Sunday, May 31
Shadow

Tag: top news

ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ-ਮੰਤਰੀ ਰਵਜੋਤ ਸਿੰਘ

ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ-ਮੰਤਰੀ ਰਵਜੋਤ ਸਿੰਘ

Punjab News, Uncategorized
ਹੁਸ਼ਿਆਰਪੁਰ/ਹਰਿਆਣਾ/ਸ਼ਾਮਚੁਰਾਸੀ, 24 ਮਈ : ਪੰਜਾਬ ਸਰਕਾਰ ਦੇ ਐੱਨ.ਆਰ.ਆਈ. ਅਤੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਵਿੱਚ ਪੈਂਦੇ ਪਿੰਡ ਟੈਂਟਪਾਲਾ ਵਿਖੇ ਪਿੰਡ ਵਾਸੀਆਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਕਰਦਿਆਂ ਨਵੇਂ ਪੀਣ ਵਾਲੇ ਪਾਣੀ ਦੇ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ ਅਤੇ 2 ਕਿਲੋਮੀਟਰ ਲੰਬੀ ਨਵੀਂ ਸੜਕ ਦੇ ਨਿਰਮਾਣ ਕਾਰਜ ਨੂੰ ਸ਼ੁਰੂ ਕਰਵਾਇਆ। ਇਸ ਮੌਕੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਟੈਂਟਪਾਲਾ ਅਤੇ ਰੋੜਾ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਵੀ ਸੌਂਪੇ ਗਏ। ਇਸ ਮੌਕੇ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਵਿਕਾਸ ਹੀ ਸਰਕਾਰ ਦੀ ਪਹਿਲ ਹੈ ਅਤੇ ਹਰ ਪਿੰਡ ਤੱਕ ਸਾਫ਼ ਪੀਣ ਵਾਲਾ ਪਾਣੀ, ਵਧੀਆ ਸੜਕਾਂ ਅਤੇ ਹੋਰ ਜ਼ਰੂਰੀ ਸਹੂਲਤਾਂ ਪਹੁੰਚਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵੇਂ ਟਿਊਬਵੈਲ ਦੇ ਸ਼ੁਰੂ ਹੋਣ ਨਾਲ ਪਿੰਡ ਵਾਸੀਆਂ ਨੂੰ ਸਾਫ਼ ਪਾਣੀ ਮਿਲੇਗਾ, ਜਿ...
ਕਾਨਸ 2026 ਵਿੱਚ ਉਰਵਸ਼ੀ ਰੌਤੇਲਾ ਨੇ ਵਿਖੇਰਿਆ ਹੁਸਨ ਦਾ ਜਲਵਾ, ਦੇਖੋ ਖੂਬਸੂਰਤ ਤਸਵੀਰਾਂ

ਕਾਨਸ 2026 ਵਿੱਚ ਉਰਵਸ਼ੀ ਰੌਤੇਲਾ ਨੇ ਵਿਖੇਰਿਆ ਹੁਸਨ ਦਾ ਜਲਵਾ, ਦੇਖੋ ਖੂਬਸੂਰਤ ਤਸਵੀਰਾਂ

Entertainment
ਹੈਦਰਾਬਾਦ: 2026 ਕਾਨਸ ਫਿਲਮ ਫੈਸਟੀਵਲ 12 ਮਈ ਨੂੰ ਸ਼ੁਰੂ ਹੋਇਆ। ਇਸ ਓਪਨਿੰਗ ਸਮਾਰੋਹ ਵਿੱਚ ਗਲੋਬਲ ਸਟਾਰ ਨੇ ਸ਼ਾਨਦਾਰ ਅੰਦਾਜ਼ ਵਿੱਚ ਸ਼ਿਰਕਤ ਕੀਤੀ ਪਰ ਉਰਵਸ਼ੀ ਰੌਤੇਲਾ ਦੇ ਲੁੱਕ ਨੇ ਸਾਰਿਆ ਦਾ ਧਿਆਨ ਆਪਣੇ ਵੱਲ ਖਿੱਚਿਆ। ਪੰਜਵੇ ਸਾਲ ਕਾਨਸ ਵਿੱਚ ਵਾਪਸੀ ਕਰਦੇ ਹੋਏ ਇਸ ਸੁੰਦਰੀ ਨੇ ਫ੍ਰੈਂਚ ਰਿਵੇਰਾ ਵਿੱਚ ਆਪਣੇ ਇੱਕ ਬੇਹੱਦ ਸ਼ਾਨਦਾਰ ਲੁੱਕ ਨਾਲ ਰੈੱਡ ਕਾਰਪੇਂਟ 'ਤੇ ਜਲਵਾ ਵਿਖੇਰਿਆ। ਉਨ੍ਹਾਂ ਦਾ ਇਹ ਅੰਦਾਜ਼ ਫੈਸ਼ਨ ਦੇ ਪ੍ਰਤਿ ਉਨ੍ਹਾਂ ਦੇ ਬੋਲਡ ਰਵੱਈਏ ਨੂੰ ਦਿਖਾ ਰਿਹਾ ਸੀ। ਉਰਵਸ਼ੀ ਰੌਤੇਲਾ ਨੇ ਕਾਨਸ ਫਿਲਮ ਫੈਸਟੀਵਲ 2026 ਦੀ ਓਪਨਿੰਗ ਸਮਾਰੋਹ ਲਈ ਇੱਕ ਵਿਅਤਨਾਮੀ ਡਿਜ਼ਾਈਨਰ ਦੇ ਬਣਾਏ ਕੱਪੜੇ ਵਿੱਚ ਆਪਣੀ ਇੱਕ ਸ਼ਾਨਦਾਰ ਤਸਵੀਰ ਸ਼ੇਅਰ ਕੀਤੀ। ਉਨ੍ਹਾਂ ਨੇ ਇੰਸਟਾਗ੍ਰਾਮ 'ਤੇ ਫ੍ਰੈਂਚ ਰਿਵੇਰਾ ਤੋਂ ਆਪਣੀ ਇੱਕ ਤਸਵੀਰ ਪੋਸਟ ਕੀਤੀ। ਉਰਵਸ਼ੀ ਰੌਤੇਲਾ ਲੇਬਲ ਜੌਲੀਪੋਲੀ ਕਾਊਚਰ ਦੀ ਇੱਕ ਚਮਕਦੀ ਸਿਲਵਰ ਡ੍ਰੈਸ ਪਾ ਕੇ ਸਾਹਮਣੇ ਆਈ। ਇਹ ਫਿਟਿੰਗ ਵਾਲੀ ਡ੍ਰੈੱਸ ਕ੍ਰਿਸਟਲ, ਸੀਕੁਇਨ ਅਤੇ ਬਾਰੀਕ ਮੋਤੀਆਂ ਨਾਲ ਸਜੀ ਹੋਈ ਸੀ, ਜੋ ਹਰ ਪਾਸੇ ਤੋਂ ਰੋਸ਼ਨੀ ਨੂੰ ਪ੍ਰਤੀਬਿੰਬਤ ਕਰ ਰਹੀ ਸੀ। ਇਸ ਪੂਰੇ ...
ਅੰਮ੍ਰਿਤਸਰ ‘ਚ ਟਾਟਾ IPL ਫੈਨ ਪਾਰਕ 2026 ਦੀਆਂ ਤਿਆਰੀਆਂ ਸ਼ੁਰੂ, ਮੁਫ਼ਤ ਹੋਵੇਗੀ ਐਂਟਰੀ

ਅੰਮ੍ਰਿਤਸਰ ‘ਚ ਟਾਟਾ IPL ਫੈਨ ਪਾਰਕ 2026 ਦੀਆਂ ਤਿਆਰੀਆਂ ਸ਼ੁਰੂ, ਮੁਫ਼ਤ ਹੋਵੇਗੀ ਐਂਟਰੀ

Sports
ਅੰਮ੍ਰਿਤਸਰ: ਬੀਸੀਸੀਆਈ ਵੱਲੋਂ IPL ਦੇ ਤਹਿਤ ਟਾਟਾ ਆਈਪੀਐਲ ਫੈਨ ਪਾਰਕ 2026 ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਬੀਸੀਸੀਆਈ ਦੇ ਸੀਨੀਅਰ ਮੈਨੇਜਰ ਕ੍ਰਿਕਟ ਆਪਰੇਸ਼ਨ ਸੁਮਿਤ ਮੁੱਲਾਪੁਰਕਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ, 'ਇਸ ਵਾਰ ਅੰਮ੍ਰਿਤਸਰ ਵਿੱਚ ਹੋਣ ਵਾਲਾ ਫੈਨ ਪਾਰਕ ਪਿਛਲੇ ਸਾਲ ਨਾਲੋਂ ਹੋਰ ਵੀ ਵੱਡੇ ਪੱਧਰ ‘ਤੇ ਆਯੋਜਿਤ ਕੀਤਾ ਜਾ ਰਿਹਾ ਹੈ। ਪਿਛਲੇ ਸਾਲ ਵੀ ਅੰਮ੍ਰਿਤਸਰ ਦੇ ਗਰਾਊਂਡ ਵਿੱਚ Fan Park ਲਗਾਇਆ ਗਿਆ ਸੀ, ਜਿਸ ਵਿੱਚ ਦਰਸ਼ਕਾਂ ਦੀ ਵੱਡੀ ਭੀੜ ਦੇਖਣ ਨੂੰ ਮਿਲੀ ਸੀ। 'ਫੈਨ ਪਾਰਕ ਸਮਾਗਮ ਵਿੱਚ ਵਿਸ਼ੇਸ਼ਤਾਵਾਂ' ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ, ਖਾਸ ਕਰਕੇ ਬੱਚਿਆਂ ਲਈ, ਤਾਂ ਜੋ ਪੂਰਾ ਪਰਿਵਾਰ ਇਸ ਸਮਾਗਮ ਦਾ ਆਨੰਦ ਮਾਣ ਸਕੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਫੈਨ ਪਾਰਕ ਵਿੱਚ ਦਾਖਲਾ ਪੂਰੀ ਤਰ੍ਹਾਂ ਮੁਫਤ ਹੋਵੇਗਾ ਅਤੇ ਪਾਰਕਿੰਗ ਵੀ ਮੁਫਤ ਹੈ। ਦਰਸ਼ਕਾਂ ਲਈ ਪੀਣ ਵਾਲੇ ਪਾਣੀ ਦਾ ਪ੍ਰਬੰਧ ਕੀਤਾ ਜਾਵੇਗਾ, ਜਦੋਂ ਕਿ ਖਾਣ-ਪੀਣ ਦੇ ਸਟਾਲ ਦਾ ਭੁਗਤਾਨ ਕਰਨਾ ਹੋਵੇਗਾ। ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਹਰ ਦਰਸ਼ਕ ਨੂੰ ਦਾਖਲੇ 'ਤੇ ਇੱਕ ...
ਕੀ ਤੁਸੀਂ ਸੁੰਦਰ ਅਤੇ ਸੰਘਣੇ ਵਾਲ ਚਾਹੁੰਦੇ ਹੋ? ਰਾਤ ਨੂੰ ਸੌਣ ਤੋਂ ਪਹਿਲਾ ਕਰ ਲਓ ਇਹ 6 ਕੰਮ

ਕੀ ਤੁਸੀਂ ਸੁੰਦਰ ਅਤੇ ਸੰਘਣੇ ਵਾਲ ਚਾਹੁੰਦੇ ਹੋ? ਰਾਤ ਨੂੰ ਸੌਣ ਤੋਂ ਪਹਿਲਾ ਕਰ ਲਓ ਇਹ 6 ਕੰਮ

Health
ਹਰ ਕੋਈ, ਖਾਸ ਕਰਕੇ ਔਰਤਾਂ ਆਪਣੇ ਵਾਲਾਂ ਨੂੰ ਸੁੰਦਰ ਅਤੇ ਮਜ਼ਬੂਤ ​​ਰੱਖਣ ਲਈ ਕਈ ਤਰ੍ਹਾਂ ਦੇ ਪ੍ਰੋਡਕਟਾਂ ਦਾ ਇਸਤੇਮਾਲ ਕਰਦੀਆਂ ਹਨ। ਮਹਿੰਗੇ ਪ੍ਰੋਡਕਟ ਕਈ ਵਾਰ ਤੁਹਾਡੇ ਵਾਲਾਂ ਨੂੰ ਨੁਕਸਾਨ ਵੀ ਪਹੁੰਚਾ ਸਕਦੇ ਹਨ। ਇਸ ਲਈ ਹਰ ਰਾਤ ਸੌਣ ਤੋਂ ਪਹਿਲਾਂ ਇੱਕ ਉਪਾਅ ਦੀ ਪਾਲਣਾ ਕਰਨ ਨਾਲ ਤੁਹਾਡੇ ਵਾਲਾਂ ਨੂੰ ਬਹੁਤ ਸਾਰੇ ਫਾਇਦੇ ਮਿਲ ਸਕਦੇ ਹਨ। ਇਸਦੇ ਨਾਲ ਹੀ, ਵਾਲਾਂ ਨੂੰ ਸਿਹਤਮੰਦ ਅਤੇ ਚਮਕਦਾਰ ਰੱਖਿਆ ਜਾ ਸਕਦਾ ਹੈ। ਵਾਲਾਂ ਦੀ ਸਿਹਤ ਲਈ ਸੌਣ ਤੋਂ ਪਹਿਲਾਂ ਕਰੋ ਇਹ 6 ਕੰਮ ਸੌਣ ਤੋਂ ਪਹਿਲਾਂ ਵਾਲਾਂ ਵਿੱਚ ਕੰਘੀ ਕਰਨ ਨਾਲ ਬਿਹਤਰ ਨਤੀਜੇ ਮਿਲਦੇ ਹਨ। ਅਜਿਹਾ ਕਰਨ ਨਾਲ ਕੁਦਰਤੀ ਤੌਰ 'ਤੇ ਪੈਦਾ ਹੋਇਆ ਤੇਲ ਵਾਲਾਂ ਵਿੱਚ ਵੰਡਣ, ਉਨ੍ਹਾਂ ਨੂੰ ਮਜ਼ਬੂਤ ​​ਬਣਾਉਣ ਅਤੇ ਵਾਲਾਂ ਦੇ ਝੜਨ ਨੂੰ ਰੋਕਣ ਵਿੱਚ ਮਦਦ ਕਰਦਾ ਹੈ। ਇਹ ਉਲਝਣਾਂ ਅਤੇ ਵਾਲਾਂ ਦੇ ਦੋਹਰੇ ਹੋਣ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਵੀ ਮਦਦ ਕਰਦਾ ਹੈ। ਹਾਲਾਂਕਿ, ਨਰਮ ਕੰਘੀ ਦੀ ਵਰਤੋਂ ਕਰਨ ਅਤੇ ਖੋਪੜੀ 'ਤੇ ਜ਼ਿਆਦਾ ਦਬਾਅ ਤੋਂ ਬਚੋ। ਰਾਤ ਨੂੰ ਸੌਣ ਤੋਂ ਪਹਿਲਾਂ ਤੇਲ ਲਗਾਉਣ ਨਾਲ ਵਾਲਾਂ ਨੂੰ ਨਮੀ ਮਿਲਦੀ ਹੈ ਅਤੇ ਖਰਾਬ ਹੋਏ...
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਗਾਣੇ ਦਾ ਟੀਜ਼ਰ ਹੋਇਆ ਜਾਰੀ, ਜਲਦ ਹੋਵੇਗਾ ਰਿਲੀਜ਼

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਗਾਣੇ ਦਾ ਟੀਜ਼ਰ ਹੋਇਆ ਜਾਰੀ, ਜਲਦ ਹੋਵੇਗਾ ਰਿਲੀਜ਼

Entertainment
ਚੰਡੀਗੜ੍ਹ: ਸਾਲ 2022 ਵਿੱਚ ਦੁਨੀਆਂ ਨੂੰ ਅਲਵਿਦਾ ਕਹਿ ਜਾਣ ਵਾਲੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਗਾਣਿਆਂ ਦਾ ਅਸਰ ਅੱਜ ਵੀ ਲੋਕ ਦੇ ਮਨਾਂ 'ਚ ਬਰਕਰਾਰ ਹੈ। ਹੁਣ ਮੂਸੇਵਾਲਾ ਦੇ ਇੱਕ ਹੋਰ ਨਵੇਂ ਗਾਣੇ 'ਆਈਸ ਆਨ ਮੀ' ਦਾ ਟੀਜ਼ਰ ਜਾਰੀ ਕਰ ਦਿੱਤਾ ਗਿਆ ਹੈ, ਜੋ ਜਲਦ ਹੀ ਵੱਡੇ ਪੱਧਰ 'ਤੇ ਸੰਗੀਤਕ ਮਾਰਕੀਟ ਵਿੱਚ ਰਿਲੀਜ਼ ਕੀਤਾ ਜਾਵੇਗਾ। ਇਸ ਗੀਤ ਨੂੰ 'ਸਿੱਧੂ ਮੂਸੇਵਾਲਾ ਸੰਗ਼ੀਤਕ ਲੇਬਲ' ਅਧੀਨ ਸਾਹਮਣੇ ਲਿਆਂਦਾ ਜਾ ਰਿਹਾ ਹੈ। ਇਸ ਗੀਤ ਨੂੰ ਅਵਾਜ਼ ਸਿੱਧੂ ਮੂਸੇਵਾਲਾ ਨੇ ਦਿੱਤੀ ਹੈ ਜਦਕਿ ਇਸ ਦਾ ਸੰਗੀਤ ਦ ਕਿਡ ਵੱਲੋਂ ਤਿਆਰ ਕੀਤਾ ਗਿਆ ਹੈ। ਇਨਸਾਨੀ ਦੁਸ਼ਮਣੀਆਂ ਵਿਚਕਾਰ ਜ਼ਿੰਦਗੀ ਅਤੇ ਮੌਤ ਦਰਮਿਆਨ ਦੇ ਵਲਵਲਿਆਂ ਨੂੰ ਬਿਆਨ ਕਰਨ ਜਾ ਰਹੇ ਇਸ ਗੀਤ ਦੇ ਬੋਲਾਂ ਅਤੇ ਕੰਪੋਜ਼ੀਸ਼ਨ ਦੀ ਸਿਰਜਣਾ ਨੂੰ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਵੱਲੋਂ ਖ਼ੁਦ ਅੰਜਾਮ ਦਿੱਤਾ ਗਿਆ ਹੈ। ਹਾਲ ਹੀ ਵਿੱਚ ਰਿਲੀਜ਼ ਹੋਏ 'ਬਰੋਟਾ' ਗਾਣੇ ਤੋਂ ਬਾਅਦ ਬੈਕ-ਟੂ-ਬੈਕ ਸੰਗੀਤ ਪ੍ਰੇਮੀਆਂ ਸਨਮੁੱਖ ਪੇਸ਼ ਕੀਤਾ ਜਾ ਰਿਹਾ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਇਹ ਇੱਕ ਹੋਰ ਅਰਥ-ਭਰਪੂਰ ਅਤੇ ਅਜਿਹਾ ਗਾਣਾ ਹੈ, ਜਿਨ੍ਹਾਂ ਦਾ ਉਨ੍ਹ...
तिब्बतन प्रतिनिधिमंडल ने लोक भवन में राज्यपाल से भेंट की

तिब्बतन प्रतिनिधिमंडल ने लोक भवन में राज्यपाल से भेंट की

Himachal
शिमला में केंद्रीय तिब्बती प्रशासन के मुख्य प्रतिनिधि ल्हाकपा त्सेरिंग के नेतृत्व में एक तिब्बती प्रतिनिधिमंडल ने आज लोक भवन में राज्यपाल कविन्द्र गुप्ता से भेंट की।राज्यपाल ने कहा कि हिमाचल प्रदेश और तिब्बती समुदाय के बीच हमेशा गहरा और सौहार्दपूर्ण संबंध रहा है। उन्होंने कहा कि धर्मशाला में परम पावन दलाई लामा की उपस्थिति ने राज्य को वैश्विक स्तर पर एक विशेष पहचान दिलाई है। उन्होंने कहा कि दलाई लामा का जीवन करुणा, अहिंसा, शांति और सार्वभौमिक मानव कल्याण का जीवंत उदाहरण है, जो पूरी दुनिया के लोगों को नैतिक मार्गदर्शन प्रदान करता है। उन्होंने कहा कि दलाई लामा की शिक्षाएं न केवल तिब्बती समुदाय बल्कि समस्त मानवता के लिए प्रेरणास्रोत हैं।राज्यपाल ने हिमाचल प्रदेश के सामाजिक, सांस्कृतिक और आर्थिक विकास में तिब्बती भाइयों और बहनों के महत्वपूर्ण योगदान की भी सराहना की।इस अवसर पर ल्हाकपा त्सेरिंग न...
ਮਾਨਸਾ ਪੁਲਿਸ ਵੱਲੋ ਨਸ਼ਿਆਂ ਖਿਲਾਫ ਕਾਰਵਾਈ ਕਰਦਿਆਂ 01 ਵਿਅਕਤੀ ਨੂੰ ਕਾਬੂ ਕਰਕੇ 356 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ

ਮਾਨਸਾ ਪੁਲਿਸ ਵੱਲੋ ਨਸ਼ਿਆਂ ਖਿਲਾਫ ਕਾਰਵਾਈ ਕਰਦਿਆਂ 01 ਵਿਅਕਤੀ ਨੂੰ ਕਾਬੂ ਕਰਕੇ 356 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ

Crime News, Local news
ਮਾਨਸਾ, 08 ਅਪ੍ਰੈਲ:- ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐੱਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਸ੍ਰੀ ਗੌਰਵ ਯਾਦਵ, ਆਈ.ਪੀ.ਐੱਸ. ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਸ੍ਰੀ ਹਰਜੀਤ ਸਿੰਘ ਆਈ.ਪੀ.ਐੱਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ 01 ਵਿਅਕਤੀ ਨੂੰ ਕਾਬੂ ਕਰਕੇ 356 ਗ੍ਰਾਮ ਹੈਰੋਇਨ(ਚਿੱਟਾ) ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਸ੍ਰੀ ਮਨਮੋਹਨ ਸਿੰਘ ਔਲਖ ਐਸ.ਪੀ (ਇਨਵੈ:) ਮਾਨਸਾ, ਸ੍ਰੀ ਬੂਟਾ ਸਿੰਘ ਡੀ.ਐਸ.ਪੀ (ਸ:ਡ:) ਮਾਨਸਾ ਦੇ ਦੇਖ ਰੇਖ ਹੇਠ ਇੰਸ: ਬਲਕੌਰ ਸਿੰਘ ਇੰਚਰਾਜ ਸੀ.ਆਈ.ਏ ਮਾਨਸਾ ਦੀ ਅਗਵਾਈ ਵਿੱਚ 07.04.2026 ਨੂੰ ਏ.ਐਸ.ਆਈ. ਗੁਰਵਿੰਦਰ ਸਿੰਘ ਸੀ.ਆਈ.ਏ ਸਟਾਫ ਮਾਨਸਾ ਸਮੇਤ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਨੇੜੇ ਬਾਬੇ ਦਾ ਢਾਬਾ ਬਾ-ਹੱਦ ਪਿੰਡ ਰੱਲਾ (ਥਾਣਾ ਜੋਗਾ) ਤੋਂ ਸਾਗਰ ਪੁੱਤਰ ਜੰਟਾ ਸਿੰਘ ਪੁੱਤਰ ਚੰਦ ਸਿੰਘ ਵਾਸੀ ਵਾਰਡ ਨੰਬਰ 04 ਛੱਜਘਰ ਮੁਹੱਲਾ ਮੰਡੀ ਕਾਲਿਆਂਵਾਲੀ ਜ਼ਿਲ੍ਹਾ ਸਿਰਸਾ (ਹਰਿਆਣ...
ਸਵੇਰ ਜਾਂ ਸ਼ਾਮ, ਭਾਰ ਘਟਾਉਣ ਲਈ ਚੀਆ ਬੀਜ ਖਾਣ ਦਾ ਸਭ ਤੋਂ ਵਧੀਆ ਸਮਾਂ ਕੀ ਹੈ ?

ਸਵੇਰ ਜਾਂ ਸ਼ਾਮ, ਭਾਰ ਘਟਾਉਣ ਲਈ ਚੀਆ ਬੀਜ ਖਾਣ ਦਾ ਸਭ ਤੋਂ ਵਧੀਆ ਸਮਾਂ ਕੀ ਹੈ ?

Health
BEST TIME TO CONSUME CHIA SEEDS: ਚੀਆ ਬੀਜਾਂ ਨੂੰ ਸਭ ਤੋਂ ਵਧੀਆ ਸੁਪਰਫੂਡ ਮੰਨਿਆ ਜਾਂਦਾ ਹੈ। ਜਿਹੜੇ ਲੋਕ ਤੇਜ਼ੀ ਨਾਲ ਭਾਰ ਘਟਾਉਣਾ ਚਾਹੁੰਦੇ ਹਨ, ਉਨ੍ਹਾਂ ਲਈ ਇਹ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ। ਇਨ੍ਹਾਂ ਵਿੱਚ ਫਾਈਬਰ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ। ਫਾਈਬਰ ਨਾਲ ਭਰਪੂਰ ਭੋਜਨ ਖਾਣ ਨਾਲ ਪਾਚਨ ਕਿਰਿਆ ਵਿੱਚ ਸੁਧਾਰ ਹੁੰਦਾ ਹੈ, ਜੋ ਬਦਲੇ ਵਿੱਚ, ਤੇਜ਼ੀ ਨਾਲ ਭਾਰ ਘਟਾਉਣ ਵਿੱਚ ਸਹਾਇਤਾ ਕਰਦਾ ਹੈ। ਹਾਲਾਂਕਿ, ਭਾਰ ਘਟਾਉਣ ਦੀ ਹੱਦ ਇਸ ਗੱਲ 'ਤੇ ਵੀ ਨਿਰਭਰ ਕਰਦੀ ਹੈ ਕਿ ਤੁਸੀਂ ਚੀਆ ਬੀਜਾਂ ਦਾ ਸੇਵਨ ਕਦੋਂ ਕਰਦੇ ਹੋ। ਇਸ ਲਈ, ਦਿਨ ਦੇ ਉਸ ਖਾਸ ਸਮੇਂ ਨੂੰ ਸਮਝਣਾ ਬਹੁਤ ਜ਼ਰੂਰੀ ਹੈ ਜਦੋਂ ਚੀਆ ਬੀਜਾਂ ਵਿੱਚ ਮੌਜੂਦ ਪੌਸ਼ਟਿਕ ਤੱਤ ਸਰੀਰ ਦੁਆਰਾ ਸਭ ਤੋਂ ਪ੍ਰਭਾਵਸ਼ਾਲੀ ਢੰਗ ਨਾਲ ਲੀਨ ਹੁੰਦੇ ਹਨ। ਕੀ ਚੀਆ ਬੀਜਾਂ ਦੀ ਖਪਤ ਦੇ ਸਮੇਂ ਅਤੇ ਭਾਰ ਘਟਾਉਣ ਵਿਚਕਾਰ ਸੱਚਮੁੱਚ ਕੋਈ ਸਬੰਧ ਹੈ? ਜੇ ਹਾਂ, ਤਾਂ ਇਸਦੇ ਕੀ ਪ੍ਰਭਾਵ ਹਨ? ਆਓ ਜਾਣਦੇ ਹਾਂ... ਚੀਆ ਬੀਜ ਭਾਰ ਘਟਾਉਣ ਲਈ ਬਹੁਤ ਫਾਇਦੇਮੰਦ ਆਪਣੀ ਉੱਚ ਫਾਈਬਰ ਸਮੱਗਰੀ ਤੋਂ ਇਲਾਵਾ, ਇਹ ਓਮੇਗਾ-3 ਫੈਟੀ ਐਸਿਡ ਨਾਲ ਵੀ ਭਰਪੂਰ ਹੁ...
ਇਸ ਵੈੱਬ ਸੀਰੀਜ਼ ਨਾਲ ਧਮਾਕੇਦਾਰ ਵਾਪਸੀ ਲਈ ਤਿਆਰ ਬੱਬਲ ਰਾਏ, ਜਲਦ ਹੋਵੇਗੀ ਰਿਲੀਜ਼

ਇਸ ਵੈੱਬ ਸੀਰੀਜ਼ ਨਾਲ ਧਮਾਕੇਦਾਰ ਵਾਪਸੀ ਲਈ ਤਿਆਰ ਬੱਬਲ ਰਾਏ, ਜਲਦ ਹੋਵੇਗੀ ਰਿਲੀਜ਼

Entertainment
ਚੰਡੀਗੜ੍ਹ: ਰੋਮਾਂਟਿਕ ਅਤੇ ਕਾਮੇਡੀ ਕਿਰਦਾਰਾਂ ਲਈ ਜਾਣੇ ਜਾਂਦੇ ਗਾਇਕ ਅਤੇ ਅਦਾਕਾਰ ਬੱਬਲ ਰਾਏ ਹੁਣ ਇੱਕ ਨਵੇਂ ਅਵਤਾਰ ਅਤੇ ਅੰਦਾਜ਼ ਦੁਆਰਾ ਦਰਸ਼ਕਾਂ ਅਤੇ ਆਪਣੇ ਚਾਹੁਣ ਵਾਲਿਆ ਸਨਮੁੱਖ ਹੋਣ ਜਾ ਰਹੇ ਹਨ। ਅਦਾਕਾਰ ਦੀ ਪਹਿਲੀ ਵੈੱਬ ਸੀਰੀਜ਼ 'ਤੂਤਾਂ ਵਾਲਾ ਖੂਹ' ਜਲਦ ਰਿਲੀਜ਼ ਹੋਣ ਜਾ ਰਹੀ ਹੈ। 'ਚੌਪਾਲ' ਦੇ ਬੈਨਰ ਹੇਠ ਬਣਾਈ ਅਤੇ ਪੇਸ਼ ਕੀਤੀ ਜਾ ਰਹੀ ਹੈ ਇਹ ਵੈੱਬ ਸੀਰੀਜ਼ ਅਨੰਦ ਮਿਊਜ਼ਿਕ ਦੀ ਇਨ ਹਾਊਸ ਅਸੋਸੀਏਸ਼ਨ ਅਧੀਨ ਸਾਹਮਣੇ ਲਿਆਂਦੀ ਜਾ ਰਹੀ ਹੈ। ਇਸ ਵੈੱਬ ਸੀਰੀਜ਼ ਦਾ ਲੇਖ਼ਣ ਅਤੇ ਨਿਰਦੇਸ਼ਨ ਤਾਜ ਦੁਆਰਾ ਕੀਤਾ ਗਿਆ ਹੈ। ਨਿਰਮਾਤਾ ਸੰਦੀਪ ਬਾਂਸਲ ਅਤੇ ਮੁਕੇਸ਼ ਕੁਮਾਰ ਦੁਆਰਾ ਨਿਰਮਿਤ ਇਹ ਵੈੱਬ ਸੀਰੀਜ਼ ਬਹੁਤ ਹੀ ਇਮੋਸ਼ਨਲ ਅਤੇ ਪਰਿਵਾਰਿਕ ਥੀਮ 'ਤੇ ਆਧਾਰਿਤ ਹੈ, ਜਿਸ ਦਾ ਕਹਾਣੀ-ਸਾਰ ਦਰਸ਼ਕਾਂ ਨੂੰ ਝੰਜੋੜ ਕੇ ਰੱਖ ਦੇਵੇਗਾ। ਪੰਜਾਬ ਦੇ ਠੇਠ ਦੇਸੀ ਮਾਹੌਲ ਵਿੱਚ ਫਿਲਮਾਂਈ ਗਈ ਇਸ ਵੈੱਬ ਸੀਰੀਜ਼ ਵਿੱਚ ਬੱਬਲ ਰਾਏ ਵੱਲੋਂ ਅਜਿਹੇ ਪੁਲਿਸ ਅਫਸਰ ਦਾ ਕਿਰਦਾਰ ਪਲੇ ਕੀਤਾ ਗਿਆ ਹੈ, ਜਿਸਨੂੰ ਨਿੱਜੀ ਜ਼ਿੰਦਗੀ ਅਤੇ ਪੇਸ਼ੇਵਰ ਕਰਿਅਰ ਵਿੱਚ ਕਈ ਚੁਣੌਤੀਪੂਰਨ ਹਾਲਾਤਾਂ ਦਾ ਸਾਹਮਣਾ ਕਰਨ ਲਈ ਮਜ਼ਬੂ...
नवाचार से प्रदेश में उद्यमिता को मिल रहा बढ़ावा

नवाचार से प्रदेश में उद्यमिता को मिल रहा बढ़ावा

Himachal
प्रदेश में उद्योग स्थापित करने तथा स्टार्ट-अप ईको सिस्टम को बढ़ावा देने के उद्देश्य से मुख्यमंत्री ठाकुर सुखविन्द्र सिंह सुक्खू के दूरदर्शी नेतृत्व में राज्य सरकार ने कई नवाचार किए गए हैं। प्रदेश सरकार के इन्हीं प्रयासों के फलस्वरूप वाणिज्य एवं उद्योग मंत्रालय द्वारा आयोजित स्टार्ट-अप रैंकिंग के पांचवें संस्करण में हिमाचल को देश के उत्कृष्ट प्रदर्शन करने वाले राज्यों में शामिल किया गया है। हिम एमएसएमई फेस्ट-2026 के सफल आयोजन से राज्य में स्टार्ट-अप ईको सिस्टम और अधिक मजबूत हुआ है।  प्रदेश को उद्योग निवेशक गंतव्य बनाने के लिए वित्त वर्ष 2026-27 के बजट में विशेष प्रावधान किए गए हैं। राज्य में युवाओं के स्टार्ट-अप को बढ़ावा देने के लिए एक नई हिम स्टार्ट-अप स्कीम तैयार की जाएगी, जिसके तहत इच्छुक स्टार्ट-अप और इन्क्यूवेटर को वित्तीय और गैर वित्तीय सहायता प्रदान की जाएगी।  इस वित्त वर्ष के दौरान...