Tuesday, June 16
Shadow

Tag: hot news

ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਚਾਰ ਵਿਅਕਤੀ 7 ਪਿਸਤੌਲਾਂ ਸਣੇ ਗ੍ਰਿਫ਼ਤਾਰ

ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਚਾਰ ਵਿਅਕਤੀ 7 ਪਿਸਤੌਲਾਂ ਸਣੇ ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ/ਅੰਮ੍ਰਿਤਸਰ, 8 ਅਪ੍ਰੈਲ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਵਿਅਕਤੀਆਂ, ਜਿਨ੍ਹਾਂ ਵਿੱਚੋਂ ਇੱਕ ਨਬਾਲਗ ਹੈ, ਨੂੰ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਗਿੰਦਰ (32), ਜੋਬਨਬੀਰ ਸਿੰਘ ਉਰਫ਼ ਜੋਬਨ (23), ਦੋਵੇਂ ਵਾਸੀ ਪਿੰਡ ਲੱਧੇਵਾਲ, ਅੰਮ੍ਰਿਤਸਰ; ਪਿੰਡ ਭੂਸੇ, ਤਰਨ ਤਾਰਨ ਦੇ ਵਸਨੀਕ ਲਵਪ੍ਰੀਤ ਸਿੰਘ ਉਰਫ਼ ਲਵ; ਅਤੇ ਇੱਕ 16 ਸਾਲਾ ਨਾਬਾਲਗ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ .30 ਬੋਰ ਪੀਐਕਸ 5 ਸਟੌਰਮ, ਇਟਲੀ ਦੇ ਬਣੇ ਦੋ .30 ਬੋਰ ਪਿਸਤੌਲ, ਇੱਕ .30 ਬੋਰ ਚੀਨੀ ਪਿਸਤੌਲ, ਆਸਟਰੀਆ ਦਾ ਬਣਿਆ ਇੱਕ .30 ਬੋਰ ਅਤੇ ਇੱਕ 9 ਐਮਐਮ ਪਿਸੌਤਲ ਅਤੇ 12 ਜ...
ਅੱਜ ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਜੀ ਈ.ਟੀ.ਓ ਜੀ ਵੱਲੋਂ ਪਿੰਡ ਠੱਠੀਆਂ, ਫਤਿਹਪੁਰ ਰਾਜਪੂਤਾਂ, ਨਾਜੋਵਾਲੀ, ਛੀਨਾਂ ਪੱਤੀ ਅਤੇ ਖਾਨਕੋਟ (ਹਲਕਾ ਜੰਡਿਆਲਾ ਗੁਰੂ) ਵਿਖੇ ਸੜਕਾਂ ਦੇ ਸਪੈਸ਼ਲ ਰਿਪੇਅਰ ਦੇ ਕੰਮ ਦਾ ਕੀਤਾ ਉਦਘਾਟਨ

ਅੱਜ ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਜੀ ਈ.ਟੀ.ਓ ਜੀ ਵੱਲੋਂ ਪਿੰਡ ਠੱਠੀਆਂ, ਫਤਿਹਪੁਰ ਰਾਜਪੂਤਾਂ, ਨਾਜੋਵਾਲੀ, ਛੀਨਾਂ ਪੱਤੀ ਅਤੇ ਖਾਨਕੋਟ (ਹਲਕਾ ਜੰਡਿਆਲਾ ਗੁਰੂ) ਵਿਖੇ ਸੜਕਾਂ ਦੇ ਸਪੈਸ਼ਲ ਰਿਪੇਅਰ ਦੇ ਕੰਮ ਦਾ ਕੀਤਾ ਉਦਘਾਟਨ

Local news
ਅੰਮ੍ਰਿਤਸਰ 08 ਅਪ੍ਰੈਲ 2026 —ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਹਲਕੇ ਦੇ ਪਿੰਡ ਠੱਠੀਆਂ, ਫਤਿਹਪੁਰ ਰਾਜਪੂਤਾਂ, ਨਾਜੋਵਾਲੀ, ਛੀਨਾਂ ਪੱਤੀ ਅਤੇ ਖਾਨਕੋਟ (ਹਲਕਾ ਜੰਡਿਆਲਾ ਗੁਰੂ) ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਚਾਰ ਸਾਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।            ਕੈਬਨਟ ਮੰਤਰੀ ਸਰਦਾਰ ਈਟੀਓ ਵੱਲੋਂ ਪਿੰਡ ਠਠੀਆਂ ਤੇ ਸੁੱਖੇਵਾਲ ਵਾਲੀ ਸੜਕ ਦੀ ਸਪੈਸ਼ਲ ਰੀਪੇਅਰ ਦੇ ਕੰਮ ਦਾ ਉਦਘਾਟਨ ਕੀਤਾ ਗਿਆ ,ਜਿਸ ਤੇ 27.88 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾਵੇਗੀ ਅਤੇ ਇਸ ਸੜਕ ਦੀ ਕੁੱਲ ਲੰਬਾਈ 1.45 ਕਿਲੋਮੀਟਰ ਹੋਵੇਗੀ। ਉਹਨਾਂ ਦੱਸਿਆ ਕਿ ਇਹ ਕੰਮ ਸਬੰਧਤ ਠੇਕੇਦਾਰ ਨੂੰ ਅਲਾਟ ਕਰ ਦਿੱਤਾ ਗਿਆ ਹੈ ਅਤੇ ਛੇ ਮਹੀਨੇ ਦੇ ਅੰਦਰ ਅੰਦਰ ਇਹ ਸੜਕ ਮੁਕੰਮਲ ਕਰ ਦਿੱਤੀ ਜਾਵੇਗੀ ਉਹਨਾਂ ਦੱਸਿਆ ਕਿ ਇਸ ਸੜਕ ਦੀ ਉਸਾਰੀ ਨਾਲ...
ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

Breaking News, Punjab News
ਚੰਡੀਗੜ੍ਹ, 8 ਅਪ੍ਰੈਲ :- ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਮੋਹਾਲੀ ਵਿਖੇ ਪਲਕਸ਼ਾ ਯੂਨੀਵਰਸਿਟੀ ਅਤੇ ਸੈਕਟਰ 83 ਦੇ ਇਨਫੋਸਿਸ ਕੈਂਪਸ ਨੇੜੇ ਇੱਕ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ (ਈ.ਸੀ.ਸੀ.) ਵਿਕਸਿਤ ਕਰਨ ਦਾ ਐਲਾਨ ਕੀਤਾ, ਜੋ ਨਿਵੇਸ਼, ਬੁਨਿਆਦੀ ਢਾਂਚੇ ਅਤੇ ਵਿਸ਼ਵਵਿਆਪੀ ਵਪਾਰਕ ਮੌਕਿਆਂ ਦੇ ਕੇਂਦਰ ਵਜੋਂ ਤੇਜ਼ੀ ਨਾਲ ਉਭਰ ਰਹੇ ਪੰਜਾਬ ਦਾ ਪ੍ਰਤੱਖ ਪ੍ਰਮਾਣ ਹੈ। ਮੰਤਰੀ ਸੰਜੀਵ ਅਰੋੜਾ ਨੇ ਕਿਹਾ, “ ਅਰਵਿੰਦ ਕੇਜਰੀਵਾਲ, ਕੌਮੀ ਕਨਵੀਨਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਕੀਤੀ ਜਾ ਰਹੀ ਇਹ ਇਤਿਹਾਸਕ ਪਹਿਲਕਦਮੀ ਪੰਜਾਬ ਨੂੰ ਨਿਵੇਸ਼ਾਂ ਅਤੇ ਆਲਮੀ ਸਮਾਗਮਾਂ ਲਈ ਪਸੰਦੀਦਾ ਸਥਾਨ ਵਜੋਂ ਸਥਾਪਿਤ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।” ਪ੍ਰਾਜੈਕਟ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਕਨਵੈਨਸ਼ਨ ਸੈਂਟਰ ਮੋਹਾਲੀ ਆਈਟੀ ਸਿਟੀ ਦੇ ਬਿਲਕੁਲ ਵਿਚੋ-ਵਿੱਚ ਲਗਭਗ 14 ਏਕੜ ਵਿੱਚ ਫੈਲਿਆ ਜਨਤਕ-ਨਿੱਜੀ ਭਾਈਵਾਲੀ ਮਾਡਲ ...
ਮਾਨਸਾ ਪੁਲਿਸ ਵੱਲੋ ਨਸ਼ਿਆਂ ਖਿਲਾਫ ਕਾਰਵਾਈ ਕਰਦਿਆਂ 01 ਵਿਅਕਤੀ ਨੂੰ ਕਾਬੂ ਕਰਕੇ 356 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ

ਮਾਨਸਾ ਪੁਲਿਸ ਵੱਲੋ ਨਸ਼ਿਆਂ ਖਿਲਾਫ ਕਾਰਵਾਈ ਕਰਦਿਆਂ 01 ਵਿਅਕਤੀ ਨੂੰ ਕਾਬੂ ਕਰਕੇ 356 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ

Crime News, Local news
ਮਾਨਸਾ, 08 ਅਪ੍ਰੈਲ:- ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐੱਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਸ੍ਰੀ ਗੌਰਵ ਯਾਦਵ, ਆਈ.ਪੀ.ਐੱਸ. ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਸ੍ਰੀ ਹਰਜੀਤ ਸਿੰਘ ਆਈ.ਪੀ.ਐੱਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ 01 ਵਿਅਕਤੀ ਨੂੰ ਕਾਬੂ ਕਰਕੇ 356 ਗ੍ਰਾਮ ਹੈਰੋਇਨ(ਚਿੱਟਾ) ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਸ੍ਰੀ ਮਨਮੋਹਨ ਸਿੰਘ ਔਲਖ ਐਸ.ਪੀ (ਇਨਵੈ:) ਮਾਨਸਾ, ਸ੍ਰੀ ਬੂਟਾ ਸਿੰਘ ਡੀ.ਐਸ.ਪੀ (ਸ:ਡ:) ਮਾਨਸਾ ਦੇ ਦੇਖ ਰੇਖ ਹੇਠ ਇੰਸ: ਬਲਕੌਰ ਸਿੰਘ ਇੰਚਰਾਜ ਸੀ.ਆਈ.ਏ ਮਾਨਸਾ ਦੀ ਅਗਵਾਈ ਵਿੱਚ 07.04.2026 ਨੂੰ ਏ.ਐਸ.ਆਈ. ਗੁਰਵਿੰਦਰ ਸਿੰਘ ਸੀ.ਆਈ.ਏ ਸਟਾਫ ਮਾਨਸਾ ਸਮੇਤ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਨੇੜੇ ਬਾਬੇ ਦਾ ਢਾਬਾ ਬਾ-ਹੱਦ ਪਿੰਡ ਰੱਲਾ (ਥਾਣਾ ਜੋਗਾ) ਤੋਂ ਸਾਗਰ ਪੁੱਤਰ ਜੰਟਾ ਸਿੰਘ ਪੁੱਤਰ ਚੰਦ ਸਿੰਘ ਵਾਸੀ ਵਾਰਡ ਨੰਬਰ 04 ਛੱਜਘਰ ਮੁਹੱਲਾ ਮੰਡੀ ਕਾਲਿਆਂਵਾਲੀ ਜ਼ਿਲ੍ਹਾ ਸਿਰਸਾ (ਹਰਿਆਣ...
ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲਾ ਅਤੇ ਇਸ ਦੇ ਆਲੇ ਦੁਆਲੇ ਦੇ ਇੱਕ ਕਿਲੋਮੀਟਰ ਦੇ ਏਰੀਏ ਵਿਚ ਕਿਸੇ ਕਿਸਮ ਦੇ ਡਰੋਨ/ਡਰੋਨ ਕੈਮਰੇ ਨੂੰ ਉਡਾਉਣ ‘ਤੇ ਪਾਬੰਦੀ ਲਗਾਈ

ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲਾ ਅਤੇ ਇਸ ਦੇ ਆਲੇ ਦੁਆਲੇ ਦੇ ਇੱਕ ਕਿਲੋਮੀਟਰ ਦੇ ਏਰੀਏ ਵਿਚ ਕਿਸੇ ਕਿਸਮ ਦੇ ਡਰੋਨ/ਡਰੋਨ ਕੈਮਰੇ ਨੂੰ ਉਡਾਉਣ ‘ਤੇ ਪਾਬੰਦੀ ਲਗਾਈ

Local news
ਮਾਨਸਾ, 08 ਅਪ੍ਰੈਲ:- ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲਾ ਅਤੇ ਇਸ ਦੇ ਆਲੇ ਦੁਆਲੇ ਦੇ 01 ਕਿਲੋਮੀਟਰ ਦੇ ਏਰੀਏ ਵਿਚ ਕਿਸੇ ਕਿਸਮ ਦੇ ਡਰੋਨ/ਡਰੋਨ ਕੈਮਰੇ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਵਿਚ ਕਿਹਾ ਗਿਆ ਹੈ ਕਿ ਸੀਨੀਅਰ ਪੁਲਿਸ ਕਪਤਾਨ, ਮਾਨਸਾ ਵੱਲੋਂ ਪੱਤਰ ਰਾਹੀਂ ਲਿਖਿਆ ਗਿਆ ਹੈ ਕਿ ਤਲਵੰਡੀ ਸਾਬੋ ਪਾਵਰ ਲਿਮਟਡ, ਪਿੰਡ ਬਣਾਂਵਾਲਾ, ਪੰਜਾਬ ਦਾ ਇਕ ਮਹੱਤਵਪੂਰਨ ਬਿਜਲੀ ਉਤਪਾਦਨ ਦਾ ਥਰਮਲ ਪਲਾਂਟ ਹੈ, ਜਿਸ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਥਰਮਲ ਪਲਾਂਟ ਬਣਾਂਵਾਲਾ ਅਤੇ ਇਸ ਦੇ ਆਲੇ ਦੁਆਲੇ 01 ਕਿਲੋਮੀਟਰ ਦੇ ਏਰੀਏ ਵਿਚ ਡਰੋਨਾਂ ਨੂੰ ਉਡਾਉਣ 'ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਹੈ।...
ਇੱਕ ‘ਪਿਤਾ’ ਲਈ ਵੱਡੀ ਰਾਹਤ: ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਚਾਰ ਮਹੀਨੇ ਦੀ ਦਿਲਜੋਤ ਨੂੰ 2.77 ਲੱਖ ਰੁਪਏ ਦਾ ਇਲਾਜ ਕਵਰ ਮਿਲਿਆ; ਸਿਰਫ਼ ਤਿੰਨ ਮਹੀਨਿਆਂ ਵਿੱਚ 6,000 ਤੋਂ ਵੱਧ ਨਵਜੰਮੇ ਬੱਚਿਆਂ ਦਾ ਇਲਾਜ ਕੀਤਾ

ਇੱਕ ‘ਪਿਤਾ’ ਲਈ ਵੱਡੀ ਰਾਹਤ: ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਚਾਰ ਮਹੀਨੇ ਦੀ ਦਿਲਜੋਤ ਨੂੰ 2.77 ਲੱਖ ਰੁਪਏ ਦਾ ਇਲਾਜ ਕਵਰ ਮਿਲਿਆ; ਸਿਰਫ਼ ਤਿੰਨ ਮਹੀਨਿਆਂ ਵਿੱਚ 6,000 ਤੋਂ ਵੱਧ ਨਵਜੰਮੇ ਬੱਚਿਆਂ ਦਾ ਇਲਾਜ ਕੀਤਾ

Breaking News, Health
ਚੰਡੀਗੜ੍ਹ, 8 ਅਪ੍ਰੈਲ 2026: ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਇਲਾਜ ਬਾਰੇ ਸੋਚੋ, ਨਾ ਕਿ ਬਿੱਲ ਬਾਰੇ। ਸਰਕਾਰ ਤੁਹਾਡੇ ਇਲਾਜ ਦਾ ਖ਼ਰਚਾ ਚੁੱਕੇਗੀ। ਅਬੋਹਰ ਵਿੱਚ ਰਸ਼ਪ੍ਰੀਤ ਕੌਰ ਅਤੇ ਭਰਤ ਕੁਮਾਰ ਦੇ ਘਰ ਜੰਮੀ ਚਾਰ ਮਹੀਨੇ ਦੀ ਦਿਲਜੋਤ ਵਰਗੇ ਪਰਿਵਾਰਾਂ ਲਈ ਇਹ ਸ਼ਬਦ ਬਹੁਤ ਮਾਇਨੇ ਰੱਖਦੇ ਹਨ। ਦਿਲਜੋਤ ਨੂੰ ਗੰਭੀਰ ਸੰਕਰਮਣ ਅਤੇ ਵੈਂਟ੍ਰਿਕਿਊਲਰ ਸੈਪਟਲ ਡਿਫੈਕਟ (ਦਿਲ ਵਿੱਚ ਛੇਦ) ਦੀ ਬੀਮਾਰੀ ਪਾਈ ਗਈ, ਜੋ ਜਨਮ ਤੋਂ ਪਹਿਲਾਂ ਹੀ ਵਿਕਸਿਤ ਹੋ ਜਾਂਦੀ ਹੈ। ਉਸਦੇ ਮਾਪੇ ਉਸਨੂੰ ਇਲਾਜ ਲਈ ਬਠਿੰਡਾ ਲੈ ਗਏ, ਉਨ੍ਹਾਂ ਦਾ ਇੱਕੋ ਮਕਸਦ ਸੀ—ਉਸਦੀ ਜ਼ਿੰਦਗੀ ਬਚਾਉਣਾ। ਗੰਭੀਰ ਇਲਾਜ ਦਾ ਖਰਚਾ ਬਹੁਤ ਵੱਧ ਸੀ, ਪਰ ਮੁੱਖ ਮੰਤਰੀ ਸਿਹਤ ਯੋਜਨਾ ਉਨ੍ਹਾਂ ਲਈ ਵਰਦਾਨ ਬਣ ਕੇ ਆਈ। ਦਿਲਜੋਤ ਨੂੰ ਵਿਸ਼ੇਸ਼ ਚਿਕਿਤਸਕ ਦੇਖਭਾਲ ਮਿਲੀ, ਜਿਸ ਵਿੱਚ 24 ਘੰਟੇ ਨਿਗਰਾਨੀ ਸ਼ਾਮਲ ਸੀ, ਅਤੇ ਉਸਦੇ ਪਰਿਵਾਰ ਨੂੰ ਇੱਕ ਦਿਨ ਵੀ ਪੈਸਿਆਂ ਦੀ ਚਿੰਤਾ ਨਹੀਂ ਕਰਨੀ ਪਈ। ਭਰਤ ਕੁਮਾਰ, ਜੋ ਅਬੋਹਰ ਵਿੱਚ ਇੱਕ ਛੋਟਾ ਸੈਲੂਨ ਚਲਾਉਂਦੇ ਹਨ, ਨ...
ਡਿਪਟੀ ਕਮਿਸ਼ਨਰ ਵੱਲੋਂ ਆਤਮਾ ਸਕੀਮ ਤਹਿਤ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ ਆਤਮਾ ਸਕੀਮ ਤਹਿਤ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਨਾਲ ਮੀਟਿੰਗ

Local news
ਬਰਨਾਲਾ, 8 ਅਪ੍ਰੈਲ-   ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ.ਏ.ਐਸ ਦੀ ਅਗਵਾਈ ਹੇਠ ਆਤਮਾ ਸਕੀਮ ਤਹਿਤ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਇੱਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਖੇਤੀਬਾੜੀ ਅਤੇ ਸਬੰਧਤ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਕੰਮਾਂ, ਫ਼ਸਲਾਂ ਦੀ ਸਥਿਤੀ ਅਤੇ ਵਿਕਾਸ ਕਾਰਜਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ।    ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਖਪਾਲ ਸਿੰਘ ਨੇ ਦੱਸਿਆ ਕਿ ਮੌਜੂਦਾ ਸੀਜ਼ਨ ਵਿੱਚ ਜ਼ਿਲ੍ਹੇ ਅੰਦਰ ਲਗਭਗ 1,14,000 ਹੈਕਟੇਅਰ ਰਕਬੇ ਵਿੱਚ ਕਣਕ ਦੀ ਕਾਸ਼ਤ ਕੀਤੀ ਗਈ ਹੈ। ਕਿਸਾਨਾਂ ਦੀ ਸਹੂਲਤ ਲਈ ਸਾਲ 2025-26 ਦੇ ਟੀਚਿਆਂ ਨੂੰ ਮੁੱਖ ਰੱਖਦਿਆਂ ਮਾਰਚ 2026 ਤੱਕ 71,724.6 ਮੀਟ੍ਰਿਕ ਟਨ ਯੂਰੀਆ ਅਤੇ 23,256.15 ਮੀਟ੍ਰਿਕ ਟਨ ਡੀ.ਏ.ਪੀ. ਖਾਦ ਦਾ ਪ੍ਰਬੰਧ ਕੀਤਾ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਤੱਕ ਮਿਆਰੀ ਖਾਦਾਂ, ਬੀਜ ਅਤੇ ਦਵਾਈਆਂ ਦੀ ਪਹੁੰਚ ਯਕੀਨੀ ਬਣਾਉਣ ਦੀ ਹਦਾਇਤ ਕੀਤੀ।    ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਚੈਕਿੰਗ ਮੁਹਿੰ...
आतंकवादी हिंसा, उग्रवाद या सीमापार गोलीबारी से प्रभावित बच्चों को शिक्षा के लिए आर्थिक सहायता

आतंकवादी हिंसा, उग्रवाद या सीमापार गोलीबारी से प्रभावित बच्चों को शिक्षा के लिए आर्थिक सहायता

Himachal
मंडी, 8 अप्रैल। उपायुक्त मंडी अपूर्व देवगन की अध्यक्षता में आज यहां आतंकवादी हिंसा, उग्रवाद अथवा सीमापार गोलीबारी के कारण अनाथ या निराश्रित हुए बच्चों की पहचान, सत्यापन एवं संस्तुति के लिए गठित जिला स्तरीय समिति की बैठक आयोजित की गई। उपायुक्त ने बताया कि समिति पात्रता से संबंधित अभिलेखों एवं तथ्यों का सत्यापन कर निर्धारित प्रपत्र में आवेदन तैयार करेगी तथा मामलों को संस्तुति सहित राज्य सरकार के गृह विभाग को भेजेगी।उपायुक्त ने कहा कि पात्र बच्चों की पहचान आंगनबाड़ी कार्यकर्ताओं, अध्यापकों, आशा कार्यकर्ताओं तथा स्वयं सहायता समूहों के माध्यम से की जाएगी। भारत सरकार द्वारा गठित राष्ट्रीय बाल कोष के तहत पात्र बच्चों को कक्षा 12वीं तक की शिक्षा, आईटीआई, डिप्लोमा या कम्प्यूटर कोर्स के लिए प्रतिवर्ष 15 हजार रुपये, स्नातक या स्नातकोत्तर शिक्षा के लिए प्रतिवर्ष 18 हजार रुपये तथा व्यावसायिक कोर्स करने...
बेहतर इलाज के लिए चिकित्सा महाविद्यालयों में बढ़ाई जा रही पीजी सीटें: मुख्यमंत्री

बेहतर इलाज के लिए चिकित्सा महाविद्यालयों में बढ़ाई जा रही पीजी सीटें: मुख्यमंत्री

Himachal
मुख्यमंत्री ठाकुर सुखविन्द्र सिंह सुक्खू ने आज यहां स्वास्थ्य शिक्षा विभाग की समीक्षा बैठक में सभी चिकित्सा महाविद्यालयों में मरीजों को उत्कृष्ट स्वास्थ्य सेवाएं प्रदान करने के निर्देश दिए। उन्होंने कहा कि राज्य सरकार प्रदेश में ही बेहतर स्वास्थ्य सुविधाएं प्रदान करने के लिए निरंतर प्रयास कर रही है। उन्होंने कहा कि सभी मेडिकल कॉलेजों में पीजी की सीटंे बढ़ाई जा रही हैं। डॉ. राजेन्द्र प्रसाद राजकीय आयुर्विज्ञान महाविद्यालय टांडा में 57, श्री लाल बहादुर शास्त्री राजकीय चिकित्सा महाविद्यालय मंडी में 29, डॉ. यशवंत सिंह परमार राजकीय चिकित्सा महाविद्यालय नाहन में 32, पंडित जवाहर लाल नेहरू राजकीय चिकित्सा महाविद्यालय चंबा में 33, डॉ. राधाकृष्णन राजकीय चिकित्सा महाविद्यालय हमीरपुर में 67 और इंदिरा गांधी चिकित्सा महाविद्यालय शिमला में 96 पीजी सीटें बढ़ाई जा रही हैं। उन्होंने कहा कि सीटों के बढ़ने के...
मुख्यमंत्री ने किया साउथ एशियन यूथ टेबल टेनिस प्रतियोगिता का शुभारम्भ

मुख्यमंत्री ने किया साउथ एशियन यूथ टेबल टेनिस प्रतियोगिता का शुभारम्भ

Himachal
मुख्यमंत्री ठाकुर सुखविन्द्र सिंह सुक्खू ने आज इंदिरा गांधी राज्य खेल परिसर शिमला में 11 अप्रैल, 2026 तक चलने वाली साउथ एशियन यूथ टेबल टेनिस चैम्पियनशिप-2026 का शुभारम्भ किया। इस प्रतियोगिता में पांच देशों भारत, श्रीलंका, मालद्वीप, बांग्लादेश और नेपाल के 100 से ज्यादा प्रतिभागी हिस्सा ले रहे हैं।मुख्यमंत्री ने सभी प्रतिभागियों को शुभकामनाएं देते हुए कहा कि हिमाचल प्रदेश में इस प्रकार का आयोजन पहली बार हो रहा है। उन्होंने कहा कि राज्य सरकार खेल अधोसंरचना को मजबूत बना रही है ताकि युवा खेलों में भाग लेने के लिए प्रोत्साहित हो सकें। उन्होंने कहा कि खेल से अनुशासन, समर्पण और नेतृत्व क्षमता का विकास होता है तथा युवाओं को सकारात्मक दिशा मिलती है। खेल युवाओं को नशे जैसी सामाजिक बुराइयों से दूर रहने के लिए प्रेरित करते हैं।इस अवसर पर विधायक हरीश जनारथा, मुख्यमंत्री के प्रधान सलाहकार (मीडिया) नरेश च...