Friday, July 31
Shadow

Author: Harvinder Singh

ਪੰਜਾਬ ਪੁਲਿਸ ਨੇ ਸਾਇਬਰ ਧੋਖਾਧੜੀ ਨਾਲ ਜੁੜੇ 63,749 ਬੈਂਕ ਖਾਤੇ ਫ੍ਰੀਜ਼ ਕੀਤੇ ਅਤੇ ਕਰੀਬ 540 ਕਰੋੜ ਰੁਪਏ ਦੀ ਧੋਖਾਧੜੀ ਦਾ ਪਤਾ ਲਗਾਇਆ

Breaking News
ਚੰਡੀਗੜ੍ਹ, 26 ਜੂਨ 2026: ਨਾਗਰਿਕਾਂ ਦੇ ਹਰ ਪੈਸੇ ਦਾ ਹਿਸਾਬ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਸਾਇਬਰ ਧੋਖਾਧੜੀ ਤੋਂ ਬਚਾਉਣ ਦੀ ਆਪਣੀ ਵਚਨਬੱਧਤਾ ਦੁਹਰਾਉਂਦੇ ਹੋਏ, ਪੰਜਾਬ ਪੁਲਿਸ ਦੇ ਰਾਜ ਸਾਇਬਰ ਕ੍ਰਾਈਮ ਡਿਵੀਜ਼ਨ ਨੇ ਸਾਇਬਰ ਅਪਰਾਧੀਆਂ ਖ਼ਿਲਾਫ਼ ਕਾਰਵਾਈ ਤੇਜ਼ ਕਰ ਦਿੱਤੀ ਹੈ। ਸਮੇਂ ਸਿਰ ਕਾਰਵਾਈ, ਉੱਨਤ ਤਕਨਾਲੋਜੀ ਅਤੇ ਬਾਰੀਕੀ ਨਾਲ ਵਿੱਤੀ ਨਿਗਰਾਨੀ ਰਾਹੀਂ ਇਸ ਡਿਵੀਜ਼ਨ ਨੇ ਸੰਗਠਿਤ ਸਾਇਬਰ ਅਪਰਾਧ ਖ਼ਿਲਾਫ਼ ਰਾਜ ਦੀ ਕਾਰਵਾਈ ਨੂੰ ਮਜ਼ਬੂਤ ਕੀਤਾ ਹੈ ਅਤੇ ਚੋਰੀ ਕੀਤੇ ਪੈਸੇ ਦੀ ਰਿਕਵਰੀ ਵੀ ਬਿਹਤਰ ਕੀਤੀ ਹੈ। ਸਮੇਂ ਸਿਰ ਸ਼ੱਕੀ ਬੈਂਕ ਖਾਤਿਆਂ ਨੂੰ ਫ੍ਰੀਜ਼ ਕਰਨ ਨਾਲ ਸਾਇਬਰ ਠੱਗਾਂ ਨੂੰ ਪੈਸਾ ਕੱਢਣ ਤੋਂ ਰੋਕਿਆ ਗਿਆ ਹੈ ਅਤੇ ਪੀੜਤਾਂ ਦੀ ਰਕਮ ਵਾਪਸ ਮਿਲਣ ਦੀ ਸੰਭਾਵਨਾ ਵੀ ਵਧੀ ਹੈ। ਪਿਛਲੇ ਇੱਕ ਸਾਲ ਵਿੱਚ ਪੰਜਾਬ ਪੁਲਿਸ ਨੇ ਸਾਇਬਰ ਧੋਖਾਧੜੀ ਨਾਲ ਜੁੜੇ 63,749 ਬੈਂਕ ਖਾਤੇ ਫ੍ਰੀਜ਼ ਕੀਤੇ ਹਨ, ਜਿਨ੍ਹਾਂ ਵਿੱਚ ਲਗਭਗ 540.34 ਕਰੋੜ ਰੁਪਏ ਦੇ ਲੈਣ-ਦੇਣ ਸ਼ਾਮਲ ਸਨ। 2024 ਤੋਂ ਹੁਣ ਤੱਕ ਕਰੀਬ 64 ਕਰੋੜ ਰੁਪਏ ਦੀ ਰਕਮ ਪੀੜਤਾਂ ਨੂੰ ਵਾਪਸ ਕੀਤੀ ਗਈ ਹੈ, ਜਿਸ ਵਿੱਚ ਲਗਭਗ 38.4...

ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ, ਯੂਨਾਈਟਡ ਨੇਸ਼ਨਜ਼ ਆਫਿਸ ਆਨ ਡਰਗਜ਼ ਐਂਡ ਕਰਾਈਮ ਨਾਲ ਸਹਿਯੋਗ ਨੂੰ ਹੋਰ ਕੀਤਾ ਮਜ਼ਬੂਤ

Breaking News
ਚੰਡੀਗੜ੍ਹ/ਲੁਧਿਆਣਾ, 26 ਜੂਨ:-ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਲੁਧਿਆਣਾ ਵਿੱਚ ‘ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ’ ਵਿਸ਼ੇ ‘ਤੇ ਇੱਕ ਉੱਚ-ਪੱਧਰੀ ਮੀਟਿੰਗ ਆਯੋਜਿਤ ਕੀਤੀ। ਇਹ ਪ੍ਰੋਗਰਾਮ ਯੂਨਾਈਟਡ ਨੇਸ਼ਨਜ਼ ਆਫਿਸ ਆਨ ਡਰਗਜ਼ ਐਂਡ ਕਰਾਈਮ (ਯੂਐਨਓਡੀਸੀ) ਵੱਲੋਂ ਪੰਜਾਬ ਜੇਲ੍ਹ ਵਿਭਾਗ ਅਤੇ ਗੈਰ-ਸਰਕਾਰੀ ਸੰਸਥਾ ‘ਟਰਨ ਯੋਰ ਕਨਸਰਨ ਇੰਟੂ ਐਕਸ਼ਨ’ (ਟੀਵਾਈਸੀਆਈਏ) ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਨਸ਼ਾ ਰੋਕਥਾਮ ਅਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਆਯੋਜਿਤ ਕੀਤਾ ਗਿਆ। ਇਸ ਇੱਕ ਰੋਜ਼ਾ ਮੀਟਿੰਗ ਵਿੱਚ ਰਾਜ ਸਰਕਾਰ, ਜੇਲ੍ਹ ਵਿਭਾਗ ਅਤੇ ਪੰਜਾਬ ਸਮੇਤ ਦੇਸ਼ ਭਰ ਦੇ ਸਿਹਤ ਮਾਹਰਾਂ ਨੇ ਭਾਗ ਲਿਆ। ਇਸ ਦੌਰਾਨ ਜੇਲ੍ਹਾਂ ਵਿੱਚ ਕੈਦੀਆਂ ਦੀ ਬਿਹਤਰ ਸਿਹਤ ਲਈ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹ...
ਵੈਭਵ ਸੂਰਿਆਵੰਸ਼ੀ ਨੂੰ ਵੱਖਰਾ ਡਰੈਸਿੰਗ ਰੂਮ ਮਿਲੇਗਾ, ਜਾਣੋ ਇਸ ਪਿੱਛੇ ਅਸਲ ਕਾਰਨ

ਵੈਭਵ ਸੂਰਿਆਵੰਸ਼ੀ ਨੂੰ ਵੱਖਰਾ ਡਰੈਸਿੰਗ ਰੂਮ ਮਿਲੇਗਾ, ਜਾਣੋ ਇਸ ਪਿੱਛੇ ਅਸਲ ਕਾਰਨ

Sports
Vaibhav Sooryavanshi Dressing Room: ਭਾਰਤੀ ਪੁਰਸ਼ ਸੀਨੀਅਰ ਟੀਮ ਇਸ ਸਮੇਂ ਯੂਕੇ ਦਾ ਦੌਰਾ ਕਰ ਰਹੀ ਹੈ, ਜਿੱਥੇ ਉਹ ਕੁੱਲ ਸੱਤ ਟੀ-20 ਮੈਚ ਖੇਡਣ ਲਈ ਤਿਆਰ ਹੈ। ਇਹ ਦੌਰਾ ਸ਼ੁੱਕਰਵਾਰ (26 ਜੂਨ) ਨੂੰ ਬੇਲਫਾਸਟ ਵਿੱਚ ਆਇਰਲੈਂਡ ਵਿਰੁੱਧ ਦੋ ਮੈਚਾਂ ਦੀ ਟੀ-20 ਲੜੀ ਨਾਲ ਸ਼ੁਰੂ ਹੋਵੇਗਾ। ਇਸ ਤੋਂ ਬਾਅਦ ਇੰਗਲੈਂਡ ਵਿਰੁੱਧ ਪੰਜ ਮੈਚਾਂ ਦੀ ਟੀ-20 ਲੜੀ ਹੋਵੇਗੀ, ਜੋ 1 ਜੁਲਾਈ ਤੋਂ ਸ਼ੁਰੂ ਹੋਵੇਗੀ। ਦੋਵੇਂ ਸੀਰੀਜ਼ਾਂ ਨੇ ਕਾਫ਼ੀ ਚਰਚਾ ਪੈਦਾ ਕੀਤੀ ਹੈ, ਕਿਉਂਕਿ ਸ਼੍ਰੇਅਸ ਅਈਅਰ ਪਹਿਲੀ ਵਾਰ ਟੀ-20 ਟੀਮ ਦੀ ਅਗਵਾਈ ਕਰਨਗੇ। ਇਸ ਤੋਂ ਇਲਾਵਾ, 15 ਸਾਲਾ ਵੈਭਵ ਸੂਰਿਆਵੰਸ਼ੀ ਨੂੰ ਪਹਿਲੀ ਵਾਰ ਭਾਰਤੀ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਕੀ ਵੈਭਵ ਸੂਰਿਆਵੰਸ਼ੀ ਨੂੰ ਮੌਕਾ ਮਿਲੇਗਾ? ਜੇਕਰ ਵੈਭਵ ਸੂਰਿਆਵੰਸ਼ੀ ਨੂੰ ਸੀਰੀਜ਼ ਦੌਰਾਨ ਆਪਣਾ ਡੈਬਿਊ ਕਰਨ ਦਾ ਮੌਕਾ ਮਿਲਦਾ ਹੈ, ਤਾਂ ਉਹ ਭਾਰਤ ਦਾ ਸਭ ਤੋਂ ਘੱਟ ਉਮਰ ਦਾ ਅੰਤਰਰਾਸ਼ਟਰੀ ਕ੍ਰਿਕਟਰ ਬਣ ਜਾਵੇਗਾ। ਅਜਿਹਾ ਕਰਨ ਨਾਲ, ਉਹ ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਦੇ ਰਿਕਾਰਡ ਨੂੰ ਤੋੜ ਦੇਵੇਗਾ, ਜਿਸਨੇ 1989 ਵਿੱਚ 16 ਸਾਲ ਅਤੇ 205 ਦਿਨਾਂ...
ਵਾਲਾਂ ਵਿੱਚ ਕਿੰਨੇ ਸਮੇਂ ਤੱਕ ਤੇਲ ਲਗਾ ਕੇ ਰੱਖਣਾ ਚਾਹੀਦਾ? ਨਹਾਉਣ ਤੋਂ ਪਹਿਲਾਂ ਲਗਾਉਣ ਨਾਲ ਮਿਲਣਗੇ ਕਈ ਲਾਭ

ਵਾਲਾਂ ਵਿੱਚ ਕਿੰਨੇ ਸਮੇਂ ਤੱਕ ਤੇਲ ਲਗਾ ਕੇ ਰੱਖਣਾ ਚਾਹੀਦਾ? ਨਹਾਉਣ ਤੋਂ ਪਹਿਲਾਂ ਲਗਾਉਣ ਨਾਲ ਮਿਲਣਗੇ ਕਈ ਲਾਭ

Health
ਅੱਜਕੱਲ੍ਹ ਪ੍ਰਦੂਸ਼ਣ ਅਤੇ ਕੰਮ ਦੇ ਤਣਾਅ ਕਾਰਨ ਵਾਲਾਂ ਦਾ ਝੜਨਾ ਅਤੇ ਟੁੱਟਣਾ ਆਮ ਸਮੱਸਿਆਵਾਂ ਬਣ ਗਈਆਂ ਹਨ। ਬਹੁਤ ਸਾਰੇ ਲੋਕ ਆਪਣੇ ਵਾਲਾਂ ਨੂੰ ਤੇਲ ਲਗਾਉਣਾ ਇਨ੍ਹਾਂ ਸਮੱਸਿਆਵਾਂ ਲਈ ਇੱਕ ਪ੍ਰਭਾਵਸ਼ਾਲੀ ਉਪਾਅ ਮੰਨਦੇ ਹਨ। ਹਾਲਾਂਕਿ, ਤੇਲ ਕਦੋਂ ਲਗਾਉਣਾ ਹੈ ਅਤੇ ਇਸਨੂੰ ਕਿੰਨੀ ਦੇਰ ਤੱਕ ਲਗਾ ਕੇ ਰੱਖਣਾ ਹੈ, ਇਸ ਬਾਰੇ ਵੱਖੋ-ਵੱਖਰੇ ਵਿਚਾਰ ਹਨ। ਪ੍ਰਸਿੱਧ ਚਮੜੀ ਦੇ ਮਾਹਰ ਅਤੇ ਵਾਲ ਟ੍ਰਾਂਸਪਲਾਂਟ ਮਾਹਰ ਡਾ. ਰਾਮ ਨੇ ਇਸ ਵਿਸ਼ੇ 'ਤੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਸਿਹਤਮੰਦ ਵਾਲਾਂ ਲਈ ਤੇਲ ਲਗਾਉਣ ਦੇ ਸਹੀ ਢੰਗ ਅਤੇ ਸਮੇਂ ਬਾਰੇ ਦੱਸਿਆ ਹੈ। ਸਾਡੇ ਵਾਲ ਕੈਰਾਟਿਨ ਨਾਮਕ ਪ੍ਰੋਟੀਨ ਸੈੱਲਾਂ ਤੋਂ ਬਣੇ ਹੁੰਦੇ ਹਨ। ਇਨ੍ਹਾਂ ਸੈੱਲਾਂ ਵਿੱਚ ਪਾਣੀ ਨੂੰ ਜਲਦੀ ਸੋਖਣ ਦੀ ਵਿਸ਼ੇਸ਼ਤਾ ਹੁੰਦੀ ਹੈ। ਜਦੋਂ ਅਸੀਂ ਨਹਾਉਂਦੇ ਹਾਂ, ਤਾਂ ਵਾਲਾਂ ਦੇ ਸੈੱਲ ਪਾਣੀ ਸੋਖਣ ਤੋਂ ਬਾਅਦ ਸੁੱਜ ਜਾਂਦੇ ਹਨ ਅਤੇ ਸੁੱਕਣ 'ਤੇ ਆਪਣੀ ਆਮ ਸਥਿਤੀ ਵਿੱਚ ਵਾਪਸ ਆ ਜਾਂਦੇ ਹਨ। ਵਾਲਾਂ ਦੀ ਇਹ ਲਗਾਤਾਰ ਸੋਜ ਅਤੇ ਸੁੰਗੜਨਾ ਉਨ੍ਹਾਂ ਦੀ ਕੁਦਰਤੀ ਤਾਕਤ ਨੂੰ ਘਟਾਉਂਦਾ ਹੈ। ਇਸਨੂੰ ਹਾਈਗ੍ਰੋਸਕੋਪਿਕ ...
ਦੇਸ਼ ‘ਚ ਵਿਵਾਦ, ਵਿਦੇਸ਼ ‘ਚ ਮਿਲੀ ਵਾਹ-ਵਾਹ, NRI ਦਰਸ਼ਕਾਂ ਨੇ ਬਦਲੀ ਪੰਜਾਬੀ ਫਿਲਮਾਂ ਦੀ ਕਿਸਮਤ

ਦੇਸ਼ ‘ਚ ਵਿਵਾਦ, ਵਿਦੇਸ਼ ‘ਚ ਮਿਲੀ ਵਾਹ-ਵਾਹ, NRI ਦਰਸ਼ਕਾਂ ਨੇ ਬਦਲੀ ਪੰਜਾਬੀ ਫਿਲਮਾਂ ਦੀ ਕਿਸਮਤ

Entertainment
ਚੰਡੀਗੜ੍ਹ: ਪੰਜਾਬੀ ਫਿਲਮ ਇੰਡਸਟਰੀ...ਜਿਸਨੂੰ ਆਮ ਤੌਰ 'ਤੇ "ਪਾਲੀਵੁੱਡ" ਕਿਹਾ ਜਾਂਦਾ ਹੈ। ਅੱਜ ਭਾਰਤ ਦੀਆਂ ਸਭ ਤੋਂ ਤੇਜ਼ੀ ਨਾਲ ਵਿਕਸਤ ਹੋ ਰਹੀਆਂ ਖੇਤਰੀ ਫਿਲਮ ਇੰਡਸਟਰੀਆਂ ਵਿੱਚੋਂ ਇੱਕ ਹੈ। ਇਸ ਸਫਲਤਾ ਦੇ ਪਿੱਛੇ ਪੰਜਾਬ ਦੇ ਦਰਸ਼ਕਾਂ ਦੇ ਨਾਲ-ਨਾਲ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ ਭਾਈਚਾਰੇ ਭਾਵ ਕਿ ਐਨਆਰਆਈ (Non-Resident Indians) ਦਾ ਬਹੁਤ ਵੱਡਾ ਯੋਗਦਾਨ ਹੈ। ਤੁਹਾਨੂੰ ਦੱਸ ਦੇਈਏ ਕਿ ਕੈਨੇਡਾ, ਬ੍ਰਿਟੇਨ, ਅਮਰੀਕਾ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਵਰਗੇ ਦੇਸ਼ਾਂ ਵਿੱਚ ਵੱਸਦੇ ਲੱਖਾਂ ਪੰਜਾਬੀਆਂ ਨੇ ਪੰਜਾਬੀ ਫਿਲਮਾਂ ਨੂੰ ਸਿਰਫ਼ ਆਰਥਿਕ ਸਹਾਰਾ ਹੀ ਨਹੀਂ ਦਿੱਤਾ ਸਗੋਂ ਉਨ੍ਹਾਂ ਨੂੰ ਵਿਸ਼ਵ ਪੱਧਰ 'ਤੇ ਪਛਾਣ ਹਾਸਿਲ ਕਰਵਾਉਣ ਵਿੱਚ ਵੀ ਮਦਦ ਕੀਤੀ ਹੈ। ਅੱਜ ਪੰਜਾਬੀ ਫਿਲਮਾਂ ਦੀ ਕਾਮਯਾਬੀ ਦਾ ਵੱਡਾ ਹਿੱਸਾ ਐਨਆਰਆਈ ਦਰਸ਼ਕਾਂ ਨਾਲ ਜੁੜਿਆ ਹੋਇਆ ਹੈ। ਵਿਦੇਸ਼ਾਂ 'ਚ ਰਿਲੀਜ਼ ਹੋਈਆਂ ਪਹਿਲੀਆਂ ਫਿਲਮਾਂ ਇੱਥੇ ਇਹ ਜ਼ਿਕਰ ਕਰਨਾ ਬਣਦਾ ਹੈ ਕਿ ਪਾਲੀਵੁੱਡ ਦੀਆਂ ਫਿਲਮਾਂ ਅੱਜ ਕੱਲ੍ਹ ਨਹੀਂ ਬਲਕਿ ਲੰਮੇਂ ਸਮੇਂ ਤੋਂ ਅੰਤਰਰਾਸ਼ਟਰੀ ਬਾਕਸ ਆਫਿਸ ਉਤੇ ਦਬਦਬਾ ਬਣਾ ਕੇ ਬੈਠੀਆਂ ਹਨ। ਇਸ...
ਲੋਕਤੰਤਰ ਦੀ ਰੱਖਿਆ ਲਈ ਦਿੱਤੀ ਗਈ ਹਰ ਕੁਰਬਾਨੀ ਰਾਸ਼ਟਰ ਦੀ ਅਣਮੁੱਲੀ ਵਿਰਾਸਤ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਲੋਕਤੰਤਰ ਦੀ ਰੱਖਿਆ ਲਈ ਦਿੱਤੀ ਗਈ ਹਰ ਕੁਰਬਾਨੀ ਰਾਸ਼ਟਰ ਦੀ ਅਣਮੁੱਲੀ ਵਿਰਾਸਤ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 25 ਜੂਨ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਹਾ ਕਿ ਭਾਰਤੀ ਲੋਕਤੰਤਰ ਦੀ ਮਜ਼ਬੂਤੀ ਅਤੇ ਸੰਵਿਧਾਨ ਦੀ ਰੱਖਿਆ ਲਈ ਜਿਨ੍ਹਾਂ ਲੋਕਤੰਤਰ ਸੈਨਾਨੀਆਂ ਨੇ ਆਪਣਾ ਜੀਵਨ ਸੰਘਰਸ਼ਾਂ ਵਿੱਚ ਬਿਤਾਇਆ, ਉਨ੍ਹਾਂ ਦਾ ਤਿਆਗ ਅਤੇ ਕੁਰਬਾਨੀ ਹਮੇਸ਼ਾ ਦੇਸ਼ ਵਾਸੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ 25 ਜੂਨ, 1975 ਦਾ ਦਿਨ ਭਾਰਤੀ ਲੋਕਤੰਤਰ ਦੇ ਇਤਿਹਾਸ ਵਿੱਚ ਇੱਕ ਅਜਿਹੇ ਕਾਲੇ ਅਧਿਆਏ ਵਜੋਂ ਦਰਜ ਹੈ, ਜਦੋਂ ਸੱਤਾ ਦੀ ਸਰਪ੍ਰਸਤੀ ਹੇਠ ਲੋਕਤੰਤਰੀ ਅਧਿਕਾਰਾਂ ਨੂੰ ਕੁਚਲਣ ਦੀ ਕੋਸ਼ਿਸ਼ ਕੀਤੀ ਗਈ ਅਤੇ ਪੂਰੇ ਦੇਸ਼ 'ਤੇ ਐਮਰਜੈਂਸੀ ਥੋਪ ਦਿੱਤੀ ਗਈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅੱਜ ਪੰਚਕੂਲਾ ਵਿੱਚ ਐਮਰਜੈਂਸੀ ਦੇ ਕਾਲੇ ਅਧਿਆਏ ਦੇ 51 ਸਾਲ ਪੂਰੇ ਹੋਣ ਦੇ ਮੌਕੇ ਵਿੱਚ ਆਯੋਜਿਤ ਸੰਵਿਧਾਨ ਹੱਤਿਆ ਦਿਵਸ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਮੁੱਖ ਮੰਤਰੀ ਨੇ ਲੋਕਤੰਤਰ ਸੈਨਾਨੀਆਂ ਨੂੰ ਅੰਗਵਸਤਰ ਅਤੇ ਸਨਮਾਨ ਪੱਤਰ ਭੇਂਟ ਕਰਕੇ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਐਮਰਜੈਂਸੀ ਦੇ 21 ਮਹੀਨੇ ਭਾਰਤੀ ਲੋਕਤੰਤਰ ਦੇ ਇਤਿਹਾਸ ਦਾ ਸਭ ਤੋਂ ਕ...
ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਸਾਕੇਤ ਹਸਪਤਾਲ ਵਿੱਚ ਲਿਫਟ ਸਥਾਪਨਾ ਕਾਰਜ ਦੀ ਸਮੀਖਿਆ ਕੀਤੀ, ਜਲਦ ਪੂਰਾ ਕਰਨ ਦੇ ਦਿੱਤੇ ਨਿਰਦੇਸ਼

ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਸਾਕੇਤ ਹਸਪਤਾਲ ਵਿੱਚ ਲਿਫਟ ਸਥਾਪਨਾ ਕਾਰਜ ਦੀ ਸਮੀਖਿਆ ਕੀਤੀ, ਜਲਦ ਪੂਰਾ ਕਰਨ ਦੇ ਦਿੱਤੇ ਨਿਰਦੇਸ਼

Haryana
ਚੰਡੀਗੜ੍ਹ, 25 ਜੂਨ - ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ ਨਾਲ ਪੰਚਕੂਲਾ ਸਥਿਤ ਮਦਰ ਟੇਰੇਸਾ ਸਾਕੇਤ ਆਰਥੋਪੈਡਿਕ ਹਸਪਤਾਲ ਵਿੱਚ ਲਿਫਟ ਸਥਾਪਨਾ ਕਾਰਜ ਦੀ ਪ੍ਰਗਤੀ ਦੀ ਸਮੀਖਿਆ ਕਰਦੇ ਹੋਏ ਇਸ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂ, ਖਾਸ ਕਰਕੇ ਦਿਵਿਆਂਗਜਨਾਂ, ਸੀਨੀਅਰ ਨਾਗਰਿਕਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਬਿਹਤਰ ਅਤੇ ਸੁਖਾਲੀਆਂ ਸਹੂਲਤਾਂ ਉਪਲਬਧ ਕਰਵਾਈਆਂ ਜਾ ਸਕਣ। ਰਾਜਪਾਲ ਨਾਲ ਲੋਕ ਭਵਨ, ਚੰਡੀਗੜ੍ਹ ਵਿੱਚ ਅੱਜ ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਦੌਰਾਨ ਵੱਖ-ਵੱਖ ਵਿਕਾਸ ਕਾਰਜਾਂ 'ਤੇ ਚਰਚਾ ਹੋਈ। ਪ੍ਰੋ. ਅਸੀਮ ਕੁਮਾਰ ਘੋਸ਼ ਨੇ ਕਿਹਾ ਕਿ ਜਨਹਿਤ ਨਾਲ ਜੁੜੇ ਅਜਿਹੇ ਸਾਰੇ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਇਨ੍ਹਾਂ ਦਾ ਲਾਭ ਛੇਤੀ ਮਿਲ ਸਕੇ। ਵਰਨਣਯੋਗ&nb...
ਮੁੱਖ ਮੰਤਰੀ ਨੇ ਉੱਚ ਸਿੱਖਿਆ ਲਈ ਤੈਅ ਕੀਤਾ ਰੋਡਮੈਪ, ਯੂਨੀਵਰਸਿਟੀਆਂ ਦੀ ਰੈਂਕਿੰਗ ਅਤੇ ਗੁਣਵੱਤਾ ਵਿੱਚ ਸੁਧਾਰ ‘ਤੇ ਜ਼ੋਰ

ਮੁੱਖ ਮੰਤਰੀ ਨੇ ਉੱਚ ਸਿੱਖਿਆ ਲਈ ਤੈਅ ਕੀਤਾ ਰੋਡਮੈਪ, ਯੂਨੀਵਰਸਿਟੀਆਂ ਦੀ ਰੈਂਕਿੰਗ ਅਤੇ ਗੁਣਵੱਤਾ ਵਿੱਚ ਸੁਧਾਰ ‘ਤੇ ਜ਼ੋਰ

Himachal
ਚੰਡੀਗੜ੍ਹ, 25 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਹਰਿਆਣਾ ਸਿਵਲ ਸਕੱਤਰੇਤ ਵਿੱਚ ਉੱਚ ਸਿੱਖਿਆ ਵਿਭਾਗ ਵੱਲੋਂ ‘ਹਰਿਆਣਾ ਵਿਜ਼ਨ-2047’ ਦੇ ਆਗਾਮੀ ਪੰਜ ਸਾਲਾਂ ਦੇ ਰੋਡਮੈਪ ਅਤੇ ਕਾਰਜ ਯੋਜਨਾ ਦੀ ਸਮੀਖਿਆ ਕੀਤੀ। ਮੀਟਿੰਗ ਵਿੱਚ ਉੱਚ ਸਿੱਖਿਆ ਨੂੰ ਵਧੇਰੇ ਆਧੁਨਿਕ, ਗੁਣਵੱਤਾ ਭਰਪੂਰ, ਰੁਜ਼ਗਾਰ-ਮੁਖੀ ਅਤੇ ਗਲੋਬਲ ਮਾਪਦੰਡਾਂ ਦੇ ਅਨੁਰੂਪ ਬਣਾਉਣ ਲਈ ਚੱਲ ਰਹੀਆਂ ਯੋਜਨਾਵਾਂ, ਬਜਟ ਘੋਸ਼ਣਾਵਾਂ ਅਤੇ ਮੁੱਖ ਮੰਤਰੀ ਦੀਆਂ ਘੋਸ਼ਣਾਵਾਂ ਦੀ ਪ੍ਰਗਤੀ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ, ਉੱਚ ਸਿੱਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਏਕੇ ਸਿੰਘ, ਡਿਪਾਰਟਮੈਂਟ ਆਫ ਫਿਊਚਰ ਦੀ ਪ੍ਰਧਾਨ ਸਕੱਤਰ ਸ਼੍ਰੀਮਤੀ ਅਮਨੀਤ ਪੀ ਕੁਮਾਰ, ਉੱਚ ਸਿੱਖਿਆ ਵਿਭਾਗ ਦੇ ਮਹਾਨਿਦੇਸ਼ਕ ਸ੍ਰੀ ਐਸ. ਨਰਾਇਣਨ, ਮੁੱਖ ਮੰਤਰੀ ਦੇ ਓਐਸਡੀ ਅਤੇ ਸਵਰਨ ਜਯੰਤੀ ਹਰਿਆਣਾ ਖਜਾਨਾ ਪ੍ਰਬੰਧਨ ਸੰਸਥਾਨ ਦੇ ਮਹਾਨਿਦੇਸ਼ਕ ਡਾ. ਰਾਜ ਨਹਿਰੂ ਸਮੇਤ ਹੋਰ ਅਧਿਕਾਰੀ ਵੀ ਮੌਜੂਦ ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰੁਜ਼ਗਾਰਮੁਖੀ ਸਿੱਖਿਆ, ਆਧੁਨਿਕ ਤਕਨੀਕ, ਗੁਣਵੱਤਾ ਸੁਧਾਰ ਅਤੇ ਬਿਹਤਰ ਬੁਨਿਆਦੀ ਸਹੂਲਤਾਂ ‘ਤੇ ਦਿੱਤਾ ਜ਼ੋਰ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰੁਜ਼ਗਾਰਮੁਖੀ ਸਿੱਖਿਆ, ਆਧੁਨਿਕ ਤਕਨੀਕ, ਗੁਣਵੱਤਾ ਸੁਧਾਰ ਅਤੇ ਬਿਹਤਰ ਬੁਨਿਆਦੀ ਸਹੂਲਤਾਂ ‘ਤੇ ਦਿੱਤਾ ਜ਼ੋਰ

Haryana
ਚੰਡੀਗੜ੍ਹ, 25 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਸਿੱਖਿਆ ਨੂੰ ਸਿਰਫ ਡਿਗਰੀ ਪ੍ਰਾਪਤ ਕਰਨ ਦਾ ਸਾਧਨ ਨਹੀਂ, ਸਗੋ  ਕੌਸ਼ਲ, ਰੁਜ਼ਗਾਰ, ਨਵਾਚਾਰ ਅਤੇ ਰਾਸ਼ਟਰ ਨਿਰਮਾਣ ਦਾ ਇੱਕ ਮਜ਼ਬੂਤ ਅਧਾਰ ਮੰਨਦੀ ਹੈ। 'ਹਰਿਆਣਾ ਵਿਜ਼ਨ-2047' ਤਹਿਤ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰ ਸੂਬੇ ਦੇ ਨੌਜਵਾਨਾਂ ਨੂੰ ਆਤਮ-ਨਿਰਭਰ, ਸਮਰੱਥ ਅਤੇ ਵਿਸ਼ਵਵਿਆਪੀ ਮੁਕਾਬਲੇ ਲਈ ਤਿਆਰ ਕਰਨਗੇ ਅਤੇ ਹਰਿਆਣਾ ਨੂੰ ਦੇਸ਼ ਦੇ ਮੋਹਰੀ ਸਿੱਖਿਆ ਅਤੇ ਹੁਨਰ ਕੇਂਦਰ ਵਜੋਂ ਸਥਾਪਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਮੁੱਖ ਮੰਤਰੀ ਵੀਰਵਾਰ ਨੂੰ ਹਰਿਆਣਾ ਸਿਵਲ ਸਕੱਤਰੇਤ ਵਿਖੇ ਤਕਨੀਕੀ ਸਿੱਖਿਆ ਵਿਭਾਗ ਅਤੇ ਸਕੂਲ ਸਿੱਖਿਆ ਵਿਭਾਗ ਦੀ 'ਹਰਿਆਣਾ ਵਿਜ਼ਨ-2047' ਤਹਿਤ ਆਗਾਮੀ ਰੋਡਮੈਪ ਅਤੇ ਕਾਰਜ ਯੋਜਨਾ ਦੀ ਸਮੀਖਿਆ ਮੀਟਿੰਗ ਲੈ ਰਹੇ ਸਨ। ਇਸ ਦੌਰਾਨ ਦੋਵਾਂ ਵਿਭਾਗਾਂ ਨਾਲ ਸਬੰਧਤ ਬਜਟ ਘੋਸ਼ਣਾਵਾਂ, ਮੁੱਖ ਮੰਤਰੀ ਦੀਆਂ ਘੋਸ਼ਣਾਵਾਂ ਅਤੇ ਸਿੱਖਿਆ ਖੇਤਰ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੀ ਪ੍ਰਗਤੀ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਮੀਟਿੰਗ ਵਿੱਚ ਮੁ...
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ’ਚ ਚੱਲ ਰਹੇ ਸੈਨੀਟੇਸ਼ਨ ਤੇ ਕੂੜਾ ਪ੍ਰਬੰਧਨ ਪ੍ਰਾਜੈਕਟਾਂ ਦੀ ਸਮੀਖਿਆ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ’ਚ ਚੱਲ ਰਹੇ ਸੈਨੀਟੇਸ਼ਨ ਤੇ ਕੂੜਾ ਪ੍ਰਬੰਧਨ ਪ੍ਰਾਜੈਕਟਾਂ ਦੀ ਸਮੀਖਿਆ

Punjab News
ਜਲੰਧਰ, 25 ਜੂਨ: ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ (ਡੀ.ਡਬਲਿਊ.ਐਸ.ਐਮ.) ਦੀ ਹੋਈ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੱਲ ਰਹੇ ਸੈਨੀਟੇਸ਼ਨ ਅਤੇ ਕੂੜਾ ਪ੍ਰਬੰਧਨ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ ਗਈ।  ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਠੋਸ ਕੂੜਾ ਪ੍ਰਬੰਧਨ ਪਹਿਲਕਦਮੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਰਗਰਮ ਅਤੇ ਤਾਲਮੇਲ ਵਾਲੀ ਪਹੁੰਚ ਅਪਨਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ ਸਵੱਛਤਾ ਅਤੇ ਟਿਕਾਊ ਕੂੜਾ ਪ੍ਰਬੰਧਨ ਨੂੰ ਹੋਰ ਮਜ਼ਬੂਤ ਕਰਨ ਲਈ ਵਿਭਾਗ ਬਿਹਤਰ ਤਾਲਮੇਲ ਨਾਲ ਕੰਮ ਕਰਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸੈਨੀਟੇਸ਼ਨ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਵਿਭਾਗਾਂ ਨੂੰ ਮਾਣਯੋ...