Saturday, June 6
Shadow

Tag: hot news

ਜ਼ਮੀਨੀ ਝਗੜਿਆਂ ਦੇ ਨਿਪਟਾਰੇ ਲਈ ਸਾਰੇ ਜ਼ਿਲ੍ਹਿਆਂ ਵਿੱਚ ਲਗਾਈਆਂ ਜਾਣ ਮਾਲ ਲੋਕ ਅਦਾਲਤਾਂ – ਮੁੱਖ ਮੰਤਰੀ

ਜ਼ਮੀਨੀ ਝਗੜਿਆਂ ਦੇ ਨਿਪਟਾਰੇ ਲਈ ਸਾਰੇ ਜ਼ਿਲ੍ਹਿਆਂ ਵਿੱਚ ਲਗਾਈਆਂ ਜਾਣ ਮਾਲ ਲੋਕ ਅਦਾਲਤਾਂ – ਮੁੱਖ ਮੰਤਰੀ

Haryana
ਚੰਡੀਗੜ੍ਹ, 15 ਮਈ- ਹਰਿਆਣਾ ਵਿੱਚ ਜ਼ਮੀਨ ਨਾਲ ਸਬੰਧਤ ਝਗੜਿਆਂ ਦੇ ਤੁਰੰਤ ਨਿਪਟਾਰੇ ਲਈ ਮਾਲ ਲੋਕ ਅਦਾਲਤਾਂ  ਲਗਾਈਆਂ ਜਾਣਗੀਆਂ, ਜਿਨ੍ਹਾਂ ਰਾਹੀਂ ਡਿਪਟੀ ਕਮਿਸ਼ਨਰ, ਐੱਸ.ਡੀ.ਐੱਮ. ਅਤੇ ਤਹਿਸੀਲਦਾਰ ਵਿਵਾਦਤ ਧਿਰਾਂ ਵਿਚਕਾਰ ਆਪਸੀ ਸਹਿਮਤੀ ਨਾਲ ਝਗੜਿਆਂ ਦਾ ਸਮਾਂਬੱਧ ਢੰਗ ਨਾਲ ਹੱਲ ਕਰਵਾਉਣਗੇ। ਇਹ ਨਿਰਦੇਸ਼ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮਾਲ ਅਤੇ ਆਪਦਾ ਪ੍ਰਬੰਧਨ ਵਿਭਾਗ ਵੱਲੋਂ 'ਵਿਕਸਿਤ ਭਾਰਤ-2047' ਦੇ ਤਹਿਤ ਤਿਆਰ ਕੀਤੇ ਗਏ 5 ਸਾਲਾ ਲਾਗੂਕਰਨ ਰੋਡਮੈਪ ਅਤੇ ਕਾਰਜ ਯੋਜਨਾ ਦੀ ਸਮੀਖਿਆ ਕਰਦੇ ਹੋਏ ਦਿੱਤੇ। ਬੈਠਕ ਵਿੱਚ ਮਾਲ ਅਤੇ ਆਪਦਾ ਪ੍ਰਬੰਧਨ ਵਿਭਾਗ ਦੀ ਵਧੀਕ ਮੁੱਖ ਸਕੱਤਰ ਅਤੇ ਐੱਫ.ਸੀ.ਆਰ. ਡਾ. ਸੁਮਿਤਾ ਮਿਸ਼ਰਾ ਨੇ ਦੱਸਿਆ ਕਿ ਮਾਲ ਸਬੰਧੀ ਝਗੜਿਆਂ ਦੇ ਜਲਦੀ ਹੱਲ ਲਈ ਵਿਭਾਗ ਵੱਲੋਂ ਡਿਜੀਟਲ ਕੋਰਟ ਕੇਸ ਮੈਨੇਜਮੈਂਟ ਸਿਸਟਮ ਲਾਗੂ ਕੀਤਾ ਜਾਵੇਗਾ ਤਾਂ ਜੋ ਵਿਵਾਦਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕੀਤਾ ਜਾ ਸਕੇ। ਇਸ 'ਤੇ ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ...
ਮਹਿਲਾਵਾਂ ਅਤੇ ਬੱਚੇ ਸਮਾਜ ਦਾ ਆਧਾਰ, ਇਨ੍ਹਾਂ ਨੂੰ ਸਸ਼ਕਤ ਕਰਨਾ ਸਰਕਾਰ ਦੀ ਪਹਿਲ – ਮੁੱਖ ਮੰਤਰੀ

ਮਹਿਲਾਵਾਂ ਅਤੇ ਬੱਚੇ ਸਮਾਜ ਦਾ ਆਧਾਰ, ਇਨ੍ਹਾਂ ਨੂੰ ਸਸ਼ਕਤ ਕਰਨਾ ਸਰਕਾਰ ਦੀ ਪਹਿਲ – ਮੁੱਖ ਮੰਤਰੀ

Haryana
ਚੰਡੀਗੜ੍ਹ, 15 ਮਈ -ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮਹਿਲਾਵਾਂ ਅਤੇ ਬੱਚੇ ਕਿਸੇ ਵੀ ਸਮਾਜ ਅਤੇ ਦੇਸ਼ ਦਾ ਆਧਾਰ ਹੁੰਦੇ ਹਨ, ਇਨ੍ਹਾਂ ਨੂੰ ਸਸ਼ਕਤ ਕੀਤੇ ਬਿਨਾਂ ਰਾਸ਼ਟਰ ਸਸ਼ਕਤ ਨਹੀਂ ਹੋ ਸਕਦਾ। ਮਹਿਲਾਵਾਂ ਅਤੇ ਬੱਚਿਆਂ ਨੂੰ ਸਸ਼ਕਤ ਕਰਨਾ ਹਰਿਆਣਾ ਸਰਕਾਰ ਦੀਆਂ ਪ੍ਰਾਥਮਿਕਤਾ ਵਿੱਚ ਸ਼ਾਮਲ ਹੈ। ਮਹਿਲਾ ਅਤੇ ਬਾਲ ਵਿਕਾਸ ਵਿਭਾਗ ਅਗਲੇ 5 ਸਾਲਾਂ ਦੀ ਆਪਣੀ ਕਾਰਜ ਯੋਜਨਾ ਇਸੇ ਤੱਥ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕਰੇ। ਮੁੱਖ ਮੰਤਰੀ ਨੇ ਇਹ ਨਿਰਦੇਸ਼ 'ਹਰਿਆਣਾ ਵਿਜ਼ਨ-2047' ਦੇ ਅਧੀਨ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੀ ਅਗਾਮੀ 5 ਸਾਲਾ ਕਾਰਜ ਯੋਜਨਾ ਦੀ ਸਮੀਖਿਆ ਦੌਰਾਨ ਦਿੱਤੇ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਦਾ ਮਕਸਦ ਇੱਕ ਅਜਿਹੇ ਸਮਾਵੇਸ਼ੀ ਅਤੇ ਨਿਆਂਪੂਰਨ ਸਮਾਜ ਦਾ ਨਿਰਮਾਣ ਕਰਨਾ ਹੈ ਜਿੱਥੇ ਮਹਿਲਾਵਾਂ ਨੂੰ ਸਨਮਾਨਜਨਕ ਜੀਵਨ ਜਿਊਣ ਦਾ ਅਧਿਕਾਰ ਹੋਵੇ, ਉਹ ਹਿੰਸਾ ਤੋਂ ਮੁਕਤ ਹੋਣ ਅਤੇ ਜਿੱਥੇ ਹਰ ਬੱਚੇ ਨੂੰ ਸੁਰੱਖਿਅਤ, ਸਿਹਤਮੰਦ ਅਤੇ ਸਹਾਇਕ ਵਾ...
ਵਿਸ਼ਵ ਹਾਈਪਰਟੈਂਸ਼ਨ ਦਿਵਸ: ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ 40 ਤੋਂ 90 ਸਾਲ ਤੋਂ ਵੱਧ ਉਮਰ ਦੇ ਮਰੀਜ਼ਾਂ ਲਈ ਬਣੀ ਸਹਾਰਾ, 98 ਸਾਲਾ ਮਰੀਜ਼ਾਂ ਨੂੰ ਵੀ ਮਿਲਿਆ ਲਾਭ

ਵਿਸ਼ਵ ਹਾਈਪਰਟੈਂਸ਼ਨ ਦਿਵਸ: ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ 40 ਤੋਂ 90 ਸਾਲ ਤੋਂ ਵੱਧ ਉਮਰ ਦੇ ਮਰੀਜ਼ਾਂ ਲਈ ਬਣੀ ਸਹਾਰਾ, 98 ਸਾਲਾ ਮਰੀਜ਼ਾਂ ਨੂੰ ਵੀ ਮਿਲਿਆ ਲਾਭ

Breaking News
ਚੰਡੀਗੜ੍ਹ, 15 ਮਈ 2026- ਵਿਸ਼ਵ ਹਾਈਪਰਟੈਂਸ਼ਨ ਦਿਵਸ ਦੇ ਮੌਕੇ ‘ਤੇ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਉੱਚ ਰਕਤਚਾਪ ਅਤੇ ਇਸ ਨਾਲ ਸੰਬੰਧਿਤ ਬੀਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਨੂੰ ਸਸਤੀ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਕੇ ਮਹੱਤਵਪੂਰਨ ਰਾਹਤ ਦੇ ਰਹੀ ਹੈ। ਜਿਵੇਂ-ਜਿਵੇਂ ਵੱਖ-ਵੱਖ ਉਮਰ ਵਰਗਾਂ ਵਿੱਚ ਉੱਚ ਰਕਤਚਾਪ ਦੇ ਮਾਮਲੇ ਵਧ ਰਹੇ ਹਨ, ਇਹ ਯੋਜਨਾ ਪੰਜਾਬ ਦੇ ਹਜ਼ਾਰਾਂ ਪਰਿਵਾਰਾਂ ਨੂੰ ਸਮੇਂ ਸਿਰ ਇਲਾਜ ਉਪਲੱਬਧ ਕਰਵਾਉਣ ਦੇ ਨਾਲ-ਨਾਲ ਭਾਰੀ ਚਿਕਿਤਸਾ ਖਰਚਿਆਂ ਤੋਂ ਵੀ ਸੁਰੱਖਿਆ ਪ੍ਰਦਾਨ ਕਰ ਰਹੀ ਹੈ। ਹਾਈਪਰਟੈਂਸ਼ਨ, ਜਿਸਨੂੰ ਆਮ ਤੌਰ ‘ਤੇ ਹਾਈ ਬਲੱਡ ਪ੍ਰੈਸ਼ਰ ਕਿਹਾ ਜਾਂਦਾ ਹੈ, ਨੂੰ ਡਾਕਟਰ ਅਕਸਰ “ਸਾਇਲੈਂਟ ਕਿਲਰ” ਕਹਿੰਦੇ ਹਨ। ਇਹ ਬਿਨਾਂ ਕਿਸੇ ਸਪੱਸ਼ਟ ਚੇਤਾਵਨੀ ਦੇ ਸਟ੍ਰੋਕ, ਹਾਰਟ ਫੇਲਿਅਰ ਜਾਂ ਕਿਡਨੀ ਰੋਗ ਵਰਗੀਆਂ ਗੰਭੀਰ ਸਮੱਸਿਆਵਾਂ ਦਾ ਕਾਰਨ ਬਣ ਸਕਦਾ ਹੈ। ਇਹ ਬੀਮਾਰੀ ਲਗਭਗ ਹਰ ਉਮਰ ਵਰਗ ਵਿੱਚ ਦੇਖੀ ਜਾ ਰਹੀ ਹੈ। ਹਸਪਤਾਲਾਂ ਵਿੱਚ ਬਜ਼ੁਰਗ ਪੁਰਸ਼ ਜਾਂਚ ਰਿਪੋਰਟਾਂ ਦੀ ਉਡੀਕ ਕਰਦੇ ਨਜ਼ਰ ਆਉਂਦੇ ਹਨ, ਮਹਿਲਾਵਾਂ ਆਪਣੇ ਪਰਸ ਵਿੱਚ ਦਵਾਈਆਂ ਦੀਆਂ ਪਰ...
मतदान केन्द्रों के 100 मीटर दायरे में चुनाव प्रचार गतिविधियों पर प्रतिबंध

मतदान केन्द्रों के 100 मीटर दायरे में चुनाव प्रचार गतिविधियों पर प्रतिबंध

Himachal
मंडी, 15 मई। नगर निगम मंडी चुनाव-2026 के दृष्टिगत जिला निर्वाचन अधिकारी एवं उपायुक्त मंडी अपूर्व देवगन ने आदेश जारी कर मतदान के दिन 17 मई को  मतदान केन्द्रों के 100 मीटर के दायरे में चुनाव प्रचार संबंधी गतिविधियों पर प्रतिबंध लगाया है। मतदान सुबह 7 बजे से दोपहर  3 बजे तक होगा। जारी आदेशों के अनुसार मतदान केन्द्र अथवा उसके 100 मीटर के दायरे में किसी भी प्रकार से वोट मांगना, मतदाताओं को प्रभावित करना, किसी प्रत्याशी के पक्ष या विपक्ष में प्रचार करना, मतदाताओं को मतदान से दूर रहने के लिए प्रेरित करना तथा चुनाव संबंधी कोई भी गैर-आधिकारिक पोस्टर, बैनर, नोटिस या संकेतक प्रदर्शित करना पूरी तरह प्रतिबंधित रहेगा। उपायुक्त ने स्पष्ट किया कि प्रतिबंधात्मक आदेशों का उल्लंघन करने वाले व्यक्तियों के विरुद्ध हिमाचल प्रदेश नगर निगम अधिनियम, 1994 तथा अन्य लागू कानूनी प्रावधानों के तहत कड़...
कटौला वार्ड से दो उम्मीदवारों ने नाम लिए वापिस, चार वार्डों से अब 18 उम्मीदवार मैदान में : रूपिन्द्र कौर

कटौला वार्ड से दो उम्मीदवारों ने नाम लिए वापिस, चार वार्डों से अब 18 उम्मीदवार मैदान में : रूपिन्द्र कौर

Himachal
मंडी, 15 मई। सहायक निर्वाचन अधिकारी एवं एसडीएम मंडी रूपिन्द्र कौर ने बताया कि मंडी सदर के अंतर्गत आने वाले जिला परिषद के चार वार्डों से 20 उम्मीदवारों ने नामांकन दाखिल किए थे और जांच में सभी सही पाए गए थे। नाम वापिस लेने के आखिरी दिन शुक्रवार को वार्ड नंबर 8 कटौला से प्रेम सिंह और हरी सिंह ने अपने नाम वापिस ले लिए हैं। अब वार्ड 7-स्योग से 7 उम्मीदवार, वार्ड 8-कटौला से 5 उम्मीदवार, वार्ड 30-सदयाणा से 4 उम्मीदवार तथा वार्ड 31-कोटली से 2 उम्मीदवार चुनाव मैदान में हैं। सभी उम्मीदवारों को चुनाव चिन्ह भी आवंटित कर दिए गए हैं।मझोठी वार्ड से दो नाम वापिस, तीन वार्डों से 14 उम्मीदवार मैदान में : एआरओ गोहर गोहर (मंडी), 15 मई। उपमंडल गोहर के अंतर्गत आने वाले जिला परिषद वार्ड 10-बासा, 11-मझोठी और 14-नौण से अब 14 उम्मीदवार मैदान में हैं। मझोठी वार्ड से तारा चंद और तेज सिंह ने अपने नाम वापिस ले ...
बेंगलुरु में राज्यपाल ने श्री श्री रविशंकर जी महाराज से भेंट की

बेंगलुरु में राज्यपाल ने श्री श्री रविशंकर जी महाराज से भेंट की

Himachal
राज्यपाल कविन्द्र गुप्ता ने आज बेंगलुरु में विश्वविख्यात आध्यात्मिक गुरु एवं आर्ट ऑफ लिविंग फाउंडेशन के संस्थापक श्री श्री रविशंकर जी महाराज से शिष्टाचार भेंट की।इस अवसर पर राज्यपाल और श्री श्री रविशंकर जी महाराज के बीच आत्मीय एवं सौहार्दपूर्ण वार्ता हुई। जीवन में अध्यात्म, मानव कल्याण तथा समाज में सौहार्द और सद्भाव को बढ़ावा देने जैसे विषयों पर विचार-विमर्श किया।उल्लेखनीय है कि राज्यपाल, श्री श्री रविशंकर जी महाराज के 70वें जन्मोत्सव समारोह के अवसर पर बेंगलुरु स्थित आर्ट ऑफ लिविंग इंटरनेशनल केन्द्र गए थे।राज्यपाल ने श्री श्री रविशंकर जी महाराज द्वारा भारत और सम्पूर्ण विश्व में शांति, करुणा और अध्यात्म का संदेश प्रसारित करने में दिए गए अमूल्य योगदान की सराहना की। उन्होंने हिमाचल प्रदेश के लोगों के हित में आर्ट ऑफ लिविंग फाउंडेशन द्वारा मानवीय, शैक्षिक और स्वास्थ्य संबंधी पहलों को और अधिक व...
ਪਿੰਡ ਬਾਦਲ ਵਿਖੇ ਇਨਪੁਟ ਡੀਲਰਾਂ ਲਈ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ ਟ੍ਰੇਨਿੰਗ ਕੈਂਪ ਦਾ ਆਯੋਜਨ

ਪਿੰਡ ਬਾਦਲ ਵਿਖੇ ਇਨਪੁਟ ਡੀਲਰਾਂ ਲਈ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ ਟ੍ਰੇਨਿੰਗ ਕੈਂਪ ਦਾ ਆਯੋਜਨ

Local news
ਲੰਬੀ/ਸ੍ਰੀ ਮੁਕਤਸਰ ਸਾਹਿਬ, 15 ਮਈ: ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ) ਕ੍ਰਿਸ਼ੀ ਵਿਗਿਆਨ ਕੇਂਦਰ ਦੀ ਯੋਗ-ਅਗਵਾਈ ਹੇਠ, ਖਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਚੱਲ ਰਹੀ ਮੁਹਿੰਮ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ (ਲੰਬੀ ਬਲਾਕ) ਦੇ ਸਹਿਯੋਗ ਨਾਲ ਇਨਪੁਟ ਡੀਲਰਾਂ ਲਈ  ਪਿੰਡ ਬਾਦਲ ਵਿਖੇ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਟ੍ਰੇਨਿੰਗ ਕੈਂਪ ਦਾ ਮੁੱਖ ਉਦੇਸ਼ ਇਨਪੁਟ ਡੀਲਰਾਂ ਨੂੰ ਮਿੱਟੀ ਦੀ ਸਿਹਤ ਸੁਧਾਰਣ, ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਸਰਵਪੱਖੀ ਖੁਰਾਕੀ ਤੱਤ ਪ੍ਰਬੰਧਨ ਬਾਰੇ ਜਾਣਕਾਰੀ ਦੇਣਾ ਸੀ। ਇਸ ਮੌਕੇ ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ, ਪਸਾਰ ਸਿੱਖਿਆ ਵੱਲੋਂ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਖਾਦਾਂ ਦੀ ਅਸੰਤੁਲਿਤ ਵਰਤੋਂ ਨਾਲ ਹੋਣ ਵਾਲੇ ਨੁਕਸਾਨਾਂ ਅਤੇ ਇਸ ਦੇ ਵਾਤਾਵਰਣ ’ਤੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਮਿੱਟੀ ਪਰਖ ...
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ

Local news
ਰੂਪਨਗਰ, 15 ਮਈ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ “ਸੇਫ ਸਕੂਲ ਵਾਹਨ ਪਾਲਿਸੀ” ਤਹਿਤ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਹ ਚੈਕਿੰਗ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਰਾਜਿੰਦਰ ਕੌਰ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੌਕੇ ਨੂਰਪੁਰ ਬੇਦੀ ਬਲਾਕ ਅਧੀਨ ਸੇਂਟ ਮੇਰੀ ਪਬਲਿਕ ਸਕੂਲ ਅਤੇ ਬ੍ਰਿਟਿਸ਼ ਕੋਲੰਬੀਆ ਸਕੂਲ ਦੀਆਂ ਕੁੱਲ 32 ਸਕੂਲੀ ਵੈਨਾਂ ਦੀ ਜਾਂਚ ਕੀਤੀ ਗਈ। ਚੈਕਿੰਗ ਦੌਰਾਨ ਵਾਹਨਾਂ ਵਿੱਚ ਸੁਰੱਖਿਆ ਸੰਬੰਧੀ ਲਾਜ਼ਮੀ ਪ੍ਰਬੰਧਾਂ ਅਤੇ ਸੇਫ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ। ਚੈਕਿੰਗ ਦੌਰਾਨ ਸਹਾਇਕ ਰੀਜਨਲ ਟਰਾਂਸਪੋਰਟ ਅਫ਼ਸਰ ਸਰਬਜੀਤ ਸਿੰਘ ਵੱਲੋਂ ਸਕੂਲ ਪ੍ਰਬੰਧਕਾਂ ਨੂੰ ਬੱਸਾਂ ਅਤੇ ਵੈਨਾਂ ਵਿੱਚ ਪਾਈਆਂ ਗਈਆਂ ਖਾਮੀਆਂ ਨੂੰ 15 ਦਿਨਾਂ ਅੰਦਰ ਦੂਰ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਸਮੂਹ ਸਕੂਲ ਪ੍ਰਬੰਧਕਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਸਕੂਲੀ ...
ਜ਼ਿਲ੍ਹੇ ‘ਚ ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਹੁਣ ਤੱਕ ਕੁੱਲ 99 ਨਾਮਜ਼ਦਗੀ ਪੱਤਰ ਦਾਖਲ: ਜ਼ਿਲ੍ਹਾ ਚੋਣ ਅਫ਼ਸਰ

ਜ਼ਿਲ੍ਹੇ ‘ਚ ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਹੁਣ ਤੱਕ ਕੁੱਲ 99 ਨਾਮਜ਼ਦਗੀ ਪੱਤਰ ਦਾਖਲ: ਜ਼ਿਲ੍ਹਾ ਚੋਣ ਅਫ਼ਸਰ

Local news
ਬਰਨਾਲਾ, 15 ਮਈ -     ਜ਼ਿਲ੍ਹਾ ਬਰਨਾਲਾ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਸਬੰਧੀ ਅੱਜ 15 ਮਈ, 2026 ਤੱਕ ਕੁੱਲ 99 ਨਾਮਜ਼ਦਗੀ ਪੱਤਰ (14 ਮਈ ਦੇ 5 ਨਾਮਜ਼ਦਗੀ ਪੱਤਰਾਂ ਸਮੇਤ) ਦਾਖਲ ਹੋਏ ਹਨ।  ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ੍ਰੀ ਹਰਪ੍ਰੀਤ ਸਿੰਘ ਨੇ ਦਿੱਤੀ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਗਰ ਨਿਗਮ ਬਰਨਾਲਾ ਦੇ 50 ਵਾਰਡਾਂ ਲਈ ਹੁਣ ਤਕ 56 (ਅੱਜ 55) ਨਾਮਜ਼ਦਗੀਆਂ ਭਰੀਆਂ ਗਈਆਂ। ਇਸੇ ਤਰ੍ਹਾਂ ਨਗਰ ਕੌਂਸਲ ਧਨੌਲਾ ਦੇ 13 ਵਾਰਡਾਂ ਲਈ 12, ਤਪਾ ਦੇ 15 ਵਾਰਡਾਂ ਲਈ 24 (ਅੱਜ 20), ਭਦੌੜ ਦੇ 13 ਵਾਰਡਾਂ ਲਈ ਅੱਜ 7 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।   ਓਹਨਾਂ ਕਿਹਾ ਕਿ ਬਰਨਾਲਾ ਸ਼ਹਿਰ ਦੇ ਨਗਰ ਨਿਗਮ ਬਣਨ ਤੋਂ ਬਾਅਦ ਪਹਿਲੀ ਵਾਰ ਚੋਣ 26 ਮਈ ਹੋਣ ਜਾ ਰਹੀ ਹੈ। ਬਰਨਾਲਾ ਤੋਂ ਇਲਾਵਾ ਤਪਾ, ਧਨੌਲਾ ਅਤੇ ਭਦੌੜ ਨਗਰ ਕੌਂਸਲ ਲਈ ਵੀ ਇਸੇ ਦਿਨ ਚੋਣਾਂ ਹੋਣ ਜਾ ਰਹੀਆਂ ਹਨ।  ਨਗਰ ਨਿਗਮ ਬਰਨਾਲਾ ਵਿੱਚ ਕੁੱਲ 50 ਵਾਰਡ ਅਤੇ 98 ਪੋਲਿੰਗ ਬੂਥ ਹਨ। ਨਗਰ ਨਿਗਮ ਬਰਨਾਲਾ ਅਧੀਨ ਕੁੱਲ 88304 ਵੋਟਰ ਰਜਿਸਟਰ...
ਵਿਧਾਇਕ ਭਰਾਜ ਨੇ 50 ਲੱਖ ਰੁਪਏ ਦੀ ਲਾਗਤ ਵਾਲੇ ਗਊਸ਼ਾਲਾ ਦੇ ਨਵੀਨੀਕਰਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

ਵਿਧਾਇਕ ਭਰਾਜ ਨੇ 50 ਲੱਖ ਰੁਪਏ ਦੀ ਲਾਗਤ ਵਾਲੇ ਗਊਸ਼ਾਲਾ ਦੇ ਨਵੀਨੀਕਰਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

Local news
ਸੰਗਰੂਰ, 15 ਮਈ- ਹਲਕਾ ਸੰਗਰੂਰ ਦੇ ਵਿਕਾਸ ਨੂੰ ਨਵੀਆਂ ਉੱਚਾਈਆਂ ਵੱਲ ਲੈ ਜਾਣ ਅਤੇ ਗਊਧਨ ਦੀ ਸੁਚੱਜੀ ਸੰਭਾਲ ਦੇ ਉਦੇਸ਼ ਨਾਲ ਅੱਜ ਗਊਸ਼ਾਲਾ, ਉਭਾਵਾਲ ਰੋਡ, ਸੰਗਰੂਰ ਦੇ ਨਵੀਨੀਕਰਨ ਲਈ 50.00 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਰੱਖਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਦੇਣ ਦੇ ਨਾਲ-ਨਾਲ ਗਊਧਨ ਦੀ ਸੰਭਾਲ ਅਤੇ ਸੁਰੱਖਿਆ ਲਈ ਵੀ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਗਊਸ਼ਾਲਾ ਉਭਾਵਾਲ ਰੋਡ ਦੇ ਨਵੀਨੀਕਰਨ ਨਾਲ ਗਊਧਨ ਦੀ ਦੇਖਭਾਲ ਵਿੱਚ ਵੱਡੀ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਇਹ ਗੱਲ ਯਕੀਨੀ ਬਣਾਈ ਜਾ ਰਹੀ ਹੈ ਕਿ ਚਾਰੇ ਦੀ ਸਪਲਾਈ, ਪਾਣੀ ਅਤੇ ਦਵਾਈਆਂ ਦੀ ਪਹੁੰਚ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਨਾ ਆਵੇ ਅਤੇ ਗਊਧਨ ਦੀ ਸੰਭਾਲ ਪ੍ਰਭਾਵਿਤ ਨਾ ਹੋਵੇ। ਇਸ ਦੇ ਨਾਲ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਐਮਰਜੈਂਸੀ ਹਾਲਾਤ ਵਿੱਚ ਇਲਾਜ ਸਬੰਧੀ ਸੇਵਾਵਾਂ ਵੀ ਤੇਜ਼ੀ ਨਾਲ ਮੁਹੱਈਆ ਹੋਣ। ਸਥਾਨਕ ਨਿਵਾਸੀਆਂ ਅਤੇ ਗ...