Wednesday, July 1
Shadow

Tag: hot news

राज्यपाल ने वर्चुअल माध्यम से ‘परीक्षा पे चर्चा’ कार्यक्रम में भाग लिया

राज्यपाल ने वर्चुअल माध्यम से ‘परीक्षा पे चर्चा’ कार्यक्रम में भाग लिया

Haryana
राज्यपाल शिव प्रताप शुक्ल ने आज लोक भवन से वर्चुअल माध्यम से 9वें ‘परीक्षा पे चर्चा’ कार्यक्रम में भाग लिया। ‘परीक्षा पे चर्चा 2026’ कार्यक्रम में प्रधानमंत्री नरेंद्र मोदी ने विद्यार्थियों के साथ संवाद किया।इस अवसर पर प्रधानमंत्री ने परीक्षा, तनाव प्रबंधन और जीवन कौशल से जुड़ी महत्वपूर्ण बातें विद्यार्थियों के साथ साझा की। उन्होंने विद्यार्थियों को आत्मविश्वास और सकारात्मक सोच के साथ परीक्षाओं में भाग लेने के लिए प्रेरित किया। राज्यपाल ने विद्यार्थियों से आह्वान किया कि वे प्रधानमंत्री द्वारा दिए गए मार्गदर्शन को अपने शैक्षणिक जीवन के साथ-साथ जीवन में भी ईमानदारी से आत्मसात करें।इस अवसर पर राज्यपाल के सचिव सी.पी. वर्मा एवं लोक भवन के अन्य अधिकारी भी उपस्थित थे।...
आने वाला समय भाजपा का, पीएम मोदी के नेतृत्व में पंजाब बनेगा देश का अग्रणी राज्य: मुख्यमंत्री नायब सिंह सैनी

आने वाला समय भाजपा का, पीएम मोदी के नेतृत्व में पंजाब बनेगा देश का अग्रणी राज्य: मुख्यमंत्री नायब सिंह सैनी

Haryana
चंडीगढ़, 6 फरवरी— हरियाणा के मुख्यमंत्री श्री नायब सिंह सैनी ने कहा कि आने वाला समय भारतीय जनता पार्टी का है और प्रधानमंत्री श्री नरेन्द्र मोदी के सशक्त नेतृत्व में पंजाब देश का अग्रणी राज्य बनेगा। उन्होंने कहा कि भाजपा की सरकार बनते ही पंजाब में विकास की रफ्तार तेज होगी और केंद्र की सभी जनकल्याणकारी योजनाएं ज़मीन पर प्रभावी रूप से लागू की जाएंगी। मुख्यमंत्री श्री नायब सिंह सैनी शुक्रवार को पंजाब के गांव पंजौला में आयोजित सम्मान समारोह में बतौर मुख्य अतिथि संबोधित कर रहे थे। कार्यक्रम स्थल पर पहुंचने पर आयोजक सतपाल पुनिया द्वारा मुख्यमंत्री का पुष्पगुच्छ एवं सिरोपा भेंट कर भव्य स्वागत किया गया। हरियाणा बना किसान-हितैषी राज्य, 24 फसलों पर MSP और 48 घंटे में भुगतान मुख्यमंत्री ने कार्यक्रम को सम्बोधित करते हुए कहा कि हरियाणा देश का पहला राज्य है जह...
हरियाणा सरकार ने मृतकों की गरिमा बनाए रखने के लिए सभी जिलों में शव वाहन सेवाओं को सुनिश्चित किया – डॉ. सुमिता मिश्रा

हरियाणा सरकार ने मृतकों की गरिमा बनाए रखने के लिए सभी जिलों में शव वाहन सेवाओं को सुनिश्चित किया – डॉ. सुमिता मिश्रा

Haryana
चंडीगढ़, 6 फरवरी – हरियाणा के स्वास्थ्य एवं परिवार कल्याण विभाग की अतिरिक्त मुख्य सचिव डॉ. सुमिता मिश्रा ने राज्य के सभी उपायुक्तों को निर्देश दिया है कि वे प्रत्येक जिले में कम से कम एक चालू शव वाहन सेवा की उपलब्धता सुनिश्चित करें। उन्होंने कहा कि मृत व्यक्तियों के सम्मानजनक परिवहन के लिए शव वाहन आवश्यक हैं। जबकि कई जिलों में भारतीय रेड क्रॉस सोसाइटी और विभिन्न एनजीओ  के माध्यम से शव वाहन सेवाएं प्रदान की जा रही हैं, उन्होंने इन सेवाओं की उपलब्धता और संपर्क विवरण के बारे में सार्वजनिक जागरूकता में सुधार करने का निर्देश दिया। डॉ. मिश्रा ने कहा कि सभी उपायुक्तों को निर्देश दिया जाता है कि वे सुनिश्चित करें कि प्रत्येक जिले में कम से कम एक चालू शव वाहन सेवा उपलब्ध हो। उन्होंने कहा कि यह सेवा भारतीय रेड क्रॉस सोसाइटी, प्रतिष्ठित एनजीओ या किसी अन्य विधिवत अध...
ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਜ਼ਿਲ੍ਹਾ ਬਰਨਾਲਾ ਵਿੱਚ 19 ਵਿਸ਼ੇਸ਼ ਕੈਂਪ ਜਾਰੀ: ਡਿਪਟੀ ਕਮਿਸ਼ਨਰ

ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਜ਼ਿਲ੍ਹਾ ਬਰਨਾਲਾ ਵਿੱਚ 19 ਵਿਸ਼ੇਸ਼ ਕੈਂਪ ਜਾਰੀ: ਡਿਪਟੀ ਕਮਿਸ਼ਨਰ

Punjab News
ਬਰਨਾਲਾ, 6 ਫਰਵਰੀ -           ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਜ਼ਿਲ੍ਹਾ ਬਰਨਾਲਾ ਵਿੱਚ ਵਿਸ਼ੇਸ਼ ਮੁਹਿੰਮ ਜਾਰੀ ਹੈ। ਇਸ ਮੁਹਿੰਮ ਤਹਿਤ ਪਹਿਲੇ ਪੜਾਅ ਵਿੱਚ ਰੋਜ਼ਾਨਾ 19 ਥਾਵਾਂ 'ਤੇ ਵਿਸ਼ੇਸ਼ ਕੈਂਪ ਲਗਾ ਕੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ।     ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਇਸ ਸਕੀਮ ਅਧੀਨ ਪਿੰਡ ਬਡਬਰ, ਬਰਨਾਲਾ ਸ਼ਹਿਰ ਵਾਰਡ ਨੰਬਰ 7, ਹੰਡਿਆਇਆ ਵਾਰਡ ਨੰਬਰ 11, ਭੱਦਲਵਢ, ਭਗਤਪੁਰਾ (ਮੌੜ ਨਾਭਾ), ਭੈਣੀ ਫੱਤਾ, ਭੋਤਨਾ, ਛਾਪਾ, ਦੀਪਗੜ੍ਹ, ਧੂਰਕੋਟ, ਗਹਿਲ, ਕੁਤਬਾ, ਨੈਣੇਵਾਲ, ਨਿਹਾਲੂਵਾਲ, ਪੱਖੋਂ ਕਲਾਂ, ਪੰਧੇਰ, ਸਹਿਜੜਾ, ਸੇਖਾ ਤੇ ਠੁੱਲੀਵਾਲ ਵਿੱਚ ਵਿਸ਼ੇਸ਼ ਕੈਂਪ ਜਾਰੀ ਹਨ। ਇਨ੍ਹਾਂ ਕੈਂਪਾਂ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਡਾ. ਹਰਜਿੰਦਰ ਸਿੰਘ ਬੇਦੀ ਆਈ ਏ ਐੱਸ ਨੇ ਦੱਸਿਆ ਕਿ ਉਪਰੋਕਤ 19 ਕੈਂਪ ਇਨ੍ਹਾਂ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾ...
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਮਾਤਾ ਹਰਪਾਲ ਕੌਰ ਵੱਲੋਂ ਪਿੰਡ ਪੱਖੀ ਕਲਾ ਦਾ ਦੌਰਾ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਮਾਤਾ ਹਰਪਾਲ ਕੌਰ ਵੱਲੋਂ ਪਿੰਡ ਪੱਖੀ ਕਲਾ ਦਾ ਦੌਰਾ

Local news
ਫ਼ਰੀਦਕੋਟ 06 ਫਰਵਰੀ 2026- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਮਾਤਾ ਸ੍ਰੀਮਤੀ ਹਰਪਾਲ ਕੌਰ ਨੇ ਅੱਜ ਪਿੰਡ ਪੱਖੀ ਕਲਾ ਵਿਖੇ ਆਮ ਆਦਮੀ ਪਾਰਟੀ ਦੇ ਆਗੂ ਸ. ਜਗਜੀਤ ਸਿੰਘ ਜੱਗੀ ਦੇ ਵਿਆਹ ਸਮਾਗਮ ਵਿੱਚ ਸ਼ਿਰਕਤ ਕਰਕੇ ਪਰਿਵਾਰ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਉਨ੍ਹਾਂ ਨੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਏ ਲੋਕਾਂ ਨਾਲ ਮੁਲਾਕਾਤ ਕਰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ।ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਮੈਡਮ ਬੇਅੰਤ ਕੌਰ ਸੇਖੋਂ ਧਰਮਪਤਨੀ ਵਿਧਾਇਕ ਸੇਖੋਂ, ਮੈਡਮ ਬਲਜੀਤ ਕੌਰ ਸੇਖੋਂ ਮਾਤਾ ਵਿਧਾਇਕ ਸੇਖੋਂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਪਿੰਡ ਪੱਖੀ ਵਿਖੇ ਪਹੁੰਚਣ ਤੇ ਸਰਦਾਰਨੀ ਹਰਪਾਲ ਕੌਰ ਦਾ ਸਵਾਗਤ ਕੀਤਾ ਅਤੇ ਜੀ ਆਇਆ ਕਿਹਾ। ਇਸ ਤੋਂ ਉਪਰੰਤ ਮਾਤਾ ਸ੍ਰੀਮਤੀ ਹਰਪਾਲ ਕੌਰ ਨੇ ਪਿੰਡ ਪੱਖੀ ਕਲਾ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਮੌਕੇ ’ਤੇ ਜਾ ਕੇ ਜਾਇਜਾ ਲਿਆ। ਉਨ੍ਹਾਂ ਨੇ ਗਲੀਆਂ-ਨਾਲੀਆਂ, ਸੜਕਾਂ, ਸਾਫ਼-ਸਫ਼ਾਈ ਪ੍ਰਬੰਧ, ਪੀਣ ਵਾਲੇ ਪਾਣੀ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸੁਵਿਧਾ...
ਹਰੇਕ ਨਾਗਰਿਕ ਨੂੰ ਮਿਲੇਗਾ 10 ਲੱਖ ਦਾ ਮੁਫ਼ਤ ਇਲਾਜ, ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀ.ਓ. ਨੇ ਰਜਿਸਟ੍ਰੇਸ਼ਨ ਦਾ ਲਿਆ ਜਾਇਜ਼ਾ

ਹਰੇਕ ਨਾਗਰਿਕ ਨੂੰ ਮਿਲੇਗਾ 10 ਲੱਖ ਦਾ ਮੁਫ਼ਤ ਇਲਾਜ, ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀ.ਓ. ਨੇ ਰਜਿਸਟ੍ਰੇਸ਼ਨ ਦਾ ਲਿਆ ਜਾਇਜ਼ਾ

Local news
ਜੰਡਿਆਲਾ ਗੁਰੂ/ਅੰਮ੍ਰਿਤਸਰ, 6 ਫਰਵਰੀ (           ) - ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਚੌਹਾਨ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਚੱਲ ਰਹੀ 10 ਲੱਖ ਰੁਪਏ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਮੌਕੇ ’ਤੇ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਰਜਿਸਟ੍ਰੇਸ਼ਨ ਦੇ ਕੰਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਇਸ ਮੌਕੇ ਹਾਜ਼ਰ ਲੋਕਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਇਸ ਯੋਜਨਾ ਅਧੀਨ ਹਰ ਯੋਗ ਵਿਅਕਤੀ ਦਾ ਸਿਹਤ ਬੀਮਾ ਕਾਰਡ ਬਣਾਇਆ ਜਾਵੇਗਾ, ਜਿਸ ਰਾਹੀਂ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਸਿਹਤ ਨੂੰ ਸਭ ਤੋਂ ਵੱਡੀ ਤਰਜੀਹ ਦੇ ਰਹੀ ਹੈ ਅਤੇ ਲੋਕਾਂ ਨੂੰ ਘਰ ਦੇ ਨੇੜੇ ਉੱਚ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਸ. ਹਰਭਜਨ ਸਿੰਘ ...
ਨਵੋਦਿਆ ਵਿਦਿਆਲਿਆ ਦੀ ਕਲਾਸ 9ਵੀਂ ਦੀ ਪ੍ਰਵੇਸ਼ ਪ੍ਰੀਖਿਆ ਦੇ ਮੱਦੇਨਜ਼ਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸ਼ੇਰਗੜ੍ਹ ਵਿਖੇ ਛੁੱਟੀ ਦਾ ਕੀਤਾ ਐਲਾਨ : ਆਸ਼ਿਕਾ ਜੈਨ

ਨਵੋਦਿਆ ਵਿਦਿਆਲਿਆ ਦੀ ਕਲਾਸ 9ਵੀਂ ਦੀ ਪ੍ਰਵੇਸ਼ ਪ੍ਰੀਖਿਆ ਦੇ ਮੱਦੇਨਜ਼ਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸ਼ੇਰਗੜ੍ਹ ਵਿਖੇ ਛੁੱਟੀ ਦਾ ਕੀਤਾ ਐਲਾਨ : ਆਸ਼ਿਕਾ ਜੈਨ

Local news
ਹੁਸ਼ਿਆਰਪੁਰ, 6 ਫਰਵਰੀ:- ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 9ਵੀਂ ਜਮਾਤ ਵਿੱਚ ਦਾਖਲੇ ਲਈ ਜੇ.ਐਨ.ਵੀ ਲੇਟਰਲ ਐਂਟਰੀ ਸਿਲੈਕਸ਼ਨ ਟੈਸਟ-2026 7 ਫਰਵਰੀ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸ਼ੇਰਗੜ੍ਹ, ਹੁਸ਼ਿਆਰਪੁਰ ਵਿਖੇ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪ੍ਰੀਖਿਆ ਦੇ ਸੁਚਾਰੂ ਸੰਚਾਲਨ ਲਈ, 7 ਫਰਵਰੀ, 2026 ਨੂੰ ਉਕਤ ਸਕੂਲ/ਕੇਂਦਰ ਵਿੱਚ ਇੱਕ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਪ੍ਰੀਖਿਆ ਦੇ ਸ਼ਾਂਤੀਪੂਰਨ, ਨਿਰਪੱਖ ਅਤੇ ਪਾਰਦਰਸ਼ੀ ਸੰਚਾਲਨ ਨੂੰ ਯਕੀਨੀ ਬਣਾਉਣ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪ੍ਰੀਖਿਆ ਕੇਂਦਰ ਦੇ ਆਲੇ-ਦੁਆਲੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਆਮ ਤੌਰ 'ਤੇ ਇਹ ਦੇਖਿਆ ਗਿਆ ਹੈ ਕਿ ਪ੍ਰੀਖਿਆ ਦੌਰਾਨ, ਉਮੀਦਵਾਰਾਂ ਦੇ ਰਿਸ਼ਤੇਦਾਰ ਅਤੇ ਹੋਰ ਵਿਅਕਤੀ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਇਕੱਠੇ ਹੁੰਦੇ ਹਨ, ਜਿਸ ਨਾਲ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਸੰਭਾਵਨਾ ਵੱਧ ਜਾਂਦੀ ਹੈ ਅਤੇ ਪ੍ਰੀਖਿਆ ਦੀ ਪਵਿੱਤਰਤਾ ਦੀ ਉਲੰਘਣਾ ਹੋ ਸਕਦੀ ਹੈ। ਇਨ੍ਹਾਂ ਹਾਲਾਤਾਂ ਨੂੰ...
ਮੁੱਖ ਮੰਤਰੀ ਨੇ ਸੂਬੇ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਬਰਕਰਾਰ ਰੱਖਣ ਦੀ ਵਚਨਬੱਧਤਾ ਦੁਹਰਾਈ

ਮੁੱਖ ਮੰਤਰੀ ਨੇ ਸੂਬੇ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਬਰਕਰਾਰ ਰੱਖਣ ਦੀ ਵਚਨਬੱਧਤਾ ਦੁਹਰਾਈ

Punjab News
ਚੰਡੀਗੜ੍ਹ, 6 ਫਰਵਰੀ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੁੱਖ ਮੰਤਰੀ ਨੇ ਪੰਜਾਬ ਕਲਾ ਪ੍ਰੀਸ਼ਦ, ਚੰਡੀਗੜ੍ਹ ਵੱਲੋਂ ਕਰਵਾਏ 'ਮਹਿੰਦਰ ਸਿੰਘ ਰੰਧਾਵਾ ਸਾਹਿਤ ਅਤੇ ਕਲਾ ਉਤਸਵ' ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸ਼ੁਰੂ ਤੋਂ ਹੀ ਸੱਭਿਅਤਾ ਦਾ ਕੇਂਦਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸਾਨੂੰ ਸਖ਼ਤ ਮਿਹਨਤ ਅਤੇ ਹਿੰਮਤ ਦੇ ਨਾਲ-ਨਾਲ ਇੱਕ ਅਮੀਰ ਸੱਭਿਆਚਾਰਕ ਵਿਰਾਸਤ ਮਿਲੀ ਹੈ। ਪੰਜਾਬ ਕਲਾ ਪ੍ਰੀਸ਼ਦ ਦੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀਆਂ ਕੋਸ਼ਿਸ਼ਾਂ ਸਮੇਂ ਦੀ ਲੋੜ ਹਨ ਤਾਂ ਜੋ ਸਾਡੀਆਂ ਨੌਜਵਾਨ ਪੀੜ੍ਹੀਆਂ ਨੂੰ ਸਾਡੇ ਅਮੀਰ ਸੱਭਿਆਚਾਰ ਤੋਂ ਜਾਣੂ ਕਰਵਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਗਮ ਇੱਕ ਅਜਿਹੀ ਸ਼ਖਸੀਅਤ ਨੂੰ ਸਮਰਪਿਤ ਹੈ ਜਿਹਨਾਂ ਨੇ ਪੰਜਾਬ ਦੇ ਲੋਕਾਂ ਅੰਦਰ ਉਮੀਦ ਦੀ ਕਿਰਨ ਜਗਾਈ ਸੀ। ਡਾ. ਮਹਿੰਦਰ ਸਿੰਘ ...
ਲੱਕੀ ਓਬਰਾਏ ਕਤਲ ਕੇਸ: ਡੀਜੀਪੀ ਗੌਰਵ ਯਾਦਵ ਨੇ ਵਾਰਦਾਤ ਵਾਲੀ ਥਾਂ ਦਾ ਲਿਆ ਜਾਇਜ਼ਾ; ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਦਾ ਦਿੱਤਾ ਭਰੋਸਾ

ਲੱਕੀ ਓਬਰਾਏ ਕਤਲ ਕੇਸ: ਡੀਜੀਪੀ ਗੌਰਵ ਯਾਦਵ ਨੇ ਵਾਰਦਾਤ ਵਾਲੀ ਥਾਂ ਦਾ ਲਿਆ ਜਾਇਜ਼ਾ; ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਦਾ ਦਿੱਤਾ ਭਰੋਸਾ

Crime News
ਚੰਡੀਗੜ੍ਹ/ਜਲੰਧਰ, 6 ਫਰਵਰੀ:-ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਆਮ ਆਦਮੀ ਪਾਰਟੀ (ਆਪ) ਦੇ ਕਾਰਜਕਾਰੀ ਸਤਵਿੰਦਰਪਾਲ ਸਿੰਘ ਉਰਫ਼ ਲੱਕੀ ਓਬਰਾਏ ਦੇ ਕਤਲ ਸਬੰਧੀ ਚੱਲ ਰਹੀ ਜਾਂਚ ਦਾ ਜਾਇਜ਼ਾ ਲੈਣ ਲਈ ਨੇ ਅੱਜ ਜਲੰਧਰ ਵਿਖੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ  ਉੱਚ-ਪੱਧਰੀ ਮੀਟਿੰਗ ਕੀਤੀ। ਉਨ੍ਹਾਂ ਨੇ ਖੁਦ ਵਾਰਦਾਤ ਵਾਲੀ ਥਾਂ ’ਤੇ ਜਾ ਕੇ ਮੌਕੇ ਦਾ ਜਾਇਜ਼ਾ ਵੀ ਲਿਆ। ਵਾਰਦਾਤ ਵਾਲੀ ਥਾਂ ’ਤੇ ਮੀਡੀਆ ਨਾਲ ਗੱਲਬਾਤ ਕਰਦਿਆਂ  ਡੀਜੀਪੀ ਨੇ, ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਦ੍ਰਿੜ ਇਰਾਦੇ ਨੂੰ ਦੁਹਰਾਉਂਦਿਆਂ ਕਿਹਾ ਕਿ ਇਸ ਅਪਰਾਧ ਦੇ ਦੋਸ਼ੀਆਂ ਨੂੰ ਜਲਦ ਕਾਬੂ ਕਰਕੇ ਕਾਨੂੰਨ ਅਨੁਸਾਰ ਮਿਸਾਲੀ ਸਜ਼ਾ ਦਿਵਾਈ ਜਾਵੇਗੀ। ਇਸ ਦੌਰਾਨ ਉਨ੍ਹਾਂ ਦੇ ਨਾਲ ਜਲੰਧਰ ਦੇ ਪੁਲਿਸ ਕਮਿਸ਼ਨਰ (ਸੀਪੀ) ਧਨਪ੍ਰੀਤ ਕੌਰ ਵੀ ਮੌਜੂਦ ਸਨ। ਉਨ੍ਹਾਂ ਕਿਹਾ ‘‘ਮੁੱਖ ਮੰਤਰੀ ਸਾਹਿਬ ਨਿੱਜੀ ਤੌਰ ’ਤੇ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਲਗਾਤਾਰ ਘਟਨਾਕ੍ਰਮ ਬਾਰੇ ਅਪਡੇਟ ਦਿੱਤੇ ਜਾ ਰਹੇ ਹਨ’’।  ...
ਗੈਂਗਸਟਰਾਂ ‘ਤੇ ਵਾਰ’ ਦਾ 18ਵਾਂ ਦਿਨ: ਪੰਜਾਬ ਪੁਲਿਸ ਨੇ 601ਥਾਵਾਂ ‘ਤੇ ਕੀਤੀ ਛਾਪੇਮਾਰੀ; 208 ਕਾਬੂ

ਗੈਂਗਸਟਰਾਂ ‘ਤੇ ਵਾਰ’ ਦਾ 18ਵਾਂ ਦਿਨ: ਪੰਜਾਬ ਪੁਲਿਸ ਨੇ 601ਥਾਵਾਂ ‘ਤੇ ਕੀਤੀ ਛਾਪੇਮਾਰੀ; 208 ਕਾਬੂ

Punjab News
ਚੰਡੀਗੜ੍ਹ, 6 ਫਰਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 18ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ  'ਤੇ 601 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਅਨੁਸਾਰ, "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ  20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਮੁਹਿੰਮ ਦੇ 18ਵੇਂ ਦਿਨ, ਪੁਲਿਸ ਟੀਮਾਂ ਨੇ 208 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ 10  ਜ਼ਿੰਦਾ ਕਾਰਤੂਸਾਂ ਸਮੇਤ ਚਾਰ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆ...