Sunday, August 9
Shadow

Author: Harvinder Singh

शिक्षा मंत्री ने करीब 11 करोड़ रुपए लागत से निर्मित सरदार पटेल विश्वविद्यालय के द्रंग परिसर का किया लोकार्पण, साहल स्कूल भवन का भी किया उद्घाटन

शिक्षा मंत्री ने करीब 11 करोड़ रुपए लागत से निर्मित सरदार पटेल विश्वविद्यालय के द्रंग परिसर का किया लोकार्पण, साहल स्कूल भवन का भी किया उद्घाटन

Himachal
मंडी, 11 मार्च। शिक्षा मंत्री रोहित ठाकुर ने मंडी जिला के दो दिवसीय प्रवास के पहले दिन आज द्रंग विधानसभा क्षेत्र में 10.72 करोड़ रुपये की लागत से निर्मित सरदार पटेल विश्वविद्यालय मंडी के नारला स्थित द्रंग परिसर तथा 1.74 करोड़ रुपये की लागत से निर्मित राजकीय वरिष्ठ माध्यमिक पाठशाला साहल के भवन का उद्घाटन किया।  इसके उपरांत उन्होंने राजकीय डिग्री कॉलेज द्रंग, नारला के 18वें वार्षिक पारितोषिक वितरण समारोह में बतौर मुख्य अतिथि भाग लिया और मेधावी छात्र-छात्राओं को पुरस्कृत किया। पूर्व मंत्री कौल सिंह ठाकुर कार्यक्रम में विशिष्ट अतिथि के रूप में उपस्थित रहे। युवाओं को भविष्य की चुनौतियों के लिए तैयार करना आवश्यक शिक्षा मंत्री ने कहा कि राष्ट्र की सबसे बड़ी संपदा युवा हैं और उन्हें भविष्य की चुनौतियों के लिए तैयार करना आवश्यक है। उन्होंने बताया कि प्रदेश में उच्च शिक्षा में ग्रॉस एन...
स्टाफ नर्सों को उच्च शिक्षा के दौरान मिलेगा पूरा वेतनः मुख्यमंत्री

स्टाफ नर्सों को उच्च शिक्षा के दौरान मिलेगा पूरा वेतनः मुख्यमंत्री

Himachal
मुख्यमंत्री ठाकुर सुखविन्द्र सिंह सुक्खू ने आज आईजीएमसी शिमला में अंतर्राष्ट्रीय महिला दिवस के उपलक्ष्य में आयोजित कार्यशाला की अध्यक्षता करते हुए उत्कृष्ट कार्य करने वाली महिलाओं को सम्मानित किया। इस अवसर पर उन्होंने कहा कि उच्च शिक्षा प्राप्त करने के दौरान स्टाफ नर्स को भी 40 प्रतिशत के स्थान पर पूरा वेतन दिया जाएगा। उन्होंने कहा कि अगले महीने मेडिकल एजुकेशन विभाग में 80 असिस्टेंट प्रोफेसर की भर्ती शुरू की जाएगी। उन्होंने कहा कि एक साल में स्वास्थ्य विभाग में व्यापक सुधार देखने को मिलेगा और आने वाले समय में इस क्षेत्र में बहुत सारी नौकरियां मिलने वाली हैं। उन्होंने कहा कि राज्य सरकार स्वास्थ्य क्षेत्र में बहुत तेजी से सुधार कर रही है और हाई-एंड टेक्नोलॉजी उपलब्ध करवाई जा रही है। उन्होंने कहा कि प्रदेश के सभी मेडिकल कॉलेजों में रोबोटिक सर्जरी, हाई-एंड एमआरआई जैसी मशीनें लगाई जा रही हैं।ठा...
कोल बांध से प्रभावित परिवारों की समस्याओं का शीघ्र किया जाए समाधान: मंडलायुक्त

कोल बांध से प्रभावित परिवारों की समस्याओं का शीघ्र किया जाए समाधान: मंडलायुक्त

Himachal
मंडी, 11 मार्च। राज्य स्तरीय कोल बांध विस्थापित एवं पुनर्वास सलाहकार समिति की बैठक की कार्यवाही की अनुपालना की समीक्षा हेतु बुधवार को उपायुक्त कार्यालय के वीसी रूम में एक बैठक का आयोजन किय गया, जिसकी अध्यक्षता मंडलायुक्त मंडी डॉ. राज कृष्ण पुर्थी ने की। बैठक में उपायुक्त अपूर्व देवगन विशेष रूप से उपस्थित रहे। बैठक में कोल बांध परियोजना से मंडी जिला के सुंदरनगर तथा करसोग उपमंडलों के  प्रभावित परिवारों के पुनर्वास से जुड़े विभिन्न विषयों पर विस्तृत चर्चा की गई। मंडलायुक्त ने एनटीपीसी अधिकारियों को निर्देश दिए कि विस्थापित परिवारों तथा प्रभावित क्षेत्रों के लिए जो भी सीएसआर गतिविधियां की जाएं, वे उपायुक्त के संज्ञान में लाकर करें, ताकि प्रभावित परिवारों को समय पर राहत मिल सके। उन्होंने एनटीपीसी के अधिकारियों को यह भी निर्देश दिए कि गैर-सरकारी सदस्यों के साथ नियमित रू...
राजस्व मंत्री की अध्यक्षता में बैठक आयोजित

राजस्व मंत्री की अध्यक्षता में बैठक आयोजित

Himachal
राजस्व, बागवानी, जनजातीय विकास एवं जन शिकायत निवारण मंत्री जगत सिंह नेगी की अध्यक्षता में आज यहां किसानों के विकास के लिए प्रदेश स्तर पर कार्यरत सामाजिक संस्था लघु किसान कल्याण एकता हिमाचल प्रदेश के प्रतिनिधिमंडल के साथ बैठक आयोजित की गई।बैठक में किसानों की विभिन्न समस्याओं और मांगों पर विचार विमर्श किया गया।बैठक में अवगत करवाया गया कि चकौतादार के आंकड़ों का डेटा प्रशासन के पास मौजूद डेटा से मिलान नहीं हो पा रहा है। राजस्व मंत्री ने चकौतादार का डेटा शीघ्र उपलब्ध करवाने के निर्देश दिए। उन्होंने कहा कि डेटा उपलब्ध होने पर सरकार द्वारा किसानों के हक में उचित निर्णय लिया जाएगा।बैठक में अतिरिक्त सचिव राजस्व बलवान चंद, प्रदेश प्रभारी कांति प्रकाश और लघु किसान कल्याण एकता हिमाचल प्रदेश के अध्यक्ष दलीप सिंह उपस्थित रहे।...
ਬਿਨਾ ਉਚਿਤ ਕਾਰਨ ਮਰੀਜ਼ਾਂ ਨੂੰ ਬਾਹਰ ਤੋਂ ਦਵਾਈ ਲਿਖਣਾ ਸਵੀਕਾਰ ਨਹੀ ਕੀਤਾ ਜਾਵੇਗਾ – ਆਰਤੀ ਸਿੰਘ ਰਾਓ

ਬਿਨਾ ਉਚਿਤ ਕਾਰਨ ਮਰੀਜ਼ਾਂ ਨੂੰ ਬਾਹਰ ਤੋਂ ਦਵਾਈ ਲਿਖਣਾ ਸਵੀਕਾਰ ਨਹੀ ਕੀਤਾ ਜਾਵੇਗਾ – ਆਰਤੀ ਸਿੰਘ ਰਾਓ

Uncategorized
ਚੰਡੀਗੜ੍ਹ, 11 ਮਾਰਚ - ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਬੁੱਧਵਾਰ ਨੂੰ ਸੈਕਟਰ-6 ਸਥਿਤ ਸਿਵਲ ਹਸਪਤਾਲ ਪੰਚਕੂਲਾ ਦਾ ਅਚਾਨਕ ਨਿਰੀਖਣ ਕੀਤਾ ਅਤੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰ ਉੱਥੇ ਇਲਾਜ ਲਈ ਆਈ ਮਰੀਜ਼ਾਂ ਨਾਲ ਗਲਬਾਤ ਕਰ ਸਿਹਤ ਸੇਵਾਵਾਂ ਦਾ ਫੀਡਬੈਕ ਲਿਆ। ਇਸ ਦੌਰਾਨ ਉਨ੍ਹਾਂ ਨੇ ਡਾਇਰੈਕਟਰ ਜਨਰਲ ਸਿਹਤ ਵਿਭਾਗ ਅਤੇ ਸਿਵਲ ਸਰਜਨ ਨੂੰ ਜਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਨਿਰੀਖਣ ਦੌਰਾਨ ਸਿਹਤ ਮੰਤਰੀ ਨੇ ਹਸਪਤਾਲ ਦੀ ਐਮਰਜੈਂਸੀ, ਲੇਬਰ ਰੂਮ, ਐਨਆਈਸੀਯੂ ਵਾਰਡ, ਓਪੀਡੀ, ਆਈਸੀਯੂ, ਈਐਨਟੀ, ਆਰਥੋਪੈਡਿਕ ਵਿਭਾਗ ਸਮੇਤ ਵੱਖ-ਵੱਖ ਵਾਰਡਾਂ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਹਸਪਤਾਲ ਵਿੱਚ ਮੌਜੂਦ ਮਰੀਜ਼ਾਂ ਅਤੇ ਉਲ੍ਹਾਂ ਦੇ ਪਰਿਜਨਾਂ ਨਾਲ ਗਲਬਾਤ ਕਰ ਇਲਾਜ, ਦਵਾਈਆਂ ਅਤੇ ਹੋਰ ਸਹੂਲਤਾਂ ਦੇ ਬਾਰੇ ਵਿੱਚ ਜਾਣਕਾਰੀ ਲਈ। ਜਿਆਦਾਤਰ ਮਰੀਜ਼ਾਂ ਨੇ ਡਾਕਟਰਾਂ ਅਤੇ ਨਰਸਿੰਗ ਸਟਾਫ ਦੇ ਵਿਵਹਾਰ ਅਤੇ ਸੇਵਾਵਾਂ ਨੂੰ ਲੈ ਕੇ ਸੰਤੋਸ਼ ਵਿਅਕਤ ਕੀਤਾ। ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਹਸਪਤਾਲ ਵਿੱਚ ਸਥਿਤ ਪ੍ਰਧਾਨ ਮੰਤਰੀ ਭਾਰਤੀ ਜਨਔਸ਼ਧੀ ਪਰਿਯੋਜਨਾ ਤਹਿਤ ਸੰਚਾਲਿਤ ਜਨਔਸ਼ਧੀ ਕੇਂਦਰ ਦਾ ਵੀ ਨਿਰੀਖਣ ਕੀਤਾ ...
ਐਸਆਈਐਚਐਫਡਬਲਿਯੂ ਦੇ ਸਿਖਲਾਈ ਪ੍ਰੋਗਰਾਮਾਂ ਨਾਲ ਹਰਿਆਣਾ ਦੀ ਸਿਹਤ ਸੇਵਾਵਾਂ ਹੋ ਰਹੀਆਂ ਮਜਬੂਤ – ਸਿਹਤ ਮੰਤਰੀ ਆਰਤੀ ਸਿੰਘ ਰਾਓ

ਐਸਆਈਐਚਐਫਡਬਲਿਯੂ ਦੇ ਸਿਖਲਾਈ ਪ੍ਰੋਗਰਾਮਾਂ ਨਾਲ ਹਰਿਆਣਾ ਦੀ ਸਿਹਤ ਸੇਵਾਵਾਂ ਹੋ ਰਹੀਆਂ ਮਜਬੂਤ – ਸਿਹਤ ਮੰਤਰੀ ਆਰਤੀ ਸਿੰਘ ਰਾਓ

Haryana
ਚੰਡੀਗੜ੍ਹ, 11 ਮਾਰਚ - ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਹਰਿਆਣਾ ਸਿਹਤ ਵਿਭਾਗ ਦੇ ਤਹਿਤ ਸਟੇਟ ਇੰਸਟੀਟਿਯੂਟ ਆਫ ਹੈਲਥ ਐਂਡ ਫੈਮਿਲੀ ਵੈਲਫੇਅਰ (ਛ੧.-ਹੈ), ਪੰਚਕੂਲਾ ਸੂਬੇ ਦੀ ਸਿਹਤ ਸੇਵਾਵਾਂ ਨੂੰ ਮਜਬੂਤ ਬਨਾਉਣ ਵਿੱਚ ਮਹਤੱਵਪੂਰਣ ਭੁਮਿਕਾ ਨਿਭਾ ਰਿਹਾ ਹੈ। ਸੰਸਥਾਨ ਵੱਲੋਂ ਡਾਕਟਰਾਂ, ਨਰਸਾਂ ਅਤੇ ਹੋਰ ਸਿਹਤ ਕਰਮਚਾਰੀਆਂ ਲਈ ਨਿਯਮਤ ਰੂਪ ਨਾਲ ਸਿਖਲਾਈ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। ਇੰਨ੍ਹਾਂ ਪ੍ਰੋਗਰਾਮਾਂ ਵਿੱਚ ਪ੍ਰਾਥਮਿਕ ਸਿਹਤ ਕੇਂਦਰ (੍ਹ.ਙ), ਕੰਮਿਊਨਿਟੀ ਸਿਹਤ ਕੇਂਦਰ (ਙ.ਙ) ਅਤੇ ਜਿਲ੍ਹਾ ਸਿਵਲ ਹਸਪਤਾਲਾਂ ਦੇ ਸਿਹਤ ਕਰਮਚਾਰੀ ਹਿੱਸਾ ਲੈਂਦੇ ਹਨ। ਇਸ ਦੇ ਨਾਲ ਹੀ ਜਿਲ੍ਹਿਆਂ ਵਿੱਚ ਵੀ ਛ੧.-ਹੈ ਦੀ ਨਿਗਰਾਨੀ ਵਿੱਚ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। ਸਿਹਤ ਮੰਤਰੀ ਨੇ ਦਸਿਆ ਕਿ ਸਿਹਤ ਕਰਮਚਾਰੀ ਨੂੰ ਕੌਸ਼ਲ ਅਧਾਰਿਤ ਸਿਖਲਾਈ ਅਤੇ ਵਿਵਹਾਰਕ ਅਨੁਭਵ ਪ੍ਰਦਾਨ ਕਰਨ ਲਈ ਸੂਬੇ ਵਿੱਚ ਜਾਰ ਜੋਨਲ ਸਕਿਲ ਲੈਬ ਸਥਾਪਿਤ ਕੀਤੇ ਗਏ ਹਨ। ਇੰਨ੍ਹਾਂ ਵਿੱਚ ਰੋਹਤਕ ਸਕਿਲ ਲੈਬ ਦੇ ਤਹਿਤ ਰੋਹਤਕ, ਝੱਜਰ, ਸੋਨੀਪਤ, ਪਾਣੀਪਤ ਅਤੇ ਕਰਨਾਲ ਜਿਲ੍ਹਾ ...
ਹਰਿਆਣਾ ਅਤੇ ਕੈਨੇਡਾ ਨਵਾਚਾਰ ਤੇ ਤਕਨਾਲੋਜੀ ਦੇ ਖੇਤਰ ਵਿੱਚ ਮਜਬੂਤ ਸਾਝੇਦਾਰੀ ਸਥਾਪਿਤ ਕਰ ਸਕਦੇ ਹਨ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਰਿਆਣਾ ਅਤੇ ਕੈਨੇਡਾ ਨਵਾਚਾਰ ਤੇ ਤਕਨਾਲੋਜੀ ਦੇ ਖੇਤਰ ਵਿੱਚ ਮਜਬੂਤ ਸਾਝੇਦਾਰੀ ਸਥਾਪਿਤ ਕਰ ਸਕਦੇ ਹਨ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 11 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਆਪਣੇ ਆਵਾਸ ਸੰਤ ਕਬੀਰ ਕੁਟੀਰ 'ਤੇ ਇੰਡੋ-ਕੈਨੇਡਾ ਚੈਂਬਰ ਆਫ਼ ਕਾਮਰਸ ਦੇ ਚੇਅਰਮੈਨ ਸ੍ਰੀ ਪ੍ਰਸ਼ਾਂਤ ਸ਼੍ਰੀਵਾਸਤਵ ਦੀ ਅਗਵਾਈ ਹੇਠ ਆਏ ਇੱਕ ਵਫ਼ਦ ਦੇ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਵਫ਼ਦ ਦੇ ਮੈਂਬਰਾਂ ਦਾ ਸਵਾਗਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਕੈਨੇਡਾ ਦੇ ਨਾਲ ਵੱਧਦੇ ਸਹਿਯੋਗ ਨੂੰ ਇੱਕ ਮਹਤੱਵਪੂਰਣ ਮੌਕੇ ਵਜੋ ਦੇਖਦਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦੀ ਵਿਸ਼ਵ ਅਰਥਵਿਵਸਥਾ ਵਿੱਚ ਉਹ ਦੇਸ਼ ਅਤੇ ਖੇਤਰ ਤੇਜੀ ਨਾਲ ਪ੍ਰਗਤੀ ਕਰ ਰਹੇ ਹਨ, ਜੋ ਗਿਆਨ, ਨਵਾਚਾਰ ਅਤੇ ਤਕਨਾਲੋਜੀ 'ਤੇ ਅਧਾਰਿਤ ਸਾਝੇਦਾਰੀਆਂ ਸਥਾਪਿਤ ਕਰ ਰਹੇ ਹਨ। ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਅਤੇ ਕੈਨੇਡਾ ਕਈ ਅਜਿਹੇ ਖੇਤਰਾਂ ਵਿੱਚ ਮਿਲ ਕੇ ਕੰਮ ਕਰ ਸਕਦੇ ਹਨ, ਜਿਨ੍ਹਾਂ ਨਾਲ ਸਾਂਝੀ ਪ੍ਰਗਤੀ ਅਤੇ ਲਗਾਤਾਰ ਵਿਕਾਸ ਦਾ ਇੱਕ ਮਜਬੂਤ ਮਾਡਲ ਤਿਆਰ ਕੀਤਾ ਜਾ ਸਕਦਾ ਹੈ। ਆਰਟੀਫੀਸ਼ਿਅਲ ਇੰਟੈਲੀਜੈਂਸ (ਏਆਈ) ਅਤੇ ਸਮਾਰਟ ਗਵਰਨੈਂਸ ਵਿੱਚ ਸੰਭਾਵਿਤ ਸਹਿਯੋਗ ਦਾ ਵਰਨਣ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ...
ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ ਆਯੋਜਿਤ

ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ ਆਯੋਜਿਤ

Haryana
ਚੰਡੀਗੜ੍ਹ, 11 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ ਆਯੋਜਿਤ ਹੋਈ। ਮੀਟਿੰਗ ਵਿੱਚ ਜਨਸਿਹਤ, ਲੋਕ ਨਿਰਮਾਣ ਵਿਭਾਗ, ਸ਼ਹਿਰੀ ਸਥਾਨਕ ਨਿਗਮ, ਖੇਤੀਬਾੜੀ, ਬਿਜਲੀ ਨਿਗਮ ਸਮੇਤ ਕਈ ਵਿਭਾਗਾਂ ਲਈ ਜਰੂਰੀ ਸਮੱਗਰੀ ਖਰੀਦ ਨੁੰ ਮੰਜੂਰੀ ਪ੍ਰਦਾਨ ਕੀਤੀ ਗਈ। ਇਸ ਤੋਂ ਇਲਾਵਾ ਕਈ ਵਿਕਾਸ ਪਰਿਯੋਜਨਾਵਾਂ ਦੇ ਨਿਰਮਾਣ ਲਈ ਵੀ ਟੈਂਡਰ ਪ੍ਰਕ੍ਰਿਆ ਸਪੰਨ ਕੀਤੀ ਗਈ। ਮੀਟਿੰਗ ਵਿੱਚ 675.82 ਕਰੋੜ ਰੁਪਏ ਦੇ ਕੁੱਲ 15 ਏਜੰਡੇ ਰੱਖੇ ਗਏ। ਨੇਗੋਸਇਏਸ਼ਨ ਦੇ ਬਾਅਦ 657.82 ਕਰੋੜ ਰੁਪਏ ਵਿੱਚ ਛੱਡੇ ਗਏ। ਇਸ ਤਰ੍ਹਾ ਸਰਕਾਰ ਨੂੰ ਲਗਭਗ 68.13 ਕਰੋੜ ਰੁਪਏ ਬਚੱਤ ਹੋਈ। ਮੁੱਖ ਮੰਤਰੀ ਨੇ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵਿਕਾਸ ਪਰਿਯੋਜਨਾਵਾਂ ਦੀ ਸਮੇਂ-ਸਮੇਂ 'ਤੇ ਮਾਨੀਟਰਿੰਗ ਕਰਨ ਤਾਂ ਜੋ ਕੰਮ ਸਮੇਂ 'ਤੇ ਪੂਰਾ ਹੋ ਸਕੇ। ਇਸ ਤੋਂ ਇਲਾਵਾ ਵਿਕਾਸ ਕੰਮਾਂ ਵਿੱਚ ਗੁਣਵੱਤਾ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਕੰਮਾਂ ਵਿੱਚ ਦੇਰੀ ਅਤੇ ਗੁਣਵੱਤਾ ਦੇ ਮਾਮਲੇ ਵਿੱਚ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ...
ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ

ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 11 ਮਾਰਚ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਵਿਰੋਧੀ ਧਿਰ ਨੇ ਬਜਟ ਦੀ ਬਹਿਸ ਵਿੱਚ ਇਸ ਕਰਕੇ ਹਿੱਸਾ ਨਹੀਂ ਲਿਆ ਕਿਉਂਕਿ ਮਹਿਲਾਵਾਂ ਨੂੰ 1,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ਦਾ ਸਾਹਮਣਾ ਕਰਨ ਤੋਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਦਹਾਕਿਆਂ ਤੱਕ ਲੋਕਾਂ ਨੂੰ ਗਰੀਬ 'ਚ ਧੱਕਣ ਵਾਲੀਆਂ ਪਾਰਟੀਆਂ ਹੁਣ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਅਧੀਨ ਆਮ ਪਰਿਵਾਰਾਂ ਦੇ ਸਸ਼ਕਤੀਕਰਨ ਤੋਂ ਬੁਖਲਾਈਆਂ ਹੋਈਆਂ ਹਨ। ਪੰਜਾਬ ਸਰਕਾਰ ਦੇ ਪੰਜਵੇਂ ਸਾਲਾਨਾ ਬਜਟ ਨੂੰ "ਸ਼ਹੀਦਾਂ ਦੇ ਸੁਪਨਿਆਂ ਦਾ ਬਜਟ" ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਜਟ ਦਾ ਉਦੇਸ਼ ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨਾ ਹੈ। ਇਸ ਦੁਹਰਾਇਆ ਕਿ ਪੰਜਾਬ ਸਰਕਾਰ ਨੇ ਚਾਰ ਸਾਲਾਂ ਦੇ ਅੰਦਰ ਆਪਣੀਆਂ ਸਾਰੀਆਂ ਚੋਣ ਗਰੰਟੀਆਂ ਪੂਰੀਆਂ ਕਰ ਲਈਆਂ ਹਨ ਅਤੇ ਉਹ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣਾ ਏਜੰਡਾ ਤਿਆਰ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਵਿਰੋਧੀ ਧਿਰ ਪਹਿਲਾਂ ਤੋਂ ਹੀ ਇਹ ਜਾਣਦੀ ਹੈ ਕਿ ਭਗਵੰਤ ਸਿੰਘ ਮਾਨ ...
ਨਸ਼ਿਆਂ ਦੇ ਖਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ਕਰਵਾਏ ਗਏ ਭਾਸ਼ਣ ਮੁਕਾਬਲੇ

ਨਸ਼ਿਆਂ ਦੇ ਖਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ਕਰਵਾਏ ਗਏ ਭਾਸ਼ਣ ਮੁਕਾਬਲੇ

Local news
ਸ੍ਰੀ ਮੁਕਤਸਰ ਸਾਹਿਬ, 11 ਮਾਰਚ- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ  ਸ੍ਰੀ ਅਭਿਜੀਤ ਕਪਲਿਸ਼  ਦੀ ਯੋਗ ਅਗਵਾਈ ਵਿੱਚ 'ਜ਼ਿੰਦਗੀ ਜਿੰਦਾਬਾਦ- ਨਸ਼ੇ ਨੂੰ ਨਾਹ ਜ਼ਿੰਦਗੀ ਨੂੰ ਹਾਂ' ਮੁਹਿੰਮ ਤਹਿਤ ਡਾਇਟ ਬਰਕੰਦੀ ਅਤੇ ਸੰਤ ਸਹਾਰਾ ਨਰਸਿੰਗ ਇੰਸਟੀਚਿਊਟ, ਸ੍ਰੀ ਮੁਕਤਸਰ ਸਾਹਿਬ ਵਿਖੇ ਸਿਖਿਆਰਥੀਆਂ ਵਿੱਚ ਨਸ਼ਿਆਂ ਦੇ ਖਿਲਾਫ ਜਾਗਰੂਕਤਾ ਪੈਦਾ ਕਰਨ ਲਈ ਭਾਸ਼ਣ ਮੁਕਾਬਲੇ ਕਰਵਾਏ ਗਏ। ਇਹਨਾਂ ਭਾਸ਼ਣ ਮੁਕਾਬਲਿਆਂ ਵਿੱਚ ਡਾਇਟ ਬਰਕੰਦੀ ਦੇ ਡੀ.ਐਲ .ਐਡ ਸੈਸ਼ਨ 2025-27 ਦੇ ਸਿਖਿਆਰਥੀਆਂ ਨੇ ਭਾਗ ਲਿਆ ਅਤੇ ਪਹਿਲਾ ਸਥਾਨ ਟੀਨਾ, ਦੂਜਾ ਸਥਾਨ ਸ਼ਰਨਦੀਪ ਕੌਰ ਅਤੇ ਤੀਜਾ ਸਥਾਨ ਸ਼ੁਭਦੀਪ ਸਿੰਘ ਨੇ ਹਾਸਿਲ ਕੀਤਾ।  ਇਸ ਤੋਂ ਇਲਾਵਾ ਜ਼ਿੰਦਗੀ ਜਿੰਦਾਬਾਦ ਦੇ ਜ਼ਿਲ੍ਹਾ ਪ੍ਰਬੰਧਕ ਸ੍ਰੀ ਨਰਵੀਰ ਸਿੰਘ ਗਿੱਲ ਨੇ ਸੰਬੰਧਿਤ ਮੁਹਿੰਮ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ । ਇਸ ਪ੍ਰੋਗਰਾਮ ਵਿੱਚ ਸ੍ਰੀ ਰਾਜਵੀਰ ਸਿੰਘ ਸਰਾਂ ,ਐਸਐਚ ਓ ਸਦਰ ਸ੍ਰੀ ਮੁਕਤਸਰ ਸਾਹਿਬ ਅਤੇ ਪੰਜਾਬ ਪੁਲਿਸ ਦੀ ਨਸ਼ਾ ਵਿਰੋਧੀ ਟੀਮ ਨੇ ਵੀ ਭਾਗ ਲਿਆ ਅਤੇ ਸ਼੍ਰੀ ਹਰਮੰਦਰ ਸਿੰਘ ਏਐਸਆਈ ਨੇ ਨਸ਼ਿਆਂ ਵਿਰੁੱਧ ਸਿਖਿਆਰਥੀਆਂ ਨੂੰ ਜਾਗ...