Saturday, June 27
Shadow

Tag: hot news

नशे की रोकथाम को  जागरूकता और कड़ी कार्रवाई के साथ चलेगा समन्वित अभियान: अपूर्व देवगन

नशे की रोकथाम को  जागरूकता और कड़ी कार्रवाई के साथ चलेगा समन्वित अभियान: अपूर्व देवगन

Himachal
मंडी, 3 मार्च। जिला स्तरीय नार्को समन्वय समिति की बैठक की अध्यक्षता करते हुए उपायुक्त अपूर्व देवगन ने कहा कि आने वाले वित्तीय वर्ष में नशामुक्ति को लेकर व्यापक, बहुस्तरीय और परिणामोन्मुख रणनीति अपनाई जाएगी। उन्होंने स्पष्ट किया कि नशे की समस्या से निपटने के लिए  जागरूकता, आपूर्ति पर नियंत्रण, मांग में कमी, पुनर्वास सहयोग तथा कड़ी कानूनी कार्रवाई सहित  सभी पहलुओं को एक साथ लेकर समन्वित अभियान चलाया जाएगा। उपायुक्त ने कहा कि नशे की रोकथाम को जनआंदोलन का स्वरूप देने का लक्ष्य रखा गया है। इसके लिए शिक्षा संस्थानों, पंचायतों, शहरी निकायों, सामाजिक संगठनों तथा संबंधित विभागों की सक्रिय भागीदारी सुनिश्चित की जाएगी। जिले के सभी वरिष्ठ माध्यमिक विद्यालयों, निजी एवं सरकारी महाविद्यालयों तथा पंचायत स्तर पर चरणबद्ध और सतत जागरूकता कार्यक्रम आयोजित किए जाएंगे। प्रत्येक विद्यालय में प्रति म...
पंडोह में अग्निवीर भर्ती रैली 22 से 30 मार्च तक, 3000 युवा होंगे शामिल

पंडोह में अग्निवीर भर्ती रैली 22 से 30 मार्च तक, 3000 युवा होंगे शामिल

Himachal
मंडी, 3 मार्च। तीसरी भारतीय रिजर्व बटालियन पंडोह में 22 मार्च से 30 मार्च तक अग्निवीर भर्ती रैली का आयोजन किया जाएगा, जिसमें मंडी, कुल्लू और लाहौल स्पिति जिलों के लगभग 3000 युवा भाग लेंगे। भर्ती प्रक्रिया के दूसरे चरण के तहत आयोजित इस रैली में युवाओं का ग्राउंड टेस्ट आयोजित किया जाएगा। इस संबंध में उपायुक्त मंडी अपूर्व देवगन की अध्यक्षता में उपायुक्त कार्यालय में बैठक आयोजित की गई। उपायुक्त ने कहा कि भर्ती रैली के सफल आयोजन के लिए जिला प्रशासन की ओर से सभी आवश्यक व्यवस्थाएं सुनिश्चित की जाएंगी तथा सेना अधिकारियों को हर संभव सहयोग प्रदान किया जाएगा। उन्होंने संबंधित विभागों को आपसी समन्वय के साथ पेयजल, विद्युत, स्वास्थ्य, यातायात, सुरक्षा तथा अन्य आवश्यक व्यवस्थाएं समय रहते सुनिश्चित करने के निर्देश दिए। बैठक में अतिरिक्त उपायुक्त गुरसिमर सिंह, आयुक्त नगर निगम रोहित राठौर, एडीएम डॉ मद...
जिला स्तर पर जवाबदेही और मापनीय परिणामों पर रहेगा फोकस : डॉ. सुमिता मिश्रा

जिला स्तर पर जवाबदेही और मापनीय परिणामों पर रहेगा फोकस : डॉ. सुमिता मिश्रा

Haryana
चंडीगढ़, 3 मार्च – हरियाणा सरकार ने राष्ट्रीय वायरल हेपेटाइटिस नियंत्रण कार्यक्रम (NVHCP) के तहत राज्य में वायरल हेपेटाइटिस की निगरानी, रिपोर्टिंग और उपचार मॉनिटरिंग व्यवस्था को व्यापक, लागू करने योग्य और परिणाम-आधारित स्वरूप देने का निर्णय लिया है। स्वास्थ्य विभाग की अतिरिक्त मुख्य सचिव डॉ. सुमिता मिश्रा ने कहा कि नई पहल का उद्देश्य अनुपालन सुनिश्चित करना, रियल-टाइम डाटा एकीकरण स्थापित करना और जांच से उपचार तक की पूरी प्रक्रिया में मौजूद अंतराल को समाप्त करना है। डॉ. मिश्रा ने बताया कि वर्तमान में रिपोर्टिंग व्यवस्था खंडित है और मुख्यतः सरकारी संस्थानों तक सीमित रही है, जबकि निजी अस्पतालों, नर्सिंग होम और डायग्नोस्टिक प्रयोगशालाओं की भागीदारी अपेक्षित स्तर पर नहीं है। उन्होंने स्पष्ट किया कि हेपेटाइटिस-बी और सी अधिसूचित रोग हैं, इसलिए निगरानी को ...
विकसित हरियाणा विकसित भारत के विजन के दृष्टिगत बजट – डॉ. अरविंद शर्मा

विकसित हरियाणा विकसित भारत के विजन के दृष्टिगत बजट – डॉ. अरविंद शर्मा

Haryana
चण्डीगढ, 3 मार्च - हरियाणा के सहकारिता, निर्वाचन, जेल, विरासत एवं पर्यटन मंत्री डॉ अरविंद शर्मा ने वर्ष 2026-27 के बजट को प्रदेश के सर्वांगीण विकास, ग्रामीण सशक्तिकरण और सहकारिता क्षेत्र के उत्थान के लिए ऐतिहासिक एवं दूरदर्शी बताया है। यह बजट विकसित हरियाणा-विकसित भारत के विजन के दृष्टिगत बनाया गया है। डॉ. अरविंद शर्मा स्थानीय बीजेपी प्रदेश कार्यालय मंगल कमल में बजट पर चर्चा विषय पर प्रेस वार्ता  कर रहे थे। उन्होंने प्रदेशवासियों को पावन त्योहार होली की शुभकामनाएं देते हुए कहा कि यह त्योहार सभी के जीवन में खुशियां व हरियाली लेकर आये। उन्होंने कहा कि इस बार का बजट जनभागीदारी पर आधारित है। मुख्यमंत्री श्री नायब सिंह सैनी ने बजट तैयार करते समय समाज के विभिन्न वर्गों से बजट पूर्व संवाद किया है। प्रदेश सरकार द्वारा पर्यावरण संरक्षण को महत्व देते हुए...
रंग लाए ऊर्जा मंत्री अनिल विज के प्रयास, अम्बाला-चंडीगढ़ रेलमार्ग पर तीसरी और चौथी रेललाइन निर्माण हेतु “फाइनल लोकेशन सर्वे” की स्वीकृति मिली

रंग लाए ऊर्जा मंत्री अनिल विज के प्रयास, अम्बाला-चंडीगढ़ रेलमार्ग पर तीसरी और चौथी रेललाइन निर्माण हेतु “फाइनल लोकेशन सर्वे” की स्वीकृति मिली

Haryana
चण्डीगढ, 03 मार्च -  हरियाणा के ऊर्जा, परिवहन एवं श्रम मंत्री श्री अनिल विज के प्रयासों को बड़ी सफलता मिली है जोकि अंबाला-चंडीगढ़ रेलमार्ग पर सफर करने वाले लाखों यात्रियों के लिए होली पर एक बड़ी खुशखबरी है। श्री विज ने बताया कि अम्बाला-चंडीगढ़ रेलमार्ग पर तीसरी और चौथी रेल लाइन निर्माण के लिए रेलवे ने “फाइनल लोकेशन सर्वे” (एफएलएस) को हरी झंडी दे दी है। नई लाइन बिछाने के लिए अब जल्द सर्वे का कार्य प्रारंभ होगा। इस स्वीकृति के लिए उन्होंने रेलमंत्री श्री अश्विनी वैष्णव का धन्यवाद जताते हुए बताया कि उन्हें पत्र के माध्यम से रेल मंत्री द्वारा फाइनल लोकेशन सर्वे स्वीकृत मिलने की जानकारी मिली है जोकि लाखों यात्रियों के लिए बड़ी खुशबरी है। गौरतलब है कि ऊर्जा मंत्री अनिल विज ने अम्बाला-चंडीगढ़ के मध्य बढ़ती यात्री संख्या के मद्देनजर रेलमंत्री के समक्ष इस मांग को उठाया था ...
ਸਪੀਕਰ ਸੰਧਵਾਂ ਦੀਆਂ ਹਦਾਇਤਾਂ ਅਨੁਸਾਰ ਪਿੰਡ ਕੰਮੇਆਣਾ ਦੇ ਕਿਸਾਨਾਂ ਦੀ ਸਹੂਲਤ ਲਈ ਸਵਾ ਕਰੋੜ ਤੋਂ ਵੱਧ ਦੀ ਲਾਗਤ ਨਾਲ ਨਵਾਂ ਪੁਲ ਜਲਦ ਬਣਕੇ ਤਿਆਰ ਹੋਵੇਗਾ – ਐਡਵੋਕੇਟ ਸੰਧਵਾਂ/ਮਣੀ ਧਾਲੀਵਾਲ

ਸਪੀਕਰ ਸੰਧਵਾਂ ਦੀਆਂ ਹਦਾਇਤਾਂ ਅਨੁਸਾਰ ਪਿੰਡ ਕੰਮੇਆਣਾ ਦੇ ਕਿਸਾਨਾਂ ਦੀ ਸਹੂਲਤ ਲਈ ਸਵਾ ਕਰੋੜ ਤੋਂ ਵੱਧ ਦੀ ਲਾਗਤ ਨਾਲ ਨਵਾਂ ਪੁਲ ਜਲਦ ਬਣਕੇ ਤਿਆਰ ਹੋਵੇਗਾ – ਐਡਵੋਕੇਟ ਸੰਧਵਾਂ/ਮਣੀ ਧਾਲੀਵਾਲ

Punjab Politics
ਕੋਟਕਪੂਰਾ 3 ਮਾਰਚ- ਪੰਜਾਬ ਵਿਧਾਨ ਸਭਾ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੰਘੇਆਣਾ ਡਰੇਨ ਦੀ ਬੁਰਜੀ RD 86270 ‘ਤੇ ਢਹਿ ਚੁੱਕੇ ਆਰਜ਼ੀ ਪੁਲ ਦੀ ਥਾਂ ਮਜ਼ਬੂਤ ਕੰਕਰੀਟ ਪੁਲ ਜਲਦ ਤਿਆਰ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਇਹ ਜਾਣਕਾਰੀ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਅਤੇ ਮਨਪ੍ਰੀਤ ਸਿੰਘ ਮਣੀ ਧਾਲੀਵਾਲ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ‘ਤੇ ਕੁੱਲ ₹1,33,67,009/- ਦੀ ਲਾਗਤ ਆਉਣ ਦਾ ਅਨੁਮਾਨ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਉਕਤ ਸਥਾਨ ‘ਤੇ ਪਹਿਲਾਂ ਤਿੰਨ ਫੁੱਟ ਡਾਇਆ ਪਾਈਪਾਂ ਨਾਲ ਬਣਿਆ ਆਰਜ਼ੀ ਫੀਲਡ ਪਾਥ ਪੁਲ ਮੌਜੂਦ ਸੀ, ਜਿਸ ਰਾਹੀਂ ਜ਼ਮੀਨ ਮਾਲਕ ਡਰੇਨ ਤੋਂ ਪਾਰ ਆਪਣੀ ਜ਼ਮੀਨ ਦੀ ਕਾਸ਼ਤ ਅਤੇ ਰੱਖ-ਰਖਾਵ ਲਈ ਆਵਾਜਾਈ ਕਰਦੇ ਸਨ। ਜੁਲਾਈ ਮਹੀਨੇ ਦੀਆਂ ਭਾਰੀ ਬਾਰਿਸ਼ਾਂ ਦੌਰਾਨ ਡਰੇਨ ਵਿੱਚ ਪਾਣੀ ਦਾ ਪੱਧਰ ਵੱਧ ਜਾਣ ਕਾਰਨ ਪੁਲ ਉੱਪਰਲੀ ਮਿੱਟੀ ਖਿਸਕ ਗਈ ਅਤੇ ਆਰਜ਼ੀ ਢਾਂਚਾ ਢਹਿ ਗਿਆ। ਇਸ ਨਾਲ ਪਿੰਡ ਕੰਮੇਆਣਾ ਦੇ ਕਈ ਕਿਸਾਨਾਂ ਲਈ ਡਰੇਨ ਤੋਂ ਪਾਰਲੇ ਰਕਬੇ ਤੱਕ ਪਹੁੰਚਣਾ ਮੁਸ਼ਕਿਲ ਹੋ ਗਿਆ ਸੀ। ਪਿੰਡ ਵਾਸੀਆਂ ...
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਡੂੰਘੇ ਦੁੱਖ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਡੂੰਘੇ ਦੁੱਖ ਪ੍ਰਗਟਾਵਾ

Punjab Politics
ਚੰਡੀਗੜ੍ਹ, 3 ਮਾਰਚ: ਪੰਜਾਬ ਵਿਧਾਨ ਸਭਾ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਦੁੱਖ ਦਾ ਇਜ਼ਹਾਰ ਕੀਤਾ। ਸ. ਸੰਧਵਾਂ ਨੇ ਕਿਹਾ ਕਿ ਨਿਆਂਪਾਲਿਕਾ ਪ੍ਰਤੀ ਉਨ੍ਹਾਂ ਦਾ ਅਟੁੱਟ ਸਮਰਪਣ ਸਾਨੂੰ ਹਮੇਸ਼ਾ ਯਾਦ ਰਹੇਗਾ ਅਤੇ ਸਾਡੇ ਲਈ ਪ੍ਰੇਰਣਾ ਸਰੋਤ ਬਣੇਗਾ। ਸਪੀਕਰ ਸੰਧਵਾਂ ਨੇ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ’ਤੇ ਡੂੰਘਾ ਦੁੱਖ ਪ੍ਰਗਟਾਇਆ  ਅਤੇ ਉਨ੍ਹਾਂ ਨੇ ਵਿਛੜੀ ਰੂਹ ਨੂੰ ਸ਼ਾਂਤੀ ਦੇਣ ਲਈ ਅਤੇ ਇਸ ਔਖੀ  ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।...
ਗੈਂਗਸਟਰਾਂ ’ਤੇ ਵਾਰ ਦਾ 42ਵਾਂ ਦਿਨ: ਪੰਜਾਬ ਪੁਲੀਸ ਨੇ 471 ਥਾਈਂ ਕੀਤੀ ਛਾਪੇਮਾਰੀ ; 148 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 42ਵਾਂ ਦਿਨ: ਪੰਜਾਬ ਪੁਲੀਸ ਨੇ 471 ਥਾਈਂ ਕੀਤੀ ਛਾਪੇਮਾਰੀ ; 148 ਗ੍ਰਿਫ਼ਤਾਰ

Crime News
ਚੰਡੀਗੜ੍ਹ, 3 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’  ਦੇ 42ਵੇਂ ਦਿਨ ਪੰਜਾਬ ਪੁਲੀਸ ਨੇ ਮੰਗਲਵਾਰ ਨੂੰ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 471 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ , ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲੀਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲੀਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 42ਵੇਂ ਦਿਨ, ਪੁਲੀਸ ਟੀਮਾਂ ਨੇ 148 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ 12,433 ਹੋਈਆਂ ਹਨ । ਇਸ ਤੋਂ ਇਲਾਵਾ 70 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ,...
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਈਂ ਕਲੋਨੀ ’ਚ ਗਲੀਆਂ ਦੇ ਨਿਰਮਾਣ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਈਂ ਕਲੋਨੀ ’ਚ ਗਲੀਆਂ ਦੇ ਨਿਰਮਾਣ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ

Punjab Politics
ਜਲੰਧਰ, 3 ਮਾਰਚ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸ਼ਹਿਰੀ ਬਨਿਆਦੀ ਢਾਂਚੇ ਨੂੰ ਹੁਲਾਰਾ ਦਿੰਦਿਆਂ ਵਿਧਾਨ ਸਭਾ ਹਲਕਾ ਪੱਛਮੀ ਦੇ ਵਾਰਡ ਨੰ. 52 ਵਿੱਚ ਪੈਂਦੀ ਸਾਈਂ ਕਲੋਨੀ ਵਿਖੇ 9.10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਗਲੀਆਂ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਦੀ ਪ੍ਰਮੁੱਖ ਮੰਗ ਪੂਰੀ ਹੋਣ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਜਨਤਕ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਨਵੇਂ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ। ਸ਼੍ਰੀ ਭਗਤ ਨੇ ਅਧਿਕਾਰੀਆਂ ਨੂੰ ਗਲੀਆਂ ਦਾ ਕੰਮ ਨਿਰਧਾਰਿਤ ਸਮੇਂ ਦੇ ਅੰਦਰ ਅਤੇ ਤੈਅ ਮਾਪਦੰਡਾਂ ਅਨੁਸਾਰ ਨੇਪਰੇ ਚਾੜ੍ਹਨ ਦੀ ਹ...
‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ

‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ

Punjab News
ਚੰਡੀਗੜ੍ਹ, 3 ਮਾਰਚ 2026: ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਅਗਵਾਈ ਹੇਠ, ਪੰਜਾਬ ਮਾਲੀਆ ਵਿਕਾਸ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਦੇਸ਼ ਦੇ ਚੋਟੀ ਦੇ ਤਿੰਨ ਸੂਬਿਆਂ ਵਿੱਚ ਉੱਭਰਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸੂਬੇ ਦੀ ਵਿੱਤੀ ਕਾਰਗੁਜ਼ਾਰੀ ਢਾਂਚਾਗਤ ਸੁਧਾਰ, ਵਿੱਤੀ ਅਨੁਸ਼ਾਸਨ ਅਤੇ ਪ੍ਰਸ਼ਾਸਨਿਕ ਪਾਰਦਰਸ਼ਤਾ ਨੂੰ ਦਰਸਾਉਂਦੀ ਹੈ। ਇਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੀ ਵਿੱਤੀ ਸਿਹਤ ਵਿੱਚ ਹੋਏ ਇਸ ਫੈਸਲਾਕੁੰਨ ਬਦਲਾਅ ਨੂੰ ਉਜਾਗਰ ਕਰਨ ਲਈ ਵਿਸਤ੍ਰਿਤ ਅੰਕੜੇ ਪੇਸ਼ ਕੀਤੇ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਪੰਜਾਬ ਦੇ ਆਪਣੇ ਕਰ ਮਾਲੀਏ ਵਿੱਚ ਭਾਰੀ ਵਾਧਾ ਹੋਇਆ ਹੈ, ਜੋ ਕਿ 2021-22 ਵਿੱਚ ਕੁੱਲ ਰਾਜ ਘਰੇਲੂ ਉਤਪਾਦ (ਜੀ.ਐਸ.ਡੀ.ਪੀ) ਦਾ 6.39% ਭਾਵ 37,327 ਕਰੋੜ ਰੁਪਏ ਸੀ, ਉਹ ਵਧ ਕੇ 2024-25 ਵਿੱਚ 57,919 ਕਰੋੜ ਰੁਪਏ ਹੋ ਗਿਆ ਹੈ, ਜੋ ਕਿ ਕੁੱਲ ਰਾ...