Friday, September 18
Shadow

Breaking News

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

Breaking News, Chandigarh, Crime News
ਚੰਡੀਗੜ੍ਹ, 5 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਚੰਡੀਗੜ੍ਹ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਆਪਣੀ  ਕਾਰਵਾਈ ਜਾਰੀ ਰੱਖਦਿਆਂ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਚੰਡੀਗੜ੍ਹ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਅਤੇ ਹਰਿਆਣਾ ਪੁਲਿਸ ਦੀ ਸਹਾਇਤਾ ਨਾਲ ਦੋ ਮੁੱਖ ਦੋਸ਼ੀਆਂ - ਜਿਨ੍ਹਾਂ ਨੇ ਚੰਡੀਗੜ੍ਹ ਦੇ ਸੈਕਟਰ 37 ਵਿੱਚ ਸਥਿਤ ਭਾਰਤੀ ਜਨਤਾ ਪਾਰਟੀ (ਭਾਜਪਾ) ਦਫਤਰ ਦੇ ਬਾਹਰ ਹੈਂਡ ਗ੍ਰਨੇਡ ਸੁੱਟਿਆ ਸੀ - ਨੂੰ ਹਰਿਆਣਾ ਦੇ ਰੇਵਾੜੀ ਤੋਂ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਤੇਜ ਸਿੰਘ ਅਤੇ ਅਮਨਪ੍ਰੀਤ ਸਿੰਘ ਵਜੋਂ ਹੋਈ ਹੈ, ਦੋਵੇਂ ਰੂਪਨਗਰ ਦੇ ਰਤਨਗੜ੍ਹ ਦੇ ਰਹਿਣ ਵਾਲੇ ਹਨ। ਮੁਲਜ਼ਮ ਅਮਨਪ੍ਰੀਤ ਸਿੰਘ ਦਾ ਪਹਿਲਾਂ ਵੀ ਅਪਰਾਧਿਕ ਪਿਛੋਕੜ ਹੈ। ਉਸ ਦੇ  ਖਿਲਾਫ ਕ੍ਰਮਵਾਰ ਐਸਏਐਸ ਨਗਰ ਅਤੇ ਬਿਲਾਸਪੁਰ (ਹਿਮਾਚਲ ਪ੍ਰਦੇਸ਼) ਵਿੱ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

Breaking News
ਫਰੀਦਕੋਟ, 5 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਵਿੱਚ ਆਪਣੀ ਸਰਕਾਰ ਦੇ ਵਿਕਾਸ ਕਾਰਜਾਂ ਨੂੰ ਜਾਰੀ ਰੱਖਦਿਆਂ ਫਰੀਦਕੋਟ ਦੇ ਜੈਤੋ ਵਿੱਚ 28.68 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਜਿਸ ਵਿੱਚ ਕਮਿਊਨਿਟੀ ਹੈਲਥ ਸੈਂਟਰ ਨੂੰ 30 ਬਿਸਤਰਿਆਂ ਵਾਲੇ ਹਸਪਤਾਲ ਵਿੱਚ ਅਪਗ੍ਰੇਡ ਕਰਨਾ ਅਤੇ ਪੀਣ ਵਾਲੇ ਸਾਫ਼ ਪਾਣੀ ਅਤੇ ਖੇਡ ਬੁਨਿਆਦੀ ਢਾਂਚੇ ਵਿੱਚ ਮਹੱਤਵਪੂਰਨ ਨਿਵੇਸ਼ ਸ਼ਾਮਲ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ’ਝਾੜੂ’ (ਆਪ ਦਾ ਚੋਣ ਨਿਸ਼ਾਨ) ਲਈ 2022 ‘ਚ ਲੋਕਾਂ ਦੇ ਫਤਵੇ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਦਾ ਮੁੱਢ ਬੰਨ੍ਹਿਆ ਸੀ, ਜੋ ਅੱਜ ਪੂਰੇ ਹੋ ਰਹੇ ਹਨ। ਮੁੱਖ ਮੰਤਰੀ ਨੇ ’ਆਪ’ ਦੇ ਸ਼ਾਸਨ ਮਾਡਲ ਦੀ ਤੁਲਨਾ ਵਿਰੋਧੀ ਪਾਰਟੀਆਂ ਨਾਲ ਕਰਦਿਆਂ ਕਿਹਾ ਕਿ ਜਿੱਥੇ ’ਆਪ’ ਪਾਰਟੀ ਸਾਫ਼ ਪਾਣੀ, ਸਿਹਤ ਸੰਭਾਲ, ਸਿੱਖਿਆ, 10 ਲੱਖ ਰੁਪਏ ਦਾ ਸਿਹਤ ਬੀਮਾ ਅਤੇ ਔਰਤਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰ ਰਹੀ ਹੈ, ਉਥੇ ਹੀ ਰਵਾਇਤੀ ਪਾਰਟੀਆਂ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਵਿੱਚ ਹਮੇਸ਼ਾ ਨਾਕਾਮ ਰਹੀਆਂ ਹਨ। ਉਨ੍ਹਾਂ ਨੇ ਭਾਜਪਾ, ...
ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 4.13 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 4.13 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

Breaking News, Crime News
ਚੰਡੀਗੜ੍ਹ/ਅੰਮ੍ਰਿਤਸਰ, 5 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਮੁਲਜ਼ਮਾਂ ਨੂੰ 4.13 ਕਿਲੋ ਹੈਰੋਇਨ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਪੂਰਥਲਾ, ਫਗਵਾੜਾ ਦੇ ਪਲਾਹੀ ਗੇਟ ਦੇ ਵਸਨੀਕ ਆਤਿਸ਼ ਸੁਮਨ (22) ਅਤੇ ਅੰਮ੍ਰਿਤਸਰ ਦੇ ਪਿੰਡ ਬੋਪਾਰਾਏ ਕਲਾਂ ਦੇ ਵਸਨੀਕ ਸਵਿੰਦਰ ਸਿੰਘ ਉਰਫ਼ ਸੁੰਦਰੀ (28) ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਯੂਰਪ-ਅਧਾਰਤ ਹੈਂਡਲਰਾਂ ਅਤੇ ਜੇਲ੍ਹ ‘ਚ ਬੰਦ ਕਾਰਕੁਨਾਂ ਦੇ ਸਿੱਧੇ ਸੰਪਰਕ ਵਿੱਚ ਸਨ, ਜੋ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਅਤੇ ਫਿਰ ਮਾਝਾ ਤੇ ਦੋਆਬਾ ਖੇਤਰਾਂ ਇਸਦੀ ਸਪਲਾਈ ‘ਚ ਉਕਤ ਮੁਲਜ਼ਮਾਂ ਦੀ ਸਹਾਇਤਾ ਕਰਦੇ ਸਨ। ਉਨ੍ਹਾਂ ਕਿਹਾ ਕਿ ਦੋ...
ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ

Breaking News
ਮੋਗਾ, 4 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਕਾਸ ਏਜੰਡੇ ਦੀ ਪੁਸ਼ਟੀ ਕਰਦਿਆਂ ਮੋਗਾ ਵਿੱਚ ਬਹੁ- ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਬੁਨਿਆਦੀ ਢਾਂਚੇ ਦੇ ਵਿਸਥਾਰ, ਕਿਸਾਨ ਸੁਰੱਖਿਆ ਅਤੇ ਪ੍ਰਸ਼ਾਸਕੀ ਸੁਧਾਰਾਂ ’ਤੇ ਕੇਂਦ੍ਰਿਤ ਇੱਕ ਸ਼ਾਸਨ ਮਾਡਲ ਦੀ ਰੂਪ-ਰੇਖਾ ਵੀ ਪੇਸ਼ ਕੀਤੀ। ਇੱਥੇ ਸੂਬਾ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ ਅਤੇ ਭਾਰੀ ਜਨਤਕ ਭਾਗੀਦਾਰੀ ਸਰਕਾਰ ਦੇ ਇਮਾਨਦਾਰ ਅਤੇ ਸਾਫ਼-ਸੁਥਰੀ ਰਾਜਨੀਤੀ ਵਿੱਚ ਵਧ ਰਹੇ ਲੋਕਾਂ ਦੇ ਭਰੋਸਾ ਦਾ ਪ੍ਰਤੱਖ ਪ੍ਰਮਾਣ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ 47 ਕਿਲੋਮੀਟਰ ਤੋਂ ਵੱਧ ਮੁੱਖ ਸੜਕੀ ਨੈੱਟਵਰਕਾਂ ਨੂੰ ਅਪਗ੍ਰੇਡ ਕਰਨ ਅਤੇ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੋਂ ਲੈ ਕੇ 18.80 ਕਰੋੜ ਰੁਪਏ ਦੇ ਬਿਜਲੀ ਪ੍ਰਾਜੈਕਟ ਸ਼ੁਰੂ ਕਰਨ ਅਤੇ 13 ਅਪ੍ਰੈਲ ਤੋਂ ਤਕਸੀਮ ਮੁਹਿੰਮ ਸ਼ੁਰੂ ਕਰਨ ਤੱਕ ਸਰਕਾਰ ਜ਼ਮੀਨੀ ਪੱਧਰ ’ਤ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ

Breaking News
ਬਠਿੰਡਾ, 4 ਅਪ੍ਰੈਲ: ਪੰਜਾਬ ਵਿੱਚ ਕੈਂਸਰ ਦੇਖਭਾਲ ਨੂੰ ਅਪਗ੍ਰੇਡ ਕਰਨ ਲਈ ਫੈਸਲਾਕੁੰਨ ਯਤਨ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀ.ਐਫ.ਯੂ.ਐਚ.ਐਸ.) ਵਿਖੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਾਨਕ ਨਿਰੀਖਣ ਕੀਤਾ ਅਤੇ ਉਨ੍ਹਾਂ ਬੁਨਿਆਦੀ ਢਾਂਚੇ, ਤਕਨਾਲੋਜੀ ਤੇ ਮਨੁੱਖੀ ਸ਼ਕਤੀ ਦੇ ਵਿਆਪਕ ਸੁਧਾਰ ਦੇ ਆਦੇਸ਼ ਦਿੱਤੇ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਇਲਾਜ ਦੇ ਮਿਆਰਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਤਬਦੀਲੀ ਲਈ ਸਪੱਸ਼ਟ ਦਿਸ਼ਾ ਨਿਰਧਾਰਤ ਕਰਦੇ ਹੋਏ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੰਸਥਾ ਨੂੰ ਵਿਸ਼ਵ ਪੱਧਰੀ ਸਿਹਤ ਸੰਭਾਲ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ, ਜਿਸ ਵਿੱਚ ਰੋਬੋਟਿਕ ਸਰਜਰੀ ਸਮੇਤ ਉੱਨਤ ਸਹੂਲਤਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਸਟਾਫ ਦੀ ਭਰਤੀ ਨੂੰ ਮਜ਼ਬੂਤ ਕਰਨ ਲਈ ਤੁਰੰਤ ਕਦਮ ਚੁੱਕੇ ਜਾਣਗੇ, ਜਿਸ ਦਾ ਮੰਤਵ ਮਾਲਵਾ ਖੇਤਰ ਵਿੱਚ ਮਰੀਜ਼ਾਂ ਦੀ ਦੇਖਭਾਲ ਨੂੰ ਮਹੱਤਵਪੂਰਨ ਢੰਗ ਨਾਲ ਵਧਾਉਣਾ ਹੈ। ਹਸਪਤਾਲ ਦੇ ਅਚਾਨਕ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਸਥਾ ਦੇ ਕੰਮਕਾਜ ਦਾ ਜਾਇਜ਼ਾ ...
“ਖੇਤਾਂ ਤੋਂ ਪਲੇਟ ਤੱਕ” – ਪੰਜਾਬ ਦੀ ਖੇਤੀਬਾੜੀ ਨੂੰ ਮਜ਼ਬੂਤ ਕਰਨ ਲਈ ਇੱਕ ਨਿਵੇਕਲੀ ਪਹਿਲਕਦਮੀ

“ਖੇਤਾਂ ਤੋਂ ਪਲੇਟ ਤੱਕ” – ਪੰਜਾਬ ਦੀ ਖੇਤੀਬਾੜੀ ਨੂੰ ਮਜ਼ਬੂਤ ਕਰਨ ਲਈ ਇੱਕ ਨਿਵੇਕਲੀ ਪਹਿਲਕਦਮੀ

Breaking News
ਚੰਡੀਗੜ੍ਹ, ਅਪ੍ਰੈਲ 4: ਟਿਕਾਊ ਖੇਤੀਬਾੜੀ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਆਰ ਈ: ਜੈਨਰੇਟਿੰਗ ਪੰਜਾਬ ਦੇ ਸਹਿਯੋਗ ਨਾਲ “ਮਿੱਟੀ ਤੋਂ ਥਾਲੀ” ਪਹਿਲਕਦਮੀ ਦੀ ਸ਼ੁਰੂਆਤ ਕੀਤੀ, ਜਿਸਦਾ ਉਦੇਸ਼ ਰਾਜ ਭਰ ਵਿੱਚ ਮਿੱਟੀ ਦੀ ਸਿਹਤ ਨੂੰ ਬਹਾਲ ਕਰਨਾ ਅਤੇ ਖੇਤੀ ਪ੍ਰਣਾਲੀ ਨੂੰ ਮਜ਼ਬੂਤ ਬਣਾਉਣਾ ਹੈ। ਇਸ ਸਮਾਗਮ ਦੀ ਪ੍ਰਧਾਨਗੀ ਕਰਦੇ ਹੋਏ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਨੇ ਮਿੱਟੀ ਦੀ ਘੱਟਦੀ ਉਪਜਾਊ ਸ਼ਕਤੀ, ਭੂਮੀਗਤ ਪਾਣੀ ਦੀ ਕਮੀ ਅਤੇ ਵਾਤਾਵਰਣੀ ਚੁਣੌਤੀਆਂ ਨਾਲ ਨਜਿੱਠਣ ਲਈ ਸਾਂਝੀ ਪਹੁੰਚ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸੈਮੀਨਾਰ ਦਾ ਅਰੰਭ ਕਰਦਿਆਂ  ਮਿਸ  ਸੁਮਿਤ ਸੰਧੂ (ਦਿੱਲੀ), ਸੰਸਥਾਪਕ ਸਟੀਵਰਡ, ਆਰ ਈ: ਜੈਨਰੇਟਿੰਗ ਪੰਜਾਬ ਨੂੰ ਏਜੰਡਾ ਪੇਸ਼ ਕਰਨ ਲਈ ਸੱਦਾ ਦਿੱਤਾ। ਸੈਮੀਨਾਰ ਵਿੱਚ ਪੰਜਾਬ, ਯੂਐਸਏ ਅਤੇ ਯੂਕੇ ਤੋਂ ਆਏ ਲਗਭਗ ਡੇਢ ਦਰਜਨ ਮਾਹਿਰਾਂ ਅਤੇ ਚੁਣਵੇਂ ਕਿਸਾਨਾਂ ਨੇ ਭਾਗ ਲਿਆ ਅਤੇ ਆਪਣੇ ਵਿਚਾਰ ਸਾਂਝੇ ਕੀਤੇ। ਚਰਚਾ ਦੌਰਾਨ ਔਰਗੈਨਿਕ ਖੇਤੀ, ਬਦਲਵਾਂ ਫਸਲੀ ਚੱਕਰ, ਗੰਡੋਇਆ ਅਧਾਰਿਤ ਖਾਦ, ਮਿੱਟੀ ਵਿੱਚ ਜੈਵਿਕ ਕਾਰ...
ਕਿਉਂ ਅਦਾਲਤੀ ਚਾਰਾਜੋਈਆਂ ਮੂਹਰੇ ਨਹੀਂ ਟਿਕ ਰਹੇ ਨਸ਼ਾ ਤਸਕਰ : ਪੰਜਾਬ ਦਾ ਪੁਲਿਸਿੰਗ ਮਾਡਲ ਦੇਸ਼ ਭਰ ਵਿਚ ਨਸ਼ਾ ਵਿਰੋਧੀ ਮਾਮਲਿਆਂ ਵਿੱਚ ਸ਼ਜ਼ਾ ਦਿਵਾਉਣ ’ਚ ਮੋਹਰੀ

ਕਿਉਂ ਅਦਾਲਤੀ ਚਾਰਾਜੋਈਆਂ ਮੂਹਰੇ ਨਹੀਂ ਟਿਕ ਰਹੇ ਨਸ਼ਾ ਤਸਕਰ : ਪੰਜਾਬ ਦਾ ਪੁਲਿਸਿੰਗ ਮਾਡਲ ਦੇਸ਼ ਭਰ ਵਿਚ ਨਸ਼ਾ ਵਿਰੋਧੀ ਮਾਮਲਿਆਂ ਵਿੱਚ ਸ਼ਜ਼ਾ ਦਿਵਾਉਣ ’ਚ ਮੋਹਰੀ

Breaking News
ਚੰਡੀਗੜ੍ਹ ,4 ਅਪ੍ਰੈਲ : ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਨਾ ਸਿਰਫ਼ ਨਸ਼ਾ ਤਸਕਰਾਂ ਦੀਆਂ ਗ੍ਰਿਫ਼ਤਾਰੀਆਂ ਦੇ ਆਧਾਰ ’ਤੇ ਸਗੋਂ ਅਦਾਲਤਾਂ ਵੱਲੋਂ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦੇਣ ਵਿੱਚ ਲਿਆਂਦੀ ਜਾ ਰਹੀ ਤੇਜ਼ੀ ਦੇ ਰੂਪ ਵਿੱਚ ਪਰਿਭਾਸ਼ਿਤ ਕੀਤਾ ਜਾ ਰਿਹਾ ਹੈ, ਜੋ ਨਸ਼ਿਆਂ ਵਿਰੁੱਧ ਰਣਨੀਤਕ ਪਹੁੰਚ ਰਾਹੀਂ ਸੂਬੇ ਵਿੱਚ ਆ ਰਹੀ  ਫੈਸਲਾਕੁੰਨ ਤਬਦੀਲੀ ਦਾ ਸਪੱਸ਼ਟ ਸੰਕੇਤ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਾਨ ਸਰਕਾਰ ਦੇ ਸਮਰਥਨ ਨਾਲ  ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਲਾਗੂ ਕਰਨ ਵਾਲੀਆਂ ਏਜੰਸੀਆਂ ਹੁਣ ਕਾਨੂੰਨੀ ਤੌਰ ’ਤੇ ਮਜ਼ਬੂਤ ਕੇਸ ਬਣਾਉਣ ’ਤੇ ਧਿਆਨ ਕੇਂਦਰਿਤ ਕਰ ਰਹੀਆਂ ਹਨ ਤਾਂ ਜੋ ਤਸਕਰਾਂ ਨੂੰ ਕਾਬੂ ਕਰਕੇ ਸਖ਼ਤ ਸਜ਼ਾ ਦਿੱਤੀ ਜਾਣੀ ਯਕੀਨੀ ਬਣਾਈ ਜਾ ਸਕੇੇ। ਪੁਲਿਸ ਅਧਿਕਾਰੀ, ਐਨਡੀਪੀਐਸ ਐਕਟ ਤਹਿਤ ਮਾਮਲਿਆਂ ਵਿੱਚ ਪੰਜਾਬ ਦੀ 88 ਫੀਸਦੀ ਸਜ਼ਾ ਦਰ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਹੈ, ਦਾ ਕਾਰਨ ਬਿਹਤਰ ਅਤੇ ਯੋਜਨਾਬੱਧ ਪੁਲਿਸਿੰਗ ਨੂੰ ਮੰਨਦੇ ਹਨ। ਇਸ ਵਿੱਚ ਮੁਕੱਦਮੇ ਦੀ ਅਗਵਾਈ ਵਾਲੀ ਜਾਂਚ, ਵਿਗਿਆਨਕ ਢੰਗ ਨਾਲ ਸਬੂਤ ਇਕੱਠਾ ਕਰਨਾ, ...
ਡਾ. ਰਵਜੋਤ ਸਿੰਘ ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ

ਡਾ. ਰਵਜੋਤ ਸਿੰਘ ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ

Breaking News, Punjab News
ਚੰਡੀਗੜ੍ਹ/ਹੁਸ਼ਿਆਰਪੁਰ, 04 ਅਪ੍ਰੈਲ: ਪੰਜਾਬ ਦੇ ਸੰਸਦੀ ਮਾਮਲਿਆਂ, ਐਨ.ਆਰ.ਆਈ ਮਾਮਲੇ ਅਤੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਸਾਰੇ ਜੇਲ੍ਹ ਸੁਪਰਡੈਂਟਾਂ ਦੀ ਮੀਟਿੰਗ ਦੀ ਅਗਵਾਈ ਕੀਤੀ। ਇਸ ਮੀਟਿੰਗ ਵਿੱਚ ਸ੍ਰੀ ਅਰੁਣ ਪਾਲ ਸਿੰਘ, ਆਈਪੀਐਸ, ਏਡੀਜੀਪੀ ਜੇਲ੍ਹਾਂ, ਸ਼੍ਰੀ ਸੁਰਿੰਦਰ ਪਾਲ ਸਿੰਘ ਮੰਡ, ਆਈਪੀਐਸ, ਡੀਆਈਜੀ ਜੇਲ੍ਹਾਂ (ਫਿਰੋਜ਼ਪੁਰ ਅਤੇ ਪਟਿਆਲਾ ਰੇਂਜ), ਸ਼੍ਰੀ ਸੁਖਮੰਦਰ ਸਿੰਘ ਮਾਨ, ਆਈਪੀਐਸ, ਡੀਆਈਜੀ ਜੇਲ੍ਹਾਂ (ਅੰਮ੍ਰਿਤਸਰ ਰੇਂਜ) ਅਤੇ ਸ਼੍ਰੀ ਮਨਮੋਹਨ ਕੁਮਾਰ, ਡੀਆਈਜੀ ਹੈੱਡਕੁਆਰਟਰ ਸਮੇਤ ਸਾਰੇ ਜੇਲ੍ਹ ਸੁਪਰਡੈਂਟ ਅਤੇ ਜੇਲ੍ਹ ਮੁੱਖ ਦਫ਼ਤਰ ਦੇ ਅਧਿਕਾਰੀ ਹਾਜ਼ਰ ਸਨ। ਇਹ ਮੀਟਿੰਗ ਜੇਲ੍ਹ ਅਧਿਕਾਰੀਆਂ ਨਾਲ ਸ਼ੁਰੂਆਤੀ ਜਾਣ-ਪਹਿਚਾਣ ਸਬੰਧੀ ਸੀ, ਜਿਸ ਦੌਰਾਨ ਜੇਲ੍ਹ ਮੰਤਰੀ ਨੂੰ ਵਿਭਾਗ ਦੀ ਸਮੁੱਚੀ ਕਾਰਗੁਜ਼ਾਰੀ ਅਤੇ ਅਹਿਮ ਪਹਿਲਕਦਮੀਆਂ ਬਾਰੇ ਜਾਣੂ ਕਰਵਾਇਆ ਗਿਆ, ਜਿਨ੍ਹਾਂ ਵਿੱਚ ਜੇਲ੍ਹਾਂ ਵਿੱਚ ਭੀੜਭਾੜ ਅਤੇ ਉੱਚ-ਖ਼ਤਰੇ ਵਾਲੇ ਕੈਦੀਆਂ ਦੇ ਪ੍ਰਬੰਧਨ ਵਰਗੀਆਂ ਚੁਣੌਤੀਆਂ ਦਾ ਹੱਲ ਕਰਨਾ ਸ਼ਾਮਲ ਹੈ। ਜੇਲ੍ਹ ਮੰਤਰ...
ਭਗਵੰਤ ਮਾਨ ਸਰਕਾਰ ਨੇ ਰਿਕਾਰਡ ਕਾਇਮ ਕੀਤਾ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ 4 ਸਾਲਾਂ ‘ਚ 65,264 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ

ਭਗਵੰਤ ਮਾਨ ਸਰਕਾਰ ਨੇ ਰਿਕਾਰਡ ਕਾਇਮ ਕੀਤਾ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ 4 ਸਾਲਾਂ ‘ਚ 65,264 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ

Breaking News
ਚੰਡੀਗੜ੍ਹ, 3 ਅਪ੍ਰੈਲ 2026: ਆਮ ਆਦਮੀ ਪਾਰਟੀ (ਆਪ) ਸਰਕਾਰ ਦੀ 'ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ' ਲੜੀ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੱਖ ਖੇਤਰਾਂ ਵਿੱਚ ਆਪ ਸਰਕਾਰ ਦੀ ਕਾਰਗੁਜ਼ਾਰੀ ‘ਤੇ ਚਾਨਣਾ ਪਾਉਂਦਾ ਆਪਣੀ ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਇਸ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਕੇਂਦ੍ਰਿਤ ਸ਼ਾਸਨ ਵੱਲ ਇੱਕ ਨਿਰਣਾਇਕ ਤਬਦੀਲੀ ਵਜੋਂ ਦਰਸਾਇਆ। ਸਰਕਾਰੀ ਖੇਤਰ ‘ਚ ਰੋਜ਼ਗਾਰ ਅਤੇ ਸ਼ਾਸਨ ਵਿੱਚ ਇੱਕ ਨਵਾਂ ਮਾਪਦੰਡ ਸਥਾਪਤ ਕਰਦਿਆਂ ਭਗਵੰਤ ਮਾਨ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਦੀ ਭਰਪਾਈ ਕਰਦਿਆਂ ਨੌਜਵਾਨਾਂ ਨੂੰ ਉਮਰ ਹੱਦ ਵਿੱਚ 5 ਸਾਲ ਦੀ ਛੋਟ ਦਿੰਦਿਆਂ ਸਿਰਫ਼ ਚਾਰ ਸਾਲਾਂ ਵਿੱਚ ਰਿਕਾਰਡ 65,264 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਜੋ ਕਿ ਪੰਜਾਬ ਦੇ ਇਤਿਹਾਸ ਵਿੱਚ ਦਿੱਤੀਆਂ ਗਈਆਂ ਹੁਣ ਤੱਕ ਦੀਆਂ ਸਭ ਤੋਂ ਵੱਧ ਨੌਕਰੀਆਂ ਹਨ। ਸਿੱਖਿਆ, ਪੁਲਿਸ, ਬਿਜਲੀ, ਸਿਹਤ ਅਤੇ ਸਥਾਨਕ ਸੰਸਥਾਵਾਂ ਸਮੇਤ ਪ੍ਰਮੁੱਖ ਖੇਤਰਾਂ ਵਿੱਚ ਪਾਰਦਰਸ਼ੀ ਭਰਤੀ ਦੇ ਨਾਲ ਭਗਵੰਤ ਮਾਨ ਸਰਕਾਰ ਨੇ ਖੁਦ ਨੂੰ ਪੱਖਪਾਤ ਦੀਆਂ ਪੁਰਾਣੀਆਂ ਪ੍ਰਥਾਵਾਂ ਤੋਂ ਪ...
ਅਸ਼ੀਰਵਾਦ ਸਕੀਮ ਤਹਿਤ 2694 ਲਾਭਪਾਤਰੀਆਂ ਲਈ 13.74 ਕਰੋੜ ਜਾਰੀ: ਡਾ. ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ 2694 ਲਾਭਪਾਤਰੀਆਂ ਲਈ 13.74 ਕਰੋੜ ਜਾਰੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 3 ਅਪ੍ਰੈਲ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਪੱਛੜੇ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਪਰਿਵਾਰਾਂ ਨੂੰ ਆਰਥਿਕ ਸਹਾਰਾ ਦੇਣ ਲਈ ਅਸ਼ੀਰਵਾਦ ਸਕੀਮ ਤਹਿਤ ਵਿੱਤੀ ਸਾਲ 2025-26 ਦੌਰਾਨ 2694 ਲਾਭਪਾਤਰੀਆਂ ਨੂੰ 13.74 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਹਾਇਤਾ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਲਈ ਧੀਆਂ ਦੇ ਵਿਆਹ ਸਮੇਂ ਵੱਡੀ ਰਾਹਤ ਸਾਬਤ ਹੋ ਰਹੀ ਹੈ ਅਤੇ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕੋਈ ਵੀ ਯੋਗ ਪਰਿਵਾਰ ਇਸ ਸਹੂਲਤ ਤੋਂ ਵਾਂਝਾ ਨਾ ਰਹੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਮਾਨਸਾ, ਮੋਗਾ, ਪਟਿਆਲਾ, ਪਠਾਨਕੋਟ, ਰੂਪਨਗਰ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ, ਸੰਗਰੂਰ, ...