Sunday, April 26
Shadow

Author: Harvinder Singh

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 6.5 ਕਿਲੋਗ੍ਰਾਮ ਹੈਰੋਇਨ ਬਰਾਮਦ

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 6.5 ਕਿਲੋਗ੍ਰਾਮ ਹੈਰੋਇਨ ਬਰਾਮਦ

Crime News, Punjab News
ਚੰਡੀਗੜ੍ਹ/ਫਿਰੋਜ਼ਪੁਰ, 21 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਤਾਲਮੇਲ ਕਰਕੇ ਬਾਰਡਰ ਆਊਟਪੋਸਟ (ਬੀਓਪੀ) ਜੀਜੀ-2, ਪਿੰਡ ਮਹਿਤਮ ਨਗਰ, ਫਾਜ਼ਿਲਕਾ ਨੇੜੀਓਂ 6.5 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਸਰਹੱਦ ਪਾਰੋਂ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਅਧਾਰਤ ਤਸਕਰ ਜ਼ੀਰੋ ਲਾਈਨ ਪਾਰ ਕਰਕੇ ਸਰਹੱਦ ‘ਤੇ ਲੱਗੀ ਕੰਡਿਆਲੀ ਵਾੜ ਨੇੜੇ ਪਹੁੰਚ ਗਏ ਅਤੇ  ਹਨ੍ਹੇਰੇ ਦਾ ਫਾਇਦਾ ਉਠਾ ਕੇ ਉਨ੍ਹਾਂ ਨੇ ਭਾਰਤ ਦੇ ਖੇਤਰ ਵਿੱਚ ਨਸ਼ੀਲੇ ਪਦਾਰਥ ਭੇਜਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਇਸ ਘੁਸਪੈਠ ਨੂੰ ਰੋਕਣ ਲਈ ਚੌਕਸ ਬੀਐਸਐਫ ਦੇ ਜਵਾਨਾਂ ਨੇ ਕਈ ਰਾਊਂਡ ਗੋਲੀਆਂ ਚਲਾਈਆਂ, ਜਿਸ ਤੋਂ ਬਾ...
ਕੇਕੇਆਰ ਆਈਪੀਐਲ ਟੀਮ ਵਿੱਚ ਬਦਲਾਅ:, ਆਸਿਫ਼ ਅਤੇ ਵਾਰੀਅਰ ‘ਤੇ ਨਜ਼ਰਾਂ

ਕੇਕੇਆਰ ਆਈਪੀਐਲ ਟੀਮ ਵਿੱਚ ਬਦਲਾਅ:, ਆਸਿਫ਼ ਅਤੇ ਵਾਰੀਅਰ ‘ਤੇ ਨਜ਼ਰਾਂ

Sports
ਕੋਲਕਾਤਾ: ਤਿੰਨ ਵਾਰ ਦੇ ਚੈਂਪੀਅਨ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਨੇ ਚੇਨਈ ਸੁਪਰ ਕਿੰਗਜ਼ ਦੇ ਸਾਬਕਾ ਤੇਜ਼ ਗੇਂਦਬਾਜ਼ ਸਿਮਰਜੀਤ ਸਿੰਘ, ਕੇਐਮ ਆਸਿਫ ਅਤੇ ਤਜਰਬੇਕਾਰ ਸੰਦੀਪ ਵਾਰੀਅਰ ਨੂੰ ਆਪਣੇ ਰੋਸਟਰ ਵਿੱਚ ਸ਼ਾਮਲ ਕੀਤਾ ਹੈ ਤਾਂ ਜੋ ਆਉਣ ਵਾਲੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਤੋਂ ਪਹਿਲਾਂ ਜ਼ਖਮੀ ਹਰਸ਼ਿਤ ਰਾਣਾ ਦੁਆਰਾ ਛੱਡੀ ਗਈ ਖਾਲੀ ਥਾਂ ਨੂੰ ਭਰਿਆ ਜਾ ਸਕੇ। ਰਾਣਾ ਦੇ ਵੱਜੀ ਸੱਟ ਰਾਣਾ ਦੇ ਸੱਜੇ ਗੋਡੇ ਦੇ ਲਿਗਾਮੈਂਟ ਵਿੱਚ ਖਿਚਾਅ ਕਾਰਨ ਕੇਕੇਆਰ ਦੀ ਤੇਜ਼ ਗੇਂਦਬਾਜ਼ੀ ਇਕਾਈ ਨੂੰ ਵੱਡਾ ਝਟਕਾ ਲੱਗਾ ਹੈ। ਉਸਨੂੰ ਇਹ ਸੱਟ ਦੱਖਣੀ ਅਫਰੀਕਾ ਵਿਰੁੱਧ ਭਾਰਤ ਦੇ ਟੀ-20 ਵਿਸ਼ਵ ਕੱਪ ਅਭਿਆਸ ਮੈਚ ਦੌਰਾਨ ਲੱਗੀ ਸੀ। ਇਸ ਤੇਜ਼ ਗੇਂਦਬਾਜ਼ ਦੀ ਸਰਜਰੀ ਹੋਈ ਹੈ ਅਤੇ ਉਹ ਇਸ ਸਮੇਂ ਮੁੜ ਵਸੇਬੇ ਤੋਂ ਗੁਜ਼ਰ ਰਿਹਾ ਹੈ। ਮੈਦਾਨ 'ਤੇ ਉਸਦੀ ਵਾਪਸੀ ਲਈ ਅਜੇ ਕੋਈ ਨਿਸ਼ਚਿਤ ਸਮਾਂ-ਸੀਮਾ ਨਹੀਂ ਹੈ। ਰਾਣਾ ਦੀ ਗੈਰਹਾਜ਼ਰੀ ਨੂੰ ਦੇਖਦੇ ਹੋਏ, ਕੇਕੇਆਰ ਟੀਮ ਪ੍ਰਬੰਧਨ ਹੋਰ ਵਿਕਲਪਾਂ 'ਤੇ ਵਿਚਾਰ ਕਰ ਰਿਹਾ ਹੈ। ਸਿਮਰਜੀਤ ਨੇ ਚੇਨਈ ਸੁਪਰ ਕਿੰਗਜ਼ (2022, 2024) ਅਤੇ ਸਨਰਾਈਜ਼ਰਸ ਹੈਦਰਾਬਾਦ ਲਈ...
ਫਰਸ਼ ‘ਤੇ ਬੈਠ ਕੇ ਭੋਜਨ ਖਾਣਾ ਕਿਉਂ ਸਹੀਂ? ਮਿਲਣਗੇ ਕਈ ਸਿਹਤ ਲਾਭ

ਫਰਸ਼ ‘ਤੇ ਬੈਠ ਕੇ ਭੋਜਨ ਖਾਣਾ ਕਿਉਂ ਸਹੀਂ? ਮਿਲਣਗੇ ਕਈ ਸਿਹਤ ਲਾਭ

Health
ਪੁਰਾਣੇ ਸਮਿਆਂ ਵਿੱਚ ਲੋਕ ਫਰਸ਼ 'ਤੇ ਬੈਠ ਕੇ ਖਾਣਾ ਖਾਂਦੇ ਸਨ। ਧਾਰਮਿਕ ਦ੍ਰਿਸ਼ਟੀਕੋਣ ਤੋਂ ਵੀ ਫਰਸ਼ 'ਤੇ ਬੈਠ ਕੇ ਖਾਣਾ ਬਹੁਤ ਸ਼ੁਭ ਮੰਨਿਆ ਜਾਂਦਾ ਹੈ। ਹਾਲਾਂਕਿ, ਬਦਲਦੇ ਸਮੇਂ ਦੇ ਨਾਲ ਲੋਕਾਂ ਦੀਆਂ ਖਾਣ-ਪੀਣ ਦੀਆਂ ਆਦਤਾਂ, ਜੀਵਨ ਸ਼ੈਲੀ ਅਤੇ ਪਹਿਰਾਵੇ ਵਿੱਚ ਕਾਫ਼ੀ ਬਦਲਾਅ ਆਇਆ ਹੈ। ਅੱਜਕੱਲ੍ਹ ਡਾਇਨਿੰਗ ਟੇਬਲ, ਕੁਰਸੀਆਂ ਅਤੇ ਸੋਫ਼ਿਆਂ ਦੇ ਆਉਣ ਨਾਲ ਘੱਟ ਲੋਕ ਫਰਸ਼ 'ਤੇ ਬੈਠ ਕੇ ਖਾਣਾ ਪਸੰਦ ਕਰਦੇ ਹਨ। ਹਾਲਾਂਕਿ, ਮਾਹਿਰਾਂ ਦਾ ਕਹਿਣਾ ਹੈ ਕਿ ਚੰਗੀ ਸਿਹਤ ਲਈ ਫਰਸ਼ 'ਤੇ ਬੈਠ ਕੇ ਖਾਣਾ ਜ਼ਰੂਰੀ ਹੈ। ਫਰਸ਼ 'ਤੇ ਬੈਠ ਕੇ ਖਾਣਾ ਹਮੇਸ਼ਾ ਲਾਭਦਾਇਕ ਹੁੰਦਾ ਹੈ। ਫਰਸ਼ 'ਤੇ ਬੈਠ ਕੇ ਖਾਣਾ ਖਾਣ ਦੇ ਫਾਇਦੇ ਪਾਚਨ ਕਿਰਿਆ ਵਿੱਚ ਸੁਧਾਰ: ਆਯੁਰਵੇਦ ਅਨੁਸਾਰ, ਫਰਸ਼ 'ਤੇ ਬੈਠ ਕੇ ਖਾਣਾ ਖਾਣ ਨਾਲ ਪਾਚਨ ਕਿਰਿਆ ਤੇਜ਼ ਹੁੰਦੀ ਹੈ, ਖਾਸ ਕਰਕੇ ਜਦੋਂ ਸੁਖਾਸਨ ਵਿੱਚ ਬੈਠਿਆ ਜਾਂਦਾ ਹੈ। ਦਰਅਸਲ, ਫਰਸ਼ 'ਤੇ ਬੈਠ ਕੇ ਖਾਣਾ ਅਤੇ ਆਪਣੀ ਪਲੇਟ ਫਰਸ਼ 'ਤੇ ਰੱਖਣਾ ਸਿਹਤਮੰਦ ਪਾਚਨ ਕਿਰਿਆ ਨੂੰ ਉਤਸ਼ਾਹਿਤ ਕਰਦਾ ਹੈ। ਇਸ ਪ੍ਰਕਿਰਿਆ ਦੌਰਾਨ ਭੋਜਨ ਨੂੰ ਮੂੰਹ ਤੱਕ ਪਹੁੰਚਾਉਣ ਲਈ ਸਰੀਰ ਦਾ ਤਾਲਬੱਧ ਝੁਕਣਾ ...
ਰਿਲੀਜ਼ ਲਈ ਤਿਆਰ ਗਿੱਪੀ ਗਰੇਵਾਲ ਦੀ ਫ਼ਿਲਮ ‘ਕੈਰੀ ਆਨ ਜੱਟਾ 4’, ਫ਼ਸਟ ਲੁੱਕ ਰਿਵੀਲ

ਰਿਲੀਜ਼ ਲਈ ਤਿਆਰ ਗਿੱਪੀ ਗਰੇਵਾਲ ਦੀ ਫ਼ਿਲਮ ‘ਕੈਰੀ ਆਨ ਜੱਟਾ 4’, ਫ਼ਸਟ ਲੁੱਕ ਰਿਵੀਲ

Entertainment
ਚੰਡੀਗੜ੍ਹ: ਸਿਨੇਮਾ ਗਲਿਆਰਿਆਂ ਵਿੱਚ ਇੰਨੀਂ-ਦਿਨੀਂ ਖਾਸੀ ਚਰਚਾ ਦਾ ਕੇਂਦਰ-ਬਿੰਦੂ ਬਣੀ ਆਉਣ ਵਾਲੀ ਪੰਜਾਬੀ ਫ਼ਿਲਮ 'ਕੈਰੀ ਆਨ ਜੱਟਾ 4' ਦੀ ਪਹਿਲੀ ਝਲਕ ਨੂੰ ਅੱਜ ਰਿਵੀਲ ਕਰ ਦਿੱਤਾ ਗਿਆ ਹੈ। ਇਹ ਫਿਲਮ ਦੇਸ਼ ਵਿਦੇਸ਼ ਦੇ ਸਿਨੇਮਾ ਘਰਾਂ ਦਾ ਜਲਦ ਸ਼ਿੰਗਾਰ ਬਣਨ ਜਾ ਰਹੀ ਹੈ। 'ਹੰਬਲ ਮੋਸ਼ਨ ਪਿਕਚਰਸ ਐਫ.ਜੈਡ.ਸੀ.ਓ' ਦੇ ਬੈਨਰ ਹੇਠ ਬਣਾਈ ਅਤੇ ਪੇਸ਼ ਕੀਤੀ ਜਾ ਰਹੀ ਇਸ ਫਿਲਮ ਦਾ ਲੇਖ਼ਣ ਨਰੇਸ਼ ਕਥੂਰੀਆ ਵੱਲੋਂ ਕੀਤਾ ਗਿਆ ਹੈ ਜਦਕਿ ਨਿਰਦੇਸ਼ਨ ਦੀ ਜ਼ਿੰਮੇਵਾਰੀ ਸਮੀਪ ਕੰਗ ਨੇ ਨਿਭਾਈ ਹੈ, ਜੋ ਇਸ ਤੋਂ ਪਹਿਲਾ ਵੀ ਇਸ ਫਿਲਮ ਦੇ ਤਿੰਨਾਂ ਭਾਗਾਂ ਦਾ ਨਿਰਦੇਸ਼ਨ ਸਫਲਤਾਪੂਰਵਕ ਕਰ ਚੁੱਕੇ ਹਨ। 'ਕਾਮੇਡੀ-ਡ੍ਰਾਮੈਟਿਕ' ਥੀਮ ਅਧਾਰਿਤ ਇਸ ਫ਼ਿਲਮ ਵਿੱਚ ਗਿੱਪੀ ਗਰੇਵਾਲ ਅਤੇ ਸਰਗੁਣ ਮਹਿਤਾ ਲੀਡ ਜੋੜੀ ਵਜੋ ਨਜ਼ਰ ਆਉਣਗੇ। ਇਨ੍ਹਾਂ ਤੋਂ ਇਲਾਵਾ ਬਿੰਨੂ ਢਿੱਲੋ, ਪੁਖਰਾਜ ਭੱਲਾ, ਬੀ.ਐਨ ਸ਼ਰਮਾ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ ਅਤੇ ਪ੍ਰਿੰਸ ਕੰਵਲਜੀਤ ਸਿੰਘ, ਸ਼ਿੰਦਾ ਗਰੇਵਾਲ, ਜੈਸਮੀਨ ਬਾਜਵਾ, ਸਵੀਤਾਜ ਬਰਾੜ, ਸੀਮਾ ਕੌਸ਼ਲ, ਪਵਨ ਜੌਹਲ, ਜੱਸੀ ਲੋਗੋਵਾਲੀਆਂ ਵੱਲੋਂ ਵੀ ਮਹੱਤਵਪੂਰਨ ਕਿਰਦਾਰ ਪਲੇ ਕੀਤੇ ਗਏ ਹਨ। ...
मुख्यमंत्री ने पर्यटन, खाद्य प्रसंस्करण और आईटी क्षेत्रों में निवेश के लिए आमंत्रित किया

मुख्यमंत्री ने पर्यटन, खाद्य प्रसंस्करण और आईटी क्षेत्रों में निवेश के लिए आमंत्रित किया

Himachal
मुख्यमंत्री ठाकुर सुखविन्द्र सिंह सुक्खू ने सीआईआई हिमाचल प्रदेश द्वारा शिमला में गुरुवार देर शाम ‘बेहतर कल हेतु भविष्य-उन्मुख हिमाचल प्रदेश का निर्माण: वैश्विक प्रतिस्पर्धात्मकता के लिए स्थानीय सामर्थ्य का दोहन’ विषय पर आयोजित वार्षिक सम्मेलन की अध्यक्षता की। इस अवसर पर उन्होंने उद्योगपतियों को पर्यटन, खाद्य प्रसंस्करण और सूचना प्रौद्योगिकी क्षेत्रों में निवेश के लिए आमंत्रित किया। उन्होंने कहा कि वर्तमान राज्य सरकार प्रदेश की भौगोलिक और पर्यावरणीय विशेषताओं को ध्यान में रखते हुए हरित उद्योगों को प्रोत्साहन प्रदान कर रही है। उन्होंने कहा कि सरकार उद्योगों को हर संभव सहयोग और आवश्यक सुविधाएं प्रदान करेगी तथा पर्यटन और आतिथ्य सत्कार क्षेत्रों में निवेश के लिए प्रोत्साहित किया जा रहा है। उन्होंने कहा कि सरकार पर्यटन क्षेत्र में 3,000 करोड़ रुपये का निवेश करने की योजना भी बना रही है।राज्य के ...
नए भर्ती हुए कृषि विकास अधिकारियों का केंद्रीय आलू अनुसंधान संस्थान शिमला के वैज्ञानिकों के साथ संवाद

नए भर्ती हुए कृषि विकास अधिकारियों का केंद्रीय आलू अनुसंधान संस्थान शिमला के वैज्ञानिकों के साथ संवाद

Himachal
शिमलाा।  केंद्रीय आलू अनुसंधान संस्थान, शिमला में नए भर्ती हुए कृषि विकास अधिकारियों (ADOS) के लिए एक व्यापक संवाद और अनुभव कार्यक्रम सफलतापूर्वक आयोजित किया गया। यह पहल व्यावहारिक प्रशिक्षण और वैज्ञानिक जुड़ाव के माध्यम से कृषि विस्तार सेवाओं को मजबूत करने की दिशा में एक महत्वपूर्ण कदम है। राज्य कृषि प्रबंधन और विस्तार प्रशिक्षण संस्थान (SAMETI) के सहयोग से आयोजित इस कार्यक्रम में, 37 नए नियुक्त अधिकारियों को उनके प्रारंभिक प्रशिक्षण (induction training) के हिस्से के रूप में एक साथ लाया गया। इन अधिकारियों को जल्द ही हिमाचल प्रदेश के विभिन्न ब्लॉकों और जिलों में तैनात किया जाएगा। इस अवसर पर, केंद्रीय आलू अनुसंधान संस्थान के निदेशक डॉ. ब्रजेश सिंह ने बेहतर आलू की किस्में विकसित करने और खेती के उन नवीन तरीकों को बढ़ावा देने में संस्थान की महत्वपूर्ण भूमिका पर प्रकाश डाला, जिनसे पूरे ...
सदर क्षेत्र में घर-घर जाकर बांटे औषधीय महत्व के अश्वगंधा के पौधे

सदर क्षेत्र में घर-घर जाकर बांटे औषधीय महत्व के अश्वगंधा के पौधे

Himachal
*मंडी, 20 मार्च।* अश्वगंधा के महत्व को जन-जन तक पहुंचाने के उद्देश्य से हिमाचल प्रदेश में प्रजाति-विशेष राष्ट्रीय जागरूकता अभियान “अश्वगंधा: एक स्वास्थ्य-वर्द्धक औषधीय पौधा” परियोजना का संचालन किया जा रहा है। इसके तहत डॉ. वाई.एस. परमार औद्यानिकी एवं वानिकी विश्वविद्यालय के औद्यानिकी एवं वानिकी महाविद्यालय, थुनाग, (स्थित गोहर–गुडाहरी) द्वारा मंडी जिले के सदर क्षेत्र की ग्राम पंचायत तुंग, नसलोह, सेहली एवं सदयाणा सहित विभिन्न पंचायतों में घर-घर जाकर अश्वगंधा के पौधों तथा इसके औषधीय महत्व से संबंधित प्रचार सामग्री का वितरण किया गया।  अभियान से जुड़ीं वैज्ञानिक एवं मुख्य अन्वेषक डॉ. यौर्मिला तथा डॉ. गरिमा ने बताया कि इस अभियान के माध्यम से स्थानीय लोगों को अश्वगंधा की उपयोगिता, स्वास्थ्य लाभ एवं इसकी वैज्ञानिक खेती के प्रति जागरूक किया गया। इससे किसानों को आय के नए अवसर प्राप्त होने के ...
पहाड़ी क्षेत्रों में परियोजनाओं की निर्माण लागत अधिक, हिमाचल पर अन्य राज्यों के मापदंड लागू करना अनुचित: मुख्यमंत्री

पहाड़ी क्षेत्रों में परियोजनाओं की निर्माण लागत अधिक, हिमाचल पर अन्य राज्यों के मापदंड लागू करना अनुचित: मुख्यमंत्री

Himachal
भारत सरकार और हिमाचल प्रदेश सरकार के मध्य आज नई दिल्ली में जल जीवन मिशन (जेजेएम) 2.0 के लिए एक समझौता ज्ञापन (एमओयू) हस्ताक्षरित किया गया। इस अवसर पर मुख्यमंत्री ठाकुर सुखविन्द्र सिंह सुक्खू और उप-मुख्यमंत्री मुकेश अग्निहोत्री शिमला से वर्चुअल माध्यम से जुड़े, जबकि केंद्रीय जल शक्ति मंत्री सी.आर. पाटिल भी वर्चुअली कार्यक्रम में शामिल हुए।प्रदेश सरकार की ओर से जल शक्ति विभाग के सचिव डॉ. अभिषेक जैन और भारत सरकार की ओर से संयुक्त सचिव स्वाति नायक ने एमओयू पर हस्ताक्षर किए। जेजेएम 2.0 को दिसंबर, 2028 तक लागू किया जाएगा। इसके अंतर्गत पुनर्गठित   पेयजल  से संबंधित अधोसंरचना के पुनर्निर्माण के साथ-साथ ग्रामीण पेयजल आपूर्ति क्षेत्र में संरचनात्मक सुधारों पर विशेष ध्यान दिया जाएगा। वर्तमान में सभी एकल ग्राम योजनाओं (एसवीएस) को प्राथमिकता दी जा रही है, जिनमें वह योजनाएं भी शामिल हैं जिन पर राज्य और ...
ਨੁੰਹ, ਰਿਵਾੜੀ, ਹਿਸਾਰ, ਜੀਂਦ, ਰੋਹਤਕ ਅਤੇ ਚਰਖੀ ਦਾਦਰੀ ਦੇ ਸਿਵਲ ਹਸਪਤਾਲਾਂ ਵਿੱਚ ਪੀਪੀਪੀ ਮੋਡ ‘ਤੇ ਜਲਦੀ ਸ਼ੁਰੂ ਹੋਵੇਗੀ ਐਮਆਰਆਈ ਸਕੈਨ ਸੇਵਾਵਾਂ – ਸਿਹਤ ਮੰਤਰੀ ਆਰਤੀ ਸਿੰਘ ਰਾਓ

ਨੁੰਹ, ਰਿਵਾੜੀ, ਹਿਸਾਰ, ਜੀਂਦ, ਰੋਹਤਕ ਅਤੇ ਚਰਖੀ ਦਾਦਰੀ ਦੇ ਸਿਵਲ ਹਸਪਤਾਲਾਂ ਵਿੱਚ ਪੀਪੀਪੀ ਮੋਡ ‘ਤੇ ਜਲਦੀ ਸ਼ੁਰੂ ਹੋਵੇਗੀ ਐਮਆਰਆਈ ਸਕੈਨ ਸੇਵਾਵਾਂ – ਸਿਹਤ ਮੰਤਰੀ ਆਰਤੀ ਸਿੰਘ ਰਾਓ

Haryana
ਚੰਡੀਗੜ੍ਹ, 20 ਮਾਰਚ - ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਦੀ ਅਗਵਾਈ ਹੇਠ ਸਪੈਸ਼ਲ ਹਾਈ ਪਾਵਰਡ ਪਰਚੇਜ਼ ਕਮੇਟੀ (SHPPC) ਦੀ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਰਾਜ ਦੇ ਸਿਵਲ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਨੂੰ ਮਜਬੂਤ ਕਰਨ ਦੇ ਉਦੇਸ਼ ਨਾਲ ਕਈ ਮਹਤੱਵਪੂਰਣ ਪ੍ਰਸਤਾਵਾਂ ਨੂੰ ਮੰਜੂਰੀ ਦਿੱਤੀ ਗਈ।           ਮੀਟਿੰਗ ਦੌਰਾਨ ਸਿਵਲ ਹਸਪਤਾਲ ਮਾਂਡੀਖੇੜਾ (ਨੁੰਹ) ਅਤੇ ਰਿਵਾੜੀ ਵਿੱਚ ਸੀਟੀ ਸਕੈਨ ਸੇਵਾਵਾਂ ਨੂੰ ਹਾਇਰ ਕਰਨ ਦੀ ਮੰਜੂਰੀ ਦਿੱਤੀ ਗਈ। ਇਸ ਦੇ ਨਾਲ ਹੀ ਮਾਂਡੀਖੇੜਾ (ਨੁੰਹ), ਰਿਵਾੜੀ, ਹਿਸਾਰ, ਜੀਂਦ, ਰੋਹਤਕ ਅਤੇ ਚਰਖੀ ਦਾਦਰੀ ਦੇ ਸਿਵਲ ਹਸਪਤਾਲਾਂ ਵਿੱਚ ਪਬਲਿਕ-ਪ੍ਰਾਈਵੇਟ ਪਾਰਟਨਰਸ਼ਿਪ (PPP) ਦੇ ਆਧਾਰ 'ਤੇ ਐਮਆਰਆਈ ਸਕੈਨ ਸੇਵਾਵਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ।           ਇਸ ਤੋਂ ਇਲਾਵਾ, ਕੁਰੂਕਸ਼ੇਤਰ, ਗੁਰੂਗ੍ਰਾਮ ਅਤੇ ਜੀਂਦ ਦੇ ਜਿਲ੍ਹਾ ਸਿਵਲ ...
ਕੈਬਨਿਟ ਮੰਤਰੀ ਵਿਪੁਲ ਗੋਇਲ ਨੇ ਫਰੀਦਾਬਾਦ ਦੇ ਜਿਲ੍ਹਾ ਹਸਪਤਾਲ ਵਿੱਚ ਹਾਰਟ ਸੈਂਟਰ ਦਾ ਕੀਤਾ ਉਦਘਾਟਨ, ਕਿਫਾਇਤੀ ਦਰਾਂ ‘ਤੇ ਮਿਲੇਗਾ ਦਿੱਲ ਦਾ ਇਲਾਜ

ਕੈਬਨਿਟ ਮੰਤਰੀ ਵਿਪੁਲ ਗੋਇਲ ਨੇ ਫਰੀਦਾਬਾਦ ਦੇ ਜਿਲ੍ਹਾ ਹਸਪਤਾਲ ਵਿੱਚ ਹਾਰਟ ਸੈਂਟਰ ਦਾ ਕੀਤਾ ਉਦਘਾਟਨ, ਕਿਫਾਇਤੀ ਦਰਾਂ ‘ਤੇ ਮਿਲੇਗਾ ਦਿੱਲ ਦਾ ਇਲਾਜ

Haryana
ਚੰਡੀਗੜ੍ਹ, 20 ਮਾਰਚ - ਹਰਿਆਣਾ ਦੇ ਮਾਲ ਅਤੇ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਵਿਪੁਲ ਗੋਇਲ ਨੇ ਅੱਜ ਫਰੀਦਾਬਾਦ ਦੇ ਜਿਲ੍ਹਾ ਹਸਪਤਾਲ (ਬੀਕੇ ਹਸਪਤਾਲ) ਵਿੱਚ ਹਾਰਟ ਸੈਂਟਰ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਕਿਹਾ ਕਿ ਹੁਣ ਦਿੱਲ ਦੇ ਰੋਗਾਂ ਦਾ ਆਧੁਨਿਕ ਇਲਾਜ ਆਮ ਜਨਤਾ ਨੂੰ ਘੱਟ ਖਰਚ ਵਿੱਚ ਉਪਲਬਧ ਹੋਵੇਗਾ। ਨਿਜੀ ਹਸਪਤਾਲਾਂ ਵਿੱਚ ਜਿੱਥੇ ਸਟੰਟ ਦਾ ਖਰਚ ਕਰੀਬ 2 ਲੱਖ ਰੁਪਏ ਤੱਕ ਹੁੰਦਾ ਹੈ, ਉੱਥੇ ਹੀ ਇੱਥੇ ਇਹ ਸਹੂਲਤ ਕਿਫਾਇਤੀ ਦਰਾਂ 'ਤੇ ਦਿੱਤੀ ਜਾਵੇਗੀ ਅਤੇ ਜਾਂਚਾਂ ਵੀ ਘੱਟ ਫੀਸ 'ਤੇ ਹੋਵੇਗੀ।           ਉਨ੍ਹਾਂ ਨੇ ਦਸਿਆ ਕਿ ਇੱਕ ਸਾਲ ਦੇ ਅੰਦਰ ਹਸਪਤਾਲ ਦਾ ਵਿਸਤਾਰ ਕੀਤਾ ਜਾਵੇਗਾ ਅਤੇ 200 ਤੋਂ 400 ਬੈਡ ਦਾ ਨਵਾਂ ਆਧੁਨਿਕ ਹਸਪਤਾਲ ਵੀ ਸਥਾਪਿਤ ਕੀਤਾ ਜਾਵੇਗਾ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸੂਬਾ ਸਰਕਾਰ ਸਿਹਤ ਸੇਵਾਵਾਂ ਨੂੰ ਮਜਬੂਤ ਕਰਨ ਲਈ ਪ੍ਰਤੀਬੱਧ ਹੈ। ਬੀਕੇ ਹਸਪਤਾਲ ਨੂੰ ਖੇਤਰ ਦੇ ਲੱਖਾਂ ਲੋਕਾਂ ਦੀ ਜੀਵਨ ਰੇਖਾ ਦੱਸਦੇ ਹੋਏ ਉਨ੍ਹਾਂ ਨੇ ਸਹੂਲਤਾ...