Monday, June 1
Shadow

Tag: top news

ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਢੁਕਵਾ ਹੱਲ ਕੀਤਾ ਜਾਵੇਗਾ- ਸੁਖਪਾਲ ਸਿੰਘ

ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਢੁਕਵਾ ਹੱਲ ਕੀਤਾ ਜਾਵੇਗਾ- ਸੁਖਪਾਲ ਸਿੰਘ

Local news
ਸ੍ਰੀ ਅਨੰਦਪੁਰ ਸਾਹਿਬ 17 ਮਾਰਚ: ਪੰਜਾਬ ਸਰਕਾਰ ਵੱਲੋਂ ਵਪਾਰਕ ਵਰਗ ਦੀ ਸਹਾਇਤਾ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ,ਸੁਖਪਾਲ ਸਿੰਘ ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਨੇ ਕਿਹਾ ਕਿ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਸ੍ਰੀ ਅਨੰਦਪੁਰ ਸਾਹਿਬ ਵਿੱਚ ਸਥਾਨਕ ਵਪਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਪਾਰ ਕਰਨ ਵਿੱਚ ਆਸਾਨੀ ਯਕੀਨੀ ਬਣਾਉਣਾ ਅਤੇ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨਾ ਸਰਕਾਰ ਦੀ ਪ੍ਰਾਥਮਿਕਤਾ ਹੈ। ਇਸ ਮੀਟਿੰਗ ਨੇ ਵਪਾਰੀਆਂ ਨੂੰ ਆਪਣੇ ਮੁੱਦੇ ਪ੍ਰਸ਼ਾਸਨਿਕ ਅਧਿਕਾਰੀਆਂ ਸਾਹਮਣੇ ਖੁੱਲ੍ਹੇ ਤੌਰ ‘ਤੇ ਰੱਖਣ ਦਾ ਮੌਕਾ ਦਿੱਤਾ।     ਮੀਟਿੰਗ ਦੌਰਾਨ ਅਧਿਕਾਰੀਆਂ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਜੀ.ਐਸ.ਟੀ., ਮੈਟਰੋਲੋਜੀ, ਬਿਜਲੀ ਸਪਲਾਈ, ਮਜ਼ਦੂਰੀ ਅਤੇ ਰੋਜ਼ਗਾਰ ਨਾਲ ਸੰਬੰਧਿਤ ਮੁੱਦਿਆਂ ਦਾ ਸਮਰਥਕ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ, ਤਾਂ ਜੋ ਉਨ੍ਹਾਂ ਨੂੰ ਵੱਖ-ਵੱਖ ਦਫ਼ਤਰਾਂ ਦੇ ਚੱਕਰ ਨਾ ਲਗਾਉਣ ਪੈਣ। ਐਸ.ਡੀ.ਐਮ. ਨੇ ਦੱਸਿਆ ਕਿ ਵੱ...
3 ਫੁੱਟ ਦੀ ਉੱਚਾਈ ‘ਤੇ ਅੰਗੂਠਿਆਂ ਦੇ ਸਹਾਰੇ 40 ਸਕਿੰਟਾਂ ‘ਚ ਲਗਾਏ 64 ਪੁਸ਼ਅੱਪ ! ਵਿੱਕੀ ਦਿਓਲ ਨੇ ਪੂਰੇ ਦੇਸ਼ ਦਾ ਨਾਂ ਕੀਤਾ ਰੌਸ਼ਨ

3 ਫੁੱਟ ਦੀ ਉੱਚਾਈ ‘ਤੇ ਅੰਗੂਠਿਆਂ ਦੇ ਸਹਾਰੇ 40 ਸਕਿੰਟਾਂ ‘ਚ ਲਗਾਏ 64 ਪੁਸ਼ਅੱਪ ! ਵਿੱਕੀ ਦਿਓਲ ਨੇ ਪੂਰੇ ਦੇਸ਼ ਦਾ ਨਾਂ ਕੀਤਾ ਰੌਸ਼ਨ

Sports
ਸੁਲਤਾਨਪੁਰ ਲੋਧੀ (ਕਪੂਰਥਲਾ): ਜਦੋਂ ਮਿਹਨਤ, ਜਜ਼ਬਾ ਅਤੇ ਲਗਨ ਇਕੱਠੇ ਹੋਣ ਤਾਂ ਅਸੰਭਵ ਵੀ ਸੰਭਵ ਬਣ ਜਾਂਦਾ ਹੈ। ਇਸ ਗੱਲ ਨੂੰ ਸਾਬਤ ਕਰਕੇ ਦਿਖਾਇਆ ਹੈ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਨਾਲ ਸੰਬੰਧਿਤ ਨੌਜਵਾਨ ਹਰਪ੍ਰੀਤ ਸਿੰਘ ਉਰਫ਼ ਵਿੱਕੀ ਦਿਓਲ ਨੇ। ਜਿਸ ਨੇ ਫਿਟਨੈੱਸ ਦੇ ਖੇਤਰ ਵਿੱਚ ਇਕ ਵੱਡਾ ਮੀਲ ਪੱਥਰ ਸਥਾਪਿਤ ਕਰਦਿਆਂ ਵਿਸ਼ਵ ਪੱਧਰ ‘ਤੇ ਨਵਾਂ ਕੀਰਤੀਮਾਨ ਰਚ ਦਿੱਤਾ ਹੈ। ਉਨ੍ਹਾਂ ਦੀ ਇਸ ਸ਼ਾਨਦਾਰ ਕਾਮਯਾਬੀ ਨਾਲ ਸੁਲਤਾਨਪੁਰ ਲੋਧੀ ਦਾ ਨਾਮ ਨਾ ਸਿਰਫ਼ ਪੰਜਾਬ ਬਲਕਿ ਦੇਸ਼ ਅਤੇ ਵਿਦੇਸ਼ ਵਿੱਚ ਵੀ ਮਾਣ ਨਾਲ ਲਿਆ ਜਾ ਰਿਹਾ ਹੈ। ਫਿਟ ਇੰਡੀਆ ਕਾਰਨੀਵਲ 15 ਅਗਸਤ 2021 ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਸਪੋਰਟਸ ਅਥਾਰਟੀ ਆਫ ਇੰਡੀਆ ਦੇ ਸਹਿਯੋਗ ਨਾਲ ਆਯੋਜਿਤ ਫਿਟ ਇੰਡੀਆ ਕਾਰਨੀਵਲ ਦੌਰਾਨ ਵਿੱਕੀ ਦਿਓਲ ਨੇ ਕੇਵਲ 40 ਸਕਿੰਟਾਂ ਵਿੱਚ 64 ਦੋ ਅੰਗੂਠਿਆਂ ਵਾਲੀਆਂ ਪੁਸ਼ਅੱਪ (Both Thumb Push-Ups) ਲਗਾ ਕੇ ਇਕ ਨਵਾਂ ਵਿਸ਼ਵ ਰਿਕਾਰਡ ਬਣਾਇਆ। ਇਹ ਪ੍ਰਦਰਸ਼ਨ ਆਮ ਨਹੀਂ ਸੀ, ਕਿਉਂਕਿ ਇਸ ਦੌਰਾਨ ਉਹ ਤਿੰਨ ਫੁੱਟ ਉੱਚਾਈ ‘ਤੇ ਲੱਗੀਆਂ ਤਿੰਨ ਲੋਹੇ ਦੀਆਂ ਛੜਾਂ ਉੱਤੇ ਸੰਤੁਲਨ ਬਣਾਉਂਦੇ ਹ...
ਚਿਹਰੇ ‘ਤੇ ਦਿਖਾਈ ਦੇ ਸਕਦੇ ਨੇ ਇਸ ਗੰਭੀਰ ਬਿਮਾਰੀ ਦੇ ਲੱਛਣ ? ਜਾਣੋ ਕਿੰਨਾ ਹੋ ਸਕਦਾ ਖਤਰਨਾਕ

ਚਿਹਰੇ ‘ਤੇ ਦਿਖਾਈ ਦੇ ਸਕਦੇ ਨੇ ਇਸ ਗੰਭੀਰ ਬਿਮਾਰੀ ਦੇ ਲੱਛਣ ? ਜਾਣੋ ਕਿੰਨਾ ਹੋ ਸਕਦਾ ਖਤਰਨਾਕ

Health
FATTY LIVER DISEASE TREATMENT: ਫੈਟੀ ਲਿਵਰ ਦੀ ਬਿਮਾਰੀ ਦੁਨੀਆ ਭਰ ਵਿੱਚ ਸਭ ਤੋਂ ਆਮ ਜਿਗਰ ਦੀਆਂ ਬਿਮਾਰੀਆਂ ਵਿੱਚੋਂ ਇੱਕ ਬਣ ਗਈ ਹੈ। ਇਹ ਮੁੱਖ ਤੌਰ 'ਤੇ ਜੀਵਨ ਸ਼ੈਲੀ ਦੇ ਕਾਰਕਾਂ ਜਿਵੇਂ ਕਿ ਮਾੜੀ ਖੁਰਾਕ, ਸਰੀਰਕ ਗਤੀਵਿਧੀ ਦੀ ਘਾਟ, ਮੋਟਾਪਾ ਅਤੇ ਪਾਚਕ ਸਮੱਸਿਆਵਾਂ ਕਾਰਨ ਹੁੰਦੀ ਹੈ। ਇਹ ਸਥਿਤੀ ਉਦੋਂ ਵਾਪਰਦੀ ਹੈ ਜਦੋਂ ਜਿਗਰ ਦੇ ਸੈੱਲਾਂ ਵਿੱਚ ਵਾਧੂ ਚਰਬੀ ਇਕੱਠੀ ਹੋ ਜਾਂਦੀ ਹੈ, ਜੋ ਕਿ ਆਮ ਜਿਗਰ ਦੇ ਕੰਮ ਵਿੱਚ ਵਿਘਨ ਪਾ ਸਕਦੀ ਹੈ। ਜਿਗਰ ਸਰੀਰ ਵਿੱਚੋਂ ਜ਼ਹਿਰੀਲੇ ਪਦਾਰਥਾਂ ਨੂੰ ਹਟਾਉਣ, ਪੌਸ਼ਟਿਕ ਤੱਤਾਂ ਦੀ ਪ੍ਰਕਿਰਿਆ ਕਰਨ, ਮੈਟਾਬੋਲਿਜ਼ਮ ਨੂੰ ਕੰਟਰੋਲ ਕਰਨ ਅਤੇ ਜ਼ਰੂਰੀ ਪ੍ਰੋਟੀਨ ਪੈਦਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਜਦੋਂ ਸਮੇਂ ਦੇ ਨਾਲ ਜਿਗਰ ਵਿੱਚ ਚਰਬੀ ਇਕੱਠੀ ਹੋ ਜਾਂਦੀ ਹੈ ਅਤੇ ਇਲਾਜ ਨਾ ਕੀਤਾ ਜਾਵੇ ਤਾਂ ਇਹ ਸੋਜ ਜਾਂ ਹੋਰ ਗੰਭੀਰ ਜਿਗਰ ਦੀਆਂ ਸਮੱਸਿਆਵਾਂ ਦਾ ਕਾਰਨ ਬਣ ਸਕਦੀ ਹੈ। ਫੈਟੀ ਲੀਵਰ ਦੀ ਬਿਮਾਰੀ ਕੀ ਹੈ? ਫੈਟੀ ਲੀਵਰ ਦੀ ਬਿਮਾਰੀ ਉਦੋਂ ਹੁੰਦੀ ਹੈ ਜਦੋਂ ਜਿਗਰ ਵਿੱਚ ਚਰਬੀ ਦੀ ਮਾਤਰਾ ਇਸਦੇ ਕੁੱਲ ਭਾਰ ਦੇ 5-10 ਫੀਸਦੀ ਤੋਂ ਵੱਧ ...
ਲੰਬੇ ਸਮੇਂ ਬਾਅਦ ਪੰਜਾਬੀ ਸਿਨੇਮਾ ‘ਚ ਮੁੜ ਵਾਪਸੀ ਲਈ ਤਿਆਰ ਇਹ ਨਿਰਮਾਤਾ, ਨਵੀਂ ਫ਼ਿਲਮ ਕਰਨਗੇ ਦਰਸ਼ਕਾਂ ਸਨਮੁੱਖ

ਲੰਬੇ ਸਮੇਂ ਬਾਅਦ ਪੰਜਾਬੀ ਸਿਨੇਮਾ ‘ਚ ਮੁੜ ਵਾਪਸੀ ਲਈ ਤਿਆਰ ਇਹ ਨਿਰਮਾਤਾ, ਨਵੀਂ ਫ਼ਿਲਮ ਕਰਨਗੇ ਦਰਸ਼ਕਾਂ ਸਨਮੁੱਖ

Entertainment
Pollywood: ਪੰਜਾਬੀ ਸਿਨੇਮਾ ਦੇ ਦਿੱਗਜ ਨਿਰਦੇਸ਼ਕ ਦੇ ਤੌਰ 'ਤੇ ਜਾਣੇ ਜਾਂਦੇ ਭਾਰਤ ਭੂਸ਼ਣ ਮਦਾਨ ਦਹਾਕਿਆ ਬਾਅਦ ਪੰਜਾਬੀ ਸਿਨੇਮਾ 'ਚ ਮੁੜ ਵਾਪਸੀ ਕਰਨ ਲਈ ਤਿਆਰ ਹਨ। ਉਨ੍ਹਾਂ ਦੇ ਇਸ ਦਿਸ਼ਾ ਵਿੱਚ ਵਧਾਏ ਕਦਮਾਂ ਦਾ ਹੀ ਪ੍ਰਗਟਾਵਾ ਕਰਵਾਉਣ ਜਾ ਰਹੀ ਆਉਣ ਵਾਲੀ ਪੰਜਾਬੀ ਫ਼ਿਲਮ ‘ਸੋਨੇ 'ਤੇ ਸੁਹਾਗਾ’ ਮਲਵਈ ਇਲਾਕਿਆ ਵਿੱਚ ਆਨ ਫਲੋਰ ਪੜਾਅ ਦਾ ਹਿੱਸਾ ਬਣ ਚੁੱਕੀ ਹੈ। ਪਰਿਵਾਰਿਕ-ਡ੍ਰਾਮੈਟਿਕ ਅਤੇ ਐਕਸ਼ਨ ਸੁਮੇਲਤਾ ਅਧੀਨ ਸਾਹਮਣੇ ਲਿਆਂਦੀ ਜਾ ਰਹੀ ਇਸ ਫ਼ਿਲਮ ਦਾ ਨਿਰਦੇਸ਼ਨ ਲਵਲੀ ਸ਼ਰਮਾ ਧੂੜਕੋਟ ਕਰਨਗੇ, ਜੋ ਇੰਨੀ ਦਿਨੀ ਕਈ ਅਲਹਦਾ ਫ਼ਿਲਮ ਪ੍ਰੋਜੋਕਟਸ ਦੀ ਸਿਰਜਣਾ ਵਿੱਚ ਜੁਟੇ ਹੋਏ ਹਨ। ਇਨ੍ਹਾਂ ਫਿਲਮਾਂ ਵਿੱਚ 'ਬੇਗੋ', 'ਇੱਕ ਸੀ ਲਾਲੀ' ਆਦਿ ਸ਼ਾਮਲ ਹਨ। ਪੰਜਾਬ ਦੇ ਮਾਲਵਾ ਹਿੱਸਿਆ ਵਿੱਚ ਫਿਲਮਾਂਈ ਜਾ ਰਹੀ ਇਸ ਫ਼ਿਲਮ ਵਿੱਚ ਅਦਾਕਾਰ ਪਾਲੀ ਸੰਧੂ ਲੀਡ ਰੋਲ ਅਦਾ ਕਰ ਰਹੇ ਹਨ। ਇਨ੍ਹਾਂ ਤੋਂ ਇਲਾਵਾ ਕੁਲਦੀਪ ਨਿਆਮੀ ਅਤੇ ਹੋਰ ਕਈ ਮੰਝੇ ਹੋਏ ਕਲਾਕਾਰ ਵੀ ਮਹੱਤਵਪੂਰਨ ਭੂਮਿਕਾਵਾਂ ਨੂੰ ਅਦਾ ਕਰਦੇ ਨਜ਼ਰ ਆਉਣਗੇ। ਜੇਕਰ ਨਿਰਮਾਤਾ ਭਾਰਤ ਭੂਸ਼ਣ ਮਦਾਨ ਦੇ ਪੰਜਾਬੀ ਫ਼ਿਲਮ ਉਦਯੋਗ ਨਾਲ ਜੁੜੇ ਅਹਿਮ ਪੱਖਾ ਦ...
किसान के हाथ में पैसा देने पर काम कर रही सरकार: मुख्यमंत्री

किसान के हाथ में पैसा देने पर काम कर रही सरकार: मुख्यमंत्री

Himachal
हिमाचल प्रदेश सरकार तथा राष्ट्रीय डेयरी विकास बोर्ड के मध्य आज यहां मुख्यमंत्री ठाकुर सुखविन्द्र सिंह सुक्खू की उपस्थिति में तीन समझौता ज्ञापनों पर हस्ताक्षर किए गए। इन समझौता ज्ञापनों पर प्रदेश सरकार की तरफ से सचिव पशुपालन रितेश चौहान तथा प्रबंध निदेशक दि हिमाचल प्रदेश राज्य सहकारी दुग्ध उत्पादक प्रसंघ समिति अभिषेक वर्मा ने हस्ताक्षर किए, जबकि राष्ट्रीय डेयरी विकास बोर्ड के अध्यक्ष डॉ. मीनेश शाह ने बोर्ड की ओर से हस्ताक्षर किए। पहला समझौता ज्ञापन कांगड़ा मिल्क यूनियन का गठन एवं संचालन, जबकि दूसरा समझौता जिला सिरमौर के नाहन तथा सोलन जिला के नालागढ़ में 20 हजार लीटर प्रतिदिन क्षमता के दो दूध प्रसंस्करण संयंत्रों व जिला हमीरपुर के जलाड़ी और जिला ऊना के झलेड़ा में 20 हजार लीटर प्रतिदिन क्षमता के दो दुग्ध अभिशीतन केन्द्रों की स्थापना व तीसरा समझौता ज्ञापन मिल्कफेड में उद्यम संसाधन प्लानिंग सॉफ...
प्राकृतिक खेती अपनाकर किसान घटा सकते हैं खेती की लागत : डॉ. राकेश पटियाल

प्राकृतिक खेती अपनाकर किसान घटा सकते हैं खेती की लागत : डॉ. राकेश पटियाल

Himachal
गोहर (मंडी), 16 मार्च। कृषि विभाग द्वारा कृषि प्रौद्योगिकी प्रबंधन अभिकरण के माध्यम से विकास खंड गोहर  के पंचायत  घर कांडी में प्राकृतिक खेती विषय पर एक दिवसीय किसान गोष्ठी एवं प्रशिक्षण कार्यक्रम आयोजित किया गया। इस कार्यक्रम में सरोआ और कांडी पंचायत के लगभग 130 उन्नतशील किसानों ने उत्साहपूर्वक भाग लिया। कार्यक्रम के दौरान किसानों को प्राकृतिक खेती की तकनीकों, इसके महत्व तथा इसके आर्थिक और पर्यावरणीय लाभों के बारे में विस्तार से जानकारी दी गई। कार्यक्रम में मुख्य अतिथि के रूप में परियोजना निदेशक (आत्मा) जिला मंडी डॉ. राकेश पटियाल उपस्थित रहे। उन्होंने किसानों को आत्मा परियोजना के अंतर्गत संचालित विभिन्न योजनाओं एवं कार्यक्रमों की जानकारी देते हुए प्राकृतिक खेती को पर्यावरण के अनुकूल और किसानों के लिए लाभकारी बताया। उन्होंने कहा कि इस पद्धति को अपनाकर किसान खेती की लागत कम कर ...
पुनर्गठन के दृष्टिगत जिला में ग्राम पंचायतों, पंचायत समितियों तथा जिला परिषद् वार्डों के परिसीमन की अधिसूचना जारी

पुनर्गठन के दृष्टिगत जिला में ग्राम पंचायतों, पंचायत समितियों तथा जिला परिषद् वार्डों के परिसीमन की अधिसूचना जारी

Himachal
*मंडी, 16 मार्च।* मंडी जिला में पंचायतों के पुनर्गठन के उपरांत कुछ नई पंचायतों का गठन किया गया है। इसके दृष्टिगत पुनर्गठन अथवा विभाजन से प्रभावित होने वाली ग्राम पंचायतों, पंचायत समितियों तथा जिला परिषद् के वार्डों का परिसीमन होना है। इस बारे में उपायुक्त अपूर्व देवगन ने अलग-अलग अधिसूचनाएं जारी की हैं।  अधिसूचना के अनुसार खण्ड विकास अधिकारी, धर्मपुर, गोहर, सुन्दरनगर, निहरी, बल्ह, करसोग, चौंतड़ा, सदर मण्डी, गोपालपुर तथा द्रंग को उनके सम्बन्धित विकास खण्ड की ग्राम पंचायतों के निर्वाचन क्षेत्रों के परिसीमन को तैयार करने तथा निर्वाचन क्षेत्रों के परिसीमन का जनसाधारण की जानकारी के लिए प्रकाशन करने हेतु प्राधिकृत अधिकारी नियुक्त किया गया है। साथ ही आदेश दिए हैं कि 20 मार्च, 2026 तक उक्त परिसीमन का अंतिम प्रकाशन करना सुनिश्चित करें। अधिसूचना के अनुसार विकास खण्ड धर्मपुर की ग्राम पंचायत...
ਵਕਾਲਤ ਸਿਰਫ਼ ਇੱਕ ਪੇਸ਼ਾ ਨਹੀਂ ਹੈ, ਇਹ ਜਨਤਕ ਸੇਵਾ ਦਾ ਇੱਕ ਸ਼ਕਤੀਸ਼ਾਲੀ ਮਾਧਿਅਮ ਹੈ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਵਕਾਲਤ ਸਿਰਫ਼ ਇੱਕ ਪੇਸ਼ਾ ਨਹੀਂ ਹੈ, ਇਹ ਜਨਤਕ ਸੇਵਾ ਦਾ ਇੱਕ ਸ਼ਕਤੀਸ਼ਾਲੀ ਮਾਧਿਅਮ ਹੈ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 15 ਮਾਰਚ – ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਾਨੂੰਨੀ ਪੇਸ਼ਾ ਸਿਰਫ਼ ਰੋਜ਼ੀ-ਰੋਟੀ ਦਾ ਸਾਧਨ ਨਹੀਂ ਹੈ, ਸਗੋਂ ਨਿਆਂ, ਮਨੁੱਖਤਾ ਅਤੇ ਜਨਤਕ ਸੇਵਾ ਲਈ ਸਮਰਪਿਤ ਇੱਕ ਡੂੰਘੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਵਕੀਲ ਲੋਕਤੰਤਰੀ ਨਿਆਂ ਪ੍ਰਣਾਲੀ ਦੇ ਮਹੱਤਵਪੂਰਨ ਥੰਮ੍ਹ ਹਨ; ਉਹ ਨਾ ਸਿਰਫ਼ ਸਮਾਜ ਦੇ ਕਮਜ਼ੋਰ, ਵਾਂਝੇ ਅਤੇ ਲੋੜਵੰਦ ਵਰਗਾਂ ਲਈ ਨਿਆਂ ਪ੍ਰਾਪਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ, ਸਗੋਂ ਸਮਾਜਿਕ ਪਰਿਵਰਤਨ, ਨੈਤਿਕ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਅਤੇ ਰਾਸ਼ਟਰ ਨਿਰਮਾਣ ਵਿੱਚ ਵੀ ਮੋਹਰੀ ਯੋਗਦਾਨ ਪਾਉਂਦੇ ਹਨ। ਮੁੱਖ ਮੰਤਰੀ ਐਤਵਾਰ ਨੂੰ ਆਪਣੇ ਨਿਵਾਸ ਸਥਾਨ 'ਸੰਤ ਕਬੀਰ ਕੁਟੀਰ' ਵਿਖੇ ਚੰਡੀਗੜ੍ਹ ਅਤੇ ਪੰਜਾਬ ਦੇ ਕਾਨੂੰਨੀ ਸੈੱਲਾਂ ਨਾਲ ਜੁੜੇ ਵਕੀਲਾਂ ਨੂੰ ਸੰਬੋਧਨ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਕਾਨੂੰਨ ਦਾ ਖੇਤਰ ਸਿਰਫ਼ ਕਾਨੂੰਨੀ ਗਿਆਨ ਤੱਕ ਸੀਮਤ ਨਹੀਂ ਹੈ; ਸਗੋਂ ਇਹ ਸਮਾਜ ਦੇ ਅੰਦਰ ਨਿਆਂ, ਸਮਾਨਤਾ ਅਤੇ ਅਧਿਕਾਰਾਂ ਨੂੰ ਕਾਇਮ ਰੱਖਣ ਲਈ ਇੱਕ ਵਾਹਨ ਵਜੋਂ ਕੰਮ ਕਰਦਾ ਹੈ। ਨੌਜਵਾਨ ਵਕੀਲਾਂ ਨੂੰ ਸੱਦਾ ਦਿੰਦੇ ਹੋਏ...
ਹਰਿਆਣਾ ਵਿਧਾਨਸਭਾ ਵਿੱਚ ਸਦਨ ਮੈਂਬਰਾਂ ਨੇ ਦਿਵੰਗਤਾਂ ਨੂੰ ਦਿੱਤੀ ਸ਼ਰਧਾਂਜਲੀ

ਹਰਿਆਣਾ ਵਿਧਾਨਸਭਾ ਵਿੱਚ ਸਦਨ ਮੈਂਬਰਾਂ ਨੇ ਦਿਵੰਗਤਾਂ ਨੂੰ ਦਿੱਤੀ ਸ਼ਰਧਾਂਜਲੀ

Haryana
ਚੰਡੀਗੜ੍ਹ, 16 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਹਰਿਆਣਾ ਵਿਧਾਨਸਭਾ ਵਿੱਚ ਚਲ ਰਹੇ ਬਜਟ ਸੈਸ਼ਨ ਦੌਰਾਨ ਵਿੱਚ ਸ਼ੋਕ ਪ੍ਰਸਤਾਵ ਪਢਦੇ ਹੋਏ ਹਰਿਆਣਾ ਵਿਧਾਨਸਭਾ ਦੇ ਸਪੀਕਰ ਸ੍ਰੀ ਹਰਵਿੰਦਰ ਕਲਿਆਣ ਦੀ ਮਾਤਾ ਸ੍ਰੀਮਤੀ ਪ੍ਰੇਮ ਕੌਰ ਕਲਿਆਣ ਦੇ ਦੇਹਾਂਤ ਅਤੇ ਗੁਰੂਗਾ੍ਰਮ ਵਿੱਚ ਇੱਕ ਕੰਸਟ੍ਰਕਸ਼ਨ ਸਾਇਟ 'ਤੇ ਹੋਏ ਹਾਦਸੇ ਵਿੱਚ 7 ਲੋਕਾਂ ਦੀ ਮੌਤ 'ਤੇ ਢੰਘਾ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਦੁੱਖ ਵਿੱਚ ਡੂਬੇ ਪਰਿਵਾਰਾਂ ਪ੍ਰਤੀ ਆਪਣੀ ਸੰਵੇਦਨਾ ਪ੍ਰਕਟ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀਮਤੀ ਪ੍ਰੇਮ ਕੌਰ ਕਲਿਆਣ ਦਾ 13 ਮਾਰਚ, 2026 ਨੂੰ ਹੋਇਆ ਦੇਹਾਂਤ ਬਹੁਤਾ ਦੁੱਖਦਾਈ ਹੈ। ਉਨ੍ਹਾਂ ਨੇ ਦਿਵੰਗਤ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕਰਦੇ ਹੋਏ ਦੁੱਖ ਵਿੱਖ ਡੂਬੇ ਪਰਿਵਾਰ ਨੂੰ ਇਸ ਮੁਸ਼ਕਲ ਕੜੀ ਵਿੱਚ ਧੀਰਜ ਅਤੇ ਸੰਬਲ ਪ੍ਰਦਾਨ ਕਰਨ ਦੀ ਕਾਮਨਾ ਕੀਤੀ। ਮੁੱਖ ਮੰਤਰੀ ਨੇ 9 ਮਾਰਚ ਨੂੰ ਗੁਰੂਗਾ੍ਰਮ ਵਿੱਚ ਇੱਕ ਕੰਸਟ੍ਰਕਸ਼ਨ ਸਾਇਟ 'ਤੇ ਮਿੱਟੀ ਥੱਲੇ ਦਬਣ ਨਾਲ ...
ਪੀਸੀਬੀ ਇਕਰਾਰਨਾਮੇ ਦੀ ਉਲੰਘਣਾ ਲਈ ਮੁਜ਼ਾਰਾਬਾਨੀ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੀ ਤਿਆਰੀ

ਪੀਸੀਬੀ ਇਕਰਾਰਨਾਮੇ ਦੀ ਉਲੰਘਣਾ ਲਈ ਮੁਜ਼ਾਰਾਬਾਨੀ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੀ ਤਿਆਰੀ

Sports
ਲਾਹੌਰ: ਪਾਕਿਸਤਾਨ ਕ੍ਰਿਕਟ ਬੋਰਡ (ਪੀਸੀਬੀ) ਜ਼ਿੰਬਾਬਵੇ ਦੇ ਤੇਜ਼ ਗੇਂਦਬਾਜ਼ ਬਲੇਸਿੰਗ ਮੁਜ਼ਾਰਾਬਾਨੀ ਵਿਰੁੱਧ ਕਾਨੂੰਨੀ ਕਾਰਵਾਈ ਸ਼ੁਰੂ ਕਰਨ ਦੀ ਤਿਆਰੀ ਕਰ ਰਿਹਾ ਹੈ, ਕਿਉਂਕਿ ਉਸਨੇ ਪਾਕਿਸਤਾਨ ਸੁਪਰ ਲੀਗ (ਪੀਐਸਐਲ) ਵਿੱਚ ਇਸਲਾਮਾਬਾਦ ਯੂਨਾਈਟਿਡ ਨਾਲ ਆਈਪੀਐਲ ਫਰੈਂਚਾਇਜ਼ੀ, ਕੋਲਕਾਤਾ ਨਾਈਟ ਰਾਈਡਰਜ਼ ਨਾਲ ਇੱਕ ਸਮਝੌਤੇ 'ਤੇ ਦਸਤਖਤ ਕਰਨ ਲਈ ਆਪਣੇ ਇਕਰਾਰਨਾਮੇ ਦੀ ਉਲੰਘਣਾ ਕੀਤੀ ਹੈ। ਬੋਰਡ ਦੇ ਅੰਦਰ ਇੱਕ ਭਰੋਸੇਯੋਗ ਸੂਤਰ ਨੇ ਸ਼ਨੀਵਾਰ ਨੂੰ ਦੱਸਿਆ ਕਿ ਕਾਨੂੰਨੀ ਵਿਭਾਗ ਨੂੰ ਜ਼ਿੰਬਾਬਵੇ ਦੇ ਖਿਡਾਰੀ ਵਿਰੁੱਧ ਕੇਸ ਦਰਜ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਖਿਡਾਰੀ ਨੇ ਹੁਣ ਕੋਲਕਾਤਾ ਨਾਈਟ ਰਾਈਡਰਜ਼ ਨਾਲ ਇਕਰਾਰਨਾਮਾ ਕੀਤਾ ਹੈ। ਕੋਲਕਾਤਾ ਨਾਈਟ ਰਾਈਡਰਜ਼ ਨੇ ਉਸਨੂੰ ਬੰਗਲਾਦੇਸ਼ੀ ਤੇਜ਼ ਗੇਂਦਬਾਜ਼ ਮੁਸਤਫਿਜ਼ੁਰ ਰਹਿਮਾਨ ਦੇ ਬਦਲ ਵਜੋਂ ਸਾਈਨ ਕੀਤਾ, ਜਿਸਨੂੰ ਫਰੈਂਚਾਇਜ਼ੀ ਨੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੁਆਰਾ ਜਾਰੀ ਨਿਰਦੇਸ਼ਾਂ ਅਨੁਸਾਰ ਟੀਮ ਤੋਂ ਬਾਹਰ ਕਰ ਦਿੱਤਾ ਸੀ। ਉਸਨੇ ਕਿਹਾ, "ਪਿਛਲੇ ਸਾਲ ਤੋਂ, ਆਈਪੀਐਲ ਅਤੇ ਪੀਐਸਐਲ ਇੱਕੋ ਸਮੇਂ ਹੋ ਰਹੇ ਹਨ; ਨਤੀਜੇ ਵਜੋਂ, ...