Thursday, July 30
Shadow

Breaking News

ਡਾ. ਬਲਜੀਤ ਕੌਰ ਵੱਲੋਂ ਮਲੋਟ ਵਿੱਚ ₹16.25 ਕਰੋੜ ਦਾ ਵਾਟਰ ਸਪਲਾਈ ਪ੍ਰੋਜੈਕਟ ਸ਼ੁਰੂ

ਡਾ. ਬਲਜੀਤ ਕੌਰ ਵੱਲੋਂ ਮਲੋਟ ਵਿੱਚ ₹16.25 ਕਰੋੜ ਦਾ ਵਾਟਰ ਸਪਲਾਈ ਪ੍ਰੋਜੈਕਟ ਸ਼ੁਰੂ

Breaking News
ਚੰਡੀਗੜ੍ਹ/ਮਲੋਟ, 24 ਮਾਰਚ: ਮਲੋਟ ਹਲਕੇ ਦੀ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਮਲੋਟ ਸ਼ਹਿਰ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਰੂਤ 2 ਸਕੀਮ ਅਧੀਨ ₹16.25 ਕਰੋੜ ਦੀ ਲਾਗਤ ਨਾਲ ਮਲੋਟ ਸ਼ਹਿਰ ਲਈ ਵਾਟਰ ਸਪਲਾਈ ਪ੍ਰੋਜੈਕਟ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਲਗਭਗ ਇੱਕ ਲੱਖ ਆਬਾਦੀ ਨੂੰ ਸਿੱਧਾ ਲਾਭ ਮਿਲੇਗਾ। ਉਨ੍ਹਾਂ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਸਰਹਿੰਦ ਫੀਡਰ ‘ਤੇ ਨਵੀਂ ਪੰਪਿੰਗ ਮਸ਼ੀਨਰੀ ਲਗਾਈ ਜਾਵੇਗੀ ਅਤੇ ਪੁਰਾਣੀ ਤੇ ਲੀਕੇਜ ਕਾਰਨ ਖਰਾਬ ਹੋ ਚੁੱਕੀ 8300 ਮੀਟਰ ਪਾਇਪ ਲਾਈਨ ਨੂੰ ਬਦਲ ਕੇ ਨਵੀਂ ਲਾਈਨ ਵਿਛਾਈ ਜਾਵੇਗੀ। ਇਸ ਦੇ ਨਾਲ ਹੀ ਸ਼ਹਿਰ ਦੇ ਹਰ ਨੁੱਕਰ ਤੱਕ ਪਾਣੀ ਪਹੁੰਚਾਉਣ ਲਈ ਕਰੀਬ 20 ਕਿਲੋਮੀਟਰ ਨਵੀਂ ਪਾਇਪ ਲਾਈਨ ਵੀ ਵਿਛਾਈ ਜਾਵੇਗੀ। ਉਨ੍ਹਾਂ ਨੇ ਹੋਰ ਦੱਸਿਆ ਕਿ ਇਸ ਯੋਜਨਾ ਤਹਿਤ ਲਗਭਗ 3000 ਘਰਾਂ ਨੂੰ ਨਵੇਂ ਹਾਊਸ ਕਨੈਕਸ਼ਨ ਮੁਹੱਈਆ ਕਰਵਾਏ ਜਾਣਗੇ, ਜਿਸ ਨਾਲ ਲੋਕਾਂ ਨੂੰ ਸਾਫ਼ ...
ਲੁਧਿਆਣਾ ਜ਼ਿਲ੍ਹੇ ਵਿੱਚ ਸਫ਼ਾਈ ਸਹੂਲਤਾਂ ਵਿੱਚ ਸੁਧਾਰ ਅਤੇ ਪ੍ਰਸ਼ਾਸਨਿਕ ਕਾਰਗੁਜ਼ਾਰੀ ਨੂੰ ਮਜ਼ਬੂਤੀ ਦੇਣਗੇ ਪ੍ਰਾਜੈਕਟ: ਹਰਦੀਪ ਸਿੰਘ ਮੁੰਡੀਆਂ

ਲੁਧਿਆਣਾ ਜ਼ਿਲ੍ਹੇ ਵਿੱਚ ਸਫ਼ਾਈ ਸਹੂਲਤਾਂ ਵਿੱਚ ਸੁਧਾਰ ਅਤੇ ਪ੍ਰਸ਼ਾਸਨਿਕ ਕਾਰਗੁਜ਼ਾਰੀ ਨੂੰ ਮਜ਼ਬੂਤੀ ਦੇਣਗੇ ਪ੍ਰਾਜੈਕਟ: ਹਰਦੀਪ ਸਿੰਘ ਮੁੰਡੀਆਂ

Breaking News
*ਚੰਡੀਗੜ੍ਹ/ਲੁਧਿਆਣਾ, 24 ਮਾਰਚ:* ਪਿੰਡਾਂ ਦੇ ਬੁਨਿਆਦੀ ਢਾਂਚੇ ਅਤੇ ਲੋਕ ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਲੁਧਿਆਣਾ ਜ਼ਿਲ੍ਹੇ ਦੇ ਸਾਹਨੇਵਾਲ ਹਲਕੇ ਲਈ 23.99 ਕਰੋੜ ਰੁਪਏ ਦੇ ਦੋ ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਹੈ। ਇਨ੍ਹਾਂ ਵਿੱਚ ਇਤਿਹਾਸਕ ਪਿੰਡ ਸ੍ਰੀ ਭੈਣੀ ਸਾਹਿਬ ਲਈ ਮੈਗਾ ਸੀਵਰੇਜ ਯੋਜਨਾ ਅਤੇ ਸਾਹਨੇਵਾਲ ਲਈ ਆਧੁਨਿਕ ਸਬ-ਤਹਿਸੀਲ ਕੰਪਲੈਕਸ ਦੀ ਉਸਾਰੀ ਸ਼ਾਮਲ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਅਤੇ ਸਾਹਨੇਵਾਲ ਤੋਂ ਵਿਧਾਇਕ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਸ੍ਰੀ ਭੈਣੀ ਸਾਹਿਬ ਪਿੰਡ ਲਈ 13.36 ਕਰੋੜ ਰੁਪਏ ਦੀ ਸੀਵਰੇਜ ਯੋਜਨਾ ਮਨਜ਼ੂਰ ਕੀਤੀ ਗਈ ਹੈ। ਇਸ ਪ੍ਰਾਜੈਕਟ ਤਹਿਤ 1.80 ਕਿ.ਮੀ. ਲੰਮਾ ਮੁੱਖ ਜਾਂ ਇੰਟਰਸੈਪਟਿੰਗ ਸੀਵਰ ਅਤੇ 18.13 ਕਿ.ਮੀ. ਲੈਟਰਲ ਸੀਵਰ ਨੈੱਟਵਰਕ ਵਿਛਾਇਆ ਜਾਵੇਗਾ ਅਤੇ 670 ਘਰਾਂ ਨੂੰ ਕੁਨੈਕਸਨ ਦਿੱਤੇ ਜਾਣਗੇ। ਇਸ ਦੇ ਨਾਲ ਇੱਕ ਮੁੱਖ ਪੰਪਿੰਗ ਸਟੇਸ਼ਨ ਦੀ ਉਸਾਰੀ ਅਤੇ 1.0 ਐਮ.ਐਲ.ਡੀ. ਸਮਰੱਥਾ ਵਾਲਾ ਸੀਵਰੇਜ ਟ੍ਰੀਟਮੈਂਟ ਪਲਾਂਟ ਵੀ ਲਗਾਇਆ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ...
ਹਰਦੀਪ ਸਿੰਘ ਮੁੰਡੀਆਂ ਨੇ 14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

ਹਰਦੀਪ ਸਿੰਘ ਮੁੰਡੀਆਂ ਨੇ 14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

Breaking News
ਚੰਡੀਗੜ੍ਹ, 24 ਮਾਰਚ:* ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਵਿਭਾਗ ਵਿੱਚ ਤਰਸ ਦੇ ਅਧਾਰ ‘ਤੇ 14 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਵਿਭਾਗ ਵਿੱਚ ਸ਼ਾਮਲ ਹੋਏ ਨਵੇਂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ ਗਰੁੱਪ ‘ਸੀ’ ਅਤੇ ‘ਡੀ’ ਦੀਆਂ ਇਹ ਨਿਯੁਕਤੀਆਂ ਸੂਬਾ ਸਰਕਾਰ ਦੀ ਨੀਤੀ ਤਹਿਤ ਕੀਤੀਆਂ ਗਈਆਂ ਹਨ, ਜੋ ਪ੍ਰਭਾਵਿਤ ਪਰਿਵਾਰਾਂ ਨੂੰ ਸਹਾਇਤਾ ਦੇਣ ਅਤੇ ਇਨ੍ਹਾਂ ਪਰਿਵਾਰਾਂ ਦੇ ਯੋਗ ਆਸ਼ਰਿਤਾਂ ਨੂੰ ਸਮੇਂ ਸਿਰ ਰੁਜ਼ਗਾਰ ਮੁਹੱਈਆ ਕਰਵਾਉਣ ’ਤੇ ਆਧਾਰਤ ਹੈ। ਉਨ੍ਹਾਂ ਦੱਸਿਆ ਕਿ ਕੁੱਲ 14 ਉਮੀਦਵਾਰਾਂ ਵਿੱਚੋਂ ਦੋ ਨੂੰ ਕਲਰਕ, 9 ਨੂੰ ਸੇਵਾਦਾਰ, ਇੱਕ ਨੂੰ ਸਹਾਇਕ ਸੇਵਾਦਾਰ, ਇੱਕ ਨੂੰ ਜੂਨੀਅਰ ਟੈਕਨੀਸ਼ੀਅਨ ਅਤੇ ਇੱਕ ਨੂੰ ਸਹਾਇਕ (ਤਕਨੀਕੀ) ਵਜੋਂ ਨਿਯੁਕਤ ਕੀਤਾ ਗਿਆ ਹੈ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦ੍ਰਿੜ੍ਹਤਾ ਨਾਲ ਵਚਨਬੱਧ ਹੈ ਅਤੇ ਸਮੁੱਚਿਤ ਵਿਕਾਸ ਲਈ ਨਿਰੰਤਰ ਕੰ...
ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਖਟਕੜ ਕਲਾਂ, 23 ਮਾਰਚ 2026: ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦਿਨ ਦੇਸ਼ ਨੂੰ ਸ਼ਹੀਦਾਂ ਵੱਲੋਂ ਦਿੱਤੀ ਮਹਾਨ ਕੁਰਬਾਨੀ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਮਾਤ- ਭੂਮੀ ਲਈ ਆਪਣੀ ਜਾਨ ਨਿਛਾਵਰ ਕਰਨ ਵਾਲੇ ਮਹਾਨ ਇਨਕਲਾਬੀ ਦੀ ਸੋਚ ’ਤੇ ਪਹਿਰਾ ਦੇਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਸ਼ਹੀਦਾਂ ਦਾ ਸਨਮਾਨ ਕਰਨ ਅਤੇ ਉਨ੍ਹਾਂ ਦੇ ਸੁਪਨਿਆਂ ਵਾਲਾ ਰੰਗਲਾ ਪੰਜਾਬ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ।ਦੇਸ਼ ਦੇ ਮਹਾਨ ਇਨਕਲਾਬੀਆਂ ਦੀ ਸ਼ਾਨਾਮੱਤੀ ਵਿਰਾਸਤ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੌਕਾ ਸਿਰਫ਼ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕਰਨ ਦਾ ਨਹੀਂ ਸਗੋਂ ਉਨ੍ਹਾਂ ਦੇ ਆਦਰਸ਼ਾਂ ਅਤੇ ਬੇਇਨਸਾਫ਼ੀ ਵਿਰੁੱਧ ਆਢਾ ਲੈਣ ਵਾਲੇ ਇਰਾਦਿਆਂ ਨੂੰ ਅੱਗੇ ਵਧਾਉਣ ਦਾ ਹੈ। ਉਨ੍ਹਾਂ ਨੇ ਉਨ੍ਹਾਂ ਦੇ ਸੁਪਨਿਆਂ ਦੇ ਪੰਜਾਬ ਅਤੇ ਦੇਸ਼ ਦੀ ਸੇਵਾ ਕਰਨ ਦੇ ਆਪਣੇ ਇਰਾਦੇ ਨੂੰ ਦੁਹਰਾਇਆ, ਨਾਲ ਹੀ ਇਨ੍ਹਾਂ ਆਜ਼ਾਦੀ ਘੁਲਾਟੀਆਂ ਨੂੰ ਭਾਰਤ ਰਤਨ (ਸਭ ਤੋਂ ਉੱਚੇ ਸਨ...
ਭਗਵੰਤ ਮਾਨ ਸਰਕਾਰ ਨੰਗਲ ’ਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਵਸਨੀਕਾਂ ਨੂੰ ਦੇਵੇਗੀ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਨੰਗਲ ’ਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਵਸਨੀਕਾਂ ਨੂੰ ਦੇਵੇਗੀ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ, 23 ਮਾਰਚ:  ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ  ਅਗਵਾਈ ਵਾਲੀ ਪੰਜਾਬ ਸਰਕਾਰ ਜਲਦੀ ਹੀ ਨੰਗਲ, ਤਲਵਾੜਾ ਅਤੇ ਨਾਲ ਲੱਗਦੇ ਕਸਬਿਆਂ ਦੀ ਵਾਧੂ (ਸਰਪਲੱਸ) ਜ਼ਮੀਨ ਦੇ  ਮਾਲਕੀ ਅਧਿਕਾਰ ਸਬੰਧਤ ਦੁਕਾਨਦਾਰਾਂ, ਵਸਨੀਕਾਂ ਅਤੇ ਹੋਰ ਕਾਬਜ਼ਕਾਰਾਂ ਨੂੰ ਦੇਵੇਗੀ ਕਿਉਂਕਿ ਇਹ ਜ਼ਮੀਨ ਬੀ.ਬੀ.ਐਮ.ਬੀ. ਦੀ ਨਹੀਂ ਸਗੋਂ ਸਿਰਫ਼ ਪੰਜਾਬ ਦੀ ਹੈ। ਇਸ ਫੈਸਲੇ ਨਾਲ ਇਲਾਕੇ ਦੇ ਹਜ਼ਾਰਾਂ ਪਰਿਵਾਰਾਂ ‘ਤੇ ਦਹਾਕਿਆਂ ਤੋਂ ਲਟਕਦੀ ਤਲਵਾਰ ਖ਼ਤਮ ਹੋ ਜਾਵੇਗੀ ਕਿਉਂਕਿ ਜਲ ਸਰੋਤ ਵਿਭਾਗ ਨੇ 800 ਏਕੜ ਤੋਂ ਵੱਧ ਅਜਿਹੀ ਜ਼ਮੀਨ ਸਬੰਧੀ ਬੀ.ਬੀ.ਐਮ.ਬੀ. ਨਾਲ ਰਸਮੀ ਰਾਬਤਾ ਸ਼ੁਰੂ ਵੀ ਕਰ ਦਿੱਤਾ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਸਾਡੇ ਬਜ਼ੁਰਗਾਂ ਨੇ ਜ਼ਮੀਨਾਂ ਵੀ ਦਿੱਤੀਆਂ ਅਤੇ ਆਪਣੇ ਹੱਥੀਂ ਕੰਮ ਵੀ ਕੀਤਾ ਤਾਂ ਜੋ ਇੱਕ ਨਵੇਂ ਆਜ਼ਾਦ ਭਾਰਤ ਨੂੰ ਪਾਣੀ ਅਤੇ ਬਿਜਲੀ ਮਿਲ ਸਕੇ। ਉਨ੍ਹਾਂ ਇਹ ਸ਼ਹਿਰ ਬਣਾਉਣ ਵਿੱਚ ਵੀ ਅਹਿਮ ਯੋਗਦਾਨ ਪਾਇਆ। ਫਿਰ ਵੀ ਪਿਛਲੇ 50 ਸਾਲਾਂ ਤੋਂ ਵੱਧ ਸਮੇਂ ਤੋਂ ਇਸ ਪ੍ਰੋਜੈ...
ਅਗਾਮੀ ਝੋਨੇ ਦੀ ਲਵਾਈ ਤੋਂ ਪਹਿਲਾਂ 86 ਫ਼ੀਸਦ ਤੱਕ ਪੁੱਜ ਜਾਵੇਗੀ ਨਹਿਰੀ ਪਾਣੀ ਅਧੀਨ ਸਿੰਚਾਈ: ਬਰਿੰਦਰ ਕੁਮਾਰ ਗੋਇਲ

ਅਗਾਮੀ ਝੋਨੇ ਦੀ ਲਵਾਈ ਤੋਂ ਪਹਿਲਾਂ 86 ਫ਼ੀਸਦ ਤੱਕ ਪੁੱਜ ਜਾਵੇਗੀ ਨਹਿਰੀ ਪਾਣੀ ਅਧੀਨ ਸਿੰਚਾਈ: ਬਰਿੰਦਰ ਕੁਮਾਰ ਗੋਇਲ

Breaking News
ਲਹਿਰਾਗਾਗਾ/ ਮੂਨਕ, 23 ਮਾਰਚ ਪੰਜਾਬ ਦੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਮਕਰੌੜ ਸਾਹਿਬ ਵਿਖੇ ਕਰੀਬ 06.46 ਕਰੋੜ ਰੁਪਏ ਦੀ ਲਾਗਤ ਨਾਲ ਘੱਗਰ ਦਰਿਆ ਦੇ ਕਿਨਾਰੇ ਹੋਰ ਮਜ਼ਬੂਤ ਤੇ ਉੱਚੇ ਕਰਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਮੌਕੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪਹਿਲਾਂ 04 ਕਰੋੜ ਰੁਪਏ ਦੀ ਲਾਗਤ ਨਾਲ ਘੱਗਰ ਦੇ ਕਿਨਾਰੇ ਮਜ਼ਬੂਤ ਕੀਤੇ ਗਏ ਸਨ, ਜਿਸ ਸਦਕਾ ਸਾਲ 2025 ਦੌਰਾਨ ਆਏ ਹੜ੍ਹਾਂ ਦੌਰਾਨ ਭਾਵੇਂ ਘੱਗਰ ਦਰਿਆ ਲਗਾਤਾਰ 10 ਦਿਨ ਖਤਰੇ ਦੇ ਨਿਸ਼ਾਨ ਤੋਂ ਉੱਪਰ ਚਲਦਾ ਰਿਹਾ ਪਰ ਲੋਕ ਘੱਗਰ ਦੀ ਮਾਰ ਬਚੇ ਰਹੇ। ਇਸ ਤੋਂ ਪਹਿਲਾਂ ਨਹਿਰੀ ਪਾਣੀ ਦੀ ਸਪਲਾਈ, ਨਹਿਰਾਂ ਦੇ ਨਵੀਨੀਕਰਨ ਅਤੇ ਪੰਜਾਬ ਸਰਕਾਰ ਵੱਲੋਂ ਰਾਜਸਥਾਨ ਸਰਕਾਰ ਕੋਲ ਦਹਾਕਿਆਂ ਤੋਂ ਬਿਨਾਂ ਭੁਗਤਾਨ ਕੀਤਿਆਂ ਪਾਣੀ ਦੀ ਵਰਤੋਂ ਲਈ 01.44 ਲੱਖ ਕਰੋੜ ਰੁਪਏ ਦੀ ਵਸੂਲੀ ਦੇ ਪੇਸ਼ ਕੀਤੇ ਦਾਅਵੇ ਸਮੇਤ ਪਿਛਲੇ ਚਾਰ ਸਾਲ ਦੌਰਾਨ ਕੀਤੇ ਕਾਰਜਾਂ ਬਾਰੇ ਲਹਿਰਾਗਾਗਾ ਸਥਿਤ ਆਪਣੇ ਦਫਤਰ ਵਿਖੇ ਮੀਡੀਆ ਨਾਲ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਰਾਜਸਥ...
ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਹੁਸੈਨੀਵਾਲਾ (ਫਿਰੋਜ਼ਪੁਰ), 23 ਮਾਰਚ : ਫਿਰੋਜ਼ਪੁਰ ਦੇ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦਾਂ ਦੇ ਸਨਮਾਨ ਵਜੋਂ ਉਨ੍ਹਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਇੱਥੇ ਇਤਿਹਾਸਕ ਕੌਮੀ ਸ਼ਹੀਦ ਸਮਾਰਕ ’ਤੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਅਤੇ 24.99 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੁਸੈਨੀਵਾਲਾ ਵਿਰਾਸਤੀ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ ।ਦੇਸ਼ ਦੇ ਮਹਾਨ ਇਨਕਲਾਬੀਆਂ ਦੀ ਸ਼ਾਨਾਮੱਤੀ ਵਿਰਾਸਤ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੌਕਾ ਸਿਰਫ਼ ਉਨ੍ਹਾਂ ਯੋਧਿਆਂ ਦੀ ਕੁਰਬਾਨੀ ਨੂੰ ਯਾਦ ਕਰਨ ਦਾ ਨਹੀਂ, ਸਗੋਂ ਉਨ੍ਹਾਂ ਦੇ ਆਦਰਸ਼ਾਂ ਅਤੇ ਬੇਇਨਸਾਫ਼ੀ ਵਿਰੁੱਧ ਆਢਾ ਲੈਣ ਵਾਲੇ ਦ੍ਰਿੜ ਇਰਾਦਿਆਂ ਨੂੰ ਅਗਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਦਾ ਹੈ। ਉਨ੍ਹਾਂ ਨੇ ਸ਼ਹੀਦਾਂ ਦੀ ਮਹਾਨ ਸੋਚ ਅਨੁਸਾਰ ਪੰਜਾਬ ਅਤੇ ਦੇਸ਼ ਦੀ ਸੇਵਾ ਕਰਨ ਦੇ ਆਪਣੇ ਇਰਾਦੇ ਨ...
ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦੇ ਦੋ ਕਾਰਕੁੰਨ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦੇ ਦੋ ਕਾਰਕੁੰਨ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

Breaking News
ਚੰਡੀਗੜ੍ਹ / ਅੰਮ੍ਰਿਤਸਰ, 23 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਕਾਰਕੰੁਨਾਂ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਖੱਟਰਾਏ ਖੁਰਦ ਦੇ ਰਹਿਣ ਵਾਲੇ ਮਨਿੰਦਰ ਸਿੰਘ ਅਤੇ ਅੰਮ੍ਰਿਤਸਰ ਦੇ ਫਿਰਵਾੜੀਆ ਦੇ ਰਹਿਣ ਵਾਲੇ ਗੁਰਜੰਟ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਮੁਲਜ਼ਮਾਂ ਦੀ ਹੈਚਬੈਕ ਹੁੰਡਈ ਆਈ-20 ਕਾਰ (ਨੰਬਰ –ਪੀਬੀ10 ਜੀਐਚ 0140), ਨੂੰ ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਉਹ ਖੇਪਾਂ ਲਿਆਉਣ-ਲਿਜਾਣ ਲਈ ਕਰਦੇ ਸਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ...
ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ

ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ

Breaking News
ਫਾਜ਼ਿਲਕਾ, 22 ਮਾਰਚ ਪੰਜਾਬ ਭਰ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਵਿਸ਼ਾਲ ਨੈੱਟਵਰਕ ਕਾਇਮ ਕਰਦੇ ਹੋਏ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਤੇਜ਼ੀ ਲਿਆਂਦੀ ਹੈ, ਜਿਸ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਵਿੱਚ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ ਅਤੇ 350 ਕਿਲੋਮੀਟਰ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰੀ ਦੀ ਆੜ ਵਿੱਚ ਬਣਦੀਆਂ ਘਟੀਆ-ਮਿਆਰ ਵਾਲੀਆਂ ਸੜਕਾਂ ਦੇ ਨਿਰਮਾਣ ਦਾ ਯੁੱਗ ਹੁਣ ਖਤਮ ਹੋ ਚੁੱਕਾ ਹੈ।ਅੱਜ ਦੇ ਸੜਕੀ ਪ੍ਰਾਜੈਕਟ ਨੂੰ ਪੰਜਾਬ ਭਰ ਵਿੱਚ ਬਣਾਏ ਜਾ ਰਹੇ 43,000 ਕਿਲੋਮੀਟਰ ਦੇ ਵਿਸ਼ਾਲ ਸੜਕੀ ਨੈੱਟਵਰਕ ਦਾ ਹਿੱਸਾ ਦੱਸਿਦਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸਖ਼ਤ ਜਵਾਬਦੇਹੀ ਨਾਲ ਸੜਕਾਂ ਚੰਗੀਆਂ ਬਣਨਗੀਆਂ, ਜ਼ਮੀਨਦੋਜ਼ ਤਾਰਾਂ ਰਾਹੀਂ ਬਿਜਲੀ ਦੇ ਖੰਭੇ ਹਟਾਉਣ ਦੀਆਂ ਯੋਜਨਾਵਾਂ ਦਾ ਐਲਾਨ ਕੀਤਾ ਅਤੇ ਵਿਸ਼ਵਾਸ ਪ੍ਰਗਟ ਕੀਤਾ ਕਿ ਵੋਟਰ ਮੁੜ ਫਤਵਾ ਦੇ ਕੇ ਸਰਕਾਰ ਨੂੰ ਵਾਪਸ ਲਿਆਉਣਗੇ...
ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ

Breaking News
ਚੰਡੀਗੜ੍ਹ, 22 ਮਾਰਚ 2026: ਅਜਿਹੇ ਸਮੇਂ ਵਿੱਚ ਜਦੋਂ ਇਲਾਜ ਦੇ ਵਧਦੇ ਖਰਚੇ ਭਾਰਤੀ ਪਰਿਵਾਰਾਂ ਨੂੰ ਵਿੱਤੀ ਸੰਕਟ ਵੱਲ ਧੱਕ ਰਹੇ ਨੇ , ਸਿਹਤ ਸੇਵਾਵਾਂ ਲਈ ਫੰਡ ਦੇਣ ਅਤੇ ਉਹਨਾਂ ਨੂੰ ਮੁਹੱਈਆ ਕਰਵਾਉਣ ਦੇ ਤਰੀਕੇ ਵਿੱਚ ਇੱਕ ਵੱਡਾ ਅੰਤਰ ਉੱਭਰ ਕੇ ਸਾਹਮਣੇ ਆ ਰਿਹਾ ਹੈ। ਜਿੱਥੇ ਕੇਂਦਰ ਦੀ ਆਯੁਸ਼ਮਾਨ ਭਾਰਤ ਯੋਜਨਾ 140 ਕਰੋੜ ਦੀ ਆਬਾਦੀ ਲਈ 9,500 ਕਰੋੜ ਰੁਪਏ ਅਲਾਟ ਕਰਦੀ ਹੈ, ਉੱਥੇ ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਸਿਰਫ 3 ਕਰੋੜ ਨਿਵਾਸੀਆਂ ਲਈ 2,000 ਕਰੋੜ ਰੁਪਏ ਦੀ ਵਚਨਬੱਧਤਾ ਦੁਹਰਾਉਂਦੀ ਹੈ, ਜਿਸਦਾ ਮਤਲਬ ਹੈ ਕਿ ਪ੍ਰਤੀ ਵਿਅਕਤੀ ਲਗਭਗ ਦਸ ਗੁਣਾ ਵੱਧ ਨਿਵੇਸ਼। ਇਹ ਅੰਤਰ ਸਿਰਫ ਵਿੱਤੀ ਨਹੀਂ, ਸਗੋਂ ਢਾਂਚਾਗਤ ਵੀ ਹੈ। ਜਿੱਥੇ ਰਾਸ਼ਟਰੀ ਸਕੀਮ ਯੋਗਤਾ ਅਤੇ ਕਵਰੇਜ ਦੋਵਾਂ ਨੂੰ 5 ਲੱਖ ਰੁਪਏ ਤੱਕ ਸੀਮਤ ਕਰਦੀ ਹੈ, ਉੱਥੇ ਪੰਜਾਬ ਦਾ ਮਾਡਲ ਹਰ ਨਿਵਾਸੀ ਨੂੰ ਬਿਨਾਂ ਕਿਸੇ ਸ਼ਰਤ ਦੇ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਪ੍ਰਦਾਨ ਕਰਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਯੂਨੀਵਰਸਲ ਹੈਲਥਕੇਅਰ (ਸਰਬ ਸਾਂਝੀ ਸਿਹਤ ਸੇਵਾ) ਨੂੰ ਇੱਕ ਸੀਮਤ ਲਾਭ ਵਜੋਂ ਨਹ...