Thursday, May 7
Shadow

Author: Harvinder Singh

ਮੰਤਰੀ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ, ਸ਼ਹਿਰੀ ਵਿਕਾਸ ਦੇ ਏ.ਡੀ.ਸੀ. ਅਤੇ ਸੁਧਾਰ ਟਰੱਸਟਾਂ ਦੇ ਈ.ਓਜ਼ ਨਾਲ ਕੀਤੀ ਮੀਟਿੰਗ, ਸਥਾਨਕ ਸਰਕਾਰਾਂ ਦੇ ਸਾਰੇ ਕਾਰਜਾਂ ਦਾ ਲਿਆ ਜਾਇਜ਼ਾ

ਮੰਤਰੀ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ, ਸ਼ਹਿਰੀ ਵਿਕਾਸ ਦੇ ਏ.ਡੀ.ਸੀ. ਅਤੇ ਸੁਧਾਰ ਟਰੱਸਟਾਂ ਦੇ ਈ.ਓਜ਼ ਨਾਲ ਕੀਤੀ ਮੀਟਿੰਗ, ਸਥਾਨਕ ਸਰਕਾਰਾਂ ਦੇ ਸਾਰੇ ਕਾਰਜਾਂ ਦਾ ਲਿਆ ਜਾਇਜ਼ਾ

Breaking News, Chandigarh
ਚੰਡੀਗੜ੍ਹ, 31 ਜਨਵਰੀ, 2026:-ਪੰਜਾਬ ਦੇ ਸਥਾਨਕ ਸਰਕਾਰਾਂ, ਉਦਯੋਗ ਤੇ ਵਣਜ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਦੀ ਪ੍ਰਧਾਨਗੀ ਹੇਠ ਸ਼ਹਿਰੀ ਸਥਾਨਕ ਇਕਾਈਆਂ (ਯੂਐਲਬੀ) ਸਬੰਧੀ ਪ੍ਰਮੁੱਖ ਮੁੱਦਿਆਂ ਬਾਰੇ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਹੋਈ। ਮੀਟਿੰਗ ਦੌਰਾਨ, ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਿਰਦੇਸ਼ ਦਿੱਤੇ ਕਿ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿਕਾਸ ਯੋਜਨਾਵਾਂ ਲਈ ਮਤੇ ਪੂਰੀ ਤਰ੍ਹਾਂ ਕਾਗਜ਼ ਰਹਿਤ ਢੰਗ ਨਾਲ ਪਾਸ ਕਰਨ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਈ-ਨਿਗਮ ਸਾਫਟਵੇਅਰ ਤਿਆਰ ਕੀਤਾ ਗਿਆ ਹੈ, ਜਿਸ ਰਾਹੀਂ ਹੁਣ ਸਾਰੇ ਮਤਿਆਂ 'ਤੇ ਆਨਲਾਈਨ ਪ੍ਰਕਿਰਿਆ ਕੀਤੀ ਜਾਵੇਗੀ। ਕੁਸ਼ਲਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਸਮਰੱਥ ਅਧਿਕਾਰੀਆਂ ਲਈ ਅਜਿਹੇ ਮਤਿਆਂ 'ਤੇ ਫੈਸਲੇ ਲੈਣ ਲਈ 10 ਕੰਮਕਾਜੀ ਦਿਨਾਂ ਦੀ ਇੱਕ ਸਖ਼ਤ ਸਮਾਂ-ਸੀਮਾ ਨਿਰਧਾਰਤ ਕੀਤੀ ਗਈ ਹੈ। ਪਾਣੀ ਦੀ ਸਪਲਾਈ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ, ਸ੍ਰੀ ਸੰਜੀਵ ਅਰੋੜਾ ਨੇ ਨਾਗਰਿਕਾਂ ਲਈ ਪਾਣੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਇੱਕ ਮਹੀਨੇ ਦੇ ਅੰਦਰ ਸਾਰੇ ਟਿਊਬਵੈਲਾਂ 'ਤੇ ਟਾਈਮਰ ਸੈਂਸਰ ਲਗਾਉਣ ਦੇ ਨਿਰ...
ਵਿਧਾਇਕ ਜਿੰਪਾ ਨੇ ਊਨਾ ਸੜਕ ਦੀ ਮਾੜੀ ਹਾਲਤ ‘ਤੇ ਸਖ਼ਤ ਰੁਖ਼ ਅਪਣਾਉਂਦੇ ਹੋਏ ਤੁਰੰਤ ਸੁਧਾਰ ਦੇ ਦਿੱਤੇ ਨਿਰਦੇਸ਼

ਵਿਧਾਇਕ ਜਿੰਪਾ ਨੇ ਊਨਾ ਸੜਕ ਦੀ ਮਾੜੀ ਹਾਲਤ ‘ਤੇ ਸਖ਼ਤ ਰੁਖ਼ ਅਪਣਾਉਂਦੇ ਹੋਏ ਤੁਰੰਤ ਸੁਧਾਰ ਦੇ ਦਿੱਤੇ ਨਿਰਦੇਸ਼

Local news
ਹੁਸ਼ਿਆਰਪੁਰ, 31 ਜਨਵਰੀ :-ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨਾਲ ਮਿਲ ਕੇ ਊਨਾ ਸੜਕ ਦਾ ਸਾਂਝਾ ਨਿਰੀਖਣ ਕੀਤਾ ਅਤੇ ਸੜਕ ਦੀ ਮਾੜੀ ਹਾਲਤ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਨੈਸ਼ਨਲ ਹਾਈਵੇ ਪ੍ਰੋਜੈਕਟ ਡਾਇਰੈਕਟਰ ਦੇ ਇਕ ਪ੍ਰਤੀਨਿਧੀ ਨੂੰ ਮੌਕੇ 'ਤੇ ਬੁਲਾਇਆ ਗਿਆ ਅਤੇ ਸੜਕ ਦੀ ਭਿਆਨਕ ਹਾਲਤ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਨੇ ਜਨਤਕ ਸਹੂਲਤ ਅਤੇ ਸੁਰੱਖਿਆ ਨੂੰ ਤਰਜੀਹ ਦਿੰਦੇ ਹੋਏ ਤੁਰੰਤ ਜ਼ਰੂਰੀ ਕਾਰਵਾਈ ਦੇ ਨਿਰਦੇਸ਼ ਦਿੱਤੇ। ਵਿਧਾਇਕ ਜਿੰਪਾ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਜਦੋਂ ਤੱਕ ਪ੍ਰੋਜੈਕਟ ਪੂਰੀ ਤਰ੍ਹਾਂ ਪੂਰਾ ਨਹੀਂ ਹੋ ਜਾਂਦਾ, ਊਨਾ ਸੜਕ ਨੂੰ ਹਰ ਕੀਮਤ 'ਤੇ ਵਾਹਨ ਚਲਾਉਣ ਯੋਗ ਰੱਖਣਾ ਚਾਹੀਦਾ ਹੈ, ਇਹ ਯਕੀਨੀ ਬਣਾਉਂਦੇ ਹੋਏ ਕਿ ਜਨਤਾ ਦੀ ਸੁਰੱਖਿਆ ਅਤੇ ਸਹੂਲਤ ਨੂੰ ਅਸੁਵਿਧਾ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਰਸਤੇ 'ਤੇ ਰੋਜ਼ਾਨਾ ਹਜ਼ਾਰਾਂ ਵਾਹਨ ਯਾਤਰਾ ਕਰਦੇ ਹਨ ਅਤੇ ਸੜਕ ਦੀ ਮਾੜੀ ਹਾਲਤ ਹਾਦਸਿਆਂ ਦਾ ਲਗਾਤਾਰ ਖ਼ਤਰਾ ਪੈਦਾ ਕਰਦੀ ਹੈ, ਜਿਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸੜਕ ਦੀ ਮਾੜੀ ਹਾਲਤ ਕਾਰ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਰੀਬ 58 ਕਰੋੜ ਰੁਪਏ ਦੀ ਲਾਗਤ ਨਾਲ 50 ਕਿਲੋਮੀਟਰ ਤੋਂ ਵੱਧ ਪੇਂਡੂ ਲਿੰਕ ਸੜਕਾਂ ਦੇ ਨੀਂਹ ਪੱਥਰ ਰੱਖੇ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਰੀਬ 58 ਕਰੋੜ ਰੁਪਏ ਦੀ ਲਾਗਤ ਨਾਲ 50 ਕਿਲੋਮੀਟਰ ਤੋਂ ਵੱਧ ਪੇਂਡੂ ਲਿੰਕ ਸੜਕਾਂ ਦੇ ਨੀਂਹ ਪੱਥਰ ਰੱਖੇ

Local news
ਮੂਨਕ/ ਖਨੌਰੀ, 31 ਜਨਵਰੀ-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਗੋਬਿੰਦਗੜ੍ਹ ਪਾਪੜਾ, ਸਲੇਮਗੜ੍ਹ, ਸ਼ੇਰਗੜ੍ਹ ਸੀਹਾ ਸਿੰਘ ਵਾਲਾ, ਬੁਸ਼ਹਿਰਾ, ਬੰਗਾ, ਮੰਡਵੀ, ਸ਼ਾਹਪੁਰ ਥੇੜ੍ਹੀ, ਬੋਪੁਰ, ਬਨਾਰਸੀ, ਚੱਠਾ ਗੋਬਿੰਦਪੁਰਾ, ਬਿਸ਼ਨਪੁਰਾ ਖੋਖਰ ਅਤੇ ਗਨੋਟਾ ਵਿਖੇ ਵੱਖ-ਵੱਖ ਸੜਕੀ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਇਨ੍ਹਾਂ ਪ੍ਰੋਜੈਕਟਾਂ ਤਹਿਤ ਕਰੀਬ 58 ਕਰੋੜ ਰੁਪਏ ਦੀ ਲਾਗਤ ਨਾਲ 50 ਕਿਲੋਮੀਟਰ ਤੋਂ ਵੱਧ ਲੰਬਾਈ ਵਾਲੀਆਂ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ, ਸੜਕਾਂ ਨੂੰ ਚੌੜਾ ਕਰਨ ਅਤੇ ਨਵੀਨੀਕਰਨ ਦੇ ਕੰਮ ਕੀਤੇ ਜਾਣਗੇ। ਇਨ੍ਹਾਂ ਸੜਕਾਂ ਦੇ ਤਿਆਰ ਹੋਣ ਨਾਲ ਪਿੰਡਾਂ ਦਾ ਆਪਸੀ ਰਾਬਤਾ ਮਜ਼ਬੂਤ ਹੋਵੇਗਾ ਅਤੇ ਲੋਕਾਂ ਨੂੰ ਸੁਰੱਖਿਅਤ, ਸੁਵਿਧਾਜਨਕ ਅਤੇ ਤੇਜ਼ ਆਵਾਜਾਈ ਦੀ ਸਹੂਲਤ ਮਿਲੇਗੀ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਪੇਂਡੂ ਵਿਕਾਸ ਨੂੰ ਤਰਜੀਹ ਦੇ ਰਹੀ ਹੈ ਅਤੇ ਸੂਬੇ ਦੇ ਹਰ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿ...
ਮਲੋਟ ਵਿੱਚ ਯੁਵਾ ਆਪਦਾ ਮਿੱਤਰ ਵਲੰਟੀਅਰਾਂ ਦੀ ਸੱਤ ਦਿਨਾਂ ਟ੍ਰੇਨਿੰਗ ਦਾ ਚੌਥਾ ਦਿਨ

ਮਲੋਟ ਵਿੱਚ ਯੁਵਾ ਆਪਦਾ ਮਿੱਤਰ ਵਲੰਟੀਅਰਾਂ ਦੀ ਸੱਤ ਦਿਨਾਂ ਟ੍ਰੇਨਿੰਗ ਦਾ ਚੌਥਾ ਦਿਨ

Local news
ਮਲੋਟ, 31 ਜਨਵਰੀ- ਮਲੋਟ ਵਿਖੇ 31 ਜਨਵਰੀ 2026 ਨੂੰ ਲੁਧਿਆਣਾ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਫਰੀਦਕੋਟ ਜ਼ਿਲ੍ਹਿਆਂ ਦੇ ਵਲੰਟੀਅਰਾਂ ਐਨ.ਸੀ.ਸੀ ਕੈਡਟਾਂ ਲਈ ਯੁਵਾ ਆਪਦਾ ਮਿੱਤਰ ਕੈਂਪ  ਮਹਾਤਮਾ ਗਾਂਧੀ ਸਟੇਟ ਇੰਸਟੀਟਿਊਸ਼ਨ ਆਫ ਪਬਲਿਕ ਐਡਮਿਨਿਸਟਰੇਸ਼ਨ, ਗਰੁੱਪ ਹੈਡ ਕੁਆਰਟਰ ਲੁਧਿਆਣਾ ਦੇ ਗਰੁੱਪ ਕਮਾਂਡਰ ਬ੍ਰਿਗੇਡੀਅਰ  ਪੀ.ਐਸ  ਚੀਮਾ (ਐਸ ਐਮ, ਵੀ ਐਸ ਐਮ) ਦੇ ਦਿਸ਼ਾ ਨਿਰਦੇਸ਼ਾ ਅਨੁਸਾਰ 19ਵੀ ਪੰਜਾਬ ਬਟਾਲੀਅਨ ਦੇ ਕਮਾਂਡਿੰਗ ਅਫ਼ਸਰ ਲੈਫਟੀਨੈਂਟ ਕਰਨਲ ਫੈਜਾਂਨ ਜਹੂਰ ਦੀ ਯੋਗ ਅਗਵਾਈ ਹੇਠ ਐਨ.ਸੀ.ਸੀ ਅਕੈਡਮੀ ਮਲੋਟ ਵਿਖੇ ਆਯੋਜਿਤ ਕੀਤਾ ਗਿਆ ਹੈ।  ਜਿਸ ਵਿੱਚ ਸੂਬੇਦਾਰ ਮੇਜਰ ਲੈਫਟੀਨੈਂਟ  ਸੁਖਦੇਵ ਸਿੰਘ , ਕੈਪਟਨ ਤਨਵੀਰ ਸਿੰਘ , ਕੈਪਟਨ ਕੇ. ਜੇ. ਐਸ. ਗਿੱਲ ਐਨ.ਸੀ.ਸੀ ਸਟਾਫ਼ ਟੀਮ ਸ਼ਾਮਿਲ ਰਹੀ। ਮਹਾਤਮਾ ਗਾਂਧੀ ਸਟੇਟ ਇੰਸਟੀਟਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ ਵੱਲੋਂ ਕੋਰਸ ਕੋਆਡੀਨੇਟਰ ਅੰਕੁਰ ਸ਼ਰਮਾ ਦੀ ਦੇਖ ਰੇਖ ਹੇਠ ਡਿਜਾਸਟਰ ਮੈਨੇਜਮੈਂਟ ਯੁਵਾ ਆਪਦਾ ਮਿੱਤਰ ਕੈਂਪ ਆਯੋਜਿਤ ਕੀਤਾ ਗਿਆ ਹੈ ਜਿਸ ਵਿੱਚ ਟ੍ਰੇਨਿੰਗ ਦੇ ਚੌਥੇ ਦਿਨ ਵਲੰਟੀਅਰਾਂ ਨੂੰ ਕੋਰਸ ਕ...
ਗਗਨਦੀਪ ਧਾਲੀਵਾਲ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਲਵਾ ਜੌਨ ਸੈਂਟਰਲ ਦਾ ਇੰਚਾਰਜ ਲਗਾਇਆ ਗਿਆ

ਗਗਨਦੀਪ ਧਾਲੀਵਾਲ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਲਵਾ ਜੌਨ ਸੈਂਟਰਲ ਦਾ ਇੰਚਾਰਜ ਲਗਾਇਆ ਗਿਆ

Local news
ਫ਼ਰੀਦਕੋਟ 31 ਜਨਵਰੀ ਗਗਨਦੀਪ ਧਾਲੀਵਾਲ ਚੇਅਰਮੈਨ ਇੰਪਰੂਵਮੈਂਟ ਟਰੱਸਟ ਫ਼ਰੀਦਕੋਟ ਨੂੰ ਆਮ ਆਦਮੀ ਪਾਰਟੀ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਲਵਾ ਜੌਨ ਸੈਂਟਰਲ ਦਾ ਇੰਚਾਰਜ ਲਗਾਇਆ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਤੇ ਪਾਰਟੀ ਦੇ ਵੱਡੀ ਗਿਣਤੀ ਵਿੱਚ ਆਗੂਆਂ, ਵਰਕਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਤੇ ਇਸ ਨਿਯੁਕਤੀ ਲਈ ਸ੍ਰੀ ਅਰਵਿੰਦ ਕੇਜਰੀਵਾਲ,ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ, ਪਾਰਟੀ ਪ੍ਰਧਾਨ ਸ੍ਰੀ ਅਮਨ ਅਰੋੜਾ, ਮਨੀਸ਼ ਸਿਸੋਦੀਆ ਦਾ ਧੰਨਵਾਦ ਕੀਤਾ।  ਇਸ ਮੌਕੇ ਸ਼੍ਰੀ ਗਗਨਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਮਾਜਿਕ ਅਲਾਮਤ ਨਸ਼ਿਆਂ ਦੇ ਖਾਤਮੇ ਲਈ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਇਸ ਅਲਾਮਤ ਨੂੰ ਖਤਮ ਕਰਨ ਲਈ ਸਾਰੇ ਵਰਗਾਂ ਦਾ ਸਹਿਯੋਗ ਲੈਣਗੇ।...
सूरजकुंड शिल्प मेला भारत की आत्मा और कारीगरों के सम्मान का प्रतीक – नायब सिंह सैनी

सूरजकुंड शिल्प मेला भारत की आत्मा और कारीगरों के सम्मान का प्रतीक – नायब सिंह सैनी

Haryana
चंडीगढ़, 31 जनवरी — हरियाणा के मुख्यमंत्री श्री नायब सिंह सैनी ने कहा कि 39वां सूरजकुंड अंतर्राष्ट्रीय आत्मनिर्भर शिल्प मेला भारत की समृद्ध सांस्कृतिक विरासत को आत्मनिर्भरता की भावना से जोड़ रहा है। यह मेला ‘वोकल फॉर लोकल’ अभियान को सशक्त आधार प्रदान करते हुए स्थानीय शिल्प, कला और कारीगरों को वैश्विक मंच पर पहचान दिलाने का प्रभावी माध्यम बन रहा है। इस वर्ष ‘लोकल टू ग्लोबल’ और ‘आत्मनिर्भर भारत की पहचान’ थीम पर आधारित यह मेला प्रधानमंत्री श्री नरेन्द्र मोदी के उस विजन को धरातल पर उतारने का प्रयास है, जिसमें हर कारीगर के हुनर को सम्मान और बाजार दोनों मिलें। मुख्यमंत्री शनिवार को उप राष्ट्रपति श्री सी.पी. राधाकृष्णन द्वारा फरीदाबाद में 39वें सूरजकुंड अंतर्राष्ट्रीय आत्मनिर्भर शिल्प मेले के उद्घाटन करने उपरांत उपस्थित जन को संबोधित कर रहे थे। इस अवसर पर केंद्रीय राज्...
मुख्यमंत्री नायब सिंह सैनी ने सूरजकुंड मेला आगमन पर उपराष्ट्रपति का किया स्वागत

मुख्यमंत्री नायब सिंह सैनी ने सूरजकुंड मेला आगमन पर उपराष्ट्रपति का किया स्वागत

Haryana
चंडीगढ़, 31 जनवरी - हरियाणा के सूरजकुंड में शनिवार को 39वें सूरजकुंड अंतर्राष्ट्रीय आत्मनिर्भर शिल्प मेला-2026 का भव्य आगाज हुआ, जो 15 फरवरी तक चलेगा। भारत के उपराष्ट्रपति श्री सी.पी.राधाकृष्णन ने बतौर मुख्य अतिथि मेले का उद्घाटन किया। इस अवसर पर मुख्यमंत्री श्री नायब सिंह सैनी, केंद्रीय सहकारिता राज्य मंत्री कृष्ण पाल गुर्जर, मेले में सहयोगी देश मिस्र के प्रतिनिधि, हरियाणा के राजस्व एवं शहरी स्थानीय निकाय मंत्री विपुल गोयल, हरियाणा के खाद्य एवं नागरिक आपूर्ति राज्य मंत्री राजेश नागर, खेल राज्य मंत्री गौरव गौतम उपस्थित रहे। मेले के शुभारंभ अवसर पर उपराष्ट्रपति श्री सी. पी. राधाकृष्णन ने मेला परिसर में हरियाणा के अपना घर पवेलियन का दौरा किया, जहां हरियाणवी पगड़ी पहनाकर उनका पारंपरिक स्वागत-सत्कार किया गया। उपराष्ट्रपति ने मेले क...
उपमंडल गोहर में पीलिया की रोकथाम को लेकर समीक्षा बैठक, जल स्रोतों का निरीक्षण

उपमंडल गोहर में पीलिया की रोकथाम को लेकर समीक्षा बैठक, जल स्रोतों का निरीक्षण

Himachal
मंडी, 31 जनवरी 2026। उपमंडलाधिकारी (एसडीएम) गोहर देवी राम की अध्यक्षता में आज कार्यालय गोहर में स्वास्थ्य विभाग एवं जल शक्ति विभाग के अधिकारियों के साथ उपमंडल गोहर क्षेत्र में फैले पीलिया रोग की रोकथाम को लेकर एक महत्वपूर्ण समीक्षा बैठक का आयोजन किया गया। बैठक में रोग की रोकथाम, पेयजल की गुणवत्ता तथा जन-जागरूकता को लेकर विस्तृत चर्चा की गई। बैठक के उपरांत एसडीएम देवी राम द्वारा ग्राम पंचायत बासा, गोहर एवं चैल चौक क्षेत्र की बावड़ियों तथा कुठेड़ जल शक्ति विभाग के टैंक का निरीक्षण किया गया। इस दौरान पेयजल की गुणवत्ता जांच के लिए आवश्यक सैंपल भी लिए गए। एसडीएम ने जल शक्ति विभाग को जल स्रोतों की नियमित सफाई, क्लोरीनेशन सुनिश्चित करने तथा दूषित जल की आपूर्ति पर तुरंत रोक लगाने के निर्देश दिए। बैठक में पीलिया से बचाव को लेकर जन-जागरूकता संबंधी उपायों पर विशेष जोर दिया गया। अधिकारियों ने...
व्यवस्था परिवर्तन के तहत ग्रामीण अधोसंरचना को किया जा रहा सुदृढ़:  मुख्यमंत्री

व्यवस्था परिवर्तन के तहत ग्रामीण अधोसंरचना को किया जा रहा सुदृढ़:  मुख्यमंत्री

Himachal
मुख्यमंत्री ठाकुर सुखविन्द्र सिंह सुक्खू ने राज्य के ग्रामीण क्षेत्रों के लिए स्वीकृत विभिन्न क्षेत्रीय योजनाओं की प्रगति की समीक्षा करते हुए विभागों को निर्देश दिए कि सभी लंबित विकास कार्यों को अगले तीन महीनों के भीतर पूरा किया जाए। उन्होंने कहा कि हिमाचल प्रदेश की लगभग 90 प्रतिशत आबादी ग्रामीण क्षेत्रों में रहती है। राज्य में ग्रामीण क्षेत्रों के विकास को प्रमुखता प्रदान की जा रही है। ग्रामीण क्षेत्रों में हो रहे चहुंमुखी विकास से राज्य के सतत और समावेशी विकास को आंका जा सकता है।बैठक के दौरान कई क्षेत्रीय कार्यों में धनराशि की स्वीकृति के उपरांत भी परियोजना के शुरू होने में विलम्ब अथवा इनकी धीमी गति पर समीक्षा की गई। इनमें पिछड़ा क्षेत्र उप-योजना, एमपीएलएडी, विधायक क्षेत्र विकास निधि योजना, लोकल एरिया डेवलपमेंट फंड, मुख्यमंत्री ग्राम पथ योजना तथा अन्य विधायक-वित्तपोषित योजनाओं के अंतर्गत...
मुख्यमंत्री ने डीडीटीएंडजी को राष्ट्रीय स्तर पर सम्मानित किए जाने पर दी शुभकामनाएं

मुख्यमंत्री ने डीडीटीएंडजी को राष्ट्रीय स्तर पर सम्मानित किए जाने पर दी शुभकामनाएं

Himachal
मुख्यमंत्री ठाकुर सुखविन्द्र सिंह सुक्खू ने हिमाचल प्रदेश के डिजिटल टेक्नोलॉजीज एंड गवर्नेंस (डीडीटीएंडजी) विभाग को नई दिल्ली में आयोजित 6वें गवर्नेंस नाउ डिजिटल ट्रांसफॉर्मेशन समिट एंड अवॉर्ड्स में राष्ट्रीय स्तर पर सम्मानित किए जाने पर शुभकामनाएं दी। उन्होंने कहा कि राज्य की प्रमुख नवाचार पहल ‘हिम परिवार’ को शासन को सुदृढ़ बनाने और जनसेवा वितरण में सुधार के लिए डिजिटल तकनीकों के नवोन्मेषी उपयोग के लिए सराहा गया है। मुख्यमंत्री ने कहा कि इस पहल के माध्यम से परिवार-आधारित नागरिक केन्द्रित एक व्यापक डेटाबेस तैयार किया गया है, जिससे लाभार्थियों की सटीक पहचान संभव होती है। इससे कल्याणकारी योजनाओं का लाभ लक्षित वर्गों तक पहुंचाया जाता है। उन्होंने कहा कि यह समान नागरिक-केंद्रित, पारदर्शी और तकनीक-आधारित शासन के प्रति राज्य सरकार की प्रतिबद्धता को प्रदर्शित करता है।उन्होंने कहा कि राज्य में मजब...