Sunday, May 31
Shadow

Tag: haryana news

ਭਗਵੰਤ ਮਾਨ ਸਰਕਾਰ ਵੱਲੋਂ ਵਪਾਰੀਆਂ ਦੀਆਂ 1,386 ਸ਼ਿਕਾਇਤਾਂ ਦੀ ਸਮੀਖਿਆ, ਪੀ.ਐਸ.ਟੀ.ਸੀ. ਰਾਹੀਂ ਸਮਾਂਬੱਧ ਹੱਲ ‘ਤੇ ਜ਼ੋਰ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਵਪਾਰੀਆਂ ਦੀਆਂ 1,386 ਸ਼ਿਕਾਇਤਾਂ ਦੀ ਸਮੀਖਿਆ, ਪੀ.ਐਸ.ਟੀ.ਸੀ. ਰਾਹੀਂ ਸਮਾਂਬੱਧ ਹੱਲ ‘ਤੇ ਜ਼ੋਰ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 27 ਮਾਰਚ- ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਪੰਜਾਬ ਰਾਜ ਵਪਾਰੀ ਕਮਿਸ਼ਨ (ਪੀ.ਐਸ.ਟੀ.ਸੀ.) ਦੀ ਸੂਬਾ ਪੱਧਰੀ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਇੱਕ ਸਖ਼ਤ, ਜਵਾਬਦੇਹ ਅਤੇ ਪਾਰਦਰਸ਼ੀ ਪ੍ਰਣਾਲੀ ਰਾਹੀਂ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਸਮਾਂਬੱਧ ਹੱਲ ਪ੍ਰਦਾਨ ਕਰਨ ਲਈ ਫੈਸਲਾਕੁੰਨ ਕਦਮ ਚੁੱਕ ਰਹੀ ਹੈ। ਪੰਜਾਬ ਭਰ ਵਿੱਚ ਹੋਈਆਂ 256 ਮੀਟਿੰਗਾਂ ਦੀ ਪ੍ਰਗਤੀ ਅਤੇ 1,386 ਸ਼ਿਕਾਇਤਾਂ ਦੀ ਸਮੀਖਿਆ ਕਰਦਿਆਂ, ਵਿੱਤ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਰਕਾਰ ਨੇ ਵਪਾਰੀ ਭਾਈਚਾਰੇ ਨਾਲ ਇੱਕ ਢਾਂਚਾਗਤ ਗੱਲਬਾਤ ਨੂੰ ਸੰਸਥਾਗਤ ਰੂਪ ਦਿੱਤਾ ਹੈ, ਐਸ.ਓ.ਪੀ. ਦੀ ਸਖ਼ਤ ਪਾਲਣਾ ਨੂੰ ਲਾਗੂ ਕੀਤਾ ਹੈ ਅਤੇ ਹਰ ਪੱਧਰ 'ਤੇ ਸਪੱਸ਼ਟ ਪ੍ਰਸ਼ਾਸਕੀ ਜ਼ਿੰਮੇਵਾਰੀ ਤੈਅ ਕਰਦੇ ਹੋਏ ਮਸਲਿਆਂ ਦੇ ਜ਼ਮੀਨੀ ਪੱਧਰ 'ਤੇ ਤੁਰੰਤ ਹੱਲ ਨੂੰ ਯਕੀਨੀ ਬਣਾਉਣ ਲਈ ਤਿੰਨ-ਪੱਧਰੀ ਪੀ.ਐਸ.ਟੀ.ਸੀ. ਢਾਂਚੇ ਨੂੰ ਸਰਗਰਮ ਕੀਤਾ ਹੈ। ਮੀਟਿੰਗ ਦਾ ਮੁੱਖ ਕੇਂਦਰ ਸ਼ਿਕਾਇਤਾਂ ਦੀ ਮਾਸਟਰ ਸੂਚੀ ਦੀ ਡੂੰਘਾਈ ਨਾਲ ...
ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਹਾਈ ਪਾਰਵਰਡ ਪਰਚੇਜ਼ ਕਮੇਟੀ ਦੀ ਮੀਟਿੰਗ

ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਹਾਈ ਪਾਰਵਰਡ ਪਰਚੇਜ਼ ਕਮੇਟੀ ਦੀ ਮੀਟਿੰਗ

Haryana
ਚੰਡੀਗੜ੍ਹ, 26 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਅੱਜ ਇੱਥੇ ਹੋਈ ਹਾਈ ਪਾਰਵਰਡ ਪਰਚੇਜ਼ ਕਮੇਟੀ ਦੀ ਮੀਟਿੰਗ ਵਿੱਚ ਰਬੀ 2026-2027 ਸੀਜ਼ਨ ਲਈ ਭੰਡਾਰਣ ਵਿਵਸਥਾਵਾਂ ਨੂੰ ਮਜਬੂਤ ਬਨਾਉਣ ਦੇ ਉਦੇਸ਼ ਨਾਲ ਮਹਤੱਵਪੂਰਣ ਫੈਸਲੇ ਕੀਤੇ ਗਏ। ਮੀਟਿੰਗ ਵਿੱਚ 550 ਕਰੋੜ ਰੁਪਏ ਨਾਲ ਜੂਟ ਤੇ ਹੋਰ ਬੈਗਾਂ ਦੀ ਖਰੀਦ ਦੇ ਦੋ ਏਜੰਡੇ ਸਨ, ਨੈਗੋਸਇਏਸ਼ਨ ਕਰ ਕੇ 80 ਕਰੋੜ ਰੁਪਏ ਬਚਾਏ ਗਏ। ਕਣਕ ਦੇ ਸੁਰੱਖਿਅਤ ਭੰਡਾਰਣ ਨੂੰ ਯਕੀਨੀ ਕਰਨ ਲਈ ਜੂਟ ਬੈਗਾਂ ਅਤੇ ਹੋਰ ਬੈਗਾਂ ਦੀ ਖਰੀਦ ਨੂੰ ਮੰਜੂਰੀ ਪ੍ਰਦਾਨ ਕੀਤੀ ਗਈ।           ਇਸ ਫੈਸਲੇ ਨਾਲ ਰਾਜ ਵਿੱਚ ਅਨਾਜ ਭੰਡਾਰਣ ਦੀ ਸਮਰੱਥਾ ਨੂੰ ਹੋਰ ਵੱਧ ਮਜਬੁਤ ਕੀਤਾ ਜਾ ਸਕੇਗਾ ਅਤੇ ਕਿਸਾਨਾਂ ਤੋਂ ਖਰੀਦੇ ਗਏ ਕਣਕ ਦੇ ਸੁਰੱਖਿਅਤ ਰੱਖ-ਰਖਾਵ ਵਿੱਚ ਕਿਸੇ ਤਰ੍ਹਾ ਦੀ ਰੁਕਾਵਟ ਨਹੀਂ ਆਵੇਗੀ।           ਇਹ ਖਰੀਦ ਪ੍ਰਕ੍ਰਿਆ ਖੁਰਾਕ ਅਤੇ ਸਪਲਾ...
ਅਸਲੀ ਦੌਲਤ ਗੁਰੂ ਦੇ ਚਰਣਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਅਸਲੀ ਦੌਲਤ ਗੁਰੂ ਦੇ ਚਰਣਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 26 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਸਲੀ ਦੌਲਤ ਗੁਰੂ ਦੇ ਚਰਣਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ। ਅੱਜ ਦੀ ਭੱਜ-ਦੌੜ ਭਰੀ ਜਿੰਦਗੀ ਵਿੱਚ ਸ਼ਾਂਤੀ ਗੁਰੂ ਦੀ ਸੰਗਤ ਵਿੱਚ ਹੀ ਮਿਲਦੀ ਹੈ।           ਮੁੱਖ ਮੰਤਰੀ ਵੀਰਵਾਰ ਨੂੰ ਪੰਜਾਬ, ਲੁਧਿਆਣਾ ਦੇ ਗੁਰੂਦੁਆਰਾ ਸ਼੍ਰੀ ਨਾਨਕਸਰ ਸਾਹਿਬ ਵਿੱਚ ਆਯੋਜਿਤ ਸਮਾਗਮ ਦੇ ਸਮਾਪਨ ਸਮਾਰੋਹ ਨੂੰ ਸੰਬੋਧਿਤ ਕਰ ਰਹੇ ਸਨ।           ਇਸ ਮੌਕੇ 'ਤੇ ਬਾਬਾ ਘਾਲਾ ਸਿੰਘ ਜੀ, ਅਨੇਕ ਸੰਤ-ਮਹਾਪੁਰਖ ਅਤੇ ਦੇਸ਼-ਵਿਦੇਸ਼ ਤੋਂ ਪਹੁੰਚੀ ਸਾਧ ਸੰਗਤ ਮੌਜੂਤ ਸੀ।           ਸ੍ਰੀ ਨਾਇਬ ਸਿੰਘ ਸੈਣੀ ਨੇ ਸਮਾਗਮ ਵਿੱਚ ਮੌਜੂਦ ਸੰਗਤ ਨੂੰ ਦੁਰਗਾਸ਼ਟਮੀ ਅਤੇ ਰਾਮਨਵਮੀ ਦੀ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਸ਼੍ਰੀ ਨਾਨਕਸਰ ਸਾਹਿਬ ਉਹੀ ਪਵਿੱਤਰ ਸਥਾਨ ਹੈ, ਜਿਸ ਦੀ ਨੀਂਹ ...
ਡਾ. ਬਲਜੀਤ ਕੌਰ ਵੱਲੋਂ ਮਲੋਟ ਵਿੱਚ ₹16.25 ਕਰੋੜ ਦਾ ਵਾਟਰ ਸਪਲਾਈ ਪ੍ਰੋਜੈਕਟ ਸ਼ੁਰੂ

ਡਾ. ਬਲਜੀਤ ਕੌਰ ਵੱਲੋਂ ਮਲੋਟ ਵਿੱਚ ₹16.25 ਕਰੋੜ ਦਾ ਵਾਟਰ ਸਪਲਾਈ ਪ੍ਰੋਜੈਕਟ ਸ਼ੁਰੂ

Breaking News
ਚੰਡੀਗੜ੍ਹ/ਮਲੋਟ, 24 ਮਾਰਚ: ਮਲੋਟ ਹਲਕੇ ਦੀ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਮਲੋਟ ਸ਼ਹਿਰ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਰੂਤ 2 ਸਕੀਮ ਅਧੀਨ ₹16.25 ਕਰੋੜ ਦੀ ਲਾਗਤ ਨਾਲ ਮਲੋਟ ਸ਼ਹਿਰ ਲਈ ਵਾਟਰ ਸਪਲਾਈ ਪ੍ਰੋਜੈਕਟ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਲਗਭਗ ਇੱਕ ਲੱਖ ਆਬਾਦੀ ਨੂੰ ਸਿੱਧਾ ਲਾਭ ਮਿਲੇਗਾ। ਉਨ੍ਹਾਂ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਸਰਹਿੰਦ ਫੀਡਰ ‘ਤੇ ਨਵੀਂ ਪੰਪਿੰਗ ਮਸ਼ੀਨਰੀ ਲਗਾਈ ਜਾਵੇਗੀ ਅਤੇ ਪੁਰਾਣੀ ਤੇ ਲੀਕੇਜ ਕਾਰਨ ਖਰਾਬ ਹੋ ਚੁੱਕੀ 8300 ਮੀਟਰ ਪਾਇਪ ਲਾਈਨ ਨੂੰ ਬਦਲ ਕੇ ਨਵੀਂ ਲਾਈਨ ਵਿਛਾਈ ਜਾਵੇਗੀ। ਇਸ ਦੇ ਨਾਲ ਹੀ ਸ਼ਹਿਰ ਦੇ ਹਰ ਨੁੱਕਰ ਤੱਕ ਪਾਣੀ ਪਹੁੰਚਾਉਣ ਲਈ ਕਰੀਬ 20 ਕਿਲੋਮੀਟਰ ਨਵੀਂ ਪਾਇਪ ਲਾਈਨ ਵੀ ਵਿਛਾਈ ਜਾਵੇਗੀ। ਉਨ੍ਹਾਂ ਨੇ ਹੋਰ ਦੱਸਿਆ ਕਿ ਇਸ ਯੋਜਨਾ ਤਹਿਤ ਲਗਭਗ 3000 ਘਰਾਂ ਨੂੰ ਨਵੇਂ ਹਾਊਸ ਕਨੈਕਸ਼ਨ ਮੁਹੱਈਆ ਕਰਵਾਏ ਜਾਣਗੇ, ਜਿਸ ਨਾਲ ਲੋਕਾਂ ਨੂੰ ਸਾਫ਼ ...
ਹਰਦੀਪ ਸਿੰਘ ਮੁੰਡੀਆਂ ਨੇ 14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

ਹਰਦੀਪ ਸਿੰਘ ਮੁੰਡੀਆਂ ਨੇ 14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

Breaking News
ਚੰਡੀਗੜ੍ਹ, 24 ਮਾਰਚ:* ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਵਿਭਾਗ ਵਿੱਚ ਤਰਸ ਦੇ ਅਧਾਰ ‘ਤੇ 14 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਵਿਭਾਗ ਵਿੱਚ ਸ਼ਾਮਲ ਹੋਏ ਨਵੇਂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ ਗਰੁੱਪ ‘ਸੀ’ ਅਤੇ ‘ਡੀ’ ਦੀਆਂ ਇਹ ਨਿਯੁਕਤੀਆਂ ਸੂਬਾ ਸਰਕਾਰ ਦੀ ਨੀਤੀ ਤਹਿਤ ਕੀਤੀਆਂ ਗਈਆਂ ਹਨ, ਜੋ ਪ੍ਰਭਾਵਿਤ ਪਰਿਵਾਰਾਂ ਨੂੰ ਸਹਾਇਤਾ ਦੇਣ ਅਤੇ ਇਨ੍ਹਾਂ ਪਰਿਵਾਰਾਂ ਦੇ ਯੋਗ ਆਸ਼ਰਿਤਾਂ ਨੂੰ ਸਮੇਂ ਸਿਰ ਰੁਜ਼ਗਾਰ ਮੁਹੱਈਆ ਕਰਵਾਉਣ ’ਤੇ ਆਧਾਰਤ ਹੈ। ਉਨ੍ਹਾਂ ਦੱਸਿਆ ਕਿ ਕੁੱਲ 14 ਉਮੀਦਵਾਰਾਂ ਵਿੱਚੋਂ ਦੋ ਨੂੰ ਕਲਰਕ, 9 ਨੂੰ ਸੇਵਾਦਾਰ, ਇੱਕ ਨੂੰ ਸਹਾਇਕ ਸੇਵਾਦਾਰ, ਇੱਕ ਨੂੰ ਜੂਨੀਅਰ ਟੈਕਨੀਸ਼ੀਅਨ ਅਤੇ ਇੱਕ ਨੂੰ ਸਹਾਇਕ (ਤਕਨੀਕੀ) ਵਜੋਂ ਨਿਯੁਕਤ ਕੀਤਾ ਗਿਆ ਹੈ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦ੍ਰਿੜ੍ਹਤਾ ਨਾਲ ਵਚਨਬੱਧ ਹੈ ਅਤੇ ਸਮੁੱਚਿਤ ਵਿਕਾਸ ਲਈ ਨਿਰੰਤਰ ਕੰ...
ਸ਼ਹੀਦਾਂ ਦੀ ਕੁਰਬਾਣੀ ਨਾਲ ਹੀ ਸੁਰੱਖਿਅਤ ਹੈ ਦੇਸ਼ ਦੀ ਆਜਾਦੀ – ਸਿਹਤ ਮੰਤਰੀ ਆਰਤੀ ਸਿੰਘ ਰਾਓ

ਸ਼ਹੀਦਾਂ ਦੀ ਕੁਰਬਾਣੀ ਨਾਲ ਹੀ ਸੁਰੱਖਿਅਤ ਹੈ ਦੇਸ਼ ਦੀ ਆਜਾਦੀ – ਸਿਹਤ ਮੰਤਰੀ ਆਰਤੀ ਸਿੰਘ ਰਾਓ

Haryana
ਚੰਡੀਗੜ੍ਹ, 23 ਮਾਰਚ - ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਅੱਜ ਸ਼ਹੀਦੀ ਦਿਵਸ ਦੇ ਮੌਕੇ 'ਤੇ ਦੇਸ਼ ਦੇ ਮਹਾਨ ਸੁਤੰਤਰਤਾ ਸੈਨਾਨੀਆਂ ਨੂੰ ਭਾਵੀਭਿਨੀ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਰਾਸ਼ਟਰ ਦੀ ਅਮੁੱਲ ਧਰੋਹਰ ਹਨ, ਜਿਸ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ।           ਸਿਹਤ ਮੰਤਰੀ ਨੇ ਕਿਹਾ ਕਿ 23 ਮਾਰਚ ਦਾ ਦਿਨ ਭਾਰਤੀ ਇਤਿਹਾਸ ਵਿੱਚ ਬਹੁਤ ਮਹਤੱਵਵਪੂਰਣ ਅਤੇ ਪ੍ਰੇਰਣਾਦਾਇਕ ਹਨ। ਇਹ ਦਿਨ ਸਾਨੂੰ ਮਹਾਨ ਕ੍ਰਾਂਤੀਕਾਰੀਆਂ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਅਦੁੱਤੀ ਕੁਬਰਾਨੀ ਦੀ ਯਾਦ ਦਿਵਾਉਂਦਾ ਹੈ, ਜਿਨ੍ਹਾਂ ਨੇ ਦੇਸ਼ ਦੀ ਆਜਾਦੀ ਲਈ ਆਪਣੀ ਜਨ ਦੀ ਕੁਰਬਾਨੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇੰਨ੍ਹਾਂ ਵੀਰ ਸਪੂਤਾਂ ਨੇ ਅਨਿਆਂ ਖਿਲਾਫ ਸੰਘਰਸ਼ ਦਾ ਜੋ ਸੰਦੇਸ਼ ਦਿੱਤਾ, ਉਹ ਅੱਜ ਵੀ ਦੇਸ਼ਵਾਸੀਆਂ ਲਈ ਪ੍ਰੇਰਣਾਸਰੋਤ ਬਣਿਆ ਹੋਇਆ ਹੈ।         ...
ਲਗਾਤਾਰ ਖੇਤੀ ਹੀ ਭਵਿੱਖ ਦੀ ਖ਼ੁਸ਼ਹਾਲੀ ਦਾ ਆਧਾਰ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਲਗਾਤਾਰ ਖੇਤੀ ਹੀ ਭਵਿੱਖ ਦੀ ਖ਼ੁਸ਼ਹਾਲੀ ਦਾ ਆਧਾਰ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 23 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਵਿੱਚ ਆਯੋਜਿਤ ਖ਼ਰੀਫ਼ ਖੇਤੀ ਮੇਲਾ-2026 ਦਾ ਸ਼ੁਰੂਆਤ ਕਰਦਿਆਂ ਕਿਸਾਨਾਂ, ਵਿਗਿਆਨੀਆਂ ਅਤੇ ਨਵਾਂਚਾਰ ਨੂੰ ਇੱਕ ਮੰਚ 'ਤੇ ਲਿਆਉਣ ਦੀ ਪਹਿਲ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਹਿਸਾਰ ਦੀ ਮਿੱਟੀ ਮਿਹਨਤ, ਪਸ਼ੂ ਧਨ ਦੀ ਖ਼ੁਸ਼ਹਾਲੀ ਅਤੇ ਵੀਰ ਸੈਨਿਕਾਂ ਦੀਆਂ ਕੁਰਬਾਨੀਆਂ ਦੀ ਗਵਾਹੀ ਦਿੰਦੀ ਹੈ। ਰਾਖੀਗੜ੍ਹੀ ਸਾਡੀ ਪ੍ਰਾਚੀਨ ਸਭਿਅਤਾ ਦਾ ਮਾਣ ਹੈ, ਜਦਕਿ ਅਗਰੋਹਾ ਦੀ ਧਰਤੀ ਮਹਾਰਾਜਾ ਅਗਰਸੇਨ ਦੇ ਸਮਾਜਿਕ ਸਦਭਾਵਨਾ ਅਤੇ ਵਪਾਰਕ ਸ਼ਾਨ ਦੀ ਕਹਾਣੀ ਕਹਿੰਦੀ ਹੈ। ਖੇਤੀ ਮੇਲੇ ਵਿੱਚ ਪਹੁੰਚਣ 'ਤੇ ਸਭ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦੀ ਦਿਵਸ ਦੇ ਮੌਕੇ 'ਤੇ ਅਮਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਮੂਰਤੀਆਂ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਮੁੱਖ ਮੰਤਰੀ ਨੇ ਯੂਨੀਵਰਸਿਟੀ ਦੇ ਵਿਸਥਾਰ ਸਿੱਖਿਆ ਵਿਭਾਗ, ਕਪਾਹ ਸੈਕਸ਼ਨ,&n...
ਹਰਿਆਣਾ ਅਤੇ ਅਫਰੀਕਾ ਦੀ ਸਾਝੇਦਾਰੀ ਨਾਲ ਵਿਕਾਸ ਨੂੰ ਮਿਲੇਗੀ ਗਤੀ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਰਿਆਣਾ ਅਤੇ ਅਫਰੀਕਾ ਦੀ ਸਾਝੇਦਾਰੀ ਨਾਲ ਵਿਕਾਸ ਨੂੰ ਮਿਲੇਗੀ ਗਤੀ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 21 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਵਿਸ਼ਵ ਸਹਿਯੋਗ ਦੇ ਨਵੇਂ ਦੌਰ ਵਿੱਚ ਹਰਿਆਣਾ ਅਫ਼ਰੀਕੀ ਦੇਸ਼ਾਂ ਨਾਲ ਆਪਣੇ ਸਬੰਧਾਂ ਨੂੰ ਹੋਰ ਮਜ਼ਬੂਤ ਅਤੇ ਵਿਆਪਕ ਬਣਾਉਣ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨਾ ਸਿਰਫ਼ ਉਦਯੋਗਿਕ ਅਤੇ ਆਰਥਿਕ ਖੇਤਰ ਵਿੱਚ ਮੋਹਰੀ ਸੂਬੇ ਵਜੋਂ ਉਭਰਿਆ ਹੈ, ਸਗੋਂ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ, ਬਾਗਬਾਨੀ ਅਤੇ ਹੋਰ ਏਲਾਇਡ ਸੈਕਟਰ ਵਿੱਚ ਵੀ ਆਪਣੀ ਵਿਸ਼ੇਸ਼ ਪਛਾਣ ਸਥਾਪਿਤ ਕਰ ਚੁੱਕਾ ਹੈ। ਇਨ੍ਹਾਂ ਖੇਤਰਾਂ ਵਿੱਚ ਦੋਵੇਂ ਮਿਲ ਕੇ ਆਪਸੀ ਸਹਿਯੋਗ ਨਾਲ ਇੱਕ-ਦੂਜੇ ਦੇ ਤਜ਼ਰਬੇ ਅਤੇ ਮੁਹਾਰਤ ਸਾਂਝੀ ਕਰਦਿਆਂ ਵਿਕਾਸ ਵਿੱਚ ਤੇਜ਼ੀ ਲਿਆਉਣਗੇ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ 'ਭਾਰਤ ਇਲੈਕਟ੍ਰੀਸਿਟੀ ਸਮਿਟ— 2026' ਦੇ ਤਹਿਤ ਨਵੀਂ ਦਿੱਲੀ ਵਿੱਚ ਆਯੋਜਿਤ 'ਭਾਰਤ-ਅਫਰੀਕਾ ਰਣਨੀਤਕ  ਸਾਝੇਦਾਰੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਪ੍ਰੋਗਰਾਮ ਦੀ ਪ੍ਰਧਾਨਗੀ ਕੇਂਦਰੀ ਊਰਜਾ ਅਤੇ ਹਾਊਸਿੰਗ ਮੰ...
ਏਆਈ ਸਿਖਿਆ ਨਾਲ ਲੱਖਾਂ ਨੌਜੁਆਨਾਂ ਨੂੰ ਮਿਲਣਗੇ ਰੁਜ਼ਗਾਰ ਦੇ ਮੌਕੇ – ਡ਼ ਅਰਵਿੰਦ ਸ਼ਰਮਾ

ਏਆਈ ਸਿਖਿਆ ਨਾਲ ਲੱਖਾਂ ਨੌਜੁਆਨਾਂ ਨੂੰ ਮਿਲਣਗੇ ਰੁਜ਼ਗਾਰ ਦੇ ਮੌਕੇ – ਡ਼ ਅਰਵਿੰਦ ਸ਼ਰਮਾ

Haryana
ਚੰਡੀਗੜ੍ਹ, 21 ਮਾਰਚ - ਹਰਿਆਣਾ ਦੇ ਵਿਰਾਸਤ ਅਤੇ ਸੈਰ-ਸਪਾਟਾ ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਕਿਹਾ ਕਿ ਹਰਿਆਣਾ ਵਿੱਚ ਏਆਈ ਮਿਸ਼ਨ ਤਹਿਤ ਵਿਸ਼ਵ ਬੈਂਕ ਦੀ ਮਦਦ ਨਾਲ 474 ਕਰੋੜ ਰੁਪਏ ਦੀ ਲਾਗਤ ਨਾਲ ਨੌਜਵਾਨਾਂ ਨੂੰ ਏਆਈ ਹੁਨਰ (Artificial Intelligence Skills) ਨਾਲ ਲੈਸ ਕੀਤਾ ਜਾਵੇਗਾ। ਇਸ ਨਾਲ ਹਰਿਆਣਾ ਦੇ ਲੱਖਾਂ ਨੌਜਵਾਨਾਂ ਨੂੰ ਸਿੱਧੇ ਅਤੇ ਅਸਿੱਧੇ ਰੂਪ ਵਿੱਚ ਏਆਈ ਖੇਤਰ ਵਿੱਚ ਰੁਜ਼ਗਾਰ ਦੇ ਮੌਕੇ ਮਿਲਣਗੇ। ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਦਾ ਟੀਚਾ ਨਵੀਂ ਰਾਸ਼ਟਰੀ ਸਿੱਖਿਆ ਨੀਤੀ ਨੂੰ ਗੰਭੀਰਤਾ ਨਾਲ ਲਾਗੂ ਕਰਨਾ ਹੈ, ਤਾਂ ਜੋ ਦੇਸ਼ ਦਾ ਨੌਜਵਾਨ ਨਵੀਨਤਾ (Innovation) ਅਤੇ ਖੋਜ (Research) ਨਾਲ ਜੁੜ ਸਕੇ। ਸਹਿਕਾਰਤਾ ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਗੋਹਾਨਾ ਦੇ ਜਵਾਹਰ ਲਾਲ ਨਹਿਰੂ ਸੀਨੀਅਰ ਸੈਕੰਡਰੀ ਸਕੂਲ ਵਿੱਚ ਬਾਕਸਿੰਗ ਅਕੈਡਮੀ ਦਾ ਉਦਘਾਟਨ ਕਰਕੇ ਸਾਲਾਨਾ ਇਨਾਮ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ...
ਸਮਰਸਤਾ ਅਤੇ ਸਦਭਾਵਨਾ ਹੀ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ – ਕ੍ਰਿਸ਼ਨ ਬੇਦੀ

ਸਮਰਸਤਾ ਅਤੇ ਸਦਭਾਵਨਾ ਹੀ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ – ਕ੍ਰਿਸ਼ਨ ਬੇਦੀ

Haryana
ਚੰਡੀਗੜ੍ਹ, 21 ਮਾਰਚ - ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਸ਼੍ਰੀ ਕ੍ਰਿਸ਼ਨ ਬੇਦੀ ਨੇ ਕਿਹਾ ਕਿ ਸੁਆਮੀ ਗਿਆਨਾਨੰਦ ਜੀ ਦਾ ‘ਗੀਤਾ ਸੰਦੇਸ਼’ ਮਿਸ਼ਨ ਪੂਰੇ ਵਿਸ਼ਵ ਵਿੱਚ ਭਾਰਤੀ ਸੱਭਿਆਚਾਰ ਅਤੇ ਸਨਾਤਨ ਗਿਆਨ ਦਾ ਪ੍ਰਕਾਸ਼ ਫੈਲਾਉਣ ਦਾ ਕੰਮ ਕਰ ਰਿਹਾ ਹੈ। ਵਰਤਮਾਨ ਸਮੇਂ ਵਿੱਚ ਸਮਾਜ ਨੂੰ ਸਦਭਾਵਨਾ, ਸਨੇਹ, ਸਮਰਸਤਾ ਅਤੇ ਭਾਈਚਾਰੇ ਦੇ ਸੰਦੇਸ਼ ਦੀ ਲੋੜ ਹੈ ਅਤੇ ਅਜਿਹੇ ਅਧਿਆਤਮਿਕ ਆਯੋਜਨ ਸਮਾਜ ਨੂੰ ਜੋੜਨ ਦਾ ਕੰਮ ਕਰਦੇ ਹਨ। ਸ਼੍ਰੀ ਕ੍ਰਿਸ਼ਨ ਬੇਦੀ ਨੇ ਇਹ ਗੱਲ ਅੱਜ ਕੈਥਲ ਵਿੱਚ ਆਯੋਜਿਤ “ਦਿਵਯ ਗੀਤਾ ਸਤਸੰਗ” ਨੂੰ ਸੰਬੋਧਨ ਕਰਦਿਆਂ ਕਹੀ। ਪ੍ਰੋਗਰਾਮ ਵਿੱਚ ਪੂਜਨੀਕ ਸੁਆਮੀ ਗਿਆਨਾਨੰਦ ਜੀ ਮਹਾਰਾਜ ਨੇ ਹਾਜ਼ਰ ਸ਼ਰਧਾਲੂਆਂ ਨੂੰ ਅਧਿਆਤਮਿਕ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸੁਆਮੀ ਗਿਆਨਾਨੰਦ ਜੀ ਦੇ ਮਾਰਗਦਰਸ਼ਨ ਨਾਲ ਸਮਾਜ ਵਿੱਚ ਗਊ ਮਾਤਾ ਪ੍ਰਤੀ ਸ਼ਰਧਾ ਵਧੀ ਹੈ। ਸਰਕਾਰ ਵੱਲੋਂ ਗਊਸ਼ਾਲਾਵਾਂ ਵਿੱਚ ਗਊ ਮਾਤਾ ਦੇ ਚਾਰੇ ਲਈ ਰੋਜ਼ਾਨਾ 20 ਰੁਪਏ, ਨੰਦੀ ਲਈ 25 ਰੁਪਏ ਅਤੇ...