Thursday, July 30
Shadow

Breaking News

ਪੰਜਾਬ ਸਰਕਾਰ ਨੇ ਛੋਟੇ, ਲਘੂ ਅਤੇ ਦਰਮਿਆਨੇ ਉਦਯੋਗਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਕਲੱਸਟਰ ਅਧਾਰਤ ਰਣਨੀਤੀ ਅਪਣਾਈ: ਸੰਜੀਵ ਅਰੋੜਾ

ਪੰਜਾਬ ਸਰਕਾਰ ਨੇ ਛੋਟੇ, ਲਘੂ ਅਤੇ ਦਰਮਿਆਨੇ ਉਦਯੋਗਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਕਲੱਸਟਰ ਅਧਾਰਤ ਰਣਨੀਤੀ ਅਪਣਾਈ: ਸੰਜੀਵ ਅਰੋੜਾ

Breaking News
ਚੰਡੀਗੜ੍ਹ 15 ਮਾਰਚ 2026:ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਐਮਐਸਐਮਈਜ਼ (ਛੋਟੇ, ਲਘੂ ਅਤੇ ਦਰਮਿਆਨੇ ਉਦਯੋਗ) ਭਾਰਤ ਦੇ ਜੀਡੀਪੀ ਵਿਕਾਸ ਵਿੱਚ 25 ਤੋਂ 30 ਫ਼ੀਸਦ ਹਿੱਸਾ ਪਾ ਰਹੇ ਹਨ। ਉਨ੍ਹਾਂ ਨੇ ਆਪਣੇ ਦਫ਼ਤਰਾਂ ਵਿੱਚ ਕੰਮਕਾਜ ਲਈ ਰੋਜ਼ਾਨਾ ਪੱਧਰ ‘ਤੇ ਵੱਧ ਤੋਂ ਵੱਧ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰਨ ਲਈ ਕਿਹਾ। ਐਮਐਸਐਮਈਜ਼ ਅਰਥਵਿਵਸਥਾ ਦਾ ਪ੍ਰਮੁੱਖ ਹਿੱਸਾ ਹਨ ਅਤੇ ਦੇਸ਼ ਦੀ ਕੁਦਰਤੀ ਨਿਰਮਾਣ ਮਸ਼ੀਨ ਵੀ ਹਨ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਐਮਐਸਐਮਈਜ਼ ਦੇ ਆਧੁਨਿਕੀਕਰਨ ਅਤੇ ਵਿਸਥਾਰ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਉਦਯੋਗਪਤੀਆਂ ਨੂੰ ਉਤਪਾਦਾਂ ਦੀ ਮੰਗ ਵਧਾਉਣ ਲਈ ਮਾਰਕੀਟਿੰਗ ਦੀ ਬਜਾਏ ਕੀਮਤ ਅਤੇ ਗੁਣਵੱਤਾ 'ਤੇ ਧਿਆਨ ਕੇਂਦਰਿਤ ਕਰਨ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਬੇਸ਼ੁਮਾਰ ਹੁਨਰਮੰਦ ਸਟਾਫ਼ ਉਪਲਬਧ ਹੈ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਲਗਭਗ 1.6 ਲੱਖ ਐਮਐਸਐਮਈਜ਼ ਯੂਨਿਟਾਂ ਦੇ ਮਜ਼ਬੂਤ ਅਧਾਰ ਨਾਲ ਇੱਕ ਸਮਰਪਿਤ ਏਜੰਸੀ ਸਥਾਪਤ ਕਰਨ ਦੀ ਯੋਜਨਾ ਬਣਾ ਰਹੀ ਹੈ ਜਿਸ ਨਾਲ ਇਹ ਐਮਐਸਐਮਈਜ਼ ਮਾਹੌਲ ਨੂੰ ਗਤੀ...
ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਐਮ.ਐਸ.ਪੀ, ਕਰਜ਼ਾ ਮਾਫ਼ੀ ਜਾਂ ਖ਼ਾਸ ਪੈਕੇਜ ਦੀ ਗੱਲ ਕਰਨਗੇ ਪਰ ਉਹ ਸਿਰਫ਼ ਪੰਜਾਬੀਆਂ ਨੂੰ ਨਿਹੋਰੇ ਮਾਰ ਕੇ ਹੀ ਚੱਲਦੇ ਬਣੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਐਮ.ਐਸ.ਪੀ, ਕਰਜ਼ਾ ਮਾਫ਼ੀ ਜਾਂ ਖ਼ਾਸ ਪੈਕੇਜ ਦੀ ਗੱਲ ਕਰਨਗੇ ਪਰ ਉਹ ਸਿਰਫ਼ ਪੰਜਾਬੀਆਂ ਨੂੰ ਨਿਹੋਰੇ ਮਾਰ ਕੇ ਹੀ ਚੱਲਦੇ ਬਣੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਐਸ.ਏ.ਐਸ. ਨਗਰ, 14 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਦੌਰਾਨ ਸੂਬੇ ਦੇ ਮੁੱਖ ਮਸਲਿਆਂ ਦਾ ਕੋਈ ਹੱਲ ਨਾ ਕਰਨ ਲਈ ਕਰੜੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਐਮ.ਐਸ.ਪੀ, ਕਿਸਾਨ ਕਰਜ਼ਾ ਮਾਫੀ ਅਤੇ ਖ਼ਾਸ ਪੈਕੇਜ ਦੀ ਉਮੀਦ ਸੀ ਪਰ ਲੋਕਾਂ ਪੱਲੇ ਸਿਰਫ਼ ਨਿਰਾਸ਼ਾ ਹੀ ਪਈ। ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਨਾਲ ਲਗਾਤਾਰ ਪੱਖਪਾਤ ਕਰਦੀ ਆ ਰਹੀ ਹੈ, ਸੂਬੇ ਦੇ ਹੱਕੀ ਫੰਡ ਰੋਕ ਰਹੀ ਹੈ, ਕਿਸਾਨਾਂ ਦੀਆਂ ਮੰਗਾਂ ਨੂੰ ਅਣਡਿੱਠ ਕਰ ਰਹੀ ਹੈ ਅਤੇ ਸੂਬੇ ਤੋਂ ਬਾਹਰ ਜ਼ਬਤ ਕੀਤੀਆਂ ਨਸ਼ੇ ਦੀਆਂ ਵੱਡੀਆਂ ਖੇਪਾਂ ‘ਤੇ ਕੋਈ ਕਾਰਵਾਈ ਨਹੀਂ ਕਰ ਰਹੀ, ਸਗੋਂ ਪੰਜਾਬ ਨੂੰ ਬਦਨਾਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਸਰਕਾਰ ਨਸ਼ਿਆਂ ‘ਤੇ ਕਾਬੂ ਪਾਉਣ, ਅਰਥਵਿਵਸਥਾ ਮਜ਼ਬੂਤ ਕਰਨ ਅਤੇ ਨਿਵੇਸ਼ ਆਕਰਸ਼ਿਤ ਕਰਨ ਲਈ ਢੁਕਵੇਂ ਕਦਮ ਚੁੱਕ ਰਹੀ ਹੈ। ਉਨ੍ਹਾਂ ਦੱਸਿਆ ਕਿ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਉਦਯੋਗ ਜਗਤ ਵੱਲੋਂ ਵੱਡਾ ਸਮਰਥਨ...
ਸੰਮੇਲਨ ਨੂੰ ਨਿਵੇਸ਼ਕਾਂ ਪਾਸੋਂ ਮਿਲ ਰਿਹਾ ਜ਼ਬਰਦਸਤ ਹੁੰਗਾਰਾ ਪੰਜਾਬ ਦੀ ਤਰੱਕੀ ਦਾ ਸਬੂਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੰਮੇਲਨ ਨੂੰ ਨਿਵੇਸ਼ਕਾਂ ਪਾਸੋਂ ਮਿਲ ਰਿਹਾ ਜ਼ਬਰਦਸਤ ਹੁੰਗਾਰਾ ਪੰਜਾਬ ਦੀ ਤਰੱਕੀ ਦਾ ਸਬੂਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਐਸ.ਏ.ਐਸ. ਨਗਰ, 14 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਨਿਵੇਸ਼ਕਾਂ ਤੇ ਉਦਯੋਗ ਜਗਤ ਦੇ ਨਾਮੀ ਉੱਦਮੀਆਂ ਪਾਸੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜੋ ਇਸ ਦਾ ਸਪੱਸ਼ਟ ਸਬੂਤ ਹੈ ਕਿ ਪੰਜਾਬ ਤੇਜ਼ੀ ਨਾਲ ਨਿਵੇਸ਼ ਤੇ ਆਰਥਿਕ ਵਿਕਾਸ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ।ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਿਵੇਸ਼ਕ ਸੰਮੇਲਨ ਨੂੰ ਨਿਵੇਸ਼ਕਾਂ ਵੱਲੋਂ ਜ਼ਬਰਦਸਤ ਹੁੰਗਾਰਾ ਮਿਲ ਰਿਹਾ ਹੈ, ਜੋ ਕਿ ਪੰਜਾਬ ਦੀ ਤਰੱਕੀ ਦਾ ਸਬੂਤ ਹੈ।”ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਅਜਿਹਾ ਵਿਕਾਸ ਮਾਡਲ ਬਣਾਉਣ 'ਤੇ ਕੇਂਦ੍ਰਿਤ ਹੈ ਜੋ ਸੂਬੇ ਦੇ ਮਜ਼ਬੂਤ ਖੇਤੀਬਾੜੀ ਅਧਾਰ ਨੂੰ ਉਦਯੋਗਿਕ ਵਿਕਾਸ ਨਾਲ ਜੋੜਦਾ ਹੈ, ਜਿਸ ਨਾਲ ਕਿਸਾਨਾਂ ਅਤੇ ਨੌਜਵਾਨਾਂ ਲਈ ਵਧੇਰੇ ਮੌਕੇ ਯਕੀਨੀ ਬਣਦੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡਾ ਉਦੇਸ਼ ਪੰਜਾਬ ਦੀ ਖੇਤੀਬਾੜੀ ਸ਼ਕਤੀ ਨੂੰ ਉਦਯੋਗ ਨਾਲ ਜੋੜਨਾ ਹੈ ਤਾਂ ਜੋ ਕਿਸਾਨਾਂ ਅਤੇ ਪੰਜਾਬ ਦੇ ਨੌਜਵਾਨਾਂ ਲਈ ਨਵੇਂ...
ਆਈਐਸਆਈ ਦੀ ਹਮਾਇਤ ਪ੍ਰਾਪਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਏਕੇ-47 ਰਾਈਫਲ ਸਮੇਤ ਚਾਰ ਹਥਿਆਰਾਂ ਨਾਲ ਦੋ ਮੁਲਜ਼ਮ ਅੰਮ੍ਰਿਤਸਰ ਤੋਂ ਕਾਬੂ

ਆਈਐਸਆਈ ਦੀ ਹਮਾਇਤ ਪ੍ਰਾਪਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਏਕੇ-47 ਰਾਈਫਲ ਸਮੇਤ ਚਾਰ ਹਥਿਆਰਾਂ ਨਾਲ ਦੋ ਮੁਲਜ਼ਮ ਅੰਮ੍ਰਿਤਸਰ ਤੋਂ ਕਾਬੂ

Breaking News, Crime News
ਚੰਡੀਗੜ੍ਹ/ਅੰਮ੍ਰਿਤਸਰ, 14 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਆਈ.ਐਸ.ਆਈ. ਦੀ ਹਮਾਇਤ ਪ੍ਰਾਪਤ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਵਾਲੇ ਅਤੇ ਦਹਿਸ਼ਤੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਮੁਲਜ਼ਮਾਂ ਕੋਲੋਂ ਚਾਰ ਅਤਿ-ਆਧੁਨਿਕ ਹਥਿਆਰ, ਜਿਨ੍ਹਾਂ ਵਿੱਚ ਦੋ ਮੈਗਜ਼ੀਨਾਂ ਅਤੇ 36 ਜ਼ਿੰਦਾ ਕਾਰਤੂਸਾਂ ਸਮੇਤ ਏ.ਕੇ.-47 ਰਾਈਫ਼ਲ ਸ਼ਾਮਲ ਹੈ, ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਸੇਵਕ ਸਿੰਘ ਉਰਫ਼ ਸੂਰਜ ਵਾਸੀ ਨਵੀਂ ਆਬਾਦੀ ਅਟਾਰੀ, ਅੰਮ੍ਰਿਤਸਰ ਅਤੇ ਅਮਰਜੀਤ ਸਿੰਘ ਉਰਫ ਰੋਹਿਤ ਵਾਸੀ ਸੁਭਾਸ਼ ਰੋਡ ਛੇਹਰਟਾ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਏਕੇ-47 ਰਾਈਫਲ ਬਰਾਮਦ ਕਰਨ ਤੋਂ ਇਲਾਵਾ ਤਿੰਨ ਅਤਿ-ਆਧੁਨਿਕ 9 ਐਮਐਮ ਗਲੋਕ ਪਿਸਤੌਲ ਵੀ ਬਰਾ...
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿੱਚ ਰੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਮਜਬੂਤ ਸੰਪਰਕ ਅਤੇ ਤਕਨੀਕੀ ਈਕੋ ਸਿਸਟਮ ਨੂੰ ਉਭਾਰਿਆ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿੱਚ ਰੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਮਜਬੂਤ ਸੰਪਰਕ ਅਤੇ ਤਕਨੀਕੀ ਈਕੋ ਸਿਸਟਮ ਨੂੰ ਉਭਾਰਿਆ

Breaking News
ਚੰਡੀਗੜ੍ਹ/ਮੋਹਾਲੀ, ਮਾਰਚ 14-ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) - 2026 ਦੇ ਦੂਜੇ ਦਿਨ, ਏਰੋਸਪੇਸ ਅਤੇ ਰੱਖਿਆ ਬਾਰੇ ਸੈਸ਼ਨ ਦੌਰਾਨ ਦੇਸ਼ ਦੇ ਰੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਕਿਵੇਂ ਇਸ ਵਿੱਚ ਯੋਗਦਾਨ ਪਾ ਸਕਦਾ ਹੈ, ਇਸ ਬਾਰੇ ਵਿਸਥਾਰ ਵਿਚ ਵਿਚਾਰ-ਵਟਾਂਦਰਾ ਕੀਤਾ ਗਿਆ। ਪੰਜਾਬ ਦੇ ਪੱਖ ਨੂੰ ਮਜ਼ਬੂਤੀ ਨਾਲ ਪੇਸ਼ ਕਰਦਿਆਂ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਸੈਸ਼ਨ ਦੀ ਪ੍ਰਧਾਨਗੀ ਕਰਦੇ ਹੋਏ ਕਿਹਾ ਕਿ ਪੰਜਾਬ ਕੋਲ ਇੱਕ ਸ਼ਾਨਦਾਰ ਈਕੋ ਸਿਸਟਮ ਹੈ ਜੋ ਦੇਸ਼ ਦੇ ਰੱਖਿਆ ਖੇਤਰ ਨੂੰ ਹੁਲਾਰਾ ਦੇਣ ਅਤੇ ਬਹੁਤ ਮੁੱਲਵਾਨ ਯੋਗਦਾਨ ਪਾਉਣ ਲਈ ਢੁੱਕਵਾਂ ਹੈ।ਕੈਬਨਿਟ  ਮੰਤਰੀ  ਵੱਲੋਂ  ਟਰਬਾਈਨ ਬੈਲਿਸਟਿਕ ਰਿਸਰਚ ਲੈਬਾਰਟਰੀ (ਟੀ.ਬੀ.ਆਰ.ਐਲ.) ਅਤੇ ਲੁਧਿਆਣਾ ਵਿੱਚ ਸੈਂਟਰਲ ਟੂਲ ਰੂਮ ਤੋਂ ਇਲਾਵਾ 6 ਹਵਾਈ ਅੱਡਿਆਂ ਦੀ ਮੌਜੂਦਗੀ ਨੂੰ ਸ਼ਾਨਦਾਰ ਤਕਨੀਕੀ ਅਤੇ ਸੰਪਰਕ ਪਹਿਲੂਆਂ ਵਜੋਂ ਹਵਾਲਾ ਦਿੱਤਾ ਗਿਆ। ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਰੱਖਿਆ ਖੇਤਰ ਨਾਲ ਸਬੰਧਤ ਮੁੱਦਿਆਂ 'ਤੇ ਵਿਆਪਕ ਚਰਚਾ ਕਰਨ ਲਈ ਇੱਕ ਰੱਖਿਆ ਸੰਮੇਲਨ ਵੀ ਕਰਵਾਇਆ। ਭ...
ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਸਪੀਕਰ ਦੀ ਮਾਤਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਸਪੀਕਰ ਦੀ ਮਾਤਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

Breaking News
ਚੰਡੀਗੜ੍ਹ, 14 ਮਾਰਚ, 2026:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਸ੍ਰੀ ਹਰਵਿੰਦਰ ਕਲਿਆਣ ਦੀ ਮਾਤਾ ਸ੍ਰੀਮਤੀ ਪ੍ਰੇਮ ਕੌਰ ਕਲਿਆਣ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਉਂਦਿਆਂ ਦਿਲੋਂ ਸੰਵੇਦਨਾ ਵਿਅਕਤ ਕੀਤੀ। ਸਪੀਕਰ ਸੰਧਵਾਂ ਨੇ ਭਾਵੁਕ ਸ਼ਰਧਾਂਜਲੀ ਦਿੰਦਿਆਂ ਇੱਕ ਵਿਅਕਤੀ ਦੇ ਜੀਵਨ ਅਤੇ ਕਰੀਅਰ ਨੂੰ ਆਕਾਰ ਦੇਣ ਵਿੱਚ ਮਾਂ ਦੀ ਅਹਿਮ ਭੂਮਿਕਾ 'ਤੇ ਚਾਨਣਾ ਪਾਇਆ। ਸ. ਸੰਧਵਾਂ ਨੇ ਕਿਹਾ ਕਿ ਮਾਂ ਦਾ ਨਿੱਘਾ ਪਿਆਰ ਅਤੇ ਸਮਰਥਨ ਉਹ ਕਰਜ਼ ਹਨ ਜਿਨ੍ਹਾਂ ਨੂੰ ਅਸੀਂ ਕਦੇ ਵੀ ਚੁਕਾ ਨਹੀਂ ਸਕਦੇ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਜ਼ਿੰਦਗੀ ਵਿੱਚ ਜੋ ਵੀ ਉਚਾਈਆਂ ਹਾਸਲ ਕਰਦੇ ਹਾਂ, ਉਹ ਸਾਡੇ ਮਾਪਿਆਂ ਦੇ ਆਦਰਸ਼ਾਂ ਅਤੇ ਅਸ਼ੀਰਵਾਦਾਂ ਦਾ ਪ੍ਰਤੱਖ ਪ੍ਰਮਾਣ ਹਨ।...
ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ

ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ

Breaking News
ਐਸ.ਏ.ਐਸ.ਨਗਰ, ਮਾਰਚ 13-ਵਿਸ਼ਵ ਭਰ ਦੇ ਦਿੱਗਜ਼ ਉਦਯੋਗਪਤੀਆਂ ਨੇ ਅੱਜ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026 ਦੌਰਾਨ ਪੰਜਾਬ ਨੂੰ ਨਿਵੇਸ਼ ਧੁਰੇ ਵਿੱਚ ਬਦਲਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। ਇਨ੍ਹਾਂ ਪ੍ਰਮੁੱਖ ਉਦਯੋਗਪਤੀਆਂ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਸ਼ਲਾਘਾ ਕੀਤੀ ਅਤੇ ਰਾਜ ਵਿੱਚ ਨਵੇਂ ਨਿਵੇਸ਼ ਅਤੇ ਵਿਸਥਾਰ ਸਬੰਧੀ ਯੋਜਨਾਵਾਂ ਦਾ ਐਲਾਨ ਕੀਤਾ।ਦੁਨੀਆ ਦੀ ਮੋਹਰੀ ਸਟੀਲ ਕੰਪਨੀ ਆਰਸੇਲਰ ਮਿੱਤਲ ਦੇ ਕਾਰਜਕਾਰੀ ਚੇਅਰਮੈਨ ਲਕਸ਼ਮੀ ਐਨ. ਮਿੱਤਲ ਨੇ ਕਿਹਾ, “ਪੰਜਾਬ ਵਿੱਚ ਹੋਣਾ ਮੇਰੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿਉਂਕਿ ਇਹ ਧਰਤੀ ਸਖ਼ਤ ਮਿਹਨਤ, ਹੰਢਣਸਾਰਤਾ ਅਤੇ ਉਦਾਰਤਾ ਸਿਖਾਉਂਦੀ ਹੈ। ਪੰਜਾਬ ਮਹਿਜ਼ ਇਕ ਸੂਬਾ ਹੀ ਨਹੀਂ ਸਗੋਂ ਊਰਜਾ, ਹਿੰਮਤ ਅਤੇ ਅੱਗੇ ਵਧਣ ਦੀ ਲਈ ਦ੍ਰਿੜ ਇਰਾਦੇ ਦਾ ਨਾਂ ਹੈ। ਪੰਜਾਬੀ ਆਪਣੀ ਬੇਮਿਸਾਲ ਮਿਹਨਤ ਅਤੇ ਲਗਨ ਕਾਰਨ ਦੁਨੀਆ ਵਿੱਚ ਜਿੱਥੇ ਵੀ ਹਨ, ਉਥੇ ਹੀ ਆਪਣੀ ਵਿਲੱਖਣ ਪਛਾਣ ਰੱਖਦੇ ਹਨ।”ਉਨ੍ਹਾਂ ਕਿਹਾ, “ਪੰਜਾਬੀਆਂ ਨੇ ਦੁਨੀਆ ਭਰ ਵਿੱਚ ਖੇਤਾਂ ਤੋਂ ਲੈ ਕੇ ਵਣਜ ਤੱਕ ਦ੍ਰਿੜ ਵਚਨਬੱਧਤਾ ਨਾਲ ਆਪਣੀ ਪਛਾਣ ਬਣਾਈ ਹੈ। ਬਠਿੰਡਾ ...
ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਵਿੱਚ ਸਾਰੀਆਂ ਸਹੂਲਤਾਂ ਦੇਵੇਗੀ ‘ਆਪ’ ਸਰਕਾਰ

ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਵਿੱਚ ਸਾਰੀਆਂ ਸਹੂਲਤਾਂ ਦੇਵੇਗੀ ‘ਆਪ’ ਸਰਕਾਰ

Breaking News
 ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 13 ਮਾਰਚਮੋਹਾਲੀ ਵਿਖੇ ਤਿੰਨ ਦਿਨ ਚੱਲਣ ਵਾਲੇ ਪੰਜਾਬ ਪ੍ਰਗਤੀਸ਼ੀਲ ਨਿਵੇਸ਼ਕ ਸੰਮੇਲਨ-2026 ਦੀ ਅੱਜ ਧਮਾਕੇਦਾਰ ਸ਼ੁਰੂਆਤ ਹੋਈ। ਸੰਮੇਲਨ ਦੇ ਪਹਿਲੇ ਦਿਨ ਦਿੱਗਜ਼ ਉਦਯੋਗਪਤੀਆਂ ਨੇ 10,000 ਕਰੋੜ ਰੁਪਏ ਦਾ ਨਿਵੇਸ਼ ਦੇ ਵਾਅਦੇ ਕਰਦਿਆਂ ਸੂਬੇ ਵਿੱਚ ਕਾਰੋਬਾਰ ਹੋਰ ਵਧਾਉਣ ਦਾ ਐਲਾਨ ਵੀ ਕੀਤਾ। ਨਿਵੇਸ਼ਕਾਰਾਂ ਅਤੇ ਉਦਯੋਗਪਤੀਆਂ ਨੂੰ ਮੁਖਾਤਿਬ ਹੁੰਦਿਆਂ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਸਰਕਾਰ ਉਦਯੋਗ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਵੇਗੀ। ਉਨ੍ਹਾਂ ਕਿਹਾ ਕਿ ਕਾਰੋਬਾਰ ਪੱਖੀ ਮਾਹੌਲ ਸਦਕਾ ਮਹਿਜ਼ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇਕ ਲੱਖ 50 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਆ ਚੁੱਕਾ ਹੈ।ਉਦਯੋਗਿਕ ਖੇਤਰ ਲਈ ਵੱਡੇ ਸੁਧਾਰਾ ਦਾ ਵਿਸਥਾਰ ਵਿੱਚ ਜ਼ਿਕਰ ਕਰਦਿਆਂ 'ਆਪ' ਸੁਪਰੀਮੋ ਨੇ ਦੱਸਿਆ ਕਿ ਕਿਵੇਂ ਭਗਵੰਤ ਸਿੰਘ ਮਾਨ ਸਰਕਾਰ ਨੇ 45 ਦਿਨਾਂ ਦੀ ਸਿੰਗਲ-ਵਿੰਡੋ ਕਲੀਅਰੈਂਸ ਪ੍ਰਣਾਲੀ ਸ਼ੁਰੂ ਕੀਤੀ ਹੈ ਅਤੇ ਮਨੁੱਖੀ ਵਸੀਲਿਆਂ, ਉਦਯੋਗਿਕ ਵਿਕਾਸ ਅਤੇ ਨੌਜਵਾਨਾਂ ਲਈ ਵੱਡੇ ਪੱਧਰ 'ਤੇ ਰੋਜ਼ਗਾਰ ਦੇ ਮੌਕ...
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਖੇ ਰਿਪਬਲਿਕ ਆਫ਼ ਕੋਰੀਆ ਕੰਟਰੀ ਸੈਸ਼ਨ ਦੌਰਾਨ ਪੰਜਾਬ-ਕੋਰੀਆ ਦਰਮਿਆਨ ਵਧ ਰਹੀ ਉਦਯੋਗਿਕ ਭਾਈਵਾਲੀ ਨੂੰ ਕੀਤਾ ਗਿਆ ਉਜਾਗਰ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਖੇ ਰਿਪਬਲਿਕ ਆਫ਼ ਕੋਰੀਆ ਕੰਟਰੀ ਸੈਸ਼ਨ ਦੌਰਾਨ ਪੰਜਾਬ-ਕੋਰੀਆ ਦਰਮਿਆਨ ਵਧ ਰਹੀ ਉਦਯੋਗਿਕ ਭਾਈਵਾਲੀ ਨੂੰ ਕੀਤਾ ਗਿਆ ਉਜਾਗਰ

Breaking News
ਚੰਡੀਗੜ੍ਹ, 13 ਮਾਰਚ: ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) 2026 ਕਰਵਾਏ ਗਏ ਰਿਪਬਲਿਕ ਆਫ਼ ਕੋਰੀਆ ਕੰਟਰੀ ਸੈਸ਼ਨ ਦੌਰਾਨ ਪੰਜਾਬ ਅਤੇ ਕੋਰੀਆ ਦਰਮਿਆਨ ਵਧ ਰਹੀ ਆਰਥਿਕ ਭਾਈਵਾਲੀ ਨੂੰ ਉਜਾਗਰ ਕੀਤਾ ਗਿਆ, ਜਿਸ ਵਿੱਚ ਉੱਨਤ ਨਿਰਮਾਣ, ਤਕਨਾਲੋਜੀ ਅਧਾਰਤ ਸਹਿਯੋਗ, ਐਮਐਸਐਮਈ ਸਬੰਧਾਂ ਅਤੇ ਭਵਿੱਖੀ ਨਿਵੇਸ਼ ਦੀਆਂ ਸੰਭਾਵਨਾਵਾਂ 'ਤੇ ਕੇਂਦ੍ਰਿਤ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸੈਸ਼ਨ ਦੌਰਾਨ ਪੰਜਾਬ ਸਰਕਾਰ, ਰਿਪਬਲਿਕ ਆਫ਼ ਕੋਰੀਆ ਦੇ ਦੂਤਾਵਾਸ, ਉਦਯੋਗਪਤੀਆਂ ਅਤੇ ਵਪਾਰ ਪ੍ਰੋਤਸਾਹਨ ਸੰਸਥਾਵਾਂ ਦੇ ਨੁਮਾਇੰਦਿਆਂ ਦਰਮਿਆਨ ਦੁਵੱਲੇ ਉਦਯੋਗਿਕ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀਆਂ ਸੰਭਾਵਨਾਵਾਂ ਦੀ ਪੜਚੋਲ ਕੀਤੀ ਗਈ। ਰਿਪਬਲਿਕ ਆਫ਼ ਕੋਰੀਆ ਦੇ ਦੂਤਾਵਾਸ ਦੀ ਮੰਤਰੀ ਕੌਂਸਲਰ ਮਿਸ ਯੂਈ-ਜਿਨ ਚੋਨ ਨੇ ਦੱਸਿਆ ਕਿ ਭਾਰਤ ਅਤੇ ਕੋਰੀਆ ਦਰਮਿਆਨ ਦੁਵੱਲੇ ਆਰਥਿਕ ਸਬੰਧ ਕਾਫ਼ੀ ਮਜ਼ਬੂਤ ਹੋਏ ਹਨ ਅਤੇ ਇਸ ਵੇਲੇ 670 ਤੋਂ ਵੱਧ ਕੋਰੀਆਈ ਕੰਪਨੀਆਂ ਭਾਰਤ ਵਿੱਚ ਕਾਰਜਸ਼ੀਲ ਹਨ। ਉਨ੍ਹਾਂ ਕਿਹਾ ਕਿ ਜਹਾਜ਼ ਨਿਰਮਾਣ, ਸੈਮੀਕੰਡਕਟਰ, ਐਮਐਸਐਮਈ ਸਹਿਯੋਗ ਅਤੇ ਉੱਨਤ ਨਿਰਮਾਣ ਵਰਗੇ ਖੇਤਰਾਂ ਵਿੱਚ ਕੋਰ...
ਨਿਵੇਸ਼ ਸੰਮੇਲਨ ਦੌਰਾਨ ਮਾਰਕਫੈੱਡ ਦੇ ਉਤਪਾਦਾਂ ਵਿੱਚ ਲੋਕਾਂ ਨੇ ਵਿਸ਼ੇਸ਼ ਦਿਲਚਸਪੀ ਦਿਖਾਈ

ਨਿਵੇਸ਼ ਸੰਮੇਲਨ ਦੌਰਾਨ ਮਾਰਕਫੈੱਡ ਦੇ ਉਤਪਾਦਾਂ ਵਿੱਚ ਲੋਕਾਂ ਨੇ ਵਿਸ਼ੇਸ਼ ਦਿਲਚਸਪੀ ਦਿਖਾਈ

Breaking News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਮਾਰਚ :  ਪੰਜਾਬ ਰਾਜ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਨਿਵੇਸ਼ ਸੰਮੇਲਨ ਦੌਰਾਨ ਵੱਖ ਵੱਖ ਕੰਪਨੀਆਂ ਵਲੋਂ ਲਗਾਏ ਗਏ ਪ੍ਰਦਰਸ਼ਨੀ ਸਟਾਲਾਂ ਤੇ ਡੈਲੀਗੇਟਸ ਵਲੋਂ ਭਰਪੂਰ ਦਿਲਚਸਪੀ ਦਿਖਾਈ ਜਾ ਰਹੀ ਹੈ। ਪੰਜਾਬ ਦੇ ਸਹਿਕਾਰੀ ਅਦਾਰੇ ਮਾਰਕਫੈੱਡ ਵਲੋਂ ਲਗਾਏ ਗਏ ਪ੍ਰਦਰਸ਼ਨੀ ਸਟਾਲਾਂ ਉਤੇ ਸਭ ਤੋਂ ਜ਼ਿਆਦਾ ਭੀੜ ਦੇਖਣ ਨੂੰ ਮਿਲੀ ।ਇਸ ਸਟਾਲ ਉਤੇ ਮਾਰਕਫੈੱਡ ਵੱਲੋਂ ਚਾਵਲ, ਸ਼ਹਿਦ, ਡੱਬਾਬੰਦ ਸਬਜ਼ੀਆਂ,ਮਲਟੀਗ੍ਰੇਨ ਦਲੀਆ,ਗੁੱੜ੍ਹ ਸੱਕਰ, ਸਰੋਂ ਦਾ ਤੇਲ ਘਿਓ, ਅਚਾਰ ਅਤੇ ਆਟਾ ਸਮੇਤ ਹੋਰ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ ਸੀ। ਮਾਰਕਫੈੱਡ ਸਟਾਲ ਦੇ ਨੋਡਲ ਇੰਚਾਰਜ ਅਨਿਲ ਕੁਮਾਰ ਪੁਰੀ ਨੇ ਦੱਸਿਆ ਕਿ ਇਸ ਸੰਮੇਲਨ ਵਿੱਚ ਹਿੱਸਾ ਲੈਣ ਆਏ ਹੋਏ ਡੈਲੀਗੇਟਸ ਵਲੋਂ ਮਾਰਕਫੈੱਡ ਦੇ ਸ਼ਹਿਦ,ਮਸਾਲਾ ਗੁੜ, ਤੇਲ, ਅਚਾਰ ਅਤੇ ਡੱਬਾਬੰਦ ਭੋਜਨ ਪਦਾਰਥਾਂ ਬਾਰੇ ਡੈਲੀਗੇਟਸ ਵਲੋਂ ਸਭ ਤੋਂ ਜ਼ਿਆਦਾ ਜਾਣਕਾਰੀ ਲਈ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਮਾਰਕਫੈੱਡ ਦੇ ਉਤਪਾਦ ਆਸਟ...