Saturday, April 25
Shadow

Author: Harvinder Singh

ਰਿਲੀਜ਼ ਲਈ ਤਿਆਰ ਸੋਨਮ ਬਾਜਵਾ ਦੀ ਇਹ ਪੰਜਾਬੀ ਫ਼ਿਲਮ, ਜਾਣੋ ਟੀਜ਼ਰ ਕਦੋਂ ਹੋਵੇਗਾ ਜਾਰੀ?

ਰਿਲੀਜ਼ ਲਈ ਤਿਆਰ ਸੋਨਮ ਬਾਜਵਾ ਦੀ ਇਹ ਪੰਜਾਬੀ ਫ਼ਿਲਮ, ਜਾਣੋ ਟੀਜ਼ਰ ਕਦੋਂ ਹੋਵੇਗਾ ਜਾਰੀ?

Entertainment
ਚੰਡੀਗੜ੍ਹ: ਪਾਲੀਵੁੱਡ ਤੋਂ ਬਾਅਦ ਅੱਜ ਕੱਲ੍ਹ ਬਾਲੀਵੁੱਡ ਗਲਿਆਰਿਆਂ ਵਿੱਚ ਵੀ ਚਰਚਿਤ ਅਤੇ ਮੋਹਰੀ ਕਤਾਰ ਅਦਾਕਾਰਾ ਦੇ ਤੌਰ 'ਤੇ ਆਪਣੇ ਨਾਮ ਦਾ ਸ਼ੁਮਾਰ ਕਰਵਾਉਣ ਵਿੱਚ ਸਫ਼ਲ ਰਹੀ ਸੋਨਮ ਬਾਜਵਾ ਇੱਕ ਵਾਰ ਮੁੜ ਪੰਜਾਬੀ ਸਿਨੇਮਾ ਵਿਹੜੇ ਆਪਣੀ ਪ੍ਰਭਾਵੀ ਮੌਜ਼ੂਦਗੀ ਦਰਜ਼ ਕਰਵਾਉਣ ਜਾ ਰਹੀ ਹੈ। ਉਨ੍ਹਾਂ ਦੀ ਨਵੀਂ ਪੰਜਾਬੀ ਫ਼ਿਲਮ 'ਪਿਟ ਸਿਆਪਾ' ਜਲਦ ਵਿਸ਼ਵ-ਭਰ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਫਿਲਹਾਲ, ਅਦਾਕਾਰਾ ਨੇ ਇਸ ਫਿਲਮ ਦੇ ਟੀਜ਼ਰ ਦਾ ਐਲਾਨ ਕਰ ਦਿੱਤਾ ਹੈ। ਪੰਜਾਬੀ ਫ਼ਿਲਮ 'ਪਿਟ ਸਿਆਪਾ' ਦਾ ਟੀਜ਼ਰ ਕੱਲ੍ਹ ਰਿਲੀਜ਼ ਹੋਵੇਗਾ। 'ਮੂਵੀ ਟਨਲ ਪ੍ਰੋਡੋਕਸ਼ਨ' ਦੇ ਬੈਨਰ ਹੇਠ ਬਣਾਈ ਗਈ ਇਸ ਫ਼ਿਲਮ ਦਾ ਨਿਰਦੇਸ਼ਨ ਰੁਪਿੰਦਰ ਚਹਿਲ ਦੁਆਰਾ ਕੀਤਾ ਗਿਆ ਹੈ, ਜੋ ਆਪਣੀ ਇਸ ਹੋਰ ਡਾਇਰੈਕਟੋਰੀਅਲ ਫ਼ਿਲਮ ਨਾਲ ਪੰਜਾਬੀ ਫ਼ਿਲਮ ਉਦਯੋਗ ਵਿੱਚ ਇੱਕ ਨਵੇਂ ਅਤੇ ਸ਼ਾਨਦਾਰ ਅਗਾਜ਼ ਵੱਲ ਵਧਣਗੇ। ਕਾਮੇਡੀ-ਡ੍ਰਾਮੈਟਿਕ ਅਤੇ ਰੋਮਾਂਟਿਕ ਸੰਗ਼ੀਤਮਈ ਰੰਗਾਂ ਵਿੱਚ ਰੰਗੀ ਇਸ ਪ੍ਰਭਾਵਪੂਰਨ ਫ਼ਿਲਮ ਵਿੱਚ ਲੀਡਿੰਗ ਕਿਰਦਾਰ ਸੋਨਮ ਬਾਜਵਾ ਪਲੇ ਕਰ ਰਹੀ ਹੈ। ਅਦਾਕਾਰਾ ਦੇ ਅੋਪੋਜਿਟ ਉਭਰਦੇ ਚਿਹਰੇ ਪਰਮਵੀਰ ਸਿੰਘ ਚੀਮਾ ਨਜ਼ਰ ਆਉ...
मुख्यमंत्री ने प्रदेशवासियों के साथ मनाया 62वां जन्मदिवस

मुख्यमंत्री ने प्रदेशवासियों के साथ मनाया 62वां जन्मदिवस

Himachal
हिमाचल प्रदेश के मुख्यमंत्री ठाकुर सुखविन्द्र सिंह सुक्खू का 62वां जन्मदिवस आज यहां हर्षोउल्लास के साथ मनाया गया। समाज के विभिन्न वर्गों और क्षेत्रों से आए लोगों, नेताओं, पार्टी कार्यकर्ताओं, अधिकारियों व कर्मचारियों ने सरकारी आवास ‘ओक ओवर’ पहुंचकर उन्हें जन्मदिवस की शुभकामनाएं दी। उन्होंने मुख्यमंत्री की दीर्घायु और स्वस्थ जीवन की कामना की।मुख्यमंत्री ने चिनार का पौधा भी रोपित किया। उनकी धर्मपत्नी और देहरा से विधायक कमलेश ठाकुर सहित परिवार के अन्य सदस्य भी इस अवसर पर मौजूद रहे।मुख्यमंत्री ने आज सुबह हिमाचल प्रदेश सचिवालय के कर्मचारियों द्वारा आयोजित एक मैराथन को हरी झंडी दिखाकर रवाना किया। यह मैराथन सचिवालय से शुरू होकर मालरोड़ स्थित चर्च के समीप संपन्न हुई। इस अवसर पर मुख्यमंत्री ने कहा कि सरकार द्वारा प्रस्तुत बजट जन कल्याण पर केंद्रित है।मुख्यमंत्री ने प्रदेश और प्रदेशवासियों की समृद्ध...
ਹਰ ਇੱਕ ਜਾਨ ਕੀਮਤੀ ਹੈ ਅਤੇ ਸਿਹਤ ਕਾਰਡ ਰਾਹੀਂ ਮੁਫ਼ਤ, ਜੀਵਨ-ਰੱਖਿਅਕ ਇਲਾਜ ਯਕੀਨੀ ਬਣਾਉਣਾ ਹਰ ਨਾਗਰਿਕ ਦੀ ਸੁਰੱਖਿਆ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਹਰ ਇੱਕ ਜਾਨ ਕੀਮਤੀ ਹੈ ਅਤੇ ਸਿਹਤ ਕਾਰਡ ਰਾਹੀਂ ਮੁਫ਼ਤ, ਜੀਵਨ-ਰੱਖਿਅਕ ਇਲਾਜ ਯਕੀਨੀ ਬਣਾਉਣਾ ਹਰ ਨਾਗਰਿਕ ਦੀ ਸੁਰੱਖਿਆ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ: ਸਿਹਤ ਮੰਤਰੀ ਡਾ. ਬਲਬੀਰ ਸਿੰਘ

Punjab News
ਚੰਡੀਗੜ੍ਹ, 26 ਮਾਰਚ 2026: ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ ਦੇ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ ਵਜੋਂ 4 ਲੱਖ ਰੁਪਏ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ (ਨਗਦ ਰਹਿਤ) ਤਰੀਕੇ ਨਾਲ ਕੀਤਾ ਗਿਆ, ਜੋ ਭਗਵੰਤ ਮਾਨ ਸਰਕਾਰ ਦੀ ਸਿਹਤ ਪ੍ਰਣਾਲੀ ਦੇ ਪੱਧਰ ਅਤੇ ਜ਼ਮੀਨੀ ਪ੍ਰਭਾਵ ਨੂੰ ਦਰਸਾਉਂਦਾ ਹੈ। ਲਾਭਪਾਤਰੀ ਸੁਖਪਾਲ ਕੌਰ (37), ਜੋ ਕਿ ਚੰਡੀਗੜ੍ਹ ਦੀ ਰਹਿਣ ਵਾਲੀ ਹੈ, ਨੂੰ 'ਐਓਰਟਿਕ ਡਿਸੈਕਸ਼ਨ' ਨਾਮਕ ਗੰਭੀਰ ਦਿਲ ਅਤੇ ਨਾੜੀਆਂ ਦੀ ਬਿਮਾਰੀ ਕਾਰਨ ਪੀ.ਜੀ.ਆਈ.ਐਮ.ਈ.ਆਰ. ਚੰਡੀਗੜ੍ਹ ਵਿਖੇ ਦਾਖ਼ਲ ਕਰਵਾਇਆ ਗਿਆ ਸੀ, ਜਿਸ ਲਈ ਤੁਰੰਤ ਸਰਜਰੀ ਦੀ ਲੋੜ ਸੀ। ਇਸ ਪ੍ਰਕਿਰਿਆ, ਹਸਪਤਾਲ ਵਿੱਚ ਦਾਖ਼ਲੇ ਅਤੇ ਵਿਸ਼ੇਸ਼ ਦੇਖਭਾਲ ਦਾ ਅੰਦਾਜ਼ਨ ਖਰਚਾ ਲਗਭਗ 4 ਲੱਖ ਰੁਪਏ ਸੀ, ਜੋ ਕਿ ਪਰਿਵਾਰ ਲਈ ਇੰਨੇ ਘੱਟ ਸਮੇਂ ਵਿੱਚ ਜੁਟਾਉਣਾ ਬਹੁਤ ਮੁਸ਼ਕਲ ਸੀ। ਹਸਪਤਾਲ ਵਿੱਚ ਸਿਹਤ ਕਾਰਡ ਦੀ ਤਸਦੀਕ ਹੋਣ ਦੇ ਨਾਲ ਹੀ, ਇਲਾਜ ਬਿਨਾਂ ਕਿਸੇ ਦੇਰੀ ਦੇ ਸ਼ੁਰੂ ਹੋ ਗਿਆ। ਇਸ ਸਕੀਮ ਤਹਿਤ ਪ੍ਰਤੀ ਪਰਿਵਾਰ ਰੁਪਏ 10 ਲੱਖ ਤੱਕ ਦੇ ਬੀਮਾ ਕਵਰ ਅਧੀਨ ਸਾਰੀ ਪ੍ਰਕਿਰਿਆ ਕੈਸ਼ਲੈੱਸ ਮੁਕੰਮਲ ਕੀਤੀ ਗਈ। ਪਰਿਵਾਰ ...
अग्निवीर भर्ती रैली में युवाओं का उत्साह, 1.6 किमी दौड़ में 286 अभ्यर्थी सफल

अग्निवीर भर्ती रैली में युवाओं का उत्साह, 1.6 किमी दौड़ में 286 अभ्यर्थी सफल

Himachal
*मंडी, 26 मार्च।* वीर भूमि हिमाचल प्रदेश सदैव देशभक्ति की भावना से ओतप्रोत रही है। पण्डोह में चल रही अग्निवीर भर्ती रैली, जिसका आयोजन एआरओ मंडी द्वारा मुख्यालय भर्ती जोन अंबाला के अंतर्गत किया जा रहा है, में युवाओं में जबरदस्त उत्साह और देशसेवा का जज्बा देखने को मिल रहा है। पिछले पांच दिनों में लगभग 2000 इच्छुक युवाओं ने विभिन्न चरणों की परीक्षाओं में भाग लेकर अपना साहस, दृढ़ संकल्प और शारीरिक क्षमता का प्रदर्शन किया है। 26 मार्च को एक गौरवपूर्ण क्षण तब आया जब कारगिल युद्ध के अनुभवी ब्रिगेडियर खुशाल ठाकुर (सेवानिवृत्त) ने 1.6 किलोमीटर दौड़ को हरी झंडी दिखाकर रवाना किया। उन्होंने टोलिंग और टाइगर हिल पर ऐतिहासिक विजय प्राप्त करने वाले 18 ग्रेनेडियर्स के कमांडिंग ऑफिसर के रूप में महत्वपूर्ण भूमिका निभाई थी। उनके प्रेरणादायक शब्दों ने अभ्यर्थियों में नई ऊर्जा और जोश का संचार किया। आज की...
ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਜਲਵੇੜਾ ਵਿਖੇ ਲੋਕਾਂ ਨਾਲ ਕੀਤਾ ਸਿੱਧਾ ਸੰਵਾਦ

ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਜਲਵੇੜਾ ਵਿਖੇ ਲੋਕਾਂ ਨਾਲ ਕੀਤਾ ਸਿੱਧਾ ਸੰਵਾਦ

Punjab News
ਬੁਢਲਾਡਾ/ਮਾਨਸਾ, 26 ਮਾਰਚ:0 ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ‘ਤੇ ਚਲਾਈ ਜਾ ਰਹੀ ਮੁਹਿੰਮ ‘ਚਾਰ ਸਾਲ ਭਗਵੰਤ ਮਾਨ ਦੇ ਨਾਲ’ ਤਹਿਤ ਵਿਧਾਨ ਸਭਾ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਅੱਜ ਪਿੰਡ ਜਲਵੇੜਾ ਵਿਖੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਹਲਕੇ ਵਿੱਚ ਚੱਲ ਰਹੇ ਵਿਕਾਸਮਈ ਅੰਕੜਿਆਂ ਨੂੰ ਜਨਤਕ ਕਰਦਿਆਂ ਦੱਸਿਆ ਕਿ ਪਿਛਲੇ ਚਾਰ ਸਾਲ ਪੰਜਾਬ ਵਿੱਚ ਵੱਡੀ ਤਬਦੀਲੀ ਅਤੇ ਖੁਸ਼ਹਾਲੀ ਦੇ ਪ੍ਰਤੀਕ ਰਹੇ ਹਨ। ਪਿੰਡ ਜਲਵੇੜਾ ਵਿਖੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਸਰਕਾਰ ਦੀਆਂ ਪ੍ਰਾਪਤੀਆਂ ਦੇ ਮੁੱਖ ਨੁਕਤੇ ਸਾਂਝੇ ਕਰਦਿਆਂ ਦੱਸਿਆ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਐਸ.ਸੀ. ਵਰਗ ਦੀਆਂ ਔਰਤਾਂ ਨੂੰ 1500 ਰੁਪਏ ਅਤੇ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਮਹੀਨਾਵਾਰ ਦੇਣ ਦੀ ਇਤਿਹਾਸਕ ਯੋਜਨਾ ਲਾਗੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ 90 ਫ਼ੀਸਦੀ ਪਰਿਵਾਰਾਂ ਨੂੰ 600...
ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਚਾਰ ਸਾਲ ਵਿੱਚ ਹੀ ਪੂਰੇ ਕਰ ਕੇ ਰਚਿਆ ਇਤਿਹਾਸ: ਬਰਿੰਦਰ ਕੁਮਾਰ ਗੋਇਲ

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਚਾਰ ਸਾਲ ਵਿੱਚ ਹੀ ਪੂਰੇ ਕਰ ਕੇ ਰਚਿਆ ਇਤਿਹਾਸ: ਬਰਿੰਦਰ ਕੁਮਾਰ ਗੋਇਲ

Punjab News
ਲਹਿਰਾਗਾਗਾ, 26 ਮਾਰਚ- ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੇ ਆਪਣੇ ਵੱਲੋਂ ਦਿੱਤੀਆਂ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ ਹੋਣ, ਉਹ ਵੀ ਚਾਰ ਸਾਲ ਵਿੱਚ ਸਰਕਾਰ ਦਾ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਜਿਹਾ ਕਰ ਕੇ ਇਤਿਹਾਸ ਰਚ ਦਿੱਤਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ ਵਿਸ਼ੇ 'ਤੇ ਸੰਵਾਦ ਮੁਹਿੰਮ ਤਹਿਤ ਪਿੰਡ ਭਾਈ ਕੀ ਪਿਸ਼ੌਰ, ਲੇਹਲ ਕਲਾਂ, ਰਾਮਗੜ੍ਹ ਸੰਧੂਆਂ ਅਤੇ ਸੇਖੂਵਾਸ ਵਿਖੇ ਕਰਵਾਏ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕਰਦਿਆਂ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਲਈ 10 ਲੱਖ ਰੁਪਏ ਤਕ ਦੀ ਸਿਹਤ ਗਰੰਟੀ, ਮਹਿਲਾਵਾਂ ਨੂੰ ਸਤਿਕਾਰ ਵਜੋਂ 1000 ਅਤੇ 1500 ਰੁਪਏ ਦੇਣ ਦੀ ਯੋਜਨਾ, ਸਕੂਲ ਆਫ਼ ਐਮੀਨੈਂਸ ਰਾਹੀਂ ਮਿਆਰੀ ਸਿੱਖਿਆ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਵਰਗੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਕਿਸਾਨਾਂ ਦੇ ਹਿੱਤਾਂ ਬਾਰੇ ਗੱਲ ਕਰਦ...
ਮਹਿਲਾਵਾਂ ਦੀ ਸਿਹਤ ਸੁਰੱਖਿਆ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ — ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡ ਵੰਡ: ਡਾ. ਬਲਜੀਤ ਕੌਰ

ਮਹਿਲਾਵਾਂ ਦੀ ਸਿਹਤ ਸੁਰੱਖਿਆ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ — ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡ ਵੰਡ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 26 ਮਾਰਚ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ, ਸਵੱਛਤਾ ਅਤੇ ਸਨਮਾਨ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਲੋਕ-ਕੇਂਦਰਿਤ ਕਦਮ ਚੁੱਕੇ ਜਾ ਰਹੇ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੰਦਿਆਂ ਦੱਸਿਆ ਕਿ ਗਰੀਬ ਅਤੇ ਲੋੜਵੰਦ ਮਹਿਲਾਵਾਂ ਨੂੰ ਮੁਫ਼ਤ ਸੈਨਟਰੀ ਪੈਡ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਹੋਰ ਸੁਰੱਖਿਅਤ, ਸਿਹਤਮੰਦ ਅਤੇ ਸਨਮਾਨਤ ਬਣਾਇਆ ਜਾ ਰਿਹਾ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਸਾਲ ਦੌਰਾਨ ਪੰਜਾਬ ਸਰਕਾਰ ਵੱਲੋਂ ਲਗਭਗ ₹28 ਕਰੋੜ ਦੀ ਲਾਗਤ ਨਾਲ 7.37 ਕਰੋੜ ਤੋਂ ਵੱਧ ਸੈਨਟਰੀ ਪੈਡ ਮੁਫ਼ਤ ਵੰਡੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲ ਮਹਿਲਾਵਾਂ ਵਿੱਚ ਮਹਾਵਾਰੀ ਸਫ਼ਾਈ ਬਾਰੇ ਜਾਗਰੂਕਤਾ ਵਧਾਉਣ ਦੇ ਨਾਲ-ਨਾਲ ਮਹਿਲਾਵਾਂ ਦੀ ਸਿਹਤ ਸੁਰੱਖਿਆ ਨੂੰ ਵੀ ਮਜ਼ਬੂਤ ਕਰ ਰਹੀ ਹੈ, ਖ਼ਾਸ ਕਰਕੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਵਿੱਚ। ਉਨ੍ਹਾਂ ਹੋਰ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਦੀਆਂ 13.65 ਲੱਖ ਤੋਂ ਵੱਧ ਮ...
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਇਤਿਹਾਸਕ ਵਿਕਾਸ: ਡਾ. ਬਲਜੀਤ ਕੌਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਇਤਿਹਾਸਕ ਵਿਕਾਸ: ਡਾ. ਬਲਜੀਤ ਕੌਰ

Punjab News
ਮਲੋਟ/ਸ੍ਰੀ ਮੁਕਤਸਰ ਸਾਹਿਬ, 26 ਮਾਰਚ- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਕੀਤੇ ਗਏ ਲੋਕ-ਭਲਾਈ ਦੇ ਕੰਮ ਸ਼ਲਾਘਾਯੋਗ ਹਨ। ਇਸ ਗੱਲ ਦਾ ਪ੍ਰਗਟਾਵਾ ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਾ ਸਿਰਫ਼ ਚੋਣਾਂ ਦੌਰਾਨ ਕੀਤੀਆਂ ਗਰੰਟੀਆਂ ਨੂੰ ਪੂਰਾ ਕੀਤਾ ਗਿਆ ਹੈ, ਸਗੋਂ ਕਈ ਅਜਿਹੇ ਇਤਿਹਾਸਕ ਫੈਸਲੇ ਵੀ ਲਏ ਗਏ ਹਨ ਜੋ ਪਹਿਲਾਂ ਕਦੇ ਨਹੀਂ ਹੋਏ। ਸੜਕ ਸੁਰੱਖਿਆ ਫੋਰਸ ਦੀ ਸਥਾਪਨਾ ਅਤੇ ਨਹਿਰੀ ਪਾਣੀ ਨੂੰ ਟੇਲਾਂ ਤੱਕ ਪਹੁੰਚਾਉਣਾ ਵੱਡੀ ਉਪਲਬਧੀ ਹੈ, ਜਿਸ ਨਾਲ ਕਿਸਾਨ ਭਾਈਚਾਰੇ ਨੂੰ ਵੱਡਾ ਲਾਭ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਨਹਿਰੀ ਪਾਣੀ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਸਰਕਾਰ ਨੇ ਜ਼ੋਰਦਾਰ ਯਤਨ ਕੀਤੇ ਹਨ। ਇਸ ਦੇ ਨਾਲ ਹੀ ਦਿਨ ਦੇ ਸਮੇਂ ਬਿਜਲੀ ਮੁਹੱਈਆ ਕਰਵਾਉਣ ਦਾ ਇਤਿਹਾਸਕ ਫੈਸਲਾ ਕਿਸਾਨਾਂ ਲਈ ਵੱਡੀ ਰਾਹਤ ਬਣਿਆ ਹੈ। ਡਾ. ਬਲਜੀਤ ਕੌਰ ਨੇ ਆਪਣੇ ਵਿਭਾਗ ਦੀਆਂ ਉਪਲਬਧੀਆਂ ਬਾਰੇ ਦੱਸਦੇ ਹੋਏ ਕ...
ਸਪੀਕਰ ਸੰਧਵਾਂ ਨੇ ਪਿੰਡ ਕਮਿਆਣਾ ਵਿਖੇ 1.34 ਕਰੋੜ ਦੀ ਲਾਗਤ ਨਾਲ ਲੰਗੇਆਣਾ ਡਰੇਨ ਤੇ ਬਣਨ ਵਾਲੇ ਪੁੱਲ ਦਾ ਨੀਂਹ ਪੱਥਰ ਰੱਖਿਆ

ਸਪੀਕਰ ਸੰਧਵਾਂ ਨੇ ਪਿੰਡ ਕਮਿਆਣਾ ਵਿਖੇ 1.34 ਕਰੋੜ ਦੀ ਲਾਗਤ ਨਾਲ ਲੰਗੇਆਣਾ ਡਰੇਨ ਤੇ ਬਣਨ ਵਾਲੇ ਪੁੱਲ ਦਾ ਨੀਂਹ ਪੱਥਰ ਰੱਖਿਆ

Punjab News
ਕੋਟਕਪੂਰਾ 26 ਮਾਰਚ - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਵਿਕਾਸਸ਼ੀਲ ਅਤੇ ਬੁਨਿਆਦੀ ਢਾਂਚੇ ਪੱਖੋਂ ਮਜਬੂਤ ਬਣਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕਮਿਆਣਾ ਵਿਖੇ 1.34 ਕਰੋੜ ਦੀ ਲਾਗਤ ਨਾਲ ਲੰਗੇਆਣਾ ਡਰੇਨ ਤੇ ਬਣਨ ਵਾਲੇ ਪੁੱਲ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।  ਸਪੀਕਰ ਸੰਧਵਾਂ ਨੇ ਕਿਹਾ ਕਿ ਪੁਲ ਬਣਨ ਨਾਲ ਨਾ ਕੇਵਲ ਇਸ ਇਲਾਕੇ ਦੇ ਲੋਕਾਂ ਲਈ ਆਵਾਜਾਈ ਸੌਖੀ ਹੋਵੇਗੀ ਬਲਕਿ ਪੂਰੇ ਸ਼ਹਿਰ ਤੇ ਨੇੜਲੇ ਪਿੰਡਾਂ ਲਈ ਵੀ ਇਹ ਪੁਲ ਵਰਦਾਨ ਸਾਬਤ ਹੋਵੇਗਾ। ਉਹਨਾਂ ਦੱਸਿਆ ਕਿ ਇਸ ਪੁੱਲ ਦੀ ਲੰਬਾਈ 72 ਫੀਟ ਅਤੇ ਚੌੜਾਈ 5.5 ਮੀਟਰ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਪੁਲ ਪਿੰਡ ਕਮਿਆਣਾ ਨੂੰ ਖੇਤੀਬਾੜੀ ਵਾਲੀਆਂ ਜ਼ਮੀਨਾਂ ਨਾਲ ਸਿੱਧੀ ਕਨੈਕਟਿਵਿਟੀ ਪ੍ਰਦਾਨ ਕਰੇਗਾ।ਇਸ ਨਾਲ ਸਥਾਨਕ ਕਿਸਾਨਾਂ ਨੂੰ ਆਪਣੀ ਜ਼ਮੀਨ ਤੱਕ ਆਸਾਨ ਅਤੇ ਸੁਚੱਜੀ ਪਹੁੰਚ ਮਿਲੇਗੀ। ਸਪੀਕਰ ਸੰਧਵਾ ਨੇ ਦੱਸਿਆ ਕਿ ਹਰ ਸਾਲ ਮਾਨਸੂਨ ਦੌਰਾਨ ਇੱਕ ਅਸਥਾਈ ਪਾਈਪ ਵਾਲਾ ਪੁਲ ਬਣਾਇਆ ਜਾਂਦਾ ਹੈ, ਜੋ ਬਾਰਿਸ਼ ਵਿੱਚ ਅਕਸਰ ...
ਪੰਜਾਬ ਸਰਕਾਰ ਨੇ ਲੋਕਾਂ ਦੇ ਹਿੱਤਾਂ ਲਈ ਕੀਤੇ ਗਏ ਹਰ ਇੱਕ ਵਾਅਦੇ ਨੂੰ ਕੀਤਾ ਪੂਰਾ -ਸਪੀਕਰ ਸੰਧਵਾ

ਪੰਜਾਬ ਸਰਕਾਰ ਨੇ ਲੋਕਾਂ ਦੇ ਹਿੱਤਾਂ ਲਈ ਕੀਤੇ ਗਏ ਹਰ ਇੱਕ ਵਾਅਦੇ ਨੂੰ ਕੀਤਾ ਪੂਰਾ -ਸਪੀਕਰ ਸੰਧਵਾ

Local news
ਕੋਟਕਪੂਰਾ 26 ਮਾਰਚ - ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਇਨ੍ਹਾਂ ਚਾਰ ਸਾਲਾਂ ਦੌਰਾਨ ਸਿਹਤ, ਸਿੱਖਿਆ, ਰੁਜ਼ਗਾਰ ਉਦਯੋਗਿਕ ਵਿਕਾਸ, ਬੁਨਿਆਦੀ ਢਾਂਚੇ ਵਿੱਚ ਵੱਡੇ ਬਦਲਾਅ ਲਿਆਂਦੇ ਗਏ ਹਨ। ਪਿੰਡ ਚਾਹਲ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਆਪਣੇ ਹਰ ਇੱਕ ਵਾਅਦੇ ਨੂੰ ਪੂਰਾ ਕਰਕੇ ਵਿਖਾਇਆ ਹੈ ਅਤੇ ਲੋਕਾਂ ਦੇ ਹਿੱਤ ਲਈ ਹੀ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਸਿਹਤ ਦੇ ਖੇਤਰ ਵਿਚ ਕ੍ਰਾਂਤੀਕਾਰੀ ਬਦਲਾ ਲਿਆਂਦੇ ਹੋਏ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ । ਜਿਸ ਤਹਿਤ ਹਰ ਵਰਗ ਦੇ ਹਰੇਕ ਨਾਗਰਿਕ ਲਈ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਮਜਬੂਤੀ ਲਈ ਜਰਨਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐਸ.ਸੀ ਵਰਗ ਦੀਆਂ ਔਰਤਾਂ ...