Thursday, July 2
Shadow

Tag: hot news

लोकहित के कार्य सरकार की प्राथमिकता : श्याम सिंह राणा

लोकहित के कार्य सरकार की प्राथमिकता : श्याम सिंह राणा

Haryana
चंडीगढ़ , 29 जनवरी - हरियाणा के कृषि एवं किसान कल्याण मंत्री श्री श्याम सिंह राणा ने कहा कि प्रदेश सरकार ने जनता की भलाई के लिए अनेक जनकल्याणकारी योजनाएं चलाई हुई है। आगामी बजट को लेकर स्वयं मुख्यमंत्री श्री नायब सिंह सैनी गंभीर है। लोगों के हित को ध्यान में रखते हुए बजट पेश किया जाएगा। किसानों के लिए भी बजट में बेहतरीन योजनाएं लाएंगे। उन्होंने कहा कि सरकार ने जैविक एवं ऑर्गेनिक खेती का 20% तक लक्ष्य निर्धारित कर रखा है।  श्री राणा आज चरखी दादरी में  जिला लोक संपर्क एवं परिवेदना समिति की बैठक की अध्यक्षता करने के बाद पत्रकारों से बातचीत कर रहे थे। कृषि मंत्री ने कहा कि मुख्यमंत्री श्री नायब सिंह सैनी के कुशल नेतृत्व में जन शिकायतों के त्वरित, पारदर्शी और गुणवत्तापूर्ण निवारण के लिए हमारी सरकार पूरी तरह प्रतिबद्ध है। उन्होंने कहा कि परिवेदना समिति की...
कुष्ठ रोगियों के साथ भेदभाव खत्म करें, गरिमा सुनिश्चित करें : आरती सिंह राव

कुष्ठ रोगियों के साथ भेदभाव खत्म करें, गरिमा सुनिश्चित करें : आरती सिंह राव

Haryana
चंडीगढ़, 29  जनवरी - हरियाणा की स्वास्थ्य मंत्री आरती सिंह राव ने प्रदेश के लोगों से आह्वान किया कि कुष्ठ रोगियों के साथ भेदभाव खत्म करें तथा उनकी गरिमा सुनिश्चित करें। उन्होंने बताया कि "स्पर्श कुष्ठ जागरूकता अभियान" कल 30 जनवरी से शुरू होकर 13 फरवरी तक चलेगा। स्वास्थ्य मंत्री ने महात्मा गांधी की पुण्यतिथि 30 जनवरी के अवसर पर उनको नमन करते हुए कहा कि महात्मा गांधी को कुष्ठ रोग से प्रभावित लोगों के प्रति गहरा प्यार और करुणा थी। उनका मानना था कि कुष्ठ रोग न तो कोई अभिशाप है और न ही कोई पाप, बल्कि यह एक आम बीमारी है। इसलिए, उन्होंने व्यक्तिगत रूप से सेवाग्राम आश्रम में कुष्ठ रोगियों की सेवा की, उनके घावों की देखभाल की, और उनके साथ रहे, ताकि समाज यह समझ सके कि हमें बीमारी से लड़ना है, रोगी से नहीं। आरती सिंह राव ने बत...
ਗਰਭਵਤੀ ਔਰਤਾਂ ਨੂੰ ਰੋਜ਼ਾਨਾ ਇੱਕੋ ਕਿਸਮ ਦੀ ਖ਼ੁਰਾਕ ਲੈਣ ਤੋਂ ਪਰਹੇਜ਼ ਕਰਨ ਦੀ ਸਲਾਹ- ਡਾ. ਅਨੂ ਸ਼ਰਮਾ

ਗਰਭਵਤੀ ਔਰਤਾਂ ਨੂੰ ਰੋਜ਼ਾਨਾ ਇੱਕੋ ਕਿਸਮ ਦੀ ਖ਼ੁਰਾਕ ਲੈਣ ਤੋਂ ਪਰਹੇਜ਼ ਕਰਨ ਦੀ ਸਲਾਹ- ਡਾ. ਅਨੂ ਸ਼ਰਮਾ

Local news
ਕੀਰਤਪੁਰ ਸਾਹਿਬ 29 ਜਨਵਰੀ : ਸਿਵਲ ਸਰਜਨ ਡਾ.ਨਵਰੂਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਰਜੀਤ ਸਿੰਘ ਦੀ ਅਗਵਾਈ ਹੇਠ ਪੀ.ਐੱਚ.ਸੀ ਕੀਰਤਪੁਰ ਸਾਹਿਬ ਅਤੇ ਇਸਦੇ ਅਧੀਨ ਆਉਂਦੇ ਵੱਖ-ਵੱਖ ਆਯੂਸ਼ਮਾਨ ਅਰੋਗਿਆ ਕੇਂਦਰਾਂ 'ਤੇ ਮਮਤਾ ਦਿਵਸ ਮਨਾਇਆ ਗਿਆ। ਇਸ ਮੌਕੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਮੁਫ਼ਤ ਟੀਕਾਕਰਨ ਅਤੇ ਸਿਹਤ ਜਾਂਚ ਕੀਤੀ ਗਈ।     ਮਹਿਲਾ ਮੈਡੀਕਲ ਅਫ਼ਸਰ ਡਾ. ਅਨੂ ਸ਼ਰਮਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹਰ ਬੁੱਧਵਾਰ ਮਮਤਾ ਦਿਵਸ ਮੌਕੇ ਬੱਚਿਆਂ ਅਤੇ ਗਰਭਵਤੀ ਔਰਤਾਂ ਲਈ ਵਿਸ਼ੇਸ਼ ਕੈਂਪ ਲਗਾਇਆ ਜਾਂਦਾ ਹੈ, ਜਿੱਥੇ ਮਾਂ ਅਤੇ ਬੱਚੇ ਨੂੰ ਵੱਖ ਵੱਖ ਰੋਗਾਂ ਤੋਂ ਬਚਾਉਣ ਲਈ ਉਹਨਾਂ ਦਾ ਮੁਫ਼ਤ ਟੀਕਾਕਰਨ ਕੀਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਮਮਤਾ ਦਿਵਸ ਮਨਾਉਣ ਦਾ ਮੁੱਖ ਉਦੇਸ਼ ਮਾਂ ਅਤੇ ਸ਼ਿਸ਼ੂ ਮੌਤ ਦਰ ਨੂੰ ਘਟਾਉਣਾ ਹੈ।      ਡਾ. ਅਨੂ ਸ਼ਰਮਾ ਨੇ ਦੱਸਿਆ ਕਿ ਮਮਤਾ ਦਿਵਸ ਮੌਕੇ ਲਾਏ ਗਏ ਕੈਂਪ ਵਿੱਚ ਗਰਭਵਤੀ ਔਰਤਾਂ ਨੂੰ ਆਇਰਨ ਫੋਲਿਕ ਐਸਿਡ ਅਤੇ ਕੈਲਸ਼ੀਅਮ ਦੀਆਂ ਗੋਲੀਆਂ ਮੁਫ਼ਤ ਵੰਡੀਆਂ ਗਈਆਂ। ਇਸ ਤੋਂ ਇਲਾਵਾ ਉਨ੍ਹਾਂ ਨੂੰ ਦੁੱਧ, ਹਰੀਆਂ ਸਬਜ਼ੀਆ...
1.77 ਕਰੋੜ ਰੁਪਏ ਦੀ ਲਾਗਤ ਨਾਲ ਕੀਤੀ ਜਾਵੇਗੀ ਪੁਲ ਦੀ ਉਸਾਰੀ- ਗੁਰਦਿੱਤ ਸਿੰਘ ਸੇਖੋਂ

1.77 ਕਰੋੜ ਰੁਪਏ ਦੀ ਲਾਗਤ ਨਾਲ ਕੀਤੀ ਜਾਵੇਗੀ ਪੁਲ ਦੀ ਉਸਾਰੀ- ਗੁਰਦਿੱਤ ਸਿੰਘ ਸੇਖੋਂ

Local news
ਫ਼ਰੀਦਕੋਟ 29 ਜਨਵਰੀ-ਫ਼ਰੀਦਕੋਟ-ਕੋਟਕਪੂਰਾ ਰੋਡ ਉੱਪਰ ਪੈਂਦੀ ਲੰਘੇਆਣਾ ਡ੍ਰੇਨ, ਨੇੜੇ ਦਿੱਲੀ ਇੰਟਰਨੈਸ਼ਨਲ ਸਕੂਲ ਦੇ ਪੁਲ ਦੀ ਉਸਾਰੀ ਦਾ ਕੰਮ ਲਗਭਗ 1.77 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ। ਇਹ ਜਾਣਕਾਰੀ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਦਿੱਤੀ। ਉਨ੍ਹਾਂ ਕਿਹਾ ਕਿ ਇਸ ਪੁਲ ਦੀ ਚੌੜਾਈ ਕਰੀਬ 16 ਮੀਟਰ (53 ਫੁੱਟ) ਹੋਵੇਗੀ।  ਉਨ੍ਹਾਂ ਦੱਸਿਆ ਕਿ ਜਲਦ ਹੀ ਇਸ ਮਹੱਤਵਪੂਰਨ ਪ੍ਰੋਜੈਕਟ ਦਾ ਕੰਮ ਸ਼ੁਰੂ ਕੀਤਾ ਜਾਵੇਗਾ, ਜਿਸਨੂੰ ਨੈਸ਼ਨਲ ਹਾਈਵੇ ਡਿਵੀਜ਼ਨ, ਲੋਕ ਨਿਰਮਾਣ ਵਿਭਾਗ ਫ਼ਰੀਦਕੋਟ ਵੱਲੋਂ 9 ਮਹੀਨੇ ਦੇ ਨਿਰਧਾਰਤ ਸਮੇਂ ਅੰਦਰ ਪੂਰਾ ਕੀਤਾ ਜਾਵੇਗਾ। ਇਸ ਕੰਮ ਦੇ ਟੈਂਡਰ ਅਲਾਟ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਵੱਲੋਂ ਲੰਮੇ ਸਮੇਂ ਤੋਂ ਇਸ ਪੁਲ ਦੀ ਮੰਗ ਕੀਤੀ ਜਾ ਰਹੀ ਸੀ, ਪੁਲ ਦੇ ਭੀੜੇ ਬਣੇ ਹੋਣ ਕਾਰਨ ਵੱਡੇ ਵਹੀਕਲ  ਲੰਘਾਉਣ ਵਿੱਚ ਬਹੁਤ ਦਿੱਕਤ ਆਉਂਦੀ ਹੈ ਅਤੇ ਪਿਛਲੇ ਸਮੇਂ ਦੌਰਾਨ ਇੱਥੇ ਕਈ ਹਾਦਸੇ ਵਾਪਰ ਚੁੱਕੇ ਹਨ। ਸ.ਸੇਖੋਂ ਨੇ ਕਿਹਾ ਕਿ ਇਸ ਪੁਲ ਦੀ ਉਸਾਰੀ ਨਾਲ ਆਵਾਜਾਈ ਸੁਚਾਰੂ ...
ਮਲੋਟ ਵਿੱਚ ਯੁਵਾ ਆਪਦਾ ਮਿੱਤਰ ਟ੍ਰੇਨਿੰਗ ਪ੍ਰੋਗਰਾਮ ਅਧੀਨ ਵਲੰਟੀਅਰਾਂ ਦੀ ਸੱਤ ਦਿਨਾਂ ਟ੍ਰੇਨਿੰਗ ਦਾ ਦੂਸਰਾ ਦਿਨ

ਮਲੋਟ ਵਿੱਚ ਯੁਵਾ ਆਪਦਾ ਮਿੱਤਰ ਟ੍ਰੇਨਿੰਗ ਪ੍ਰੋਗਰਾਮ ਅਧੀਨ ਵਲੰਟੀਅਰਾਂ ਦੀ ਸੱਤ ਦਿਨਾਂ ਟ੍ਰੇਨਿੰਗ ਦਾ ਦੂਸਰਾ ਦਿਨ

Local news
ਮਲੋਟ, 29 ਜਨਵਰੀ-ਮਲੋਟ ਵਿਖੇ 29 ਜਨਵਰੀ 2026 ਨੂੰ ਯੁਵਾ ਆਪਦਾ ਮਿੱਤਰ ਪ੍ਰੋਗਰਾਮ ਅਧੀਨ ਲੁਧਿਆਣਾ, ਫਿਰੋਜ਼ਪੁਰ ਅਤੇ ਫਰੀਦਕੋਟ ਜ਼ਿਲ੍ਹਿਆਂ ਦੇ ਵਲੰਟੀਅਰਾਂ ਲਈ ਚਲ ਰਹੀ ਸੱਤ ਦਿਨਾਂ ਦੀ ਟ੍ਰੇਨਿੰਗ ਦੇ ਦੂਸਰੇ ਦਿਨ ਵੱਖ-ਵੱਖ ਆਪਦਾਵਾਂ ਨਾਲ ਨਜਿੱਠਣ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਵਲੰਟੀਅਰਾਂ ਨੂੰ ਭਾਰਤੀ ਰਿਸਪਾਂਸ ਸਿਸਟਮ (Indian Response System) ਬਾਰੇ ਜਾਣੂ ਕਰਵਾਇਆ ਗਿਆ। ਟ੍ਰੇਨਿੰਗ ਪ੍ਰੋਗਰਾਮ ਤਹਿਤ 19 ਪੰਜਾਬ ਬਟਾਲੀਅਨ ਐਨ.ਸੀ.ਸੀ. ਲੁਧਿਆਣਾ ਦੇ ਵਲੰਟੀਅਰ ਮਲੋਟ ਅਕੈਡਮੀ ਵਿਖੇ ਪਹੁੰਚੇ। ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ (ਮੇਗਸੀਪਾ) ਵੱਲੋਂ ਵਲੰਟੀਅਰਾਂ ਨੂੰ ਆਪਦਾ ਪ੍ਰਬੰਧਨ ਸਬੰਧੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਕੋਰਸ ਕੋਆਰਡੀਨੇਟਰ ਅੰਕੁਰ ਸ਼ਰਮਾ ਵੱਲੋਂ ਵਲੰਟੀਅਰਾਂ ਨੂੰ ਭੂਚਾਲ ਦੇ ਤੇਜ਼ ਝਟਕਿਆਂ ਤੋਂ ਬਚਾਅ ਲਈ ਅਪਣਾਏ ਜਾਣ ਵਾਲੇ ਵੱਖ-ਵੱਖ ਤਰੀਕੇ ਪ੍ਰੈਕਟਿਕਲ ਰਾਹੀਂ ਸਿਖਾਏ ਗਏ। ਇਸਦੇ ਨਾਲ ਹੀ ਸਚਿਨ ਸ਼ਰਮਾ ਵੱਲੋਂ ਵੱਖ-ਵੱਖ ਕਿਸਮ ਦੀਆਂ ਆਪਦਾਵਾਂ ਨਾਲ ਨਜਿੱਠਣ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗ...
ਵਿਧਾਇਕ ਸ਼ੈਰੀ ਕਲਸੀ ਨੇ ਗੁਰਦਾਸਪੁਰ ‘ਤੇ ਅਤਿ ਆਧੁਨਿਕ ਕਿਸਮ ਦੀਆਂ ਲੱਗੀਆਂ ਸਟਰੀਟ ਲਾਈਟਾਂ ਸ਼ਹਿਰ ਵਾਸੀਆਂ ਨੂੰ ਕੀਤਾ ਸਮਰਪਿਤ

ਵਿਧਾਇਕ ਸ਼ੈਰੀ ਕਲਸੀ ਨੇ ਗੁਰਦਾਸਪੁਰ ‘ਤੇ ਅਤਿ ਆਧੁਨਿਕ ਕਿਸਮ ਦੀਆਂ ਲੱਗੀਆਂ ਸਟਰੀਟ ਲਾਈਟਾਂ ਸ਼ਹਿਰ ਵਾਸੀਆਂ ਨੂੰ ਕੀਤਾ ਸਮਰਪਿਤ

Punjab News
ਬਟਾਲਾ, 29 ਜਨਵਰੀ (    ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ, ਸੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਅਤੇ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਲਈ ਖਾਸ ਉਪਰਾਲੇ ਕੀਤੇ ਗਏ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਸ਼ਹਿਰ ਵਾਸੀਆਂ ਤੇ ਦੁਕਾਨਦਾਰਾਂ ਦੀ ਮੌਜੂਦਗੀ ਵਿੱਚ ਗੁਰਦਾਸਪੁਰ ਰੋਡ 'ਤੇ ਲੱਗੀਆਂ ਅਤਿ ਆਧੁਨਿਕ ਕਿਸਮ ਦੀਆਂ ਸਟਰੀਟ ਲਾਈਟਾਂ ਦਾ ਉਦਘਾਟਨ ਕੀਤਾ।  ਸ਼ਹਿਰ ਵਾਸੀਆਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਤੇਜਗਤੀ ਨਾਲ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ। ਸ਼ਹਿਰ ਅੰਦਰ ਚੌਂਕਾਂ ਨੂੰ ਚੋੜਾ ਕਰਕੇ ਖੂਬਸੂਰਤ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਦੀ ਯਾਦ ਵਿੱਚ ਉਸਾਰੇ...
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ

ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ

Punjab News
ਚੰਡੀਗੜ੍ਹ, 29 ਜਨਵਰੀ:-ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਹਿਰ ਦੇ ਰੇਲਵੇ ਸਟੇਸ਼ਨ ਤੋਂ ਬਨਾਰਸ ਲਈ ਸ਼ਰਧਾਲੂਆਂ ਦੀ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦਿਆਂ ਲੋਕਾਂ ਨੂੰ ਆਦਰਸ਼ਵਾਦੀ ਸਮਾਜ ਦੀ ਸਿਰਜਣਾ ਲਈ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਿਖਾਏ ਸਰਬ-ਸਾਂਝੀਵਾਲਤਾ ਦੇ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਲੋਕ ਸਭਾ ਮੈਂਬਰ ਰਾਜ ਕੁਮਾਰ ਚੱਬੇਵਾਲ, ਹਲਕਾ ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ, ਸਾਬਕਾ ਮੰਤਰੀ ਬਲਕਾਰ ਸਿੰਘ, ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਅਤੇ ਪੰਜਾਬ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ ਵੀ ਮੌਜੂਦ ਸਨ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਤੋਂ ਅਸ਼ੀਰਵਾਦ ਲੈਣ ਉਪਰੰਤ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰ...
ਗੈਂਗਸਟਰਾਂ ‘ਤੇ ਵਾਰ’ ਦਾ 10ਵਾਂ ਦਿਨ: ਪੰਜਾਬ ਪੁਲਿਸ ਨੇ 765 ਥਾਵਾਂ ‘ਤੇ ਕੀਤੀ ਛਾਪੇਮਾਰੀ; 3 ਹਥਿਆਰਾਂ ਸਮੇਤ 157 ਕਾਬੂ

ਗੈਂਗਸਟਰਾਂ ‘ਤੇ ਵਾਰ’ ਦਾ 10ਵਾਂ ਦਿਨ: ਪੰਜਾਬ ਪੁਲਿਸ ਨੇ 765 ਥਾਵਾਂ ‘ਤੇ ਕੀਤੀ ਛਾਪੇਮਾਰੀ; 3 ਹਥਿਆਰਾਂ ਸਮੇਤ 157 ਕਾਬੂ

Local news
ਚੰਡੀਗੜ੍ਹ, 29 ਜਨਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 10ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ  'ਤੇ 765 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਅਨੁਸਾਰ, "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ – ਜੋ 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਮੁਹਿੰਮ ਦੇ 10ਵੇਂ ਦਿਨ, ਪੁਲਿਸ ਟੀਮਾਂ ਨੇ 576 ਵਿਅਕਤੀਆਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ 157 ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਹਥਿਆਰ ਬਰਾਮਦ ਕੀਤੇ ਗਏ। 160 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ...
ਪੰਜਾਬ ਕਰ ਵਿਭਾਗ ਨੇ ਟੈਕਸ ਚੋਰੀ ਵਿਰੁੱਧ ਚਲਾਈ ਸੂਬਾ ਪੱਧਰੀ ਮੁਹਿੰਮ

ਪੰਜਾਬ ਕਰ ਵਿਭਾਗ ਨੇ ਟੈਕਸ ਚੋਰੀ ਵਿਰੁੱਧ ਚਲਾਈ ਸੂਬਾ ਪੱਧਰੀ ਮੁਹਿੰਮ

Punjab News
ਚੰਡੀਗੜ੍ਹ, 29 ਜਨਵਰੀ:-ਪੰਜਾਬ ਦੇ ਕਰ ਵਿਭਾਗ ਵੱਲੋਂ 28 ਜਨਵਰੀ ਨੂੰ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟਾਂ (ਐਸ.ਆਈ.ਪੀ.ਯੂਜ਼) ਦੇ ਸਾਰੇ ਵਿੰਗਾਂ ਰਾਹੀਂ ਇੱਕ ਵਿਸ਼ੇਸ਼ ਸੂਬਾ ਪੱਧਰੀ ਇਨਫੋਰਸਮੈਂਟ ਮੁਹਿੰਮ ਚਲਾਈ ਗਈ। ਇਹ ਕਾਰਵਾਈ ਜੀਐਸਟੀ ਦੀ ਸਖ਼ਤੀ ਨਾਲ ਪਾਲਣਾ ਅਤੇ ਸਰਕਾਰੀ ਮਾਲੀਏ ਦੀ ਸੁਰੱਖਿਆ ਪ੍ਰਤੀ ਵਿਭਾਗ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸੂਬੇ ਭਰ ਵਿੱਚ ਵਿਆਪਕ ਜਾਂਚ ਲਈ 141 ਵਾਹਨਾਂ ਨੂੰ ਜ਼ਬਤ ਕੀਤਾ ਗਿਆ ਹੈ। ਇਹਨਾਂ ਵਿੱਚੋਂ ਜ਼ਿਆਦਾਤਰ ਵਾਹਨ ਲੋਹੇ ਅਤੇ ਸਟੀਲ ਵਪਾਰ ਦੇ ਪ੍ਰਮੁੱਖ ਕੇਂਦਰ ਮੰਡੀ ਗੋਬਿੰਦਗੜ੍ਹ ਅਤੇ ਲੁਧਿਆਣਾ ਵਿੱਚ ਰੋਕੇ ਗਏ ਹਨ। ਮੁੱਢਲੀਆਂ ਜਾਂਚਾਂ ਤੋਂ ਪਤਾ ਚੱਲਦਾ ਹੈ ਕਿ ਜ਼ਿਆਦਾਤਰ ਵਾਹਨਾਂ ਵਿੱਚ ਲੋਹੇ ਅਤੇ ਸਟੀਲ ਦੇ ਸਾਮਾਨ ਦੀ ਢੋਆ-ਢੁਆਈ ਕੀਤਾ ਜਾ ਰਹੀ ਸੀ, ਜਿਨ੍ਹਾਂ ‘ਤੇ ਬਿਨਾਂ ਚਲਾਨ ਢੋਆ-ਢੁਆਈ, ਜੀਐਸਟੀ ਨਿਯਮਾਂ ਦੀ ਦੁਰਵਰਤੋਂ ਅਤੇ ਗਲ਼ਤ ਈ-ਵੇਅ ਬਿੱਲਾਂ ਰਾਹੀਂ ਕਰ ਚੋਰੀ ਦਾ ਸ਼ੱਕ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਮੁਹਿੰਮ ਜਨਵਰੀ 20...
ਪੰਜਾਬ ਦੇ ਨਿਵਾਸੀਆਂ ਵਾਸਤੇ ਚੰਡੀਗੜ੍ਹ ਨੂੰ ਹਥਿਆਰ ਲਾਇਸੈਂਸ ਦੇ ਅਧਿਕਾਰ ਖੇਤਰ ਵਿੱਚ ਸ਼ਾਮਲ ਕਰਨ ਲਈ ਸਪੀਕਰ ਨੇ ਅਮਿਤ ਸ਼ਾਹ ਨੂੰ ਲਿਖਿਆ ਅਰਧ ਸਰਕਾਰੀ ਪੱਤਰ

ਪੰਜਾਬ ਦੇ ਨਿਵਾਸੀਆਂ ਵਾਸਤੇ ਚੰਡੀਗੜ੍ਹ ਨੂੰ ਹਥਿਆਰ ਲਾਇਸੈਂਸ ਦੇ ਅਧਿਕਾਰ ਖੇਤਰ ਵਿੱਚ ਸ਼ਾਮਲ ਕਰਨ ਲਈ ਸਪੀਕਰ ਨੇ ਅਮਿਤ ਸ਼ਾਹ ਨੂੰ ਲਿਖਿਆ ਅਰਧ ਸਰਕਾਰੀ ਪੱਤਰ

Breaking News
ਚੰਡੀਗੜ੍ਹ 29 ਜਨਵਰੀ 2026:-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਇੱਕ ਅਰਧ-ਸਰਕਾਰੀ ਪੱਤਰ ਲਿਖ ਕੇ ਚੰਡੀਗੜ੍ਹ ਨੂੰ ਪੰਜਾਬ ਦੇ ਨਿਵਾਸੀਆਂ ਲਈ ਹਥਿਆਰ ਲਾਇਸੈਂਸ ਦੇ ਅਧਿਕਾਰ ਖੇਤਰ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਅਸਲਾ ਐਕਟ ਤਹਿਤ ਕੁਝ ਸੋਧਾਂ ਦੀ ਲੋੜ 'ਤੇ ਜ਼ੋਰ ਦਿੱਤਾ। ਦੱਸਣਯੋਗ ਹੈ ਕਿ ਮੌਜੂਦਾ ਨਿਯਮਾਂ ਅਨੁਸਾਰ ਪੰਜਾਬ ਦੇ ਨਿਵਾਸੀਆਂ ਨੂੰ ਚੰਡੀਗੜ੍ਹ ਵਿੱਚ ਲਾਇਸੈਂਸਸ਼ੁਦਾ ਹਥਿਆਰ ਰੱਖਣ ਲਈ ਵੱਖਰੇ ਤੌਰ 'ਤੇ ਇਜਾਜ਼ਤ ਲਈ ਅਰਜ਼ੀ ਦੇਣੀ  ਪੈਂਦੀ ਹੈ, ਜਿਸ ਕਰਕੇ ਉਨ੍ਹਾਂ ਨੂੰ ਬੇਲੋੜੀ ਦੇਰੀ ਅਤੇ ਅਸੁਵਿਧਾ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਲਿਖਿਆ ਕਿ ਜਦੋਂ ਪੰਜਾਬ ਦੇ ਨਿਵਾਸੀ ਹਥਿਆਰ ਦੇ ਲਾਇਸੈਂਸ ਲਈ ਅਰਜ਼ੀ ਦਿੰਦੇ ਹਨ ਤਾਂ ਇਸ ਵਿੱਚ ਅਧਿਕਾਰ ਖੇਤਰ ਸਿਰਫ਼ ਪੰਜਾਬ ਰਾਜ ਤੱਕ ਸੀਮਿਤ ਹੁੰਦਾ ਹੈ। ਉਨ੍ਹਾਂ ਅੱਗੇ ਲਿਖਿਆ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੋਣ ਕਰਕੇ ਇਹ ਸੂਬੇ ਦਾ ਪ੍ਰਸ਼ਾਸਕੀ ਕੇਂਦਰ ਹੈ। ਪੰਜਾਬ ਦੇ ਬਹੁਤੇ ਨਿਵਾਸੀ ਚੰਡੀਗੜ੍ਹ ਵਿੱਚ ਰਹਿੰਦੇ ਹਨ ਅਤੇ ਅਕਸਰ ਸਰਕਾਰੀ ਅਤੇ ਨ...