Thursday, July 9
Shadow

Tag: hot news

ਪੰਜਾਬ ਸਰਕਾਰ ਵੱਲੋਂ ਚਲਾਈ ਇੱਕ ਮੁਸ਼ਤ ਨਿਪਟਾਰਾ ਸਕੀਮ ਮਿੱਲਰਾਂ ਲਈ ਬਣੀ ਵਰਦਾਨ

ਪੰਜਾਬ ਸਰਕਾਰ ਵੱਲੋਂ ਚਲਾਈ ਇੱਕ ਮੁਸ਼ਤ ਨਿਪਟਾਰਾ ਸਕੀਮ ਮਿੱਲਰਾਂ ਲਈ ਬਣੀ ਵਰਦਾਨ

Punjab News
ਮਾਲੇਰਕੋਟਲਾ, 5 ਦਸੰਬਰ -                          ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਰਾਈਸ ਮਿੱਲਰਾਂ ਲਈ ਲਾਗੂ ਕੀਤੀ ਗਈ ਇੱਕ-ਮੁਸ਼ਤ ਨਿਪਟਾਰਾ ਸਕੀਮ 2025 ਦੇ ਸਕਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਇਹ ਸਕੀਮ ਖਾਸ ਤੌਰ ‘ਤੇ ਉਨ੍ਹਾਂ ਮਿੱਲਰਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਜਿਨ੍ਹਾਂ ਦੇ ਕਾਨੂੰਨੀ ਜਾਂ ਸਿਵਲ ਕੇਸ ਕਈ ਸਾਲਾਂ ਤੋਂ ਅਦਾਲਤਾਂ ਵਿੱਚ ਲੰਬੇ ਸਮੇਂ ਤੋਂ ਪੈਡਿੰਗ ਸਨ।                          ਪਨਸਪ ਜ਼ਿਲ੍ਹਾ ਮੈਨੇਜਰ ਗੁਰਮੀਤ ਸਿੰਘ ਨੇ ਦੱਸਿਆ ਕਿ ਲੰਬੇ ਸਮੇਂ ਤੋਂ ਚਲ ਰਹੇ ਕੇਸਾਂ ਕਾਰਨ ਜਿੱਥੇ ਮਿੱਲ ਮਾਲਕਾਂ ਨੂੰ ਮੁਸ਼ਕਲਾਂ ਅਤੇ ਖਰਚੇ ਦਾ ਸਾਹਮਣਾ ਕਰਨਾ ਪੈਂਦਾ ਸੀ, ਉੱਥੇ ਹੀ ਪੰਜਾਬ ਸਰਕਾਰ ਦੀਆਂ ਖਰੀਦ ਏਜੰਸੀਆਂ ਨੂੰ ਵੀ ਇਨ੍ਹਾਂ ਕੇਸਾਂ ਦੀ ਪੈਰਵੀ ਲਈ ਆਪਣੇ ਸਰੋਤ ਵਰਤਣੇ ਪੈਂਦੇ ਸਨ। ਨਵੀਂ ਨਿਪਟਾਰਾ ਨੀਤੀ...
ਪੰਜਾਬ ਨੇ ਸਕੂਲ ਅਧਿਆਪਕਾਂ ਨੂੰ ਕਰੀਅਰ ਮੈਂਟਰ ਵਜੋਂ ਸਿਖਲਾਈ ਦੇਣ ਲਈ ਆਈ.ਆਈ.ਟੀ. ਮਦਰਾਸ ਨਾਲ ਹੱਥ ਮਿਲਾਇਆ

ਪੰਜਾਬ ਨੇ ਸਕੂਲ ਅਧਿਆਪਕਾਂ ਨੂੰ ਕਰੀਅਰ ਮੈਂਟਰ ਵਜੋਂ ਸਿਖਲਾਈ ਦੇਣ ਲਈ ਆਈ.ਆਈ.ਟੀ. ਮਦਰਾਸ ਨਾਲ ਹੱਥ ਮਿਲਾਇਆ

Punjab News
ਚੰਡੀਗੜ੍ਹ, 5 ਦਸੰਬਰ:- ਆਈ.ਆਈ.ਟੀ. ਮਦਰਾਸ ਪ੍ਰਵਰਤਕ ਨਾਲ ਭਾਈਵਾਲੀ ਕਰਕੇ ਸੂਬਾ ਪੱਧਰ ਉੱਤੇ ਕਰੀਅਰ ਗਾਈਡੈਂਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ। ਇਸ ਪ੍ਰੋਗਰਾਮ ਤਹਿਤ ਹਰੇਕ ਅਧਿਆਪਕ ਨੂੰ ਇੱਕ ਟਰੇਂਡ ਕਰੀਅਰ ਮੈਂਟਰ ਬਣਾਉਣ ਲਈ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾਵੇਗਾ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਅਹਿਮ ਪ੍ਰੋਗਰਾਮ ਤਹਿਤ 5,000 ਤੋਂ ਵੱਧ ਅਧਿਆਪਕਾਂ ਨੂੰ ਸਿਖਲਾਈ ਯਕੀਨੀ ਬਣਾਈ ਜਾਵੇਗੀ ਤਾਂ ਜੋ ਉਹ ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਨ, ਕਰੀਅਰ ਬਾਰੇ ਵਿਕਲਪਾਂ ਸਬੰਧੀ ਸਟੀਕ ਜਾਣਕਾਰੀ ਦੇਣ ਅਤੇ ਕਰੀਅਰ ਦੀ ਚੋਣ ਬਾਰੇ ਮਾਰਗਦਰਸ਼ਨ ਕਰ ਸਕਣ। ਸ. ਬੈਂਸ ਨੇ ਕਿਹਾ ਕਿ ਇਹ ਪ੍ਰੋਗਰਾਮ ਅਧਿਆਪਕਾਂ ਨੂੰ ਬੁਨਿਆਦੀ ਕਰੀਅਰ ਕਾਊਂਸਲਿੰਗ, ਕਲਾਸਰੂਮ ਸੈਸ਼ਨਾਂ ਲਈ ਹੁਨਰ ਅਤੇ ਵਨ-ਟੂ-ਵਨ ਗਾਈਡੈਂਸ ਤਹਿਤ ਮੁਫਤ ਔਨਲਾਈਨ ਸਿਖਲਾਈ ਦਿੱਤੀ ਜਾਵੇਗੀ। ਇਸ ਪ੍ਰੋਗਰਾਮ ਤਹਿਤ ਅਧਿਆਪਕ ਟੌਪ 100 ਉੱਚ-ਮੰਗ ਵਾਲੇ ਕਰੀਅਰਾਂ, ਢਾਂਚਾਗਤ ਮੁਲਾਂਕਣ ਸਾਧਨਾਂ ਅਤੇ ਕੌਮੀ ਅਤੇ ਆਲਮੀ ਪੱਧਰ ’ਤੇ ਉ...
‘ਯੁੱਧ ਨਸ਼ਿਆਂ ਵਿਰੁੱਧ’: 279ਵੇਂ ਦਿਨ ਪੰਜਾਬ ਪੁਲਿਸ ਨੇ 79 ਨਸ਼ਾ ਤਸਕਰਾਂ ਨੂੰ 1.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 279ਵੇਂ ਦਿਨ ਪੰਜਾਬ ਪੁਲਿਸ ਨੇ 79 ਨਸ਼ਾ ਤਸਕਰਾਂ ਨੂੰ 1.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ

Health
ਚੰਡੀਗੜ੍ਹ, 5 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਨਸ਼ਿਆਂ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ  ਲਗਾਤਾਰ 279ਵੇਂ ਦਿਨ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 284 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਦੇ ਨਤੀਜੋੇ ਵਜੋਂ ਸੂਬੇ ਭਰ ਵਿੱਚ 79 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 69 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਇਸ ਦੇ ਨਾਲ, 279 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 39,254 ਹੋ ਗਈ ਹੈ। ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.2 ਕਿਲੋ ਹੈਰੋਇਨ, 2 ਕਿਲੋ ਗਾਂਜਾ, 519 ਨਸ਼ੀਲੀਆਂ ਗੋਲੀਆਂ ਅਤੇ 18,300 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚ...
ਜਾਪਾਨ ਦੌਰੇ ਦੇ ਚੌਥੇ ਦਿਨ ਮੁੱਖ ਮੰਤਰੀ ਨੇ ਓਸਾਕਾ ਵਿਖੇ ਕੀਤਾ ਬਿਜ਼ਨਸ ਰੋਡ ਸ਼ੋਅ

ਜਾਪਾਨ ਦੌਰੇ ਦੇ ਚੌਥੇ ਦਿਨ ਮੁੱਖ ਮੰਤਰੀ ਨੇ ਓਸਾਕਾ ਵਿਖੇ ਕੀਤਾ ਬਿਜ਼ਨਸ ਰੋਡ ਸ਼ੋਅ

Breaking News
ਚੰਡੀਗੜ੍ਹ, 5 ਦਸੰਬਰ:- ਜਾਪਾਨ ਦੌਰੇ ਦੇ ਚੌਥੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਰੋਡ ਸ਼ੋਅ ਨੂੰ ਸ਼ੁੱਕਰਵਾਰ ਨੂੰ ਓਸਾਕਾ ਵਿਖੇ ਭਰਵਾਂ ਹੁੰਗਾਰਾ ਮਿਲਿਆ ਅਤੇ ਪ੍ਰਮੁੱਖ ਜਾਪਾਨੀ ਕੰਪਨੀਆਂ ਨੇ ਰੋਡ ਸ਼ੋਅ ਵਿੱਚ ਸ਼ਿਰਕਤ ਕੀਤੀ ਤੇ ਸੂਬੇ ਵਿੱਚ ਨਿਵੇਸ਼ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ। ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵੱਡੀਆਂ ਉਦਯੋਗਿਕ ਕੰਪਨੀਆਂ ਦੀ ਭਾਈਵਾਲੀ ਭਾਰਤ-ਜਾਪਾਨ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਮਜ਼ਬੂਤ ਸਮਰਥਨ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੀਆਂ ਪ੍ਰਗਤੀਸ਼ੀਲ ਉਦਯੋਗਿਕ ਨੀਤੀਆਂ, ਏਕੀਕ੍ਰਿਤ ਸਿੰਗਲ-ਵਿੰਡੋ ਪ੍ਰਣਾਲੀ ਅਤੇ ਨਿਵੇਸ਼ ਲਈ ਤਿਆਰ ਮੌਕਿਆਂ ਵਿੱਚ ਵਿਸ਼ਵਵਿਆਪੀ ਨਿਵੇਸ਼ਕਾਂ ਦੀ ਵਧ ਰਹੀ ਦਿਲਚਸਪੀ ਨੂੰ ਵੀ ਦਰਸਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਸਾਡੇ ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਕਰਨਾ ਅਤੇ ਨਿਵੇਸ਼ਕਾਂ ਲਈ ਇੱਕ ਸਥਿਰ ਅਤੇ ਭਰੋਸੇਮੰਦ ਵਾਤਾਵਰਨ ਪੈਦਾ ਕਰਨਾ ਹੈ। ਪੰਜਾਬ ਦੇ ਜਾਪਾਨੀ ਉਦਯੋਗ ਨਾਲ ਸਬੰਧਾਂ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ...
CM Mann’s Japan Visit Lays Foundation for Future-Ready Punjab: Harjot Singh Bains

CM Mann’s Japan Visit Lays Foundation for Future-Ready Punjab: Harjot Singh Bains

Punjab News
Chandigarh, December 4:- Punjab's Chief Minister S. Bhagwant Singh Mann's ongoing visit to Japan has  yielded significant results, with the state poised to receive substantial investments and forge strategic partnerships, said S. Harjot Singh Bains, Minister of Education and Information & Public Relations, Punjab. He said that CM Mann led delegation's visionary diplomacy would integrate Punjab's human capital with emerging opportunities, driving growth and development in the state. S. Harjot Singh Bains said that Chief Minister S. Bhagwant Singh Mann's concerted efforts have led to a landmark investment deal with Toppan Speciality Films Private Limited (TSF), a Japanese industry leader, investing Rs 400 crore in Punjab. This MoU marks a significant milestone in Punjab's j...
11 ITIs TO BE ESTABLISHED INSIDE JAILS UNDER “EMPOWERING LIVES BEHIND BARS: REAL CHANGE – THE NEW PARADIGM OF CORRECTIONAL JUSTICE” INITIATIVE

11 ITIs TO BE ESTABLISHED INSIDE JAILS UNDER “EMPOWERING LIVES BEHIND BARS: REAL CHANGE – THE NEW PARADIGM OF CORRECTIONAL JUSTICE” INITIATIVE

Health
Chandigarh, December 4:-           The High Court of Punjab and Haryana, in collaboration with the Department of Prisons, Punjab, and the Department of Technical Education & Industrial Training, Punjab, is launching a major correctional reform initiative titled “Empowering Lives Behind Bars: Real Change – The New Paradigm of Correctional Justice” on December 6, 2025 at Central Jail, Patiala. The programme will be inaugurated by the Hon’ble Chief Justice of India, Mr. Justice Surya Kant, in the presence of Judges of the Supreme Court of India, Judges of the High Court, and senior State officials.           The initiative aims to transform Punjab’s prisons into centres of learning and rehabilitation by providing nationally certified vo...
CONTINUING HIS JAPAN TOUR, CM FIRMS UP INVESTMENT WORTH RS 500 CRORE ON THIRD DAY

CONTINUING HIS JAPAN TOUR, CM FIRMS UP INVESTMENT WORTH RS 500 CRORE ON THIRD DAY

Breaking News
Chandigarh, December 4:- On third day of his visit to Japan, the  Punjab Chief Minister Bhagwant Singh Mann on Thursday roped in investment worth Rs 500 crore as Japandese steel giant Aichi Steel agreed to expand its collaboration with Vardhman Special Steels in the state. Aichi Steel and Vardhman Special Steels signed an MoU in the presence of the Chief Minister, who visited the company today. The Chief Minister said that it is Red letter day for the state as the Aichi Steel Corporation better known as the steel arm of Toyota has inked this MoU to give fillip to the industrial development in the state. He said that Aichi Steel, which already holds about 24.9% stake in Vardhman is a key technology partner, symbolising a strong and evolving Indo-Japan partnership in Punjab’s i...
‘YUDH NASHIAN VIRUDH’: ON DAY 278, PUNJAB POLICE NABS 66 DRUG SMUGGLERS WITH 2.5KG HEROIN

‘YUDH NASHIAN VIRUDH’: ON DAY 278, PUNJAB POLICE NABS 66 DRUG SMUGGLERS WITH 2.5KG HEROIN

Punjab News
CHANDIGARH, December 4:-          Continuing the war against drugs “Yudh Nashian Virudh” waged by Chief Minister Bhagwant Singh Mann to eradicate drug menace from state consecutively for the 278th day, Punjab Police conducted raids at 257 locations on Thursday leading to the arrest of 66 drug smugglers after registration of 52 first information reports (FIRs) across the state. With this, the number of total drug smugglers arrested has reached to 39,175 in 278 days.           The raids have resulted in recovery of 2.5 kg heroin, 40 kg poppy husk, 387 intoxicant pills and Rs 700 drug money from the possession of arrested drug smugglers.           Notably, CM Bhagwant Singh Mann has asked the Commi...
PUNJAB POLICE LAUNCHES AMBITIOUS STATE-WIDE TRAINING PROJECT FOR MAINSTREAMING WOMEN POLICE

PUNJAB POLICE LAUNCHES AMBITIOUS STATE-WIDE TRAINING PROJECT FOR MAINSTREAMING WOMEN POLICE

Health
CHANDIGARH, December 4:-           The Punjab Police has embarked on a landmark initiative, the “Mainstreaming of Women Police” project, aimed at comprehensively assessing and enhancing the role and integration of women police officers across the state. The project commenced with a three-day Training of Trainers (ToT) programme held at the Punjab Police Academy (PPA), Phillaur from December 2 to 4, 2025.           The ToT was organised by the Community Affairs Division (CAD) Wing of Punjab Police in partnership with the Hartek Foundation. The session trained approximately 60 master trainers, comprising four senior police officers each from 13 districts of Punjab. These officers will now be responsible for cascading the training in their re...
PIL FILED ALLEGING VIRAL AUDIO: COURT SEEKS CLARIFICATION ON MAINTAINABILITY

PIL FILED ALLEGING VIRAL AUDIO: COURT SEEKS CLARIFICATION ON MAINTAINABILITY

Breaking News
CHANDIGARH, December 4:- The Punjab Government, represented by the Learned Advocate General Mr. Maninderjit Singh Bedi, has strongly opposed a Public Interest Litigation (PIL) filed before the Punjab and Haryana High Court concerning the ongoing Zila Parishads and Panchayat Samitis elections in Patiala district. The petition relies on an alleged audio recording of a conference call, which went viral. The State has raised fundamental objections regarding the petition's maintainability in constitutional courts. Appearing before the Hon’ble High Court, the Learned Advocate General, relying on established Supreme Court precedents, submitted that PILs in election-related matters are not maintainable. He contended that such petitions, often driven by political motivations, should not...