Thursday, June 25
Shadow

Tag: hot news

ਤੇਜ਼ ਧੁੱਪ ਅਤੇ ਗਰਮੀ ਤੋਂ ਚਮੜੀ ਦਾ ਕਿਵੇਂ ਰੱਖਿਆ ਜਾ ਸਕਦਾ ਧਿਆਨ? ਜਾਣੋ ਸੁਝਾਅ

ਤੇਜ਼ ਧੁੱਪ ਅਤੇ ਗਰਮੀ ਤੋਂ ਚਮੜੀ ਦਾ ਕਿਵੇਂ ਰੱਖਿਆ ਜਾ ਸਕਦਾ ਧਿਆਨ? ਜਾਣੋ ਸੁਝਾਅ

Health
SKIN CARE TIPS: ਮੌਸਮ ਕੋਈ ਵੀ ਹੋਵੇ, ਚਮੜੀ ਵੱਲ ਧਿਆਨ ਦੇਣਾ ਬਹੁਤ ਜ਼ਰੂਰੀ ਹੈ। ਗਰਮੀਆਂ ਦੇ ਮਹੀਨਿਆਂ ਦੌਰਾਨ ਚਮੜੀ ਦੀ ਦੇਖਭਾਲ ਕਰਨਾ ਚੁਣੌਤੀਪੂਰਨ ਹੋ ਸਕਦਾ ਹੈ। ਤੇਜ਼ ਗਰਮੀ ਅਤੇ ਪਸੀਨਾ ਕਈ ਤਰ੍ਹਾਂ ਦੀਆਂ ਚਮੜੀ ਦੀਆਂ ਸਮੱਸਿਆਵਾਂ ਦਾ ਕਾਰਨ ਬਣ ਸਕਦਾ ਹੈ। ਹਾਲਾਂਕਿ, ਮਾਹਿਰ ਇਸ ਗੱਲ 'ਤੇ ਜ਼ੋਰ ਦਿੰਦੇ ਹਨ ਕਿ ਇਸ ਮੁੱਦੇ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ। ਚਮੜੀ ਦੀ ਸੁੰਦਰਤਾ ਨੂੰ ਬਣਾਈ ਰੱਖਣ ਲਈ ਵਿਸ਼ੇਸ਼ ਦੇਖਭਾਲ ਦੀ ਲੋੜ ਹੁੰਦੀ ਹੈ। ਇਸ ਲਈ ਮਾਹਿਰ ਸਾਵਧਾਨੀਆਂ ਵਰਤਣ ਦੀ ਸਿਫਾਰਸ਼ ਕਰਦੇ ਹਨ ਜੋ ਸਨਸਕ੍ਰੀਨ ਲੋਸ਼ਨ ਲਗਾਉਣ ਤੋਂ ਇਲਾਵਾ ਹਨ। ਚਮੜੀ ਦਾ ਧਿਆਨ ਰੱਖਣ ਲਈ ਸੁਝਾਅ ਪਾਣੀ-ਅਧਾਰਤ ਸੀਰਮ ਦੀ ਵਰਤੋਂ ਕਰੋ: ਗਰਮੀਆਂ ਦੌਰਾਨ ਪਾਣੀ-ਅਧਾਰਤ ਸੀਰਮ ਦੀ ਵਰਤੋਂ ਕਰਨਾ ਬਹੁਤ ਫਾਇਦੇਮੰਦ ਹੋ ਸਕਦਾ ਹੈ। ਇਹ ਸੀਰਮ ਨਾ ਸਿਰਫ਼ ਚਮੜੀ ਦੀਆਂ ਡੂੰਘੀਆਂ ਪਰਤਾਂ ਤੱਕ ਪਹੁੰਚਦੇ ਹਨ ਬਲਕਿ ਭਰਪੂਰ ਪੋਸ਼ਣ ਵੀ ਪ੍ਰਦਾਨ ਕਰਦੇ ਹਨ, ਜਿਸ ਨਾਲ ਚਮੜੀ ਸਿਹਤਮੰਦ ਅਤੇ ਚਮਕਦਾਰ ਦਿਖਾਈ ਦਿੰਦੀ ਹੈ। ਇਸ ਲਈ ਚਮੜੀ ਨੂੰ ਹਾਈਡਰੇਟ ਰੱਖਣ ਨਾਲ ਝੁਰੜੀਆਂ ਅਤੇ ਬਰੀਕ ਲਾਈਨਾਂ ਨੂੰ ਵੀ ਰੋਕਣ ...
ਦਿਲਜੀਤ ਦੋਸਾਂਝ ਨੇ ਕੱਢੇ ਕਮਾਈ ਵਾਲੇ ਵੱਟ: ਕਰੋੜਾਂ ਦੀ ਕਮਾਈ, ਰਿਪੋਰਟ ’ਚ ਵੱਡਾ ਖੁਲਾਸਾ

ਦਿਲਜੀਤ ਦੋਸਾਂਝ ਨੇ ਕੱਢੇ ਕਮਾਈ ਵਾਲੇ ਵੱਟ: ਕਰੋੜਾਂ ਦੀ ਕਮਾਈ, ਰਿਪੋਰਟ ’ਚ ਵੱਡਾ ਖੁਲਾਸਾ

Entertainment
ਚੰਡੀਗੜ੍ਹ: ਦਿਲਜੀਤ ਦੋਸਾਂਝ ਦੇ 2024 'ਦਿਲ-ਲੁਮੀਨਾਤੀ ਇੰਡੀਆ ਟੂਰ' ਨੇ ਭਾਰਤ ਦੀ ਆਰਥਿਕਤਾ ਵਿੱਚ ਵੱਡਾ ਯੋਗਦਾਨ ਪਾਇਆ ਹੈ। EY (Ernst & Young) ਦੀ ਰਿਪੋਰਟ ਮੁਤਾਬਕ ਇਸ ਟੂਰ ਨੇ ਲਗਭਗ 943 ਕਰੋੜ ਰੁਪਏ ਦਾ ਸਮਾਜਿਕ-ਆਰਥਿਕ ਪ੍ਰਭਾਵ (socio-economic impact) ਪਾਇਆ ਹੈ। ਰਿਪੋਰਟ ਦੀਆਂ ਮੁੱਖ ਗੱਲਾਂ ਟੂਰ ਨੇ ਸਿੱਧੇ ਅਤੇ ਅਸਿੱਧੇ ਤੌਰ 'ਤੇ ₹943 ਕਰੋੜ ਦੀ ਆਰਥਿਕ ਗਤੀਵਿਧੀ ਪੈਦਾ ਕੀਤੀ। ਇਸ ਵਿੱਚੋਂ ₹276 ਕਰੋੜ ਸਿੱਧੇ ਤੌਰ 'ਤੇ ਟਿਕਟਾਂ ਦੀ ਵਿਕਰੀ, ਸਪਾਂਸਰਸ਼ਿਪ ਅਤੇ ਖਾਣ-ਪੀਣ ਤੋਂ ਆਏ। ਲਗਭਗ ₹553 ਕਰੋੜ ਦਾ ਫਾਇਦਾ ਹੋਟਲ ਇੰਡਸਟਰੀ, ਟੈਕਸੀਆਂ ਅਤੇ ਸ਼ਾਪਿੰਗ ਵਰਗੇ ਖੇਤਰਾਂ ਨੂੰ ਹੋਇਆ ਕਿਉਂਕਿ 38 ਫੀਸਦ ਦਰਸ਼ਕ ਦੂਜੇ ਸ਼ਹਿਰਾਂ ਤੋਂ ਆਏ ਸਨ। ਇਸ ਟੂਰ ਰਾਹੀਂ ਇਵੈਂਟ ਮੈਨੇਜਮੈਂਟ, ਸੁਰੱਖਿਆ ਅਤੇ ਹੋਰ ਸੇਵਾਵਾਂ ਵਿੱਚ 1.18 ਲੱਖ ਤੋਂ ਵੱਧ ਦਿਹਾੜੀਆਂ ਦੇ ਬਰਾਬਰ ਰੁਜ਼ਗਾਰ ਪੈਦਾ ਹੋਇਆ। ਟੈਕਸਾਂ (GST) ਅਤੇ ਹੋਰ ਸਰਕਾਰੀ ਫੀਸਾਂ ਰਾਹੀਂ ਸਰਕਾਰ ਨੂੰ ਲਗਭਗ ₹114 ਕਰੋੜ ਦਾ ਮਾਲੀਆ ਹਾਸਲ ਹੋਇਆ। 13 ਸ਼ਹਿਰਾਂ ਵਿੱਚ ਹੋਏ 14 ਸ਼ੋਅਜ਼ ਦੌਰਾਨ 3.2 ਲੱਖ ਤੋਂ ਵੱਧ ਪ੍ਰਸ਼ੰਸਕਾਂ ਨੇ...
जिला स्तरीय समीक्षा समिति ने की बैंकिंग योजनाओं और वित्तीय समावेशन कार्यक्रमों की प्रगति की समीक्षा

जिला स्तरीय समीक्षा समिति ने की बैंकिंग योजनाओं और वित्तीय समावेशन कार्यक्रमों की प्रगति की समीक्षा

Himachal
*मंडी, 18 मार्च।* जिला स्तरीय समीक्षा समिति की बैठक आज अतिरिक्त उपायुक्त गुरसिमर सिंह की अध्यक्षता में आयोजित की गई, जिसमें जिले में संचालित विभिन्न बैंकिंग योजनाओं और वित्तीय समावेशन कार्यक्रमों की प्रगति की विस्तृत समीक्षा की गई। अतिरिक्त उपायुक्त ने सभी बैंकों को निर्देश दिए कि वे ऋण वितरण में तेजी लाएं और विशेष रूप से स्वरोजगार योजनाओं, किसान क्रेडिट कार्ड तथा महिला स्वयं सहायता समूहों को प्राथमिकता दें, ताकि पात्र लाभार्थियों तक सरकार की योजनाओं का लाभ समयबद्ध तरीके से पहुंचाना सुनिश्चित हो। उन्होंने उपस्थित सभी विभागों के अधिकारियों को एक सप्ताह में अपने-अपने विभाग से संबंधित प्रशिक्षण कार्यक्रम की सूची उपलब्ध करवाने के भी निर्देश दिए ताकि लोगों को ग्रामीण स्वरोजगार प्रशिक्षण केंद्र (आरसेटी) के माध्यम से प्रशिक्षण प्रदान कर उन्हें स्वावलंबी बनाया जा सके। अतिरिक्त उपायुक्त ने कह...
सिविल सेवाओं की तैयारी कर रहे युवाओं के लिए उपायुक्त अपूर्व देवगन की अध्यक्षता में कार्यशाला आयोजित

सिविल सेवाओं की तैयारी कर रहे युवाओं के लिए उपायुक्त अपूर्व देवगन की अध्यक्षता में कार्यशाला आयोजित

Himachal
*मंडी, 18 मार्च।* जिला प्रशासन मंडी द्वारा सिविल सेवाओं की तैयारी कर रहे युवाओं के लिए “भविष्य सेतु” कार्यक्रम के अंतर्गत सिविल सर्विसिज प्रीमियर वर्कशॉप फॉर आईएएस/एचपीएएस एस्पीरेंट्स का आयोजन आज डीआरडीए हॉल में किया गया। इस कार्यशाला की अध्यक्षता उपायुक्त अपूर्व देवगन ने की। इस अवसर पर अपूर्व देवगन ने कहा कि सिविल सेवाएं युवाओं के लिए देश और समाज की सेवा का एक महत्वपूर्ण माध्यम हैं। उन्होंने कहा कि सही दिशा, निरंतर प्रयास और सकारात्मक सोच के साथ युवा इन परीक्षाओं में सफलता प्राप्त कर सकते हैं। उन्होंने अभ्यर्थियों से अपने लक्ष्य के प्रति समर्पित रहते हुए अनुशासन और धैर्य के साथ तैयारी करने का आह्वान किया। उन्होंने कहा कि अभ्यर्थियों को स्पष्ट लक्ष्य निर्धारित करना चाहिए और उसके अनुरूप रणनीति बनानी चाहिए। नियमित अध्ययन, मॉक टेस्ट और उत्तर लेखन अभ्यास सफलता की कुंजी हैं। उन्होंने युवाओं ...
राज्यपाल से नौणी और हिमाचल प्रदेश विश्वविद्यालय के कुलपति ने भेंट कीं

राज्यपाल से नौणी और हिमाचल प्रदेश विश्वविद्यालय के कुलपति ने भेंट कीं

Himachal
राज्यपाल कविन्द्र गुप्ता से आज लोक भवन में हिमाचल प्रदेश विश्वविद्यालय शिमला के कुलपति प्रो. महावीर सिंह और डॉ. यशवंत सिंह परमार औद्यानिकी एवं वानिकी विश्वविद्यालय नौणी के कुलपति प्रो. राजेश्वर सिंह चंदेल ने भेंट की।इस शिष्टाचार भेंट के दौरान उन्होंने विश्वविद्यालयों में शोध और विकास से जुड़ी गतिविधियों की जानकारी दी। उन्होंने राज्यपाल को उच्च शिक्षा को मजबूत करने और विद्यार्थियों में नवाचार व कौशल आधारित शिक्षा को बढ़ावा देने के लिए उठाए गए कदमों से अवगत करवाया।इस अवसर पर शिक्षा की गुणवत्ता सुधारने पर विस्तार से चर्चा की गई। उन्होंने कहा कि शिक्षा को वैश्विक स्तर के अनुसार बनाना आवश्यक है। युवाओं के सर्वांगीण विकास पर बल देते हुए उन्होंने कहा कि जीवन मूल्यों आधारित शिक्षा, कौशल विकास और शोध आधारित शिक्षा से चहुंमुखी विकास सुनिश्चित किया जा सकता है।उन्होंने कहा कि विश्वविद्यालय देश के भविष...
ਹਰਿਆਣਾ ਵਿਧਾਨਸਭਾ ਵਿੱਚ ਕੁਦਰਤੀ ਖੇਤੀ ‘ਤੇ ਵਿਸ਼ੇਸ਼ ਵਿਖਿਆਨ, ਜਨਪ੍ਰਤੀਨਿਧੀ ਰਾਹੀਂ ਕਿਸਾਨਾਂ ਤੱਕ ਪਹੁੰਚੇਗਾ ਸੰਦੇਸ਼

ਹਰਿਆਣਾ ਵਿਧਾਨਸਭਾ ਵਿੱਚ ਕੁਦਰਤੀ ਖੇਤੀ ‘ਤੇ ਵਿਸ਼ੇਸ਼ ਵਿਖਿਆਨ, ਜਨਪ੍ਰਤੀਨਿਧੀ ਰਾਹੀਂ ਕਿਸਾਨਾਂ ਤੱਕ ਪਹੁੰਚੇਗਾ ਸੰਦੇਸ਼

Haryana
ਚੰਡੀਗੜ੍ਹ, 18 ਮਾਰਚ - ਹਰਿਆਣਾ ਵਿਧਾਨਸਭਾ ਦੇ ਸਪੀਕਰ ਸ੍ਰੀ ਹਰਵਿੰਦਰ ਕਲਿਆਣਾ ਨੇ ਕਿਹਾ ਕਿ ਵਿਧਾਨਸਭਾ ਲਈ ਇਹ ਇੱਕ ਵਿਸ਼ੇਸ਼ ਕੌਮਾ ਹੈ ਕਿ ਗੁਜਰਾਤ ਦੇ ਰਾਜਪਾਲ ਅਚਾਰਿਆ ਦੇਵਵ੍ਰਤ ਵਰਗੇ ਪ੍ਰਤਿਸ਼ਠਤ ਵਿਅਕਤੀਤਵ ਸਦਨ ਵਿੱਚ ਮੌਜੂਦ ਹੋ ਕੇ ਕੁਦਰਤੀ ਖੇਤੀ ਵਰਗੇ ਮਹਤੱਵਪੂਰਣ ਵਿਸ਼ਾ 'ਤੇ ਆਪਣੇ ਵਿਚਾਰ ਸਾਂਝੇ ਕਰ ਰਹੇ ਹਨ।           ਉਨ੍ਹਾਂ ਨੇ ਕਿਹਾ ਕਿ ਅਚਾਰਿਆ ਦੇਵਵ੍ਰਤ ਦਾ ਕੁਦਰਤੀ ਖੇਤੀ ਦੇ ਪ੍ਰਤੀ ਨਾ ਸਿਰਫ ਡੁੰਘਾ ਜੁੜਾਵ ਹੈ, ਸਗੋ ਇਸ ਦਿਸ਼ਾ ਵਿੱਚ ਉਨ੍ਹਾਂ ਦਾ ਯੋਗਦਾਨ ਵੀ ਬਹੁਤ ਵਰਨਣਯੋਗ ਰਿਹਾ ਹੈ। ਉਹ ਸਾਲਾਂ ਤੋਂ ਦੇਸ਼ਭਰ ਵਿੱਚ ਕੁਦਰਤੀ ਖੇਤੀ ਨੂੰ ਜਨ-ਅੰਦੋਨ ਬਨਾਉਣ ਲਈ ਲਗਾਤਾਰ ਯਤਨਸ਼ੀਲ ਹਨ ਅਤੇ ਕਿਸਾਨਾਂ ਨੂੰ ਕੁਦਰਤ ਦੇ ਸਿਦਾਂਤਾਂ ਦੇ ਅਨੁਰੂਪ ਖਤੇੀ ਅਪਨਾਉਣ ਲਈ ਪੇ੍ਰਰਿਤ ਕਰ ਰਹੇ ਹਨ।           ਸ੍ਰੀ ਹਰਵਿੰਦਰ ਕਲਿਆਣ ਨੇ ਕਿਹਾ ਕਿ ਹਰਿਆਣਾ ਇੱਕ ਖੇਤੀਬਾੜੀ ਪ੍ਰਧਾਨ ਸੂਬਾ ਹੈ, ਅਜਿਹੇ ਵਿੱਚ ਕੁਦਰਤੀ ਖੇਤੀ ਦਾ ...
ਕੁਦਰਤੀ ਖੇਤੀ ਮਨੁੱਖ ਭਲਾਈ ਦਾ ਵਿਸ਼ਾ,ਦਲਗਤ ਸਿਆਸਤ ਤੋਂ ਉੱਪਰ ਉੱਠ ਕੇ ਅਪਨਾਉਣ ਦੀਜਰੂਰਤ – ਅਚਾਰਿਆ ਦੇਵਵ੍ਰਤ

ਕੁਦਰਤੀ ਖੇਤੀ ਮਨੁੱਖ ਭਲਾਈ ਦਾ ਵਿਸ਼ਾ,ਦਲਗਤ ਸਿਆਸਤ ਤੋਂ ਉੱਪਰ ਉੱਠ ਕੇ ਅਪਨਾਉਣ ਦੀਜਰੂਰਤ – ਅਚਾਰਿਆ ਦੇਵਵ੍ਰਤ

Haryana
ਚੰਡੀਗੜ੍ਹ, 18 ਮਾਰਚ- ਗੁਜਰਾਤ ਦੇ ਰਾਜਪਾਲ ਅਚਾਰਿਆ ਦੇਵਵ੍ਰਤ ਨੇ ਵਿਧਾਨਸਭਾ ਦੇ ਬਜਟ ਸੈਸ਼ਨ ਦੌਰਾਨ ਕੁਦਰਤੀ ਖੇਤੀ 'ਤੇ ਵਿਸ਼ੇਸ਼ ਵਿਆਖਿਆਨ ਦਿੰਦੇ ਹੋਏ ਕਿਹਾ ਕਿ ਇਹ ਵਿਸ਼ਾ ਸਿਰਫ ਖੇਤੀਬਾੜੀ ਤੱਕ ਸੀਮਤ ਨਹੀਂ ਹੈ, ਸਗੋ ਮਨੁੱਖ ਸਿਹਤ, ਵਾਤਾਵਰਣ ਸਰੰਖਣ ਅਤੇ ਆਉਣ ਵਾਲੀ ਪੀੜੀਆਂ ਦੇ ਭਵਿੱਖ ਨਾਲ ਵੀ ਜੁੜਿਆ ਹੋਇਆ ਹੈ। ਉਨ੍ਹਾਂ ਨੇ ਸਾਰੀ ਪਾਰਟੀਆਂ ਦੇ ਜਨਪ੍ਰਤੀਨਿਧੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਮਹਤੱਵਪੂਰਣ ਵਿਸ਼ਾ ਨੂੰ ਦਲਗਤ ਸਿਆਸਤ ਤੋਂ ਉੱਪਰ ਉੱਠ ਕੇ ਮਨੁੱਖ ਭਲਾਈ ਦੇ ਦ੍ਰਿਸ਼ਟੀਕੋਣ ਨਾਲ ਸਦਨ ਵਿੱਚ ਚੁੱਕਿਆ ਗਿਆ।           ਉਨ੍ਹਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਕੁਦਰਤੀ ਖੇਤੀ ਮਿਸ਼ਨ ਨੂੰ ਅੱਗੇ ਵਧਾਉਣ ਦੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਨਾਲ ਸੂਬੇ ਦੇ ਲੋਕਾਂ ਦੇ ਸਿਹਤ 'ਤੇ ਸਕਾਰਾਤਮਕ ਪ੍ਰਭਾਵ ਪਵੇਗਾ। ਉਨ੍ਹਾਂ ਨੇ ਦਸਿਆ ਕਿ ਗੁਜਰਾਤ ਵਿੱਚ ਮੌਜੂਦਾ ਵਿੱਚ ਲਗਭਗ 8 ਲੱਖ ਕਿਸਾਨ ਕੁਦਰਤੀ ਖੇਤੀ ਅਪਣਾ ਚੁੱਕੇ ਹਨ ਅਤੇ ਇਸ ਦ...
ਆਚਾਰਿਆ ਦੇਵਵਰਤ ਦੇ ਯਤਨਾਂ ਨਾਲ ਕੁਦਰਤੀ ਖੇਤੀ ਨੂੰ ਮਿਲ ਰਹੀ ਨਵੀਂ ਦਿਸ਼ਾ -ਮੁੱਖ ਮੰਤਰੀ

ਆਚਾਰਿਆ ਦੇਵਵਰਤ ਦੇ ਯਤਨਾਂ ਨਾਲ ਕੁਦਰਤੀ ਖੇਤੀ ਨੂੰ ਮਿਲ ਰਹੀ ਨਵੀਂ ਦਿਸ਼ਾ -ਮੁੱਖ ਮੰਤਰੀ

Haryana
ਚੰਡੀਗੜ੍ਹ, 18 ਮਾਰਚ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕੁਦਰਤੀ ਖੇਤੀ ਨੂੰ ਵਧਾਵਾ ਦੇਣ ਦੇ ਉਦੇਸ਼ ਨਾਲ ਸਾਰੇ ਜਨਪ੍ਰਤੀਨਿਧੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕੁੱਝ ਵਿਸ਼ੇ ਅਜਿਹੇ ਹੁੰਦੇ ਹਨ, ਜੋ ਦਲਗਤ ਰਾਜਨੀਤੀ ਤੋਂ ਉਪਰ ਹੁੰਦੇ ਹਨ ਇਸ ਲਈ ਅਸੀ ਸਾਰਿਆਂ ਦੀ ਇਹ ਜਿੰਮੇਵਾਰੀ ਬਣਦਾ ਹੈ ਕਿ ਕੁਦਰਤੀ ਖੇਤੀ ਨੂੰ ਆਪਣੇ ਜੀਵਨ ਵਿੱਚ ਤਾਂ ਉਤਾਰਨ ਹੀ, ਉਸ ਦੇ ਨਾਲ ਹੀ ਕਿਸਾਨਾਂ ਨੂੰ ਵੀ ਇਸ ਦੇ ਬਾਰੇ ਜਾਗਰੂਕ ਕਰਨ। ਮੁੱਖ ਮੰਤਰੀ ਬੁੱਧਵਾਰ ਨੂੰ ਹਰਿਆਣਾ ਵਿਧਾਨਸਭਾ ਵਿੱਚ ਆਯੋਜਿਤ ਕੁਦਰਤੀ ਖੇਤੀ 'ਤੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ 'ਤੇ ਗੁਜਰਾਤ ਦੇ ਰਾਜਪਾਲ ਆਚਾਰਿਆ ਦੇਵਵਰਤ ਨੇ ਕੁਦਰਤੀ ਖੇਤੀ 'ਤੇ ਆਪਣਾ ਬਿਆਨ ਦਿੱਤਾ। ਸ੍ਰੀ ਨਾਇਬ ਸਿੰਘ ਸੈਣੀ ਨੇ ਰਾਜਪਾਲ ਆਚਾਰਿਆ ਦੇਵਵਰਤ ਦਾ ਸੁਆਗਤ ਕਰਦੇ ਹੋਏ ਕਿਹਾ ਕਿ ਉਹ ਭਾਰਤੀ ਸਭਿਆਚਾਰ, ਨੈਤਿਕ ਮੁੱਲਾਂ ਅਤੇ ਕੁਦਰਤੀ ਜੀਵਨਸ਼ੈਲੀ ਦੇ ਸਸ਼ਕਤ ਪ੍ਰੋਰਣਾ ਸਰੋਤ ਹਨ। ਉਨ੍ਹਾਂ ਨੇ ਆਪਣੇ ਜੀਵਨ ਨੂੰ ਸਮਾਜ ਸੇਵਾ, ਸਿੱਖਿਆ ਅਤੇ ਵਿਸ਼ੇਸ਼ ...
ਬਜਟ ਸੈਸ਼ਨ ਸਫ਼ਲਤਾਪੂਰਵਕ ਸੰਪੰਨ, 55 ਘੰਟੇ ਚੱਲੀ ਸਾਰਥਕ ਚਰਚਾ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਬਜਟ ਸੈਸ਼ਨ ਸਫ਼ਲਤਾਪੂਰਵਕ ਸੰਪੰਨ, 55 ਘੰਟੇ ਚੱਲੀ ਸਾਰਥਕ ਚਰਚਾ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 18 ਮਾਰਚ — ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਜਟ ਸੈਸ਼ਨ 2026-27 ਦੀ ਸਮਾਪਤੀ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਸੈਸ਼ਨ 20 ਫਰਵਰੀ ਨੂੰ ਮਾਨਯੋਗ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋ ਕੇ ਸਫ਼ਲਤਾਪੂਰਵਕ ਸੰਪੰਨ ਹੋਇਆ। ਉਨ੍ਹਾਂ ਦੱਸਿਆ ਕਿ ਕੁੱਲ 13 ਦਿਨਾਂ ਤੱਕ ਚੱਲੇ ਇਸ ਸੈਸ਼ਨ ਵਿੱਚ 13 ਬੈਠਕਾਂ ਹੋਈਆਂ, ਜਿਨ੍ਹਾਂ ਵਿੱਚ ਲਗਭਗ 55 ਘੰਟੇ ਸਕਾਰਾਤਮਕ ਅਤੇ ਸਾਰਥਕ ਚਰਚਾ ਹੋਈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ 2 ਮਾਰਚ ਨੂੰ ਵਿੱਤ ਮੰਤਰੀ ਵਜੋਂ ਆਪਣਾ ਦੂਜਾ ਬਜਟ ਪੇਸ਼ ਕੀਤਾ, ਜਿਸ 'ਤੇ ਸਦਨ ਵਿੱਚ 10 ਘੰਟੇ 3 ਮਿੰਟ ਤੱਕ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਹੋਇਆ। ਇਸ ਦੌਰਾਨ ਵਿਰੋਧੀ ਧਿਰ ਦੇ 7 ਮੈਂਬਰਾਂ ਨੇ 2 ਘੰਟੇ 47 ਮਿੰਟ ਅਤੇ ਸੱਤਾਧਾਰੀ ਪਾਰਟੀ ਦੇ 15 ਮੈਂਬਰਾਂ ਨੇ 6 ਘੰਟੇ 47 ਮਿੰਟ ਤੱਕ ਆਪਣੀ ਗੱਲ ਰੱਖੀ, ਜਦ...
ਜੇ.ਡੀ. ਕਾਲਜ ਆਫ ਐਜੂਕੇਸ਼ਨ ਵਿਖੇ ‘ਜ਼ਿੰਦਗੀ ਜਿੰਦਾਬਾਦ – ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ ਤਹਿਤ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਆਯੋਜਨ

ਜੇ.ਡੀ. ਕਾਲਜ ਆਫ ਐਜੂਕੇਸ਼ਨ ਵਿਖੇ ‘ਜ਼ਿੰਦਗੀ ਜਿੰਦਾਬਾਦ – ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ ਤਹਿਤ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਆਯੋਜਨ

Punjab News
ਸ੍ਰੀ ਮੁਕਤਸਰ ਸਾਹਿਬ, 18 ਮਾਰਚ- ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ‘ਜ਼ਿੰਦਗੀ ਜਿੰਦਾਬਾਦ - ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ ਤਹਿਤ ਰੁਪਿੰਦਰਜੀਤ ਸਿੰਘ ਸੰਯੋਜਕ ਜ਼ਿੰਦਗੀ ਜ਼ਿੰਦਾਬਾਦ ਮੁਹਿੰਮ ਅਤੇ ਐਡਵੋਕੇਟ ਨਰਵੀਰ ਸਿੰਘ ਗਿੱਲ ਵੱਲੋਂ ਜੇ.ਡੀ. ਕਾਲਜ ਆਫ ਐਜੂਕੇਸ਼ਨ ਵਿਖੇ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਲਈ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ। ਇਸ ਦੌਰਾਨ ਭਾਸ਼ਣ ਮੁਕਾਬਲੇ ਅਤੇ ਹੋਰ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਵੱਡੇ ਉਤਸ਼ਾਹ ਨਾਲ ਭਾਗ ਲਿਆ ਅਤੇ ਨਸ਼ਿਆਂ ਵਿਰੁੱਧ ਆਪਣੇ ਵਿਚਾਰ ਪ੍ਰਗਟ ਕੀਤੇ। ਵਿਦਿਆਰਥੀਆਂ ਨੇ ਸਮਾਜ ਵਿੱਚ ਨਸ਼ਿਆਂ ਦੇ ਵਧ ਰਹੇ ਪ੍ਰਕੋਪ ਨੂੰ ਰੋਕਣ ਲਈ ਜਾਗਰੂਕਤਾ ਫੈਲਾਉਣ ਦਾ ਸੰਕਲਪ ਵੀ ਲਿਆ। ਇਸ ਮੌਕੇ ਸੰਬੋਧਨ ਕਰਦਿਆਂ ਐਡਵੋਕੇਟ ਨਰਵੀਰ ਸਿੰਘ ਗਿੱਲ ਨੇ ਕਿਹਾ ਕਿ ਨਸ਼ਾ ਅੱਜ ਸਮਾਜ ਲਈ ਇੱਕ ਗੰਭੀਰ ਚੁਣੌਤੀ ਬਣ ਚੁੱਕਾ ਹੈ ਅਤੇ ਇਸ ਤੋਂ ਬਚਾਅ ਲਈ ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਬਹੁਤ ਜ਼ਰੂਰੀ ਹ...