Sunday, June 7
Shadow

Tag: hot news

ਰਾਸ਼ਟਰੀ ਲੋਕ ਅਦਾਲਤ ’ਚ 27,405 ਮਾਮਲਿਆਂ ਦਾ ਮੌਕੇ ’ਤੇ ਨਿਪਟਾਰਾ, 7.83 ਕਰੋੜ ਰੁਪਏ ਦੇ ਅਵਾਰਡ ਪਾਸ

ਰਾਸ਼ਟਰੀ ਲੋਕ ਅਦਾਲਤ ’ਚ 27,405 ਮਾਮਲਿਆਂ ਦਾ ਮੌਕੇ ’ਤੇ ਨਿਪਟਾਰਾ, 7.83 ਕਰੋੜ ਰੁਪਏ ਦੇ ਅਵਾਰਡ ਪਾਸ

Local news
ਹੁਸ਼ਿਆਰਪੁਰ, 9 ਮਈ :           ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਸ਼ਨੀਵਾਰ ਨੂੰ ਜ਼ਿਲ੍ਹੇ ਵਿਚ ਸਾਲ ਦੀ ਦੂਜੀ ਰਾਸ਼ਟਰੀ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿਚ ਐਨ.ਆਈ. ਐਕਟ ਦੀ ਧਾਰਾ 138 ਤਹਿਤ ਮਾਮਲੇ (ਲੰਬਿਤ ਅਤੇ ਪ੍ਰੀ-ਲਿਟੀਗੇਸ਼ਨ ਬੈਂਕ ਰਿਕਵਰੀ ਕੇਸ ਅਤੇ ਲੇਬਰ ਵਿਵਾਦ ਮਾਮਲੇ), ਮੋਟਰ ਐਕਸੀਡੈਂਟ ਕਲੇਮ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਨਾਲ ਸਬੰਧਤ ਮਾਮਲੇ (ਗੈਰ-ਕੰਪਾਉਡੇਬਲ ਮਾਮਲਿਆਂ ਨੂੰ ਛੱਡ ਕੇ), ਵਿਆਹ ਵਿਵਾਦ, ਟ੍ਰੈਫਿਕ ਚਾਲਾਨ, ਮਾਲ ਮਾਮਲੇ ਅਤੇ ਹੋਰ ਸਿਵਲ ਅਤੇ ਘੱਟ ਗੰਭੀਰ ਅਪਰਾਧਿਕ ਮਾਮਲੇ ਅਤੇ ਘਰੇਲੂ ਵਿਵਾਦਾਂ ਨਾਲ ਸਬੰਧਤ ਕੇਸ ਰੱਖੇ ਗਏ।           ਇਹ ਲੋਕ ਅਦਾਲਤ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਜਿੰਦਰ ਅਗਰਵਾਲ ਦੀ ਯੋਗ ਅਗਵਾਈ ਹੇਠ ਲਗਾਈ ਗਈ। ਇਸ ਲੋਕ ਅਦਾਲਤ ਵਿਚ ਹੁਸ਼ਿਆਰਪੁਰ ਵਿਚ ਕੁੱਲ...
ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਸਬੰਧੀ ਸਪੀਕਰ ਸੰਧਵਾਂ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ  ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ 

ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਸਬੰਧੀ ਸਪੀਕਰ ਸੰਧਵਾਂ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ  ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ 

Local news
ਫ਼ਰੀਦਕੋਟ 9 ਮਈ () ਪੰਜਾਬ ਵਿਧਾਨ ਸਭਾ ਦੇ ਸਪੀਕਰ  ਸ. ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸ਼ਹਿਰ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਅਤੇ ਸ਼ਹਿਰ ਵਾਸੀਆਂ ਨੂੰ ਵੱਖ ਵੱਖ ਲੋੜੀਂਦੀਆਂ ਸੇਵਾਵਾਂ ਯਕੀਨੀ ਬਣਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ ਦੇ ਗੈਸਟ ਹਾਊਸ ਵਿਖੇ ਵਿਸ਼ੇਸ਼ ਮੀਟਿੰਗ ਕੀਤੀ । ਇਸ ਮੌਕੇ ਹਲਕਾ ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਸ.ਅਮੋਲਕ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ। ਪਿੰਡਾਂ ਦੇ ਵਿਕਾਸ, ਸੜਕਾਂ ਦੇ ਨਿਰਮਾਣ ਤੇ ਖੇਡਾਂ ਦੇ ਮੈਦਾਨਾਂ ਉਸਾਰੀ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਹੜੇ ਵੀ ਵਿਕਾਸ ਕਾਰਜ ਪੈਂਡਿੰਗ ਪਏ ਹਨ, ਉਨ੍ਹਾਂ ਨੂੰ ਤਰਜੀਹ ਦੇ ਅਧਾਰ ’ਤੇ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ।ਉਨ...
मुख्यमंत्री ने बादल फटने की घटनाओं की पुनरावृत्ति के वैज्ञानिक अध्ययन के दिए निर्देश

मुख्यमंत्री ने बादल फटने की घटनाओं की पुनरावृत्ति के वैज्ञानिक अध्ययन के दिए निर्देश

Himachal
मुख्यमंत्री ठाकुर सुखविन्द्र सिंह सुक्खू ने शुक्रवार देर सायं हिमाचल प्रदेश विश्वविद्यालय, शिमला के हिमालयन सेंटर फॉर डिजास्टर रिस्क रिडक्शन एंड रेजिलिएंस द्वारा संचालित आपदा जोखिम न्यूनीकरण, लचीली कार्य योजना और अनुसंधान पहलों की समीक्षा के लिए एक उच्च स्तरीय बैठक की अध्यक्षता की।मुख्यमंत्री ने राज्य में बादल फटने की घटनाओं की पुनरावृत्ति पर एचपीयू सेंटर को विस्तृत वैज्ञानिक अध्ययन करने के निर्देश दिए। इस अध्ययन में बांधों के प्रभाव, तापमान में बदलाव, भौगोलिक परिस्थितियों तथा हिमालयी क्षेत्र में बार-बार होने वाली बादल फटने की घटनाओं के एरियल-डिस्टेंस आधारित विश्लेषण का आकलन शामिल होगा। उन्होंने यह भी निर्देश दिए कि आपदा का विस्तृत अध्ययन, खतरा आकलन और तकनीकी मूल्यांकन से संबंधित सभी राज्य स्तरीय अनुसंधान एवं विकास गतिविधियां इसी सेंटर के माध्यम से संचालित की जाएंगी।मुख्यमंत्री ने कहा कि र...
राज्यपाल ने पूर्व मुख्यमंत्री शांता कुमार से की भेंट

राज्यपाल ने पूर्व मुख्यमंत्री शांता कुमार से की भेंट

Himachal
राज्यपाल कविन्द्र गुप्ता ने आज कांगड़ा जिला के पालमपुर में वरिष्ठ भाजपा नेता एवं हिमाचल प्रदेश के पूर्व मुख्यमंत्री शांता कुमार के आवास पर उनसे शिष्टाचार भेंट की।इस अवसर पर राज्यपाल ने पूर्व मुख्यमंत्री का कुशलक्षेम जाना और उनके बेहतर स्वास्थ्य की कामना की। इस सौहार्दपूर्ण भेंट के दौरान राज्य और क्षेत्र से जुड़े विभिन्न मुद्दों पर विचार-विमर्श किया गया।राज्यपाल ने उनके राजनीतिक अनुभव, दूरदर्शी नेतृत्व तथा प्रदेश और प्रदेशवासियों के विकास में उनके अमूल्य योगदान के प्रति गहरा सम्मान व्यक्त किया।...
राज्यपाल ने नैतिक मूल्यों और सामाजिक सौहार्द की भावना को मजबूत करने का किया आह्वान

राज्यपाल ने नैतिक मूल्यों और सामाजिक सौहार्द की भावना को मजबूत करने का किया आह्वान

Himachal
राज्यपाल कविन्द्र गुप्ता ने कहा कि अनुच्छेद 370 निरस्त करना जम्मू-कश्मीर के लंबे समय से पीड़ित वाल्मीकि समाज को न्याय दिलवाने की दिशा में एक ऐतिहासिक और मील पत्थर साबित हुआ है। उन्होंने कहा कि इस विशेष प्रावधान के कारण 70 वर्षों तक वाल्मीकि समुदाय को अन्याय, अधिकारों से वंचित रहने और भेदभाव का सामना करना पड़ा था। उन्होंने कहा कि अनुच्छेद 370 हटने के बाद जम्मू-कश्मीर के वाल्मीकि समाज को अब देश के नागरिकों के समान अधिकार, सम्मान और आगे बढ़ने के अवसर प्राप्त हो रहे हैं।राज्यपाल ने आज पालमपुर स्थित चौधरी सरवन कुमार हिमाचल प्रदेश कृषि विश्वविद्यालय के सभागार में अखिल भारतीय वाल्मीकि महासभा के दो दिवसीय 19 वें राष्ट्रीय अधिवेशन के उद्घाटन सत्र को संबोधित किया।इससे पूर्व, उन्होंने दीप प्रज्ज्वलित कर तथा महर्षि वाल्मीकि और डॉ. भीमराव अंबेडकर को पुष्पांजलि अर्पित कर अधिवेशन का शुभारंभ किया।देशभर से...
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਨਸ਼ਿਆਂ ਖਿਲਾਫ਼ ਜਾਗਰੂਕਤਾ ਵਾਹਨ ਰਵਾਨਾ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਨਸ਼ਿਆਂ ਖਿਲਾਫ਼ ਜਾਗਰੂਕਤਾ ਵਾਹਨ ਰਵਾਨਾ

Punjab News
ਜਲੰਧਰ, 8 ਮਈ : ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸਥਾਨਕ ਬਸਤੀ ਨੌ ਤੋਂ ਨਸ਼ਿਆਂ ਖਿਲਾਫ਼ ਜਾਗਰੂਕਤਾ ਵਾਹਨ ਨੂੰ ਰਵਾਨਾ ਕੀਤਾ ਗਿਆ।  ਇਸ ਮੌਕੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਵੱਲੋਂ ਇਸ ਜਾਗਰੂਕਤਾ ਵਾਹਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਰਾਹੀਂ ਦੋ ਦਿਨ ਵਿਧਾਨ ਸਭਾ ਹਲਕਾ ਪੱਛਮੀ ਦੇ ਹਰ ਵਾਰਡ ਵਿੱਚ ਪਹੁੰਚ ਕਰਕੇ ਲੋਕਾਂ ਨੂੰ ਨਸ਼ਿਆਂ ਦੀ ਲਾਹਣਤ ਖਿਲਾਫ਼ ਲਾਮਬੰਦ ਕੀਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਦ੍ਰਿੜ ਸੰਕਲਪ ਹੈ ਅਤੇ ਇਸੇ ਵਚਨਬੱਧਤਾ ਤਹਿਤ ਨਸ਼ੇ ਦੇ ਕਾਰੋਬਾਰੀਆਂ ਖਿਲਾਫ਼ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਜਿਥੇ ਵੱਡੀ ਗਿਣਤੀ ਨਸ਼ਾ ਤਸਕਰਾਂ ਨੂੰ ਜ਼ੇਲ੍ਹਾਂ ਦੀਆਂ ਸਲਾਖਾ...
ਚੋਣਾਂ ਤੋਂ ਪਹਿਲਾਂ ਸਿਆਸੀ ਵਿਰੋਧੀਆਂ ਨੂੰ ਡਰਾਉਣ ਲਈ ਭਾਜਪਾ ਈਡੀ ਦੇ ਛਾਪਿਆਂ, ਚੋਣਵੇਂ ਲੀਕ ਅਤੇ ਮਨਘੜਤ ਕਹਾਣੀਆਂ ਦੀ ਵਰਤੋਂ ਕਰ ਰਹੀ ਹੈ: ਅਮਨ ਅਰੋੜਾ

ਚੋਣਾਂ ਤੋਂ ਪਹਿਲਾਂ ਸਿਆਸੀ ਵਿਰੋਧੀਆਂ ਨੂੰ ਡਰਾਉਣ ਲਈ ਭਾਜਪਾ ਈਡੀ ਦੇ ਛਾਪਿਆਂ, ਚੋਣਵੇਂ ਲੀਕ ਅਤੇ ਮਨਘੜਤ ਕਹਾਣੀਆਂ ਦੀ ਵਰਤੋਂ ਕਰ ਰਹੀ ਹੈ: ਅਮਨ ਅਰੋੜਾ

Punjab News
ਚੰਡੀਗੜ੍ਹ 8 ਮਈ- ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀਰਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) 'ਤੇ ਮਨਘੜਤ ਕਹਾਣੀਆਂ, ਚੋਣਵੇਂ ਤਰੀਕੇ ਨਾਲ ਜਾਣਕਾਰੀ ਲੀਕ ਕਰਨ ਅਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਰਾਹੀਂ ਉਨ੍ਹਾਂ ਨੂੰ ਬਦਨਾਮ ਕਰਨ ਲਈ ਰਾਜਨੀਤੀ ਤੋਂ ਪ੍ਰੇਰਿਤ ਮੁਹਿੰਮ ਚਲਾਉਣ ਦਾ ਦੋਸ਼ ਲਗਾਇਆ ਹੈ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਆਪ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਾਰੇ ਦੋਸ਼ਾਂ ਨੂੰ ਨਕਾਰ ਦਿੱਤਾ ਅਤੇ ਇਸ ਪੂਰੇ ਘਟਨਾਕ੍ਰਮ ਨੂੰ ਚੋਣਾਂ ਤੋਂ ਪਹਿਲਾਂ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਲਈ ਭਾਜਪਾ ਦੀ ਡਰਾਉਣ-ਧਮਕਾਉਣ ਅਤੇ ਚਰਿੱਤਰ ਹਨਨ ਦੀ ਰਾਜਨੀਤੀ ਦਾ ਪ੍ਰਤੀਕ ਕਰਾਰ ਦਿੱਤਾ। ਅਮਨ ਅਰੋੜਾ ਨੇ ਦੱਸਿਆ ਕਿ ਉਹ ਬੁੱਧਵਾਰ ਸਵੇਰੇ ਹੋਈ ਈਡੀ ਦੀ ਛਾਪੇਮਾਰੀ ਤੋਂ ਪੂਰੀ ਤਰ੍ਹਾਂ ਅਣਜਾਣ ਸਨ ਕਿਉਂਕਿ ਉਹ ਵਿਭਾਗੀ ਮੀਟਿੰਗਾਂ ਵਿੱਚ ਹਿੱਸਾ ਲੈਣ ਤੋਂ ਪਹਿਲਾਂ ਆਪਣੀ ਮਾਤਾ ਜੀ ਦੀ ਦੇਖਭਾਲ ਕਰ ਰਹੇ ਸਨ, ਜੋ ਪਿਛਲੇ ਦੋ ਹਫ਼ਤਿਆਂ ਤੋਂ ਆਈਸੀਯੂ ਵਿੱਚ ਦਾ...
ਸ਼ੁਕਰਾਨਾ ਯਾਤਰਾ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ

ਸ਼ੁਕਰਾਨਾ ਯਾਤਰਾ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ

Punjab News
ਮਸਤੂਆਣਾ ਸਾਹਿਬ / ਸੰਗਰੂਰ / ਬਰਨਾਲਾ, 8 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਦੁਆਰਾ ਸ੍ਰੀ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਤੇ ਇਥੋਂ ਲੋਕਾਂ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਆਪਣੀ 'ਸ਼ੁਕਰਾਨਾ ਯਾਤਰਾ' ਦੌਰਾਨ ਮੁੱਖ ਮੰਤਰੀ ਨੇ ਨਾਗਰਿਕਾਂ ਦੀ ਭਲਾਈ ਵਾਸਤੇ ਕੰਮ ਕਰਦੇ ਰਹਿਣ ਲਈ ਪਰਮਾਤਮਾ ਤੋਂ ਅਸ਼ੀਰਵਾਦ ਮੰਗਿਆ ਅਤੇ ਇਮਾਨਦਾਰੀ ਤੇ ਸਮਰਪਿਤ ਭਾਵਨਾ ਨਾਲ ਸੂਬੇ ਦੀ ਸੇਵਾ ਕਰਨ ਸਬੰਧੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਇਸ ਤੋਂ ਪਹਿਲਾਂ ਆਪਣੀ 'ਸ਼ੁਕਰਾਨਾ ਯਾਤਰਾ' ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸਰਕਾਰ ਨੇ ਮਸਤੂਆਣਾ ਸਾਹਿਬ ਵਿਖੇ ਪ੍ਰਸਤਾਵਿਤ ਮੈਡੀਕਲ ਕਾਲਜ ਦੀ ਉਸਾਰੀ ਨਾਲ ਸਬੰਧਤ ਸਾਰੀਆਂ ਰਸਮੀ ਕਾਰਵਾਈਆਂ ਪੂਰੀਆਂ ਕਰ ਲਈਆਂ ਹਨ ਅਤੇ ਇਸ ਪ੍ਰੋਜੈਕਟ ਲਈ ਪਛਾਣ ਕੀਤੀ ਗਈ ਜ਼ਮੀਨ ਦਾ ਨਿਰੀਖਣ ਕਰਨ ਲਈ ਕੇਂਦਰ ਸਰਕਾਰ ਦੀ ਇੱਕ ਟੀਮ ਦੇ ਜਲਦ ਆਉਣ ਦੀ ਉਮੀਦ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਵਿਕਾਸ ਖਿੱਤੇ ਵਿੱਚ ਡਾਕਟਰੀ ਸਿੱਖਿਆ ਅਤੇ ਸਿਹਤ ਸੰਭਾਲ ਸੇਵਾਵਾਂ ਲਈ...
ਆਪ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅਮਿਤ ਸ਼ਾਹ ਦੇ ਨਾਮ ‘ਤੇ ਕਥਿਤ ਤੌਰ ‘ਤੇ ਕੀਤੀ ਗਈ ਸ਼ੱਕੀ ਕਾਲ ‘ਤੇ ਕੀਤੀ ਚਿੰਤਾ ਪ੍ਰਗਟ

ਆਪ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅਮਿਤ ਸ਼ਾਹ ਦੇ ਨਾਮ ‘ਤੇ ਕਥਿਤ ਤੌਰ ‘ਤੇ ਕੀਤੀ ਗਈ ਸ਼ੱਕੀ ਕਾਲ ‘ਤੇ ਕੀਤੀ ਚਿੰਤਾ ਪ੍ਰਗਟ

Punjab News, Punjab Politics
*ਚੰਡੀਗੜ੍ਹ, 8 ਮਈ . 2026* ਆਮ ਆਦਮੀ ਪਾਰਟੀ (ਆਪ) ਦੇ ਹੁਸ਼ਿਆਰਪੁਰ ਤੋਂ ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਂ 'ਤੇ ਆਈ ਇੱਕ ਸ਼ੱਕੀ ਫ਼ੋਨ ਕਾਲ 'ਤੇ ਗੰਭੀਰ ਚਿੰਤਾ ਪ੍ਰਗਟਾਈ ਅਤੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੀ ਮੰਗ ਕੀਤੀ। ਡਾਕਟਰ ਚੱਬੇਵਾਲ ਨੇ ਇਸ ਘਟਨਾ ਨੂੰ ਬੇਹੱਦ ਸ਼ੱਕੀ ਕਰਾਰ ਦਿੰਦਿਆਂ ਕਿਹਾ ਕਿ ਅਜਿਹੀਆਂ ਚਾਲਾਂ 'ਆਪ' ਆਗੂਆਂ ਵਿਰੁੱਧ ਖੇਡੀ ਜਾ ਰਹੀ ਗੰਦੀ ਅਤੇ ਨਿਰਾਸ਼ਾਜਨਕ ਰਾਜਨੀਤੀ ਨੂੰ ਦਰਸਾਉਂਦੀਆਂ ਹਨ। ਇੱਕ ਬਿਆਨ ਵਿੱਚ ਡਾਕਟਰ ਰਾਜ ਕੁਮਾਰ ਚੱਬੇਵਾਲ ਨੇ ਦੱਸਿਆ ਕਿ ਬੀਤੇ ਕੱਲ੍ਹ ਉਨ੍ਹਾਂ ਦਾ ਜਨਮ ਦਿਨ ਹੋਣ ਕਾਰਨ ਉਨ੍ਹਾਂ ਨੂੰ ਸਵੇਰ ਤੋਂ ਹੀ ਕਾਫੀ ਫ਼ੋਨ ਆ ਰਹੇ ਸਨ। ਇਸੇ ਦੌਰਾਨ ਸਵੇਰੇ ਕਰੀਬ 8:45 ਵਜੇ ਉਨ੍ਹਾਂ ਨੂੰ ਇੱਕ ਅਜੀਬ ਫ਼ੋਨ ਕਾਲ ਆਈ। ਉਨ੍ਹਾਂ ਦੱਸਿਆ ਕਿ ਫ਼ੋਨ ਕਰਨ ਵਾਲੇ ਨੇ ਪਹਿਲਾਂ ਉਨ੍ਹਾਂ ਨੂੰ ਪੁੱਛਿਆ ਕਿ ਕੀ ਆਪ ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ ਜੀ ਬੋਲ ਰਹੇ ਹਨ?" ਜਿਸ 'ਤੇ ਉਨ੍ਹਾਂ ਨੇ ਆਪਣੀ ਪਛਾਣ ਦੀ ਪੁਸ਼ਟੀ ਕੀਤੀ। ਡਾਕਟਰ ਚੱਬੇਵਾਲ ਨੇ ਦੱਸਿਆ ਕਿ ਇਸ ਤੋਂ ਬਾਅਦ ਕਾਲ ਕਰਨ ਵਾਲੇ ਨੇ ਕਿਹਾ ਕਿ ਕੇਂ...
ਵਿਦਿਆਰਥੀਆਂ ਦੇ ਵਿਹਾਰ ਨੂੰ ਸਹੀ ਦਿਸ਼ਾ ਦੇਣ ਵਿੱਚ ਅਧਿਆਪਕਾਂ ਦੀ ਭੂਮਿਕਾ ਸਭ ਤੋਂ ਅਹਿਮ : ਡਾ. ਬਲਬੀਰ ਸਿੰਘ

ਵਿਦਿਆਰਥੀਆਂ ਦੇ ਵਿਹਾਰ ਨੂੰ ਸਹੀ ਦਿਸ਼ਾ ਦੇਣ ਵਿੱਚ ਅਧਿਆਪਕਾਂ ਦੀ ਭੂਮਿਕਾ ਸਭ ਤੋਂ ਅਹਿਮ : ਡਾ. ਬਲਬੀਰ ਸਿੰਘ

Punjab News
ਅੰਮ੍ਰਿਤਸਰ, 8 ਮਈ 2026 — ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਹਾਂ ਸਿੰਘ ਗੇਟ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਕਰਵਾਈ ਜਾ ਰਹੀ ਸਮਰੱਥਾ ਨਿਰਮਾਣ ਟ੍ਰੇਨਿੰਗ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਅਧਿਆਪਕਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੇ ਵਿਹਾਰ ਨੂੰ ਸਹੀ ਦਿਸ਼ਾ ਦੇਣ, ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਮਾਨਸਿਕ ਤੌਰ ‘ਤੇ ਮਜ਼ਬੂਤ ਬਣਾਉਣ ਵਿੱਚ ਅਧਿਆਪਕਾਂ ਦੀ ਭੂਮਿਕਾ ਸਭ ਤੋਂ ਅਹਿਮ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਸਾਡੇ “ਨੇਸ਼ਨ ਬਿਲਡਰ” ਹਨ ਅਤੇ ਪੰਜਾਬ ਸਰਕਾਰ ਨੂੰ ਪੂਰਾ ਭਰੋਸਾ ਹੈ ਕਿ ਉਹ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜਨ ਅੰਦੋਲਨ ਬਣਾਉਣ ਵਿੱਚ ਵੱਡਾ ਯੋਗਦਾਨ ਪਾਉਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਡਾਕਟਰ ਬੀ. ਆਰ. ਅੰਬੇਦਕਰ ਇੰਸਟੀਚਿਊਟ ਆਫ ਮੈਡੀਕਲ ਸਾਇ...