Tuesday, June 16
Shadow

Tag: hot news

ਗੁਰੂ ਸਾਹਿਬਾਨਾਂ ਦੇ ਸਿਦਾਂਤਾਂ ਅਤੇ ਸਿਖਿਆਵਾਂ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ ਸਰਕਾਰ – ਨਾਇਬ ਸਿੰਘ ਸੈਣੀ

ਗੁਰੂ ਸਾਹਿਬਾਨਾਂ ਦੇ ਸਿਦਾਂਤਾਂ ਅਤੇ ਸਿਖਿਆਵਾਂ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ ਸਰਕਾਰ – ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 13 ਅਪ੍ਰੈਲ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਦੇਸ਼ ਤੇ ਸੂਬੇ ਦੀ ਸਰਕਾਰ ਗੁਰੂ ਸਾਹਿਬਾਨਾਂ ਦੇ ਸਿਦਾਂਤਾਂ ਅਤੇ ਸਿਖਿਆਵਾਂ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਅਜਿਹਾ ਕਰ ਕੇ ਗੁਰੂ ਪਰੰਪਰਾ ਅਤੇ ਸਭਿਆਚਾਰਕ ਵਿਰਾਸਤ ਦੇ ਸਰੰਖਣ ਅਤੇ ਸੰਵਰਧਨ ਨੂੰ ਅੱਗੇ ਵਧਾਇਆ ਜਾ ਰਿਹਾ ਹੈ।           ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸੋਮਵਾਰ ਨੂੰ ਕੁਰੂਕਸ਼ੇਤਰ ਦੇ ਕੇਡੀਬੀ ਮੇਲਾ ਗਰਾਉਂਡ ਵਿੱਚ ਕਲਾ ਅਤੇ ਸਭਿਆਚਾਰ ਵਿਭਾਗ ਅਤੇ ਜਿਲ੍ਹਾ ਪ੍ਰਸਾਸ਼ਨ ਦੇ ਤੱਤਵਾਧਾਨ ਵਿੱਚ ਆਯੋਜਿਤ ਵਿਸਾਖੀ ਮਹੋਤਸਵ 2026 ਦੇ ਰਾਜ ਪੱਧਰੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋ ਬੋਲ ਰਹੇ ਸਨ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਿੱਖ ਇਤਿਹਾਸ 'ਤੇ ਅਧਾਰਿਤ ਤੇ ਸੂਬਾ ਸਰਕਾਰ ਦੀ ਉਪਲਬਧੀਆਂ ਤੇ ਯੋਜਨਾਵਾਂ ਦੀ ਪ੍ਰਦਰਸ਼ਨੀ ਦਾ ਉਦਘਾਟਨ ਵੀ ਕੀਤਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਮਹਿਲਾ ਅਤੇ ਪੁਰਸ਼ ਦੀ ਦੰਗਲ ਮੁਕਾਬਲੇ ਨੂੰ ਸ਼ੁਰੂ ਕਰਵਾਇਆ ਅਤੇ ਪਤੰਗ ਉੜ...
ਸੂਬੇ ਦੀ ਸਾਰੀ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਸੁਚਾਰੂ ਚੱਲ ਰਿਹਾ ਹੈ ਖਰੀਦ ਕੰਮ – ਨਾਇਬ ਸਿੰਘ ਸੈਣੀ

ਸੂਬੇ ਦੀ ਸਾਰੀ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਸੁਚਾਰੂ ਚੱਲ ਰਿਹਾ ਹੈ ਖਰੀਦ ਕੰਮ – ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 13 ਅਪ੍ਰੈਲ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਵਿੱਚ ਕਣਕ ਖਰੀਦ ਦਾ ਕੰਮ ਸਾਰੀ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਸਫਲਤਾਪੂਰਵਕ ਬਿਨ੍ਹਾ ਕਿਸੇ ਰੁਕਾਵਟ ਦੇ ਲਗਾਤਾਰ ਚੱਲ ਰਿਹਾ ਹੈ। ਇਸ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾ ਦੀ ਕੋਈ ਮੁਸ਼ਕਲ ਨਹੀਂ ਆ ਰਹੀ ਹੈ। ਕਿਸਾਨਾਂ ਦੀ ਫਸਲ ਦੇ ਇੱਕ-ਇੱਕ ਦਾਨੇ ਦੀ ਖਰੀਦ ਕੀਤੀ ਜਾਵੇਗੀ। ਇਸ ਸਾਲ ਰਬੀ ਖਰੀਦ 2026-27 ਦੌਰਾਨ 12 ਅਪ੍ਰੈਲ ਤੱਕ ਲਗਭਗ 39.65 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਲਗਭਗ 2.44 ਲੱਖ ਕਿਸਾਨਾਂ ਦਾ 30.30 ਲੱਖ ਮੀਟਿ੍ਰੰਕ ਟਨ ਕਣਕ ਤਹਿਤ ਬਾਇਓਮੈਟ੍ਰਿਕ ਤਸਦੀਕ ਹੋ ਚੁੱਕਾ ਹੈ, 10.92 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਲਗਭਗ 188 ਕਰੋੜ ਦੀ ਰਕਮ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ 'ਤੇ ਟ੍ਰਾਂਸਫਰ ਹੋ ਚੁੱਕੀ ਹੈ।           ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸੋਮਵਾਰ ਨੂੰ ਪਿਪਲੀ ਅਨਾਜ ਮੰਡੀ ਵਿੱਚ ਕਣਕ ...
ਨਾਰੀ ਸ਼ਕਤੀ ਵੰਦਨ ਅਧਿਨਿਯਮ ਨਵੇਂ ਭਾਰਤ ਦੀ ਤਸਵੀਰ, ਬੇਟੀਆਂ ਦੇ ਸਪਨੇ ਹੋਣਗੇ ਸਾਕਾਰ- ਨਾਇਬ ਸਿੰਘ ਸੈਣੀ

ਨਾਰੀ ਸ਼ਕਤੀ ਵੰਦਨ ਅਧਿਨਿਯਮ ਨਵੇਂ ਭਾਰਤ ਦੀ ਤਸਵੀਰ, ਬੇਟੀਆਂ ਦੇ ਸਪਨੇ ਹੋਣਗੇ ਸਾਕਾਰ- ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 13 ਅਪ੍ਰੈਲ- ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਨਾਰੀ ਸ਼ਕਤੀ ਵੰਦਨ ਅਧਿਨਿਯਮ ਨਵੇਂ ਭਾਰਤ ਦੀ ਤਸਵੀਰ ਹੈ ਜਿੱਥੇ ਦੇਸ਼ ਦੀ ਬੇਟੀਆਂ ਦੇ ਸਪਨਿਆਂ ਨੂੰ ਸਾਕਾਰ ਕੀਤਾ ਜਾਵੇਗਾ। ਇਸ ਨਾਰੀ ਸ਼ਕਤੀ ਵੰਦਨ ਅਧਿਨਿਯਮ ਨਾਲ ਦੇਸ਼ ਦੀ ਸੰਸਦ ਅਤੇ ਵਿਧਾਨਸਭਾਵਾਂ ਵਿੱਚ ਮਹਿਲਾਵਾਂ ਨੂੰ 33 ਫੀਸਦੀ ਰਾਖਵਾਂ ਦੇ ਕੇ ਉਨ੍ਹਾਂ ਨੂੰ ਫੈਸਲਾ ਲੈਣ ਦੀ ਮੁੱਖ ਧਾਰਾ ਵਿੱਚ ਲਿਆਉਂਦਾ ਹੈ। ਇਹ ਕਾਨੂੰਨ ਮਹਿਲਾਵਾਂ ਨੂੰ ਸਿਰਫ ਭਾਗੀਦਾਰੀ ਨਹੀਂ ਨੀਤੀ ਨਿਰਮਾਣ ਵਿੱਚ ਅਗਵਾਈ ਦੀ ਭੂਮਿਕਾ ਦਿੰਦਾ ਹੈ।           ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸੋਮਵਾਰ ਨੂੰ ਕਲਾ ਅਤੇ ਸਭਿਆਚਾਰ ਵਿਭਾਗ ਅਤੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਆਯੋਜਿਤ 2 ਦਿਨਾਂ ਰਾਜ ਪੱਧਰੀ ਵਿਸਾਖੀ ਮਹੋਤਸਵ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਨਾਰੀ ਸ਼ਕਤੀ ਵੰਦਨ ਅਧਿਨਿਯਮ ਪ੍ਰੋਗਰਾਮ ਨੁੰ ਆਨਲਾਇਨ ਪ੍ਰਣਾਲੀ ਨਾਲ ਸੁਣ ਰਹੇ ਸਨ।           ਮੁੱਖ ਮੰਤਰੀ...
ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਡਾ. ਭੀਮ ਰਾਓ ਅੰਬੇਡਕਰ ਦੀ ਜਯੰਤੀ ਉਤਸ਼ਾਹ ਨਾਲ ਮਨਾਈ

ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਡਾ. ਭੀਮ ਰਾਓ ਅੰਬੇਡਕਰ ਦੀ ਜਯੰਤੀ ਉਤਸ਼ਾਹ ਨਾਲ ਮਨਾਈ

Punjab News
ਗੁਰਦਾਸਪੁਰ,13 ਅਪ੍ਰੈਲ - ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਡਾ. ਭੀਮ ਰਾਓ ਅੰਬੇਡਕਰ ਦੀ ਜਯੰਤੀ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ। ਇਹ ਸਮਾਗਮ ਕਾਲਜ ਦੇ ਪ੍ਰਿੰਸੀਪਲ ਡਾ. ਅਸ਼ਵਨੀ ਕੁਮਾਰ ਭੱਲਾ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਡਾ. ਬੀ. ਆਰ ਅੰਬੇਡਕਰ ਜੀ ਦੇ ਵਿਚਾਰਾਂ ਅਤੇ ਉਨ੍ਹਾਂ ਦੇ ਸਮਾਜਿਕ, ਸਿੱਖਿਆਤਮਕ ਅਤੇ ਸੰਵਿਧਾਨਕ ਯੋਗਦਾਨ ਬਾਰੇ ਜਾਗਰੂਕ ਕਰਨਾ ਸੀ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਭਾਸ਼ਣ ਪ੍ਰਤੀਯੋਗਿਤਾ ਨਾਲ ਹੋਈ, ਜਿਸ ਵਿੱਚ ਵਿਦਿਆਰਥੀਆਂ ਨੇ ਡਾ. ਅੰਬੇਡਕਰ ਜੀ ਦੇ ਜੀਵਨ, ਸੰਘਰਸ਼ ਅਤੇ ਉਪਲਬਧੀਆਂ ‘ਤੇ ਪ੍ਰਭਾਵਸ਼ਾਲੀ ਵਿਚਾਰ ਪੇਸ਼ ਕੀਤੇ। ਇਸ ਮੌਕੇ ਪੋਸਟਰ ਮੇਕਿੰਗ ਅਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿੱਚ ਲਗਭਗ 14 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਪੋਸਟਰ ਮੇਕਿੰਗ ਮੁਕਾਬਲੇ ਵਿੱਚ ਪ੍ਰਜਵਨ ਨੇ ਪਹਿਲਾ ਸਥਾਨ, ਕੋਮਲ ਨੇ ਦੂਜਾ ਅਤੇ ਮਨਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਭਾਸ਼ਣ ਮੁਕਾਬਲੇ ਵਿੱਚ ਨਿਕੀਤਾ (ਬੀ.ਐਸਸੀ. ਦੂਜਾ ਸਮੈਸਟਰ) ਪਹਿਲੇ ਸਥਾਨ ‘ਤੇ ਰਹੀ, ਅਰਸ਼ਦੀਪ (ਬੀ.ਏ. ਦੂਜਾ ਸ...
ਫਸਲ ਦੀ ਕਟਾਈ ਦੇ ਸੀਜਨ ਦੌਰਾਨ ਬਿਜਲੀ ਵਿਭਾਗ ਵੱਲੋਂ ਕਿਸਾਨਾਂ ਲਈ ਐਡਵਾਈਜਰੀ ਜਾਰੀ

ਫਸਲ ਦੀ ਕਟਾਈ ਦੇ ਸੀਜਨ ਦੌਰਾਨ ਬਿਜਲੀ ਵਿਭਾਗ ਵੱਲੋਂ ਕਿਸਾਨਾਂ ਲਈ ਐਡਵਾਈਜਰੀ ਜਾਰੀ

Punjab News
ਮਾਲੇਰਕੋਟਲਾ, 13 ਅਪ੍ਰੈਲ -  ਵਧੀਕ ਨਿਗਰਾਨ, ਵੰਡ-ਮੰਡਲ ਇੰਜੀ ਹਰਵਿੰਦਰ ਸਿੰਘ ਧੀਮਾਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਸਮੇਂ ਕਣਕ ਦੀ ਫਸਲ ਵਾਢੀ ਲਈ ਤਿਆਰ ਹੈ ਅਤੇ ਅਗਲੇ ਕੁਝ ਦਿਨਾਂ ਵਿੱਚ ਕਟਾਈ ਦਾ ਕੰਮ ਤੇਜ਼ੀ ਨਾਲ ਮੁਕੰਮਲ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਉਨ੍ਹਾਂ ਨੇ ਸਮੂਹ ਕਿਸਾਨ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਬਿਜਲੀ ਸਬੰਧੀ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਦੇ ਹੋਏ ਆਪਣੀ ਫਸਲ ਅਤੇ ਜਾਨ-ਮਾਲ ਦੀ ਰੱਖਿਆ ਯਕੀਨੀ ਬਣਾਈ ਜਾਵੇ।ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਖੇਤਾਂ ਵਿੱਚ ਜਾਂ ਉਨ੍ਹਾਂ ਦੇ ਨੇੜੇ ਬਿਜਲੀ ਟਰਾਂਸਫਾਰਮਰ ਜਾਂ ਕੰਟਰੋਲ ਸਵਿੱਚ ਲੱਗੇ ਹੋਏ ਹਨ, ਉਨ੍ਹਾਂ ਦੇ ਆਲੇ-ਦੁਆਲੇ 2-3 ਮਰਲੇ ਜਗ੍ਹਾ ਕਣਕ ਕੱਟ ਕੇ ਖਾਲੀ ਛੱਡੀ ਜਾਵੇ ਅਤੇ ਉਸ ਜਗ੍ਹਾ ਨੂੰ ਨਮੀ ਵਾਲਾ ਰੱਖਿਆ ਜਾਵੇ ਤਾਂ ਜੋ ਅੱਗ ਲੱਗਣ ਦੀ ਸੰਭਾਵਨਾ ਨੂੰ ਘਟਾਇਆ ਜਾ ਸਕੇ। ਉਨ੍ਹਾਂ ਨੇ ਹੋਰ ਦੱਸਿਆ ਕਿ ਟਰਾਂਸਫਾਰਮਰਾਂ ਦੇ ਆਲੇ-ਦੁਆਲੇ ਸਫ਼ਾਈ ਅਤੇ ਨਮੀ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ ਅਤੇ ਬਿਨਾਂ ਲੋੜ ਉਨ੍ਹਾਂ ਦੀ ਸਵਿੱਚ ਬੰਦ ਰੱਖਣੀ ਚਾਹੀਦੀ ਹੈ।ਵਧੀਕ ਨਿਗਰਾਨ ਨੇ ਕਿਹਾ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਤਕਨੀਕੀ ...
ਡਾ. ਰਜੀਵ ਅਰੋੜਾ ਐੱਸ ਬੀ ਐੱਸ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਦੇ ਬਣੇ ਨਵੇਂ ਰਜਿਸਟਰਾਰ 

ਡਾ. ਰਜੀਵ ਅਰੋੜਾ ਐੱਸ ਬੀ ਐੱਸ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਦੇ ਬਣੇ ਨਵੇਂ ਰਜਿਸਟਰਾਰ 

Local news
ਫ਼ਿਰੋਜ਼ਪੁਰ, 13 ਅਪ੍ਰੈਲ ਡਾ. ਰਾਜੀਵ ਅਰੋੜਾ ਨੇ ਐੱਸ ਬੀ ਐਸ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਦੇ ਨਵੇਂ ਰਜਿਸਟਰਾਰ ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਮਾਣਯੋਗ ਉਪ ਕੁਲਪਤੀ ਪ੍ਰੋ ਡਾ ਸੁਰੇਸ਼ ਕੁਮਾਰ ਸ਼ਰਮਾ ਨੇ ਓਹਨਾ ਨੂੰ ਸ਼ੁੱਭ ਇਸ਼ਾਵਾਂ ਦਿੱਤੀਆਂ ਤੇ ਆਸ ਪ੍ਰਗਟਾਈ ਕਿ ਡਾ ਰਜੀਵ ਅਰੋੜਾ ਯੂਨੀਵਰਸਿਟੀ ਪ੍ਰਸ਼ਾਸਨ , ਫੈਕਲਟੀ ਅਤੇ ਸਟਾਫ਼ ਦੀਆਂ ਉਮੀਦਾਂ ਤੇ ਖਰੇ ਉਤਰਨਗੇ ਅਤੇ ਯੂਨੀਵਰਸਿਟੀ ਦੀ ਤਰੱਕੀ ਲਈ ਰਾਤ ਦਿਨ ਇਮਾਨਦਾਰੀ ਨਾਲ ਮਿਹਨਤ ਕਰਨਗੇ । ਇਸਦੇ ਨਾਲ ਉਹਨਾਂ ਸਾਬਕਾ ਰਜਿਸਟਰਾਰ ਡਾ ਗ਼ਜ਼ਲਪ੍ਰੀਤ ਅਰਨੇਜਾ ਵੱਲੋਂ ਬਤੌਰ ਰਜਿਸਟਰਾਰ ਦਿੱਤੀਆਂ ਸੇਵਾਵਾਂ ਦੀ ਪ੍ਰਸ਼ੰਸਾ  ਕੀਤੀ । ਡਾ ਰਜੀਵ ਅਰੋੜਾ ਦਾ ਪ੍ਰਸ਼ਾਸਨ, ਫੈਕਲਟੀ/ਸਟਾਫ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਚਾਰਜ ਸੰਭਾਲਣ ਉਪਰੰਤ ਡਾ. ਰਾਜੀਵ ਅਰੋੜਾ ਨੇ ਕਿਹਾ ਕਿ ਉਹ ਯੂਨੀਵਰਸਿਟੀ ਦੇ ਪ੍ਰਸ਼ਾਸਨਿਕ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ, ਅਕਾਦਮਿਕ ਮਿਆਰ ਨੂੰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ। ਉਨ੍ਹਾਂ ਨੇ ਅਧਿਆਪਕਾਂ, ਕਰਮਚਾਰੀਆਂ ਅਤੇ ਵਿ...
ਡਿਪਟੀ ਕਮਿਸ਼ਨਰ ਨੇ ਚੱਲ ਰਹੇ ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

ਡਿਪਟੀ ਕਮਿਸ਼ਨਰ ਨੇ ਚੱਲ ਰਹੇ ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

Local news
ਸ੍ਰੀ ਮੁਕਤਸਰ ਸਾਹਿਬ 13 ਅਪ੍ਰੈਲ  - ਜ਼ਿਲ੍ਹੇ ਵਿੱਚ ਚੱਲ ਰਹੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸ਼੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਦਫਤਰ ਵਿਖੇ ਕੀਤੀ ਗਈ।   ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਾਣਾ ਮੰਡੀਆਂ ਵਿੱਚ ਕਣਕ ਦੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ, ਟਰਾਂਸਪੋਰਟਾਂ ਅਤੇ ਢੋਆ ਢੁਆਈ ਦਾ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇ਼ਸ਼ਾਨੀ ਪੇਸ਼ ਨਾ ਆਉਣ ਦਿੱਤੀ ਜਾਵੇ। ਉਹਨਾਂ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਕਣਕ ਦਾ ਭੰਡਾਰਨ ਕਰਨ ਲਈ ਢੁਕਵੀਆਂ ਥਾਵਾਂ ਦਾ ਅਗੇਤਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਖਰੀਦ ਸੀਜ਼ਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। ਉਹਨਾਂ ਸਬੰਧਿਤ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਦਾਣਾ ਮੰਡੀਆਂ ਵਿੱਚ ਨਿਰੰਤਰ ਚੈਕਿੰਗ ਜਾਰੀ ਰੱਖੀ ਜਾਵੇ । ਉਹਨਾਂ ਜ਼ਿਲ੍ਹੇ ਦੇ ਖੁਰਾਕ ਅਤੇ ਸਿਵਿਲ ਸਪਲਾਈ ਕੰਟਰੋਲਰ ਨੂੰ ਹਦਾਇਤ ਕੀਤੀ ਕਿ ...
ਟਰੇਡਰਜ਼ ਕਮਿਸ਼ਨ ਕੋਲ ਆਈਆਂ ਸ਼ਿਕਾਇਤਾਂ ਦਾ ਜ਼ਿਲ੍ਹਾ ਪੱਧਰ ‘ਤੇ ਨਿਪਟਾਰਾ

ਟਰੇਡਰਜ਼ ਕਮਿਸ਼ਨ ਕੋਲ ਆਈਆਂ ਸ਼ਿਕਾਇਤਾਂ ਦਾ ਜ਼ਿਲ੍ਹਾ ਪੱਧਰ ‘ਤੇ ਨਿਪਟਾਰਾ

Local news
ਸੰਗਰੂਰ, 13 ਅਪ੍ਰੈਲ: ਟਰੇਡਰਜ਼ ਕਮਿਸ਼ਨ ਕੋਲ ਹਲਕੇ ਪੱਧਰ 'ਤੇ ਪ੍ਰਾਪਤ ਹੋਈਆਂ ਵੱਖ-ਵੱਖ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰ 'ਤੇ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਅਗਵਾਈ ਸਹਾਇਕ ਕਮਿਸ਼ਨਰ (ਜ) ਰਾਜਬੀਰ ਸਿੰਘ ਭੁੱਲਰ ਵੱਲੋਂ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਟਰੇਡਰਜ਼ ਵੱਲੋਂ ਦਰਪੇਸ਼ ਸਮੱਸਿਆਵਾਂ ਅਤੇ ਟਰੇਡਰਜ਼ ਕਮਿਸ਼ਨ ਪਾਸੋਂ ਪ੍ਰਾਪਤ ਸ਼ਿਕਾਇਤਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਸਹਾਇਕ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਹਰ ਸ਼ਿਕਾਇਤ ਦਾ ਸਮਾਂਬੱਧ ਅਤੇ ਪ੍ਰਭਾਵਸ਼ਾਲੀ ਨਿਪਟਾਰਾ ਯਕੀਨੀ ਬਣਾਇਆ ਜਾਵੇ ਤਾਂ ਜੋ ਵਪਾਰੀਆਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਟਰੇਡਰਜ਼ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ 'ਤੇ ਹੱਲ ਕੀਤਾ ਜਾਵੇ ਅਤੇ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਰੱਖਦਿਆਂ ਕਾਰਵਾਈ ਨੂੰ ਤੇਜ਼ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਮਾਮਲੇ ਵਿੱਚ ਦ...
ਵਿਧਾਇਕ ਜਿੰਪਾ ਲੇ 8 ਲੱਖ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਸੜਕ ਦਾ ਕੀਤਾ ਉਦਘਾਟਨ, ਲੋਕਾਂ ਨੂੰ ਮਿਲੀ ਵੱਡੀ ਰਾਹਤ

ਵਿਧਾਇਕ ਜਿੰਪਾ ਲੇ 8 ਲੱਖ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਸੜਕ ਦਾ ਕੀਤਾ ਉਦਘਾਟਨ, ਲੋਕਾਂ ਨੂੰ ਮਿਲੀ ਵੱਡੀ ਰਾਹਤ

Local news
ਹੁਸ਼ਿਆਰਪੁਰ, 13 ਅਪ੍ਰੈਲ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 14 ਵਿੱਚ ਦੇਸ਼ ਭਗਤ ਕਾਲਜ ਤੋਂ ਨਿਊ ਫਤਿਹਗੜ੍ਹ ਤੱਕ ਲੋਕਾਂ ਦੀ ਸਹੂਲਤ ਲਈ 8 ਲੱਖ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਸੜਕ ਦਾ ਉਦਘਾਟਨ ਕੀਤਾ। ਇਸ ਸੜਕ ਦੇ ਨਿਰਮਾਣ ਨਾਲ ਇਲਾਕੇ ਦੇ ਵਸਨੀਕਾਂ ਨੂੰ ਆਉਣ-ਜਾਣ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਦਾ ਹੱਲ ਹੋ ਗਿਆ ਹੈ।ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਇਲਾਕੇ ਦੇ ਵਿਕਾਸ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਜਾਰੀ ਹੈ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੜਕ ਨਿਰਮਾਣ ਨਾਲ ਨਾ ਸਿਰਫ਼ ਆਵਾਜਾਈ ਨੂੰ ਸੁਵਿਧਾ ਮਿਲੇਗੀ ਸਗੋਂ ਸਥਾਨਕ ਲੋਕਾਂ ਦੇ ਰੋਜ਼ਾਨਾ ਜੀਵਨ ਵਿੱਚ ਵੀ ਸੁਧਾਰ ਹੋਵੇਗਾ।ਪ੍ਰੋਗਰਾਮ ਦੌਰਾਨ ਵਾਰਡ ਨੰਬਰ 14 ਦੇ ਕੌਂਸਲਰ ਬਲਵਿੰਦਰ ਬਿੰਦੀ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਉਨ੍ਹਾਂ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸੜਕ ਦੀ ਮੰਗ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੀ, ਜੋ ਹੁਣ ਪੂਰੀ ਹੋ ਗਈ ਹੈ।ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਚੰਦਨ ਲੱਕੀ, ਨਰੇਸ਼ ਕੁਮਾਰ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ 15 ਅਪ੍ਰੈਲ ਨੂੰ ਉੜਮੁੜ ਹਲਕੇ ‘ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਕਰਨਗੇ ਸ਼ੁਰੂਆਤ—ਜਸਵੀਰ ਸਿੰਘ ਰਾਜਾ ਗਿੱਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ 15 ਅਪ੍ਰੈਲ ਨੂੰ ਉੜਮੁੜ ਹਲਕੇ ‘ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਕਰਨਗੇ ਸ਼ੁਰੂਆਤ—ਜਸਵੀਰ ਸਿੰਘ ਰਾਜਾ ਗਿੱਲ

Punjab News
ਟਾਂਡਾ ਉੜਮੁੜ, 13 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 15 ਅਪ੍ਰੈਲ ਨੂੰ ਟਾਂਡਾ ਵਿਖੇ ਪਹੁੰਚ ਕੇ ਵਿਧਾਨ ਸਭਾ ਹਲਕਾ ਉੜਮੁੜ ਲਈ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨਗੇ।  ਉੜਮੁੜ ਹਲਕੇ ਤੋਂ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਅੱਜ ਸ਼ਾਮ ਗਿਆਨੀ ਕਰਤਾਰ ਸਿੰਘ ਮੈਮੋਰੀਅਲ ਸਰਕਾਰੀ ਕਾਲਜ, ਟਾਂਡਾ ਵਿਖੇ ਪ੍ਰੋਗਰਾਮ ਦੀਆਂ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਸ ਰਾਜ ਪੱਧਰੀ ਸਮਾਗਮ ਵਿਚ ਹਲਕੇ ਦੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੇਗੀ ਜਿਨ੍ਹਾਂ ਨਾਲ ਹਲਕਾ ਵਾਸੀਆਂ ਨੂੰ ਵੱਡੀਆਂ ਸਹੂਲ਼ਤਾਂ ਮਿਲਣਗੀਆਂ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਲਾਕੇ ਦੇ ਵਿਕਾਸ ਲਈ ਵੱਡੇ ਪ੍ਰੋਜੈਕਟਾਂ ਦੀ ਸ਼ੁਰੂਆਤ ਨਾਲ ਇਲਾਕੇ ਦੀ ਤਰੱਕੀ ਨੂੰ ਨਵੀਂ ਦਿਸ਼ਾ ਮਿਲੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ ਵਿੱਚ ਹਰ ਖਿੱਤੇ ਨੂੰ ਛੂਹਿਆ ਗਿਆ ਹੈ ਤਾਂ ਜੋ ਸਮਾਜ ਦੇ ਹਰ ਇੱਕ ਵਰਗ ਤੱਕ ਪੰਜਾਬ ਸਰਕਾਰ ਦੀਆਂ ਸਹੂਲਤਾਂ ਦਾ ਲਾਭ ਪਹੁੰਚ ਸਕੇ। ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਦੇ ਦੌਰੇ ...