Tuesday, June 16
Shadow

Tag: hot news

ਕੀ ਤੁਸੀਂ ਆਪਣਾ ਭਾਰ ਘਟਾਉਣਾ ਚਾਹੁੰਦੇ ਹੋ? ਅੱਜ ਹੀ ਇਨ੍ਹਾਂ 4 ਚੀਜ਼ਾਂ ਤੋਂ ਬਣਾ ਲਓ ਦੂਰੀ

ਕੀ ਤੁਸੀਂ ਆਪਣਾ ਭਾਰ ਘਟਾਉਣਾ ਚਾਹੁੰਦੇ ਹੋ? ਅੱਜ ਹੀ ਇਨ੍ਹਾਂ 4 ਚੀਜ਼ਾਂ ਤੋਂ ਬਣਾ ਲਓ ਦੂਰੀ

Health
ਭਾਰ ਘਟਾਉਣ ਦੇ ਸਫ਼ਰ ਵਿੱਚ ਸਭ ਤੋਂ ਵੱਡੀ ਚੁਣੌਤੀ ਜਿੰਮ ਵਿੱਚ ਪਸੀਨਾ ਵਹਾਉਣਾ ਨਹੀਂ ਹੈ, ਸਗੋਂ ਖੁਰਾਕ ਦਾ ਵਿਸ਼ੇਸ਼ ਧਿਆਨ ਰੱਖਣਾ ਹੈ। ਅਸੀਂ ਅਕਸਰ ਸੋਚਦੇ ਹਾਂ ਕਿ ਕੁਝ ਮਿਠਾਈਆਂ ਜਾਂ ਤਲੇ ਹੋਏ ਭੋਜਨ ਨੁਕਸਾਨਦੇਹ ਨਹੀਂ ਹੋਣਗੇ ਪਰ ਇਹ ਛੋਟੀਆਂ ਗਲਤੀਆਂ ਮੈਟਾਬੋਲਿਜ਼ਮ ਨੂੰ ਹੌਲੀ ਕਰ ਦਿੰਦੀਆਂ ਹਨ। ਜੇਕਰ ਤੁਸੀਂ ਸੱਚਮੁੱਚ ਭਾਰ ਘਟਾਉਣਾ ਚਾਹੁੰਦੇ ਹੋ, ਤਾਂ ਕੁਝ ਭੋਜਨ ਤੁਹਾਨੂੰ ਆਪਣੀ ਖੁਰਾਕ ਤੋਂ ਬਾਹਰ ਕੱਢਣੇ ਚਾਹੀਦੇ ਹਨ। ਦਰਅਸਲ, ਕੁਝ ਭੋਜਨ ਭਾਰ ਵਧਣ ਦਾ ਕਾਰਨ ਬਣ ਸਕਦੇ ਹਨ, ਭਾਵੇਂ ਤੁਸੀਂ ਕਿੰਨੀ ਵੀ ਕਸਰਤ ਕਰੋ। ਪੋਸ਼ਣ ਮਾਹਿਰ ਰਾਖੀ ਚੈਟਰਜੀ ਉਨ੍ਹਾਂ ਭੋਜਨਾਂ ਬਾਰੇ ਦੱਸਦੀ ਹੈ ਜਿਨ੍ਹਾਂ ਤੋਂ ਤੁਹਾਨੂੰ ਭਾਰ ਘਟਾਉਣ ਦੀ ਕੋਸ਼ਿਸ਼ ਕਰਦੇ ਸਮੇਂ ਬਿਲਕੁਲ ਪਰਹੇਜ਼ ਕਰਨਾ ਚਾਹੀਦਾ ਹੈ। ਕਿਹੜੇ ਭੋਜਨਾਂ ਤੋਂ ਪਰਹੇਜ਼ ਕਰਨਾ? ਖੰਡ ਅਤੇ ਮਿੱਠੇ ਪੀਣ ਵਾਲੇ ਪਦਾਰਥ: ਖੰਡ ਭਾਰ ਵਧਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੀ ਹੈ। ਖਾਸ ਕਰਕੇ ਚਿੱਟੀ ਖੰਡ। ਇਸ ਵਿੱਚ ਸਿਰਫ਼ ਕੈਲੋਰੀ ਹੁੰਦੀ ਹੈ ਅਤੇ ਕੋਈ ਪੌਸ਼ਟਿਕ ਤੱਤ ਨਹੀਂ ਹੁੰਦੇ। ਇਸ ਲਈ ਜਦੋਂ ਤੁਸੀਂ ਬਹੁਤ ਜ਼ਿਆਦਾ ਖੰਡ ਦਾ ਸੇਵ...
ਨਵੇਂ ਅੰਦਾਜ਼ ਨਾਲ ਦਰਸ਼ਕਾਂ ਸਨਮੁੱਖ ਹੋਵੇਗੀ ਹਿਮਾਸ਼ੀ ਖੁਰਾਣਾ, ਫ਼ਿਲਮ ਦੀ ਝਲਕ ਰਿਵੀਲ

ਨਵੇਂ ਅੰਦਾਜ਼ ਨਾਲ ਦਰਸ਼ਕਾਂ ਸਨਮੁੱਖ ਹੋਵੇਗੀ ਹਿਮਾਸ਼ੀ ਖੁਰਾਣਾ, ਫ਼ਿਲਮ ਦੀ ਝਲਕ ਰਿਵੀਲ

Entertainment
ਚੰਡੀਗੜ੍ਹ: ਪੰਜਾਬੀ ਸਿਨੇਮਾ, ਛੋਟੇ ਪਰਦੇ ਜਾਂ ਫਿਰ ਮਿਊਜ਼ਿਕ ਵੀਡੀਓ ਦੀ ਦੁਨੀਆ ਹੋਵੇ, ਹਰ ਇੱਕ ਖਿੱਤੇ ਵਿੱਚ ਆਪਣੀ ਬੇਹਤਰੀਣ ਅਦਾਕਾਰੀ ਦਾ ਪ੍ਰਗਟਾਵਾ ਕਰਵਾਉਣ ਵਿੱਚ ਸਫ਼ਲ ਰਹੀ ਅਦਾਕਾਰਾ ਹਿਮਾਸ਼ੀ ਖੁਰਾਣਾ ਇੱਕ ਵਾਰ ਫਿਰ ਆਪਣੇ ਨਵੇਂ ਡਿਜੀਟਲ ਪ੍ਰੋਜੈਕਟ 'ਮਾਈ ਨੇਮ ਇਜ ਏਕੇ 74' ਨੂੰ ਲੈ ਕੇ ਚਰਚਾ ਦਾ ਕੇਂਦਰ-ਬਿੰਦੂ ਬਣੀ ਹੋਈ ਹੈ। ਇਸ ਫ਼ਿਲਮ ਦਾ ਫ਼ਸਟ ਲੁੱਕ ਅੱਜ ਰਿਵੀਲ ਕਰ ਦਿੱਤਾ ਗਿਆ ਹੈ। 'ਸਾਗਾ ਸਟੂਡਿਓਜ਼' ਦੇ ਬੈਨਰ ਹੇਠ ਬਣਾਈ ਅਤੇ ਪੇਸ਼ ਕੀਤੀ ਜਾ ਰਹੀ ਇਸ ਫ਼ਿਲਮ ਨੂੰ ਸ਼ਸ਼ੀ ਭਾਰਦਵਜ ਅਤੇ ਸ਼ਵੇਤਾ ਵਰਿੰਦਰ ਪਵਾਰ ਦੀ ਇਨ ਹਾਊਸ ਐਸੋਸੀਏਸ਼ਨ ਅਧੀਨ ਸਾਹਮਣੇ ਲਿਆਂਦਾ ਜਾ ਰਿਹਾ ਹੈ। ਸਨਸਨੀਖੇਜ ਅਤੇ ਥ੍ਰਿਲ ਭਰਪੂਰ ਤਾਣੇ ਬਾਣੇ 'ਚ ਬੁਣੀ ਇਸ ਫ਼ਿਲਮ ਦਾ ਨਿਰਦੇਸ਼ਨ ਅਮਰਪ੍ਰੀਤ ਜੀ.ਐਸ ਛਾਬੜਾ ਵੱਲੋਂ ਕੀਤਾ ਗਿਆ ਹੈ, ਜੋ ਅੱਜਕੱਲ੍ਹ ਪੰਜਾਬੀ ਸਿਨੇਮਾ ਦੇ ਸਫ਼ਲ ਅਤੇ ਮੋਹਰੀ ਕਤਾਰ ਫ਼ਿਲਮਕਾਰ ਦੇ ਤੌਰ 'ਤੇ ਆਪਣਾ ਸ਼ੁਮਾਰ ਕਰਵਾ ਰਹੇ ਹਨ। ਬਿੱਗ ਸੈੱਟਅੱਪ ਅਤੇ ਵਿਸ਼ਾਲ ਕੈਨਵਸ ਅਧੀਨ ਵਜ਼ੂਦ ਵਿੱਚ ਲਿਆਂਦੀ ਗਈ ਇਸ ਡਿਜੀਟਲ ਫ਼ਿਲਮ ਦਾ ਮਸ਼ਹੂਰ ਸਟੈਂਡ-ਅਪ ਕਾਮੇਡੀਅਨ ਚੰਦਨ ਪ੍ਰਭਾਕਰ ਵੀ ਖਾਸ ਆਕਰਸ਼...
निहरी में आयोजित सरकार गांव के द्वार कार्यक्रम में 181 शिकायतों का निपटारा

निहरी में आयोजित सरकार गांव के द्वार कार्यक्रम में 181 शिकायतों का निपटारा

Himachal
निहरी (मंडी), 10 अप्रैल। लोक निर्माण एवं शहरी विकास मंत्री विक्रमादित्य सिंह ने आज सुंदरनगर विधानसभा क्षेत्र की दूरदराज ग्राम पंचायत निहरी में आयोजित सरकार गांव के द्वार कार्यक्रम की अध्यक्षता की। क्षेत्र की 9 पंचायतों की 181 शिकायतों एवं समस्याओं का निपटारा इस कार्यक्रम के दौरान किया गया। सरकार गांव के द्वार कार्यक्रम में ग्राम पंचायत निहरी, घड़ोई, बजौहण, रोहांडा, सेगल, डुमट बैहली, जरल, बंदली तथा ग्राम पंचायत मरहड़ा बदेहन के लोगों की ओर से लगभग 108 शिकायतें एवं समस्याएं प्राप्त हुईं। इनमें से 98 का समाधान प्रशासनिक स्तर पर पहले ही कर लिया गया, जबकि आज प्राप्त 83 समस्याओं का मौके पर ही निपटान किया गया, जबकि विभिन्न मांगों को संबंधित विभागों को प्रेषित किया गया। इस अवसर पर विक्रमादित्य सिंह ने कहा कि प्रदेश सरकार मुख्यमंत्री ठाकुर सुखविंद्र सिंह सुक्खू के नेतृत्व में जनता की आवाज...
“ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

“ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

Punjab News
ਚੰਡੀਗੜ੍ਹ, 10 ਅਪ੍ਰੈਲ:* ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ "ਤਕਸੀਮ ਯੋਜਨਾ ਦੇ ਦੇ ਐਲਾਨ ਤੋਂ ਬਾਅਦ ਮਾਲ ਵਿਭਾਗ ਨੇ ਪਰਿਵਾਰਕ ਜ਼ਮੀਨਾਂ ਦੀ ਤਕਸੀਮ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਵਿਸਤ੍ਰਿਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਸੂਬੇ ਭਰ ਵਿੱਚ ਪਰਿਵਾਰਕ ਜ਼ਮੀਨਾਂ ਦੀ ਤਕਸੀਮ ਦੇ ਮਾਮਲਿਆਂ ਦੇ ਪਾਰਦਰਸ਼ੀ, ਇਕਸਾਰ ਅਤੇ ਸਮਾਂਬੱਧ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਮੀਨ ਮਾਲਕ ਇੱਕ ਵਿਸ਼ੇਸ਼ ਵੈੱਬਸਾਈਟ ਲਿੰਕ (https://jamabandi.punjab.gov.in/RequestForPartition.aspx) ਰਾਹੀਂ ਜ਼ਮੀਨ ਦੀ ਤਕਸੀਮ ਸਬੰਧੀ ਆਪਣੀ ਅਰਜ਼ੀ ਸਿੱਧੇ ਤੌਰ 'ਤੇ ਵੀ ਦਾਇਰ ਕਰ ਸਕਦੇ ਹਨ, ਜਿਸ 'ਤੇ 30 ਦਿਨਾਂ ਦੇ ਅੰਦਰ ਕਾਰਵਾਈ ਕੀਤੀ ਜਾਵੇਗੀ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ "ਤਕਸੀਮ ਯੋਜਨਾ" ਦਾ ਉਦੇਸ਼ ਕਾਰਵਾਈ ਨੂੰ ਸਰਲ ਬਣਾਉਣਾ, ਵਿਵਾਦਾਂ ਨੂੰ...
ਫਸਲ ਖਰੀਦ ਨੂੰ ਲੈ ਕੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਕਾਂਗਰਸੀ – ਮੁੱਖ ਮੰਤਰੀ

ਫਸਲ ਖਰੀਦ ਨੂੰ ਲੈ ਕੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਕਾਂਗਰਸੀ – ਮੁੱਖ ਮੰਤਰੀ

Haryana
ਚੰਡੀਗੜ੍ਹ, 10 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਵਿਰੋਧੀ ਪਾਰਟੀਆਂ ਫਸਲ ਖਰੀਦ ਨੂੰ ਲੈ ਕੇ ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਦਕਿ ਉਨ੍ਹਾਂ ਦੇ ਆਪਣੇ ਸ਼ਾਸਨਕਾਲ ਦੀਆਂ ਮਾੜੀਆਂ ਵਿਵਸਥਾਵਾਂ ਕਿਸੇ ਤੋਂ ਛੁਪੀਆਂ ਨਹੀਂ ਹਨ। ਮੌਜੂਦਾ ਸਰਕਾਰ ਨੇ ਮੰਡੀਆਂ ਵਿੱਚ ਸੁਚਾਰੂ ਵਿਵਸਥਾ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਹਨ। ਹਰੇਕ ਮੰਡੀ ਲਈ ਨੋਡਲ ਅਫਸਰ ਨਿਯੁਕਤ ਕੀਤੇ ਗਏ ਹਨ, ਵਧੀਕ ਮੁੱਖ ਸਕੱਤਰ ਪੱਧਰ ਦੇ ਅਧਿਕਾਰੀਆਂ ਨੂੰ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਮੰਤਰੀ, ਵਿਧਾਇਕ ਤੇ ਪ੍ਰਸ਼ਾਸਨਿਕ ਅਧਿਕਾਰੀ ਲਗਾਤਾਰ ਮੰਡੀਆਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਸ਼ੁੱਕਰਵਾਰ ਨੂੰ ਇੱਥੇ ਆਯੋਜਿਤ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਾਂਗਰਸ 'ਤੇ ਕਟਾਖਸ਼ ਕੀਤਾ ਕਿ 10 ਸਾਲ ਹਰਿਆਣਾ ਵਿੱਚ ਕਾਂਗਰਸ ਦਾ ਸ਼ਾਸ...
ਭਾਰਤ 1.20 ਲੱਖ ਮਾਨਤਾ ਪ੍ਰਾਪਤ ਸਟਾਰਟਅੱਪ ਦੇ ਨਾਲ ਵਿਕਾਸ ਦੀ ਨਵੀਂ ਸ਼ਕਤੀ ਦਾ ਪ੍ਰਤੀਕ – ਰਾਜਪਾਲ

ਭਾਰਤ 1.20 ਲੱਖ ਮਾਨਤਾ ਪ੍ਰਾਪਤ ਸਟਾਰਟਅੱਪ ਦੇ ਨਾਲ ਵਿਕਾਸ ਦੀ ਨਵੀਂ ਸ਼ਕਤੀ ਦਾ ਪ੍ਰਤੀਕ – ਰਾਜਪਾਲ

Haryana
ਚੰਡੀਗੜ੍ਹ, 10 ਅਪ੍ਰੈਲ - ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਕਿਹਾ ਕਿ ਅੱਜ ਭਾਰਤ ਦਾ ਸਟਾਰਟਅੱਪ ਇਕੋਸਿਸਟਮ ਨਵੀਨਤਾ-ਅਧਾਰਿਤ ਵਿਕਾਸ ਦੀ ਸ਼ਕਤੀ ਦਾ ਪ੍ਰਮਾਣ ਹੈ, ਜਿਸ ਵਿੱਚ 1 ਲੱਖ 20 ਹਜ਼ਾਰ ਤੋਂ ਵੱਧ ਮਾਨਤਾ ਪ੍ਰਾਪਤ ਸਟਾਰਟਅੱਪਸ ਹਨ, ਜਿਨ੍ਹਾਂ ਰਾਹੀਂ 12 ਲੱਖ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਇਹ ਗੱਲ ਅੱਜ ਚੰਡੀਗੜ੍ਹ ਸਥਿਤ ਹਯਾਤ ਰੀਜੈਂਸੀ ਵਿੱਚ ਟਾਈਕਾਨ ਚੰਡੀਗੜ੍ਹ-2026 ਦੀ ਦੋ-ਦਿਨਾਂ ਕਾਨਫ੍ਰੈਂਸ ਦੇ ਉਦਘਾਟਨੀ ਮੌਕੇ ਮੁੱਖ ਮਹਿਮਾਨ ਵਜੋਂ ਮੌਜੂਦ ਲੋਕਾਂ ਨੂੰ ਸੰਬੋਧਿਤ ਕਰਦਿਆਂ ਕਹੀ। ਉੱਦਮਤਾ ਨੂੰ ਪ੍ਰੋਤਸਾਹਿਤ ਕਰਨ ਲਈ ਆਯੋਜਿਤ ਇਸ ਕਾਨਫ੍ਰੈਂਸ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਪ੍ਰਬੰਧਕਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਭਾਰਤ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੰਗਣ ਦੀ ਨਹੀਂ ਸਗੋਂ ਰੁਜ਼ਗਾਰ ਦੇਣ ਦੀ ਸੋਚ ਨਾਲ ਇਨੋਵੇਸ਼ਨ ਵੱਲ ਵਧਣਾ ਚਾਹੀਦਾ ਹੈ। ਅਜਿਹਾ ...
ਗੁਰੂਗ੍ਰਾਮ ਵਿੱਚ ਬਣ ਰਹੇ ਸ੍ਰੀ ਸ਼ੀਤਲਾ ਮਾਤਾ ਦੇਵੀ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਹਰਿਆਣਾ ਵਾਸੀਆਂ ਨੂੰ ਮਿਲੇਗਾ 33% ਰਾਖਵਾਂ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਗੁਰੂਗ੍ਰਾਮ ਵਿੱਚ ਬਣ ਰਹੇ ਸ੍ਰੀ ਸ਼ੀਤਲਾ ਮਾਤਾ ਦੇਵੀ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਹਰਿਆਣਾ ਵਾਸੀਆਂ ਨੂੰ ਮਿਲੇਗਾ 33% ਰਾਖਵਾਂ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 10 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਗੁਰੂਗ੍ਰਾਮ ਵਿੱਚ ਸਥਾਪਿਤ ਕੀਤੇ ਜਾ ਰਹੇ ਸ੍ਰੀ ਸ਼ੀਤਲਾ ਮਾਤਾ ਦੇਵੀ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਐਮਬੀਬੀਐਸ ਦੀਆਂ 150 ਸੀਟਾਂ ਅਤੇ 850 ਬੈੱਡਾਂ ਵਿੱਚੋਂ 33-33 ਫੀਸਦੀ ਹਰਿਆਣਾ ਦੇ ਵਿਦਿਆਰਥੀਆਂ ਅਤੇ ਪ੍ਰਦੇਸ਼ ਦੇ ਲੋਕਾਂ ਲਈ ਰਾਖਵੇਂ ਕੀਤੇ ਜਾਣ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਰਾਖਵੀਆਂ ਸੀਟਾਂ 'ਤੇ ਫੀਸ ਹੋਰ ਸਰਕਾਰੀ ਮੈਡੀਕਲ ਕਾਲਜਾਂ ਦੇ ਬਰਾਬਰ ਹੀ ਨਿਰਧਾਰਤ ਕੀਤੀ ਜਾਵੇ, ਤਾਂ ਜੋ ਰਾਜ ਦੇ ਵਿਦਿਆਰਥੀਆਂ ਨੂੰ ਸੁਲਭ ਅਤੇ ਸਸਤੀ ਮੈਡੀਕਲ ਸਿੱਖਿਆ ਮਿਲ ਸਕੇ। ਮੁੱਖ ਮੰਤਰੀ ਅੱਜ ਇਸ ਪ੍ਰੋਜੈਕਟ ਦੇ ਪੀਪੀਪੀ ਮੋਡ 'ਤੇ ਸੰਚਾਲਨ ਅਤੇ ਰੱਖ-ਰਖਾਅ ਨੂੰ ਲੈ ਕੇ ਬੁਲਾਈ ਗਈ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ, ਵਿਰਾਸਤ ਅਤੇ ਸੈਰ-ਸਪਾਟਾ ਮੰਤਰੀ ਡਾ. ਅਰਵਿੰਦ ਸ਼ਰਮਾ ਅਤੇ ਸਿਹਤ, ਪਰਿਵਾਰ...
ਬਿਜਲੀ ਕਟੌਤੀ ‘ਤੇ ਸਖ਼ਤੀ: ਸ਼ਹਿਰੀ ਖੇਤਰਾਂ ਵਿੱਚ 2 ਘੰਟੇ, ਗ੍ਰਾਮੀਣ ਵਿੱਚ 4 ਘੰਟੇ ਤੋਂ ਵੱਧ ਰੁਕਾਵਟ ‘ਤੇ ਕਾਰਵਾਈ – ਅਨਿਲ ਵਿਜ

ਬਿਜਲੀ ਕਟੌਤੀ ‘ਤੇ ਸਖ਼ਤੀ: ਸ਼ਹਿਰੀ ਖੇਤਰਾਂ ਵਿੱਚ 2 ਘੰਟੇ, ਗ੍ਰਾਮੀਣ ਵਿੱਚ 4 ਘੰਟੇ ਤੋਂ ਵੱਧ ਰੁਕਾਵਟ ‘ਤੇ ਕਾਰਵਾਈ – ਅਨਿਲ ਵਿਜ

Haryana
ਚੰਡੀਗੜ੍ਹ, 10 ਅਪ੍ਰੈਲ - ਹਰਿਆਣਾ ਦੇ ਊਰਜਾ ਮੰਤਰੀ ਅਨਿਲ ਵਿਜ ਨੇ ਰਾਜ ਨੂੰ ਊਰਜਾ ਖੇਤਰ ਵਿੱਚ ਮੋਹਰੀ ਬਣਾਉਣ ਦੇ ਉਦੇਸ਼ ਨਾਲ ਊਰਜਾ ਵਿਭਾਗ ਦੇ ਅਧਿਕਾਰੀਆਂ ਨੂੰ ਮਹੱਤਵਪੂਰਨ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਨਿਰਦੇਸ਼ ਦਿੱਤਾ ਕਿ ਇਨ੍ਹਾਂ ਦਾ ਪ੍ਰਭਾਵੀ ਲਾਗੂ ਯਕੀਨੀ ਬਣਾਉਂਦੇ ਹੋਏ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਗੁਣਵੱਤਾਪੂਰਨ ਅਤੇ ਬਿਨ੍ਹਾਂ ਰੁਕਾਵਟ ਬਿਜਲੀ ਸਪਲਾਈ ਪ੍ਰਦਾਨ ਕੀਤੀ ਜਾਵੇ। ਉਨ੍ਹਾਂ ਐਲਾਨ ਕਰਦਿਆਂ ਕਿਹਾ ਕਿ ਸਰਕਾਰੀ ਇਮਾਰਤਾਂ ਵਿੱਚ ਸੋਲਰ ਸਿਸਟਮ ਅਤੇ 'ਪੀਐਮ ਸੂਰਿਆ ਘਰ ਯੋਜਨਾ' ਦੇ ਪ੍ਰਭਾਵੀ ਲਾਗੂ ਕਰਨ ਤਹਿਤ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਆਉਣ ਵਾਲੇ ਸਰਕਲ ਨੂੰ ਅਵਾਰਡ ਦਿੱਤਾ ਜਾਵੇਗਾ। ਸ੍ਰੀ ਵਿਜ ਅੱਜ ਚੰਡੀਗੜ੍ਹ ਵਿੱਚ ਊਰਜਾ ਵਿਭਾਗ ਦੇ ਸੂਬੇ ਭਰ ਤੋਂ ਆਏ ਸੀਨੀਅਰ ਅਧਿਕਾਰੀਆਂ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਊਰਜਾ ਵਿਭਾਗ ਦੀ ਕਮਿਸ਼ਨਰ ਅਤੇ ਸਕੱਤਰ ਸ੍ਰੀਮਤੀ ਆਸ਼ਿਮਾ ਬਰਾੜ ਅਤੇ ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਤੇ ਦੱਖਣ ਹਰਿਆਣਾ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

Punjab News
ਚੰਡੀਗੜ੍ਹ; 10 ਅਪ੍ਰੈਲ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਥੁਰਾ ਨੇੜੇ ਯਮੁਨਾ ਨਦੀ ਵਿੱਚ ਜਗਰਾਉਂ ਦੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਦੇ ਪਲਟਣ ਕਾਰਨ ਹੋਏ ਜਾਨੀ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਇਸ ਨਾਲ ਅਧਿਆਤਮਿਕ ਯਾਤਰਾ ਦੁਖਦਾਇਕ ਹਾਦਸੇ ਵਿੱਚ ਬਦਲ ਗਈ ਜਿਸ ਨੇ ਪਰਿਵਾਰਾਂ ਨੂੰ ਝੰਜੋੜ ਕੇ ਰੱਖ ਦਿੱਤਾ। ਇੱਕ ਸੰਦੇਸ਼ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਬੇਹੱਦ ਮੰਦਭਾਗਾ ਹੈ ਕਿ ਜਗਰਾਉਂ ਦੇ 32 ਵਸਨੀਕਾਂ ਨੂੰ ਵ੍ਰਿੰਦਾਵਨ ਲਿਜਾ ਰਹੀ ਇੱਕ ਕਿਸ਼ਤੀ ਮਥੁਰਾ ਨੇੜੇ ਯਮੁਨਾ ਨਦੀ ਵਿੱਚ ਪਲਟ ਗਈ। ਇਸ ਦੁਖਦਾਈ ਹਾਦਸੇ ਵਿੱਚ ਕੁਝ ਸ਼ਰਧਾਲੂਆਂ ਦੀ ਡੁੱਬਣ ਕਾਰਨ ਮੌਤ ਹੋ ਗਈ।" ਉਨ੍ਹਾਂ ਅੱਗੇ ਕਿਹਾ, "ਰਾਹਤ ਅਤੇ ਬਚਾਅ ਕਾਰਜਾਂ ਲਈ ਮੈਂ ਉੱਤਰ ਪ੍ਰਦੇਸ਼ ਸਰਕਾਰ ਦੇ ਲਗਾਤਾਰ ਸੰਪਰਕ ਵਿੱਚ ਹਾਂ।" ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਮੈਂ ਪੀੜਤ ਪਰਿਵਾਰਾਂ ਅਤੇ ਸਾਕ-ਸਬੰਧੀਆਂ ਨਾਲ ਆਪਣੀ ਦਿਲੀ ਹਮਦਰਦੀ ਸਾਂਝੀ ਕਰਦਾ ਹਾਂ। ਮੈਂ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਉਨ੍ਹਾਂ ਨੂੰ ਇਹ ਨਾ ਪੂ...
ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

Punjab News
ਚੰਡੀਗੜ੍ਹ, 10 ਅਪ੍ਰੈਲ:- ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਨੇ ਵਾਤਾਵਰਣ ਸ਼੍ਰੇਣੀ ਵਿੱਚ ਸਕੌਚ ਸਿਲਵਰ ਅੈਵਾਰਡ 2025 ਹਾਸਲ ਕੀਤਾ ਹੈ ਜਿਸ ਨਾਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਪੰਜਾਬ ਦੀ ਰਣਨੀਤੀ ਨੂੰ ਕੌਮੀ ਪੱਧਰ 'ਤੇ ਮਾਨਤਾ ਮਿਲੀ ਹੈ। ਉਨ੍ਹਾਂ ਨੇ ਇਸ ਪ੍ਰਾਪਤੀ ਦਾ ਸਿਹਰਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਨਿਰੰਤਰ ਯਤਨਾਂ ਨੂੰ ਦਿੱਤਾ। ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਫਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿੱਚ 94 ਫੀਸਦੀ ਕਮੀ ਦਰਜ ਕੀਤੀ ਗਈ ਹੈ। ਇਹ ਘਟਨਾਵਾਂ ਸਾਲ 2020-21 ਵਿੱਚ 83,002 ਤੋਂ ਘੱਟ ਕੇ 2025-26 ਵਿੱਚ ਸਿਰਫ਼ 5,114 ਰਹਿ ਗਈਆਂ ਹਨ। ਖੇਤੀਬਾੜੀ ਮੰਤਰੀ ਨੇ ਪੀਪੀਸੀਬੀ ਅਤੇ ਪੰਜਾਬ ਦੇ ਕਿਸਾਨ ਭਾਈਚਾਰੇ ਦੀ ਸ਼ਲਾਘਾ ਕਰਦਿਆਂ ਕਿਹਾ, "ਇਹ ਅਵਾਰਡ ਪੰਜਾਬ ਦੇ ਕਿਸਾਨਾਂ ਦੀ ਦ੍ਰਿੜਤਾ ਅਤੇ ਸਾਡੇ ਪ੍ਰਸ਼ਾਸਨ ਦੀ ਦੂਰਅੰਦੇਸ਼ੀ ਸੋਚ ਦਾ ਪ੍ਰਤੱਖ ਪ...