ਨਗਰ ਪੰਚਾਇਤ ਅਮਰਗੜ੍ਹ ਚੋਣਾਂ ਲਈ ਚੋਣ ਅਮਲੇ ਦੀ ਦੂਜੀ ਫਾਈਨਲ ਰਿਹਰਸਲ ਸੰਪੰਨ
ਅਮਰਗੜ੍ਹ, 23 ਮਈ : ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਨੂੰ ਸੁਚੱਜੇ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਣ ਲਈ ਤਾਇਨਾਤ ਚੋਣ ਅਮਲੇ ਦੀ ਦੂਜੀ ਅਤੇ ਫਾਈਨਲ ਰਿਹਰਸਲ ਅੱਜ ਸਥਾਨਕ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਅਮਰਗੜ੍ਹ ਹਰੰਬਸ ਸਿੰਘ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ।
ਰਿਹਰਸਲ ਦੌਰਾਨ ਚੋਣ ਅਮਲੇ ਨੂੰ ਪੋਲਿੰਗ ਪ੍ਰਕਿਰਿਆ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਚੋਣਾਂ ਦੌਰਾਨ ਨਿਭਾਈ ਜਾਣ ਵਾਲੀ ਡਿਊਟੀ ਬਾਰੇ ਜ਼ਰੂਰੀ ਦਿਸ਼ਾ-ਨਿਰਦੇਸ਼&nb...








