Thursday, August 6
Shadow

Author: Harvinder Singh

श्री राज माधोराय की अगवानी में कल निकलेगी शिवरात्रि महोत्सव की मध्य जलेब, विधानसभा अध्यक्ष होंगे शामिल

श्री राज माधोराय की अगवानी में कल निकलेगी शिवरात्रि महोत्सव की मध्य जलेब, विधानसभा अध्यक्ष होंगे शामिल

Himachal
*मंडी, 18 फरवरी।* मंडी के विख्यात अंतरराष्ट्रीय शिवरात्रि महोत्सव-2026 की मध्य जलेब 19 फरवरी को राज देवता श्री माधोराय की अगवानी में निकाली जाएगी। हिमाचल प्रदेश विधानसभा अध्यक्ष कुलदीप सिंह पठानिया इस भव्य जलेब में शामिल होंगे। जारी कार्यक्रम के अनुसार विधानसभा अध्यक्ष 19 फरवरी को दोपहर बाद 12.30 बजे मंडी पहुंचेंगे और शिवरात्रि महोत्सव की मध्य जलेब में शामिल होंगे।  सायंकाल को विधानसभा अध्यक्ष सेरी मंच पर आयोजित शिवरात्रि महोत्सव की चौथी सांस्कृतिक संध्या में बतौर मुख्य अतिथि शामिल होंगे। उनका रात्रि ठहराव परिधि गृह मंडी में होगा। 20 फरवरी को प्रातः वे शिमला के लिए प्रस्थान करेंगे।...
384 ਉੱਡਣ ਦਸਤੇ, ਐਮ.ਏ.ਟੀ.ਕਿਊ. ਐਪ ਅਤੇ ਧਾਰਾ 144 ਲਾਗੂ ਕਰਕੇ ਭਗਵੰਤ ਮਾਨ ਸਰਕਾਰ ਵੱਲੋਂ 8.18 ਲੱਖ ਵਿਦਿਆਰਥੀਆਂ ਲਈ ਨਿਰਪੱਖ ਅਤੇ ਸੁਰੱਖਿਅਤ ਬੋਰਡ ਪ੍ਰੀਖਿਆਵਾਂ ਯਕੀਨੀ ਬਣਾਉਣ ਲਈ ਹਰ ਪ੍ਰਬੰਧ ਮੁਕੰਮਲ

384 ਉੱਡਣ ਦਸਤੇ, ਐਮ.ਏ.ਟੀ.ਕਿਊ. ਐਪ ਅਤੇ ਧਾਰਾ 144 ਲਾਗੂ ਕਰਕੇ ਭਗਵੰਤ ਮਾਨ ਸਰਕਾਰ ਵੱਲੋਂ 8.18 ਲੱਖ ਵਿਦਿਆਰਥੀਆਂ ਲਈ ਨਿਰਪੱਖ ਅਤੇ ਸੁਰੱਖਿਅਤ ਬੋਰਡ ਪ੍ਰੀਖਿਆਵਾਂ ਯਕੀਨੀ ਬਣਾਉਣ ਲਈ ਹਰ ਪ੍ਰਬੰਧ ਮੁਕੰਮਲ

Punjab News
ਚੰਡੀਗੜ੍ਹ, 18 ਫਰਵਰੀ:- ਪੰਜਾਬ ਭਰ ਵਿੱਚ 8.18 ਲੱਖ ਤੋਂ ਵੱਧ ਵਿਦਿਆਰਥੀ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੇਣ ਜਾ ਰਹੇ ਹਨ, ਜਿਸ ਵਾਸਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਨਿਰਪੱਖਤਾ, ਅਨੁਸ਼ਾਸਨ ਅਤੇ ਨਕਲ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਯਕੀਨੀ ਬਣਾਉਂਦਿਆਂ ਸੁਰੱਖਿਆ ਅਤੇ ਨਿਗਰਾਨੀ ਲਈ ਵਿਆਪਕ ਢਾਂਚਾਗਤ ਪ੍ਰਬੰਧ ਕੀਤਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੇਪਰ ਲੀਕ ਦੇ ਜੋਖਮਾਂ ਨੂੰ ਖਤਮ ਕਰਨ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਇੱਕ ਮਜ਼ਬੂਤ, ਤਕਨਾਲੋਜੀ-ਅਧਾਰਤ ਪ੍ਰਣਾਲੀ ਨੂੰ ਲਾਗੂ ਕੀਤਾ ਗਿਆ ਹੈ ਜਿਸ ਤਹਿਤ 384 ਉੱਡਣ ਦਸਤਿਆਂ ਸਮੇਤ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਜੋ ਅਚਨਚੇਤ ਨਿਰੀਖਣ ਕਰਨਗੀਆਂ, ਪ੍ਰਸ਼ਨ ਪੱਤਰਾਂ ਦੀ ਰੀਅਲ ਟਾਈਮ ਟਰੈਕਿੰਗ ਲਈ ਐਮਏਟੀਕਿਊ ਐਪ ਪੇਸ਼ ਕੀਤੀ ਗਈ ਹੈ ਅਤੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਦਾਇਰੇ ਅੰਦਰ ਧਾਰਾ 144 ਲਾਗੂ ਕੀਤੀ ਗਈ ਹੈ। 6,792 ਪ੍ਰੀਖਿਆ ਕੇਂਦਰ ਸਥਾਪਤ ਕਰਕੇ ਅਤੇ 5,600 ਤੋਂ ਵੱਧ ਅਧਿਕਾਰੀਆਂ ਨੂੰ ਤਾਇਨਾਤ ਕਰਕੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਨਿਰਵਿਘਨ, ਭਰੋਸੇਯੋਗ ਅ...
ਸਰਕਾਰੀ ਯੋਜਨਾਵਾਂ ਅਧੀਨ ਚੱਲ ਰਹੇ ਸਾਰੇ ਪ੍ਰੋਜੈਕਟ ਨਿਰਧਾਰਤ ਸਮੇਂ ਅੰਦਰ ਅਤੇ ਗੁਣਵੱਤਾ ਮਿਆਰਾਂ ਅਨੁਸਾਰ ਮੁਕੰਮਲ ਕੀਤੇ ਜਾਣ – ਸ਼੍ਰੀ ਅਦਿੱਤਿਆ ਡੇਚਲਵਾਲ 

ਸਰਕਾਰੀ ਯੋਜਨਾਵਾਂ ਅਧੀਨ ਚੱਲ ਰਹੇ ਸਾਰੇ ਪ੍ਰੋਜੈਕਟ ਨਿਰਧਾਰਤ ਸਮੇਂ ਅੰਦਰ ਅਤੇ ਗੁਣਵੱਤਾ ਮਿਆਰਾਂ ਅਨੁਸਾਰ ਮੁਕੰਮਲ ਕੀਤੇ ਜਾਣ – ਸ਼੍ਰੀ ਅਦਿੱਤਿਆ ਡੇਚਲਵਾਲ 

Punjab News
ਸ੍ਰੀ ਚਮਕੌਰ ਸਾਹਿਬ,18 ਫਰਵਰੀ: ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਜ਼ਮੀਨੀ ਪੱਧਰ ਉੱਤੇ ਕਰਨ ਅਤੇ ਬਲਾਕ ਪੱਧਰ ਉੱਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਅੱਜ ਸ੍ਰੀ ਚਮਕੌਰ ਸਾਹਿਬ ਵਿਖੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਯੋਜਨਾਵਾਂ ਅਧੀਨ ਚੱਲ ਰਹੇ ਸਾਰੇ ਪ੍ਰੋਜੈਕਟ ਨਿਰਧਾਰਤ ਸਮੇਂ ਅੰਦਰ ਅਤੇ ਗੁਣਵੱਤਾ ਮਿਆਰਾਂ ਅਨੁਸਾਰ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜਿੱਥੇ ਵੀ ਰੁਕਾਵਟਾਂ ਆ ਰਹੀਆਂ ਹਨ ਉਨ੍ਹਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਸੜਕਾਂ ਦੀ ਮੁਰੰਮਤ, ਪੀਣ ਵਾਲੇ ਪਾਣੀ ਦੀ ਸਹੂਲਤ, ਸਫਾਈ ਪ੍ਰਬੰਧ ਅਤੇ ਪੇਂਡੂ ਢਾਂਚਾਗਤ ਵਿਕਾਸ ਨਾਲ ਸੰਬੰਧਤ ਕਾਰਜਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਲਈ। ਡਿਪਟੀ ਕਮਿਸ਼ਨਰ...
ਪੰਜਾਬ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਵਚਨਬੱਧ : ਰਾਜਦੀਪ ਸਿੰਘ ਬਰਾੜ

ਪੰਜਾਬ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਵਚਨਬੱਧ : ਰਾਜਦੀਪ ਸਿੰਘ ਬਰਾੜ

Local news
ਤਰਨ ਤਾਰਨ, 18 ਫਰਵਰੀ :- ਪੰਜਾਬ ਸਰਕਾਰ ਵਪਾਰੀਆਂ ਅਤੇ ਉਦਯੋਗਪਤੀਆਂ ਲਈ ਪਾਰਦਰਸ਼ੀ, ਸਰਲ ਅਤੇ ਸੁਰੱਖਿਅਤ ਵਪਾਰਕ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ ਨੇ ਅੱਜ ਰਾਜ ਕਰ ਕਮਿਸ਼ਨਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਥਾਨਕ ਬਾਠ ਰੋਡ 'ਤੇ ਲਗਾਏ ਵਿਸ਼ੇਸ਼ ਜ਼ਿਲ੍ਹਾ ਪੱਧਰੀ ਟਰੇਡਰਸ ਕੈਂਪ ਦੌਰਾਨ ਮੁੱਖ ਮਹਿਮਾਨ ਵਜੋਂ ਵਪਾਰੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ  ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਤਾਂ ਜੋ ਵਪਾਰਕ ਸਰਗਰਮੀਆਂ ਨੂੰ ਹੋਰ ਤੇਜ਼ੀ ਮਿਲ ਸਕੇ।ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਅਗਵਾਈ ਹੇਠ ਜੀ.ਐਸ.ਟੀ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਗਾਏ ਗਏ ਇਸ ਜ਼ਿਲ੍ਹਾ ਪੱਧਰੀ ਕੈਂਪ ਦਾ ਮੁੱਖ ਉਦੇਸ਼ ਵਪਾਰੀਆਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਲੋੜਾਂ ਬਾਰੇ ਵਿਚਾਰ-ਵਟਾਂਦਰਾ ਕਰਨਾ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਪੂਰਾ ਸਹਿਯੋਗ ਪ੍ਰਦਾਨ ਕਰਨਾ ਹੈ। ਇਸ ਮੌਕੇ ਵਪਾਰੀਆਂ ਵੱਲੋਂ ਵੱਖ-ਵੱਖ ਮੁੱਦਿਆਂ, ਜਿਵੇਂ ਕਿ ਬੁਨਿਆਦੀ ਢਾਂਚੇ, ਸ...
ਅਗਾਮੀ ਬਜਟ ਵਿੱਚ ਖੇਡਾਂ ਨੂੰ ਦਿੱਤੀ ਜਾਵੇਗੀ ਤਰਜੀਹ: ਹਰਪਾਲ ਸਿੰਘ ਚੀਮਾ

ਅਗਾਮੀ ਬਜਟ ਵਿੱਚ ਖੇਡਾਂ ਨੂੰ ਦਿੱਤੀ ਜਾਵੇਗੀ ਤਰਜੀਹ: ਹਰਪਾਲ ਸਿੰਘ ਚੀਮਾ

Local news
ਸੰਗਰੂਰ, 18 ਫਰਵਰੀ- ਸੂਬੇ ਦੇ ਪਿੰਡਾਂ ਵਿੱਚ ਲਗਭਗ 03 ਹਜ਼ਾਰ ਖੇਡ ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ, ਤਾਂ ਜੋ ਪਿੰਡ ਪੱਧਰ 'ਤੇ ਨੌਜਵਾਨਾਂ ਨੂੰ ਉੱਚ ਦਰਜੇ ਦੀਆਂ ਖੇਡ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਇਸ ਦੇ ਨਾਲ ਹੀ ਪੰਜਾਬ ਸਰਕਾਰ ਆਉਣ ਵਾਲੇ ਬਜਟ ਵਿੱਚ ਵੀ ਖੇਡਾਂ ਦੇ ਖੇਤਰ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ, ਤਾਂ ਜੋ ਰਾਜ ਦੇ ਖਿਡਾਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਆਪਣਾ ਲੋਹਾ ਮਨਵਾ ਸਕਣ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਕਾਲ ਕਾਲਜ ਆਫ ਫਿਜ਼ੀਕਲ ਐਜੂਕੇਸ਼ਨ, ਮਸਤੂਆਣਾ ਸਾਹਿਬ ਵਿਖੇ ਨੌਰਥ ਜ਼ੋਨ ਇੰਟਰ ਯੂਨੀਵਰਸਿਟੀ ਹੈਂਡਬਾਲ ਚੈਂਪੀਅਨਸ਼ਿਪ ਦੇ ਤੀਜੇ ਦਿਨ ਮੁੱਖ ਮਹਿਮਾਨ ਵਜੋਂ ਖਿਡਾਰੀਆਂ ਅਤੇ ਦਰਸ਼ਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੇ ਵਿਕਾਸ ਅਤੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਲਈ ਦਿਨ-ਰਾਤ ਇਕ ਕਰ ਕੇ ਕੰਮ ਕਰ ਰਹੀ ਹੈ। ਸ. ਚੀਮਾ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਸਰਗਰਮੀ ਨਾਲ ਭਾਗ ਲੈਣ, ਕਿਉਂਕਿ ਖੇਡਾਂ ਸਿ...
ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਵੱਲੋਂ ਮੁਫ਼ਤ ਅੱਖਾਂ ਦੇ ਆਪਰੇਸ਼ਨ ਕੈਂਪ ਦੌਰਾਨ 25 ਮਰੀਜ਼ਾਂ ਦੇ ਸਫਲ ਆਪਰੇਸ਼ਨ

ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਵੱਲੋਂ ਮੁਫ਼ਤ ਅੱਖਾਂ ਦੇ ਆਪਰੇਸ਼ਨ ਕੈਂਪ ਦੌਰਾਨ 25 ਮਰੀਜ਼ਾਂ ਦੇ ਸਫਲ ਆਪਰੇਸ਼ਨ

Local news
ਫ਼ਰੀਦਕੋਟ, 18 ਫਰਵਰੀ () ਕੈਬਨਿਟ ਮੰਤਰੀ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਸਲਾਘਾਯੋਗ ਸੇਵਾਵਾਂ ਨਿਭਾ ਰਹੇ ਡਾਕਟਰ ਬਲਜੀਤ ਕੌਰ ਵੱਲੋਂ ਮੁਕਤੀਸਰ ਵੈਲਫੇਅਰ ਕਲੱਬ (ਰਜਿ.) ਨੈਸ਼ਨਲ ਅਵਾਰਡੀ ਐਨਜੀਓ ਦੇ ਸਹਿਯੋਗ ਨਾਲ ਫ਼ਰੀਦਕੋਟ ਵਿਖੇ ਲਗਾਏ ਗਏ ਅੱਖਾਂ ਦੇ ਚੈੱਕਅਪ ਅਤੇ ਆਪਰੇਸ਼ਨ ਕੈਂਪ ਦੌਰਾਨ ਅੱਜ ਪਹਿਲੇ ਪੜਾਅ ਵਿੱਚ 25 ਮਰੀਜ਼ਾਂ ਦੇ ਸਫਲ ਆਪਰੇਸ਼ਨ ਕਰਕੇ ਉਨ੍ਹਾਂ ਨੂੰ ਛੁੱਟੀ ਦਿੱਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਡਾਕਟਰ ਬਲਜੀਤ ਕੌਰ ਨੇ ਦੱਸਿਆ ਕਿ ਕੈਂਪ ਦੌਰਾਨ ਚੈੱਕਅਪ ਤੋਂ ਬਾਅਦ ਜੋ ਮਰੀਜ਼ ਸਰਜਰੀ ਲਈ ਯੋਗ ਪਾਏ ਗਏ ਸਨ, ਉਨ੍ਹਾਂ ਨੂੰ ਅੱਜ ਬੁਲਾ ਕੇ ਮੁਫ਼ਤ ਆਪਰੇਸ਼ਨ ਕੀਤਾ ਗਿਆ। ਇਹ ਮਰੀਜ਼ ਦੂਰ-ਦਰਾਜ਼ ਦੇ ਪਿੰਡਾਂ ਤੋਂ ਆਪਰੇਸ਼ਨ ਲਈ ਪਹੁੰਚੇ ਸਨ ਅਤੇ ਉਨ੍ਹਾਂ ਦਾ ਬਿਨਾਂ ਕਿਸੇ ਖ਼ਰਚੇ ਤੋਂ ਇਲਾਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਮਰੀਜ਼ਾਂ ਨੂੰ ਵੀ ਜਲਦ ਬੁਲਾ ਕੇ ਉਨ੍ਹਾਂ ਦੇ ਆਪਰੇਸ਼ਨ ਕਰ ਦਿੱਤੇ ਜਾਣਗੇ। ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਕਿਹਾ ਕਿ ਲੋਕਾਂ ਦੀ ਭਲਾਈ ਲਈ ਉਹ ਸਦਾ ਸਮਰਪਿਤ ਹਨ ਅਤੇ ਭਵਿੱਖ ਵਿੱਚ ਵੀ ਮੁਕਤੀਸਰ ਵੈਲਫੇਅਰ ਕਲੱਬ ਦੇ ਸਹਿਯੋਗ ਨਾਲ ਵੱਖ-ਵ...
ਲੰਬੀ ਖੇਤਰ ਲਈ ਵੱਡੀ ਸੌਗਾਤ – 80.51 ਕਰੋੜ ਰੁਪਏ ਦੀ ਲਾਗਤ ਨਾਲ ਲਗਭਗ 115 ਕਿਲੋਮੀਟਰ ਲੰਬੀਆਂ ਸੜਕਾਂ ਲੋਕਾਂ ਨੂੰ ਸਮਰਪਿਤ

ਲੰਬੀ ਖੇਤਰ ਲਈ ਵੱਡੀ ਸੌਗਾਤ – 80.51 ਕਰੋੜ ਰੁਪਏ ਦੀ ਲਾਗਤ ਨਾਲ ਲਗਭਗ 115 ਕਿਲੋਮੀਟਰ ਲੰਬੀਆਂ ਸੜਕਾਂ ਲੋਕਾਂ ਨੂੰ ਸਮਰਪਿਤ

Local news
ਲੰਬੀ, 18 ਫਰਵਰੀ- ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਨੂੰ ਆਪਸੀ ਜੋੜ ਪ੍ਰਦਾਨ ਕਰਨ ਵਾਲੀਆਂ ਲਗਭਗ 115 ਕਿਲੋਮੀਟਰ ਲੰਬੀਆਂ ਨਵੀਂ ਸੜਕ ਅੱਜ ਵਿਧੀਵਤ ਤੌਰ ‘ਤੇ ਲੋਕਾਂ ਨੂੰ ਸਮਰਪਿਤ ਕਰ ਦਿੱਤੀਆਂ ਗਈਆਂ। ਇਨ੍ਹਾਂ ਸੜਕਾਂ ਦੇ ਬਣਨ ਨਾਲ ਪਿੰਡਾਂ ਵਿਚ ਆਉਣਾ-ਜਾਣਾ ਕਾਫ਼ੀ ਸੁਖਾਲਾ ਹੋ ਜਾਵੇਗਾ ਅਤੇ ਲੋਕਾਂ ਨੂੰ ਲੰਮੇ ਸਮੇਂ ਤੋਂ ਆ ਰਹੀ ਦਿੱਕਤ ਤੋਂ ਰਾਹਤ ਮਿਲੇਗੀ। ਇਹ ਯੋਜਨਾਵਾਂ ਕਿਸਾਨਾਂ, ਆੜਤੀਆਂ ਅਤੇ ਆਮ ਜਨਤਾ ਲਈ ਆਵਾਜਾਈ ਸੁਵਿਧਾਵਾਂ ਨੂੰ ਸੁਧਾਰਨ ਦੇ ਉਦੇਸ਼ ਨਾਲ ਅਮਲ ਵਿੱਚ ਲਿਆਂਦੀਆਂ ਗਈਆਂ ਹਨ। ਉਦਘਾਟਨ ਮੌਕੇ ਕੈਬਿਨੇਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਸੜਕ ਸਿਰਫ਼ ਰਸਤਾ ਨਹੀਂ, ਸਗੋਂ ਖੇਤਰ ਦੀ ਤਰੱਕੀ ਦੀ ਨਵੀਂ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀ ਤੱਕ ਲਿਜਾਣ ਵਿੱਚ ਆਸਾਨੀ ਹੋਵੇਗੀ, ਬੱਚਿਆਂ ਨੂੰ ਸਕੂਲ ਅਤੇ ਮਰੀਜ਼ਾਂ ਨੂੰ ਹਸਪਤਾਲ ਤੱਕ ਪਹੁੰਚਣ ਵਿੱਚ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਲੰਬੀ-ਪੰਜਾਵਾ-ਸਿੱਖਵਾਲਾ-ਸ਼ੇਰਾਵਾਲੀ-ਫਤੂਹੀ ਖੇੜਾ-ਖੁੱਬਣ ਅਪਟੂ ਅਬੋਹਰ ਸੀ...
ਲੋਕ ਨਿਰਮਾਣ ਮੰਤਰੀ ਨੇ ਚੱਲ ਰਹੇ ਸੜਕੀ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ, ਬਰਸਾਤ ਦੇ ਮੌਸਮ ਤੋਂ ਪਹਿਲਾਂ ਇਹਨਾਂ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

ਲੋਕ ਨਿਰਮਾਣ ਮੰਤਰੀ ਨੇ ਚੱਲ ਰਹੇ ਸੜਕੀ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ, ਬਰਸਾਤ ਦੇ ਮੌਸਮ ਤੋਂ ਪਹਿਲਾਂ ਇਹਨਾਂ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

Punjab Politics
ਚੰਡੀਗੜ੍ਹ, 18 ਫਰਵਰੀ:- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਹੋਈ ਉੱਚ-ਪੱਧਰੀ ਮੀਟਿੰਗ ਦੌਰਾਨ ਸੂਬੇ ਭਰ ਵਿੱਚ ਚੱਲ ਰਹੇ ਸੜਕੀ ਬੁਨਿਆਦੀ ਢਾਂਚੇ ਨਾਲ ਸਬੰਧਤ ਕੰਮਾਂ ਦੀ ਵਿਆਪਕ ਸਮੀਖਿਆ ਕੀਤੀ। ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਦੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਬਰਸਾਤ ਦੇ ਮੌਸਮ ਤੋਂ ਪਹਿਲਾਂ ਸਾਰੇ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਬਿਟੂਮਿਨ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ ਹਫਤਾਵਾਰੀ ਟੀਚੇ ਮਿੱਥਣ ਅਤੇ ਉਨ੍ਹਾਂ ਨੂੰ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਹਰਭਜਨ ਸਿੰਘ ਈ. ਟੀ. ਓ. ਨੇ ਇਨ੍ਹਾਂ ਹਫਤਾਵਾਰੀ ਟੀਚਿਆਂ ਦੀ ਰੋਜ਼ਾਨਾ ਸਬੰਧਤ ਮੁੱਖ ਇੰਜੀਨੀਅਰਾਂ ਵੱਲੋਂ ਨਿਗਰਾਨੀ ਕਰਨ ਅਤੇ ਜਵਾਬਦੇਹੀ ਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਸਮੇਂ-ਸਮੇਂ 'ਤੇ ਸਮੀਖਿਆ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਟਿਕਾਊ ਅਤੇ ਉੱਚ-ਗੁਣਵੱਤਾ ਵਾਲਾ ਸੜਕੀ ਢਾਂਚਾ ਪ੍ਰਦਾਨ ਕੀਤਾ ਜਾਣਾ ਚਾਹ...
ਕਿਸਾਨਾਂ ਦੀ ਆਮਦਨ ਵਧਾਉਣ ਲਈ 1300 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਨੂੰ ਬਾਗਬਾਨੀ ਦੇ ਖੇਤਰ ਵਿੱਚ ਮਿਲੇਗਾ ਵੱਡਾ ਹੁਲਾਰਾ : ਮੋਹਿੰਦਰ ਭਗਤ

ਕਿਸਾਨਾਂ ਦੀ ਆਮਦਨ ਵਧਾਉਣ ਲਈ 1300 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਨੂੰ ਬਾਗਬਾਨੀ ਦੇ ਖੇਤਰ ਵਿੱਚ ਮਿਲੇਗਾ ਵੱਡਾ ਹੁਲਾਰਾ : ਮੋਹਿੰਦਰ ਭਗਤ

Punjab News
ਚੰਡੀਗੜ੍ਹ, 18 ਫਰਵਰੀ:-ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਲਗਭਗ 1300 ਕਰੋੜ ਰੁਪਏ ਦੇ ਪ੍ਰਸਤਾਵਿਤ ਨਿਵੇਸ਼ ਨਾਲ ਬਾਗਬਾਨੀ ਖੇਤਰ ਵਿੱਚ ਵੱਡੀ ਸਕਾਰਾਤਮਕ ਤਬਦੀਲੀ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਦੇ ਨਾਲ ਜਿੱਥੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ ਉੱਥੇ ਨਵੇਂ ਨਿਰਯਾਤ ਮੌਕਿਆਂ ਲਈ ਵੀ ਰਾਹ ਪੱਧਰਾ ਹੋਵੇਗਾ। ਅੱਜ ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਮੰਤਰੀ ਨੇ ਮਹਾਰਾਸ਼ਟਰ ਦੇ ਨਾਸਿਕ ਵਿੱਚ ਸਹਿਯਾਦਰੀ ਕਿਸਾਨ ਉਤਪਾਦਕ ਕੰਪਨੀ ਲਿਮਟਿਡ ਦੇ ਆਪਣੇ ਹਾਲੀਆ ਦੌਰੇ ਦੇ ਨਤੀਜੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਮਹਾਰਾਸ਼ਟਰ ਬਾਗਬਾਨੀ ਮਾਡਲ ਦੇ  ਸਫ਼ਲ ਅਭਿਆਸਾਂ ਨੂੰ ਅਪਣਾਏਗਾ ਤਾਂ ਜੋ ਸੂਬੇ ਦੇ ਕਿਸਾਨ ਸੰਗਠਿਤ ਖੇਤੀ, ਪ੍ਰੋਸੈਸਿੰਗ ਅਤੇ ਬਿਹਤਰ ਮਾਰਕੀਟ ਲਿੰਕੇਜ ਰਾਹੀਂ ਵੱਧ ਮੁਨਾਫ਼ਾ ਕਮਾ ਸਕਣ। ਉਨ੍ਹਾਂ ਦੱਸਿਆ ਕਿ ਸਿਖਲਾਈ ਅਤੇ ਸੰਸਥਾਗਤ ਸਹਾਇਤਾ ਰਾਹੀਂ ਪੰਜਾਬ ਵਿੱਚ ਕਿਸਾਨ ਉਤਪਾਦਕ ਸੰਗਠਨਾਂ (ਐਫ.ਪੀ.ਓ.) ਨੂੰ ਮਜ਼ਬੂਤ ਕਰਨ ਲਈ ਸਹਿਯਾਦਰੀ ਨਾਲ ਸਮਝੌਤਾ ’ਤੇ ਵੀ ਹਸਤਾਖਰ ਕੀਤੇ ਗਏ ਹਨ। ਸ੍ਰੀ ਭਗਤ ਨੇ ਕਿਹਾ ਕਿ ਉਨ੍ਹਾਂ ਦਾ ਇਹ ਦੌਰਾ ਬਹੁਤ ਸਫ...
ਆਮ ਆਦਮੀ ਕਲੀਨਿਕ ਮਰੀਜ਼ ਫੀਡਬੈਕ ‘ਚ ਹੁਸ਼ਿਆਰਪੁਰ ਜ਼ਿਲ੍ਹੇ ਦਾ ਸਰਵੋਤਮ ਪ੍ਰਦਰਸ਼ਨ

ਆਮ ਆਦਮੀ ਕਲੀਨਿਕ ਮਰੀਜ਼ ਫੀਡਬੈਕ ‘ਚ ਹੁਸ਼ਿਆਰਪੁਰ ਜ਼ਿਲ੍ਹੇ ਦਾ ਸਰਵੋਤਮ ਪ੍ਰਦਰਸ਼ਨ

Punjab News
ਹੁਸ਼ਿਆਰਪੁਰ, 18 ਫਰਵਰੀ : ਸਿਹਤ ਖੇਤਰ ਵਿੱਚ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਸਦਕਾ ਹੁਸ਼ਿਆਰਪੁਰ ਜ਼ਿਲ੍ਹੇ ਨੇ ਇੱਕ ਮਹੱਤਵਪੂਰਨ ਸਥਾਨ ਹਾਸਲ ਕੀਤਾ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਡਾ. ਬਲਬੀਰ ਸਿੰਘ ਵੱਲੋਂ ਚੰਡੀਗੜ੍ਹ ਵਿਚ ਆਯੋਜਿਤ ਸਿਵਲ ਸਰਜਨ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਦੀ ਦੋ ਦਿਨਾਂ ਕਾਨਫਰੰਸ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਨੂੰ ਆਮ ਆਦਮੀ ਕਲੀਨਿਕ ਮਰੀਜ ਫੀਡਬੈਕ ਵਿਚ ਪੂਰੇ ਪੰਜਾਬ ਵਿਚ ਵਧੀਆ ਪ੍ਰਦਰਸ਼ਨ ਦੇ ਲਈ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਹੁਸ਼ਿਆਰਪੁਰ ਦੇ ਐਕਟਿੰਗ ਸਿਵਲ ਸਰਜਨ ਅਤੇ ਆਮ ਆਦਮੀ ਕਲੀਨਿਕ ਦੇ ਨੋਡਲ ਅਫਸਰ ਡਾ. ਸੀਮਾ ਗਰਗ ਨੇ ਪ੍ਰਾਪਤ ਕੀਤਾ।ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਿਹਤ ਵਿਭਾਗ ਦੀ ਟੀਮ ਨੂੰ ਇਸ ਪ੍ਰਾਪਤੀ 'ਤੇ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਸਨਮਾਨ ਜ਼ਿਲ੍ਹੇ ਦੇ ਸਿਹਤ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਟੀਮ ਵਰਕ ਅਤੇ ਜਨਤਕ ਵਿਸ਼ਵਾਸ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਦੇ ਦਰਵਾਜ਼ੇ 'ਤੇ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਸਨ...