Tuesday, November 3
Shadow

Author: Harvinder Singh

ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ 672 ਸਟਾਫ਼ ਨਰਸਾਂ ਦੀ ਭਰਤੀ ਦਾ ਐਲਾਨ

ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ 672 ਸਟਾਫ਼ ਨਰਸਾਂ ਦੀ ਭਰਤੀ ਦਾ ਐਲਾਨ

Breaking News
ਚੰਡੀਗੜ੍ਹ, 12 ਮਾਰਚ:ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਚੁੱਕਦਿਆਂ ਭਗਵੰਤ ਮਾਨ ਸਰਕਾਰ ਨੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਬਿਹਤਰ ਸੇਵਾਵਾਂ ਮੁਹੱਈਆ ਕਰਨ ਲਈ 672 ਸਟਾਫ਼ ਨਰਸਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕੀਤਾ ਹੈ। ਭਰਤੀ ਸਬੰਧੀ ਇਹ ਇਸ਼ਤਿਹਾਰ ਪ੍ਰਮੁੱਖ ਅਖ਼ਬਾਰਾਂ ਵਿੱਚ ਪ੍ਰਕਾਸ਼ਿਤ ਕੀਤਾ ਗਿਆ ਹੈ, ਜਿਸ ਵਿੱਚ ਯੋਗ ਉਮੀਦਵਾਰਾਂ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਦੇ ਅਧਿਕਾਰਤ ਆਨਲਾਈਨ ਪੋਰਟਲ ਰਾਹੀਂ ਅਰਜ਼ੀ ਦੇਣੀ ਹੋਵੇਗੀ। ਇਹ ਆਨਲਾਈਨ ਅਰਜ਼ੀ ਪੋਰਟਲ 13 ਮਾਰਚ 2026 ਤੋਂ 02 ਅਪ੍ਰੈਲ 2026 ਤੱਕ ਖੁੱਲ੍ਹਾ ਰਹੇਗਾ। ਇਹਨਾਂ ਅਸਾਮੀਆਂ ਲਈ ਉਮੀਦਵਾਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਅਧੀਨ ਆਪਣੀਆਂ ਅਰਜ਼ੀਆਂ ਯੂਨੀਵਰਸਿਟੀ ਦੀ ਅਧਿਕਾਰਤ ਵੈੱਬਸਾਈਟ ਰਾਹੀਂ ਜਮ੍ਹਾਂ ਕਰਵਾ ਸਕਦੇ ਹਨ। ਇਹ ਭਰਤੀ ਪਹਿਲਾਂ ਮਨਜ਼ੂਰ ਕੀਤੀਆਂ ਗਈਆਂ 406 ਸਟਾਫ ਨਰਸ ਅਸਾਮੀਆਂ, ਜਿਨ੍ਹਾਂ ਵਿੱਚੋਂ 275 ਅਸਾਮੀਆਂ ਲਈ ਅਪੁਆਇੰਟਮੈਂਟ ਆਰਡਰਜ਼ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ, ਤੋਂ ਵੱਖਰੀ ਹੈ। ਨਿਯੁਕਤ ਕੀਤੀਆਂ ਗਈਆਂ ਇ...
“ਆਪਣਾ ਕਾਰੋਬਾਰ, ਆਪਣੀ ਪਹਿਚਾਣ” ਤਹਿਤ 100 ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ

“ਆਪਣਾ ਕਾਰੋਬਾਰ, ਆਪਣੀ ਪਹਿਚਾਣ” ਤਹਿਤ 100 ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ

Local news
ਫ਼ਰੀਦਕੋਟ, 12 ਮਾਰਚ () ਅੰਤਰ ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਚੱਲ ਰਹੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਵੱਲੋਂ ਜ਼ਿਲ੍ਹਾ ਫ਼ਰੀਦਕੋਟ ਵਿੱਚ “ਆਪਣਾ ਕਾਰੋਬਾਰ, ਆਪਣੀ ਪਹਿਚਾਣ” ਮੁਹਿੰਮ ਤਹਿਤ “ਪੰਜਾਬ ਸਰਕਾਰ ਮਹਿਲਾ ਉੱਦਮੀ ਸਨਮਾਨ–2026” ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਪੇਂਡੂ ਖੇਤਰਾਂ ਵਿੱਚ ਵੱਖ-ਵੱਖ ਕਾਰੋਬਾਰਾਂ ਰਾਹੀਂ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲੀਆਂ 100 ਮਹਿਲਾ ਉੱਦਮੀਆਂ ਨੂੰ ਜ਼ਿਲ੍ਹਾ ਪੱਧਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਐਸ.ਐਸ.ਪੀ. ਡਾ. ਪ੍ਰੱਗਿਆ ਜੈਨ, ਵਧੀਕ ਡਿਪਟੀ ਕਮਿਸ਼ਮਨਰ (ਜ) ਸ੍ਰੀ ਸੰਦੀਪ ਮਲਹੋਤਰਾ, ਚੇਅਰਮੈਨ ਜਿਲ੍ਹਾ ਇੰਮਪਰੂਵਮੈਂਟ ਟਰੱਸਟ ਸ. ਗੁਰਤੇਜ ਸਿੰਘ ਖੋਸਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜੋ ਔਰਤਾਂ ਆਪਣਾ ਕੰਮ ਚਲਾ ਰਹੀਆਂ ਹਨ ਉਨ੍ਹਾਂ ਦੀ ਪਹਿਚਾਣ ਨੂੰ ਸਨਮਾਨਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਇਹ ਪ੍ਰੋਗਰਾਮ ਉਲੀਕਿਆਂ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਵਰਗ...
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਬੀੜ ਘੁਗਿਆਣਾ ਜੰਗਲ ਦੀ ਮੌਜੂਦਾ ਸਥਿਤੀ ਬਾਰੇ ਵਿਧਾਨ ਸਭਾ ਵਿੱਚ ਪ੍ਰਸ਼ਨ ਉਠਾਇਆ

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਬੀੜ ਘੁਗਿਆਣਾ ਜੰਗਲ ਦੀ ਮੌਜੂਦਾ ਸਥਿਤੀ ਬਾਰੇ ਵਿਧਾਨ ਸਭਾ ਵਿੱਚ ਪ੍ਰਸ਼ਨ ਉਠਾਇਆ

Punjab News
ਫਰੀਦਕੋਟ, 12 ਮਾਰਚ- ਹਲਕਾ ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਨੇ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਹਲਕੇ ਅਧੀਨ ਆਉਂਦੇ ਬੀੜ ਘੁਗਿਆਣਾ ਜੰਗਲ ਦੀ ਮੌਜੂਦਾ ਸਥਿਤੀ ਸਬੰਧੀ ਮਹੱਤਵਪੂਰਨ ਪ੍ਰਸ਼ਨ ਉਠਾਇਆ। ਵਿਧਾਇਕ ਉਨ੍ਹਾਂ ਵੱਲੋਂ ਇਹ ਪ੍ਰਸ਼ਨ ਜੰਗਲਾਂ ਦੀ ਸੰਭਾਲ, ਵਣੀਕਰਨ ਅਤੇ ਜੰਗਲੀ ਜੀਵਾਂ ਦੀ ਰੱਖਿਆ ਦੇ ਮੱਦੇਨਜ਼ਰ ਪੁੱਛਿਆ ਗਿਆ। ਉਨ੍ਹਾਂ ਜੰਗਲਾਤ ਮੰਤਰੀ ਤੋਂ ਪੁੱਛਿਆ ਕਿ ਹਲਕਾ ਫਰੀਦਕੋਟ ਅਧੀਨ ਆਉਂਦੇ ਬੀੜ ਘੁਗਿਆਣਾ ਜੰਗਲ ਦਾ ਕੁੱਲ ਰਕਬਾ ਕਿੰਨਾ ਹੈ ਅਤੇ ਇਸ ਵਿੱਚੋਂ ਕਿੰਨਾ ਰਕਬਾ ਰਾਖਵੇਂ ਜੰਗਲ ਵਜੋਂ ਦਰਜ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪਿਛਲੇ ਪੰਜ ਸਾਲਾਂ ਦੌਰਾਨ ਇਸ ਖੇਤਰ ਵਿੱਚ ਲਗਾਏ ਗਏ ਪੌਦਿਆਂ ਦੀ ਗਿਣਤੀ ਅਤੇ ਉਨ੍ਹਾਂ ਦੀ ਜੀਵਤ ਦਰ (ਸਰਵਾਈਵਲ ਰੇਟ) ਬਾਰੇ ਵੀ ਜਾਣਕਾਰੀ ਮੰਗੀ। ਉਨ੍ਹਾਂ ਨੇ ਸਰਕਾਰ ਤੋਂ ਇਹ ਵੀ ਪੁੱਛਿਆ ਕਿ ਕੀ ਬੀੜ ਘੁਗਿਆਣਾ ਵਿੱਚ ਵਣੀਕਰਨ, ਬਾੜਬੰਦੀ, ਪਗਡੰਡੀ ਵਿਕਾਸ ਜਾਂ ਈਕੋ-ਟੂਰਿਜਮ ਨਾਲ ਸੰਬੰਧਿਤ ਕੋਈ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ। ਜੇਕਰ ਅਜਿਹਾ ਹੈ ਤਾਂ ਉਸ ਦੀ ਲਾਗਤ ਅਤੇ ਮੌਜੂਦਾ ਸਥਿਤੀ ਬਾਰੇ ਵੀ ਵੇਰਵਾ ਦੇਣ ਦੀ ਮੰਗ ਕੀਤੀ। ਇ...
ਅਮਨ ਅਰੋੜਾ ਵੱਲੋਂ ਬੱਚਿਆਂ ਦੀ ਸੁਰੱਖਿਆ ਲਈ ਉਮਰ ਦੇ ਆਧਾਰ ‘ਤੇ ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਨਿਯਮ ਬਣਾਉਣ ਦੀ ਵਕਾਲਤ

ਅਮਨ ਅਰੋੜਾ ਵੱਲੋਂ ਬੱਚਿਆਂ ਦੀ ਸੁਰੱਖਿਆ ਲਈ ਉਮਰ ਦੇ ਆਧਾਰ ‘ਤੇ ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਨਿਯਮ ਬਣਾਉਣ ਦੀ ਵਕਾਲਤ

Punjab Politics
ਚੰਡੀਗੜ੍ਹ, 11 ਮਾਰਚ :-ਡਿਜੀਟਲ ਦੁਨੀਆਂ ਵਿੱਚ ਬੱਚਿਆਂ ਦੀ ਲੋੜ ਤੋਂ ਵੱਧ ਦਿਲਚਸਪੀ ਸਬੰਧੀ ਆਲਮੀ ਫ਼ਿਕਰਾਂ ਦਰਮਿਆਨ ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੋਜੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨਾਬਾਲਗਾਂ ਦੁਆਰਾ ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਨਿਯਮ ਬਣਾਉਣ ਵਾਸਤੇ ਮਾਮਲਾ ਕੇਂਦਰ ਸਰਕਾਰ ਕੋਲ ਚੁੱਕੇਗੀ। ਇਸ ਤੋਂ ਇਲਾਵਾ ਸੂਬਾ ਸਰਕਾਰ ਬੱਚਿਆਂ ਦੇ ਹਿੱਤਾਂ ਦੀ ਰਾਖੀ ਲਈ ਆਲਮੀ ਪੱਧਰ ‘ਤੇ ਪ੍ਰਚਲਿਤ ਚੰਗੀਆਂ ਰੀਤਾਂ ਦਾ ਵੀ ਮੁਲਾਂਕਣ ਕਰੇਗੀ। ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਪੇਸ਼ ਕੀਤੇ ਗਏ ਧਿਆਨ ਦਿਵਾਊ ਮਤੇ ਦਾ ਜਵਾਬ ਦਿੰਦਿਆਂ  ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਡਿਜੀਟਲ ਸਮੱਗਰੀ ਦੀ ਵਰਤੋਂ ਉਮਰ-ਅਧਾਰਤ ਹੋਣੀ ਚਾਹੀਦੀ ਹੈ। ਸਾਨੂੰ ਇਹ ਨਿਰਧਾਰਤ ਕਰਨਾ ਚਾਹੀਦਾ ਹੈ ਕਿ ਕਿਹੜੀ ਸਮੱਗਰੀ 8 ਤੋਂ 12 ਸਾਲ ਦੀ ਉਮਰ ਦੇ ਬੱਚਿਆਂ ਲਈ ਢੁੱਕਵੀਂ ਹੈ, 13 ਤੋਂ 16 ਸਾਲ ਦੀ ਉਮਰ ਦੇ ਬੱਚਿਆਂ ਲਈ ਕਿਹੜੀ ਅਤੇ 18 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਲਈ ਕਿਹੜੀ ਸਮੱਗਰੀ ਢੁਕਵੀਂ ਹੈ। ਉਨ੍ਹਾਂ ਕਿਹਾ ਕਿ ਮੁਕੰਮਲ ਪਾਬੰਦੀ ਲਾਉਣਾ ਅਕਸਰ ...
ਸੈੱਟ ‘ਤੇ ਪੁੱਜੀ ਪੰਜਾਬੀ ਵੈੱਬ ਸੀਰੀਜ਼ ‘ਉਸ ਦੀ ਕਿਰਪਾ’, ਗੁਰਚੇਤ ਚਿੱਤਰਕਾਰ ਨੇ ਅਦਾ ਕੀਤੀ ਇਹ ਰਸਮ

ਸੈੱਟ ‘ਤੇ ਪੁੱਜੀ ਪੰਜਾਬੀ ਵੈੱਬ ਸੀਰੀਜ਼ ‘ਉਸ ਦੀ ਕਿਰਪਾ’, ਗੁਰਚੇਤ ਚਿੱਤਰਕਾਰ ਨੇ ਅਦਾ ਕੀਤੀ ਇਹ ਰਸਮ

Entertainment
ਫਰੀਦਕੋਟ: ਪੰਜਾਬੀ ਵੈੱਬ ਸੀਰੀਜ਼ ਦੇ ਖੇਤਰ ਵਿੱਚ ਕੁਝ ਨਵਾਂ ਕਰਨ ਦੀ ਇੱਛਾ ਰੱਖਦੇ ਅਦਾਕਾਰ, ਕਾਮੇਡੀਅਨ ਅਤੇ ਨਿਰਮਾਤਾ ਗੁਰਚੇਤ ਚਿੱਤਰਕਾਰ ਨੇ ਆਪਣੀ ਆਉਣ ਵਾਲੀ ਪੰਜਾਬੀ ਵੈੱਬ ਸੀਰੀਜ਼ 'ਉਸ ਦੀ ਕਿਰਪਾ' ਦਾ ਮਹੂਰਤ ਕਲੈਪ ਦੇਣ ਦੀ ਰਸਮ ਅਦਾ ਕਰ ਦਿੱਤੀ ਹੈ। ਇਹ ਫਿਲਮ ਅੱਜ ਸੈੱਟ 'ਤੇ ਪੁੱਜ ਗਈ ਹੈ। ਸਮਾਜਿਕ ਸਰੋਕਾਰਾਂ ਨਾਲ ਜੁੜੀ ਅਤੇ ਰੂਹਾਨੀਅਤ ਦੇ ਰੰਗਾਂ ਵਿੱਚ ਰੰਗੀ ਜਾ ਰਹੀ ਇਸ ਭਾਵਪੂਰਨ ਵੈੱਬ ਸੀਰੀਜ਼ ਦੇ ਲੇਖਕ ਕੁਲਵੀਰ ਸਿੰਘ ਮੁਸ਼ਕਾਬਾਦ ਹਨ ਜਦਕਿ ਨਿਰਦੇਸ਼ਕ ਕਮਾਂਡ ਬਿਕਰਮ ਗਿੱਲ ਸੰਭਾਲ ਰਹੇ ਹਨ, ਜੋ ਇਸ ਤੋਂ ਪਹਿਲਾ ਕਈ ਬੇਹਤਰੀਣ ਫਿਲਮਾਂ ਦਾ ਨਿਰਦੇਸ਼ਨ ਕਰ ਚੁੱਕੇ ਹਨ। ਪੁਰਾਤਨ ਪੰਜਾਬ ਦੀਆਂ ਕਦਰਾਂ ਕੀਮਤਾਂ ਦੀ ਤਰਜ਼ਮਾਨੀ ਕਰਦੀ ਇਸ ਪੰਜਾਬੀ ਵੈੱਬ ਸੀਰੀਜ਼ ਦੇ ਕੈਮਰਾਮੈਨ ਸਰੂਪ ਸਿੰਘ, ਨਿਰਮਾਤਾ ਜਗਦੀਪ ਸਿੰਘ ਸਿੱਧੂ ਅਤੇ ਰਣਜੀਤ ਸਿੰਘ ਢਿੱਲੋ ਹਨ, ਜਿਨ੍ਹਾਂ ਦੀ ਨਿਰਮਾਣ ਟੀਮ ਅਨੁਸਾਰ ਮਿਆਰੀ ਕੰਟੈਂਟ ਅਤੇ ਪ੍ਰਭਾਵਪੂਰਨ ਤਾਣੇ-ਬਾਣੇ 'ਚ ਬੁਣੀ ਜਾ ਰਹੀ ਇਸ ਪੰਜਾਬੀ ਵੈੱਬ ਸੀਰੀਜ਼ ਵਿਚਲੇ ਕਲਾਕਾਰਾਂ ਵਿੱਚ ਕਮਲਜੀਤ ਕੌਰ, ਹਰਦੀਸ਼ ਕੌਰ ਮਰੀਂਡਾ, ਨਵਦੀਪ ਕੌਰ, ਪਵਨ ਪਹਾੜਪੁਰੀਆ ਸ਼ਾਮਲ ਹਨ। ...
BCCI ਵੱਲੋਂ IPL ਮੈਚਾਂ ਦਾ ਸ਼ਡਿਊਲ ਜਾਰੀ , SRH ਅਤੇ RCB ਵਿਚਾਲੇ ਮੁਕਾਬਲੇ ਨਾਲ ਹੋਵੇਗਾ ਅਗਾਜ਼

BCCI ਵੱਲੋਂ IPL ਮੈਚਾਂ ਦਾ ਸ਼ਡਿਊਲ ਜਾਰੀ , SRH ਅਤੇ RCB ਵਿਚਾਲੇ ਮੁਕਾਬਲੇ ਨਾਲ ਹੋਵੇਗਾ ਅਗਾਜ਼

Uncategorized
ਹੈਦਰਾਬਾਦ: ਬੀਸੀਸੀਆਈ ਨੇ ਆਈਪੀਐਲ 2026 ਦੇ ਸ਼ਡਿਊਲ ਦਾ ਐਲਾਨ ਕਰ ਦਿੱਤਾ ਹੈ। ਇਸ ਸਾਲ ਦਾ ਆਈਪੀਐਲ 28 ਮਾਰਚ ਨੂੰ ਸ਼ੁਰੂ ਹੋਣ ਵਾਲਾ ਹੈ। ਸੀਜ਼ਨ ਦਾ ਪਹਿਲਾ ਮੈਚ ਮੌਜੂਦਾ ਚੈਂਪੀਅਨ ਆਰਸੀਬੀ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਕਾਰ ਬੰਗਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਹਾਲਾਂਕਿ, ਇਹ 13 ਮਾਰਚ ਨੂੰ ਸਪੱਸ਼ਟ ਹੋ ਜਾਵੇਗਾ ਕਿ ਮੈਚ ਬੰਗਲੁਰੂ ਵਿੱਚ ਹੋਣਗੇ ਜਾਂ ਨਹੀਂ। ਕਈ ਰਾਜਾਂ ਵਿੱਚ ਚੋਣਾਂ ਕਾਰਨ ਪੂਰਾ ਸ਼ਡਿਊਲ ਜਾਰੀ ਨਹੀਂ ਕੀਤਾ ਗਿਆ ਹੈ। 'ਪਹਿਲਾ ਪੜਾਅ 12 ਅਪ੍ਰੈਲ ਤੱਕ' ਆਈਪੀਐਲ 2026 ਦਾ ਪਹਿਲਾ ਪੜਾਅ 28 ਮਾਰਚ ਤੋਂ 12 ਅਪ੍ਰੈਲ ਤੱਕ ਚੱਲੇਗਾ। 20 ਮੈਚ ਖੇਡੇ ਜਾਣਗੇ। ਮੁੰਬਈ ਇੰਡੀਅਨਜ਼ ਦਾ ਸਾਹਮਣਾ 29 ਮਾਰਚ ਨੂੰ ਵਾਨਖੇੜੇ ਸਟੇਡੀਅਮ ਵਿੱਚ ਦੂਜੇ ਮੈਚ ਵਿੱਚ ਕੇਕੇਆਰ ਨਾਲ ਹੋਵੇਗਾ। ਚੇਨਈ ਸੁਪਰ ਕਿੰਗਜ਼ 30 ਮਾਰਚ ਨੂੰ ਗੁਹਾਟੀ ਵਿੱਚ ਰਾਜਸਥਾਨ ਰਾਇਲਜ਼ ਵਿਰੁੱਧ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗੀ। ਉਪ ਜੇਤੂ ਪੰਜਾਬ ਕਿੰਗਜ਼ 1 ਅਪ੍ਰੈਲ ਨੂੰ ਨਿਊਂ ਚੰਡੀਗੜ੍ਹ ਵਿੱਚ ਗੁਜਰਾਤ ਟਾਈਟਨਜ਼ ਨਾਲ ਭਿੜੇਗੀ। ਲੀਗ ਦਾ ਪਹਿਲਾ ਪੜਾਅ 12 ਅਪ੍ਰੈਲ ਤੱਕ ਚੱਲੇਗਾ। ਮੈ...
शिक्षा मंत्री ने करीब 11 करोड़ रुपए लागत से निर्मित सरदार पटेल विश्वविद्यालय के द्रंग परिसर का किया लोकार्पण, साहल स्कूल भवन का भी किया उद्घाटन

शिक्षा मंत्री ने करीब 11 करोड़ रुपए लागत से निर्मित सरदार पटेल विश्वविद्यालय के द्रंग परिसर का किया लोकार्पण, साहल स्कूल भवन का भी किया उद्घाटन

Himachal
मंडी, 11 मार्च। शिक्षा मंत्री रोहित ठाकुर ने मंडी जिला के दो दिवसीय प्रवास के पहले दिन आज द्रंग विधानसभा क्षेत्र में 10.72 करोड़ रुपये की लागत से निर्मित सरदार पटेल विश्वविद्यालय मंडी के नारला स्थित द्रंग परिसर तथा 1.74 करोड़ रुपये की लागत से निर्मित राजकीय वरिष्ठ माध्यमिक पाठशाला साहल के भवन का उद्घाटन किया।  इसके उपरांत उन्होंने राजकीय डिग्री कॉलेज द्रंग, नारला के 18वें वार्षिक पारितोषिक वितरण समारोह में बतौर मुख्य अतिथि भाग लिया और मेधावी छात्र-छात्राओं को पुरस्कृत किया। पूर्व मंत्री कौल सिंह ठाकुर कार्यक्रम में विशिष्ट अतिथि के रूप में उपस्थित रहे। युवाओं को भविष्य की चुनौतियों के लिए तैयार करना आवश्यक शिक्षा मंत्री ने कहा कि राष्ट्र की सबसे बड़ी संपदा युवा हैं और उन्हें भविष्य की चुनौतियों के लिए तैयार करना आवश्यक है। उन्होंने बताया कि प्रदेश में उच्च शिक्षा में ग्रॉस एन...
स्टाफ नर्सों को उच्च शिक्षा के दौरान मिलेगा पूरा वेतनः मुख्यमंत्री

स्टाफ नर्सों को उच्च शिक्षा के दौरान मिलेगा पूरा वेतनः मुख्यमंत्री

Himachal
मुख्यमंत्री ठाकुर सुखविन्द्र सिंह सुक्खू ने आज आईजीएमसी शिमला में अंतर्राष्ट्रीय महिला दिवस के उपलक्ष्य में आयोजित कार्यशाला की अध्यक्षता करते हुए उत्कृष्ट कार्य करने वाली महिलाओं को सम्मानित किया। इस अवसर पर उन्होंने कहा कि उच्च शिक्षा प्राप्त करने के दौरान स्टाफ नर्स को भी 40 प्रतिशत के स्थान पर पूरा वेतन दिया जाएगा। उन्होंने कहा कि अगले महीने मेडिकल एजुकेशन विभाग में 80 असिस्टेंट प्रोफेसर की भर्ती शुरू की जाएगी। उन्होंने कहा कि एक साल में स्वास्थ्य विभाग में व्यापक सुधार देखने को मिलेगा और आने वाले समय में इस क्षेत्र में बहुत सारी नौकरियां मिलने वाली हैं। उन्होंने कहा कि राज्य सरकार स्वास्थ्य क्षेत्र में बहुत तेजी से सुधार कर रही है और हाई-एंड टेक्नोलॉजी उपलब्ध करवाई जा रही है। उन्होंने कहा कि प्रदेश के सभी मेडिकल कॉलेजों में रोबोटिक सर्जरी, हाई-एंड एमआरआई जैसी मशीनें लगाई जा रही हैं।ठा...
कोल बांध से प्रभावित परिवारों की समस्याओं का शीघ्र किया जाए समाधान: मंडलायुक्त

कोल बांध से प्रभावित परिवारों की समस्याओं का शीघ्र किया जाए समाधान: मंडलायुक्त

Himachal
मंडी, 11 मार्च। राज्य स्तरीय कोल बांध विस्थापित एवं पुनर्वास सलाहकार समिति की बैठक की कार्यवाही की अनुपालना की समीक्षा हेतु बुधवार को उपायुक्त कार्यालय के वीसी रूम में एक बैठक का आयोजन किय गया, जिसकी अध्यक्षता मंडलायुक्त मंडी डॉ. राज कृष्ण पुर्थी ने की। बैठक में उपायुक्त अपूर्व देवगन विशेष रूप से उपस्थित रहे। बैठक में कोल बांध परियोजना से मंडी जिला के सुंदरनगर तथा करसोग उपमंडलों के  प्रभावित परिवारों के पुनर्वास से जुड़े विभिन्न विषयों पर विस्तृत चर्चा की गई। मंडलायुक्त ने एनटीपीसी अधिकारियों को निर्देश दिए कि विस्थापित परिवारों तथा प्रभावित क्षेत्रों के लिए जो भी सीएसआर गतिविधियां की जाएं, वे उपायुक्त के संज्ञान में लाकर करें, ताकि प्रभावित परिवारों को समय पर राहत मिल सके। उन्होंने एनटीपीसी के अधिकारियों को यह भी निर्देश दिए कि गैर-सरकारी सदस्यों के साथ नियमित रू...
राजस्व मंत्री की अध्यक्षता में बैठक आयोजित

राजस्व मंत्री की अध्यक्षता में बैठक आयोजित

Himachal
राजस्व, बागवानी, जनजातीय विकास एवं जन शिकायत निवारण मंत्री जगत सिंह नेगी की अध्यक्षता में आज यहां किसानों के विकास के लिए प्रदेश स्तर पर कार्यरत सामाजिक संस्था लघु किसान कल्याण एकता हिमाचल प्रदेश के प्रतिनिधिमंडल के साथ बैठक आयोजित की गई।बैठक में किसानों की विभिन्न समस्याओं और मांगों पर विचार विमर्श किया गया।बैठक में अवगत करवाया गया कि चकौतादार के आंकड़ों का डेटा प्रशासन के पास मौजूद डेटा से मिलान नहीं हो पा रहा है। राजस्व मंत्री ने चकौतादार का डेटा शीघ्र उपलब्ध करवाने के निर्देश दिए। उन्होंने कहा कि डेटा उपलब्ध होने पर सरकार द्वारा किसानों के हक में उचित निर्णय लिया जाएगा।बैठक में अतिरिक्त सचिव राजस्व बलवान चंद, प्रदेश प्रभारी कांति प्रकाश और लघु किसान कल्याण एकता हिमाचल प्रदेश के अध्यक्ष दलीप सिंह उपस्थित रहे।...