Wednesday, May 6
Shadow

Author: Harvinder Singh

मुख्यमंत्री ने एक ही दिन में 18 जनकल्याणकारी योजनाओं के लाभार्थियों को जारी की 1,431 करोड़ रुपये की राशि

मुख्यमंत्री ने एक ही दिन में 18 जनकल्याणकारी योजनाओं के लाभार्थियों को जारी की 1,431 करोड़ रुपये की राशि

Haryana
चंडीगढ़, 10 फरवरी- हरियाणा के मुख्यमंत्री श्री नायब सिंह सैनी ने मंगलवार को एक ही दिन में 18 विभिन्न कल्याणकारी योजनाओं के अंतर्गत करीब 1,431 करोड़ रुपये की राशि सीधे लाभार्थियों के खातों में जारी की। इस पहल से प्रदेश के लगभग 56 लाख 34 हजार लाभार्थियों को सीधा आर्थिक लाभ मिला है। मंगलवार को चंडीगढ़ में आयोजित प्रेस वार्ता को संबोधित करते हुए मुख्यमंत्री ने कहा कि आज जारी की गई राशि में दीन दयाल लाडो लक्ष्मी योजना की चौथी किस्त, सामाजिक सुरक्षा पेंशन योजनाएं, हर घर-हर गृहिणी योजना के तहत गैस सिलेंडर सब्सिडी और दुग्ध उत्पादकों को प्रोत्साहन शामिल है। इस अवसर पर सहकारिता मंत्री डॉ अरविंद शर्मा, कृषि एवं किसान कल्याण मंत्री श्री श्याम सिंह राणा, सामाजिक न्याय एवं अधिकारिता मंत्री श्री कृष्ण कुमार बेदी मौजूद थे। मुख्यमंत्...
जयपुर घूमने गए चिल्ड्रन ऑफ द स्टेट के साथ सीएम ने वीडियो कॉल से की बात, जानें उनके अनुभव

जयपुर घूमने गए चिल्ड्रन ऑफ द स्टेट के साथ सीएम ने वीडियो कॉल से की बात, जानें उनके अनुभव

Himachal
मुख्यमंत्री सुख-आश्रय योजना के अंतर्गत जिला मंडी के चाइल्ड केयर इंस्टीच्यूट (सीसीआई) सुन्दरनगर, तल्यार, भरनल और डैहर में रह रहे ‘चिल्ड्रन ऑफ द स्टेट’ इन दिनों एक विशेष शैक्षणिक एवं अनुभवात्मक भ्रमण पर चंडीगढ़ और जयपुर गए हुए हैं। मुख्यमंत्री ठाकुर सुखविन्द्र सिंह सुक्खू ने आज दिल्ली से मोबाइल फोन से वीडियो कॉल कर बच्चों से संवाद किया और उन्हें इस यात्रा का भरपूर आनंद लेने के लिए प्रेरित किया। मुख्यमंत्री ने कहा कि इस भ्रमण के दौरान बच्चों को ज्ञानार्जन के साथ-साथ विभिन्न विषयों को समझने के बेहतरीन अवसर प्राप्त होंगे। उन्होंने बच्चों से पूछा कि क्या उन्होंने पहले कभी हवाई यात्रा की है, जिस पर बच्चों ने बताया कि यह उनका पहला हवाई सफर है और उन्हें हवाई जहाज में यात्रा करने का अनुभव बेहद रोमांचक लगा।मुख्यमंत्री ने बच्चों से उनके ठहरने और खान-पान की व्यवस्थाओं के बारे में भी जानकारी ली। साथ ही ...
सुरक्षित इंटरनेट दिवस पर प्रदेशभर में साइबर जागरूकता सत्र आयोजित

सुरक्षित इंटरनेट दिवस पर प्रदेशभर में साइबर जागरूकता सत्र आयोजित

Himachal
सुरक्षित इंटरनेट दिवस के अवसर पर राष्ट्रीय सूचना विज्ञान केंद्र (एनआईसी), द्वारा आज प्रदेश सचिवालय में एक विशेष साइबर जागरूकता सत्र का आयोजन किया गया। इस वर्ष की थीम ‘स्मार्ट टेक, सुरक्षित विकल्पः एआई के सुरक्षित एवं जिम्मेदार उपयोग की खोज’ विषय पर आधारित जागरूकता सत्र के दौरान उभरती डिजिटल तकनीकों और कृत्रिम बुद्धिमत्ता (एआई) के सुरक्षित, नैतिक एवं जिम्मेदार उपयोग पर विशेष बल दिया गया।सचिवालय-स्तरीय इस सत्र में विभिन्न विभागों के अधिकारियों एवं कर्मचारियों सहित 100 से अधिक प्रतिभागियों ने भाग लिया। सत्र के दौरान साइबर स्वच्छता, मजबूत पासवर्ड का उपयोग, फिशिंग व साइबर ठगी से बचाव, सुरक्षित ई-मेल व इंटरनेट ब्राउजिंग, तथा व्यक्तिगत व अधिकारिक डेटा की सुरक्षा जैसे विषयों पर विस्तृत जानकारी दी गई। प्रतिभागियों से सुरक्षित डिजिटल व्यवहार अपनाने के लिए व्यावहारिक सुझाव भी साझा किए गए।एनआईसी के सभ...
अंतरराष्ट्रीय महाशिवरात्रि महोत्सव के अवसर पर शास्त्रीय संगीत, नृत्य व वादन संध्या का आयोजन

अंतरराष्ट्रीय महाशिवरात्रि महोत्सव के अवसर पर शास्त्रीय संगीत, नृत्य व वादन संध्या का आयोजन

Himachal
मंडी, 10 फरवरी। अंतरराष्ट्रीय महाशिवरात्रि महोत्सव के अवसर पर ऐतिहासिक संकन गार्डन के खुले मंच पर शास्त्रीय संगीत, नृत्य एवं वादन संध्या का आयोजन किया गया। कार्यक्रम का शुभारम्भ उपायुक्त मंडी अपूर्व देवगन ने दीप प्रज्ज्वलित कर किया। रंगीन रोशनियों के बीच घुंघरुओं की झंकार और शास्त्रीय संगीत की स्वर लहरियों ने वातावरण को सुरमय बना दिया। स्थानीय एवं उभरते कलाकारों की प्रस्तुतियों ने दर्शकों को मंत्रमुग्ध कर दिया। कार्यक्रम में स्वर कोकिला के नाम से विख्यात शुक्ला शर्मा, सरोद वादक एवं संगीतज्ञ दीपक गौतम, हिमाचल के प्रथम पुरुष कथक स्नातक दिनेश गुप्ता, वल्लभ राजकीय महाविद्यालय की सहायक प्राध्यापक (संगीत) अनुपमा सहित विशेष सिंह, ईशा कुमारी, जितेन्द्र, उमा, नरेश, संतोष गुप्ता, अमरजीत, संजय पुजारी और अनिल कुमार सोनी ने अपनी प्रभावशाली प्रस्तुतियां दीं। इसके अतिरिक्त संगीत सदन, नृत्य तपस और डांस...
भाजपा ने फिजूलखर्ची कर राज्य के खजाने का किया दुरुपयोग

भाजपा ने फिजूलखर्ची कर राज्य के खजाने का किया दुरुपयोग

Himachal
मुख्यमंत्री ठाकुर सुखविन्द्र सिंह सुक्खू ने कहा कि पूर्व भाजपा सरकार ने राज्य के खजाने को विकास कार्यों और आवश्यक अधोसंरचना पर खर्च करने के बजाय फिजूलखर्ची और राजनीतिक लाभ के लिए इस्तेमाल किया। उन्होंने कहा कि पूर्व भाजपा सरकार को पांच वर्ष के कार्यकाल में 54,296 करोड़ रुपये का राजस्व घाटा अनुदान (आरडीजी) मिला था। यह राशि राज्य की कुल आय का 25 से 30 प्रतिशत थी। इसके अलावा पूर्व भाजपा सरकार को 16,000 करोड़ रुपये की जीएसटी क्षतिपूर्ति भी मिली थी जिसका उपयोग राज्य की आर्थिक स्थिति सुधारने के बजाय मुफ्त योजनाओं और केंद्रीय नेतृत्व को खुश करने के लिए अनावश्यक कार्यक्रमों और संस्थानों को खोलने पर खर्च किया गया।उन्होंने कहा कि इसके मुकाबले वर्तमान सरकार को पिछले तीन वर्षों में केवल 17,563 करोड़ रुपये आरडीजी मिली है, जो भाजपा को मिली राशि से लगभग आधी है। उन्होंने कहा कि 14वें वित्त आयोग के तहत भाज...
ਜ਼ਿਲ੍ਹੇ ‘ਚ ਅਪਰਾਧ ‘ਤੇ ਫੈਸਲਾਕੁੰਨ ਪ੍ਰਹਾਰ, 450 ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ, 63 ਗ੍ਰਿਫ਼ਤਾਰ

ਜ਼ਿਲ੍ਹੇ ‘ਚ ਅਪਰਾਧ ‘ਤੇ ਫੈਸਲਾਕੁੰਨ ਪ੍ਰਹਾਰ, 450 ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ, 63 ਗ੍ਰਿਫ਼ਤਾਰ

Local news
ਹੁਸ਼ਿਆਰਪੁਰ, 10 ਫਰਵਰੀ:-ਏਡੀਜੀਪੀ ਇੰਟਰਨਲ ਸਿਕਿਓਰਿਟੀ ਸ਼ਿਵ ਕੁਮਾਰ ਵਰਮਾ ਨੇ ਅੱਜ ਐਸਐਸਪੀ ਸੰਦੀਪ ਕੁਮਾਰ ਮਲਿਕ ਦੀ ਮੌਜੂਦਗੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਜ਼ਿਲ੍ਹੇ ਵਿਚ ਆਪ੍ਰੇਸ਼ਨ ਪ੍ਰਹਾਰ 2.0 ਦੀ ਸ਼ੁਰੂਆਤ ਕਰ ਦਿੱਤੀ ਗਈ ਹੈ, ਜੋ ਕਿ 9 ਫਰਵਰੀ ਤੋਂ 12 ਫਰਵਰੀ ਤੱਕ ਚੱਲੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾ 20 ਤੋਂ 22 ਜਨਵਰੀ ਤੱਕ ਚਲਾਏ ਗਏ ਅਪਰੇਸ਼ਨ ਪ੍ਰਹਾਰ 1.0 ਦੌਰਾਨ ਸ਼ਾਨਦਾਰ ਸਫਲਤਾ ਮਿਲੀ ਸੀ, ਜਿਸਦੇ ਸਕਾਰਾਤਮਕ ਨਤੀਜੇ ਸਾਹਮਣੇ ਆਏ। ਇਸੇ ਲੜੀ ਵਿੱਚ ਆਪ੍ਰੇਸ਼ਨ ਪ੍ਰਹਾਰ 2.0 ਹੁਣ ਵਧੇਰੇ ਮਜ਼ਬੂਤ ਯੋਜਨਾਬੰਦੀ ਅਤੇ ਰਣਨੀਤੀ ਨਾਲ ਚਲਾਇਆ ਜਾ ਰਿਹਾ ਹੈ।ਏਡੀਜੀਪੀ ਵਰਮਾ ਨੇ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿੱਚ ਸਰਗਰਮ ਗੈਂਗਸਟਰਾਂ, ਭਗੌੜਿਆਂ, ਕਤਲ ਅਤੇ ਹੋਰ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨਾ ਹੈ। ਇਸ ਮੁਹਿੰਮ  ਲਈ 450 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਅਤੇ 60 ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ, ਜੋ ਵੱਖ-ਵੱਖ ਥਾਣਿਆਂ ਅਤੇ ਸਬ-ਡਵੀਜ਼ਨਾਂ ਅਧੀਨ ਲਗਾਤ...
ਗੈਂਗਸਟਰਾਂ ‘ਤੇ ਵਾਰ’: ‘ਆਪਰੇਸ਼ਨ ਪ੍ਰਹਾਰ-2’ ਦੇ ਦੂਜੇ ਦਿਨ 1600 ਤੋਂ ਵੱਧ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ’: ‘ਆਪਰੇਸ਼ਨ ਪ੍ਰਹਾਰ-2’ ਦੇ ਦੂਜੇ ਦਿਨ 1600 ਤੋਂ ਵੱਧ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

Punjab News
ਚੰਡੀਗੜ੍ਹ, 10 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੀਆਂ ਟੀਮਾਂ ਨੇ ਅੱਜ 'ਆਪ੍ਰੇਸ਼ਨ ਪ੍ਰਹਾਰ-2' ਦੇ ਦੂਜੇ ਦਿਨ ਲੋੜੀਂਦੇ ਅਪਰਾਧੀਆਂ ਨਾਲ ਸਬੰਧਤ 2706 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਵਿੱਚ ਹੋਰ ਤੇਜ਼ੀ ਲਿਆਉਂਦਿਆਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ’ਤੇ ਕੇਂਦ੍ਰਿਤ 72 ਘੰਟੇ ਦਾ ‘ਆਪ੍ਰੇਸ਼ਨ ਪ੍ਰਹਾਰ-2’ ਸ਼ੁਰੂ ਕੀਤਾ ਸੀ। ਇਸ ਆਪ੍ਰੇਸ਼ਨ ਦੀ ਅਗਵਾਈ ਕਰਨ ਲਈ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਸੀਨੀਅਰ ਅਧਿਕਾਰੀਆਂ ਨੇ ਵੱਖ-ਵੱਖ ਪੁਲਿਸ ਜ਼ਿਲਿ੍ਹਆਂ ਦਾ ਨਿੱਜੀ ਤੌਰ ’ਤੇ ਦੌਰਾ ਕੀਤਾ । ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਆਪ੍ਰੇਸ਼ਨ ‘ਪ੍ਰਹਾਰ-2’ ਤਹਿਤ ਲਗਭਗ 12,000 ਪੁਲਿਸ ਕਰਮੀਆਂ ਵਾਲੀਆਂ 2,000 ਤੋਂ ਵੱਧ ਪੁਲਿਸ ਟੀਮਾਂ ਨੇ ਪੰਜਾ...
ਪੰਜਾਬ ਦੇ ਯਤਨਾਂ ਨੂੰ ਪਿਆ ਬੂਰ; ‘‘ਜੀ-4 ਪੋਟਾਸ਼ ਖੋਜ ਪ੍ਰਾਜੈਕਟ” ਨੂੰ ਮਿਲੀ ਮਨਜ਼ੂਰੀ’’:ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਯਤਨਾਂ ਨੂੰ ਪਿਆ ਬੂਰ; ‘‘ਜੀ-4 ਪੋਟਾਸ਼ ਖੋਜ ਪ੍ਰਾਜੈਕਟ” ਨੂੰ ਮਿਲੀ ਮਨਜ਼ੂਰੀ’’:ਬਰਿੰਦਰ ਕੁਮਾਰ ਗੋਇਲ

Punjab News
*ਚੰਡੀਗੜ੍ਹ,10 ਫ਼ਰਵਰੀ:*-ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਭਰ ਦੇ ਸਾਰੇ ਖਣਿਜ ਭਰਪੂਰ ਖੇਤਰਾਂ ਦੀ ਤੁਰੰਤ ਸ਼ਨਾਖ਼ਤ ਕਰਨ ਸਬੰਧੀ ਮੁੱਦੇ ਨੂੰ ਵੱਡੀ ਪੱਧਰ 'ਤੇ ਉਠਾਏ ਜਾਣ ਪਿੱਛੋਂ ਕੇਂਦਰੀ ਖਣਨ ਮੰਤਰਾਲੇ ਦੇ ਕੌਮੀ ਮਿਨਰਲ ਐਕਸਪਲੋਰੇਸ਼ਨ ਐਂਡ ਡਿਵੈਲਪਮੈਂਟ ਟਰੱਸਟ ਦੀ ਪ੍ਰਾਜੈਕਟ ਸੈਂਕਸ਼ਨਿੰਗ ਕਮੇਟੀ ਦੀ 9 ਫ਼ਰਵਰੀ, 2026 ਨੂੰ ਹੋਈ ਮੀਟਿੰਗ ਦੌਰਾਨ ‘‘ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਚਵਾੜਿਆਂਵਾਲੀ ਖੇਤਰ ਵਿੱਚ ਪੋਟਾਸ਼ ਲਈ ਖੋਜ ਸਰਵੇਖਣ ਜੀ-4’’ ਸਿਰਲੇਖ ਵਾਲੇ ਨਵੇਂ ਖੋਜ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਇਹ ਪ੍ਰਾਜੈਕਟ ਮਿਨਰਲ ਐਕਸਪਲੋਰੇਸ਼ਨ ਐਂਡ ਕੰਸਲਟੈਂਸੀ ਲਿਮਟਿਡ ਵੱਲੋਂ 21 ਮਹੀਨਿਆਂ ਦੀ ਮਿਆਦ ਅੰਦਰ 1903.11 ਲੱਖ ਰੁਪਏ ਦੀ ਅਨੁਮਾਨਤ ਲਾਗਤ ਨਾਲ 48.0 ਵਰਗ ਕਿਲੋਮੀਟਰ ਖੇਤਰ ਵਿੱਚ ਲਾਗੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪ੍ਰਵਾਨਿਤ ਯੋਜਨਾ ਅਨੁਸਾਰ 9 ਮਹੀਨਿਆਂ ਬਾਅਦ ਪ੍ਰਾਜੈਕਟ ਦੀ ਸਮੀਖਿਆ ਕੀਤੀ ਜਾਵੇਗੀ। ਪਹਿਲੇ ਪੜਾਅ ਵਿੱਚ 3200 ਮੀਟਰ ਦੇ ਗਰ...
ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਪਾਕਿ-ਆਈਐਸਆਈ ਦੀ ਹਮਾਇਤ ਪ੍ਰਾਪਤ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਰਡੀਐਕਸ ਅਧਾਰਤ ਆਈਈਡੀ ਸਮੇਤ ਇੱਕ ਵਿਅਕਤੀ ਕਾਬੂ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਪਾਕਿ-ਆਈਐਸਆਈ ਦੀ ਹਮਾਇਤ ਪ੍ਰਾਪਤ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਰਡੀਐਕਸ ਅਧਾਰਤ ਆਈਈਡੀ ਸਮੇਤ ਇੱਕ ਵਿਅਕਤੀ ਕਾਬੂ

Crime News, Punjab News
ਚੰਡੀਗੜ੍ਹ, 10 ਫਰਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ਦੇ ਅਧਾਰ ‘ਤੇ ਕਾਰਵਾਈ ਕਰਦਿਆਂ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਇੱਕ ਮੁਲਜ਼ਮ ਨੂੰ ਆਰਡੀਐਕਸ ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਸਮੇਤ ਗ੍ਰਿਫਤਾਰ ਕਰਕੇ ਪਾਕਿਸਤਾਨ ਦੀ ਆਈਐਸਆਈ -ਸਮਰਥਿਤ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰਾਹੁਲ ਕੁਮਾਰ ਉਰਫ਼ ਗੱਜੂ ਵਾਸੀ ਚਮਰੰਗ ਰੋਡ, ਅੰਮ੍ਰਿਤਸਰ ਵਜੋਂ ਹੋਈ ਹੈ। ਉਹ ਅੰਮ੍ਰਿਤਸਰ ਦੇ ਇੱਕ ਸੈਲੂਨ ਵਿੱਚ ਸਹਾਇਕ ਵਜੋਂ ਕੰਮ ਕਰਦਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਪਾਕਿਸਤਾਨ ਸਥਿਤ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰਨ ਵਾਲੇ ਇੱਕ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਸੀ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਇਹ ਵੀ ਖੁਲਾ...
ਜਰਨੈਲ ਸ਼ਾਮ ਸਿੰਘ ਅਟਾਰੀ ਦੇ 180ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਨਰਾਇਣਗੜ੍ਹ ਅਤੇ ਅਟਾਰੀ ਵਿਖੇ ਰਾਜ ਪੱਧਰੀ ਸਮਾਗਮ

ਜਰਨੈਲ ਸ਼ਾਮ ਸਿੰਘ ਅਟਾਰੀ ਦੇ 180ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਨਰਾਇਣਗੜ੍ਹ ਅਤੇ ਅਟਾਰੀ ਵਿਖੇ ਰਾਜ ਪੱਧਰੀ ਸਮਾਗਮ

Punjab News
ਅੰਮ੍ਰਿਤਸਰ, 10 ਫਰਵਰੀ   -ਪੰਜਾਬ ਸਰਕਾਰ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦਾ 180ਵਾਂ ਸ਼ਹੀਦੀ ਦਿਹਾੜਾ ਅੱਜ ਇੰਡੀਆ ਗੇਟ ਅਤੇ ਅਟਾਰੀ ਸਮਾਧ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਰਾਜ ਪੱਧਰੀ ਸ਼ਹੀਦੀ ਸਮਾਗਮ ਮੌਕੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਮੁੱਖ ਮਹਿਮਾਨ ਅਤੇ ਸ: ਜਸਵਿੰਦਰ ਸਿੰਘ ਰਮਦਾਸ ਹਲਕਾ ਵਿਧਾਇਕ ਅਟਾਰੀ ਤੇ ਡਾ. ਜਸਬੀਰ ਸਿੰਘ ਸੰਧੂ ਵਿਧਾਇਕ ਅੰਮ੍ਰਿਤਸਰ ਪੱਛਮੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਇੰਡੀਆ ਗੇਟ ਵਿਖੇ ਬਣਾਏ ਗਏ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦੇ ਸਮਾਰਕ ’ਤੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ., ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਬ੍ਰਿਗੇਡੀਅਰ ਐੱਸ.ਐੱਸ. ਜਾਮਵਾਲ, ਕਮਾਂਡਰ 54 ਇੰਨਫੈਂਟਰੀ ਬ੍ਰਿਗੇਡ, ਕਰਨਲ ਸੁਮਿਤ ਸ਼ਰਮਾ, ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ, ਐੱਸ.ਡੀ.ਐੱਮ. ਸ. ਮਨਕੰਵਲ ਸਿੰਘ ਚਾਹਲ, ਕਰਨਲ ਹਰਿੰਦਰ ਸਿੰਘ, ਕਰਨਲ ਕੁਲਦੀਪ ਸਿੰਘ ਨੇ ਸ਼ਹੀਦ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ ਬੁੱਤ ’ਤੇ...