Thursday, June 4
Shadow

Haryana

ਗੁਰੂਗ੍ਰਾਮ ਵਿੱਚ ਬਣ ਰਹੇ ਸ੍ਰੀ ਸ਼ੀਤਲਾ ਮਾਤਾ ਦੇਵੀ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਹਰਿਆਣਾ ਵਾਸੀਆਂ ਨੂੰ ਮਿਲੇਗਾ 33% ਰਾਖਵਾਂ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਗੁਰੂਗ੍ਰਾਮ ਵਿੱਚ ਬਣ ਰਹੇ ਸ੍ਰੀ ਸ਼ੀਤਲਾ ਮਾਤਾ ਦੇਵੀ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਹਰਿਆਣਾ ਵਾਸੀਆਂ ਨੂੰ ਮਿਲੇਗਾ 33% ਰਾਖਵਾਂ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 10 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਗੁਰੂਗ੍ਰਾਮ ਵਿੱਚ ਸਥਾਪਿਤ ਕੀਤੇ ਜਾ ਰਹੇ ਸ੍ਰੀ ਸ਼ੀਤਲਾ ਮਾਤਾ ਦੇਵੀ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਐਮਬੀਬੀਐਸ ਦੀਆਂ 150 ਸੀਟਾਂ ਅਤੇ 850 ਬੈੱਡਾਂ ਵਿੱਚੋਂ 33-33 ਫੀਸਦੀ ਹਰਿਆਣਾ ਦੇ ਵਿਦਿਆਰਥੀਆਂ ਅਤੇ ਪ੍ਰਦੇਸ਼ ਦੇ ਲੋਕਾਂ ਲਈ ਰਾਖਵੇਂ ਕੀਤੇ ਜਾਣ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਰਾਖਵੀਆਂ ਸੀਟਾਂ 'ਤੇ ਫੀਸ ਹੋਰ ਸਰਕਾਰੀ ਮੈਡੀਕਲ ਕਾਲਜਾਂ ਦੇ ਬਰਾਬਰ ਹੀ ਨਿਰਧਾਰਤ ਕੀਤੀ ਜਾਵੇ, ਤਾਂ ਜੋ ਰਾਜ ਦੇ ਵਿਦਿਆਰਥੀਆਂ ਨੂੰ ਸੁਲਭ ਅਤੇ ਸਸਤੀ ਮੈਡੀਕਲ ਸਿੱਖਿਆ ਮਿਲ ਸਕੇ। ਮੁੱਖ ਮੰਤਰੀ ਅੱਜ ਇਸ ਪ੍ਰੋਜੈਕਟ ਦੇ ਪੀਪੀਪੀ ਮੋਡ 'ਤੇ ਸੰਚਾਲਨ ਅਤੇ ਰੱਖ-ਰਖਾਅ ਨੂੰ ਲੈ ਕੇ ਬੁਲਾਈ ਗਈ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ, ਵਿਰਾਸਤ ਅਤੇ ਸੈਰ-ਸਪਾਟਾ ਮੰਤਰੀ ਡਾ. ਅਰਵਿੰਦ ਸ਼ਰਮਾ ਅਤੇ ਸਿਹਤ, ਪਰਿਵਾਰ...
ਬਿਜਲੀ ਕਟੌਤੀ ‘ਤੇ ਸਖ਼ਤੀ: ਸ਼ਹਿਰੀ ਖੇਤਰਾਂ ਵਿੱਚ 2 ਘੰਟੇ, ਗ੍ਰਾਮੀਣ ਵਿੱਚ 4 ਘੰਟੇ ਤੋਂ ਵੱਧ ਰੁਕਾਵਟ ‘ਤੇ ਕਾਰਵਾਈ – ਅਨਿਲ ਵਿਜ

ਬਿਜਲੀ ਕਟੌਤੀ ‘ਤੇ ਸਖ਼ਤੀ: ਸ਼ਹਿਰੀ ਖੇਤਰਾਂ ਵਿੱਚ 2 ਘੰਟੇ, ਗ੍ਰਾਮੀਣ ਵਿੱਚ 4 ਘੰਟੇ ਤੋਂ ਵੱਧ ਰੁਕਾਵਟ ‘ਤੇ ਕਾਰਵਾਈ – ਅਨਿਲ ਵਿਜ

Haryana
ਚੰਡੀਗੜ੍ਹ, 10 ਅਪ੍ਰੈਲ - ਹਰਿਆਣਾ ਦੇ ਊਰਜਾ ਮੰਤਰੀ ਅਨਿਲ ਵਿਜ ਨੇ ਰਾਜ ਨੂੰ ਊਰਜਾ ਖੇਤਰ ਵਿੱਚ ਮੋਹਰੀ ਬਣਾਉਣ ਦੇ ਉਦੇਸ਼ ਨਾਲ ਊਰਜਾ ਵਿਭਾਗ ਦੇ ਅਧਿਕਾਰੀਆਂ ਨੂੰ ਮਹੱਤਵਪੂਰਨ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਨਿਰਦੇਸ਼ ਦਿੱਤਾ ਕਿ ਇਨ੍ਹਾਂ ਦਾ ਪ੍ਰਭਾਵੀ ਲਾਗੂ ਯਕੀਨੀ ਬਣਾਉਂਦੇ ਹੋਏ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਗੁਣਵੱਤਾਪੂਰਨ ਅਤੇ ਬਿਨ੍ਹਾਂ ਰੁਕਾਵਟ ਬਿਜਲੀ ਸਪਲਾਈ ਪ੍ਰਦਾਨ ਕੀਤੀ ਜਾਵੇ। ਉਨ੍ਹਾਂ ਐਲਾਨ ਕਰਦਿਆਂ ਕਿਹਾ ਕਿ ਸਰਕਾਰੀ ਇਮਾਰਤਾਂ ਵਿੱਚ ਸੋਲਰ ਸਿਸਟਮ ਅਤੇ 'ਪੀਐਮ ਸੂਰਿਆ ਘਰ ਯੋਜਨਾ' ਦੇ ਪ੍ਰਭਾਵੀ ਲਾਗੂ ਕਰਨ ਤਹਿਤ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਆਉਣ ਵਾਲੇ ਸਰਕਲ ਨੂੰ ਅਵਾਰਡ ਦਿੱਤਾ ਜਾਵੇਗਾ। ਸ੍ਰੀ ਵਿਜ ਅੱਜ ਚੰਡੀਗੜ੍ਹ ਵਿੱਚ ਊਰਜਾ ਵਿਭਾਗ ਦੇ ਸੂਬੇ ਭਰ ਤੋਂ ਆਏ ਸੀਨੀਅਰ ਅਧਿਕਾਰੀਆਂ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਊਰਜਾ ਵਿਭਾਗ ਦੀ ਕਮਿਸ਼ਨਰ ਅਤੇ ਸਕੱਤਰ ਸ੍ਰੀਮਤੀ ਆਸ਼ਿਮਾ ਬਰਾੜ ਅਤੇ ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਤੇ ਦੱਖਣ ਹਰਿਆਣਾ ...
ਆਮਜਨਤਾ ਤੱਕ ਸਰਕਾਰੀ ਸੇਵਾਵਾਂ ਦੀ ਸਮੇਂਬੱਧ ਉਪਲਬਧਤਾ ਵਿੱਚ ਹਰਿਆਣਾ ਦੀ ਗਿਣਤੀ ਦੇਸ਼ ਵਿੱਚ ਅਵੱਲ ਸੂਬਿਆਂ ਵਿੱਚ – ਰਾਜਪਾਲ

ਆਮਜਨਤਾ ਤੱਕ ਸਰਕਾਰੀ ਸੇਵਾਵਾਂ ਦੀ ਸਮੇਂਬੱਧ ਉਪਲਬਧਤਾ ਵਿੱਚ ਹਰਿਆਣਾ ਦੀ ਗਿਣਤੀ ਦੇਸ਼ ਵਿੱਚ ਅਵੱਲ ਸੂਬਿਆਂ ਵਿੱਚ – ਰਾਜਪਾਲ

Haryana
ਚੰਡੀਗੜ੍ਹ, 9 ਅਪ੍ਰੈਲ - ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਕਿਹਾ ਕਿ ਨਿਰਧਾਰਿਤ ਸਮੇਂ ਅੰਦਰ ਆਮ ਜਨਤਾ ਤੱਕ ਸਰਕਾਰੀ ਸੇਵਾਵਾਂ ਉਪਲਬਧ ਕਰਵਾਉਣ ਵਿੱਚ ਹਰਿਆਣਾ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਸ਼ਾਮਿਲ ਹੈ, ਜੋ ਕਿ ਸਾਡੇ ਸਾਰਿਆਂ ਲਈ ਮਾਣ ਦੀ ਗੱਲ ਹੈ।           ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਇਹ ਗੱਲ ਅੱਜ ਲੋਕ ਭਵਨ ਹਰਿਆਣਾ ਵਿੱਚ ਹਰਿਆਣਾ ਸੇਵਾ ਦਾ ਅਧਿਕਾਰ ਆਯੋਗ ਦੀ 2024-25 ਦੀ ਸਾਲਾਨਾ ਰਿਪੋਰਟ ਦੇ ਵਿੋਮਚਨ ਮੌਕੇ 'ਤੇ ਕਹੀ। ਉਨ੍ਹਾਂ ਨੇ ਸਰਕਾਰ ਵੱਲੋਂ ਲਾਗੂ ਆਟੋ ਅਪੀਲ ਸਿਸਟਮ ਦੀ ਵੀ ਸ਼ਲਾਘਾ ਕੀਤੀ, ਜਿਸ ਦੇ ਕਾਰਨ ਨਿਰਧਾਰਿਤ ਸਮੇਂ ਲੰਘਦੇ ਹੀ ਬਿਨੈ ਸਵੈਚਾਲਿਤ ਰੂਪ ਨਾਲ ਅਪੀਲ ਵਿੱਚ ਬਦਲ ਜਾਂਦਾ ਹੈ ਅਤੇ ਹੱਲ ਲਈ ਉੱਚ ਅਧਿਕਾਰੀਆਂ ਦੀ ਜਾਣਕਾਰੀ ਵਿੱਚ ਪਹੁੰਚ ਜਾਂਦਾ ਹੈ।           ਮਾਣਯੋਗ ਰਾਜਪਾਲ ਨੇ ਆਯੋਗ, ਰਾਜ ਸਰਕਾਰ ਅਤੇ ਇਸ ਯਤਨ ਨਾਲ ਜੁੜੇ ਸਾਰੇ ਅਧਿਕਾਰੀਆਂ ਨੂੰ ਪਬਲਿਕ ਸ...
ਮੁੱਖ ਮੰਤਰੀ ਨੇ ਸਮਾਧਾਨ ਸ਼ਿਵਰਾਂ ਦੀ ਅਚਾਨਕ ਸਮੀਖਿਆ ਕਰ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਦੇ ਦਿੱਤੇ ਨਿਰਦੇਸ਼

ਮੁੱਖ ਮੰਤਰੀ ਨੇ ਸਮਾਧਾਨ ਸ਼ਿਵਰਾਂ ਦੀ ਅਚਾਨਕ ਸਮੀਖਿਆ ਕਰ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਦੇ ਦਿੱਤੇ ਨਿਰਦੇਸ਼

Haryana
ਚੰਡੀਗੜ੍ਹ, 9 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਨੇ ਵੀਰਵਾਰ ਨੂੰ ਆਨਲਾਇਨ ਰਾਹੀਂ ਸਾਰੇ ਜਿਲ੍ਹਿਆਂ ਤੋਂ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਕਰ ਪੂਰੇ ਸੂਬੇ ਵਿੱਚ ਸੰਚਾਲਿਤ ਸਮਾਧਾਨ ਸ਼ਿਵਰਾਂ ਦੀ ਪ੍ਰਗਤੀ ਦੀ ਵਿਸਤਾਰ ਸਮੀਖਿਆ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਜਿਲ੍ਹਿਆਂ ਨਾਲ ਜੁੜੇ ਨਾਗਰਿਕਾਂ ਦੀ ਸ਼ਿਕਾਇਤਾਂ ਸਿੱਧੇ ਸੁਣੀਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਤੀ ਅਤੇ ਪ੍ਰਭਾਵੀ ਹੱਲ ਦੇ ਨਿਰਦੇਸ਼ ਦਿੱਤੇ।           ਸੂਬੇ ਦੇ ਸਾਰੇ ਜਿਲ੍ਹਿਆਂ ਵਿੱਚ ਹਰੇਕ ਸੋਮਵਾਰ ਅਤੇ ਵੀਰਵਾਰ ਨੂੰ ਡਿਪਟੀ ਕਮਿਸ਼ਨਰ ਅਤੇ ਸਬ-ਡਿਵੀਜਨਲ ਅਧਿਕਾਰੀ ਦਫਤਰਾਂ ਵਿੱਚ ਸਮਾਧਾਨ ਸ਼ਿਵਰ ਆਯੋਜਿਤ ਕੀਤੇ ਜਾਂਦੇ ਹਨ। ਇੰਨ੍ਹਾਂ ਸ਼ਿਵਰਾਂ ਵਿੱਚ ਨਾਗਰਿਕ ਆਪਣੀ ਸਮਸਿਆਵਾਂ ਪੇਸ਼ ਕਰਦੇ ਹਨ। ਜਿਨ੍ਹਾਂ ਸ਼ਿਕਾਇਤਾਂ ਦਾ ਹੱਲ ਮੌਕੇ 'ਤੇ ਸੰਭਵ ਹੁੰਦਾ ਹੈ, ਉਨ੍ਹਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਂਦਾ ਹੈ, ਜਦੋਂ ਕਿ ਬਾਕੀ ਮਾਮਲਿਆਂ ਦਾ ਹੱਲ 7 ਤੋਂ 15 ਦਿਨਾਂ ਦੇ ਅੰਦਰ ਯਕੀਨੀ ...
ਹਰਿਆਣਾ ਵਿੱਚ ਖੁਲੇਗਾ ਫੌਜੀ ਅਤੇ ਨਿਮਫੌਜੀ ਭਲਾਈ ਨਿਗਮ-ਰਾਓ ਨਰਬੀਰ ਸਿੰਘ

ਹਰਿਆਣਾ ਵਿੱਚ ਖੁਲੇਗਾ ਫੌਜੀ ਅਤੇ ਨਿਮਫੌਜੀ ਭਲਾਈ ਨਿਗਮ-ਰਾਓ ਨਰਬੀਰ ਸਿੰਘ

Haryana
ਚੰਡੀਗੜ੍ਹ, 9 ਅਪ੍ਰੈਲ-ਹਰਿਆਣਾ ਦੇ ਫੌਜੀ ਅਤੇ ਨਿਮਫੌਜੀ ਭਲਾਈ ਮੰਤਰੀ ਸ੍ਰੀ ਰਾਓ ਨਰਬੀਰ ਸਿੰਘ ਨੇ ਕਿਹਾ ਕਿ ਅਗਨੀਵੀਰਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦੇ ਉਦੇਸ਼ ਨਾਲ ਹਰਿਆਣਾ ਕੈਬਨਿਟ ਵੱਲੋਂ ਹਰਿਆਣਾ ਅਗਨੀਵੀਰ ਨੀਤੀ-2024 ਨੂੰ ਮੰਜ਼ੂਰੀ ਪ੍ਰਦਾਨ ਕੀਤੀ ਜਾ ਚੁੱਕੀ ਹੈ, ਜਿਸ ਨੂੰ ਅਗਸਤ 2026 ਵਿੱਚ ਪ੍ਰਭਾਵੀ ਰੂਪ ਨਾਲ ਲਾਗੂ ਕੀਤਾ ਜਾਵੇਗਾ। ਇਸ ਨੀਤੀ ਰਾਹੀਂ ਅਗਨੀਵੀਰਾਂ ਨੂੰ ਸਰਕਾਰੀ ਨੌਕਰਿਆਂ ਵਿੱਚ ਹੋਰੀਜੇਨਟਲ ਰਾਖਵਾਂ ਨੂੰ 10 ਫੀਸਦੀ ਤੋਂ ਵੱਧਾ ਕੇ 20 ਫੀਸਦੀ ਕੀਤਾ ਹੈ। ਇਸ ਦੇ ਇਲਾਵਾ ਸਾਬਕਾ ਅਗਨੀਵੀਰਾਂ ਨੂੰ ਹੋਰ ਖੇਤਰਾਂ ਵਿੱਚ ਰੁਜਗਾਰ ਦੇ ਮੌਕੇ ਮੁਹੱਈਆ ਕਰਾਏ ਜਾਣਗੇ ਅਤੇ ਹਰਿਆਣਾ ਸਾਬਕਾ ਅਗਨੀਵੀਰਾਂ ਨੂੰ ਰੁਜਗਾਰ ਦੀ ਗਾਰੰਟੀ ਦੇਣ ਵਾਲਾ ਹਰਿਆਣਾ ਪਹਿਲਾ ਰਾਜ ਹੋਵੇਗਾ। ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਸਾਲ 2022-23 ਵਿੱਚ ਨੇਵੀ, ਆਰਮੀ ਅਤੇ ਹਵਾਈ ਸੇਨਾ ਲਈ ਰਾਸ਼ਟਰੀ ਪੱਧਰ 'ਤੇ 26,649 ਅਗਨੀਵੀਰਾਂ ਦੀ ਭਰਤੀ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਸੀ ਜਿਸ ਵਿੱਚ ਸਾਲ 2022-23 ਵਿੱਚ ਹਰਿਆਣਾ...
ਕਣਕ ਦੀ ਖਰੀਦ ਦੌਰਾਨ ਕਿਸਾਨਾਂ ਨੁੰ ਨਾ ਆਏ ਕਿਸੇ ਵੀ ਤਰ੍ਹਾ ਦੀ ਪਰੇਸ਼ਾਨੀ – ਸ੍ਰੀ ਕ੍ਰਿਸ਼ਣ ਲਾਲ ਪੰਵਾਰ

ਕਣਕ ਦੀ ਖਰੀਦ ਦੌਰਾਨ ਕਿਸਾਨਾਂ ਨੁੰ ਨਾ ਆਏ ਕਿਸੇ ਵੀ ਤਰ੍ਹਾ ਦੀ ਪਰੇਸ਼ਾਨੀ – ਸ੍ਰੀ ਕ੍ਰਿਸ਼ਣ ਲਾਲ ਪੰਵਾਰ

Haryana
ਚੰਡੀਗੜ੍ਹ, 9 ਅਪ੍ਰੈਲ - ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਪ੍ਰਤੀ ਪੂਰੀ ਤਰ੍ਹਾ ਪ੍ਰਤੀਬੱਧ ਹੈ ਅਤੇ ਕਣਕ ਦੀ ਖਰੀਦ ਦੌਰਾਨ ਕਿਸੇ ਵੀ ਕਿਸਾਨ ਨੂੰ ਕਿਸੇ ਤਰ੍ਹਾ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰਿਆਣਾ ਸਰਕਾਰ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੇ ਇੱਕ-ਇੱਕ ਦਾਨੇ ਦੀ ਖਰੀਦ ਯਕੀਨੀ ਕਰੇਗੀ।           ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਵੀਰਵਾਰ ਨੂੰ ਜਿਲ੍ਹਾ ਸੋਨੀਪਤ ਦੇ ਗੋਹਾਨਾ ਮੰਡੀ ਦਾ ਅਚਾਨਕ ਨਿਰੀਖਣ ਕਰਨ ਬਾਅਦ ਬੋਲ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਮੰਡੀ ਵਿੱਚ ਕਿਸਾਨਾਂ ਦੇ ਲਈ ਉਪਲਬਧ ਸਹੂਲਤਾਂ ਅਤੇ ਵਿਵਸਥਾਵਾਂ ਦਾ ਜਾਇਜਾ ਵੀ ਲਿਆ। ਨਿਰੀਖਣ ਦੌਰਾਨ ਉਨ੍ਹਾਂ ਨੇ ਕਣਕ ਦੀ ਗੁਣਵੱਤਾ, ਨਮੀ ਦੀ ਜਾਂਚ, ਬਾਇਓਮੈਟ੍ਰਿਕ ਰਜਿਸਟ੍ਰੇਸ਼ਣ ਪ੍ਰਣਾਲੀ ਅਤੇ ਹੋਰ ਵਿਵਸਥਾਵਾਂ ਦਾ ਅਵਲੋਕਨ ਕੀਤਾ।    &n...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 474 ਕਰੋੜ ਦੇ ਹਰਿਆਣਾ ਏਆਈ ਡਿਵੈਲਪਮੈਂਟ ਪ੍ਰੋਗਰਾਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 474 ਕਰੋੜ ਦੇ ਹਰਿਆਣਾ ਏਆਈ ਡਿਵੈਲਪਮੈਂਟ ਪ੍ਰੋਗਰਾਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ

Haryana
ਚੰਡੀਗੜ੍ਹ, 8 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਹਰਿਆਣਾ ਏਆਈ ਡਿਵੈਲਪਮੈਂਟ ਪ੍ਰੋਗਰਾਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਅਗਵਾਈ ਕੀਤੀ। ਲਗਭਗ 474 ਕਰੋੜ ਦੀ ਇਸ ਅਭਿਲਾਸ਼ੀ ਪਹਿਲਕਦਮੀ ਨੂੰ ਵਿਸ਼ਵ ਬੈਂਕ ਦੇ ਵਿੱਤੀ ਸਹਿਯੋਗ ਨਾਲ ਪੀਪੀਪੀ ਮਾਡਲ 'ਤੇ ਲਾਗੂ ਕੀਤਾ ਜਾ ਰਿਹਾ ਹੈ। ਮੀਟਿੰਗ ਵਿੱਚ ਐਮਡੀ ਹਾਰਟ੍ਰੋਨ ਸ਼੍ਰੀ ਜੇ. ਗਣੇਸ਼ਨ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ। ਮੀਟਿੰਗ ਵਿੱਚ ਦੱਸਿਆ ਗਿਆ ਕਿ ਪ੍ਰੋਗਰਾਮ ਦੀ ਸ਼ੁਰਆਤੀ ਪ੍ਰੋਜੈਕਟ ਰਿਪੋਰਟ ਜਨਵਰੀ 2026 ਵਿੱਚ ਭਾਰਤ ਸਰਕਾਰ ਦੇ ਆਰਥਿਕ ਮਾਮਲਿਆਂ ਦੇ ਵਿਭਾਗ ਵੱਲੋਂ ਮੰਜ਼ੂਰ ਕੀਤੀ ਜਾ ਚੁੱਕੀ ਹੈ। ਇਹ ਮੰਜ਼ੂਰੀ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਅਤੇ ਨੀਤੀ ਆਯੋਗ ਦੀ ਸਹਿਮਤੀ ਤੋਂ ਬਾਅਦ ਦਿੱਤੀ ਗਈ ਸੀ। ਪ੍ਰੋਗਰਾਮ ਦੀ ਵਿਸਤ੍ਰਿਤ ਪ੍ਰੋਜੈਕਟ ਰਿਪੋਰਟ ਆਗਾਮੀ ਜੂਨ 2026 ਤੱਕ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਮੁੱਖ ਮੰਤ...
ਬੰਗਾਲ ਦੀ ਜਨਤਾ ਪਰਿਵਰਤਨ ਲਈ ਤਿਆਰ, ਭਾਜਪਾ ਸਰਕਾਰ ਬਣਨਾ ਤੈਅ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਬੰਗਾਲ ਦੀ ਜਨਤਾ ਪਰਿਵਰਤਨ ਲਈ ਤਿਆਰ, ਭਾਜਪਾ ਸਰਕਾਰ ਬਣਨਾ ਤੈਅ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 8 ਅਪ੍ਰੈਲ - ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਅਕੁਸ਼ਲ ਵਰਕਰਾਂ ਦੀ ਘੱਟੋ-ਘੱਟ ਮਜਦੂਰੀ ਵਧਾਉਣ ਦੇ ਹਰਿਆਣਾ ਸਰਕਾਰ ਦੇ ਫੈਸਲੇ ਦਾ ਇੰਡਸਟਰੀ ਦੇ ਨੁਮਾਇੰਦਿਆਂ ਨੇ ਜ਼ੋਰਦਾਰ ਸਵਾਗਤ ਕੀਤਾ ਹੈ। ਰੇਵਾੜੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀਜ਼ ਦੇ ਪ੍ਰਧਾਨ ਕ੍ਰਿਸ਼ਨ ਯਾਦਵ ਨੇ ਮਜ਼ਦੂਰਾਂ ਦੀ ਭਲਾਈ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਇਸ ਵੱਡੀ ਪਹਿਲ ਲਈ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਕੀਤਾ ਹੈ। ਸ੍ਰੀ ਕ੍ਰਿਸ਼ਨ ਯਾਦਵ ਨੇ ਕਿਹਾ ਕਿ ਘੱਟੋ-ਘੱਟ ਮਜਦੂਰੀ 11,275 ਰੁਪਏ ਤੋਂ ਵਧਾ ਕੇ 15,220 ਰੁਪਏ ਕਰਨ ਦੀ ਘੋਸ਼ਣਾ ਮਜ਼ਦੂਰਾਂ ਦੀ ਵਿੱਤੀ ਸਥਿਤੀ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਵਾਧੇ ਨਾਲ ਸੂਬੇ ਭਰ ਦੇ ਲੱਖਾਂ ਮਜ਼ਦੂਰਾਂ ਨੂੰ ਸਿੱਧਾ ਫਾਇਦਾ ਹੋਵੇਗਾ ਅਤੇ ਉਨ੍ਹਾਂ ਨੂੰ ਲੋੜੀਂਦੀ ਆਰਥਿਕ ਰਾਹਤ ਮਿਲੇਗੀ, ਜਿਸ ਨਾਲ ਉਨ੍ਹਾਂ ਦਾ ਜੀਵਨ ਪੱਧਰ ਹੋਰ ਵੀ ਬਿਹਤਰ ਹੋਵੇਗਾ। ਉਨ੍ਹਾਂ ਕਿਹਾ ਕਿ ਆਰਥਿਕਤ...
ਤਿੰਨ-ਪੱਧਰੀ ਤਸਦੀਕ, ਬਾਇਓਮੈਟ੍ਰਿਕ ਅਤੇ ਜੀਓ-ਫੈਂਸਿੰਗ ਨਾਲ ਖਰੀਦ ਪ੍ਰਬੰਧ ਹੋਏ ਹੋਰ ਮਜ਼ਬੂਤ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਤਿੰਨ-ਪੱਧਰੀ ਤਸਦੀਕ, ਬਾਇਓਮੈਟ੍ਰਿਕ ਅਤੇ ਜੀਓ-ਫੈਂਸਿੰਗ ਨਾਲ ਖਰੀਦ ਪ੍ਰਬੰਧ ਹੋਏ ਹੋਰ ਮਜ਼ਬੂਤ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 8 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਨੇ ਅੱਜ ਚੰਡੀਗੜ੍ਹ ਸਥਿਤ ਸਿਵਲ ਸਕੱਤਰੇਤ ਵਿੱਚ ਆਯੋਜਿਤ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਵਿਰੋਧ ਪੱਖ ਖਰੀਦ ਪ੍ਰਬੰਧਾਂ ਨੂੰ ਲੈ ਕੇ ਬੇਵਜ੍ਹਾ ਦੁਸ਼ਪ੍ਰਚਾਰ ਕਰਕੇ ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਜੋ ਕਿ ਮੰਦਭਾਗੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਰਾਜ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸਾਨਾਂ ਦੀ ਫਸਲ ਦੇ ਇੱਕ-ਇੱਕ ਦਾਣੇ ਦੀ ਖਰੀਦ ਯਕੀਨੀ ਬਣਾਈ ਜਾਵੇਗੀ। ਸਰਕਾਰ ਨੇ ਖਰੀਦ ਪ੍ਰਣਾਲੀ ਵਿੱਚ ਵਿਆਪਕ ਸੁਧਾਰ ਲਾਗੂ ਕੀਤੇ ਹਨ ਅਤੇ ਹਰੇਕ ਮੰਡੀ ਵਿੱਚ ਨੋਡਲ ਅਫਸਰਾਂ ਦੀ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੀਨੀਅਰ ਅਧਿਕਾਰੀਆਂ ਨੂੰ ਜ਼ਿਲ੍ਹਿਆਂ ਦੀਆਂ ਮੰਡੀਆਂ ਦੀ ਨਿਯਮਤ ਨਿਗਰਾਨੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਅਤੇ ਡਿਪਟੀ ਕਮਿਸ਼ਨਰਾਂ (ਡੀ.ਸੀ.) ਨੂੰ ਜ਼ਿਲ੍ਹਾ ਪੱਧਰ 'ਤੇ ਖਰੀਦ ਪ੍ਰਬੰਧਾਂ ਦਾ ਇੰਚਾਰਜ ਬਣਾਇਆ ਗਿਆ ਹੈ। ਮੰਤਰੀ ਅਤੇ ਵਿਧਾਇਕ ਵੀ ਲਗਾਤਾਰ ਮੰਡੀਆਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ, ...