Thursday, August 6
Shadow

Author: Harvinder Singh

ਲੋਕਾਂ ਵੱਲੋਂ ਮਿਲੀ ਜਿੰਮੇਵਾਰੀ ਨੂੰ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨੇਪਰੇ ਚਾੜ੍ਹ ਰਿਹਾ ਹਾਂ : ਸਪੀਕਰ ਸੰਧਵਾਂ

ਲੋਕਾਂ ਵੱਲੋਂ ਮਿਲੀ ਜਿੰਮੇਵਾਰੀ ਨੂੰ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨੇਪਰੇ ਚਾੜ੍ਹ ਰਿਹਾ ਹਾਂ : ਸਪੀਕਰ ਸੰਧਵਾਂ

Local news
ਕੋਟਕਪੂਰਾ, 19 ਫਰਵਰੀ 2026()  ਮੁਹੱਲਾ ਵਿਕਾਸ ਕਮੇਟੀ ਢਿੱਲੋਂ ਕਲੋਨੀ ਵੱਲੋਂ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੇ ਸਨਮਾਨ ਵਿੱਚ ਇਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਮੁਹੱਲੇ ਦੇ ਵਸਨੀਕਾਂ ਵੱਲੋਂ ਆਪਣੀਆਂ ਰਹਿੰਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਸਪੀਕਰ ਸੰਧਵਾਂ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ, ਜਿਨ੍ਹਾਂ ਦਾ ਮੌਕੇ ’ਤੇ ਹੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਬੁਲਾ ਕੇ ਹੱਲ ਕਰਵਾਇਆ ਗਿਆ। ਵਿਕਾਸ ਕਮੇਟੀ ਦੇ ਪ੍ਰਧਾਨ ਸ. ਗੁਰਚਰਨ ਸਿੰਘ ਬਰਾੜ ਦੇ ਗ੍ਰਹਿ ਵਿਖੇ ਹੋਏ ਇਸ ਸਮਾਗਮ ਦੌਰਾਨ ਧਨਵੰਤ ਸਿੰਘ ਖਹਿਰਾ ਨੇ ਕਿਹਾ ਕਿ ਸਪੀਕਰ ਸ. ਸੰਧਵਾਂ ਨੇ ਢਿੱਲੋਂ ਕਲੋਨੀ ਦੇ ਵਸਨੀਕਾਂ ਦੀ ਪਿਛਲੇ ਚਾਰ ਦਹਾਕਿਆਂ ਤੋਂ ਲੰਬਿਤ ਪਈ ਗਲੀਆਂ ਅਤੇ ਨਾਲੀਆਂ ਦੀ ਗੰਭੀਰ ਸਮੱਸਿਆ ਦਾ ਪੱਕਾ ਅਤੇ ਮਿਆਰੀ ਹੱਲ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਕਈ ਸਰਕਾਰਾਂ ਅਤੇ ਚੁਣੇ ਨੁਮਾਇੰਦਿਆਂ ਕੋਲ ਗੁਹਾਰ ਲਗਾਉਣ ਦੇ ਬਾਵਜੂਦ ਇਹ ਸਮੱਸਿਆ ਹੱਲ ਨਹੀਂ ਹੋ ਸਕੀ ਸੀ, ਪਰ ਸ. ਸੰਧਵਾਂ ਦੀ ਦੂਰਦਰਸ਼ੀ ਸੋਚ ਅਤੇ ਇਮਾਨਦਾਰ ਕੋਸ਼ਿਸ਼ਾਂ ਸਦਕਾ ਇਹ ਕਾਰਜ ਸਫਲਤਾਪੂਰਵ...
ਲਾਇਬ੍ਰੇਰੀ, ਡਿਸਪੈਂਸਰੀ, ਪੰਚਾਇਤ ਭਵਨ ਅਤੇ ਹੈਲਥ ਐਂਡ ਵੈੱਲਨੈੱਸ ਸੈਂਟਰ ਦੇ ਵਿਧਾਇਕ ਸੇਖੋਂ ਵੱਲੋਂ ਭਲਕੇ ਰੱਖੇ ਜਾਣਗੇ ਨੀਂਹ ਪੱਥਰ

ਲਾਇਬ੍ਰੇਰੀ, ਡਿਸਪੈਂਸਰੀ, ਪੰਚਾਇਤ ਭਵਨ ਅਤੇ ਹੈਲਥ ਐਂਡ ਵੈੱਲਨੈੱਸ ਸੈਂਟਰ ਦੇ ਵਿਧਾਇਕ ਸੇਖੋਂ ਵੱਲੋਂ ਭਲਕੇ ਰੱਖੇ ਜਾਣਗੇ ਨੀਂਹ ਪੱਥਰ

Local news
ਫ਼ਰੀਦਕੋਟ 19 ਫਰਵਰੀ () ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਹਲਕਾ ਫ਼ਰੀਦਕੋਟ ਦੇ ਪਿੰਡਾਂ ਦੀ ਤਰੱਕੀ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਕੜੀ ਤਹਿਤ ਪਿੰਡ ਕਿਲ੍ਹਾ ਨੌਂ ਵਿੱਚ 20 ਲੱਖ ਰੁਪਏ ਦੀ ਪ੍ਰਵਾਨਤ ਲਾਗਤ ਨਾਲ ਲਾਇਬ੍ਰੇਰੀ ਅਤੇ ਡਿਸਪੈਂਸਰੀ ਦੀ ਉਸਾਰੀ, ਪਿੰਡ ਕਾਉਣੀ ਵਿੱਚ 25 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਪੰਚਾਇਤ ਭਵਨ ਦੀ ਉਸਾਰੀ ਅਤੇ ਪਿੰਡ ਸੁੱਖਣਵਾਲਾ ਵਿੱਚ 35 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਐਂਡ ਵੈੱਲਨੈੱਸ ਸੈਂਟਰ ਦੀ ਇਮਾਰਤ ਦੇ ਨੀਂਹ ਪੱਥਰ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਭਲਕੇ ਰੱਖੇ ਜਾਣਗੇ। ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿੰਡ ਕਿਲ੍ਹਾ ਨੌਂ ਵਿੱਚ ਬਣਨ ਵਾਲੀ ਲਾਇਬ੍ਰੇਰੀ ਨਾਲ ਨੌਜਵਾਨਾਂ ਨੂੰ ਪੜ੍ਹਾਈ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਉਚਿਤ ਵਾਤਾਵਰਣ ਮਿਲੇਗਾ, ਜਦਕਿ ਡਿਸਪੈਂਸਰੀ ਰਾਹੀਂ ਪਿੰਡ ਵਾਸ...
ਸਿਵਲ ਸਰਜਨ ਵੱਲੋਂ ਨਸ਼ਾ-ਛੁਡਾਊ ਕੇਂਦਰਾਂ ਦਾ ਅਚਨਚੇਤ ਦੌਰਾ

ਸਿਵਲ ਸਰਜਨ ਵੱਲੋਂ ਨਸ਼ਾ-ਛੁਡਾਊ ਕੇਂਦਰਾਂ ਦਾ ਅਚਨਚੇਤ ਦੌਰਾ

Local news
ਫਿਰੋਜ਼ਪੁਰ,19 ਫਰਵਰੀ(                 )  ਪੰਜਾਬ ਸਰਕਾਰ ਵਲੋ ਚਲਾਈ ਜਾ ਰਹੀ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਤਹਿਤ ਅੱਜ ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਵਲੋ ਫ਼ਰੀਦਕੋਟ ਰੋਡ ਤੇ ਸਥਿੱਤ  ਲਾਇਫ ਲਾਈਨ ਨਸ਼ਾ-ਛੁਡਾਊ ਕੇਂਦਰ ਅਤੇ ਮੋਗਾ ਰੋਡ ਤੇ ਦਿਉੜਾ ਮਾਨਸਿਕ ਰੋਗ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ ਅਤੇ ਉਥੇ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਾ ਗੁਰਮੇਜ ਰਾਮ  ਡਿਪਟੀ ਮੈਡੀਕਲ ਕਮਿਸ਼ਨਰ, ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡੀਆ ਅਫ਼ਸਰ ਮਜ਼ੂਦ ਸਨ। ਸਿਵਲ ਸਰਜਨ ਦੀ ਅਗਵਾਈ ਹੇਠ ਵਿਭਾਗ ਦੀ ਟੀਮ ਵਲੋ ਉਕਤ ਕੇਂਦਰ ਦੇ ਵੱਖ-ਵੱਖ ਵਾਰਡਾਂ ਦਾ ਨਿਰੀਖਣ ਕੀਤਾ ਅਤੇ ਕੇਂਦਰ 'ਚ ਮੌਜੂਦ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ।                ਸਿਵਲ ਸਰਜਨ ਡਾ ਰਾਜੀਵ ਪਰਾਸ਼ਰ ਵਲੋਂ ਨਸ਼ਾ ਛੁਡਾਊ ਕੇਂਦਰ 'ਚ ਤਾਇਨਾਤ ਡਾਕਟਰਾਂ ਤੇ ਸਟਾਫ ਨੂੰ ਹਦਾਇਤ ਦਿੱਤੀ ਕਿ ਮਰੀਜ਼ਾਂ ਦੀ ਵੱਧ ਤੋਂ ਵੱਧ ਸਰੀਰਕ ਗਤੀਵਿਧੀ ਕਰਾਈ ਜਾਵੇ,...
ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ 19ਵੀਂ ਵਿਗਿਆਨਕ ਸਲਾਹਕਾਰ ਕਮੇਟੀ ਦਾ ਆਯੋਜਨ

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ 19ਵੀਂ ਵਿਗਿਆਨਕ ਸਲਾਹਕਾਰ ਕਮੇਟੀ ਦਾ ਆਯੋਜਨ

Local news
ਮਾਨਸਾ, 19 ਫਰਵਰੀ:ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਵੱਲੋਂ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ,ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਡਾ. ਤਰਸੇਮ ਸਿੰਘ ਢਿਲੋਂ ਦੀ ਪ੍ਰਧਾਨਗੀ ਹੇਠ 19ਵੀਂ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿੱਥੇ ਵੱਖ ਵੱਖ ਵਿਭਾਗੀ ਅਧਿਕਾਰੀਆਂ, ਅਗਾਂਹਵਧੂ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸ਼ਿਰਕਤ ਕੀਤੀ। ਡਾ. ਤਰਸੇਮ ਸਿੰਘ ਢਿਲੋਂ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਦੁਆਰਾ ਫਸਲੀ ਰਹਿੰਦ-ਖੂੰਹਦ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕੁਦਰਤੀ ਸੋਮੇ ਮਿੱਟੀ ਅਤੇ ਪਾਣੀ ਦੀ ਸੰਭਾਲ ਲਈ ਹੋਰ ਵਧੇਰੇ ਕੰਮ ਕਰਨ ਅਤੇ ਇਸ ਸਬੰਧੀ ਪ੍ਰੋਗਰਾਮ ਉਲੀਕਣ ਦੀ ਸਲਾਹ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਸਹਾਇਕ ਕਿੱਤੇ ਅਪਣਾਉਣ ਅਤੇ ਖੇਤੀ ਉਤਪਾਦਾਂ ਦੀ ਪ੍ਰੋਸੈਸਿੰਗ ਕਰਕੇ, ਖੇਤੀ ਵਪਾਰ ਅਪਣਾਉਣ ਲਈ ਵੀ ਪ੍ਰੇਰਿਆ। ਮੁੱਖ ਖੇਤੀਬਾੜੀ ਅਫ਼ਸਰ, ਡਾ. ਹਰਵਿੰਦਰ ਸਿੰਘ ਨੇ ਨਰਮੇ ਹੇਠਾਂ ਰਕਬਾ ਵਧਾਉਣ ਅਤੇ ਝੋਨੇ ਦੀਆਂ ਥੋੜ੍ਹੇ ਸਮੇਂ ਦੀਆਂ ਕਿਸਮਾਂ ਦੇ ਪਸਾਰ ਨੂੰ ਤਰਜੀਹ ਦੇਣ 'ਤੇ ਜ਼ੋਰ ਦਿੱਤਾ। ਡਾ. ਕਰਮਜੀਤ ਸਿੰਘ ਸੇਖ...
ਗਿਆਨੀ ਰਘਬੀਰ ਸਿੰਘ ਦੇ ਖ਼ੁਲਾਸੇ ਦਿਲ ਦਹਿਲਾਉਣ ਵਾਲੇ:ਇੰਦਰਬੀਰ ਸਿੰਘ ਨਿੱਝਰ

ਗਿਆਨੀ ਰਘਬੀਰ ਸਿੰਘ ਦੇ ਖ਼ੁਲਾਸੇ ਦਿਲ ਦਹਿਲਾਉਣ ਵਾਲੇ:ਇੰਦਰਬੀਰ ਸਿੰਘ ਨਿੱਝਰ

Punjab Politics
ਚੰਡੀਗੜ੍ਹ, 18 ਫਰਵਰੀ 2026-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਤੇ ਅਕਾਲੀ ਦਲ ਦੇ ਅੰਦਰੂਨੀ ਪ੍ਰਬੰਧਾਂ ਬਾਰੇ ਕੀਤੇ ਗਏ ਸਨਸਨੀਖੇਜ਼ ਖ਼ੁਲਾਸਿਆਂ 'ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਜੀ ਵਰਗੀ ਸਤਿਕਾਰਤ ਸ਼ਖ਼ਸੀਅਤ, ਜੋ ਸੰਸਥਾ ਦੇ ਅੰਦਰੂਨੀ ਕੰਮਕਾਜ ਤੋਂ ਭਲੀ-ਭਾਂਤ ਜਾਣੂ ਹਨ, ਵੱਲੋਂ ਲਗਾਏ ਗਏ ਇਹ ਇਲਜ਼ਾਮ ਸਿੱਖ ਕੌਮ ਲਈ ਬੇਹੱਦ ਦੁਖਦਾਈ ਅਤੇ ਦਿਲ ਦਹਿਲਾਉਣ ਵਾਲੇ ਹਨ। ਨਿੱਝਰ ਨੇ ਕਿਹਾ ਕਿ ਹਾਲਾਂਕਿ ਸੰਗਤ ਵਿੱਚ ਇਨ੍ਹਾਂ ਸੰਸਥਾਵਾਂ ਦੀ ਗਿਰਾਵਟ ਬਾਰੇ ਪਹਿਲਾਂ ਹੀ ਚਰਚਾਵਾਂ ਸਨ, ਪਰ ਹੁਣ ਸਿੱਖਾਂ ਦੀ ਸਰਵਉੱਚ ਸੰਸਥਾ ਦੇ ਜ਼ਿੰਮੇਵਾਰ ਅਹੁਦੇਦਾਰ ਵੱਲੋਂ ਇਨ੍ਹਾਂ ਸੱਚਾਈਆਂ ਨੂੰ ਜਨਤਕ ਕਰਨਾ ਮਾਮਲੇ ਦੀ ਗੰਭੀਰਤਾ ਨੂੰ ਕਈ ਗੁਣਾ ਵਧਾ ਦਿੰਦਾ ਹੈ। ਵਿਧਾਇਕ ਨਿੱਝਰ ਨੇ ਭ੍ਰਿਸ਼ਟਾਚਾਰ ਦੇ ਵੱਖ-ਵੱਖ ਪਹਿਲੂਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਗੁਰੂ ਘਰ ਦੀਆਂ ਕੀਮਤੀ ਜ਼ਮੀ...
मुख्यमंत्री नायब सिंह सैनी ने उचाना में 103.30 करोड़ रुपये की विकास परियोजनाओं को दी सौगात

मुख्यमंत्री नायब सिंह सैनी ने उचाना में 103.30 करोड़ रुपये की विकास परियोजनाओं को दी सौगात

Haryana
चंडीगढ़, 18 फरवरी — हरियाणा के मुख्यमंत्री श्री नायब सिंह सैनी ने आज उचाना में आयोजित धन्यवाद रैली के दौरान विधानसभा क्षेत्र के विकास को नई गति देते हुए 103 करोड़ 30 लाख 84 हजार रुपये की विभिन्न परियोजनाओं का उद्घाटन एवं शिलान्यास किया। प्रदेश सरकार का उद्देश्य हर क्षेत्र में बुनियादी सुविधाओं को मजबूत कर आमजन के जीवन को सरल और बेहतर बनाना है। मुख्यमंत्री ने तीन विकास कार्यों का उद्घाटन किया गया है, जिन पर 28 करोड़ 54 लाख 7 हजार रुपये की लागत आई है। वहीं दो महत्वपूर्ण परियोजनाओं की आधारशिला भी रखी, जिनकी कुल लागत 74 करोड़ 76 लाख 77 हजार रुपये है। इन कार्यों के पूर्ण होने से क्षेत्र में पेयजल, सिंचाई, खेल और स्वच्छता से जुड़ी सुविधाओं में व्यापक सुधार होगा। नरवा...
नीयत, नीति और अंत्योदय के संकल्प पर ही प्रदेश में तीसरी बार बनी सरकार: मुख्यमंत्री नायब सिंह सैनी

नीयत, नीति और अंत्योदय के संकल्प पर ही प्रदेश में तीसरी बार बनी सरकार: मुख्यमंत्री नायब सिंह सैनी

Haryana
चंडीगढ़,18 फरवरी -हरियाणा के मुख्यमंत्री श्री नायब सिंह सैनी ने कहा कि सरकार की नीयत, नीति और अंत्योदय के संकल्प पर ही प्रदेश में तीसरी बार डबल इंजन की सरकार बनी है। उचाना के विकास के पहिए को अब और भी तीव्र गति दी जाएगी और यहां की खुशहाली में कोई कोर-कसर बाकी नहीं रहने दी जाएगी। मुख्यमंत्री जींद के उचाना में बुधवार को धन्यवाद रैली को संबोधित कर रहे थे। रैली में पहुंचने पर आयोजक एवं उचाना विधानसभा से विधायक श्री देवेन्द्र चतुर्भुज अत्री ने मुख्यमंत्री  श्री नायब सिंह सैनी का स्वागत किया। इससे पहले मुख्यमंत्री ने 103 करोड़ 31 लाख रुपये लागत की 5 विकास परियोजनाओं के उद्घाटन एवं शिलान्यास भी किए हैं। इनमें 28 करोड़ 54 लाख रुपये लागत के 3 उद्घाटन और 74 करोड़ 77 लाख रुपये की लागत के 2 शिलान्यास शामिल हैं। इस दौरान प्रदेश के जनस्वास्थ्य अभियांत्रिकी एवं लोकनिर्माण मंत्री श्री रणबी...
मुख्यमंत्री नायब सिंह सैनी ने उचाना हल्के में खोला घोषणाओं का पिटारा

मुख्यमंत्री नायब सिंह सैनी ने उचाना हल्के में खोला घोषणाओं का पिटारा

Haryana
चंडीगढ़, 18 फरवरी - हरियाणा के मुख्यमंत्री श्री नायब सिंह सैनी ने जींद जिले के उचाना विधानसभा क्षेत्र में स्वास्थ्य, सड़क और सिंचाई  सहित मूलभूत सुविधाओं को बढ़ावा देने के लिए कई अहम घोषणाएं की है। मुख्यमंत्री ने कहा कि हरियाणा राज्य कृषि विपणन बोर्ड द्वारा उचाना में नई अतिरिक्त अनाज मंडी और मार्केट कमेटी के भवन का निर्माण करवाया जाएगा। मुख्यमंत्री बुधवार को उचाना में आयोजित धन्यवाद रैली को संबोधित कर रहे थे। उन्होंने इस दौरान उचाना विधानसभा के विकास के लिए 5 करोड़ रुपये, इसके अतिरिक्त उचाना शहर की ब्राह्मण धर्मशाला, पिछड़ा समाज की धर्मशाला तथा अग्रवाल समाज की धर्मशाला के लिए स्वेच्छिक कोटे से 11-11 लाख रूपये देने की घोषणा भी की। मुख्यमंत्री ने घोषणा करते हुए कहा कि गांव थुआ के मोगा नंबर 3600 एल बधाना माइनर के खाल को&nb...
शिवरात्रि महोत्सव की प्रदर्शनी में आकर्षित कर रही रेशम उत्पादन से जुड़ी रोचक सामग्री

शिवरात्रि महोत्सव की प्रदर्शनी में आकर्षित कर रही रेशम उत्पादन से जुड़ी रोचक सामग्री

Himachal
मंडी, 18 फरवरी- अंतरराष्ट्रीय शिवरात्रि महोत्सव में उद्योग विभाग द्वारा लगाई गई सिल्क प्रोत्साहन प्रदर्शनी केंद्र आमजन को रेशम उत्पादन से जोड़ने और इसकी जानकारी प्रदान करने में अग्रणी भूमिका निभा रहा है। प्रदर्शनी में लोगों को रेशम कीट पालन से लेकर धागा निर्माण और उससे बने उत्पादों तक की पूरी प्रक्रिया की जानकारी प्रदान की जा रही है। उपायुक्त मंडी अपूर्व देवगन ने अंतरराष्ट्रीय शिवरात्रि महोत्सव में उद्योग विभाग द्वारा लगाई गई इस सिल्क प्रोत्साहन प्रदर्शनी का अवलोकन किया। उन्होंने वहां प्रदर्शित सिल्क बनाने संबंधी शहतूत की पनीरी, रेशम कीट सीड, रेशम से धागा बनाने की प्रक्रिया और रेशम से बने विभिन्न अन्य उत्पादों की गुणवत्ता की सराहना की और कहा कि रेशम उत्पादन घर बैठे रोजगार का प्रभावी माध्यम है। उपायुक्त ने बताया कि रेशम उद्योग ग्रामीण अर्थव्यवस्था को सुदृढ़ करने का सशक्त...
शिक्षा मंत्री 20 फरवरी को अंतरराष्ट्रीय शिवरात्रि महोत्सव की पांचवी सांस्कृतिक संध्या में मुख्य अतिथि के रूप में होंगे शामिल, विभिन्न शैक्षणिक संस्थानों में करेंगे उद्घाटन

शिक्षा मंत्री 20 फरवरी को अंतरराष्ट्रीय शिवरात्रि महोत्सव की पांचवी सांस्कृतिक संध्या में मुख्य अतिथि के रूप में होंगे शामिल, विभिन्न शैक्षणिक संस्थानों में करेंगे उद्घाटन

Himachal
मंडी, 18 फरवरी। शिक्षा मंत्री रोहित ठाकुर 20 फरवरी को मंडी प्रवास के दौरान अंतरराष्ट्रीय शिवरात्रि महोत्सव की पांचवी सांस्कृतिक संध्या में मुख्य अतिथि के रूप में भाग लेंगे। इसके अतिरिक्त वे विभिन्न शैक्षणिक संस्थानों में विकास कार्यों का उद्घाटन भी करेंगे। निर्धारित कार्यक्रम के अनुसार शिक्षा मंत्री प्रातः 10:30 बजे राजकीय वरिष्ठ माध्यमिक पाठशाला कोटमार्स के नए भवन का उद्घाटन करेंगे तथा 12:30 बजे राजकीय वरिष्ठ माध्यमिक पाठशाला मझवाड़ में विज्ञान प्रयोगशाला भवन का लोकार्पण करेंगे। इस दौरान वे स्थानीय जनप्रतिनिधियों एवं कार्यकर्ताओं से भेंट कर जनसमस्याएं भी सुनेंगे। सांयकाल में शिक्षा मंत्री सेरी मंच, मंडी में आयोजित अंतरराष्ट्रीय कल्चरल परेड का शुभारम्भ करेंगे तथा अंतरराष्ट्रीय शिवरात्रि महोत्सव की सांस्कृतिक संध्या में मुख्य अतिथि के रूप में उपस्थित रहेंगे। शिक्षा मंत्री 20 फरवरी ...