Monday, June 22
Shadow

Tag: hot news

ਪੰਚਕੂਲਾ ਵਿੱਚ ਰੌਣਕਾਂ ਲਾਉਣਗੇ ਸੂਫ਼ੀ ਗਾਇਕ ਸਤਿੰਦਰ ਸਰਤਾਜ, ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਪੰਚਕੂਲਾ ਵਿੱਚ ਰੌਣਕਾਂ ਲਾਉਣਗੇ ਸੂਫ਼ੀ ਗਾਇਕ ਸਤਿੰਦਰ ਸਰਤਾਜ, ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

Entertainment
ਪੰਚਕੂਲਾ: ਪੰਜਾਬ ਦੇ ਮਸ਼ਹੁਰ ਸੂਫ਼ੀ ਗਾਇਕ ਡਾ.ਸਤਿੰਦਰ ਸਰਤਾਜ ਦਾ ਅੱਜ (4 ਅਪ੍ਰੈਲ) ਪੰਚਕੁਲਾ ਵਿਖੇ ਲਾਈਵ ਸ਼ੋਅ ਹੋਣ ਜਾ ਰਿਹਾ ਹੈ। ਇਸ ਸ਼ੋਅ ਸ਼ਾਮ 7 ਵਜੇ ਪੰਚਕੂਲਾ ਦੇ ਦੁਸਹਿਰਾ ਗਰਾਊਂਡ ਵਿੱਚ ਆਪਣੇ "ਹੈਰੀਟੇਜ ਇੰਡੀਆ ਟੂਰ 2025-26" ਦੇ ਹਿੱਸੇ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ। ਜਿਸ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੂਫ਼ੀ ਨਾਈਟ ਸਬੰਧੀ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਦੱਸਣਯੋਗ ਹੈ ਕਿ ਨਿੱਜੀ ਸਮੂਹ ਵੱਲੋਂ ਇਸ ਸੰਗੀਤਕ ਸ਼ਾਮ ਦੀ ਸੁਰੱਖਿਆ ਅਤੇ ਪ੍ਰਬੰਧਨ ਦੀ ਜ਼ਿੰਮੇਵਾਰੀ ਲਈ ਗਈ ਹੈ, ਉਥੇ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਬਾਹਰੀ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਨ ਦੇ ਸੁਚਾਰੂ ਸੰਚਾਲਨ ਲਈ ਜ਼ਿੰਮੇਵਾਰੀ ਸੰਭਾਲੇਗਾ। ਰਾਤ 10:00 ਵਜੇ ਤੱਕ ਆਵਾਜ਼ ਦੀ ਇਜਾਜ਼ਤ ਪੰਚਕੂਲਾ ਦੇ ਐਸਡੀਐਮ ਚੰਦਰਕਾਂਤ ਕਟਾਰੀਆ ਨਾਲ ਇਸ ਸੰਗੀਤਕ ਸ਼ਾਮ ਦੇ ਪ੍ਰਬੰਧਾਂ ਬਾਰੇ ਈਟੀਵੀ ਭਾਰਤ ਨਾਲ ਗੱਲ ਕੀਤੀ। ਉਨ੍ਹਾਂ ਕਿਹਾ, "ਇਸ ਸਮਾਗਮ ਲਈ ਰਾਤ 10:00 ਵਜੇ ਤੱਕ ਆਵਾਜ਼ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਅੰਦਾਜ਼ਾ ਹੈ ਕਿ ਲਗਭਗ 8,000 ਸੰਗੀਤ ਪ੍ਰੇਮੀ ਸ਼ਾਮਲ ਹੋਣਗੇ। ਸ਼ੋਅ ਲਈ ਟਿਕਟਾਂ ਜ਼ਿਲ੍ਹਾ ਜ਼ੋਮੈਟ...
आपदा तैयारी व जोखिम न्यूनीकरण के प्रति जागरूकता बढ़ाना समय की आवश्यकता-डॉ पी. एल. शर्मा

आपदा तैयारी व जोखिम न्यूनीकरण के प्रति जागरूकता बढ़ाना समय की आवश्यकता-डॉ पी. एल. शर्मा

Himachal
गोहर (गुढ़ारी), 4 अप्रैल। 1905 के कांगड़ा भूकंप की 121वीं वर्षगांठ के अवसर पर औद्यानिकी एवं वानिकी महाविद्यालय, थुनाग के गुढ़ारी परिसर में आपदा जागरूकता दिवस आयोजित किया गया। इस अवसर पर छात्रों तथा स्थानीय समुदाय को आपदा तैयारी और जोखिम न्यूनीकरण के प्रति जागरूक किया गया। अधिष्ठाता डॉ पी. एल. शर्मा ने छात्रों से सतर्क रहने, सुरक्षा उपाय अपनाने तथा समाज में आपदा के प्रति जागरूकता फैलाने का आह्वान किया, ताकि आपदा तैयारी और लचीलापन (रिजिलिएंस) की मजबूत भावना विकसित की जा सके। अधिष्ठाता ने 4 अप्रैल 1905 को आए कांगड़ा भूकंप (तीव्रता 7.8–7.9) के ऐतिहासिक महत्व पर प्रकाश डालते हुए कहा कि इस भूकंप ने व्यापक तबाही और जनहानि का कारण बना था। उन्होंने बताया कि भारतीय मानक ब्यूरो द्वारा दिसंबर 2025 में जारी अद्यतन भूकंपीय जोन मानचित्र के अनुसार हिमाचल प्रदेश को जोन छह, अर्थात उच्चतम भूकंप जोखिम श्रे...
विक्रमादित्य सिंह ने राज्यपाल से की भेंट

विक्रमादित्य सिंह ने राज्यपाल से की भेंट

Himachal
लोक निर्माण मंत्री विक्रमादित्य सिंह ने आज लोक भवन में राज्यपाल कविन्द्र गुप्ता से शिष्टाचार भेंट की।विक्रमादित्य सिंह ने राज्यपाल को प्रदेश में लोक निर्माण विभाग द्वारा संचालित प्रमुख विकासात्मक पहल की जानकारी दी। उन्होंने विशेष रूप से दूरस्थ एवं पर्वतीय क्षेत्रों में बुनियादी ढांचे को सुदृढ़ करने तथा संपर्क सुविधाओं को बेहतर बनाने के प्रयासों पर प्रकाश डाला।राज्यपाल ने परियोजनाओं के गुणवत्तापूर्ण कार्यान्वयन और उन्हें समयबद्ध पूर्ण करने के महत्व पर बल देते हुए कहा कि इससे आम जनता को बेहतर सुविधाएं सुनिश्चित की जा सकेगी।...
ਵਿਕਸਿਤ ਫਰੀਦਾਬਾਦ ਰੈਲੀ ਵਿੱਚ ਮੁੱਖ ਮੰਤਰੀ ਦੀ ਵੱਡੀ ਸੌਗਾਤ, 120 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ 

ਵਿਕਸਿਤ ਫਰੀਦਾਬਾਦ ਰੈਲੀ ਵਿੱਚ ਮੁੱਖ ਮੰਤਰੀ ਦੀ ਵੱਡੀ ਸੌਗਾਤ, 120 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ 

Haryana
ਚੰਡੀਗੜ੍ਹ, 4 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਸ਼ਨੀਵਾਰ ਨੂੰ ਫਰੀਦਾਬਾਦ ਵਿੱਚ ਆਯੋਜਿਤ ‘ਧੰਨਵਾਦ ਅਤੇ ਵਿਕਸਿਤ ਫਰੀਦਾਬਾਦ ਰੈਲੀ’ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਪਿਛਲੇ ਸਾਢੇ 11 ਸਾਲਾਂ ਵਿੱਚ ਫਰੀਦਾਬਾਦ ਵਿੱਚ ਇਨਫਰਾਸਟਰੱਕਚਰ, ਕਨੈਕਟੀਵਿਟੀ, ਉਦਯੋਗ, ਸਮਾਰਟ ਸਿਟੀ, ਮੈਟਰੋ ਵਿਸਤਾਰ ਅਤੇ ਡਿਜੀਟਲ ਸਹੂਲਤਾਂ ਦੇ ਖੇਤਰ ਵਿੱਚ ਬੇਮਿਸਾਲ ਕੰਮ ਹੋਏ ਹਨ। ਇਸੇ ਲੜੀ ਤਹਿਤ ਅੱਜ ਮੁੱਖ ਮੰਤਰੀ ਨੇ ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਨਵੀਂ ਗਤੀ ਦਿੰਦੇ ਹੋਏ 120 ਕਰੋੜ 76 ਲੱਖ ਰੁਪਏ ਦੀ ਲਾਗਤ ਵਾਲੇ ਚਾਰ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਨ੍ਹਾਂ ਵਿੱਚ ਰੈਸਟ ਹਾਊਸ ਦੀ ਉਸਾਰੀ 'ਤੇ 50 ਕਰੋੜ 61 ਲੱਖ ਰੁਪਏ, ਡਿਸਪੈਂਸਰੀ-ਕਮ-ਸੀਐਮਓ ਦਫ਼ਤਰ ਦੇ ਨਿਰਮਾਣ 'ਤੇ 41 ਕਰੋੜ 70 ਲੱਖ ਰੁਪਏ, ਵੱਖ-ਵੱਖ ਖੇਤਰਾਂ ਵਿੱਚ ਸੀਵਰੇਜ ਲਾਈਨ ਵਿਛਾਉਣ ਦੇ ਕੰਮ&nb...
ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਪੰਚਕੂਲਾ, ਬਰਵਾਲਾ ਅਤੇ ਰਾਏਪੁਰ ਰਾਣੀ ਅਨਾਜ ਮੰਡੀਆਂ ਦਾ ਕੀਤਾ ਦੌਰਾ  

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਪੰਚਕੂਲਾ, ਬਰਵਾਲਾ ਅਤੇ ਰਾਏਪੁਰ ਰਾਣੀ ਅਨਾਜ ਮੰਡੀਆਂ ਦਾ ਕੀਤਾ ਦੌਰਾ  

Haryana
ਚੰਡੀਗੜ੍ਹ, 4 ਅਪ੍ਰੈਲ - ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਸ਼ਨੀਵਾਰ ਨੂੰ ਪੰਚਕੂਲਾ, ਬਰਵਾਲਾ ਅਤੇ ਰਾਏਪੁਰ ਰਾਣੀ ਅਨਾਜ ਮੰਡੀਆਂ ਦਾ ਦੌਰਾ ਕਰਕੇ ਹਾੜੀ ਸੀਜ਼ਨ 2026-27 ਲਈ ਕਣਕ ਅਤੇ ਸਰ੍ਹੋਂ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ।   ਮੰਤਰੀ ਨੇ ਮੰਡੀਆਂ ਵਿੱਚ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ, ਫਸਲ ਦੀ ਤਸਦੀਕ ਪ੍ਰਕਿਰਿਆ, ਬਿਜਲੀ, ਪਾਣੀ, ਸਾਫ਼-ਸਫ਼ਾਈ ਅਤੇ ਬਾਇਓਮੈਟ੍ਰਿਕ ਪ੍ਰਣਾਲੀ ਸਮੇਤ ਸਾਰੀਆਂ ਵਿਵਸਥਾਵਾਂ ਦੀ ਡੂੰਘਾਈ ਨਾਲ ਸਮੀਖਿਆ ਕੀਤੀ। ਜ਼ਿਲ੍ਹੇ ਦੀਆਂ ਪੰਚਕੂਲਾ, ਬਰਵਾਲਾ ਅਤੇ ਰਾਏਪੁਰ ਰਾਣੀ ਮੰਡੀਆਂ ਵਿੱਚ ਅਨਾਜ ਦੀ ਖਰੀਦ ਦਾ ਕੰਮ ਰਾਜ ਖਰੀਦ ਏਜੰਸੀ ਹੈਫੇਡ ਅਤੇ ਹਰਿਆਣਾ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ ਕੀਤਾ ਜਾ ਰਿਹਾ ਹੈ।   ਹਰਿਆਣਾ ਸਰਕਾਰ ਨੇ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 2585 ਰੁਪਏ ਪ੍ਰਤੀ ਕੁਇੰਟਲ ਅਤੇ ਸਰ੍ਹੋਂ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਵਿਰੋਧੀਆਂ ‘ਤੇ ਨਿਸ਼ਾਨਾ, ਕਿਹਾ – ਵਿਰੋਧੀ ਪੱਖ ਦਾ ਸਿਰਫ ਇੱਕੋ ਏਜੰਡਾ, ਝੂਠ ਬੋਲੋ ਅਤੇ ਜਨਤਾ ਨੂੰ ਗੁੰਮਰਾਹ ਕਰੋ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਵਿਰੋਧੀਆਂ ‘ਤੇ ਨਿਸ਼ਾਨਾ, ਕਿਹਾ – ਵਿਰੋਧੀ ਪੱਖ ਦਾ ਸਿਰਫ ਇੱਕੋ ਏਜੰਡਾ, ਝੂਠ ਬੋਲੋ ਅਤੇ ਜਨਤਾ ਨੂੰ ਗੁੰਮਰਾਹ ਕਰੋ

Haryana
ਚੰਡੀਗੜ੍ਹ, 4 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵਿਰੋਧੀ ਧਿਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅੱਜ ਵਿਰੋਧੀ ਧਿਰ ਕੋਲ ਨਾ ਤਾਂ ਕੋਈ ਸਪੱਸ਼ਟ ਨੀਤੀ ਹੈ ਅਤੇ ਨਾ ਹੀ ਕੋਈ ਵਿਜ਼ਨ ਹੈ। ਵਿਰੋਧੀ ਪੱਖ ਦਾ ਸਿਰਫ਼ ਇੱਕ ਹੀ ਏਜੰਡਾ ਹੈ- ਭਰਮ ਫੈਲਾਓ, ਝੂਠ ਬੋਲੋ ਅਤੇ ਜਨਤਾ ਨੂੰ ਗੁੰਮਰਾਹ ਕਰੋ। ਜਦੋਂ ਸੱਚਾ ਵਿਕਾਸ ਹੁੰਦਾ ਹੈ ਤਾਂ ਝੂਠ ਦੀ ਰਾਜਨੀਤੀ ਕਰਨ ਵਾਲਿਆਂ ਨੂੰ ਤਕਲੀਫ਼ ਹੁੰਦੀ ਹੈ। ਵਿਰੋਧੀ ਨੇਤਾਵਾਂ ਨੇ ਸਿਰਫ਼ ਸੱਤਾ ਦਾ ਸੁੱਖ ਮਾਣਿਆ, ਪਰਿਵਾਰਵਾਦ ਨੂੰ ਹੱਲਾਸ਼ੇਰੀ ਦਿੱਤੀ ਅਤੇ ਜਨਤਾ ਨੂੰ ਵਾਅਦਿਆਂ ਦੇ ਜਾਲ ਵਿੱਚ ਫਸਾ ਕੇ ਛੱਡ ਦਿੱਤਾ। ਅੱਜ ਜਨਤਾ ਜਾਗਰੂਕ ਹੋ ਚੁੱਕੀ ਹੈ ਅਤੇ ਵਿਕਾਸ ਦੇ ਮੁੱਦੇ 'ਤੇ ਸਰਕਾਰ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ, ਇਸ ਲਈ ਵਿਰੋਧੀ ਪੱਖ ਦਾ ਝੂਠ ਅਤੇ ਭਰਮ ਨਹੀਂ ਚੱਲੇਗਾ। ਮੁੱਖ ਮੰਤਰੀ ਸ਼ਨੀਵਾਰ ਨੂੰ ਜ਼ਿਲ੍ਹਾ ਜੀਂਦ ਦੇ ਸਫੀਦੋਂ ਵਿਖੇ ਆਯੋਜਿਤ ਧੰਨਵਾਦ ਅਤੇ ਵਿਕਾਸ ਰੈਲੀ ਨੂੰ ਸੰਬੋਧਿਤ ਕਰ ਰਹੇ ਸਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ 49 ਕਰੋੜ&...
ਸਫੀਦੋਂ ਵਿੱਚ ਮੁੱਖ ਮੰਤਰੀ ਨਾਇਬ ਸੈਣੀ ਦਾ ਵੱਡਾ ਵਿਕਾਸ ਪੈਕੇਜ, ਲਗਾਈ ਐਲਾਨਾਂ ਦੀ ਝੜੀ

ਸਫੀਦੋਂ ਵਿੱਚ ਮੁੱਖ ਮੰਤਰੀ ਨਾਇਬ ਸੈਣੀ ਦਾ ਵੱਡਾ ਵਿਕਾਸ ਪੈਕੇਜ, ਲਗਾਈ ਐਲਾਨਾਂ ਦੀ ਝੜੀ

Haryana
ਚੰਡੀਗੜ੍ਹ, 4 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ਼ਨੀਵਾਰ ਨੂੰ ਜ਼ਿਲ੍ਹਾ ਜੀਂਦ ਦੇ ਸਫੀਦੋਂ ਵਿੱਚ ਆਯੋਜਿਤ ਧੰਨਵਾਦ ਅਤੇ ਵਿਕਾਸ ਰੈਲੀ ਵਿੱਚ ਖੇਤਰ ਦੇ ਵਿਕਾਸ ਲਈ ਵੱਡੇ ਐਲਾਨ ਕਰਦਿਆਂ ਕਿਹਾ ਕਿ ਸਫੀਦੋਂ ਦੇ ਹਸਪਤਾਲ ਨੂੰ 100 ਬੈੱਡਾਂ ਵਿੱਚ ਅਪਗ੍ਰੇਡ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਿਵਾਨਾ ਮਾਲ ਪਿੰਡ ਅਤੇ ਪਿੰਡ ਖਾਤਲਾ ਵਿੱਚ ਪਸ਼ੂ ਹਸਪਤਾਲ ਦੀ ਨਵੀਂ ਬਿਲਡਿੰਗ ਬਣਾਈ ਜਾਵੇਗੀ। ਸਫੀਦੋਂ ਵਿੱਚ ਰਾਮਸਰ ਪਾਰਕ ਅਤੇ ਆਡੀਟੋਰੀਅਮ ਦਾ ਨਿਰਮਾਣ ਕਰਵਾਇਆ ਜਾਵੇਗਾ ਅਤੇ ਸਫੀਦੋਂ ਸ਼ਹਿਰ ਵਿੱਚ ਵਿਦਿਆਰਥੀਆਂ ਲਈ ਈ-ਲਾਈਬ੍ਰੇਰੀ ਸਥਾਪਿਤ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪਾਣੀਪਤ ਰੋਡ ਤੋਂ ਨਗਰਪਾਲਿਕਾ ਦੀ ਹੱਦ ਵਿੱਚ ਮਹਾਤਮਾ ਜਯੋਤੀਬਾ ਫੂਲੇ ਦੇ ਨਾਮ 'ਤੇ ਪ੍ਰਵੇਸ਼ ਦੁਆਰ ਬਣਾਇਆ ਜਾਵੇਗਾ। ਸਫੀਦੋਂ ਵਿੱਚ ਬੀ.ਐਸ.ਸੀ. ਨਰਸਿੰਗ ਕਾਲਜ ਦੀ ਇਮਾਰਤ ਦਾ ਨਿਰਮਾਣ ਜਲਦੀ ਕਰਵਾਇਆ ਜਾਵੇਗਾ। ਸਫੀਦੋਂ ਵਿੱਚ ਮੈਮੋਰੀਅਲ ਕੰਨਿਆ ਸਰਕਾਰੀ ਕਾਲਜ ਦੀ ਚਾਰਦੀਵਾਰੀ ਦਾ ਮੁੜ ਨਿਰਮਾਣ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਫੀਦੋਂ ਸ਼ਹਿਰ...
ਚਾਰ ਸਾਲਾਂ ਵਿੱਚ ਮਾਨ ਸਰਕਾਰ ਨੇ ਸੂਬੇ ਦਾ ਰਿਕਾਰਡ ਵਿਕਾਸ ਕੀਤਾ – ਹਰਭਜਨ ਸਿੰਘ ਈ.ਟੀ.ਓ.

ਚਾਰ ਸਾਲਾਂ ਵਿੱਚ ਮਾਨ ਸਰਕਾਰ ਨੇ ਸੂਬੇ ਦਾ ਰਿਕਾਰਡ ਵਿਕਾਸ ਕੀਤਾ – ਹਰਭਜਨ ਸਿੰਘ ਈ.ਟੀ.ਓ.

Local news
ਜੰਡਿਆਲਾ ਗੁਰੂ/ਅੰਮ੍ਰਿਤਸਰ, 04 ਅਪ੍ਰੈਲ (            ) - ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ `ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਮੱਖਣਵਿੰਡੀ, ਬਾਬਾ ਜੱਸ ਹਵੇਲੀਆਂ, ਨਵਾਂ ਕੋਟ ਅਤੇ ਵਡਾਲਾ ਜੌਹਲ ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਚਾਰ ਸਾਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਹਰ ਖੇਤਰ ਵਿੱਚ ਰਿਕਾਰਡ ਵਿਕਾਸ ਕੀਤਾ ਹੈ ਅਤੇ ਇਸ ਸਾਲ ਵਿਕਾਸ ਦੇ ਨਵੇਂ ਅਯਾਮ ਸਥਾਪਿਤ ਕੀਤੇ ਜਾਣਗੇ। ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸੂਬੇ ਨੇ ਆਪਣੇ ਵਾਸੀਆਂ ਲਈ 10 ਲੱਖ ਰੁਪਏ ਤੱਕ ਸਿਹਤ ਬੀਮਾ ਸ਼ੁਰੂ ਕੀਤਾ ਹੈ। ਉਨਾਂ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਕਾਰਜ...
ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ ਲੜੀ ਤਹਿਤ 5 ਅਪ੍ਰੈਲ ਨੂੰ ਜੈਤੋ ਵਿਖੇ ਵਿਸ਼ਾਲ ਸਮਾਗਮ

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ ਲੜੀ ਤਹਿਤ 5 ਅਪ੍ਰੈਲ ਨੂੰ ਜੈਤੋ ਵਿਖੇ ਵਿਸ਼ਾਲ ਸਮਾਗਮ

Local news
ਕੋਟਕਪੂਰਾ, 4 ਅਪ੍ਰੈਲ ()  ਜ਼ਿਲ੍ਹਾ ਫ਼ਰੀਦਕੋਟ ਦੇ ਹਲਕਾ ਜੈਤੋ ਵਿਖੇ ਕੱਲ੍ਹ 5 ਅਪ੍ਰੈਲ ਨੂੰ “ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ!” ਲੜੀ ਤਹਿਤ ਅਨਾਜ ਮੰਡੀ ਜੈਤੋ ਵਿੱਚ ਇੱਕ ਵੱਡੇ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਮੌਕੇ ਉਨ੍ਹਾਂ ਦਾ ਜ਼ਿਲ੍ਹਾ ਵਾਸੀਆਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਇਹ ਸਮਾਗਮ ਦਾਣਾ ਮੰਡੀ ਜੈਤੋ ਵਿੱਚ ਕਰਵਾਇਆ ਜਾਵੇਗਾ, ਜਿੱਥੇ ਮੁੱਖ ਮੰਤਰੀ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਸਰਕਾਰ ਦੀਆਂ ਪ੍ਰਾਪਤੀਆਂ, ਵਿਕਾਸ ਕਾਰਜਾਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਵਿਚਾਰ ਸਾਂਝੇ ਕਰਨਗੇ। ਉਨ੍ਹਾਂ ਕਿਹਾ ਕਿ ਇਸ ਸਮਾਗਮ ਨੂੰ ਲੈ ਕੇ ਜ਼ਿਲ੍ਹੇ ਵਿੱਚ ਉਤਸ਼ਾਹ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਸ਼ਾਮਿਲ ਹੋਣ ਦੀ ਸੰਭਾਵਨਾ ਹੈ। ਸਪੀਕਰ ਸ. ਸੰਧਵਾਂ...
ਚੰਡੀਗੜ੍ਹ ਗ੍ਰਨੇਡ ਹਮਲਾ: ਪੰਜਾਬ ਪੁਲਿਸ ਵੱਲੋਂ ਹੈਂਡ ਗ੍ਰਨੇਡ, ਜ਼ਿਗਾਨਾ ਪਿਸਤੌਲ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ ਗ੍ਰਨੇਡ ਹਮਲਾ: ਪੰਜਾਬ ਪੁਲਿਸ ਵੱਲੋਂ ਹੈਂਡ ਗ੍ਰਨੇਡ, ਜ਼ਿਗਾਨਾ ਪਿਸਤੌਲ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ

Crime News
ਚੰਡੀਗੜ੍ਹ, 4 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਚੰਡੀਗੜ੍ਹ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ ਚੰਡੀਗੜ੍ਹ ਗ੍ਰਨੇਡ ਹਮਲੇ ਵਿੱਚ ਸ਼ਾਮਲ ਪੰਜ ਮੁਲਜ਼ਮਾਂ ਨੂੰ ਇੱਕ ਹੈਂਡ ਗ੍ਰਨੇਡ ਅਤੇ ਇੱਕ .30 ਬੋਰ ਜ਼ਿਗਾਨਾ ਪਿਸਤੌਲ ਸਮੇਤ ਗੋਲੀ-ਸਿੱਕੇ ਨਾਲ ਗ੍ਰਿਫ਼ਤਾਰ ਕਰਕੇ ਇਸ ਵਾਰਦਾਤ ਦੀ ਗੁੱਥੀ ਨੂੰ ਸਫਲਤਾਪੂਰਵਕ ਸੁਲਝਾ ਲਿਆ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪਿੰਡ ਮਾਜਰੀ (ਐਸ.ਬੀ.ਐਸ. ਨਗਰ ) ਦੇ ਬਲਵਿੰਦਰ ਲਾਲ ਉਰਫ਼ ਸ਼ੰਮੀ, ਪਿੰਡ ਭਰਾਪੁਰ (ਐਸ.ਬੀ.ਐਸ. ਨਗਰ )ਦੇ ਜਸਵੀਰ ਸਿੰਘ ਉਰਫ਼ ਜੱਸੀ, ਪਿੰਡ ਸੁਜਾਵਲਪੁਰ (ਐਸਬੀਐਸ ਨਗਰ) ਦੇ ਚਰਨਜੀਤ ਸਿੰਘ ਉਰਫ਼ ਚੰਨੀ, ਪਿੰਡ ਠਾਣਾ (ਸ਼ਿਮਲਾ) ਦੇ ਰੂਬਲ ਚੌਹਾਨ ਅਤੇ ਧੂਰੀ (ਸੰਗਰੂਰ) ਦੇ ਮਨਦੀਪ ਉਰਫ਼ ਅਭਿਜੋਤ ਸ਼ਰਮਾ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ...