ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ ਆਯੋਜਿਤ
ਚੰਡੀਗੜ੍ਹ, 11 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ ਆਯੋਜਿਤ ਹੋਈ। ਮੀਟਿੰਗ ਵਿੱਚ ਜਨਸਿਹਤ, ਲੋਕ ਨਿਰਮਾਣ ਵਿਭਾਗ, ਸ਼ਹਿਰੀ ਸਥਾਨਕ ਨਿਗਮ, ਖੇਤੀਬਾੜੀ, ਬਿਜਲੀ ਨਿਗਮ ਸਮੇਤ ਕਈ ਵਿਭਾਗਾਂ ਲਈ ਜਰੂਰੀ ਸਮੱਗਰੀ ਖਰੀਦ ਨੁੰ ਮੰਜੂਰੀ ਪ੍ਰਦਾਨ ਕੀਤੀ ਗਈ। ਇਸ ਤੋਂ ਇਲਾਵਾ ਕਈ ਵਿਕਾਸ ਪਰਿਯੋਜਨਾਵਾਂ ਦੇ ਨਿਰਮਾਣ ਲਈ ਵੀ ਟੈਂਡਰ ਪ੍ਰਕ੍ਰਿਆ ਸਪੰਨ ਕੀਤੀ ਗਈ।
ਮੀਟਿੰਗ ਵਿੱਚ 675.82 ਕਰੋੜ ਰੁਪਏ ਦੇ ਕੁੱਲ 15 ਏਜੰਡੇ ਰੱਖੇ ਗਏ। ਨੇਗੋਸਇਏਸ਼ਨ ਦੇ ਬਾਅਦ 657.82 ਕਰੋੜ ਰੁਪਏ ਵਿੱਚ ਛੱਡੇ ਗਏ। ਇਸ ਤਰ੍ਹਾ ਸਰਕਾਰ ਨੂੰ ਲਗਭਗ 68.13 ਕਰੋੜ ਰੁਪਏ ਬਚੱਤ ਹੋਈ।
ਮੁੱਖ ਮੰਤਰੀ ਨੇ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵਿਕਾਸ ਪਰਿਯੋਜਨਾਵਾਂ ਦੀ ਸਮੇਂ-ਸਮੇਂ 'ਤੇ ਮਾਨੀਟਰਿੰਗ ਕਰਨ ਤਾਂ ਜੋ ਕੰਮ ਸਮੇਂ 'ਤੇ ਪੂਰਾ ਹੋ ਸਕੇ। ਇਸ ਤੋਂ ਇਲਾਵਾ ਵਿਕਾਸ ਕੰਮਾਂ ਵਿੱਚ ਗੁਣਵੱਤਾ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਕੰਮਾਂ ਵਿੱਚ ਦੇਰੀ ਅਤੇ ਗੁਣਵੱਤਾ ਦੇ ਮਾਮਲੇ ਵਿੱਚ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ...








