Friday, July 31
Shadow

Author: Harvinder Singh

चौपाल क्षेत्र के प्रतिनिधिमंडल ने मुख्यमंत्री से भेंट की

चौपाल क्षेत्र के प्रतिनिधिमंडल ने मुख्यमंत्री से भेंट की

Himachal
शिमला ज़िला के चौपाल नगर पंचायत की नवनिर्वाचित अध्यक्ष पोमिता ठाकुर के नेतृत्व में एक प्रतिनिधिमंडल ने आज यहां मुख्यमंत्री ठाकुर सुखविन्द्र सिंह सुक्खू से भेंट की और उन्हें नगर पंचायत से संबंधित विभिन्न मांगों से अवगत करवाया।मुख्यमंत्री ने प्रतिनिधिमंडल को आश्वासन दिया कि राज्य सरकार उनकी जायज मांगों पर सहानुभूतिपूर्वक विचार करेगी।इस अवसर पर नगर पंचायत चौपाल के पूर्व अध्यक्ष चंद्र मोहन ठाकुर तथा हिमाचल प्रदेश कांग्रेस समिति के महासचिव यशपाल तनैक भी उपस्थित थे।...
राज्यपाल ने दिव्यांगजनों को कृत्रिम अंग वितरित किए

राज्यपाल ने दिव्यांगजनों को कृत्रिम अंग वितरित किए

Himachal
राज्यपाल कविन्द्र गुप्ता ने आज लोक भवन में गैर-सरकारी संगठन एक्ट ह्यूमेन द्वारा हिमाचल प्रदेश राज्य रेड क्रॉस सोसायटी के सहयोग से आयोजित कृत्रिम अंग वितरण शिविर का शुभारंभ किया। इस अवसर पर प्रदेश के विभिन्न जिलों से आए लगभग 15 लाभार्थियों को कृत्रिम अंग प्रदान किए गए, जिससे उन्हें पुनः शारीरिक गतिशीलता प्राप्त होगी और वे अधिक आत्मनिर्भर जीवन जी सकेंगे।विभिन्न आयु वर्ग के ये लाभार्थी ऊना, कांगड़ा, रोहड़ू, शिमला और सिरमौर जिलों से इस शिविर में पहुंचे थे। कृत्रिम अंगों का वितरण 4 जून को राज्य रेड क्रॉस भवन में एक्ट ह्यूमेन द्वारा आयोजित पंजीकरण एवं मूल्यांकन शिविर के आधार पर किया गया, जिसमें पात्र लाभार्थियों की पहचान कर उनकी आवश्यकताओं का आकलन किया गया था।लाभार्थियों से संवाद करते हुए राज्यपाल ने उन्हें जीवन की चुनौतियों का साहस और आत्मविश्वास के साथ सामना करने के लिए प्रेरित किया। उन्होंने ...
प्रदेश सरकार बच्चों के कल्याण के लिए वचनबद्ध: मुख्यमंत्री

प्रदेश सरकार बच्चों के कल्याण के लिए वचनबद्ध: मुख्यमंत्री

Himachal
जिला ऊना बाल कल्याण कमेटी के नवनियुक्त अध्यक्ष ओंकार कपिला ने आज यहां मुख्यमंत्री ठाकुर सुखविन्द्र सिंह सुक्खू से शिष्टाचार भेंट की तथा मुख्यमंत्री को सम्मानित कर इस नियुक्ति के लिए उनका आभार व्यक्त किया।मुख्यमंत्री ठाकुर सुखविन्द्र सिंह सुक्खू ने नव नियुक्त अध्यक्ष को शुभकामनाएं देते हुए कहा कि वर्तमान प्रदेश सरकार बच्चों के कल्याण के लिए वचनबद्ध है तथा उनके सर्वांगीण विकास एवं कल्याण के लिए राज्य में अनेक योजनाएं आरम्भ की हैं। इन योजनाओं को धरातल तक ले जाने के निर्देश दिए। मुख्यमंत्री ने कहा कि बच्चों को न्याय दिलाने, उनके अधिकारों की रक्षा करने और समाज में जागरूकता लाने के लिए कमेटी को निष्ठापूर्वक कार्य करना चाहिए।नवनियुक्त अध्यक्ष ने भरोसा दिलाया कि वह कर्मठता से सरकार की नीतियों के अनुसार बच्चों के अधिकारों के संरक्षण में कार्य करेंगे।इस अवसर पर पूर्व विधायक सतपाल सिंह रायजादा ने जिल...
मुख्यमंत्री ने नेरी में स्थापित किए जा रहे देश के पहले बायोचार संयंत्र की प्रगति की समीक्षा की

मुख्यमंत्री ने नेरी में स्थापित किए जा रहे देश के पहले बायोचार संयंत्र की प्रगति की समीक्षा की

Himachal
हमीरपुर जिले के नेरी में देश का पहला स्वदेशी बायोचार संयंत्र स्थापित किया जा रहा है। यह परियोजना पर्यावरण संरक्षण में महत्त्वपूर्ण योगदान देने के साथ-साथ स्थानीय समुदाय के लिए रोजगार एवं आजीविका के नए अवसर सृजित करेगी। इसके अलावा, पर्यावरण संरक्षण की दिशा में जन-जागरूकता बढ़ाने में भी यह महत्वपूर्ण सहयोग प्रदान करेगी।हमीरपुर जिले के नेरी और जाहू में दो बायोचार संयंत्र स्थापित करने के लिए पिछले वर्ष अगस्त माह में डॉ. वाई.एस. परमार बागवानी एवं वानिकी विश्वविद्यालय, नौणी, वन विभाग और प्रोक्लाइम सर्विसेज प्राइवेट लिमिटेड, चेन्नई के बीच त्रिपक्षीय समझौता हस्ताक्षरित किया गया था।मुख्यमंत्री ठाकुर सुखविन्द्र सिंह सुक्खू ने आज यहां राज्य में स्थापित किए जा रहे बायोचार संयंत्रों की प्रगति की समीक्षा करते हुए कहा कि यह परियोजना रोजगार के अवसर बढ़ाने, वन संसाधनों के सतत् प्रबंधन को प्रोत्साहित करने त...
ਕੁਰੂਕਸ਼ੇਤਰ ਯੂਨੀਵਰਸਿਟੀ ਸਾਬਕਾ ਵਿਦਿਆਰਥੀ ਨੈਟਵਰਕ ਨੂੰ ਮਜ਼ਬੂਤ ਕਰੇ, ਮੈਧਾਵੀ ਲੋੜਵੰਦ ਵਿਦਿਆਰਥੀਆਂ ਦੀ ਮਦਦ ਕਰਨ ਐਲੂਮਨਾਈ – ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼

ਕੁਰੂਕਸ਼ੇਤਰ ਯੂਨੀਵਰਸਿਟੀ ਸਾਬਕਾ ਵਿਦਿਆਰਥੀ ਨੈਟਵਰਕ ਨੂੰ ਮਜ਼ਬੂਤ ਕਰੇ, ਮੈਧਾਵੀ ਲੋੜਵੰਦ ਵਿਦਿਆਰਥੀਆਂ ਦੀ ਮਦਦ ਕਰਨ ਐਲੂਮਨਾਈ – ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼

Haryana
ਚੰਡੀਗੜ੍ਹ, 30 ਜੂਨ - ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਅੱਜ ਕੁਰੂਕਸ਼ੇਤਰ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ (ਐਲੂਮਨਾਈ) ਨੈਟਵਰਕ ਦੇ ਨਾਲ ਆਪਣੇ ਜੁੜਾਅ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਬਕਾ ਵਿਦਿਆਰਥੀਆਂ ਨੂੰ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਮੈਧਾਵੀ ਵਿਦਿਆਰਥੀਆਂ ਦੀ ਸਹਾਇਤਾ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਆਰਥਿਕ ਤੰਗੀ ਕਿਸੇ ਵੀ ਵਿਦਿਆਰਥੀ ਦੀ ਉੱਚ ਸਿੱਖਿਆ ਵਿੱਚ ਰੁਕਾਵਟ ਨਾ ਬਣੇ। ਰਾਜਪਾਲ ਲੋਕ ਭਵਨ ਤੋਂ ਵਰਚੁਅਲ ਮਾਧਿਅਮ ਰਾਹੀਂ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਰੋਜ਼ ਗਾਰਡਨ ਵਿੱਚ ਬਣਨ ਵਾਲੇ ਕੈਫੇਟੇਰੀਆ ਦਾ ਨੀਂਹ ਪੱਥਰ ਰੱਖਣ ਉਪਰੰਤ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ 'ਤੇ ਲੇਡੀ ਗਵਰਨਰ ਸ੍ਰੀਮਤੀ ਮਿੱਤਰਾ ਘੋਸ਼ ਵੀ ਮੌਜ਼ੂਦ ਸਨ। ਸਿੱਖਿਆ ਦੀ ਪਰਿਵਰਤਨਕਾਰੀ ਸ਼ਕਤੀ 'ਤੇ ਜ਼ੋਰ ਦਿੰਦਿਆਂ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਯੂਨੀਵਰਸਿਟੀ ਨੂੰ ਅਪੀਲ ਕੀਤੀ ਕਿ ਉਹ ਵਾਂਝੇ ਪਰਿਵਾਰਾਂ ਦੇ ਮੈਧਾਵੀ ਵਿਦਿਆਰਥੀਆਂ ਦੀ ਪਛਾਣ ਕਰੇ, ਵਿਸ਼ੇਸ਼ ਤੌ...
ਰਿਵਾੜੀ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿੱਚ ‘ਖੇਤ ਬਚਾਓ ਮੁਹਿੰਮ’ ਦਾ ਰਾਸ਼ਟਰੀ ਸਮਾਪਤੀ ਸਮਾਰੋਹ ਆਯੋਜਿਤ

ਰਿਵਾੜੀ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿੱਚ ‘ਖੇਤ ਬਚਾਓ ਮੁਹਿੰਮ’ ਦਾ ਰਾਸ਼ਟਰੀ ਸਮਾਪਤੀ ਸਮਾਰੋਹ ਆਯੋਜਿਤ

Haryana
ਚੰਡੀਗੜ੍ਹ 30 ਜੂਨ- ਦੇਸ਼ ਭਰ ਵਿੱਚ ਕਿਸਾਨਾਂ ਨੂੰ ਟਿਕਾਊ ਅਤੇ ਲਾਭਕਾਰੀ ਖੇਤੀ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੁਆਰਾ ਚਲਾਈ ਗਈ 'ਖੇਤ ਬਚਾਓ ਮੁਹਿੰਮ' ਦਾ ਮੰਗਲਵਾਰ ਨੂੰ ਹਰਿਆਣਾ ਦੇ ਰਿਵਾੜੀ ਵਿੱਚ ਸ਼ਾਨਦਾਰ ਸਮਾਪਤੀ ਸਮਾਰੋਹ ਆਯੋਜਿਤ ਕੀਤਾ ਗਿਆ। ਸਮਾਰੋਹ ਵਿੱਚ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਮੁੱਖ ਮਹਿਮਾਨ ਵਜੋਂ ਮੌਜ਼ੂਦ ਰਹੇ, ਜਦੋਂਕਿ ਪ੍ਰੋਗਰਾਮ ਦੀ ਪ੍ਰਧਾਨਗੀ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕੀਤੀ। ਇਸ ਮੌਕੇ 'ਤੇ ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ, ਭਾਰਤੀ ਖੇਤੀ ਖੋਜ ਪ੍ਰੀਸ਼ਦ ਦੇ ਡਾਇਰੈਕਟਰ ਜਨਰਲ ਡਾ. ਮੰਗੀਲਾਲ ਜਾਟ ਦੀ ਗਰਿਮਾਮਈ ਮੌਜੂਦਗੀ ਰਹੀ। ਪ੍ਰੋਗਰਾਮ ਵਿੱਚ ਚੌਧਰੀ ਚਰਨ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਹਿਸਾਰ ਦੇ ਵਾਈਸ ਚਾਂਸਲਰ ਪ੍ਰੋਫੈਸਰ ਬਲਦੇਵ ਰਾਜ ਕੰਬੋਜ ਨੇ ਸਾਰੇ ਮਹਿਮਾਨਾਂ ਦਾ ਸਮਾਰੋਹ ਵਿੱਚ ਪਹੁੰਚਣ 'ਤੇ ਸਵਾਗਤ ਕੀਤਾ ਅਤੇ ਯਾਦਗਾਰ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਾਵਲ ਵਿੱਚ 125 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਦਿੱਤੀ ਸੌਗਾਤ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਾਵਲ ਵਿੱਚ 125 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਦਿੱਤੀ ਸੌਗਾਤ

Haryana
ਚੰਡੀਗੜ੍ਹ, 30 ਜੂਨ - ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਨਾਲ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਾਵਲ ਹਲਕਾ ਜ਼ਿਲ੍ਹਾ ਰੇਵਾੜੀ ਲਈ ਕਰੀਬ ਸਵਾ ਸੌ ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਨਾਲ ਹਰਿਆਣਾ ਦੇ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ, ਸਾਬਕਾ ਮੰਤਰੀ ਡਾ. ਬਨਵਾਰੀ ਲਾਲ ਵੀ ਮੌਜੂਦ ਸਨ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੰਗਲਵਾਰ ਨੂੰ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਦੇ ਬਾਵਲ ਸਥਿਤ ਕਾਲਜ ਕੈਂਪਸ ਵਿੱਚ 'ਖੇਤ ਬਚਾਓ ਮੁਹਿੰਮ' ਦੇ ਸਮਾਪਨ ਸਮਾਰੋਹ ਦੌਰਾਨ ਬਾਵਲ ਹਲਕੇ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ। ਇਨ੍ਹਾਂ ਵਿੱਚ 19 ਕਰੋੜ 75 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਸਰਕਾਰੀ ਕੰਨਿਆ ਕਾਲਜ, ਬਾਵਲ, 20 ਕਰੋੜ 29 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਗਰਪਾਲਿਕਾ ਬਾਵਲ ਦੇ ਸ਼ਾਪਿੰਗ ਕੰਪਲੈਕਸ ਅਤੇ ਪਾਰਕਿੰਗ ਸਥਾਨ ਅਤੇ ਤਿੰਨ ਕਰੋੜ 33 ਲੱਖ ਰੁਪਏ ਦੀ ਲਾਗਤ...
ਹਰਿਆਣਾ ਵਿੱਚ ਪਹਿਲੀ ਵਾਰ ਹੋਵੇਗਾ ਰਾਜ ਪੱਧਰੀ ਫਿਲਮ ਫੈਸਟੀਵਲ, 12 ਤੋਂ 15 ਨਵੰਬਰ ਤੱਕ ਸਜੇਗਾ ‘ਹਰਿਆਣਾ ਫਿਲਮ ਫੈਸਟੀਵਲ-2026’

ਹਰਿਆਣਾ ਵਿੱਚ ਪਹਿਲੀ ਵਾਰ ਹੋਵੇਗਾ ਰਾਜ ਪੱਧਰੀ ਫਿਲਮ ਫੈਸਟੀਵਲ, 12 ਤੋਂ 15 ਨਵੰਬਰ ਤੱਕ ਸਜੇਗਾ ‘ਹਰਿਆਣਾ ਫਿਲਮ ਫੈਸਟੀਵਲ-2026’

Haryana
ਚੰਡੀਗੜ੍ਹ, 30 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿੱਚ ਹਰਿਆਣਾ ਸਰਕਾਰ ਸੂਬੇ ਨੂੰ ਫਿਲਮ, ਸੱਭਿਆਚਾਰ ਅਤੇ ਰਚਨਾਤਮਕ ਉਦਯੋਗਾਂ ਦਾ ਮਜ਼ਬੂਤ ਕੇਂਦਰ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਇਸੇ ਲੜੀ ਵਿੱਚ ਸੂਬੇ ਵਿੱਚ ਪਹਿਲੀ ਵਾਰ 'ਹਰਿਆਣਾ ਫਿਲਮ ਫੈਸਟੀਵਲ-2026' ਦਾ ਆਯੋਜਨ 12 ਤੋਂ 15 ਨਵੰਬਰ, 2026 ਤੱਕ ਕਰਨ ਦਾ ਫੈਸਲਾ ਲਿਆ ਗਿਆ ਹੈ। ਵਰਨਣਯੋਗ ਹੈ ਕਿ ਮੁੱਖ ਮੰਤਰੀ ਨੇ ਆਪਣੇ ਬਜਟ ਭਾਸ਼ਣ ਵਿੱਚ ਹਰਿਆਣਾ ਫਿਲਮ ਫੈਸਟੀਵਲ-2026 ਦੇ ਆਯੋਜਨ ਦੀ ਘੋਸ਼ਣਾ ਕੀਤੀ ਸੀ। ਇਸੇ ਸੰਦਰਭ ਵਿੱਚ ਮੰਗਲਵਾਰ ਨੂੰ ਫੈਸਟੀਵਲ ਦੀਆਂ ਤਿਆਰੀਆਂ ਨੂੰ ਲੈ ਕੇ ਸੂਚਨਾ, ਜਨ ਸੰਪਰਕ, ਭਾਸ਼ਾ ਅਤੇ ਸੱਭਿਆਚਾਰ ਵਿਭਾਗ ਦੇ ਮਹਾਨਿਦੇਸ਼ਕ ਸ੍ਰੀ ਕੇ. ਮਕਰੰਦ ਪਾਂਡੁਰੰਗ ਨੇ ਉੱਚ-ਪੱਧਰੀ ਮੀਟਿੰਗ ਕੀਤੀ। ਮੀਟਿੰਗ ਵਿੱਚ ਕਲਾ ਅਤੇ ਸੱਭਿਆਚਾਰਕ ਕਾਰਜ ਵਿਭਾਗ, ਦਾਦਾ ਲਖਮੀ ਚੰਦ ਸਟੇਟ ਯੂਨੀਵਰਸਿਟੀ ਆਫ ਪਰਫਾਰਮਿੰਗ ਐਂਡ ਵਿਜ਼ੂਅਲ ਆਰਟਸ (DLC SUPVA), ਰੋਹਤਕ ਦੇ ਸੀਨੀਅਰ ਅਧਿਕਾਰੀਆਂ ਅਤੇ ਮਾਹ...
ਸਿਹਤ ਵਿਭਾਗ ਵੱਲੋਂ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਪੂਰਾ – ਜ਼ਿਲ੍ਹਾ ਟੀਕਾਕਰਨ ਅਫ਼ਸਰ

ਸਿਹਤ ਵਿਭਾਗ ਵੱਲੋਂ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਪੂਰਾ – ਜ਼ਿਲ੍ਹਾ ਟੀਕਾਕਰਨ ਅਫ਼ਸਰ

Local news
​ਬਰਨਾਲਾ, 30 ਜੂਨ- ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ. ਹਰੀਪਾਲ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਵਿਖੇ ਪਲਸ ਪੋਲੀਓ ਮੁਹਿੰਮ ਸਫਲਤਾਪੂਰਵਕ ਮੁਕੰਮਲ ਹੋਈ। ਜ਼ਿਲ੍ਹੇ ਵਿੱਚ 0 ਤੋਂ 5 ਸਾਲ ਦਾ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾ ਰਹੇ, ਇਸ ਗੱਲ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਜੀਤ ਸਿੰਘ ਵੱਲੋਂ ਮਹਿਲ ਕਲਾਂ ਸਮੇਤ ਵੱਖ-ਵੱਖ ਇਲਾਕਿਆਂ ਵਿੱਚ ਮੁਹਿੰਮ ਦੀ ਬਾਰੀਕੀ ਨਾਲ ਸੁਪਰਵਿਜ਼ਨ ਕੀਤੀ ਗਈ। ਇਸ ਨਿਗਰਾਨੀ ਮੁਹਿੰਮ ਦੌਰਾਨ ਉਨ੍ਹਾਂ ਦੇ ਨਾਲ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਪ੍ਰਵੇਸ਼ ਕੁਮਾਰ, ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ ਅਤੇ ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਬਲਰਾਜ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ​ਮੁਹਿੰਮ ਦੀਆਂ ਪ੍ਰਾਪਤੀਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਜੀਤ ਸਿੰਘ ਨੇ ਦੱਸਿਆ ਕਿ ਇਸ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਤਹਿਤ 3 ਦਿਨਾ...
ਪਲਸ ਪੋਲੀਓ ਮੁਹਿੰਮ ਦੌਰਾਨ ਜ਼ਿਲ੍ਹਾ ਰੂਪਨਗਰ ‘ਚ 3 ਦਿਨਾਂ ਵਿੱਚ 100 ਫੀਸਦੀ ਟੀਚਾ ਹਾਸਲ

ਪਲਸ ਪੋਲੀਓ ਮੁਹਿੰਮ ਦੌਰਾਨ ਜ਼ਿਲ੍ਹਾ ਰੂਪਨਗਰ ‘ਚ 3 ਦਿਨਾਂ ਵਿੱਚ 100 ਫੀਸਦੀ ਟੀਚਾ ਹਾਸਲ

Local news
ਰੂਪਨਗਰ, 30 ਜੂਨ: ਸਿਹਤ ਵਿਭਾਗ ਵੱਲੋਂ ਚਲਾਈ ਗਈ ਪਲਸ ਪੋਲੀਓ ਮੁਹਿੰਮ ਤਹਿਤ ਜ਼ਿਲ੍ਹਾ ਰੂਪਨਗਰ ਅੰਦਰ ਤਿੰਨ ਦਿਨਾਂ ਦੌਰਾਨ ਵਿਸ਼ੇਸ਼ ਮੁਹਿੰਮ ਚਲਾ ਕੇ 0 ਤੋਂ 5 ਸਾਲ ਤੱਕ ਦੇ 57773 ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਗਈਆਂ। ਸਿਹਤ ਕਰਮਚਾਰੀਆਂ, ਆਸ਼ਾ ਵਰਕਰਾਂ ਅਤੇ ਆੰਗਣਵਾੜੀ ਵਰਕਰਾਂ ਦੀ ਸਾਂਝੀ ਮਿਹਨਤ ਨਾਲ ਜ਼ਿਲ੍ਹੇ ਦਾ ਟੀਚਾ 100 ਫੀਸਦੀ ਤੋਂ ਜਿਆਦਾ ਹਾਸਲ ਕੀਤਾ ਗਿਆ। ਮੁਹਿੰਮ ਦੇ ਪਹਿਲੇ ਦਿਨ ਜ਼ਿਲ੍ਹੇ ਦੇ 260 ਬੂਥਾਂ 'ਤੇ ਵਿਸ਼ੇਸ਼ ਪ੍ਰਬੰਧ ਕਰਕੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਬਾਅਦ ਦੂਜੇ ਅਤੇ ਤੀਜੇ ਦਿਨ ਸਿਹਤ ਟੀਮਾਂ ਵੱਲੋਂ ਘਰ-ਘਰ ਜਾ ਕੇ ਉਨ੍ਹਾਂ ਬੱਚਿਆਂ ਤੱਕ ਪਹੁੰਚ ਬਣਾਈ ਗਈ ਜੋ ਕਿਸੇ ਕਾਰਨ ਕਰਕੇ ਬੂਥਾਂ 'ਤੇ ਨਹੀਂ ਆ ਸਕੇ ਸਨ। ਟੀਮਾਂ ਵੱਲੋਂ ਦੂਰ-ਦਰਾਜ ਅਤੇ ਪਿੰਡਾਂ ਦੇ ਇਲਾਕਿਆਂ ਵਿੱਚ ਵੀ ਖਾਸ ਧਿਆਨ ਦਿੱਤਾ ਗਿਆ ਤਾਂ ਜੋ ਕੋਈ ਵੀ ਬੱਚਾ ਪੋਲੀਓ ਦੀ ਦਵਾ ਤੋਂ ਵਾਂਝਾ ਨਾ ਰਹਿ ਜਾਵੇ। ਸਿਵਲ ਸਰਜਨ ਡਾ. ਰਮਨ ਕੁਮਾਰ ਗੁਪਤਾ ਨੇ ਦੱਸਿਆ ਕਿ ਇਸ ਮੁਹਿੰਮ ਦੀ ਸਫਲਤਾ ਲਈ ਪਹਿਲਾਂ ਹੀ ਵਿਸਥਾਰਪੂਰਵਕ ਯੋਜਨਾ ਤਿ...