Tuesday, June 23
Shadow

Tag: hot news

ਗੈਂਗਸਟਰਾਂ ‘ਤੇ ਵਾਰ ਦਾ 66ਵਾਂ ਦਿਨ: ਪੰਜਾਬ ਪੁਲਿਸ ਵੱਲੋਂ 531 ਥਾਵਾਂ ‘ਤੇ ਛਾਪੇਮਾਰੀ; 167 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 66ਵਾਂ ਦਿਨ: ਪੰਜਾਬ ਪੁਲਿਸ ਵੱਲੋਂ 531 ਥਾਵਾਂ ‘ਤੇ ਛਾਪੇਮਾਰੀ; 167 ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ, 27 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 66ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 531 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 66ਵੇਂ ਦਿਨ, ਪੁਲਿਸ ਟੀਮਾਂ ਨੇ 167 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 17,172 ਹੋ ਗਈ ਹੈ। ਇਸ ਤੋਂ ਇਲਾਵਾ 62 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 353 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱ...
ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ

ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ

Punjab News
ਚੰਡੀਗੜ੍ਹ, 27 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ 'ਤੇ ਪਾਰਟੀ ਨੇ ਸ਼ੁੱਕਰਵਾਰ ਨੂੰ ਆਪਣੀ ਰਾਜ ਵਿਆਪੀ ਪਹੁੰਚ ਮੁਹਿੰਮ “ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ” ਨੂੰ ਜਾਰੀ ਰੱਖਿਆ। 'ਸੰਵਾਦ' ਪਹਿਲਕਦਮੀ ਦੇ ਦੂਜੇ ਦਿਨ ਪੰਜਾਬ ਭਰ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ, ਜਿੱਥੇ ਮੰਤਰੀਆਂ ਅਤੇ ਵਿਧਾਇਕਾਂ ਨੇ ਸਿੱਧੇ ਤੌਰ 'ਤੇ ਨਾਗਰਿਕਾਂ ਨਾਲ ਗੱਲਬਾਤ ਕੀਤੀ, ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕੀਤਾ ਅਤੇ ਜਨਤਾ ਤੋਂ ਫੀਡਬੈਕ ਲਿਆ। ਕੈਬਨਿਟ ਮੰਤਰੀ ਬਰਿੰਦਰ ਗੋਇਲ, ਹਰਭਜਨ ਸਿੰਘ ਈਟੀਓ ਅਤੇ ਲਾਲ ਚੰਦ ਕਟਾਰੂਚੱਕ ਨੇ ਆਪਣੇ-ਆਪਣੇ ਹਲਕਿਆਂ ਵਿੱਚ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਉਨ੍ਹਾਂ ਨੇ ਨੁੱਕੜ ਮੀਟਿੰਗਾਂ ਅਤੇ ਜਨਤਕ ਗੱਲਬਾਤ ਰਾਹੀਂ ਪਿਛਲੇ ਚਾਰ ਸਾਲਾਂ ਦੌਰਾਨ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ 'ਤੇ ਚਾਨਣਾ ਪਾਇਆ। ਲਹਿਰਾ ਵਿੱਚ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਮਾਨ ਸਰਕਾਰ ਨੇ ਜ਼ਮੀਨੀ ਪੱਧਰ 'ਤੇ ਅਸਲ ਤਬਦੀਲੀ ਲਿਆਉਣ 'ਤੇ ਧਿਆਨ ਦਿੱਤਾ ਹੈ, ਇਹ ਯਕੀਨੀ ਬਣਾਇਆ ਹੈ ਕਿ ਲ...
मंडी कलम शिल्प पर आयोजित कार्यशाला संपन्न, उपायुक्त ने प्रतिभागियों को किया सम्मानित

मंडी कलम शिल्प पर आयोजित कार्यशाला संपन्न, उपायुक्त ने प्रतिभागियों को किया सम्मानित

Himachal
*मंडी, 27 मार्च।* हिमाचल प्रदेश राज्य हस्तशिल्प एवं हथकरघा निगम (हिमक्राफ्ट) मंडी द्वारा अप्पर बिजनी में मंडी कलम चित्रकला एवं शिल्प पर आयोजित कार्यशाला आज संपन्न हुई। इसका समापन उपायुक्त अपूर्व देवगन की अध्यक्षता में किया गया। उन्होंने सभी प्रतिभागियों को प्रमाण पत्र प्रदान किए और उनका उत्साहवर्द्धन भी किया।  अपूर्व देवगन ने कहा कि युवाओं के कौशल में निखार लाने के लिए सरकार की ओर से विविध स्तर पर प्रोत्साहन प्रदान किए जा रहे हैं। इसी कड़ी में मंडी कलम जैसी लघु चित्रकला शैली पर यह कार्यशाला आयोजित की गई। उन्होंने कहा कि मंडी नगर अपनी प्राचीन परंपराओं एवं संस्कृति के संरक्षण एवं संवर्द्धन में सदैव अग्रणी रहा है। यहां से उभरी चित्रकला विधा में मंडी कलम उत्तरोत्तर विस्तार पा रही है। इस कला के विकास में युवाओं का योगदान इसे और भी विशेष बना देता है। उन्होंने कहा कि इस विधा के प्रसार की ...
विभिन्न कल्याणकारी अधिनियमों के प्रभावी क्रियान्वयन पर उपायुक्त ने दिया बल

विभिन्न कल्याणकारी अधिनियमों के प्रभावी क्रियान्वयन पर उपायुक्त ने दिया बल

Himachal
मंडी, 27 मार्च। उपायुक्त अपूर्व देवगन की अध्यक्षता में आज उपायुक्त कार्यालय सभागार में जिला स्तरीय समितियों की बैठकें आयोजित हुईं। इन बैठकों में दिव्यांगता अधिकार अधिनियम, 2016 के अंतर्गत जिला स्तरीय दिव्यांगता समिति, राष्ट्रीय न्यास अधिनियम, 1999 के अंतर्गत गठित स्थानीय स्तर की समिति, मैनुअल स्कैवेंजर अधिनियम, 2013 के अंतर्गत जिला स्तरीय सतर्कता समिति, अल्पसंख्यकों के कल्याणार्थ प्रधानमंत्री के नए 15-सूत्रीय कार्यक्रम तथा अनुसूचित जाति एवं जनजाति (अत्याचार निवारण) अधिनियम, 1989 के अंतर्गत जिला स्तरीय सतर्कता एवं प्रबोधन समिति के कार्यों की समीक्षा की गई। उपायुक्त ने अधिकारियों को योजनाओं को पारदर्शिता व गंभीरता से धरातल तक पहुंचाने के  निर्देश  दिए, ताकि समाज के जरूरतमंद वर्गों को वास्तविक लाभ मिल सके। दिव्यांगजनों के लिए सुगमता बढ़ाने पर जोर दिव्यांगता समिति की बैठक में ह...
सुनील उपाध्याय का जीवन त्याग और देशभक्ति का अद्वितीय उदाहरण: राज्यपाल

सुनील उपाध्याय का जीवन त्याग और देशभक्ति का अद्वितीय उदाहरण: राज्यपाल

Himachal
राज्यपाल कविन्द्र गुप्ता ने कहा कि सुनील उपाध्याय के आदर्श और विचार आज भी युवाओं को राष्ट्र सेवा के लिए प्रेरित करते हैं। उन्होंने कहा कि दृढ़ निश्चय और समर्पण के साथ किया गया कार्य समाज और देश को नई दिशा देने की क्षमता रखता है।राज्यपाल आज यहां ऐतिहासिक गेयटी थियेटर में सुनील उपाध्याय एजुकेशन ट्रस्ट द्वारा सुनील उपाध्याय की जयंती के अवसर पर आयोजित संगोष्ठी एवं युवा सम्मान समारोह में संबोधित कर रहे थे।उन्होंने कहा कि यह कार्यक्रम केवल एक संगोष्ठी या पुरस्कार वितरण समारोह नहीं है, बल्कि उस महान व्यक्तित्व को श्रद्धांजलि अर्पित करने का अवसर भी है, जिन्होंने अपना सम्पूर्ण जीवन राष्ट्र और समाज की सेवा में समर्पित कर दिया। उन्होंने कहा कि स्वर्गीय सुनील उपाध्याय का जीवन त्याग, समर्पण, साहस और देशभक्ति का उत्कृट उदाहरण है। युवा अवस्था से ही उनमें समाज और राष्ट्र सेवा के प्रति गहरी प्रतिबद्धता थी।...
ਡਾ. ਵਿਨੈ ਕੁਮਾਰ ਨੇ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਵਜੋਂ ਸੰਭਾਲਿਆ ਅਹੁਦਾ

ਡਾ. ਵਿਨੈ ਕੁਮਾਰ ਨੇ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਵਜੋਂ ਸੰਭਾਲਿਆ ਅਹੁਦਾ

Local news
ਰੂਪਨਗਰ, 27 ਮਾਰਚ: ਪੰਜਾਬ ਸਰਕਾਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਹੁਕਮਾਂ ਤੇ ਜ਼ਿਲ੍ਹਾ ਰੂਪਨਗਰ ਵਿੱਚ ਡਾ. ਵਿਨੈ ਕੁਮਾਰ ਨੇ ਅੱਜ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਉਨ੍ਹਾਂ ਦਾ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਣ ਤੋਂ ਬਾਅਦ ਗੱਲਬਾਤ ਕਰਦਿਆਂ ਡਾ. ਵਿਨੈ ਕੁਮਾਰ ਨੇ ਕਿਹਾ ਕਿ ਉਹ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਦੇ ਸਰਬਪੱਖੀ ਵਿਕਾਸ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਆਧੁਨਿਕ ਖੇਤੀ ਤਕਨੀਕਾਂ ਨੂੰ ਪ੍ਰੋਤਸਾਹਿਤ ਕਰਨਾ, ਪਾਣੀ ਦੀ ਬਚਤ ਲਈ ਸੁਝਾਅ ਲਾਗੂ ਕਰਨਾ ਅਤੇ ਕਿਸਾਨਾਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਉਣਾ ਉਨ੍ਹਾਂ ਦੀ ਪਹਿਲੀ ਪ੍ਰਾਥਮਿਕਤਾ ਰਹੇਗੀ। ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਕਿਸਾਨ ਨਵੀਂ ਤਕਨਾਲੋਜੀ ਅਤੇ ਉੱਚ ਗੁਣਵੱਤਾ ਵਾਲੇ ਬੀਜਾਂ ਦੀ ਵਰਤੋਂ ਕਰਕੇ ਆਪਣੀ ਪੈਦਾਵਾਰ ਵਧਾ ਸਕਣ। ਇਸ ਦੇ ਨਾਲ ਹੀ ਖੇ...
ਮਾਨਯੋਗ ਜਸਟਿਸ ਸ੍ਰੀ ਦੀਪਕ ਮਨਚੰਦਾ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਐਡਮਿਨਸਟ੍ਰੇਟਿਵ ਜੱਜ ਵੱਲੋਂ ਅਦਾਲਤਾਂ ਦਾ ਨਿਰੀਖਣ

ਮਾਨਯੋਗ ਜਸਟਿਸ ਸ੍ਰੀ ਦੀਪਕ ਮਨਚੰਦਾ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਐਡਮਿਨਸਟ੍ਰੇਟਿਵ ਜੱਜ ਵੱਲੋਂ ਅਦਾਲਤਾਂ ਦਾ ਨਿਰੀਖਣ

Local news
ਸ੍ਰੀ ਮੁਕਤਸਰ ਸਾਹਿਬ, 27 ਮਾਰਚ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇੰਸਪੈਕਟਿੰਗ ਜਸਟਿਸ ਸ੍ਰੀ ਦੀਪਕ ਮਨਚੰਦਾ ਨੇ ਮਿਤੀ 24.03.2026 ਤੋਂ 25.03.2026 ਤੱਕ ਸੈਸ਼ਨ ਡਿਵੀਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਮਿਤੀ 24.03.2026 ਨੂੰ ਸਬ ਡਿਵੀਜਨ ਮਲੋਟ ਅਤੇ ਗਿੱਦੜਬਾਹਾ ਦੀ ਇੰਸਪੈਕਸ਼ਨ ਕੀਤੀ ਅਤੇ ਵੱਖ ਵੱਖ ਅਦਾਲਤਾਂ ਦਾ ਨਿਰੀਖਣ ਕੀਤਾ। ਇਸ ਮੌਕੇ ਬਾਰ ਪ੍ਰਧਾਨ ਵੱਲੋਂ ਸਮੇਤ ਵਕੀਲ ਸਹਿਬਾਨਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਮਲੇਟ ਵਿਖੇ ਪੋਰਟਾ ਕੈਬਿਨ ਦਾ ਉਦਘਾਟਨ ਕਰਵਾਇਆ ਗਿਆ। ਮਾਨਯੋਗ ਇੰਸਪੈਕਟਿੰਗ ਜੱਜ ਸਾਹਿਬ ਵੱਲੋਂ ਜ਼ਿਲ੍ਹਾ ਜੇਲ ਦਾ ਦੌਰਾ ਕਰਕੇ ਜੇਲ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਜੇਲ ਵਿੱਚ ਬੰਦ ਕੈਦੀਆਂ/ਹਵਾਲਾਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਜਲਦ ਹੀ ਉਹਨਾਂ ਦਾ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ ਗਿਆ। ਜੇਲ੍ਹ ਦੌਰੇ ਦੌਰਾਨ ਜੇਲ ਵਿੱਚ ਬਣੇ ਕਾਨੂੰਨੀ ਸੇਵਾਵਾ ਅਥਾਰਟੀ ਦੇ ਕਲੀਨਿਕ ਦਾ ਨਿਰੀਖਣ ਕੀਤਾ ਗਿਆ, ਉਸ ਉਪਰੰਤ ਉਹਨਾਂ ਵੱਲੋਂ ਜ਼ਿਲ੍ਹਾ ਜੇਲ ਵਿੱਚ ਖਾਣੇ ਦਾ ਵੀ ਨਿਰੀਖਣ ਕੀਤਾ ਗਿਆ। ਇਸ ਉਪਰੰਤ ਉਨ੍ਹਾਂ ਵੱਲੋਂ  ਜਿਲ੍ਹਾ ਕਚਿਹਰੀ ਕੰਪਲੈਕਸ ਸ੍ਰੀ ਮੁ...
ਸ੍ਰੀ ਮੁਕਤਸਰ ਸਾਹਿਬ ਵਿਖੇ ਵਪਾਰੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਆਯੋਜਿਤ

ਸ੍ਰੀ ਮੁਕਤਸਰ ਸਾਹਿਬ ਵਿਖੇ ਵਪਾਰੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਆਯੋਜਿਤ

Local news
ਸ੍ਰੀ ਮੁਕਤਸਰ ਸਾਹਿਬ, 27 ਮਾਰਚ ਟਰੇਡ ਕਮਿਸ਼ਨ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸ਼੍ਰੀ ਕੁਲਵਿੰਦਰ ਕਾਂਡਾ ਦੀ ਅਗਵਾਈ ਹੇਠ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਵਪਾਰੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਐਸ.ਡੀ.ਐੱਮ. ਸ੍ਰੀ ਮੁਕਤਸਰ ਸਾਹਿਬ ਸ਼੍ਰੀ ਗੁਰਕਿਰਨਦੀਪ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ, ਉਨ੍ਹਾਂ ਦੇ ਹੱਲ ਅਤੇ ਵਪਾਰਕ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਚੇਅਰਮੈਨ ਸ਼੍ਰੀ ਕੁਲਵਿੰਦਰ ਕਾਂਡਾ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪ੍ਰਸ਼ਾਸਨ ਦੇ ਸਹਿਯੋਗ ਨਾਲ ਜਲਦ ਤੋਂ ਜਲਦ ਹੱਲ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਵਪਾਰਕ ਵਰਗ ਦੀ ਭਲਾਈ ਲਈ ਸਰਕਾਰ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ। ਇਸ ਮੌਕੇ ਬਲਕਾਰ ਸਿੰਘ ਸੈਕਟਰੀ ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ, ਸ਼੍ਰੀ ਮਨਜਿੰਦਰ ਸਿੰਘ ਈ...
ਜ਼ਿਲ੍ਹੇ ਵਿੱਚ ਐਲ.ਪੀ.ਜੀ., ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀ ਨਹੀਂ – ਵਿਰਾਜ ਐਸ. ਤਿੜਕੇ

ਜ਼ਿਲ੍ਹੇ ਵਿੱਚ ਐਲ.ਪੀ.ਜੀ., ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀ ਨਹੀਂ – ਵਿਰਾਜ ਐਸ. ਤਿੜਕੇ

Local news
ਮਾਲੇਰਕੋਟਲਾ, 27 ਮਾਰਚ –ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਘਰੇਲੂ ਐਲ.ਪੀ.ਜੀ. ਗੈਸ ਦੀ ਕੋਈ ਘਾਟ ਨਹੀਂ ਹੈ। ਗੈਸ ਏਜੰਸੀਆਂ ਵੱਲੋਂ ਘਰ-ਘਰ ਡਿਲਿਵਰੀ ਨਿਯਮਿਤ ਤੌਰ ’ਤੇ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਗੈਸ ਏਜੰਸੀਆਂ ਅੱਗੇ ਭੀੜ ਨਾ ਇਕੱਠੀ ਕੀਤੀ ਜਾਵੇ। ਉਨਾਂ ਕਿਹਾ ਕਿ ਜਿਨ੍ਹਾਂ ਖਪਤਕਾਰਾਂ ਵੱਲੋਂ ਅਜੇ ਤੱਕ ਆਪਣੀ ਕੇਵਾਈਸੀ ਪ੍ਰਕਿਰਿਆ ਪੂਰੀ ਨਹੀਂ ਕੀਤੀ ਗਈ, ਉਹ ਸੰਬੰਧਤ ਗੈਸ ਏਜੰਸੀ ਨਾਲ ਸੰਪਰਕ ਕਰਕੇ ਇਸ ਨੂੰ ਜਲਦ ਤੋਂ ਜਲਦ ਮੁਕੰਮਲ ਕਰਵਾਉਣ, ਤਾਂ ਜੋ ਉਨ੍ਹਾਂ ਨੂੰ ਬਿਨਾ ਰੁਕਾਵਟ ਗੈਸ ਸਪਲਾਈ ਮਿਲ ਸਕੇ।ਡਿਪਟੀ ਕਮਿਸ਼ਨਰ ਨੇ ਹੋਰ ਕਿਹਾ ਕਿ ਜ਼ਿਲ੍ਹੇ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਪੂਰੀ ਤਰ੍ਹਾਂ ਨਿਰਵਿਘਨ ਹੈ। ਸਾਰੇ ਪੈਟਰੋਲ ਪੰਪਾਂ ’ਤੇ ਉਚਿਤ ਮਾਤਰਾ ਵਿੱਚ ਪੈਟਰੋਲ ਅਤੇ ਡੀਜ਼ਲ ਉਪਲਬਧ ਹੈ ਅਤੇ ਕਿਸੇ ਵੀ ਕਿਸਮ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਕਿਸਮ ਦੀਆਂ ਅਫਵਾਹਾਂ ’ਤੇ ਵਿਸ਼ਵਾਸ ਨਾ ਕਰਨ ਅਤੇ ਨਾ ਹੀ ਬੇਲੋੜੀ ਮਾਤਰਾ ਵਿੱਚ ਸਟਾਕ ਇਕੱਠਾ ਕਰਨ। ਇਸ ਤਰ੍ਹਾਂ ਦੀ ਘਬਰਾਹਟ ...
ਚਾਰ ਸਾਲ ਭਗਵੰਤ ਮਾਨ ਦੇ ਨਾਲ: ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਲੋਕਾਂ ਨਾਲ ਸੰਵਾਦ ਦੀ ਕੀਤੀ ਗਈ ਸ਼ੁਰੂਆਤ

ਚਾਰ ਸਾਲ ਭਗਵੰਤ ਮਾਨ ਦੇ ਨਾਲ: ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਲੋਕਾਂ ਨਾਲ ਸੰਵਾਦ ਦੀ ਕੀਤੀ ਗਈ ਸ਼ੁਰੂਆਤ

Punjab News
ਸ੍ਰੀ ਚਮਕੌਰ ਸਾਹਿਬ, 27 ਮਾਰਚ: ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ‘ਤੇ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਹਲਕੇ ਵਿੱਚ ਲੋਕਾਂ ਨਾਲ ਸਿੱਧਾ ਸੰਵਾਦ ਸ਼ੁਰੂ ਕੀਤਾ ਗਿਆ ਜਿਸ ਤਹਿਤ ਉਨ੍ਹਾਂ ਵੱਖ-ਵੱਖ ਪਿੰਡਾਂ ਕੋਟਲੀ, ਦੁੱਗਰੀ, ਸ਼ਾਂਤਪੁਰ, ਰੋਲੂਮਾਜਰਾ ਆਦਿ ਪਿੰਡਾਂ ਵਿੱਚ ਲੋਕਾਂ ਨਾਲ ਮਿਲ ਕੇ ਸਰਕਾਰ ਦੀਆਂ ਲੋਕ ਹਿੱਤ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਨ੍ਹਾਂ ਬੈਠਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਚਾਰ ਸਾਲਾਂ ਵਿੱਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ। ਪੰਜਾਬ ਦੇ ਲੋਕਾਂ ਲਈ 10 ਲੱਖ ਰੁਪਏ ਤੱਕ ਦੀ ਸਿਹਤ ਗਾਰੰਟੀ, ਮਹਿਲਾਵਾਂ ਨੂੰ ਸਤਿਕਾਰ ਵਜੋਂ 1000 ਅਤੇ 1500 ਰੁਪਏ ਦੇਣ ਦੇ ਵਾਅਦੇ, ਸਕੂਲ ਆਫ਼ ਐਮੀਨੈਂਸ ਰਾਹੀਂ ਮਿਆਰੀ ਸਿੱਖਿਆ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਵਰਗੀਆਂ ਯੋਜਨਾਵਾਂ ਲੋਕ ਹਿੱਤ ਲਾਗੂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸੂਬੇ ਦੇ ਲਗਭਗ 90 ਫ਼ੀਸਦੀ ਘਰੇਲੂ ਬਿਜਲੀ ਖਪਤਕਾਰਾਂ ਨੂੰ 600 ਯੂਨਿਟਾਂ ਤੱਕ ਸਬਸਿਡੀ ਦ...