Friday, June 5
Shadow

Tag: breaking news

महाराष्ट्र की मंडियों में पहुंचा बल्ह व सुन्दर नगर का प्लम: एचपी शिवा परियोजना ने दिलाई नई पहचान

महाराष्ट्र की मंडियों में पहुंचा बल्ह व सुन्दर नगर का प्लम: एचपी शिवा परियोजना ने दिलाई नई पहचान

Himachal
कृषि-बागवानी से ग्रामीण अर्थव्यवस्था को मजबूती देने की दिशा में “सुक्खू सरकार” के प्रयास अब धरातल पर सफलता के नए आयाम स्थापित कर रहे हैं। विशेषतौर पर बागवानी में आए क्रांतिकारी बदलाव ने ग्रामीणों की आय में कई गुना बढ़ोतरी सुनिश्चित की है। हिमाचल प्रदेश उपोष्णकटिबंधीय बागवानी, सिंचाई और मूल्यवर्धन  (एचपी शिवा) परियोजना के समयबद्ध एवं प्रभावी क्रियान्वयन से यह संभव हो सका है।   मुख्यमंत्री ठाकुर सुखविंद्र सिंह सुक्खू के नेतृत्व में प्रदेश सरकार बागवानी विकास को सर्वोच्च प्राथमिकता प्रदान कर रही है। हिमाचल प्रदेश के निचले और कम ऊंचाई वाले क्षेत्रों को बागवानी के प्रमुख केंद्रों के रूप में विकसित करने की दिशा में एचपी शिवा परियोजना के तहत उल्लेखनीय सफलता प्राप्त हो रही है। मंडी जिले के विकास खंड बल्ह के बृखमणी क्लस्टर तथा सुंदरनगर के खग्राओं क्लस्टर में तै...
1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Crime News, Punjab News
ਚੰਡੀਗੜ੍ਹ, 3 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਸੀ.ਆਈ.ਏ. ਸਟਾਫ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਗੁਰਜੀਤ ਸਿੰਘ ਉਰਫ਼ ਗੋਲਡੀ ਨੂੰ 1,30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਨੌਰੰਗ ਕੇ ਲੇਲੀ ਜ਼ਿਲ੍ਹਾ ਫਿਰੋਜ਼ਪੁਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਪਸ਼ੂਆਂ ਦੀ ਖਰੀਦੋ-ਫਰੋਖ਼ਤ ਦਾ ਕਾਰੋਬਾਰ ਕਰਦਾ ਹੈ ਅਤੇ ਉਸ ਦੇ ਰਿਸ਼ਤੇਦਾਰ ਖ਼ਿਲਾਫ਼ ਸੀਆਈਏ ਵੱਲੋਂ ਫਿਰੋਜ਼ਪੁਰ ਛਾਉਣੀ ਵਿਖੇ ਕੇਸ ਦਰਜ ਕੀਤਾ ਗਿਆ ਸੀ। ਇਸ ਸਬੰਧ ਵਿੱਚ ਦੋਸ਼ੀ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਸ਼ਿਕਾਇਤਕਰਤਾ ਨੂੰ ਮਿਲਿਆ ਅਤੇ ਧਮਕੀ ਦਿੱਤੀ ਕਿ ਇਸ ਮਾਮਲੇ ਵਿੱਚ ਉਸਦੇ ਰਿਸ਼ਤੇਦਾਰ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਏ.ਐਸ.ਆਈ. ਗੁਰਜੀਤ ਸਿੰਘ ...
ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

Punjab News
ਚੰਡੀਗੜ੍ਹ/ਲੁਧਿਆਣਾ 03 ਜੂਨ 2026: ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ ਨੂੰ ਹੋਰ ਮਜ਼ਬੂਤ ਕਰਦਿਆਂ ਪੂਰੇ ਸੂਬੇ ਵਿੱਚ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਆਧੁਨਿਕ ਪੁਲਿਸਿੰਗ ਦੇ ਨਵੇਂ ਮਾਪਦੰਡ ਸਥਾਪਤ ਕਰ ਰਹੀ ਹੈ। ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ, ਲੋਕ-ਕੇਂਦਰਿਤ ਪੁਲਿਸਿੰਗ ਮਾਡਲ ਦੀ ਇੱਕ ਪ੍ਰਮੁੱਖ ਮਿਸਾਲ ਵਜੋਂ ਉੱਭਰਿਆ ਹੈ; ਜਿੱਥੇ ਉਦਯੋਗਪਤੀਆਂ ਅਤੇ ਆਮ ਨਾਗਰਿਕਾਂ ਨੇ ਪੁਲਿਸਿੰਗ, ਭਾਈਚਾਰਕ ਸ਼ਮੂਲੀਅਤ ਅਤੇ ਅਪਰਾਧ ਰੋਕਥਾਮ ਲਈ ਕੀਤੀਆਂ ਪਹਿਲਕਦਮੀਆਂ ਵਿੱਚ ਆਏ ਸਕਾਰਾਤਮਕ ਬਦਲਾਅ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਨੇ ਅਪਰਾਧ-ਮੁਕਤ ਮਾਹੌਲ ਯਕੀਨੀ ਬਣਾਉਣ ਲਈ ਆਪਣੇ ਯਤਨਾਂ ਨੂੰ ਹੋਰ ਤੇਜ਼ ਕੀਤਾ ਹੈ, ਜਿਸ ਸਦਕਾ ਸਮਾਜ ਦੇ ਵੱਖ-ਵੱਖ ਵਰਗਾਂ ਵੱਲੋਂ ਪੁਲਿਸ ਨੂੰ ਸਰਾਹਨਾ ਮਿਲ ਰਹੀ ਹੈ। ਅਪਰਾਧੀਆਂ ਵਿਰੁੱਧ ਤੁਰੰਤ ਕਾਰਵਾਈ ਤੋਂ ਲੈ ਕੇ ਭਾਈਚਾਰਕ ਪੁਲਿਸਿੰਗ ਨੂੰ ਮਜ਼ਬੂਤ ਕਰਨ ਤੱਕ, ਪੁਲਿਸ ਬਲ ਨੇ ਲੋਕਾਂ ਦਾ ਵਿਸ਼ਵਾਸ ਜਿੱਤਣ ਅਤੇ ਨਾਗਰਿਕ...
ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ

Punjab News
ਚੰਡੀਗੜ੍ਹ, 3 ਜੂਨ:  ਲੋਕਾਂ ਤੱਕ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਢੰਗ ਨਾਲ ਪਹੁੰਚਾਉਣ ਅਤੇ ਸਰਕਾਰੀ ਹਸਪਤਾਲਾਂ ਉੱਤੇ ਵਧ ਰਹੇ ਬੋਝ ਨੂੰ ਘਟਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ 17 ਹੋਰ ਮੈਡੀਕਲ ਪ੍ਰਕਿਰਿਆਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਯੋਜਨਾ ਦਾ ਦਾਇਰਾ ਵਧਾ ਕੇ ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਗਿਆ ਹੈ। ਇਹ ਫ਼ੈਸਲਾ ਰਾਜ ਦੀ ਸਿਹਤ ਬੀਮਾ ਯੋਜਨਾ ਦੇ ਵਿਸਥਾਰ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਪੰਜਾਬ ਦੇ ਅਣਗਿਣਤ ਪਰਿਵਾਰਾਂ ਲਈ ਹਸਪਤਾਲ ਜਾਣਾ ਅਕਸਰ ਲੰਬੀਆਂ ਕਤਾਰਾਂ, ਭੀੜ-ਭੜੱਕੇ ਵਾਲੇ ਵਾਰਡਾਂ ਅਤੇ ਇਲਾਜ ਲਈ ਲੰਬੀ ਉਡੀਕ ਕਰਨਾ  ਮੰਨਿਆ ਜਾਂਦਾ ਹੈ। ਇਸ ਬੋਝ ਨੂੰ ਘਟਾਉਣ ਦੇ ਉਦੇਸ਼ ਨਾਲ ਰਾਜ ਸਰਕਾਰ ਨੇ ਸਿਹਤ ਸੇਵਾਵਾਂ ਤੱਕ ਪਹੁੰਚ ਨੂੰ ਹੋਰ ਵਸੀਹ ਬਣਾਉਂਦਿਆਂ ਉਨ੍ਹਾਂ 17 ਮੈਡੀਕਲ ਪ੍ਰਕਿਰਿਆਵਾਂ ਨੂੰ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਕਰਵਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜੋ ਪਹਿਲਾਂ ਸਿਰਫ਼ ਸਰਕਾਰੀ...
ਵੋਟਰ ਸੂਚੀ ਦੀ ਸਪੈਸ਼ਲ ਇਨਟੈਨਸਿਵ ਰੀਵੀਜ਼ਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੈਲਪ ਡੈਸਕ ਸਥਾਪਤ – ਦੀਪਸ਼ਿਖਾ ਸ਼ਰਮਾ

ਵੋਟਰ ਸੂਚੀ ਦੀ ਸਪੈਸ਼ਲ ਇਨਟੈਨਸਿਵ ਰੀਵੀਜ਼ਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੈਲਪ ਡੈਸਕ ਸਥਾਪਤ – ਦੀਪਸ਼ਿਖਾ ਸ਼ਰਮਾ

Local news
ਫ਼ਿਰੋਜ਼ਪੁਰ, 3 ਜੂਨ: ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇਨਟੈਨਸਿਵ ਰੀਵੀਜ਼ਨ (ਐੱਸ.ਆਈ.ਆਰ.) ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪੱਧਰ ’ਤੇ ਕਮਰਾ ਨੰਬਰ 204, ਦਫ਼ਤਰ ਚੋਣ ਤਹਿਸੀਲਦਾਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫ਼ਿਰੋਜ਼ਪੁਰ ਵਿਖੇ ਹੈਲਪ ਡੈਸਕ ਸਥਾਪਤ ਕੀਤਾ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਾਂਝੀ ਕੀਤੀ।  ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਹੈਲਪ ਡੈਸਕ ਦਾ ਮੁੱਖ ਉਦੇਸ਼ ਐੱਸ.ਆਈ.ਆਰ. ਪ੍ਰਕਿਰਿਆ ਦੌਰਾਨ ਚੋਣਾਂ ਨਾਲ ਸਬੰਧਤ ਸੇਵਾਵਾਂ ਆਸਾਨੀ ਨਾਲ ਲੋਕਾਂ ਤੱਕ ਪਹੁੰਚਾਉਣਾ ਹੈ। ਇਸ ਦੇ ਨਾਲ ਹੀ ਸਾਰੇ ਯੋਗ ਨਾਗਰਿਕਾਂ, ਖਾਸ ਕਰਕੇ ਦਿਵਿਆਂਗ ਵਿਅਕਤੀਆਂ, ਪ੍ਰਵਾਸੀ ਵੋਟਰਾਂ ਅਤੇ ਸੀਨੀਅਰ ਸਿਟੀਜ਼ਨਾਂ ਦੀ ਚੋਣ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। ਇਸ ਹੈਲਪ ਡੈਸਕ ਰਾਹੀਂ ਵੋਟਰਾਂ ਨੂੰ ਕਈ ਮਹੱਤਵਪੂਰਨ ਸੇਵਾਵਾਂ ਅਤੇ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਹੈਲਪ ਡੈਸਕ ’ਤੇ ਆਉਣ ਵਾਲੇ ਨਾਗ...
ਵਧੀਕ ਜ਼ਿਲ੍ਹਾ ਚੋਣ ਅਫਸਰ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਵਧੀਕ ਜ਼ਿਲ੍ਹਾ ਚੋਣ ਅਫਸਰ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

Local news
ਸ੍ਰੀ ਮੁਕਤਸਰ ਸਾਹਿਬ 3 ਜੂਨ    ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.10.2026 ਦੇ ਅਧਾਰ ਤੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ) ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਸ੍ਰੀ ਡੈਵੀ ਗੋਇਲ ਵਧੀਕ ਜਿਲ੍ਹਾ ਚੋਣ ਅਫਸਰ, ਸ੍ਰੀ ਮੁਕਤਸਰ ਸਾਹਿਬ ਨੇ ਵੱਖ—ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਦਿੱਤੀ।                                 ਉਹਨਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਨਵੇਂ ਸੋਧੇ ਗਏ ਸ਼ਡਿਊਲ ਅਨੁਸਾਰ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾਂ 3 ਅਗਸਤ 2026 ਨੂੰ ਕੀਤੀ ਜਾਵੇਗੀ।                    &nb...
ਜਿਲ੍ਹਾ ਚੋਣ ਅਫਸਰ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

ਜਿਲ੍ਹਾ ਚੋਣ ਅਫਸਰ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

Local news
ਫਰੀਦਕੋਟ,3 ਜੂਨ 2026: ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਚਾਬਾ, ਆਈ.ਏ.ਐੱਸ. ਵੱਲੋਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓਜ਼) ਵੱਲੋਂ ਘਰ-ਘਰ ਜਾ ਕੇ ਐਨਯੂਮਰੇਸ਼ਨ ਫਾਰਮ ਭਰਵਾਏ ਜਾਣਗੇ। ਇਸੇ ਸਮੇਂ ਦੌਰਾਨ 24 ਜੁਲਾਈ 2026 ਤੱਕ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਦੀ ਪ੍ਰਕਿਰਿਆ ਵੀ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵੋਟਰਾਂ ਤੋਂ ਐਨਯੂਮਰੇਸ਼ਨ ਫਾਰਮ ਪ੍ਰਾਪਤ ਹੋਣਗੇ, ਉਨ੍ਹਾਂ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨ ਉਪਰੰਤ 3 ਅਗਸਤ 2026 ...
ਖੇਤ ਬਚਾਓ ਅਭਿਆਨ ਤਹਿਤ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਜਾਗਰੂਕਤਾ ਕੈਂਪ ਆਯੋਜਿਤ

ਖੇਤ ਬਚਾਓ ਅਭਿਆਨ ਤਹਿਤ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਜਾਗਰੂਕਤਾ ਕੈਂਪ ਆਯੋਜਿਤ

Local news
ਮਾਨਸਾ, 03 ਜੂਨ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਵੱਲੋ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ ਸ਼ੁਰੂ ਕੀਤੀ ਗਈ “ਖੇਤ ਬਚਾਓ” ਮੁਹਿੰਮ ਤਹਿਤ ਪਿੰਡ ਮਾਨਖੇੜਾ ਅਤੇ ਚੂਹੜੀਆਂ (ਬਲਾਕ ਸਰਦੂਲਗੜ੍ਹ) ਵਿਖੇ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ।ਕੈਂਪ ਦੋਰਾਨ ਡਾ. ਅਜੀਤਪਾਲ ਸਿੰਘ ਧਾਲੀਵਾਲ, ਨਿਰਦੇਸ਼ਕ (ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ) ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫਸਲਾਂ ਉੱਤੇ ਸਿਫਾਰਿਸ਼ ਖ਼ਾਦਾ ਦੀ ਵਰਤੋਂ ਕਰਨ। ਉਨ੍ਹਾਂ ਨੇ ਕੇਵੀਕੇ ਵਿੱਚ ਚਲ ਰਹੀਆਂ ਸਹਾਇਕ ਧੰਦਿਆਂ ਸਬੰਧੀ ਵੱਖ—ਵੱਖ ਟਰੇਨਿੰਗਾਂ ਬਾਰੇ ਵੀ ਜਾਣਕਾਰੀ ਦਿੱਤੀ।ਕੈਂਪ ਵਿੱਚ ਡਾ. ਅਜੈ ਸਿੰਘ ਸਹਾਇਕ ਪ੍ਰੌਫੈਸਰ (ਪਸ਼ੂ ਵਿਗਿਆਨ) ਨੇ ਕਿਸਾਨਾਂ ਨੂੰ ਗਰਮੀਆਂ ਦੌਰਾਨ ਪਸ਼ੂਆਂ ਦੀ ਸਾਂਭ—ਸੰਭਾਲ, ਸੁੰਤਲਿਤ ਖੁਰਾਕ ਅਤੇ ਸਾਈਲੇਜ ਬਣਾਉਣ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਇੰਜ ਅਲੋਕ ਗੁਪਤਾ ਸਹਾਇਕ ਪ੍ਰੋਫੈਸਰ (ਮਿੱਟੀ ਅਤੇ ਪਾਣੀ ਇੰਜੀਨੀਅਰਿੰਗ) ਨੇ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਬਾਰੇ ਵਿਸਥਾਰ—ਪੂਰਵਕ ਜਾਣਕਾਰੀ ਦਿੱਤੀ ਅਤੇ ਕੇ.ਵੀ.ਕੇ. ਦੇ ਮਸ਼ੀਨਰੀ ਬੈਂਕ...
ਫੀਫਾ ਨੂੰ ਭਾਰਤ ਵਿੱਚ ਇੱਕ ਨਵਾਂ ਪ੍ਰਸਾਰਕ ਮਿਲਿਆ, ਜਾਣੋ ਤੁਸੀਂ ਫੁੱਟਬਾਲ ਵਿਸ਼ਵ ਕੱਪ ਦੇ ਸਾਰੇ ਮੈਚ ਕਿਸ ਚੈਨਲ ‘ਤੇ ਦੇਖ ਸਕਦੇ ਹੋ?

ਫੀਫਾ ਨੂੰ ਭਾਰਤ ਵਿੱਚ ਇੱਕ ਨਵਾਂ ਪ੍ਰਸਾਰਕ ਮਿਲਿਆ, ਜਾਣੋ ਤੁਸੀਂ ਫੁੱਟਬਾਲ ਵਿਸ਼ਵ ਕੱਪ ਦੇ ਸਾਰੇ ਮੈਚ ਕਿਸ ਚੈਨਲ ‘ਤੇ ਦੇਖ ਸਕਦੇ ਹੋ?

Sports
Where to watch FIFA in India: ਭਾਰਤ ਦੇ ਲੱਖਾਂ ਫੁੱਟਬਾਲ ਪ੍ਰਸ਼ੰਸਕਾਂ ਲਈ ਸਭ ਤੋਂ ਵੱਡੀ ਖ਼ਬਰ ਸੋਮਵਾਰ (1 ਜੂਨ) ਨੂੰ ਆਈ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਜ਼ੀ ਨੇ ਭਾਰਤ ਵਿੱਚ ਹੋਣ ਵਾਲੇ ਫੀਫਾ ਵਿਸ਼ਵ ਕੱਪ 2026 ਲਈ ਮੀਡੀਆ ਅਧਿਕਾਰ ਪ੍ਰਾਪਤ ਕਰ ਲਏ ਹਨ। ਇਸਦਾ ਮਤਲਬ ਹੈ ਕਿ 12 ਜੂਨ ਤੋਂ ਸ਼ੁਰੂ ਹੋਣ ਵਾਲੇ ਵਿਸ਼ਵ ਕੱਪ ਦੇ ਮੈਚ ਹੁਣ ਜ਼ੀ ਦੇ ਸਪੋਰਟਸ ਚੈਨਲਾਂ ਅਤੇ ਜ਼ੀ5 'ਤੇ ਉਪਲਬਧ ਹੋਣਗੇ। ਜ਼ੀ ਨੇ 4 ਨਵੇਂ ਸਪੋਰਟਸ ਚੈਨਲਾਂ ਦੀ ਸ਼ੁਰੂਆਤ ਦਾ ਕੀਤਾ ਐਲਾਨ ਦੇਸ਼ ਭਰ ਦੇ ਖੇਡ ਪ੍ਰਸ਼ੰਸਕਾਂ ਲਈ ਵਧੇਰੇ ਇਮਰਸਿਵ ਅਤੇ ਦਿਲਚਸਪ ਅਨੁਭਵ ਪ੍ਰਦਾਨ ਕਰਨ ਲਈ, ਜ਼ੀ ਐਂਟਰਟੇਨਮੈਂਟ ਐਂਟਰਪ੍ਰਾਈਜ਼ਿਜ਼ ਲਿਮਟਿਡ ਨੇ ਚਾਰ ਸਮਰਪਿਤ ਸਪੋਰਟਸ ਚੈਨਲਾਂ ਦੀ ਸ਼ੁਰੂਆਤ ਦਾ ਵੀ ਐਲਾਨ ਕੀਤਾ ਹੈ: ਯੂਨਾਈਟ8 ਸਪੋਰਟਸ 1, ਯੂਨਾਈਟ8 ਸਪੋਰਟਸ 1 ਐਚਡੀ, ਯੂਨਾਈਟ8 ਸਪੋਰਟਸ 2, ਅਤੇ ਯੂਨਾਈਟ8 ਸਪੋਰਟਸ 2 ਐਚਡੀ। 2034 ਤੱਕ ਦਾ ਇਕਰਾਰਨਾਮਾ ਜ਼ੀ ਨੇ ਇਸ ਪ੍ਰਮੁੱਖ ਈਵੈਂਟ ਦੇ ਨਾਲ-ਨਾਲ ਫੀਫਾ ਵਿਸ਼ਵ ਕੱਪ ਦੇ 2030 ਐਡੀਸ਼ਨ, 2027 ਫੀਫਾ ਮਹਿਲਾ ਵਿਸ਼ਵ ਕੱਪ, ਅਤੇ 2034 ਤੱਕ ਭਾਰਤ ਵਿੱਚ ਹੋਰ ਮੁੱਖ ਫੀਫਾ ...
ਕੀ ਤੁਸੀਂ ਵੀ ਨਕਲੀ ਦੰਦਾਂ ਦਾ ਕਰਦੇ ਹੋ ਇਸਤੇਮਾਲ? ਜੇਕਰ ਹਾਂ, ਤਾਂ ਇਹ ਖ਼ਬਰ ਤੁਹਾਡੇ ਲਈ ਹੈ

ਕੀ ਤੁਸੀਂ ਵੀ ਨਕਲੀ ਦੰਦਾਂ ਦਾ ਕਰਦੇ ਹੋ ਇਸਤੇਮਾਲ? ਜੇਕਰ ਹਾਂ, ਤਾਂ ਇਹ ਖ਼ਬਰ ਤੁਹਾਡੇ ਲਈ ਹੈ

Health
CARE AND CLEANING OF DENTURES: ਜਿਵੇਂ-ਜਿਵੇਂ ਸਾਡੀ ਉਮਰ ਵਧਦੀ ਜਾਂਦੀ ਹੈ, ਦੰਦਾਂ ਦਾ ਝੜਨਾ ਆਮ ਤੌਰ 'ਤੇ ਆਮ ਮੰਨਿਆ ਜਾਂਦਾ ਹੈ। 65 ਜਾਂ 70 ਸਾਲ ਦੀ ਉਮਰ ਤੱਕ, ਬਹੁਤ ਸਾਰੇ ਲੋਕਾਂ ਨੂੰ ਨਕਲੀ ਦੰਦਾਂ ਦੀ ਲੋੜ ਹੁੰਦੀ ਹੈ। ਹਾਲਾਂਕਿ, ਦੁਰਘਟਨਾਵਾਂ ਜਾਂ ਇਨਫੈਕਸ਼ਨ ਦੀ ਵਜ੍ਹਾ ਕਾਰਨ, ਛੋਟੀ ਉਮਰ ਵਿੱਚ ਵੀ ਨਕਲੀ ਦੰਦਾਂ ਨੂੰ ਜ਼ਰੂਰਤ ਪੈ ਸਕਦੀ ਹੈ। ਮਾਹਿਰ ਦੰਦਾਂ ਦੀ ਵਰਤੋਂ ਕਰਦੇ ਸਮੇਂ ਕੁਝ ਸਾਵਧਾਨੀਆਂ ਵਰਤਣ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹਨ। ਜੇਕਰ ਤੁਸੀਂ ਆਪਣੇ ਦੰਦਾਂ ਨੂੰ ਸਹੀ ਢੰਗ ਨਾਲ ਸਾਫ਼ ਨਹੀਂ ਕਰਦੇ, ਤਾਂ ਤੁਹਾਨੂੰ ਗੰਭੀਰ ਲਾਗਾਂ ਦਾ ਖ਼ਤਰਾ ਹੁੰਦਾ ਹੈ, ਜਿਸ ਨਾਲ ਨਵੀਆਂ ਸਿਹਤ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਤਾਂ, ਆਓ ਜਾਣਦੇ ਹਾਂ ਉਨ੍ਹਾਂ ਸਾਵਧਾਨੀਆਂ ਬਾਰੇ ਜੋ ਤੁਹਾਨੂੰ ਹੁਣੇ ਤੋਂ ਲੈਣੀਆਂ ਸ਼ੁਰੂ ਕਰ ਦੇਣੀਆਂ ਚਾਹੀਦੀਆਂ ਹਨ... ਦੰਦਾਂ ਦੀ ਕਮੀ ਨੂੰ ਦੂਰ ਕਰਨ ਦੇ ਵਿਕਲਪ ਆਧੁਨਿਕ ਦਵਾਈ ਗੁੰਮ ਹੋਏ ਦੰਦਾਂ ਨੂੰ ਬਦਲਣ ਅਤੇ ਕਿਸੇ ਦੀ ਮੁਸਕਰਾਹਟ ਨੂੰ ਬਿਹਤਰ ਬਣਾਉਣ ਲਈ ਕਈ ਸ਼ਾਨਦਾਰ ਵਿਕਲਪ ਪੇਸ਼ ਕਰਦੀ ਹੈ। ਇਹਨਾਂ ਵਿੱਚੋਂ, ਦੰਦਾਂ ਦੇ ਇਮਪਲਾਂਟ ਸਭ ਤੋਂ ਟਿਕਾਊ ...