Friday, June 5
Shadow

Tag: hot news

ਕਿਸਾਨਾਂ ਨੂੰ ਪਾਣੀ ਦੀ ਬੱਚਤ ਲਈ ਘੱਟ ਸਮੇਂ ਵਿਚ ਪੱਕਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਕਾਸਤ ਕਰਨ ਦੀ ਸਲਾਹ

ਕਿਸਾਨਾਂ ਨੂੰ ਪਾਣੀ ਦੀ ਬੱਚਤ ਲਈ ਘੱਟ ਸਮੇਂ ਵਿਚ ਪੱਕਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਕਾਸਤ ਕਰਨ ਦੀ ਸਲਾਹ

Punjab News
ਫਾਜਿਲਕਾ 23 ਮਈ- ਪੀ.ਏ ਯੂ ਫਾਰਮ ਸਲਾਹਕਾਰ ਸੇਵਾ ਕੇਂਦਰ, ਅਬੋਹਰ (ਸੀਡ ਫਾਰਮ) ਵੱਲੋਂ ਝੋਨੇ ਦੀ ਘੱਟ ਸਮੇਂ ਵਿਚ ਪੱਕਣ  ਵਾਲੀਆਂ ਪ੍ਰਮਾਣਿਤ ਕਿਸਮਾਂ ਦੀ ਬਿਜਾਈ ਸਬੰਧੀ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ: ਜਗਦੀਸ ਅਰੋੜਾ, ਇੰਚਾਰਜ ਫਾਰਮ ਸਲਾਹਕਾਰ ਸੇਵਾ ਕੇਂਦਰ ਨੇ ਦੱਸਿਆ ਕਿ ਝੋਨੇ ਨੂੰ ਪਾਣੀ ਦੀ ਲੋੜ ਵੱਧ ਹੋਣ ਕਰ ਦੇ ਇਸ ਦੀਆਂ ਅਜਿਹੀਆਂ ਕਿਸਮਾਂ ਦੀ ਬਿਜਾਈ ਕਰਨੀ ਚਾਹੀਦੀ ਹੈ। ਜੋ ਪੱਕਣ ਵਿਚ ਘੱਟ ਸਮਾਂ ਲੈਂਦੀਆਂ ਹਨ ਅਤੇ ਜਿਨ੍ਹਾਂ ਦਾ ਪਰਾਲੀ ਪ੍ਰਬੰਧਨ ਵੀ ਸੁਖਾਲਾ ਹੋਵੇ। ਉਹਨਾਂ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਘੱਟ ਅਤੇ ਦਰਮਿਆਨੇ ਸਮੇਂ ਵਿਚ ਪੱਕਣ ਵਾਲੀਆਂ ਕਿਸਮਾਂ ਤਿਆਰ ਕੀਤੀਆਂ ਗਈਆਂ ਹਨ। ਜੋ ਪਨੀਰੀ ਲਗਣ ਤੋਂ 93  ਤੋਂ 110  ਦਿਨਾਂ ਵਿਚ ਤਿਆਰ ਹੋ ਜਾਂਦੀਆਂ ਹਨ। ਉਹਨਾਂ ਦੱਸਿਆ ਕਿ ਝੋਨੇ  ਦੀ ਦਰਮਿਆਨੇ ਸਮੇਂ ਦੀ ਨਵੀਂ ਕਿਸਮ ਪੀ ਆਰ 133 ਕਿਸਮ ਖੇਤ ਵਿਚ ਲਵਾਈ ਤੋਂ 110 ਦਿਨਾਂ ਵਿਚ ਪੱਕ ਜਾਂਦੀ ਹੈ।ਜਿਸ ਦਾ ਔਸਤਨ ਝਾੜ 31.0 ਕੁਇੰਟਲ ਪ੍ਰਤੀ ਏਕੜ ਹੈ। ਇਸ ਵਿਚ ਕੁੱਲ ਚੋਲਾਂ ਦੀ ਮਾਤਰਾ  68.05  ਪ੍ਰਤੀਸ਼ਤ ਹੈ ਸਾਬਤ ਚੌਲ 62.03 ਪ੍ਰਤੀਸ਼ਤ ਹੈ ਸਭ ਤੋਂ...
राज्यपाल ने हिमाचल की समृद्ध बोलियों के संरक्षण पर दिया बल

राज्यपाल ने हिमाचल की समृद्ध बोलियों के संरक्षण पर दिया बल

Himachal
राज्यपाल कविन्द्र गुप्ता ने आज हिमाचल की समृद्ध बोलियों और सांस्कृतिक विरासत को संरक्षित करने की आवश्यकता पर बल दिया। उन्होंने कहा कि प्रदेश की विभिन्न स्थानीय बोलियां यहां की पहचान, परंपराओं और लोगों की सामूहिक संस्कृति को प्रदर्शित करती है। इन बोलियों को साहित्यिक और लिखित माध्यम से संरक्षित किया जाना चाहिए ताकि आने वाली पीढ़ियां भी अपनी सांस्कृतिक धरोहर से जुड़ी रहें।राज्यपाल को आज लोक भवन में वरिष्ठ लेखक डॉ. ओ.पी. शर्मा ने अपनी कविता संग्रह ‘म्हारी सोच’ भेंट की।इस अवसर पर राज्यपाल ने कहा कि हिमाचल अपने अलौकिक प्राकृतिक सौन्दर्य के साथ-साथ लोक परंपराओं, भाषाओं और सांस्कृतिक विविधता के लिए भी जाना जाता है। उन्होंने कहा कि कांगड़ी, मंडयाली, कुल्लवी, सिरमौरी, किन्नौरी आदि बोलियां प्रदेश की सांस्कृतिक पहचान हैं और इन्हें साहित्य, शोध तथा शैक्षणिक दस्तावेजों के माध्यम से बढ़ावा दिया जाना चाह...
ਜਨਤਕ ਸਮੱਸਿਆਵਾਂ ਦਾ ਤੁਰੰਤ ਹੱਲ ਯਕੀਨੀ ਬਣਾਉਣ ਅਧਿਕਾਰੀ – ਕ੍ਰਿਸ਼ਨ ਕੁਮਾਰ ਬੇਦੀ

ਜਨਤਕ ਸਮੱਸਿਆਵਾਂ ਦਾ ਤੁਰੰਤ ਹੱਲ ਯਕੀਨੀ ਬਣਾਉਣ ਅਧਿਕਾਰੀ – ਕ੍ਰਿਸ਼ਨ ਕੁਮਾਰ ਬੇਦੀ

Haryana
ਚੰਡੀਗੜ੍ਹ, 23 ਮਈ - ਹਰਿਆਣਾ ਦੇ ਸਮਾਜਿਕ ਨਿਆਂ, ਅਧਿਕਾਰਤਾ, ਅਨੁਸੂਚਿਤ ਜਾਤੀਆਂ ਅਤੇ ਪਿਛੜੇ ਵਰਗ ਭਲਾਈ ਮੰਤਰੀ ਸ੍ਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਸਰਕਾਰ ਦੀਆਂ ਸਰਵਉੱਚ ਪ੍ਰਾਥਮਿਕਤਾ ਵਿੱਚ ਸ਼ਾਮਲ ਹੈ। ਅਧਿਕਾਰੀ ਨਾਗਰਿਕਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸੰਵੇਦਨਸ਼ੀਲਤਾ ਅਤੇ ਜਵਾਬਦੇਹੀ ਦੇ ਨਾਲ ਉਨ੍ਹਾਂ ਦਾ ਹੱਲ ਯਕੀਨੀ ਬਣਾਉਣ ਤਾਂ ਜੋ ਲੋਕਾਂ ਨੂੰ ਬੇਲੋੜੀਆਂ ਪਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ। ਸ੍ਰੀ ਕ੍ਰਿਸ਼ਨ ਕੁਮਾਰ ਬੇਦੀ ਸ਼ਨੀਵਾਰ ਨੂੰ ਫਤਿਹਾਬਾਦ ਵਿਖੇ ਆਯੋਜਿਤ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕੁੱਲ 12 ਮਾਮਲਿਆਂ ਦੀ ਸੁਣਵਾਈ ਕੀਤੀ ਗਈ। ਇਸ ਦੌਰਾਨ ਮੰਤਰੀ ਨੇ ਸਬੰਧਤ ਅਧਿਕਾਰੀਆਂ ਤੋਂ ਮਾਮਲਿਆਂ ਦੀ ਪ੍ਰਗਤੀ ਰਿਪੋਰਟ ਲਈ ਅਤੇ ਪੈਂਡਿੰਗ ਮਾਮਲਿਆਂ ਦੇ ਜਲਦੀ ਹੱਲ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਮੰਤਰੀ ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੰਤ ਕਬੀਰ ਕੁਟੀਰ ਵਿਖੇ ਕੀਤਾ ਪੌਦੇ ਲਗਾਉਣ ਦਾ ਕਾਰਜ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੰਤ ਕਬੀਰ ਕੁਟੀਰ ਵਿਖੇ ਕੀਤਾ ਪੌਦੇ ਲਗਾਉਣ ਦਾ ਕਾਰਜ

Haryana
ਚੰਡੀਗੜ੍ਹ, 23 ਮਈ — ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ਼ਨੀਵਾਰ ਨੂੰ ਸੰਤ ਕਬੀਰ ਕੁਟੀਰ ਵਿਖੇ ਪੌਦੇ ਲਗਾ ਕੇ ਵਾਤਾਵਰਣ ਦੀ ਸੰਭਾਲ ਦਾ ਸੰਦੇਸ਼ ਦਿੱਤਾ। ਇਸ ਮੌਕੇ ਤੇ ਹਰਿਆਣਾ ਦੇ ਖੇਡ ਰਾਜ ਮੰਤਰੀ ਸ਼੍ਰੀ ਗੌਰਵ ਗੌਤਮ ਵੀ ਮੌਜ਼ੂਦ ਸਨ। ਮੁੱਖ ਮੰਤਰੀ ਨੇ ਕਿਹਾ ਕਿ ਵਾਤਾਵਰਣ ਦੀ ਸੰਭਾਲ ਮੌਜੂਦਾ ਸਮੇਂ ਦੀ ਸਭ ਤੋਂ ਵੱਡੀ ਲੋੜ ਬਣ ਚੁੱਕੀ ਹੈ। ਧਰਤੀ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਹਰ ਨਾਗਰਿਕ ਨੂੰ ਪੌਦੇ ਲਗਾਉਣ ਦੀ ਮੁਹਿੰਮ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਰੁੱਖ ਮਨੁੱਖੀ ਜੀਵਨ ਦਾ ਆਧਾਰ ਹਨ ਅਤੇ ਇਹ ਨਾ ਸਿਰਫ਼ ਸ਼ੁੱਧ ਵਾਤਾਵਰਣ ਪ੍ਰਦਾਨ ਕਰਦੇ ਹਨ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੁਰੱਖਿਅਤ ਭਵਿੱਖ ਵੀ ਪ੍ਰਦਾਨ ਕਰਦੇ ਹਨ। ਮੁੱਖ ਮੰਤਰੀ ਨੇ ਪ੍ਰਦੇਸ਼ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਨਿਯਮਤ ਦੇਖਭਾਲ ਵੀ ਯਕੀਨੀ ਬਣਾਉਣ। ਕੁਦਰਤ ਦੀ ਸੰਭਾਲ ਵਿੱਚ ਜਨਤਕ ਭਾਗੀਦਾਰੀ ਜ਼ਰੂਰੀ ਹੈ।...
ਕੈਬਿਨਟ ਮੰਤਰੀ ਗੋਇਲ ਵੱਲੋਂ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀ ਸਨਮਾਨਿਤ

ਕੈਬਿਨਟ ਮੰਤਰੀ ਗੋਇਲ ਵੱਲੋਂ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀ ਸਨਮਾਨਿਤ

Punjab News
ਲਹਿਰਾਗਾਗਾ 23 ਮਈ ( ):----ਪੰਜਾਬ ਅੰਦਰ "ਆਪ" ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਲਿਆਂਦੇ ਗਏ ਕ੍ਰਾਂਤੀਕਾਰੀ ਬਦਲਾਅ ਨੇ ਸੂਬੇ ਦੀ ਦਸ਼ਾ ਅਤੇ ਦਿਸ਼ਾ ਬਦਲ ਦਿੱਤੀ ਹੈ, ਸਿਖਿਆ ਕ੍ਰਾਂਤੀ ਦੇ ਤਹਿਤ ਜਿੱਥੇ ਸਕੂਲਾਂ ਦੀ ਨਹਾਰ ਬਦਲੀ ਜਾ ਰਹੀ ਹੈ ਉੱਥੇ ਹੀ ਵਿਦਿਆਰਥੀ ਵੱਧ ਚੜ ਕੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ ਕਿਉਂਕਿ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦਾ ਭਵਿੱਖ ਉਜਵਲ ਹੋ ਰਿਹੈ ਤੇ ਹਰ ਖੇਤਰ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਮੱਲਾਂ ਮਾਰ ਰਹੇ ਹਨ ।ਇਸ ਗੱਲ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਨਗਰ ਕੌਂਸਲ ਪ੍ਰਧਾਨ ਤੇ ਮਹਿਲਾ ਅਗਰਵਾਲ ਸਭਾ ਦੇ ਸੂਬਾ ਪ੍ਰਧਾਨ ਸ਼੍ਰੀਮਤੀ ਕਾਂਤਾ ਗੋਇਲ ਦੇ ਨਾਲ+2 (ਸੀਨੀਅਰ ਸੈਕੰਡਰੀ) ਦੇ ਘੋਸ਼ਤ ਨਤੀਜੇ ਵਿੱਚੋਂ ਲਹਿਰਾ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੂਡੀਆਂ ਦੇ ਵਿਦਿਆਰਥੀ ਸੁਰਿੰਦਰ ਸਿੰਘ ਪੁੱਤਰ ਅਮਰਦਾਸ ਸਿੰਘ ਜਿਸ ਨੇ ਸੂਬਾ ਪੱਧਰੀ ਮੈਰਿਟ ਵਿੱਚ 9ਵਾਂ ਸਥਾਨ ਹਾਸਲ ਕ...
ਅਤਿ ਦੀ ਗਰਮੀ ਨਾਲ ਨਜਿੱਠਣ ਪੰਜਾਬ ਪੂਰੀ ਤਰਾਂ ਤਿਆਰ : ਸਿਹਤ ਮੰਤਰੀ

ਅਤਿ ਦੀ ਗਰਮੀ ਨਾਲ ਨਜਿੱਠਣ ਪੰਜਾਬ ਪੂਰੀ ਤਰਾਂ ਤਿਆਰ : ਸਿਹਤ ਮੰਤਰੀ

Breaking News
ਚੰਡੀਗੜ•, 23 ਮਈ: ਸੂਬੇ ਭਰ ਵਿੱਚ ਅਤਿ ਦੀ ਗਰਮੀ ਕਾਰਨ ਵਧ ਰਹੀਆਂ ਮੁਸ਼ਕਿਲ ਸਥਿਤੀਆਂ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਕਿ ਸਿਹਤ ਵਿਭਾਗ ਵੱਲੋਂ ਭਾਰੀ ਗਰਮੀ ਦੇ ਪ੍ਰਭਾਵਾਂ ਨੂੰ ਰੋਕਣ, ਘੱਟ ਕਰਨ ਅਤੇ ਸੁਚੱਜੇ ਪ੍ਰਬੰਧਨ ਲਈ ਸਹੂਲਤਾਂ ਪ੍ਰਦਾਨ ਕਰਨ ਅਤੇ ਇਸ ਸਬੰਧੀ ਕਰਮਚਾਰੀਆਂ ਨੂੰ ਤਿਆਰ ਕਰਨ ਲਈ ਸਰਗਰਮ ਕਦਮ ਚੁੱਕੇ ਗਏ ਹਨ। ਮੰਤਰੀ ਨੇ ਕਿਹਾ ਕਿ ਅਤਿ ਦੀ ਗਰਮੀ ਕਾਰਨ ਹੀਟ ਸਟ੍ਰੈਸ, ਹੀਟ  ਇਗਜ਼ੌਸ਼ਨ ਅਤੇ ਹੀਟ ਸਟ੍ਰੋਕ ਦਾ ਜੋਖਮ ਕਾਫ਼ੀ ਵੱਧ ਜਾਂਦਾ ਹੈ ਅਤੇ ਦਿਲ ਅਤੇ ਸਾਹ ਸਬੰਧੀ ਦਿੱਕਤਾਂ ਵਿੱਚ ਵੀ ਵਾਧਾ ਹੁੰਦਾ ਹੈ। ਡਾ. ਬਲਬੀਰ ਸਿੰਘ ਨੇ ਕਿਹਾ, “ਸਾਡੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਸਿਵਲ ਸਰਜਨਾਂ ਨੂੰ ਸਾਰੇ ਜ਼ਿਲਾ ਹਸਪਤਾਲਾਂ, ਸਬ-ਡਵੀਜ਼ਨ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਸਮਰਪਿਤ ਹੀਟ ਸਟ੍ਰੋਕ ਮੈਨੇਜਮੈਂਟ ਯੂਨਿਟਾਂ ਨੂੰ ਕਾਰਜਸ਼ੀਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।'' ਉਨ•ਾਂ ਕਿਹਾ ਕਿ ਇਹ ਵਾਰਡ ਸਰਗਰਮ ਕੂਲਿੰਗ ਉਪਾਵਾਂ ਨਾਲ ਲੈਸ ਹਨ, ਜਿਸ ਵਿੱਚ ਆਈਸ ਪੈਕ ਅਤੇ ਕੋਲਡ ਆਈ.ਵੀ...
मतदान समाप्ति की अवधि के 48 घंटे पूर्व से चुनाव प्रचार पर रहेगा प्रतिबंध- अपूर्व देवगन

मतदान समाप्ति की अवधि के 48 घंटे पूर्व से चुनाव प्रचार पर रहेगा प्रतिबंध- अपूर्व देवगन

Himachal
मंडी, 23 मई। जिला निर्वाचन अधिकारी (पंचायत) एवं उपायुक्त अपूर्व देवगन ने पंचायतीराज संस्थाओं के मतदान के समापन के लिए निर्धारित समय से पहले के 48 घंटों की अवधि के दौरान सार्वजनिक सभाओं पर प्रतिबंध के आदेश जारी किए हैं। राज्य निर्वाचन आयोग की ओर से जारी निर्वाचन कार्यक्रम के अनुसार जिला में तीन चरणों में 26 मई, 28 मई एवं 30 मई, 2026 को प्रातः सात बजे से दोपहर बाद तीन बजे तक मतदान होगा। उपायुक्त एवं जिला निर्वाचन अधिकारी (पंचायत) अपूर्व देवगन ने बताया कि पहले चरण की ग्राम पंचायतों में 24 मई को दोपहर बाद 3 बजे चुनाव प्रचार समाप्त हो जाएगा। दूसरे चरण की ग्राम पंचायतों में 26 मई को दोपहर बाद तीन बजे और तीसरे चरण की  पंचायतों में 28 मई, 2026 को दोपहर बाद तीन बजे चुनाव प्रचार...
मतगणना प्रक्रिया को निष्पक्ष, पारदर्शी एवं व्यवस्थित ढंग से संपन्न करवाने के उद्देश्य से रिहर्सल आयोजित

मतगणना प्रक्रिया को निष्पक्ष, पारदर्शी एवं व्यवस्थित ढंग से संपन्न करवाने के उद्देश्य से रिहर्सल आयोजित

Himachal
मंडी, 23 मई। नगर निगम मंडी चुनावों की मतगणना को लेकर आज डीआरडीए सम्मेलन कक्ष में विस्तृत रिहर्सल आयोजित की गई। आगामी मतगणना प्रक्रिया को निष्पक्ष, पारदर्शी एवं व्यवस्थित ढंग से संपन्न करवाने के उद्देश्य से आयोजित इस रिहर्सल की अध्यक्षता सहायक रिटर्निंग अधिकारी रूपिंदर कौर ने की।  रिहर्सल के दौरान मतगणना कार्य में नियुक्त सभी अधिकारियों एवं कर्मचारियों को मतगणना से संबंधित महत्वपूर्ण दिशा-निर्देश प्रदान किए गए। इस अवसर पर मतगणना टेबल की व्यवस्था, ईवीएम एवं आवश्यक अभिलेखों के रखरखाव, मतों की गणना, परिणाम संकलन तथा सुरक्षा व्यवस्था सहित विभिन्न पहलुओं की विस्तारपूर्वक जानकारी दी गई। साथ ही निर्वाचन आयोग द्वारा निर्धारित दिशा-निर्देशों एवं सावधानियों से भी सभी को अवगत करवाया गया। मुख्य प्रशिक्षक विजय शर्मा तथा डॉ. कर्म सिंह ठाकुर ने मतगणना की चरणबद्ध प्रक्रिया के बारे में विस्तार से...
उपायुक्त ने थुनाग में की आपदा प्रभावित क्षेत्रों में पुनः बहाली एवं पुनर्वास कार्यों की समीक्षा

उपायुक्त ने थुनाग में की आपदा प्रभावित क्षेत्रों में पुनः बहाली एवं पुनर्वास कार्यों की समीक्षा

Himachal
मंडी, 23 मई। उपायुक्त अपूर्व देवगन ने शुक्रवार को सराज क्षेत्र के थुनाग उपमंडल के लघु सचिवालय में आयोजित विभागीय व प्रशासनिक अधिकारियों की बैठक की अध्यक्षता की। इसमें सराज क्षेत्र में गत वर्ष बरसात में आई आपदा के उपरांत जारी पुनर्वास कार्यों की समीक्षा की गई। उपायुक्त ने सभी लाईन विभागों से पुनर्वास कार्यों की प्रगति का ब्यौरा प्राप्त किया। उन्होंने लोक निर्माण विभाग को निर्देश दिए कि वे प्रभावित क्षेत्रों में सड़कों की बहाली कार्यों में और तेजी लाएं। विशेषतौर पर इन सड़कों पर अति संवेदनशील हिस्सों की मरम्मत का कार्य आगामी बरसात से पहले अवश्य पूरा कर लें। लोक निर्माण विभाग की ओर से बैठक में बताया गया कि सराज क्षेत्र में बरसात की आपदा से क्षतिग्रस्त हुई लगभग 116 सड़कों को पुनः बहाल कर दिया गया है। अब मात्र सात से आठ सड़कों की ही बहाली का कार्य शेष है। इसके अलावा क्षेत्र में लगभग 25 प...
ਪੀਆਰਟੀਸੀ ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਧੂਰੀ ‘ਚ ਕੀਤਾ ਚੋਣ ਪ੍ਰਚਾਰ

ਪੀਆਰਟੀਸੀ ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਧੂਰੀ ‘ਚ ਕੀਤਾ ਚੋਣ ਪ੍ਰਚਾਰ

Punjab News
ਧੂਰੀ, 23 ਮਈ: ਪੀਆਰਟੀਸੀ ਦੇ ਚੇਅਰਮੈਨ ਹਰਪਾਲ ਜੁਨੇਜਾ ਵੱਲੋਂ ਅੱਜ ਧੂਰੀ ਦੇ ਵਾਰਡ ਨੰਬਰ 9 ਵਿੱਚ ਆਮ ਆਦਮੀ ਪਾਰਟੀ ਦੀ ਉਮੀਦਵਾਰ ਅਮਨਦੀਪ ਕੌਰ ਦੇ ਹੱਕ ਵਿੱਚ ਜ਼ੋਰਦਾਰ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਮਨਦੀਪ ਕੌਰ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਨਗਰ ਕੌਂਸਲ ਵਿੱਚ ਭੇਜਣ। ਇਸ ਦੌਰਾਨ ਸੰਬੋਧਨ ਕਰਦਿਆਂ ਹਰਪਾਲ ਜੁਨੇਜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਚਹੁੰ ਪੱਖੀ ਵਿਕਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਵਿਕਾਸ ਦੇ ਆਧਾਰ ‘ਤੇ ਹੀ ਪਾਰਟੀ ਵੱਲੋਂ ਨਗਰ ਕੌਂਸਲ ਚੋਣਾਂ ਵਿੱਚ ਲੋਕਾਂ ਕੋਲੋਂ ਸਮਰਥਨ ਮੰਗਿਆ ਜਾ ਰਿਹਾ ਹੈ। ਉਨ੍ਹਾਂ ਵਾਰਡ ਨੰਬਰ 9 ਦੇ ਵਸਨੀਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਧੂਰੀ ਸ਼ਹਿਰ ਵਿੱਚ ਪਿਛਲੇ ਚਾਰ ਸਾਲਾਂ ਦੌਰਾਨ ਹੋਏ ਵਿਕਾਸ ਕਾਰਜ ਸਭ ਦੇ ਸਾਹਮਣੇ ਹਨ ਅਤੇ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਬਾਕੀ ਰਹਿੰਦੇ ਕੰਮ ਮੁਕੰਮਲ ਹੋਣ ਉਪਰੰਤ ਧੂਰੀ ਸੂਬੇ ਦਾ ਇੱਕ ਮਾਡਲ ਸ਼ਹਿਰ ਬਣੇਗਾ। ਚੋਣ ਪ੍ਰਚਾਰ ਦੌਰਾਨ ਧੂਰੀ ਹਲਕੇ ਦੇ ਮੀਡੀਆ ਕੋਆਰਡੀਨੇਟਰ ਮੰਨੂ ਸ਼ਰਮਾ ਬੇਨੜਾ ਵੀ ਵਿ...