Saturday, June 27
Shadow

Tag: hot news

ਸਪੀਕਰ ਸ. ਸੰਧਵਾਂ ਨੇ ਆਪਣੇ ਗ੍ਰਹਿ ਵਿਖੇ ਰੰਗਾਂ ਦਾ ਤਿਉਹਾਰ ਹੋਲੀ ਮਨਾਈ

ਸਪੀਕਰ ਸ. ਸੰਧਵਾਂ ਨੇ ਆਪਣੇ ਗ੍ਰਹਿ ਵਿਖੇ ਰੰਗਾਂ ਦਾ ਤਿਉਹਾਰ ਹੋਲੀ ਮਨਾਈ

Breaking News
ਫਰੀਦਕੋਟ/ ਕੋਟਕਪੂਰਾ, 4 ਮਾਰਚ - ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਪਿੰਡ ਸੰਧਵਾਂ ਵਿਖੇ ਹਲਕਾ ਨਿਵਾਸੀਆਂ ਨਾਲ ਰੰਗਾਂ ਦਾ ਤਿਉਹਾਰ ਹੋਲੀ ਬੜੀ ਸ਼ਰਧਾ, ਉਤਸ਼ਾਹ ਅਤੇ ਭਾਈਚਾਰੇ ਦੀ ਭਾਵਨਾ ਨਾਲ ਮਨਾਇਆ। ਇਸ ਮੌਕੇ ਉਨ੍ਹਾਂ ਨੂੰ ਪਿੰਡ ਵਾਸੀਆਂ ਵੱਲੋਂ ਭਰਪੂਰ ਪਿਆਰ ਅਤੇ ਸਤਿਕਾਰ ਦਿੱਤਾ ਗਿਆ।  ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਲੋਕਾਂ ਦਾ ਇਹ ਅਥਾਹ ਪਿਆਰ ਅਤੇ ਵਿਸ਼ਵਾਸ ਹੀ ਉਨ੍ਹਾਂ ਦੀ ਅਸਲ ਪੂੰਜੀ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦਾ ਸਾਥ ਅਤੇ ਹੌਸਲਾ ਉਨ੍ਹਾਂ ਨੂੰ ਹਮੇਸ਼ਾਂ ਜਨਸੇਵਾ ਦੇ ਰਾਹ ‘ਤੇ ਡਟੇ ਰਹਿਣ ਅਤੇ ਇਲਾਕੇ ਦੇ ਵਿਕਾਸ ਲਈ ਨਿਰੰਤਰ ਯਤਨ ਕਰਨ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਰੰਗਾਂ ਦਾ ਇਹ ਪਵਿੱਤਰ ਤਿਉਹਾਰ ਆਪਸੀ ਭਾਈਚਾਰੇ, ਪਿਆਰ ਅਤੇ ਸਾਂਝ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੰਦੇਸ਼ ਦਿੰਦਾ ਹੈ ਅਤੇ ਸਾਨੂੰ ਸਭ ਨੂੰ ਮਿਲਜੁਲ ਕੇ ਸਮਾਜ ਵਿੱਚ ਸੁਖ-ਸ਼ਾਂਤੀ ਅਤੇ ਏਕਤਾ ਬਣਾਈ ਰੱਖਣ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ। ਇਸ ਉਪਰੰਤ ਉਨ੍ਹਾਂ ਰਾਧਾ ਕ੍ਰਿਸ਼ਨ ਧਾਮ ਫ਼ਰੀਦਕੋਟ ਅਤੇ ਕੋਟਕਪੂਰਾ ਦੇ ਵੱਖ ਵੱਖ ਥਾਵਾ...
ਆਪਣਾ ਕਾਰੋਬਾਰ, ਆਪਣੀ ਪਹਿਚਾਣ’ ਤਹਿਤ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਸੈਂਕੜੇ ਉਦਮੀ ਔਰਤਾਂ ਦਾ ਸਨਮਾਨ 

ਆਪਣਾ ਕਾਰੋਬਾਰ, ਆਪਣੀ ਪਹਿਚਾਣ’ ਤਹਿਤ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਸੈਂਕੜੇ ਉਦਮੀ ਔਰਤਾਂ ਦਾ ਸਨਮਾਨ 

Local news
 ਬੁਢਲਾਡਾ, 4 ਮਾਰਚ:  ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਬੁਢਲਾਡਾ ਵਿਖੇ 'ਆਪਣਾ ਕਾਰੋਬਾਰ ਆਪਣੀ ਪਹਿਚਾਣ' ਦੇ ਸਿਰਲੇਖ ਹੇਠ ਇੱਕ ਸਮਾਗਮ ਕੀਤਾ ਗਿਆ ਜਿਸ ਵਿੱਚ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਹਲਕਾ ਬੁਢਲਾਡਾ ਦੀਆਂ ਉਨਾਂ ਔਰਤਾਂ ਦਾ ਪ੍ਰਸ਼ੰਸਾ ਪੱਤਰ ਅਤੇ ਟਰਾਫੀਆਂ ਦੇ ਕੇ ਮਾਣ ਸਨਮਾਨ ਕੀਤਾ ਗਿਆ, ਜਿਨਾਂ ਨੇ ਆਪਣਾ ਕਾਰੋਬਾਰ ਸ਼ੁਰੂ ਕਰਕੇ ਸਮਾਜ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾਈ ਹੈ।  ਇਸ ਸਬੰਧੀ ਬੁਢਲਾਡਾ ਦੀ ਬੀ.ਪੀ.ਐਮ ਜਸਵੀਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਦੀਆਂ ਔਰਤਾਂ ਨੂੰ ਸਿਖਲਾਈ ਦੇ ਕੇ ਪੰਜਾਬ ਸਰਕਾਰ ਵੱਲੋਂ ਕਿੱਤਾਮੁਖੀ ਸਿਖਲਾਈ ਦਿੱਤੀ ਜਾਂਦੀ ਹੈ ਜਿਸ ਨਾਲ ਇਹ ਔਰਤਾਂ, ਆਪਣੇ ਘਰੇਲੂ ਖਰਚਿਆਂ ਨੂੰ ਚਲਾਉਣ ਦੇ ਨਾਲ ਨਾਲ ਆਪਣੀ ਆਜਿਵਕਾ ਨੂੰ ਵੀ ਮਜ਼ਬੂਤ ਕਰ ਰਹੀਆਂ ਹਨ। ਇਸ ਮੌਕੇ ਹਲਕਾ ਵਿਧਾਇਕ ਪ੍ਰਿੰਸੀਪਲ ਬੁਧ ਰਾਮ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿੰਡਾਂ ਵਿੱਚ ਔਰਤਾਂ ਨੂੰ ਰੁਜ਼ਗਾਰ ਦੇਣ ਦੇ...
ਜਿਲੇ ਵਿੱਚ 15 ਮਾਰਚ ਤੱਕ ਆਂਗਣਵਾੜੀ ਕੇਂਦਰਾਂ ਵਿੱਚ ਸਵੱਛਤਾ ਪਖਵਾੜਾ

ਜਿਲੇ ਵਿੱਚ 15 ਮਾਰਚ ਤੱਕ ਆਂਗਣਵਾੜੀ ਕੇਂਦਰਾਂ ਵਿੱਚ ਸਵੱਛਤਾ ਪਖਵਾੜਾ

Local news
ਮਾਲੇਰਕੋਟਲਾ, 4 ਮਾਰਚ -            ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਹੁਕਮਾਂ ਅਨੁਸਾਰ 1 ਮਾਰਚ ਤੋਂ 15 ਮਾਰਚ ਤੱਕ ਸੂਬੇ ਦੇ ਸਮੂਹ ਆਂਗਣਵਾੜੀ ਕੇਂਦਰਾਂ ਵਿੱਚ ਸਵੱਛਤਾ ਪਖਵਾੜਾ ਮਨਾਇਆ ਜਾ ਰਿਹਾ ਹੈ।   ਡਿਪਟੀ ਕਮਿਸ਼ਨਰ ਵਿਰਾਜ ਐਸ. ਕੇ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿੱਚ ਸਵੱਛਤਾ ਪਖਵਾੜੇ ਤਹਿਤ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਪਖਵਾੜੇ ਦਾ ਮੁੱਖ ਉਦੇਸ਼ ਬੱਚਿਆਂ, ਮਾਪਿਆਂ ਅਤੇ ਆਮ ਜਨਤਾ ਨੂੰ ਸਫ਼ਾਈ ਅਤੇ ਸਿਹਤ ਪ੍ਰਤੀ ਜਾਗਰੂਕ ਕਰਨਾ ਹੈ।              ਇਸ ਦੌਰਾਨ ਬੱਚਿਆਂ ਨੂੰ ਹੱਥ ਧੋਣ ਦੀ ਸਹੀ ਵਿਧੀ, ਸਾਫ਼-ਸੁਥਰੇ ਕੱਪੜੇ ਪਹਿਨਣ ਅਤੇ ਆਪਣੇ ਆਲੇ-ਦੁਆਲੇ ਦੀ ਸਫ਼ਾਈ ਬਣਾਈ ਰੱਖਣ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਆਂਗਣਵਾੜੀ ਵਰਕਰਾਂ ਵੱਲੋਂ ਮਾਪਿਆਂ ਨਾਲ ਮੀਟਿੰਗਾਂ ਕਰਕੇ ਘਰ ਅਤੇ ਆਸ-ਪਾਸ ਦੇ ਵਾਤਾਵਰਣ ਨੂੰ ਸਾਫ਼ ਰੱਖਣ ਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਆਂਗਣਵਾੜੀ ਸੈਂਟਰਾਂ ਦੀ ...
ਆਪ’ ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ

ਆਪ’ ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ

Punjab Politics
ਚੰਡੀਗੜ੍ਹ, 2 ਮਾਰਚ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਪੰਜਾਬੀ ਫ਼ਿਲਮ ਜਗਤ ਦੇ ਮਸ਼ਹੂਰ ਅਦਾਕਾਰ ਅਤੇ ਗਾਇਕ ਐਮੀ ਵਿਰਕ ਨਾਲ ਫ਼ੋਨ 'ਤੇ ਸੰਪਰਕ ਕਰਕੇ ਸੰਯੁਕਤ ਅਰਬ ਅਮੀਰਾਤ (UAE) ਵਿੱਚ ਰਹਿ ਰਹੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਪੰਨੂ ਨੇ ਵਿਰਕ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ। ਬਲਤੇਜ ਪੰਨੂ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਨਿੱਜੀ ਤੌਰ 'ਤੇ ਇਸ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ। ਮੁੱਖ ਮੰਤਰੀ ਜਲਦ ਹੀ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਐਮੀ ਵਿਰਕ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹਰ ਸੰਭਵ ਰਾਜਨੀਤਿਕ ਤੇ ਡਿਪਲੋਮੈਟਿਕ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਪਹਿਲ ਵਿਦੇਸ਼ਾਂ ਵਿੱਚ ਫਸੇ ਆਪਣੇ ਨਾਗਰਿਕਾਂ ਦੀ ਸਲਾਮਤੀ ਹੈ। ਖਾੜੀ ਦੇਸ਼ਾਂ ਵਿੱਚ ਜਾਰੀ ਜੰਗ ਦੀ ਸਥਿਤੀ 'ਤੇ ਦੁੱਖ ਪ੍ਰਗਟ ਕਰਦਿਆਂ ਪੰਨੂ ਨੇ ਕਿਹਾ ਕਿ ਅਸੀਂ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਇਹ ਜੰਗ ਜਲਦ ਖ਼ਤਮ ਹੋਵੇ ਅ...
SA vs NZ Semifinal: ਟੀ-20 ਵਿਸ਼ਵ ਕੱਪ ਦਾ ਪਹਿਲਾ ਸੈਮੀਫਾਈਨਲ, ਜਾਣੋ ਕਦੋਂ ਅਤੇ ਕਿੱਥੇ ਦੇਖ ਸਕੋਗੇ ਮੈਚ ?

SA vs NZ Semifinal: ਟੀ-20 ਵਿਸ਼ਵ ਕੱਪ ਦਾ ਪਹਿਲਾ ਸੈਮੀਫਾਈਨਲ, ਜਾਣੋ ਕਦੋਂ ਅਤੇ ਕਿੱਥੇ ਦੇਖ ਸਕੋਗੇ ਮੈਚ ?

Sports
SA vs NZ Semifinal: ਟੀ-20 ਵਿਸ਼ਵ ਕੱਪ 2026 ਦਾ ਪਹਿਲਾ ਸੈਮੀਫਾਈਨਲ ਬੁੱਧਵਾਰ (4 ਮਾਰਚ) ਨੂੰ ਕੋਲਕਾਤਾ ਦੇ ਈਡਨ ਗਾਰਡਨ ਵਿਖੇ ਨਿਊਜ਼ੀਲੈਂਡ ਅਤੇ ਦੱਖਣੀ ਅਫਰੀਕਾ ਵਿਚਕਾਰ ਖੇਡਿਆ ਜਾਵੇਗਾ। ਇਹ ਮਹਾਂਕਾਵਿ ਮੈਚ ਸ਼ਾਮ 7:00 ਵਜੇ ਸ਼ੁਰੂ ਹੋਵੇਗਾ, ਜਿਸ ਵਿੱਚ ਟਾਸ ਮੈਚ ਸ਼ੁਰੂ ਹੋਣ ਤੋਂ ਅੱਧਾ ਘੰਟਾ ਪਹਿਲਾਂ ਸ਼ਾਮ 6:30 ਵਜੇ ਹੋਵੇਗਾ। ਦੋਵਾਂ ਟੀਮਾਂ ਨੇ ਟੂਰਨਾਮੈਂਟ ਵਿੱਚ ਹੁਣ ਤੱਕ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ ਹੈ। ਦੱਖਣੀ ਅਫਰੀਕਾ ਅਜੇਤੂ ਹੈ, ਜਦੋਂ ਕਿ ਨਿਊਜ਼ੀਲੈਂਡ ਦੋ ਮੈਚ ਹਾਰਿਆ ਹੈ: ਇੱਕ ਦੱਖਣੀ ਅਫਰੀਕਾ ਨੇ ਗਰੁੱਪ ਪੜਾਅ ਵਿੱਚ ਅਤੇ ਦੂਜਾ ਇੰਗਲੈਂਡ ਨੇ ਸੁਪਰ 8 ਵਿੱਚ। ਇਸ ਦੌਰਾਨ, ਦੱਖਣੀ ਅਫਰੀਕਾ ਆਪਣੇ ਤਿੰਨੋਂ ਸੁਪਰ 8 ਮੈਚ ਜਿੱਤ ਕੇ ਸੈਮੀਫਾਈਨਲ ਵਿੱਚ ਅੱਗੇ ਵਧ ਰਿਹਾ ਹੈ, ਜਦੋਂ ਕਿ ਨਿਊਜ਼ੀਲੈਂਡ ਨੇ ਇੱਕ ਜਿੱਤਿਆ ਅਤੇ ਇੱਕ ਹਾਰਿਆ, ਇੱਕ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ। ਨਿਊਜ਼ੀਲੈਂਡ ਸੈਮੀਫਾਈਨਲ ਵਿੱਚ ਦੱਖਣੀ ਅਫਰੀਕਾ ਵਿਰੁੱਧ ਆਪਣੀ ਗਰੁੱਪ ਪੜਾਅ ਦੀ ਹਾਰ ਦਾ ਬਦਲਾ ਲੈਣ ਦੀ ਕੋਸ਼ਿਸ਼ ਕਰੇਗਾ ਅਤੇ ਟੀ-20 ਵਿਸ਼ਵ ਕੱਪ ਵਿੱਚ ਪ੍ਰੋਟੀਆ ਤੋਂ ਲਗਾਤਾਰ ਚਾਰ ਹਾਰਾਂ ਦ...
ਜੰਗ ਦੌਰਾਨ ਆਪਣੀਆਂ ਜਾਨਾਂ ਬਚਾਉਣ ਲਈ, ਆਮ ਲੋਕਾਂ ਨੂੰ ਇਨ੍ਹਾਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ

ਜੰਗ ਦੌਰਾਨ ਆਪਣੀਆਂ ਜਾਨਾਂ ਬਚਾਉਣ ਲਈ, ਆਮ ਲੋਕਾਂ ਨੂੰ ਇਨ੍ਹਾਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ

Health
AMERICA ISRAEL IRAN WAR: ਈਰਾਨ ਇਜ਼ਰਾਈਲ ਜੰਗ ਦੀਆਂ ਅੱਗਾਂ ਵਿੱਚ ਘਿਰਿਆ ਹੋਇਆ ਹੈ। ਅਮਰੀਕਾ ਅਤੇ ਇਜ਼ਰਾਈਲ ਤਹਿਰਾਨ ਅਤੇ ਕਈ ਹੋਰ ਸ਼ਹਿਰਾਂ 'ਤੇ ਕਈ ਹਮਲੇ ਕਰ ਰਹੇ ਹਨ। ਈਰਾਨ ਜ਼ੋਰਦਾਰ ਜਵਾਬ ਦੇ ਰਿਹਾ ਹੈ। ਇਸ ਨਾਲ ਸਬੰਧਤ ਦੇਸ਼ਾਂ ਵਿੱਚ ਜਾਨ-ਮਾਲ ਦਾ ਕਾਫ਼ੀ ਨੁਕਸਾਨ ਹੋ ਰਿਹਾ ਹੈ। ਇਸ ਮੁਸ਼ਕਲ ਸਮੇਂ ਦੌਰਾਨ, ਯੁੱਧ ਪ੍ਰਭਾਵਿਤ ਦੇਸ਼ਾਂ ਵਿੱਚ ਰਹਿਣ ਵਾਲੇ ਆਮ ਨਾਗਰਿਕਾਂ ਲਈ ਬਹੁਤ ਚੌਕਸ ਰਹਿਣਾ ਜ਼ਰੂਰੀ ਹੈ। ਇਸ ਸਮੇਂ, ਆਮ ਨਾਗਰਿਕਾਂ ਨੂੰ ਕੁਝ ਮਹੱਤਵਪੂਰਨ ਗੱਲਾਂ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ। ਆਓ ਜਾਣਦੇ ਹਾਂ ਕਿ ਇਸ ਸਥਿਤੀ ਵਿੱਚ ਕਿਹੜੀਆਂ ਸਾਵਧਾਨੀਆਂ ਵਰਤਣੀਆਂ ਹਨ ਅਤੇ ਕਿਵੇਂ ਸੁਰੱਖਿਅਤ ਰਹਿਣਾ ਹੈ... ਜੰਗ ਡਰਾਉਣੀ ਅਤੇ ਉਲਝਣ ਵਾਲੀ ਹੋ ਸਕਦੀ ਹੈ, ਪਰ ਇਹ ਜਾਣਨਾ ਕਿ ਕੀ ਕਰਨਾ ਹੈ, ਜਾਨਾਂ ਬਚਾਉਣ ਵਿੱਚ ਮਦਦ ਕਰ ਸਕਦਾ ਹੈ। ਇੱਥੇ ਪੰਜ ਮਹੱਤਵਪੂਰਨ ਗੱਲਾਂ ਹਨ ਜੋ ਹਰ ਕਿਸੇ ਨੂੰ ਜੰਗ ਦੀ ਸਥਿਤੀ ਵਿੱਚ ਯਾਦ ਰੱਖਣੀਆਂ ਚਾਹੀਦੀਆਂ ਹਨ... ਜੰਗ ਵਰਗੀ ਸਥਿਤੀ ਵਿੱਚ, ਸ਼ਾਂਤ ਰਹਿਣਾ ਸਭ ਤੋਂ ਵੱਡੀ ਤਾਕਤ ਹੈ। ਘਬਰਾਹਟ ਸਥਿਤੀ ਨੂੰ ਹੋਰ ਵੀ ਵਿਗੜ ਸਕਦੀ ਹੈ, ਇਸ ਲਈ ਡੂੰਘਾ ਸ...
ਮੁੜ ਵਿਵਾਦਾਂ ‘ਚ ਕਰਨ ਔਜਲਾ ਦਾ ਕੰਸਰਟ: ਚੰਡੀਗੜ੍ਹ ਤੋਂ ਹੋਈ ਸ਼ਿਕਾਇਤ, ਪੁਣੇ ਵਿੱਚ ਨੋਟਿਸ ਜਾਰੀ

ਮੁੜ ਵਿਵਾਦਾਂ ‘ਚ ਕਰਨ ਔਜਲਾ ਦਾ ਕੰਸਰਟ: ਚੰਡੀਗੜ੍ਹ ਤੋਂ ਹੋਈ ਸ਼ਿਕਾਇਤ, ਪੁਣੇ ਵਿੱਚ ਨੋਟਿਸ ਜਾਰੀ

Entertainment
ਚੰਡੀਗੜ੍ਹ: ਪੰਜਾਬੀ ਗਾਇਕ ਕਰਨ ਔਜਲਾ ਦੇ ਅੱਜ (3 ਮਾਰਚ 2026) ਨੂੰ ਮਹਾਲਕਸ਼ਮੀ ਲਾਅਨਜ਼, ਖਰੜੀ (ਲੋਹੇਗਾਂਵ ਖੇਤਰ), ਪੁਣੇ ਵਿੱਚ ਹੋਣ ਵਾਲੇ 'P-Pop Culture India Tour 2026 - Holi Edition' ਕੰਸਰਟ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਚੰਡੀਗੜ੍ਹ ਨਿਵਾਸੀ ਡਾ. ਪੰਡਿਤਰਾਓ ਧਰੇਨਵਰ ਨੇ ਇਸ ਈਵੈਂਟ ਵਿੱਚ ਕਰਨ ਔਜਲਾ ਨੂੰ ਨਸ਼ੇ, ਸ਼ਰਾਬ ਅਤੇ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਗਾਉਣ ਤੋਂ ਰੋਕਣ ਦੀ ਮੰਗ ਕਰਦੇ ਹੋਏ ਇੱਕ ਲਿਖ਼ਤੀ ਸ਼ਿਕਾਇਤ ਦਰਜ ਕਰਵਾਈ ਸੀ। ਡਾ. ਧਰੇਨਵਰ ਨੇ ਕੀਤੀ ਸ਼ਿਕਾਇਤ ਇਸ ਸ਼ਿਕਾਇਤ ਦੇ ਅਧਾਰ 'ਤੇ ਜ਼ਿਲ੍ਹਾ ਮਹਿਲਾ ਤੇ ਬਾਲ ਵਿਕਾਸ ਅਧਿਕਾਰੀ, ਪੁਣੇ ਨੇ ਲੋਹੇਗਾਂਵ ਪੁਲਿਸ ਸਟੇਸ਼ਨ ਨੂੰ ਨੋਟਿਸ ਜਾਰੀ ਕੀਤਾ ਹੈ। ਨੋਟਿਸ ਵਿੱਚ ਡਾ. ਧਰੇਨਵਰ ਦੇ 25 ਫਰਵਰੀ 2026 ਵਾਲੇ ਪੱਤਰ ਦਾ ਹਵਾਲਾ ਦਿੰਦੇ ਹੋਏ ਕਿਹਾ ਗਿਆ ਹੈ ਕਿ ਕੰਸਰਟ ਵਿੱਚ ਬੱਚਿਆਂ ਲਈ ਅਣਉਚਿਤ ਸਮੱਗਰੀ (ਜਿਵੇਂ ਕਿ ਔਰਤਾਂ ਲਈ ਅਪਮਾਨਜਨਕ ਭਾਸ਼ਾ, ਨਸ਼ੇ ਅਤੇ ਹਥਿਆਰਾਂ ਦੀ ਸ਼ਾਨ) ਵਾਲੇ ਗੀਤਾਂ ਨੂੰ ਰੋਕਣ ਲਈ ਉਚਿਤ ਕਾਰਵਾਈ ਕੀਤੀ ਜਾਵੇ। ਇਹ ਨੋਟਿਸ 2 ਮਾਰਚ 2026 ਨੂੰ ਜਾਰੀ ਕੀਤਾ ਗਿਆ ਸੀ ...
प्रदेश सरकार ने पूर्व सैनिकों के कल्याण के लिए 17 करोड़ रुपये प्रदान किएः मुख्यमंत्री

प्रदेश सरकार ने पूर्व सैनिकों के कल्याण के लिए 17 करोड़ रुपये प्रदान किएः मुख्यमंत्री

Himachal
मुख्यमंत्री ठाकुर सुखविन्द्र सिंह सुक्खू ने आज यहां कहा कि वर्तमान राज्य सरकार पूर्व सैनिकों, वीरता पदक विजेताओं तथा शहीदों के आश्रितों के कल्याण और सम्मान के लिए प्रतिबद्धता से कार्य कर रही है। उन्होंने कहा कि हिमाचल प्रदेश के पूर्व सैनिक और उनके परिवार राज्य के गौरव है। देश की रक्षा में उनके अतुलनीय योगदान और सर्वोच्च बलिदान को सदैव याद रखा जाएगा।मुख्यमंत्री ने कहा राज्य सरकार उनके कल्याण, सुरक्षा और सामाजिक-आर्थिक सशक्तिकरण को सर्वोच्च प्राथमिकता दे रही है।उन्होंने कहा कि वर्तमान वित्त वर्ष के दौरान विभिन्न कल्याणकारी योजनाओं के अंतर्गत कुल 2,263 लाभार्थियों को 17 करोड़ रुपये से अधिक की वित्तीय सहायता प्रदान की गई है। इनमें से 968 वृद्धावस्था पेंशनरों को 6.12 करोड़ रुपये की राशि प्रदान की गई है, ताकि उनकी आर्थिक सुरक्षा सुनिश्चित हो सके।इसके अतिरिक्त, 1,084 वीरता पदक विजेताओं को 3 करोड़...
हिमाचल हरित ऊर्जा राज्य के लक्ष्य की ओर अग्रसरः राजेश धर्माणी

हिमाचल हरित ऊर्जा राज्य के लक्ष्य की ओर अग्रसरः राजेश धर्माणी

Himachal
नगर एवं ग्राम नियोजन मंत्री राजेश धर्माणी ने आज यहां कहा कि हरित ऊर्जा राज्य के लक्ष्य को हासिल करने के लिए सरकार प्रतिबद्धता से प्रभावी कदम उठा रही है। इस दिशा में हिमाचल प्रदेश टाउन एंड कंट्री प्लानिंग (सत्रहवां संशोधन) रूल्स, 2026 के अनुसार सभी कमर्शियल, पब्लिक और सेमी-पब्लिक बिल्डिंग और रियल एस्टेट परियोजनाओं में इलेक्ट्रिक व्हीकल चार्जिंग इंफ्रास्ट्रक्चर के लिए मॉडल बिल्डिंग बाय-लॉज़ के संशोधनों के अनुसार इलेक्ट्रिक व्हीकल चार्जिंग पॉइंटस बनाए जाएगें। सरकार के इस कदम से राज्य में इलैक्ट्रिक वाहनों के लिए आधारभूत अधोसंरचना का निर्माण सुनिश्चित होगा।उन्होंने कहा कि इसके अतिरिक्त प्रदेश में हिमाचल प्रदेश एनर्जी कंजर्वेशन बिल्डिंग कोड (एचपीइसीबीसी) एंड रूल्स 2018 अनिवार्य किए गए हैं। इन नियमों के तहत 750 वर्ग मीटर अथवा इससे अधिक क्षेत्र में निर्मित हॉस्पिटैलिटी, स्वास्थ्य सेवा, सभागार, व्...
नशे की रोकथाम को  जागरूकता और कड़ी कार्रवाई के साथ चलेगा समन्वित अभियान: अपूर्व देवगन

नशे की रोकथाम को  जागरूकता और कड़ी कार्रवाई के साथ चलेगा समन्वित अभियान: अपूर्व देवगन

Himachal
मंडी, 3 मार्च। जिला स्तरीय नार्को समन्वय समिति की बैठक की अध्यक्षता करते हुए उपायुक्त अपूर्व देवगन ने कहा कि आने वाले वित्तीय वर्ष में नशामुक्ति को लेकर व्यापक, बहुस्तरीय और परिणामोन्मुख रणनीति अपनाई जाएगी। उन्होंने स्पष्ट किया कि नशे की समस्या से निपटने के लिए  जागरूकता, आपूर्ति पर नियंत्रण, मांग में कमी, पुनर्वास सहयोग तथा कड़ी कानूनी कार्रवाई सहित  सभी पहलुओं को एक साथ लेकर समन्वित अभियान चलाया जाएगा। उपायुक्त ने कहा कि नशे की रोकथाम को जनआंदोलन का स्वरूप देने का लक्ष्य रखा गया है। इसके लिए शिक्षा संस्थानों, पंचायतों, शहरी निकायों, सामाजिक संगठनों तथा संबंधित विभागों की सक्रिय भागीदारी सुनिश्चित की जाएगी। जिले के सभी वरिष्ठ माध्यमिक विद्यालयों, निजी एवं सरकारी महाविद्यालयों तथा पंचायत स्तर पर चरणबद्ध और सतत जागरूकता कार्यक्रम आयोजित किए जाएंगे। प्रत्येक विद्यालय में प्रति म...