Monday, August 10
Shadow

Author: Harvinder Singh

‘ਧੁਰੰਦਰ 2’ ਨੇ ਦਸਤਾਰਾਂ ਸਜਾਉਣ ਵਾਲੇ ਇਸ ਪੰਜਾਬੀ ਨੌਜਵਾਨ ਦੇ ਕਰੀਅਰ ਨੂੰ ਦਿੱਤੀ ਨਵੀਂ ਦਿਸ਼ਾ, ਹਰ ਪਾਸਿਓ ਮਿਲ ਰਹੀ ਪ੍ਰਸ਼ੰਸਾ

‘ਧੁਰੰਦਰ 2’ ਨੇ ਦਸਤਾਰਾਂ ਸਜਾਉਣ ਵਾਲੇ ਇਸ ਪੰਜਾਬੀ ਨੌਜਵਾਨ ਦੇ ਕਰੀਅਰ ਨੂੰ ਦਿੱਤੀ ਨਵੀਂ ਦਿਸ਼ਾ, ਹਰ ਪਾਸਿਓ ਮਿਲ ਰਹੀ ਪ੍ਰਸ਼ੰਸਾ

Entertainment
ਚੰਡੀਗੜ੍ਹ: ਹਿੰਦੀ ਸਿਨੇਮਾ ਨਿਰਦੇਸ਼ਕ ਆਦਿਤਿਆ ਧਰ ਦੀ ਬਲਾਕ-ਬਸਟਰ 'ਧੁਰੰਧਰ 2' ਦੀ ਸ਼ਾਨਦਾਰ ਸਫ਼ਲਤਾ ਨੇ ਪੰਜਾਬ ਅਤੇ ਪੰਜਾਬੀ ਸਿਨੇਮਾ ਨਾਲ ਜੁੜੀਆ ਕਈ ਪ੍ਰਤਿਭਾਵਾਂ ਲਈ ਨਵੇਂ ਰਾਹ ਖੋਲ੍ਹਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਨ੍ਹਾਂ ਵਿੱਚ ਪੰਜਾਬੀ ਨੌਜਵਾਨ ਬਲਵਿੰਦਰ ਸਿੰਘ ਵੀ ਸ਼ਾਮਲ ਹਨ। ਉਨ੍ਹਾਂ ਵੱਲੋਂ ਇਸ ਫ਼ਿਲਮ ਦੇ ਲੀਡ ਅਦਾਕਾਰ ਰਣਵੀਰ ਸਿੰਘ ਸਮੇਤ ਕਈ ਹੋਰ ਕਲਾਕਾਰਾਂ ਲਈ ਸਜਾਈਆਂ ਗਈਆਂ ਦਸਤਾਰਾਂ ਨੂੰ ਸਰਾਹਿਆ ਜਾ ਰਿਹਾ ਹੈ। ਇਤਿਹਾਸਿਕ ਅਤੇ ਧਾਰਮਿਕ ਨਗਰੀ ਅੰਮ੍ਰਿਤਸਰ ਨਾਲ ਸਬੰਧ ਰੱਖਦੇ ਇਸ ਹੋਣਹਾਰ ਨੌਜਵਾਨ ਮੁਤਾਬਿਕ ਰਣਵੀਰ ਸਿੰਘ ਵੱਲੋਂ ਫਿਲਮ ਵਿੱਚ ਜਸਕੀਰਤ ਦੇ ਰੂਪ ਵਿੱਚ ਜੋ ਦਸਤਾਰ ਪਹਿਨੀ ਗਈ ਸੀ, ਸਿਰਫ਼ ਉਹ ਹੀ ਨਹੀਂ ਸਗੋਂ ਇੱਕ ਪੱਗ ਟ੍ਰੇਨਰ ਦੇ ਤੌਰ 'ਤੇ ਵੀ ਉਸ ਨੇ ਬਾਕੀ ਸਾਰੇ ਕਿਰਦਾਰਾਂ ਲਈ ਪੱਗਾਂ ਬੰਨ੍ਹੀਆਂ ਸੀ। ਬਾਲੀਵੁੱਡ ਗਲਿਆਰਿਆ ਵਿੱਚ ਪ੍ਰਸ਼ੰਸਾਂ ਹਾਸਿਲ ਕਰਨ ਵਾਲੇ ਇਸ ਨੌਜਵਾਨ ਨੇ ਦੱਸਿਆ ਕਿ ਇਸ ਫ਼ਿਲਮ ਦੇ ਵੱਖ-ਵੱਖ ਕਿਰਦਾਰਾਂ ਲਈ ਅਫ਼ਗਾਨੀ ਸ਼ੈਲੀ ਅਤੇ ਬਲੋਚ ਸ਼ੈਲੀ ਦੀਆਂ ਪੱਗਾਂ ਵੀ ਉਸ ਨੇ ਬੰਨ੍ਹੀਆਂ ਅਤੇ ਬਾਅਦ ਵਿੱਚ ਰਣਵੀਰ ਸਿੰਘ ਲਈ ਸਿੱਖ ਦਸਤਾਰ, ਅਤੀਕ ਦੇ ਕਿ...
ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਦਰਜਨਾਂ ਜ਼ਮੀਨੀ ਪੱਧਰ ਦੇ ਆਗੂ ‘ਆਪ’ ਵਿੱਚ ਸ਼ਾਮਲ

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਦਰਜਨਾਂ ਜ਼ਮੀਨੀ ਪੱਧਰ ਦੇ ਆਗੂ ‘ਆਪ’ ਵਿੱਚ ਸ਼ਾਮਲ

Punjab Politics
ਚੰਡੀਗੜ੍ਹ, 30 ਮਾਰਚ 2026- ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡੀ ਤਬਦੀਲੀ ਦੇ ਰੂਪ ਵਿੱਚ, ਆਮ ਆਦਮੀ ਪਾਰਟੀ (ਆਪ) ਨੂੰ ਉਦੋਂ ਵੱਡਾ ਹੁਲਾਰਾ ਮਿਲਿਆ ਜਦੋਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵੱਡੀ ਗਿਣਤੀ ਵਿੱਚ ਆਗੂ ਆਪਣੀਆਂ ਪਾਰਟੀਆਂ ਨੂੰ ਵੱਡਾ ਝਟਕਾ ਦਿੰਦਿਆਂ ‘ਆਪ’ ਵਿੱਚ ਸ਼ਾਮਲ ਹੋ ਗਏ। ਇਹਨਾਂ ਆਗੂਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਪੰਜਾਬ ਖਾਦੀ ਵੈਲਫੇਅਰ ਬੋਰਡ ਦੇ ਚੇਅਰਮੈਨ ਗਗਨਦੀਪ ਸਿੰਘ ਅਹੂਜਾ ਦੀ ਵਿਸ਼ੇਸ਼ ਮੌਜੂਦਗੀ ਵਿੱਚ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਸਾਹਿਬ ਸਿੰਘ ਛੱਜਲਵੱਡੀ (ਵਾਈਸ ਚੇਅਰਮੈਨ, ਐਸ.ਸੀ. ਵਿੰਗ ਬਾਬਾ ਬਕਾਲਾ, ਪੰਜਾਬ ਕਾਂਗਰਸ), ਸਰਬਜੀਤ ਕੌਰ ਧਾਲੀਵਾਲ (ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਅੰਮ੍ਰਿਤਸਰ ਦਿਹਾਤੀ, ਕਾਂਗਰਸ) ਸਮੇਤ ਕਈ ਹੋਰ ਸੀਨੀਅਰ ਕਾਂਗਰਸੀ ਅਹੁਦੇਦਾਰ ਅਤੇ ਜ਼ਮੀਨੀ ਪੱਧਰ ਦੇ ਨੁਮਾਇੰਦੇ ਸ਼ਾਮਲ ਹਨ। ਸ਼ਾਮਲ ਹੋਣ ਵਾਲੇ ਆਗੂਆਂ ਦੀ ਸੂਚੀ ਵਿੱਚ ਸਾਬਕਾ ਸਰਪੰਚ, ...
ਹਰਿਆਣਾ ਵਿੱਚ ਰੇਲ ਕਨੈਕਟੀਵਿਟੀ ਦਾ ਨਵਾਂ ਦੌਰ

ਹਰਿਆਣਾ ਵਿੱਚ ਰੇਲ ਕਨੈਕਟੀਵਿਟੀ ਦਾ ਨਵਾਂ ਦੌਰ

Haryana
ਚੰਡੀਗੜ੍ਹ, 30 ਮਾਰਚ: ਹਰਿਆਣਾ ਰੇਲ ਇਨਫਰਾਸਟ੍ਰਕਚਰ ਡਿਵੈਲਪਮੈਂਟ ਕਾਰਪੋਰੇਸ਼ਨ (HRIDC) ਹਰਿਆਣਾ ਅਤੇ ਰਾਸ਼ਟਰੀ ਰਾਜਧਾਨੀ ਖੇਤਰ (NCR) ਵਿੱਚ ਰੇਲ ਕਨੈਕਟੀਵਿਟੀ ਨੂੰ ਨਵੀਂ ਦਿਸ਼ਾ ਦੇਣ ਜਾ ਰਿਹਾ ਹੈ। ਹਰਿਆਣਾ ਆਰਬਿਟਲ ਰੇਲ ਕੋਰੀਡੋਰ (HORC), ਕੁਰੂਕਸ਼ੇਤਰ ਐਲੀਵੇਟਿਡ ਟ੍ਰੈਕ ਅਤੇ ਪ੍ਰਸਤਾਵਿਤ ਈਸਟਰਨ ਆਰਬਿਟਲ ਰੇਲ ਕੋਰੀਡੋਰ ਸਮੇਤ HRIDC ਦੇ ਸਾਰੇ ਪ੍ਰੋਜੈਕਟ ਲੌਜਿਸਟਿਕਸ ਕੁਸ਼ਲਤਾ ਵਧਾਉਣ, ਉਦਯੋਗਿਕ ਵਿਕਾਸ ਨੂੰ ਗਤੀ ਦੇਣ ਅਤੇ ਹਰਿਆਣਾ ਨੂੰ ਦੇਸ਼ ਦੇ ਪ੍ਰਮੁੱਖ ਬੁਨਿਆਦੀ ਢਾਂਚਾ ਕੇਂਦਰ ਵਜੋਂ ਸਥਾਪਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਹਰਿਆਣਾ ਦੇ ਮੁੱਖ ਸਕੱਤਰ ਅਤੇ HRIDC ਦੇ ਚੇਅਰਮੈਨ ਸ਼੍ਰੀ ਅਨੁਰਾਗ ਰਸਤੋਗੀ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਈ ਨਿਰਦੇਸ਼ਕ ਮੰਡਲ ਦੀ 34ਵੀਂ ਮੀਟਿੰਗ ਵਿੱਚ ਰਾਜ ਦੇ ਪ੍ਰਮੁੱਖ ਰੇਲ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਦੱਸਿਆ ਗਿਆ ਕਿ ਮੰਤਰੀ ਮੰਡਲ ਵੱਲੋਂ ਹਰਿਆਣਾ ਆਰਬਿਟਲ ਰੇਲ ਕੋਰੀਡੋਰ (HORC) ਪ੍ਰੋਜੈਕਟ ਦੀ ਸੋਧੀ...
ਦਵਾਈਆਂ ਦਾ ਰਿਕਾਰਡ ਹੋਵੇਗਾ ਰਿਅਲ ਟਾਇਮ ਸੇਂਟ੍ਰਲਾਇਜ਼ਡ, ਡਾਕਟਰ ਨੇ ਜੇਕਰ ਬਾਹਰੋਂ ਦਵਾ ਲਿਖੀ ਤਾਂ ਕਾਰਵਾਈ ਹੋਵੇਗੀ-ਮੁੱਖ ਮੰਤਰੀ

ਦਵਾਈਆਂ ਦਾ ਰਿਕਾਰਡ ਹੋਵੇਗਾ ਰਿਅਲ ਟਾਇਮ ਸੇਂਟ੍ਰਲਾਇਜ਼ਡ, ਡਾਕਟਰ ਨੇ ਜੇਕਰ ਬਾਹਰੋਂ ਦਵਾ ਲਿਖੀ ਤਾਂ ਕਾਰਵਾਈ ਹੋਵੇਗੀ-ਮੁੱਖ ਮੰਤਰੀ

Haryana
ਚੰਡੀਗੜ੍ਹ, 30 ਮਾਰਚ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇੇ ਨਿਰਦੇਸ਼ ਦਿੱਤੇ ਕਿ ਸਰਕਾਰੀ ਹਸਪਤਾਲਾਂ ਵਿੱਚ ਦਵਾ ਦਾ ਰਿਕਾਰਡ ਰਿਅਲ ਟਾਇਮ ਸੇਂਟ੍ਰਲਾਇਜ਼ਡ ਪੋਰਟਲ 'ਤੇ ਹੋਵੇਗਾ। ਕਿਸ ਹਸਪਤਾਲ ਵਿੱਚ ਕਿਹੜੀ ਦਵਾ ਉਪਲਬਧ ਹੈ, ਉਸ ਬਾਰੇ ਵਿੱਚ ਡਾਕਟਰ ਨੂੰ ਦੱਸਿਆ ਜਾਵੇਗਾ। ਤਾਂ ਜੋ ਬਾਹਰ ਦੀ ਦਵਾ ਲਿਖਣ ਦੀ ਗੁੰਜਾਇਸ਼ ਨਾ ਬਚੇ, ਜੇਕਰ ਫੇਰ ਵੀ ਕਿਸੇ ਡਾਕਟਰ ਵੱਲੋਂ ਦਵਾ ਬਾਹਰੋਂ ਮਿਲਣ ਵਾਲੀ ਦਵਾ ਕਿਸੇ ਮਰੀਜ ਦੀ ਓਪੀਡੀ ਸਲੀਪ 'ਤੇ ਲਿਖੀ ਜਾਂਦੀ ਹੈ ਤਾਂ ਡਾਕਟਰ ਉਸ ਬਾਰੇ ਵਿੱਚ ਹਸਪਤਾਲ ਵਿੱਚ ਦਵਾ ਉਪਲਬਧ ਨਾ ਹੋਣ ਦੀ ਗੱਲ ਲਿਖਣਗੇ। ਇਨ੍ਹਾਂ ਹੀ ਨਹੀਂ ਇਸ ਕੰਮ ਲਈ ਸੀਐਮਓ ਦੀ ਜਵਾਬਦੇਈ ਤੈਅ ਹੋਵੇਗੀ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਸਕੱਤਰੇਤ ਵਿੱਚ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰਿਆਂ ਨਾਲ ਸੂਬੇ ਦੀ ਸਿਹਤ ਸੇਵਾਵਾਂ ਦੀ ਵਿਆਪਕ ਅਤੇ ਵਿਸਥਾਰ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ...
ਹਰਿਆਣਾ ਵਿੱਚ ਵਾਟਰ ਹਾਰਵੇਸਟਿੰਗ ਸਿਸਟਮ ਲਈ ਥਾਂ ਤਲਾਸ਼ੀ ਜਾਵੇ, ਸਾਰੇ ਸਰਕਾਰੀ ਵਿਭਾਗਾਂ ਵਿੱਚ ਵੀ ਇਸ ਨੂੰ ਚਾਲੂ ਕੀਤਾ ਜਾਵੇ-ਮੁੱਖ ਮੰਤਰੀ

ਹਰਿਆਣਾ ਵਿੱਚ ਵਾਟਰ ਹਾਰਵੇਸਟਿੰਗ ਸਿਸਟਮ ਲਈ ਥਾਂ ਤਲਾਸ਼ੀ ਜਾਵੇ, ਸਾਰੇ ਸਰਕਾਰੀ ਵਿਭਾਗਾਂ ਵਿੱਚ ਵੀ ਇਸ ਨੂੰ ਚਾਲੂ ਕੀਤਾ ਜਾਵੇ-ਮੁੱਖ ਮੰਤਰੀ

Haryana
ਚੰਡੀਗੜ੍ਹ, 30 ਮਾਰਚ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਹਰਿਆਣਾਭਰ ਵਿੱਚ ਵਾਟਰ ਹਾਰਵੇਸਟਿੰਗ ਸਿਸਟਮ ਲਗਾਏ ਜਾਣ ਲਈ ਕਈ ਥਾਵਾਂ 'ਤੇ ਜਲਭਰਾਵ ਦੀ ਸਮੱਸਿਆ ਸਾਹਮਣੇ ਆਉਂਦੀ ਹੈ, ਇਸ ਲਈ ਇਸ ਨਾਲ ਨਿਪਟਨ ਲਈ ਹੁਣੇ ਤੋਂ ਪੁਖ਼ਤਾ ਇੰਤਜਾਮ ਕੀਤੇ ਜਾਣ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸੋਮਵਾਰ ਨੂੰ ਸਕੱਤਰੇਤ ਵਿੱਚ ਸ਼ਹਿਰੀ ਸਥਾਨਕ ਨਿਗਮ ਵਿਭਾਗ ਦੇ ਅਧਿਕਾਰਿਆਂ ਦੀ ਮੀਟਿੰਗ ਲੈ ਰਹੇ ਸਨ। ਮੀਟਿੰਗ ਵਿੱਚ ਮੁੱਖ ਮੰਤਰੀ ਨੇ ਬਰਸਾਤ ਤੋਂ ਪਹਿਲਾਂ ਹੋਣ ਵਾਲੀ ਡ੍ਰੇਨ ਦੀ ਸਫਾਈ, ਜਲ ਨਿਕਾਸੀ ਵਿਵਸਥਾ ਅਤੇ ਸਫਾਈ ਵਿਵਸਥਾ ਦੀ ਵਿਸਥਾਰ  ਨਾਲ ਸਮੀਖਿਆ ਕੀਤੀ ਅਤੇ ਸਬੰਧਿਤ ਅਧਿਕਾਰਿਆਂ ਨੂੰ ਲੋੜਵੰਦ ਦਿਸ਼ਾ-ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਇਸ ਦੌਰਾਨ ਕਿਹਾ ਕਿ ਜਿੱਥੇ-ਜਿੱਥੇ ਜਲ ਨਿਕਾਸੀ ਵਿੱਚ ਦਿੱਕਤ ਹੈ ਉਨ੍ਹਾਂ ਸਥਾਂਨਾਂ ਦੀ ਪਛਾਂਣ ਕਰ ਉੱਥੇ ਵੈਕਲਪਿਕ ਉਪਾਅ ਕੀਤੇ ਜਾਣ। ਉਨ੍ਹਾਂ ਨੇ ਵਿਸ਼ੇਸ਼ ਰੂਪ ਨਾਲ ਕਿਹਾ ਕਿ ਅਜਿਹੇ ਸਥਾਨਾਂ 'ਤੇ ਵਾਟਰ ਹਾਰਵੇਸਟਿੰਗ ਸਿਸਟਮ ਦੇ ਵਿਕਲਪ ਤਲਾਸ਼ੇ ਜਾਣ ਤਾਂ ਜੋ ਬਰਸਾਤ ਦੇ ਪਾਣੀ ਦਾ ਸੰਚਯਨ ਹੋ ...
राज्यपाल ने नई दिल्ली में प्रधानमंत्री से की भेंट

राज्यपाल ने नई दिल्ली में प्रधानमंत्री से की भेंट

Himachal
राज्यपाल कविन्द्र गुप्ता ने आज नई दिल्ली में प्रधानमंत्री नरेंद्र मोदी से भेंट की। राज्यपाल के रूप में प्रदेश का कार्यभार ग्रहण करने के उपरान्त प्रधानमंत्री के साथ उनकी यह पहली शिष्टाचार भेंट है।बैठक के दौरान राज्यपाल ने हिमाचल प्रदेश के विकास और जनकल्याण से संबंधित विभिन्न विषयों पर विस्तारपूर्वक विचार विमर्श किया। उन्होंने ‘नशा-मुक्त हिमाचल अभियान’ और ‘टीबी-मुक्त हिमाचल अभियान’ जैसे महत्वपूर्ण पहलों से प्रधानमंत्री को अवगत करवाया। इन अभियानों का मुख्य उद्देश्य सार्वजनिक स्वास्थ्य में सुधार और सामाजिक कल्याण को बढ़ावा देना है।राज्यपाल ने कहा कि हिमाचल प्रदेश प्राकृतिक खेती के क्षेत्र में देश का अग्रणी राज्य है। लोगों को प्राकृतिक खेती पद्धति अपनाने के लिए प्रोत्साहित किया जा रहा हैै जिससे बड़ी संख्या में किसान और बागवान रसायन मुक्त कृषि पद्धति को अपना रहे हैं। उन्होंने इन पहलों को और अधिक...
राज्यपाल कविन्द्र गुप्ता ने राष्ट्रपति द्रौपदी मुर्मु से भेंट की

राज्यपाल कविन्द्र गुप्ता ने राष्ट्रपति द्रौपदी मुर्मु से भेंट की

Himachal
हिमाचल प्रदेश के राज्यपाल कविन्द्र गुप्ता ने आज नई दिल्ली स्थित राष्ट्रपति भवन में राष्ट्रपति द्रौपदी मुर्मु से शिष्टाचार भेंट की। हिमाचल के राज्यपाल के रूप में पदभार ग्रहण करने के उपरान्त कविन्द्र गुप्ता की यह राष्ट्रपति के साथ पहली भेंट है।इस अवसर पर राज्यपाल ने राष्ट्रपति को हिमाचल प्रदेश की स्थिति से अवगत करवाया तथा राज्य में कार्यन्वित की जा रही विभिन्न विकासात्मक और जनकल्याणकारी योजनाओं की जानकारी दी।राष्ट्रपति ने राज्यपाल को शुभकामनाएं देते हुए हिमाचल प्रदेश के लोगों के विकास, सुख-समृद्धि और कल्याण की कामना की।...
पर्यावरण मानकों से समझौता नहीं होगा, सिंगल यूज प्लास्टिक पर सख्ती के निर्देश : अपूर्व देवगन

पर्यावरण मानकों से समझौता नहीं होगा, सिंगल यूज प्लास्टिक पर सख्ती के निर्देश : अपूर्व देवगन

Himachal
मंडी, 30 मार्च। उपायुक्त अपूर्व देवगन की अध्यक्षता में आज उपायुक्त कार्यालय के वीसी कक्ष में एनजीटी से संबंधित विभिन्न मामलों तथा सिंगल यूज प्लास्टिक उन्मूलन को लेकर जिला स्तरीय टास्क फोर्स की बैठक आयोजित की गई। उपायुक्त अपूर्व देवगन ने स्पष्ट निर्देश दिए कि प्रतिबंधित एकल-उपयोग प्लास्टिक (सिंगल यूज प्लास्टिक) पर रोक को कड़ाई से लागू किया जाए तथा नियमों की अवहेलना करने वाले व्यक्तियों एवं संस्थानों के विरुद्ध नियमानुसार कड़ी कार्रवाई सुनिश्चित की जाए। उन्होंने कहा कि पर्यावरण संरक्षण से जुड़े मामलों में किसी भी प्रकार की ढिलाई स्वीकार नहीं की जाएगी। बैठक में विभिन्न विभागों द्वारा किए गए निरीक्षण, चालान, प्लास्टिक जब्ती तथा प्लास्टिक कचरे के निस्तारण की समीक्षा की गई। उपायुक्त ने अधिकारियों को निर्देश दिए कि बाजारों, संस्थानों एवं सार्वजनिक स्थलों पर नियमित निरीक्षण अभियान चलाए जाएं ...
 ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਦੌਰਾਨ ਗੈਰਕਾਨੂੰਨੀ ਜਾਇਦਾਦਾਂ ਕੀਤੀਆਂ ਗਈਆਂ ਨਸ਼ਟ

 ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਦੌਰਾਨ ਗੈਰਕਾਨੂੰਨੀ ਜਾਇਦਾਦਾਂ ਕੀਤੀਆਂ ਗਈਆਂ ਨਸ਼ਟ

Punjab News
ਮਾਲੇਰਕੋਟਲਾ, 30 ਮਾਰਚ -                          ਉਪ-ਕਪਤਾਨ ਪੁਲਿਸ ਸਬ ਡਵੀਜ਼ਨ ਮਾਲੇਰਕੋਟਲਾ ਮਾਨਵਜੀਤ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਵੱਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਸਿਵਲ ਪ੍ਰਸ਼ਾਸਨ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਸਾਂਝੀ ਕਾਰਵਾਈ ਕਰਦੇ ਹੋਏ ਨਸ਼ਾ ਤਸਕਰਾਂ ਦੁਆਰਾ ਬਣਾਈ ਗਈ ਨਾਜਾਇਜ਼ ਪ੍ਰਾਪਰਟੀ ਨੂੰ ਨਸ਼ਟ ਕੀਤਾ ਗਿਆ।                        ਇਸ ਕਾਰਵਾਈ ਦੌਰਾਨ ਥਾਣਾ ਸਿਟੀ-2 ਮਾਲੇਰਕੋਟਲਾ ਨਾਲ ਸਬੰਧਿਤ ਨਸ਼ਾ ਤਸਕਰ ਮੁਹੰਮਦ ਸ਼ਾਹਿਦ ਉਰਫ਼ ਬਾਬਾ ਕਰਾਮਾਤੀ ਪੁੱਤਰ ਮੁਹੰਮਦ ਜਮੀਲ ਵਾਸੀ ਵਾਰਡ ਨੰਬਰ 32, ਮੁਹੱਲਾ ਚੁਹੱਟਾ ਅਤੇ ਅਜਰੁਦੀਨ ਉਰਫ਼ ਰਾਜੂ ਪੁੱਤਰ ਸਲਾਮਦੀਨ ਵਾਸੀ ਭੂਮਸੀ, ਮਾਲੇਰਕੋਟਲਾ ਵੱਲੋਂ ਸਰਕਾਰੀ ਜਗ੍ਹਾ ‘ਤੇ ਕਬਜ਼ਾ ਕਰਕੇ ਬਣਾਈ ਗਈ ਨਾਜਾਇਜ਼ ਪ੍ਰਾਪਰਟੀ ਨੂੰ ਢਹਿ ਢੇਰੀ ਕੀਤਾ ਗਿਆ ਹੈ।                     ਪੁਲਿਸ ਰਿਕਾਰਡ ਅਨੁਸਾਰ ਮੁਹੰਮਦ ਸ਼ਾਹਿਦ ਖਿਲਾਫ ਨਸ਼ਾ ਤਸਕਰੀ ਦੇ 08 ਮਾਮਲੇ ਦਰਜ ਹਨ, ਜਦਕਿ ਅਜਰੁਦੀਨ ਖਿਲਾਫ 04 ਮਾਮਲੇ ਦਰਜ ਹਨ। ਉਨ੍ਹਾਂ ਹੋਰ ਦੱਸਿਆ ਕਿ ਪੰਜਾ...
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਜਲੰਧਰ ਰੋਡ ਵਾਲੀ ਸੜਕ ਦੀ ਉਸਾਰੀ ਕਾਰਜ ਚੱਲ ਰਿਹਾ ਤੇਜ਼ਗਤੀ ਨਾਲ

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਜਲੰਧਰ ਰੋਡ ਵਾਲੀ ਸੜਕ ਦੀ ਉਸਾਰੀ ਕਾਰਜ ਚੱਲ ਰਿਹਾ ਤੇਜ਼ਗਤੀ ਨਾਲ

Punjab News
ਬਟਾਲਾ, 30 ਮਾਰਚ (   ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਅੰਦਰ ਜਿਥੇ ਸਰਬਪੱਖੀ ਵਿਕਾਸ ਤੇਜ਼ੀ ਨਾਲ ਚੱਲ ਰਹੇ ਹਨ, ਜਿਸ ਦੇ ਚੱਲਦਿਆਂ ਬਟਾਲਾ ਸ਼ਹਿਰ ਅੰਦਰ ਵਿਕਾਸ ਕਾਰਜ ਜਾਰੀ ਹਨ। ਇਹ ਪ੍ਰਗਟਾਵਾ ਅੰਮਿ੍ਤ ਕਲਸੀ ਭਰਾ ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਜਲੰਧਰ ਰੋਡ ਵਾਲੀ ਸੜਕ ਦੀ ਉਸਾਰੀ ਕੰਮਾਂ ਦਾ ਦੁਕਾਨਦਾਰਾਂ ਦੀ ਮੌਜੂਦਗੀ ਵਿੱਚ ਜਾਇਜ਼ਾ ਲੈਣ ਉਪਰੰਤ ਕੀਤਾ।ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਅਤੇ ਦੁਕਾਨਦਾਰਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਕਾਸ ਕੰਮ ਨਿਯਮਿਤ ਸਮੇਂ ਅੰਦਰ ਮੁਕੰਮਲ ਕਰਨ ਲਈ ਕਿਹਾ ਤਾਂ ਜੋ ਰਾਹਗੀਰਾਂ ਨੂੰ ਜਲਦ ਸਹੂਲਤ ਮਿਲ ਸਕੇ। ਇਸ ਮੌਕੇ ਗੱਲਬਾਤ ਕਰਦਿਆਂ ਅੰਮਿ੍ਤ ਕਲਸੀ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠਾਂ ਹਲਕਾ ਬਟਾਲਾ ਖਾਸਕਰਕੇ ਸ਼ਹਿਰ ਬਟਾਲਾ ਵਿੱਚ ਵਿਕਾਸ ਕਾਰਜਾਂ ਜਾਰੀ ਹਨ ਅਤੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਰਹਿੰਦੇ ਕਾਰਜਾਂ ਨੂੰ ਮੁਕੰਮਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿ...