Thursday, June 4
Shadow

Haryana

ਰਾਜਾ ਨਹੀਂ, ਕਿਸਾਨ ਦਾ ਬੇਟਾ ਹਾਂ, ਖੁਦ ਖੇਤੀ ਕੀਤੀ ਹੈ – ਮੁੱਖ ਮੰਤਰੀ

ਰਾਜਾ ਨਹੀਂ, ਕਿਸਾਨ ਦਾ ਬੇਟਾ ਹਾਂ, ਖੁਦ ਖੇਤੀ ਕੀਤੀ ਹੈ – ਮੁੱਖ ਮੰਤਰੀ

Haryana
ਚੰਡੀਗੜ੍ਹ, 25 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੱਛਮੀ ਬੰਗਾਲ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਇੱਕ ਤਰਫਾ ਬੀਜੇਪੀ ਦੀ ਸਰਕਾਰ ਬਣੇਗੀ। ਪ੍ਰਧਾਨ ਮੰਤਰੀ ਨੇ ਗਰੀਬ ਤੇ ਜਨਹਿਤੇਸ਼ੀ ਯੋਜਨਾਵਾਂ ਨੂੰ ਲਾਗੂ ਕੀਤਾ ਹੈ ਜਿਨ੍ਹਾਂ ਦਾ ਲੱਖਾਂ ਲੋਕਾਂ ਨੇ ਲਾਭ ਚੁੱਕਿਆ ਹੈ ਅਤੇ ਉਹ ਗਰੀਬੀ ਰੇਖਾ ਤੋਂ ਬਾਹਰ ਹੋਏ ਹਨ।           ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਆਯੋਜਿਤ ਪ੍ਰੈਸ ਕਾਨਫ੍ਰੈਂਸ ਵਿੱਚ ਪੁੱਛੇ ਗਏ ਇੱਕ ਸੁਆਲ ਦਾ ਜਵਾਬ ਦੇ ਰਹੇ ਸਨ। ਇੱਕ ਹੋਰ ਸੁਆਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਰਾਜਾ ਨਹੀਂ ਸੋਗ ਇੱਕ ਕਿਸਾਨ ਦੇ ਬੇਟੇ ਹਨ ਅਤੇ ਉਨ੍ਹਾਂ ਨੇ ਖੁਦ ਖੇਤੀ ਕੀਤੀ ਹੈ। ਇਸ ਲਈ ਕਿਸਾਨਾਂ ਦੀ ਸਮਸਿਆਵਾਂ ਨਾਲ ਚੰਗੀ ਤਰ੍ਹਾ ਵਾਕਫ ਹਨ। ਉਨ੍ਹਾਂ ਨੇ ਕਿਹਾ ਕਿ ਉਹ ਕਿਸਾਨਾਂ ਦੀ ਸਮਸਿਆਵਾਂ ਦਾ ਹੱਲ ਕਰਨ ਲਈ ਸਦਾ ਤਿਆਰੀ ਨਾਲ ਲਗਾਤਾਰ ਕੰਮ ਕਰ ਰਹੇ ਹਨ। ਕਾਂਗਰਸੀ ਨੇਤਾਵਾਂ ਵੱਲੋ...
ਨਾਇਬ ਸਿੰਘ ਸੈਣੀ ਦਾ ਵੱਡਾ ਐਲਾਨ: ਕਿਸਾਨਾਂ ਨੂੰ ਹੁਣ ਵਾਟਸਐਪ ‘ਤੇ ਮਿਲੇਗਾ ਕਿਯੂਆਰ ਕੋਡ ਅਧਾਰਿਤ ਜੇ-ਫਾਰਮ

ਨਾਇਬ ਸਿੰਘ ਸੈਣੀ ਦਾ ਵੱਡਾ ਐਲਾਨ: ਕਿਸਾਨਾਂ ਨੂੰ ਹੁਣ ਵਾਟਸਐਪ ‘ਤੇ ਮਿਲੇਗਾ ਕਿਯੂਆਰ ਕੋਡ ਅਧਾਰਿਤ ਜੇ-ਫਾਰਮ

Haryana
ਚੰਡੀਗੜ੍ਹ, 25 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਵਿੱਚ ਅਗਲੇ ਹਫਤੇ ਤੋਂ ਸਾਰੇ ਕਿਸਾਨਾਂ ਨੂੰ ਵਾਟਸਐਪ ਰਾਹੀਂ ਕਿਯੂਆਰ ਕੋਡ ਅਧਾਰਿਤ ਜੇ-ਫਾਰਮ ਭੇਜੇ ਜਾਣਗੇ, ਤਾਂ ਜੋ ਕਿਸਾਨਾਂ ਨੂੰ ਕਰਜਾ ਸਮੇਤ ਹੋਰ ਤਰ੍ਹਾ ਦੀ ਸਹੂਲਤ ਲੈਣ ਵਿੱਚ ਕਿਸੇ ਤਰ੍ਹਾ ਦੀ ਮੁਸ਼ਕਲ ਨਾ ਹੋਵੇ।           ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ ਹਰਿਆਣਾ ਨਿਵਾਸ ਚੰਡੀਗੜ੍ਹ ਵਿੱਚ ਪ੍ਰੈਸ ਕਾਨਫ੍ਰੈਂਸ ਨੂੰ ਸੰਬੋਧਿਤ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਅਗਲੇ ਸੀਜਨ ਤੋਂ ਕਿਸਾਨ ਐਪ ਵੀ ਲਾਂਚ ਕੀਤਾ ਜਾਵੇਗਾ, ਜਿਸ ਵਿੱਚ ਕਿਸਾਨਾਂ ਨੂੰ ਜੇ-ਫਾਰਮ, ਭੁਗਤਾਨ ਦੀ ਸਥਿਤੀ, ਭੂਮੀ ਬੁਆਈ ਅਤੇ ਉਪਜ ਤਸਦੀਕ ਦੀ ਸਥਿਤੀ, ਗੇਟ ਪਾਸ ਸ਼ੈਡਯੂਲਿੰਗ (ਅਗਲੀ ਸਰੋਂ ਫਸਲ ਤੋਂ ਸ਼ੁਰੂ), ਭੂਮੀ ਤਸਦੀਕ ਦੀ ਸਥਿਤੀ ਅਤੇ ਸਾਰੀ ਸੂਚਨਾਵਾਂ ਕਿਸਾਨ ਈ-ਖਰੀਦ ਐਪ ਵਿੱਚ ਉਪਲਬਧ ਹੋਵੇਗੀ। ਜਿਸ ਨਾਲ ਖਰੀਦ ਕੰਮ ਵਿੱਚ ਕਿਸੇ ਤਰ੍ਹਾ ਦੀ ਦੇਰੀ ਨਹੀਂ ਹੋਵੇਗੀ। &n...
ਨਸ਼ਾ ਮੁਕਤ ਮੁਹਿੰਮ ਦੀ ਰਥ ਯਾਤਰਾ ਨੂੰ ਵਿਕਾਸ ਅਤੇ ਪੰਚਾਇਤ ਮੰਤਰੀ ਕ੍ਰਿਸ਼ਣ ਲਾਲ ਪੰਵਾਰ ਨੇ ਝੰਡੀ ਵਿਖਾ ਕੇ ਕੀਤਾ ਰਵਾਨਾ

ਨਸ਼ਾ ਮੁਕਤ ਮੁਹਿੰਮ ਦੀ ਰਥ ਯਾਤਰਾ ਨੂੰ ਵਿਕਾਸ ਅਤੇ ਪੰਚਾਇਤ ਮੰਤਰੀ ਕ੍ਰਿਸ਼ਣ ਲਾਲ ਪੰਵਾਰ ਨੇ ਝੰਡੀ ਵਿਖਾ ਕੇ ਕੀਤਾ ਰਵਾਨਾ

Haryana
ਚੰਡੀਗੜ੍ਹ, 24 ਅਪ੍ਰੈਲ- ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਬ੍ਰਹਿਮਕੁਮਾਰੀ ਸੰਸਥਾਨ ਵੱਲੋਂ ਸੰਚਾਲਿਤ ਨਸ਼ਾ ਮੁਕਤ ਮੁਹਿੰਮ ਤਹਿਤ ਕੱਡੀ ਜਾ ਰਹੀ ਜਾਗਰੂਕਤਾ ਰਥ ਯਾਤਰਾ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਇਹ ਰਥ ਯਾਤਰਾ 19 ਅਪ੍ਰੈਲ ਨੂੰ ਇਸਰਾਨਾ ਖੇਤਰ ਦੇ ਥਿਰਾਨਾ ਪਿੰਡ ਸਥਿਤ ਬ੍ਰਹਿਮਕੁਮਾਰੀ ਆਸ਼ਰਮ ਤੋਂ ਸ਼ੁਰੂ ਹੋਈ ਸੀ ਅਤੇ ਹਰਿਆਣਾ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਜਨ-ਜਾਗਰਨ ਕਰਦੇ ਹੋਏ  ਅੱਜ ਚੰਡੀਗੜ੍ਹ ਪਹੁੰਚੀ।  ਇਸ ਮੌਕੇ 'ਤੇ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਨੇ ਮੌਜ਼ੂਦ ਜਨਸਮੂਹ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਨਸ਼ਾ ਅੱਜ ਸਮਾਜ ਲਈ ਇੱਕ ਗੰਭੀਰ ਅਤੇ ਚਿੰਤਾਜਨਕ ਸਮੱਸਿਆ ਬਣ ਚੁੱਕਾ ਹੈ, ਜੋ ਵਿਸ਼ੇਸ਼ ਤੌਰ ਨਾਲ ਨੌਜੁਆਨਾਂ ਦੇ ਭਵਿੱਖ ਨੂੰ ਹਨੇਰੇ ਵੱਲ ਧਕੇਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਨਸ਼ੇ ਦੇ ਕਾਰਨ ਨਾ ਸਿਰਫ ਵਿਅਕਤੀ ਦੀ ਸਿਹਤ ਪ੍ਰਭਾਵਿਤ ਹੁੰਦਾ ਹੈ ਸਗੋਂ ਉਸ ਦਾ ਪਰਿਵਾਰ ਅਤੇ ਸਮਾਜ ਵੀ ਇਸ ਦੀ ਚਪੇਟ ਵਿੱਚ ਆ ਜਾਂਦਾ ਹੈ। ਅਜਿਹੇ ਵਿੱਚ ਨਸ਼ਾ...
ਯਮੁਨਾ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਹਰਿਆਣਾ ਵਿੱਚ 91 ਐਸਟੀਪੀ ਕਾਰਜਰਤ-ਮੁੱਖ ਮੰਤਰੀ

ਯਮੁਨਾ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਹਰਿਆਣਾ ਵਿੱਚ 91 ਐਸਟੀਪੀ ਕਾਰਜਰਤ-ਮੁੱਖ ਮੰਤਰੀ

Haryana
ਚੰਡੀਗੜ੍ਹ, 24 ਅਪ੍ਰੈਲ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਦਾ ਟੀਚਾ ਹੈ ਕਿ ਸਾਲ 2027 ਦੇ ਅੰਤ ਤੱਕ ਯਮੁਨਾ ਨਦੀ ਵਿੱਚ ਇੱਕ ਵੀ ਬੂੰਦ ਗੰਦੇ ਪਾਣੀ ਦੀ ਨਾ ਜਾਵੇ। ਇਸ ਦੇ ਲਈ ਸਾਰੇ ਵਿਭਾਗ ਮਿਲ ਕੇ ਤੇਜੀ ਨਾਲ ਕੰਮ ਕਰਨ ਅਤੇ ਜਿੱਥੇ ਲੋੜ ਹੋਵੇ ਉੱਥੇ ਨਵੇਂ ਉਦਯੋਗਿਕ ਅਪਸ਼ਿਸ਼ਟ ਜਲ ਉਪਚਾਰ ਸੰਯੰਤਰ, ਸੀਵਰੇਜ ਟ੍ਰੀਟਮੇਂਟ ਪਲਾਂਟ ਲਗਵਾਏ ਜਾਣ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ੁੱਕਰਵਾਰ ਨੂੰ ਹਰਿਆਣਾ ਸਿਵਲ ਸਕੱਤਰੇਤ ਵਿੱਚ ਆਯੋਜਿਤ ਇੱਕ ਮੀਟਿੰਗ ਦੌਰਾਨ ਵੱਖ ਵੱਖ ਵਿਭਾਗਾਂ ਵੱਲੋਂ ਯਮੁਨਾ ਨਦੀ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰ ਰਹੇ ਸਨ। ਉਨਾਂ੍ਹ ਨੇ ਦੱਸਿਆ ਕਿ ਮੌਜ਼ੂਦਾ ਵਿੱਚ ਯਮੁਨਾ ਵਿੱਚ ਜਾਣ ਵਾਲੇ ਪਾਣੀ ਨੂੰ ਸਾਫ ਕਰਨ ਲਈ ਯਮੁਨਾ ਕੈਚਮੇਂਟ ਏਰਿਆ ਵਿੱਚ 1543 ਐਮਐਲਡੀ ਸਮਰਥਾ ਦੇ 91 ਐਸਟੀਪੀ ਸੰਚਾਲਿਤ ਕੀਤੇ ਜਾ ਰਹੇ ਹਨ। ਲੋੜ ਅਨੁਸਾਰ 11 ਨਵੇਂ ਐਸਟੀਪੀ ਤਿਆਰ ਕਰਵਾਏ ਜਾ ਰਹੇ ਹਨ ਜਿਸ ਨਾਲ ਜਲਸ਼ੋਧ ਸਮਰਥਾ ਵੱਧ ਜਾਵੇਗੀ। ਪ੍ਰਦੂ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਕੀਤੀ ਨੀਂਟ (ਯੂਜੀ) ਪ੍ਰੀਖਿਆ ਦੀ ਤਿਆਰੀਆਂ ਦੀ ਸਮੀਖਿਆ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਕੀਤੀ ਨੀਂਟ (ਯੂਜੀ) ਪ੍ਰੀਖਿਆ ਦੀ ਤਿਆਰੀਆਂ ਦੀ ਸਮੀਖਿਆ

Haryana
ਚੰਡੀਕੜ੍ਹ, 24 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ਼ੁਕਰਵਾਰ ਨੂੰ ਚੰਡੀਗੜ੍ਹ ਤੋਂ ਨੈਸ਼ਨਲ ਟੇਸਟਿੰਗ ਏਜੰਸੀ (ਐਨਟੀਏ) ਵੱਲੋਂ 3 ਨਵੀਂ, 2026 ਨੂੰ ਆਯੋਜਿਤ ਹੋਣ ਵਾਲੀ ਨੀਂਟ (ਯੂਜੀ) ਪ੍ਰੀਖਿਆ ਦੀ ਤਿਆਰੀਆਂ ਦੀ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਸੁਪਰਡੈਂਟਾਂ ਦੇ ਨਾਲ ਸਮੀਖਿਆ ਕੀਤੀ। ਉਨ੍ਹਾਂ ਨੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਪ੍ਰੀਖਿਆ ਨੂੰ ਸ਼ਾਂਤੀਪੂਰਣ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸਪੰਨ ਕਰਵਾਉਣਾ ਹਰ ਹਾਲ ਵਿੱਚ ਯਕੀਨੀ ਕੀਤਾ ਜਾਵੇ। ਨਾਲ ਹੀ, 26 ਅਪ੍ਰੈਲ ਨੂੰ ਹਰਿਆਣਾ ਲੋਕ ਸੇਵਾ ਆਯੋਗ ਵੱਲੋਂ ਆਯੋਜਿਤ ਐਚਸੀਐਸ ਅਤੇ ਸਬੰਧਿਤ ਸੇਵਾਵਾਂ ਦੀ ਪ੍ਰੀਖਿਆ ਲਈ ਵੀ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ।           ਮੁੱਖ ਮੰਤਰੀ ਨੇ ਕਿਹਾ ਕਿ ਪ੍ਰੀਖਿਆਰਥੀਆਂ ਨੁੰ ਪ੍ਰੀਖਿਆ ਕੇਂਦਰਾਂ 'ਤੇ ਸਾਰੀ ਮੁੱਢਲੀ ਸਹੂਲਤਾਂ ਉਪਲਬਧ ਕਰਵਾਈਆਂ ਜਾਣ। ਪੂਰੇ ਸੂਬੇ ਵਿੱਚ ਨੀਟ (ਯੂਜੀ) ਪ੍ਰੀਖਿਆ ਲਈ 175 ਪ੍ਰੀਖਿਆ ...
ਜੋਤੀਬਾ ਫੂਲੇ ਸਮਾਜ ਸੇਵਾ ਦੇ ਨਾਇਕ, ਬਾਬਾ ਸਾਹੇਬ ਦੇ ਜੀਵਨ ਤੋਂ ਲੈਣ ਮੁਸ਼ਕਲ ਪਰਿਸਥਿਤੀਆਂ ਵਿੱਚ ਵੀ ਸਫਲਤਾ ਦੀ ਸੀਖ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਜੋਤੀਬਾ ਫੂਲੇ ਸਮਾਜ ਸੇਵਾ ਦੇ ਨਾਇਕ, ਬਾਬਾ ਸਾਹੇਬ ਦੇ ਜੀਵਨ ਤੋਂ ਲੈਣ ਮੁਸ਼ਕਲ ਪਰਿਸਥਿਤੀਆਂ ਵਿੱਚ ਵੀ ਸਫਲਤਾ ਦੀ ਸੀਖ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਕੜ੍ਹ, 24 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਬਾਬਾ ਸਾਹੇਬ ਡਾ. ਭੀਮਰਾਓ ਅੰਬੇਦਕਰ ਅਤੇ ਮਹਾਤਮਾ-ਜੋਤੀਬਾ ਫੂਲੇ ਦੇ ਵਿਚਾਰਾਂ ਨੂੰ ਅੱਗੇ ਵਧਾਉਣ ਲਈ ਕ੍ਰਿਤਸੰਕਲਪ ਹੈ। ਇਸ ਲਈ ਸਾਨੂੰ ਬਾਬਾ ਸਾਹੇਬ ਦੇ ਜੀਵਨ ਤੋਂ ਮੁਸ਼ਕਲ ਪਰਿਸਥਿਤੀਆਂ ਵਿੱਚ ਵੀ ਸਫਲਤਾ ਦੀ ਸਿੱਖ ਲੈਣੀ ਅਤੇ ਜੋਤੀਬਾ ਫੂਲੇ ਦੇ ਜੀਵਨ ਨਾਲ ਸਮਾਜ ਸੇਵਾ ਦੀ ਪੇ੍ਰਰਣਾ ਲੈਣੀ ਚਾਹੀਦੀ ਹੈ।           ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਹਰਿਆਣਾ ਸਿਵਲ ਸਕੱਤਰੇਤ ਪਰਿਸਰ ਵਿੱਚ ਕਰਮਚਾਰੀ ਅਤੇ ਅਧਿਕਾਰੀ ਸੰਗਠਨਾਂ ਵੱਲੋਂ ਆਯੋਜਿਤ ਜੋਤੀਬਾ ਫੂਲੇ ਅਤੇ ਬਾਬਾ ਸਾਹੇਬ ਡਾ. ਭੀਮਰਾਓ ਅੰਬੇਦਕਰ ਜੈਯੰਤੀ ਸਮਾਰੋਹ ਨੂੰ ਸੰਬੋਧਿਤ ਕਰ ਰਹੇ ਸਨ।           ਮੁੱਖ ਮੰਤਰੀ ਨੇ ਕਿਹਾ ਕਿ ਇੰਨ੍ਹਾਂ ਦੋਨੋਂ ਮਹਾਪੁਰਸ਼ਾਂ ਦੇ ਦਿਖਾਏ ਰਸਤੇ 'ਤੇ ਚਲਦੇ ਹੋਏ ਪ੍ਰਧਾਨ ਮੰਤਰੀ ਦੇ ਮਾਰਗਦਰਸ਼ਨ ਵਿੱਚ ਹਰਿਆਣਾ ਵਿੱਚ ਡਬਲ ਇੰਜਨ ਸਰਕਾਰ ਨੇ ਸਮਾਜ ਦੇ ਹਰ ਵਰਗ ਦ...
ਸਿਹਤ ਵਿਭਾਗ ਵਿੱਚ 69 ਖਾਲੀ ਅਹੁਦਿਆਂ ‘ਤੇ ਭਰਤੀ ਕੀਤੇ ਜਾਣਗੇ ਫਿਜ਼ਿਯੋਥੇਰੇਪਿਸਟ-ਆਰਤੀ ਸਿੰਘ ਰਾਓ

ਸਿਹਤ ਵਿਭਾਗ ਵਿੱਚ 69 ਖਾਲੀ ਅਹੁਦਿਆਂ ‘ਤੇ ਭਰਤੀ ਕੀਤੇ ਜਾਣਗੇ ਫਿਜ਼ਿਯੋਥੇਰੇਪਿਸਟ-ਆਰਤੀ ਸਿੰਘ ਰਾਓ

Haryana
ਚੰਡੀਗੜ੍ਹ, 23 ਅਪ੍ਰੈਲ- ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਦੱਸਿਆ ਕਿ ਰਾਜ ਦੇ ਸਿਹਤ ਵਿਭਾਗ ਵਿੱਚ ਜਲਦ ਹੀ ਫਿਜ਼ਿਯੋਥੇਰੇਪਿਸਟ ਦੇ 69 ਖਾਲੀ ਅਹੁਦਿਆਂ 'ਤੇ ਭਰਤੀ ਕੀਤੀ ਜਾਵੇਗੀ, ਇਸ ਦੇ ਲਈ ਹਰਿਆਣਾ ਲੋਕ ਸੇਵਾ ਕਮੀਸ਼ਨ ਵਿੱਚ ਮੰਗ ਪੱਤਰ ਭੇਜਿਆ ਗਿਆ ਹੈ। ਪਹਿਲੇ ਵਿਭਾਗ ਵੱਲੋਂ 54 ਖਾਲੀ ਅਹੁਦਿਆਂ 'ਤੇ ਭਰਤੀ ਕੀਤੇ ਜਾਣ ਬਾਰੇ ਲੋਕ ਸੇਵਾ ਕਮੀਸ਼ਨ ਨੂੰ ਮੰਗ ਪੱਤਰ ਭੇਜਿਆ ਗਿਆ ਸੀ, ਹੁਣ ਸ਼ੋਧ ਕਰਕੇ ਫਿਜ਼ਿਯੋਥੇਰੇਪਿਸਟ ਦੇ 69 ਅਹੁਦਿਆਂ 'ਤੇ ਭਰਤੀ ਕਰਨ ਲਈ ਭੇਜਿਆ ਗਿਆ ਹੈ। ਸਿਹਤ ਮੰਤਰੀ ਨੇ ਅੱਗੇ ਇਹ ਵੀ ਦੱਸਿਆ ਕਿ ਜੀਂਦ ਜ਼ਿਲ੍ਹੇ ਦੇ ਪਿੰਡ ਉਝਾਨਾ ਅਤੇ ਕਰਨਾਲ ਜ਼ਿਲ੍ਹੇ ਦੇ ਪਿੰਡ ਸੰਭਾਲੀ ਵਿੱਚ ਕੰਮਯੂਨਿਟੀ ਸਿਹਤ ਕੇਂਦਰ ਖੋਲਣ ਦੀ ਵੀ ਹਰਿਆਣਾ ਸਰਕਾਰ ਵੱਲੋਂ ਮੰਜ਼ੂਰੀ ਦੇ ਦਿੱਤੀ ਗਈ ਹੈ, ਇਨ੍ਹਾਂ ਵਿੱਚ ਉਝਾਨਾ ਸੀਐਚਸੀ ਨਿਰਮਾਣ ਲਈ 2195.46 ਲੱਖ ਰੁਪਏ ਦੀ ਅਤੇ ਸੰਭਲੀ ਸੀਐਚਸੀ ਲਈ ਮੁੱਖ ਮੰਤਰੀ ਨੇ 2322.37 ਲੱਖ ਰੁਪਏ ਦੀ ਮੰਜ਼ੂਰੀ ਦਿੱਤੀ ਗਈ ਹੈ। ਆਰਤੀ ਸਿੰਘ ਰ...
ਪੂਰੇ ਰਾਜ ਵਿੱਚ ਪਹੁੰਚ, ਬਿਮਾਰੀ ਦਾ ਜਲਦੀ ਪਤਾ ਲਗਾਉਣਾ ਅਤੇ 70 ਉਮਰ ਵਰਗ ਦੇ ਨਾਗਰਿਕਾਂ ਤੱਕ ਵਿਸਤਾਰ, ਨਿਵਾਰਕ ਸਿਹਤ ਸੇਵਾ ਵਿੱਚ ਇੱਕ ਵੱਡਾ ਕਦਮ – ਡਾ. ਸੁਮਿਤਾ ਮਿਸ਼ਰਾ

ਪੂਰੇ ਰਾਜ ਵਿੱਚ ਪਹੁੰਚ, ਬਿਮਾਰੀ ਦਾ ਜਲਦੀ ਪਤਾ ਲਗਾਉਣਾ ਅਤੇ 70 ਉਮਰ ਵਰਗ ਦੇ ਨਾਗਰਿਕਾਂ ਤੱਕ ਵਿਸਤਾਰ, ਨਿਵਾਰਕ ਸਿਹਤ ਸੇਵਾ ਵਿੱਚ ਇੱਕ ਵੱਡਾ ਕਦਮ – ਡਾ. ਸੁਮਿਤਾ ਮਿਸ਼ਰਾ

Haryana
ਚੰਡੀਗੜ੍ਹ, 23 ਅਪ੍ਰੈਲ - ਹਰਿਆਣਾ ਸਰਕਾਰ ਦੇ ਪ੍ਰਮੁੱਖ ਨਿਵਾਰਕ ਸਿਹਤ ਪ੍ਰੋਗਰਾਮ 'ਨਿਰੋਗੀ ਹਰਿਆਣਾ' ਨੇ ਇੱਕ ਮਹੱਤਵਪੂਰਨ ਉੱਪਲਬਧੀ ਹਾਸਲ ਕੀਤੀ ਹੈ। ਇਸ ਯੋਜਨਾ ਤਹਿਤ ਹੁਣ ਤੱਕ ਇੱਕ ਕਰੋੜ ਤੋਂ ਵੱਧ ਲੋਕਾਂ ਦੀ ਸਿਹਤ ਜਾਂਚ (ਸਕ੍ਰੀਨਿੰਗ) ਕੀਤੀ ਜਾ ਚੁੱਕੀ ਹੈ, ਜਦਕਿ 5.86 ਕਰੋੜ ਤੋਂ ਵੱਧ ਲੈਬ ਟੈਸਟ ਮੁਫ਼ਤ ਕੀਤੇ ਗਏ ਹਨ। ਇਸ ਨਾਲ ਰਾਜ ਵਿੱਚ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਅਤੇ ਸਿਹਤ ਸੇਵਾਵਾਂ ਦੀ ਪਹੁੰਚ ਨੂੰ ਵਿਆਪਕ ਮਜ਼ਬੂਤੀ ਮਿਲੀ ਹੈ। ਹਰਿਆਣਾ ਦੇ ਸਿਹਤ ਅਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਨੇ ਇਹ ਗੱਲ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਕਹੀ। ਉਨ੍ਹਾਂ ਦੱਸਿਆ ਕਿ 21 ਅਪ੍ਰੈਲ, 2026 ਤੱਕ ਇਸ ਯੋਜਨਾ ਦੇ ਅਧੀਨ ਅੰਤੋਦਿਆ ਪਰਿਵਾਰਾਂ ਦੇ 1,00,07,430 ਲਾਭਕਾਰਾਂ ਦੀ ਸਕ੍ਰੀਨਿੰਗ ਕੀਤੀ ਜਾ ਚੁੱਕੀ ਹੈ। ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ ਸ਼ੁਰੂ ਕੀਤੀ ਗਈ ਇਸ ਪਹਿਲ ਤਹਿਤ 5,86,60,875 ਮੁਫ਼ਤ ਲੈਬ ...
ਸੁਜ਼ੂਕੀ ਦੇ ਸੀਈਓ ਦਾ ਸੀਐਮ ਨਾਇਬ ਸੈਣੀ ਨਾਲ ਵਾਅਦਾ- ਭਵਿੱਖ ਵਿੱਚ ਹਰਿਆਣਾ ਵਿੱਚ ਹੋਰ ਵੀ ਨਿਵੇਸ਼ ਕਰੇਗੀ ਸੁਜ਼ੂਕੀ

ਸੁਜ਼ੂਕੀ ਦੇ ਸੀਈਓ ਦਾ ਸੀਐਮ ਨਾਇਬ ਸੈਣੀ ਨਾਲ ਵਾਅਦਾ- ਭਵਿੱਖ ਵਿੱਚ ਹਰਿਆਣਾ ਵਿੱਚ ਹੋਰ ਵੀ ਨਿਵੇਸ਼ ਕਰੇਗੀ ਸੁਜ਼ੂਕੀ

Haryana
ਚੰਡੀਗੜ੍ਹ, 23 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਵੀਰਵਾਰ ਨੂੰ ਨਵੀਂ ਦਿੱਲੀ ਸਥਿਤ ਹਰਿਆਣਾ ਭਵਨ ਵਿੱਚ ਸੁਜ਼ੂਕੀ ਮੋਟਰ ਦੇ ਸੀਈਓ ਤੋਸ਼ੀਹੀਰੋ ਸੁਜ਼ੂਕੀ ਨੇ ਮੁਲਾਕਾਤ ਕੀਤੀ। ਇਸ ਦੌਰਾਨ ਸੀਈਓ ਤੋਸ਼ੀਹੀਰੋ ਸੁਜ਼ੂਕੀ ਨੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਵਾਅਦਾ ਕੀਤਾ ਕਿ ਸੁਜ਼ੂਕੀ ਮੋਟਰ ਭਵਿੱਖ ਵਿੱਚ ਵੀ ਹਰਿਆਣਾ ਦੇ ਅੰਦਰ ਹੋਰ ਨਿਵੇਸ਼ ਕਰੇਗੀ। ਉਨ੍ਹਾਂ ਕਿਹਾ ਕਿ ਭਾਰਤ ਦੀ ਪ੍ਰਗਤੀ ਦੇ ਨਾਲ-ਨਾਲ ਹਰਿਆਣਾ ਦੀ ਪ੍ਰਗਤੀ ਵਿੱਚ ਵੀ ਉਨ੍ਹਾਂ ਦੀ ਕੰਪਨੀ ਪੂਰਾ ਸਹਿਯੋਗ ਕਰੇਗੀ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਜਪਾਨ ਅਤੇ ਹਰਿਆਣਾ ਵਿਚਕਾਰ ਸੱਭਿਆਚਾਰਕ ਸਹਿਯੋਗ ਲਈ ਜਪਾਨ ਵਿੱਚ ਅੰਤਰਰਾਸ਼ਟਰੀ ਗੀਤਾ ਜਯੰਤੀ ਮਹੋਤਸਵ ਆਯੋਜਿਤ ਕੀਤਾ ਜਾਵੇਗਾ। ਉਨ੍ਹਾਂ ਨੇ 20 ਜੂਨ ਨੂੰ ਟੋਕੀਓ ਯੂਨੀਵਰਸਿਟੀ ਵਿੱਚ ਅੰਤਰਰਾਸ਼ਟਰੀ ਗੀਤਾ ਸੈਮੀਨਾਰ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਆਉਣ ਲਈ ਸੁਜ਼ੂਕੀ ਦੇ ਸੀਈਓ ਤੋਸ਼ੀਹੀਰੋ ਸੁਜ਼ੂਕੀ ਨੂੰ ਸੱਦਾ ਵੀ ਦਿੱਤਾ। ਮੀਟਿੰਗ ਦੌਰਾਨ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਪ...
ਹਰਿਆਣਾ ਵਿੱਚ ਬਣੇਗਾ ਖਿਡੌਣਾ ਉਦਯੋਗ ਲਈ ਵਿਸ਼ੇਸ਼ ਕਲੱਸਟਰ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਰਿਆਣਾ ਵਿੱਚ ਬਣੇਗਾ ਖਿਡੌਣਾ ਉਦਯੋਗ ਲਈ ਵਿਸ਼ੇਸ਼ ਕਲੱਸਟਰ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 23 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਵਿੱਚ ਖਿਡੌਣਾ ਉਦਯੋਗ ਨੂੰ ਪ੍ਰੋਤਸਾਹਨ ਦੇਣ ਲਈ 250 ਤੋਂ 300 ਏਕੜ ਵਿੱਚ ਇੱਕ ਵਿਸ਼ੇਸ਼ ਕਲੱਸਟਰ ਵਿਕਸਤ ਕੀਤਾ ਜਾਵੇਗਾ। ਖਿਡੌਣਾ ਉਦਯੋਗ ਕਲੱਸਟਰ ਵਿਕਸਤ ਹੋਣ ਨਾਲ ਨਾ ਸਿਰਫ਼ ਹਰਿਆਣਾ ਦੇ ਉਦਯੋਗ ਜਗਤ ਨੂੰ ਨਵੀਂ ਪਛਾਣ ਮਿਲੇਗੀ ਸਗੋਂ ਨਿਰਯਾਤ ਵਧਣ ਨਾਲ ਦੇਸ਼ ਦੀ ਆਰਥਿਕਤਾ ਮਜ਼ਬੂਤ ਹੋਵੇਗੀ। ਉਨ੍ਹਾਂ ਨੇ ਇਹ ਜਾਣਕਾਰੀ ਵੀਰਵਾਰ ਸ਼ਾਮ ਨਵੀਂ ਦਿੱਲੀ ਸਥਿਤ ਹਰਿਆਣਾ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ। ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਸ਼੍ਰੀ ਮੋਹਨ ਲਾਲ ਬਡੌਲੀ ਵੀ ਮੌਜੂਦ ਸਨ। ਮੁੱਖ ਮੰਤਰੀ ਦੀ ਅਗਵਾਈ ਹੇਠ ਨਵੀਂ ਦਿੱਲੀ ਸਥਿਤ ਹਰਿਆਣਾ ਭਵਨ ਵਿੱਚ ਹਰਿਆਣਾ ਦੀ ਨਵੀਂ ਉਦਯੋਗ ਨੀਤੀ 2026 ਦੇ ਫਾਈਨਲ ਡਰਾਫਟ ਨੂੰ ਲੈ ਕੇ ਦੋ ਦਿਨਾਂ ਉੱਚ ਪੱਧਰੀ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਖੇਤਰਾਂ ਦੇ ਹਿੱਤਧਾਰਕਾਂ ਨੇ ਹਿੱਸਾ ਲਿਆ। ਕਰੀਬ 40 ਵਫਦਾਂ ਨੇ ਨੀਤੀ ਦੇ ਪ੍ਰਾਵਧਾਨਾਂ ਦੀ ਸ਼ਲਾਘਾ ਕਰਦੇ ਹੋਏ ਆਪਣੇ ਸੁਝਾਅ ਵੀ ਪੇਸ਼ ਕ...