Tuesday, August 4
Shadow

Punjab News

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਗੜ੍ਹਸ਼ੰਕਰ ਦੇ ਪਿੰਡਾਂ ‘ਚ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਕੀਤਾ ਗਿਆ ਜਾਗਰੂਕ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਗੜ੍ਹਸ਼ੰਕਰ ਦੇ ਪਿੰਡਾਂ ‘ਚ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਕੀਤਾ ਗਿਆ ਜਾਗਰੂਕ

Punjab News
ਚੰਡੀਗੜ੍ਹ/ਗੜ੍ਹਸ਼ੰਕਰ/ਹੁਸ਼ਿਆਰਪੁਰ, 24 ਜਨਵਰੀ:ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪਿੰਡ ਪੱਧਰ ’ਤੇ ਇਕੱਠਾਂ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਸਰਕਾਰ ਦੀਆਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਮੇਤ ਹੋਰਨਾਂ ਲੋਕ-ਹਿਤੈਸ਼ੀ ਨੀਤੀਆਂ ਅਤੇ ਚੱਲ ਰਹੀਆਂ ਵਿਕਾਸ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਪਿੰਡ ਵਾਸੀਆਂ ਵੱਲੋਂ ਡਿਪਟੀ ਸਪੀਕਰ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਡਿਪਟੀ ਸਪੀਕਰ ਰੋੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਸਿਹਤ, ਸਿੱਖਿਆ, ਬੁਨਿਆਦੀ ਢਾਂਚੇ ਅਤੇ ਰੋਜ਼ਗਾਰ ਦੇ ਖੇਤਰ ਵਿੱਚ ਲਏ ਗਏ ਇਤਿਹਾਸਕ ਫ਼ੈਸਲੇ ਆਮ ਲੋਕਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਲਿਆ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਦੀ ਸਮੂਹਿਕ ਤਰੱਕੀ ਅਤੇ ਲੋਕਾਂ ਦੀ ਜੀਵਨ-ਸ਼ੈਲੀ ਨੂੰ ਸੁਧਾਰਨਾ ਹ...
ਸਪੀਕਰ ਨੇ ਵਾਰਾਣਸੀ ਵਿਖੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ

ਸਪੀਕਰ ਨੇ ਵਾਰਾਣਸੀ ਵਿਖੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ

Punjab News
ਚੰਡੀਗੜ੍ਹ 24 ਜਨਵਰੀ :-ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਤਰ ਪ੍ਰਦੇਸ਼ ਦੇ ਪਾਵਨ ਨਗਰ ਵਾਰਾਣਸੀ ਪੁੱਜ ਕੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਅਤੇ ਬਾਬਾ ਕਾਸ਼ੀ ਵਿਸ਼ਵਨਾਥ ਮੰਦਰ ਵਿੱਚ ਮੱਥਾ ਵੀ ਟੇਕਿਆ। ਇਹ ਮੰਦਰ ਪਵਿੱਤਰ ਗੰਗਾ ਨਦੀ ਦੇ ਕੰਢੇ ਸਥਿਤ ਹੈ, ਜੋ ਨਾ ਸਿਰਫ ਆਸਥਾ ਦਾ ਕੇਂਦਰ ਹੈ ਸਗੋਂ ਸਾਡੀ ਸ਼ਾਨਦਾਰ ਵਿਰਾਸਤ ਅਤੇ ਆਧੁਨਿਕਤਾ ਦਾ  ਸ਼ਾਨਦਾਰ ਸੁਮੇਲ ਵੀ ਹੈ। ਉਨ੍ਹਾਂ ਨੇ ਵਾਰਾਣਸੀ (ਯੂ.ਪੀ.) ਵਿੱਚ ਗੁਰੂ ਕਾ ਬਾਗ ਗੁਰਦੁਆਰਾ ਸਾਹਿਬ ਵਿਖੇ ਵੀ ਨਤਮਤਸਕ ਹੋਏ ਇਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਹੈ।  ਸਪੀਕਰ ਨੇ ਸਾਰੇ ਪੰਜਾਬੀਆਂ ਦੀ ਭਲਾਈ ਲਈ ਵੀ ਅਰਦਾਸ ਕੀਤੀ। ਸ. ਸੰਧਵਾਂ ਨੇ ਵਾਰਾਣਸੀ ਦੀ  ਪਵਿੱਤਰ ਧਰਤੀ ਬਾਰੇ  ਕਿਹਾ ਕਿ ਉਨ੍ਹਾਂ ਨੂੰ ਇੱਥੇ ਪੁੱਜ ਕੇ ਅਥਾਹ ਸ਼ਾਂਤੀ ਅਤੇ ਸੁਕੂਨ ਮਹਿਸੂਸ ਹੋਈ ਹੈ। ਇਹ ਉਹੀ ਇਤਿਹਾਸਕ ਸਥਾਨ ਹੈ ਜਿਸਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਆਪਣੀ ਪਹਿਲੀ ਉਦਾਸੀ ਦੌਰਾਨ ਭਾਗ ਲਾਏ ਸਨ ਅਤੇ ਪੰਡਿਤ ਚਤੁਰ ਦਾਸ ਨਾਲ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਨੂੰ ‘ਓਂਕਾਰ’ ਬਾ...
ਅਜਨਾਲਾ ਸ਼ਹਿਰ ਵਿੱਚ ਕਰੀਬ 68 ਲੱਖ ਰੁਪਏ ਦੀ ਲਾਗਤ ਨਾਲ 122 ਸਥਾਨਾਂ ਤੇ ਸੀ.ਸੀ.ਟੀ.ਵੀ. ਕੈਮਰੇ ਲੱਗਣ ਦਾ ਕੰਮ ਸ਼ੁਰੂ – ਧਾਲੀਵਾਲ

ਅਜਨਾਲਾ ਸ਼ਹਿਰ ਵਿੱਚ ਕਰੀਬ 68 ਲੱਖ ਰੁਪਏ ਦੀ ਲਾਗਤ ਨਾਲ 122 ਸਥਾਨਾਂ ਤੇ ਸੀ.ਸੀ.ਟੀ.ਵੀ. ਕੈਮਰੇ ਲੱਗਣ ਦਾ ਕੰਮ ਸ਼ੁਰੂ – ਧਾਲੀਵਾਲ

Punjab News
ਅੰਮ੍ਰਿਤਸਰ 24 ਜਨਵਰੀ 2026—ਹਲਕਾ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨਵਾਂ ਵਰ੍ਹਾ 2026 ਨੂੰ ਪੰਜਾਬ ‘ਚ ਪੇਂਡੂ ਤੇ ਸ਼ਹਿਰੀ ਬਹੁਪੱਖੀ ਵਿਕਾਸ, ਸਿਹਤ, ਤੇ ਸਿੱਖਿਆ ਕ੍ਰਾਂਤੀ ਵਜੋਂ ਮਨਾ ਕੇ ਰੰਗਲੇ ਪੰਜਾਬ ਦੀ ਸਿਰਜਣਾ ‘ਚ ਗ੍ਰਾਂਟਾ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਅਜਨਾਲਾ ਹਲਕੇ ਨੂੰ ਸ਼ਹਿਰ ਵਰਗੀਆਂ ਸਾਰੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਸ: ਧਾਲੀਵਾਲ ਨੇ ਅੱਜ ਅਜਨਾਲਾ ਸ਼ਹਿਰ ਵਿੱਚ 68.22 ਲੱਖ ਰੁਪਏ ਦੀ ਲਾਗਤ ਨਾਲ 122 ਸਥਾਨਾਂ ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੀ ਸ਼ੁਰੂਆਤ ਕਰਦੇ ਹੋਏ ਕਿਹਾ ਕਿ ਇਨਾਂ ਕੈਮਰਿਆਂ ਦੇ ਲੱਗਣ ਨਾਲ ਹੋਰ ਵਾਲੇ ਅਪਰਾਧਾਂ ਵਿੱਚ ਕਾਫ਼ੀ ਕਮੀ ਆਵੇਗੀ ਅਤੇ ਟ੍ਰੈਫਿਕ ਵਿਵਸਥਾ ਵਿੱਚ ਵੀ ਸੁਧਾਰ ਆਵੇਗਾ। ਉਨਾਂ ਦੱਸਿਆ ਕਿ ਇਸ ਦਾ ਕੰਟਰੋਲ ਰੂਮ ਅਜਨਾਲਾ ਥਾਣੇ ਵਿੱਚ ਬਣਾਇਆ ਗਿਆ ਹੈ। ਜਿਸ ਵਿੱਚ ਪੁਲਿਸ ਕਰਮਚਾਰੀ ਦਿਨ ਰਾਤ ਕੈਮਰਿਆਂ ਰਾਹੀਂ ਸ਼ਹਿਰ ਦੀ ਨਿਗਰਾਨੀ ਵੀ ਕਰਨਗੇ।  ਉਨਾਂ ਦੱਸਿਆ ਕਿ ਇਨਾਂ ਕੈਮਰਿਆਂ ਨੂੰ ਲਗ...
ਮਹਿੰਦਰਾ ਗਰੁੱਪ ਪੰਜਾਬ ਵਿੱਚ ਨਿਵੇਸ਼ ਨਾਲ ਆਪਣੇ ਵਪਾਰਕ ਆਧਾਰ ਨੂੰ ਲਗਾਤਾਰ ਮਜ਼ਬੂਤੀ ਦੇ ਰਿਹੈ: ਸੰਜੀਵ ਅਰੋੜਾ

ਮਹਿੰਦਰਾ ਗਰੁੱਪ ਪੰਜਾਬ ਵਿੱਚ ਨਿਵੇਸ਼ ਨਾਲ ਆਪਣੇ ਵਪਾਰਕ ਆਧਾਰ ਨੂੰ ਲਗਾਤਾਰ ਮਜ਼ਬੂਤੀ ਦੇ ਰਿਹੈ: ਸੰਜੀਵ ਅਰੋੜਾ

Chandigarh, Punjab News
ਚੰਡੀਗੜ੍ਹ 24 ਜਨਵਰੀ, 2026:-ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਮਹਿੰਦਰਾ ਐਂਡ ਮਹਿੰਦਰਾ ਭਾਰਤ ਦੇ ਮੋਹਰੀ ਬਹੁ-ਕੌਮੀ ਗਰੁੱਪਾਂ ਵਿੱਚੋਂ ਇੱਕ ਹੈ ਜਿਸਨੇ ਆਟੋਮੋਟਿਵ, ਖੇਤੀ ਉਪਕਰਣ, ਵਿੱਤੀ ਸੇਵਾਵਾਂ, ਨਿਰਮਾਣ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਵਿੱਚ ਆਪਣੀ ਮਜ਼ਬੂਤ ਜਗ੍ਹਾ ਬਣਾਈ ਹੈ। ਇਸ ਗਰੁੱਪ ਕੋਲ ਵਿਸ਼ਵ ਪੱਧਰ 'ਤੇ ਪ੍ਰਤੀਯੋਗੀ ਉਦਯੋਗਿਕ ਪਲੇਟਫਾਰਮ ਬਣਾਉਣ ਲਈ ਇੱਕ ਵੱਡਾ ਮਾਣ-ਸਨਮਾਨ ਹੈ ਅਤੇ ਇਹ ਭਾਰਤ ਦੇ ਸਭ ਤੋਂ ਵੱਡੇ ਮੋਬਿਲਟੀ ਸਲਿਊਸ਼ਨ ਨਿਰਮਾਤਾਵਾਂ ਵਿੱਚੋਂ ਇੱਕ ਹੈ, ਜਿਸਦਾ ਕੰਮਕਾਜ ਘਰੇਲੂ ਅਤੇ ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ ਫੈਲਿਆ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਮਹਿੰਦਰਾ ਐਂਡ ਮਹਿੰਦਰਾ ਲਿਮਟਿਡ ਨੇ ਜਾਪਾਨ-ਅਧਾਰਤ ਸੁਮਿਤੋਮੋ ਕਾਰਪੋਰੇਸ਼ਨ ਅਤੇ ਇਸੂਜ਼ੂ ਮੋਟਰਜ਼ ਤੋਂ ਸ਼ੇਅਰਾਂ ਦੀ ਖਰੀਦ ਰਾਹੀਂ ਲਗਭਗ 555 ਕਰੋੜ ਰੁਪਏ ਵਿੱਚ ਐਸਐਮਐਲ ਇਸੂਜ਼ੂ ਲਿਮਟਿਡ ‘ਚ 58.96 ਫੀਸਦ ਹਿੱਸੇਦਾਰੀ ਹਾਸਲ ਕੀਤੀ ਹੈ। ਅਗਸਤ 2025 ਵਿੱਚ ਲੈਣ-ਦੇਣ ਪੂਰਾ ਹੋਣ ਤੋਂ ਬਾਅਦ ਕੰਪਨੀ ਦੇ ਬੋਰਡ ਦਾ ਪੁਨਰਗਠਨ ਕੀਤਾ ਗਿਆ ਸੀ, ਅਤੇ ਫਰਮ ਦਾ ਨਾਮ ਐਸਐਮਐਲ ਮਹਿੰਦਰਾ ਲਿਮਟਿਡ ਰੱਖਿਆ ਜਾ ਰਿਹਾ...
‘ਗੈਂਗਸਟਰਾਂ ’ਤੇ ਵਾਰ’ ਦਾ ਚੌਥਾ ਦਿਨ: ਪੰਜਾਬ ਪੁਲਿਸ ਨੇ ਵਿਸ਼ੇਸ਼ ਕਾਰਵਾਈ ਦੌਰਾਨ 8328 ਕਿਰਾਏਦਾਰਾਂ ਦੀ ਕੀਤੀ ਜਾਂਚ ; 132 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ

‘ਗੈਂਗਸਟਰਾਂ ’ਤੇ ਵਾਰ’ ਦਾ ਚੌਥਾ ਦਿਨ: ਪੰਜਾਬ ਪੁਲਿਸ ਨੇ ਵਿਸ਼ੇਸ਼ ਕਾਰਵਾਈ ਦੌਰਾਨ 8328 ਕਿਰਾਏਦਾਰਾਂ ਦੀ ਕੀਤੀ ਜਾਂਚ ; 132 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ

Punjab News
ਚੰਡੀਗੜ੍ਹ, 23 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ ਚੌਥੇ ਦਿਨ , ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਸੂਬੇ ਭਰ ਦੇ ਉਪ-ਸ਼ਹਿਰੀ ਖੇਤਰਾਂ ਅਤੇ ਸ਼ਹਿਰਾਂ ਅਤੇ ਕਸਬਿਆਂ ਦੇ ਬਾਹਰਵਾਰ ਸਥਾਪਿਤ ਕਲੋਨੀਆਂ ਵਿੱਚ ਰਹਿਣ ਵਾਲੇ ਕਿਰਾਏਦਾਰਾਂ ਦੀ ਪਛਾਣ ਕਰਨ ਅਤੇ ਪਿਛੋਕੜ ਦੀ ਪੁਸ਼ਟੀ ਕਰਨ ਲਈ  ਸੂਬਾ ਪੱਧਰੀ ਮੁਹਿੰਮ ਚਲਾਈ। ਇਹ ਕਾਰਵਾਈ 72 ਘੰਟਿਆਂ ਦੇ ‘ਆਪ੍ਰੇਸ਼ਨ ਪ੍ਰਹਾਰ’, ਜੋ ਮੰਗਲਵਾਰ ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ ਹਿੱਸੇ  ਵਜੋਂ ਸ਼ੁਰੂ ਕੀਤਾ ਸੀ, ਦੇ ਮੁਕੰਮਲ ਹੋਣ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ ।  ਆਪ੍ਰੇਸ਼ਨ ਪ੍ਰਹਾਰ ਤਹਿਤ 12,000 ਕਰਮਚਾਰੀਆਂ ਦੀ ਨਫ਼ਰੀ ਵਾਲੀਆਂ 2000 ਤੋਂ ਵੱਧ ਪੁਲਿਸ ਟੀਮਾਂ ਨੂੰ ਪੰਜਾਬ ਭਰ ਵਿੱਚ 60 ਵਿਦੇਸ਼ੀ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਛਾਪੇਮਾਰੀ ਕਰਨ ਲਈ ਸੂਬੇ ਭਰ ਵਿੱਚ ਤਾਇਨਾਤ ਕੀਤਾ ਗਿਆ ਸੀ। ਇਸ ਸਬੰਧੀ ਵੇਰਵੇ ਸਾਂਝੇ ਕ...
ਪੀ.ਐਸ.ਪੀ.ਸੀ.ਐਲ. ਸਟਾਫ਼ ਬਿਜਲੀ ਸਪਲਾਈ ਦੀ ਬਹਾਲੀ ਲਈ 24 ਘੰਟੇ ਸਰਗਰਮ

ਪੀ.ਐਸ.ਪੀ.ਸੀ.ਐਲ. ਸਟਾਫ਼ ਬਿਜਲੀ ਸਪਲਾਈ ਦੀ ਬਹਾਲੀ ਲਈ 24 ਘੰਟੇ ਸਰਗਰਮ

Punjab News
ਚੰਡੀਗੜ੍ਹ 23 ਜਨਵਰੀ:-ਪੰਜਾਬ ਭਰ ਵਿੱਚ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਕਾਰਨ ਰਾਜ ਦੇ ਕਈ ਹਿੱਸਿਆਂ ਵਿੱਚ ਬਿਜਲੀ ਸਪਲਾਈ ਪ੍ਰਭਾਵਿਤ ਹੋਈ। ਦੱਸਣਯੋਗ ਹੈ ਕਿ ਸਪਲਾਈ ਬੰਦ ਹੋਣ ਦਾ ਮੁੱਖ ਕਾਰਨ ਬਿਜਲੀ ਦੀਆਂ ਲਾਈਨਾਂ 'ਤੇ ਦਰੱਖਤ ਡਿੱਗਣਾ ਹੈ, ਜਿਸ ਨਾਲ ਖੰਭੇ ਅਤੇ ਟ੍ਰਾਂਸਫਾਰਮਰ ਢਾਂਚਿਆਂ ਦਾ ਨੁਕਸਾਨ ਹੋਇਆ । ਬਿਜਲੀ ਵਿਭਾਗ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਬਨੂੜ ਭਬਾਤ 66 ਕੇਵੀ ਲਾਈਨ 'ਤੇ ਇੱਕ ਨਿਰਮਾਣ ਅਧੀਨ ਟ੍ਰਾਂਸਮਿਸ਼ਨ ਟਾਵਰ ਡਿੱਗ ਗਿਆ, ਜਿਸ ਕਾਰਨ ਜ਼ੀਰਕਪੁਰ ਖੇਤਰ ਵਿੱਚ ਸਪਲਆਈ ‘ਚ ਵੱਡਾ ਵਿਘਨ ਪਿਆ। ਪ੍ਰਾਪਤ ਰਿਪੋਰਟਾਂ ਅਨੁਸਾਰ ਰਾਜ ਵਿੱਚ ਲਗਭਗ 600 ਤੋਂ ਵੱਧ ਖੰਭੇ ਟੁੱਟਣ ਦੀ ਰਿਪੋਰਟ ਹੈ ਅਤੇ ਡਿਸਟ੍ਰੀਬਿਊਸ਼ਨ ਟ੍ਰਾਂਸਫਾਰਮਰਾਂ ਨੂੰ ਵੀ ਵੱਡਾ ਨੁਕਸਾਨ ਹੋਇਆ ਹੈ। ਪੀ.ਐਸ.ਪੀ.ਸੀ.ਐਲ. ਦੇ ਸਟਾਫ਼ ਨੇ ਸਪਲਾਈ ਨੂੰ ਬਹਾਲ ਕਰਨ ਲਈ ਦਿਨ ਭਰ ਮੁਸ਼ਕਲ ਹਾਲਾਤਾਂ ਵਿੱਚ ਕੰਮ ਕੀਤਾ।...
ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ, ਹਰੇਕ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ

ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ, ਹਰੇਕ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ

Punjab News
ਚੰਡੀਗੜ੍ਹ, 23 ਜਨਵਰੀ, 2026 :-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿਹਤ ਸੰਭਾਲ ਖੇਤਰ ਵਿੱਚ ਇੱਕ ਵੱਡਾ ਮੀਲ ਪੱਥਰ ਤੇ ਲੀਹੋ-ਹਟਵੀਂ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਕੀਤੀ ਹੈ, ਜੋ ਇਹ ਯਕੀਨੀ ਬਣਾਉਂਦੀ ਹੈ ਕਿ ਸੂਬੇ ਦੇ ਹਰ ਨਿਵਾਸੀ ਨੂੰ ਵਿੱਤੀ ਤੰਗੀਆਂ-ਤੁਰਸ਼ੀਆਂ ਦੇ ਬੋਝ ਤੋਂ ਬਿਨਾਂ ਮਿਆਰੀ ਡਾਕਟਰੀ ਇਲਾਜ ਮਿਲੇ। ਇਹ ਯੋਜਨਾ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ, ਜੋ ਦੇਸ਼ ਦੇ ਸਭ ਤੋਂ ਵਿਸ਼ਾਲ ਅਤੇ ਵਿਆਪਕ ਸਿਹਤ ਸੰਭਾਲ ਪ੍ਰੋਗਰਾਮਾਂ ਵਿੱਚੋਂ ਇੱਕ ਹੈ। ਇਸ ਪਹਿਲਕਦਮੀ ਨਾਲ ਪੰਜਾਬ ਨੇ ਬਿਨਾਂ ਕਿਸੇ ਆਮਦਨ ਸੀਮਾ ਜਾਂ ਯੋਜਨਾ ਤੋਂ ਬਾਹਰ ਰੱਖਣ ਦੀ ਸ਼ਰਤ ਦੇ ਯੂਨੀਵਰਸਲ ਸਿਹਤ ਕਵਰੇਜ ਦੀ ਪੇਸ਼ਕਸ਼ ਕਰਕੇ ਇੱਕ ਨਵਾਂ ਕੌਮੀ ਮਾਪਦੰਡ ਸਥਾਪਤ ਕੀਤਾ ਹੈ, ਜੋ ਭਾਰਤ ਵਿੱਚ ਕਿਤੇ ਵੀ ਲਾਗੂ ਕਿਸੇ ਵੀ ਸਿਹਤ ਬੀਮਾ ਯੋਜਨਾ ਨਾਲੋਂ ਵਿਲੱਖਣ ਅਤੇ ਵਿਆਪਕ ਹੈ। ਮੁੱਖ ਮੰਤਰੀ ਸਿਹਤ ਯੋਜਨਾ ਕੀ ਹੈ? ਮੁੱਖ ਮੰਤਰੀ ਸਿਹਤ ਯੋਜਨਾ ਇੱਕ ਯੂਨੀਵਰਸਲ ਸਿਹਤ ਬੀਮਾ ਯੋਜਨਾ ਹੈ ਜੋ ਭਗਵੰਤ ਸਿੰਘ ਮਾਨ ਦੀ ਅਗ...
ਮੁੱਖ ਮੰਤਰੀ ਸਿਹਤ ਯੋਜਨਾ ਨੂੰ ਪੰਜਾਬ ਭਰ ਵਿੱਚ ਮਿਲਿਆ ਭਰਵਾਂ ਹੁੰਗਾਰਾ

ਮੁੱਖ ਮੰਤਰੀ ਸਿਹਤ ਯੋਜਨਾ ਨੂੰ ਪੰਜਾਬ ਭਰ ਵਿੱਚ ਮਿਲਿਆ ਭਰਵਾਂ ਹੁੰਗਾਰਾ

Punjab News
ਚੰਡੀਗੜ੍ਹ, 23 ਜਨਵਰੀ:-ਪੰਜਾਬ ਵਿੱਚ ਮੁਫ਼ਤ ਸਿਹਤ ਸੰਭਾਲ ਮੁਹੱਈਆ ਕਰਨ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕਰ ਦਿੱਤੀ ਹੈ। ਇਸ ਪਹਿਲਕਦਮੀ ਦੇ ਹਿੱਸੇ ਵਜੋਂ ਕੈਬਨਿਟ ਮੰਤਰੀਆਂ ਦੀ ਅਗਵਾਈ ਹੇਠ ਅੱਜ ਪੰਜਾਬ ਭਰ ਵਿੱਚ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਸੁਨਾਮ ਊਧਮ ਸਿੰਘ ਵਾਲਾ ਵਿਖੇ ਰਜਿਸਟ੍ਰੇਸ਼ਨ ਮੁਹਿੰਮ ਦੀ ਅਗਵਾਈ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਯੋਜਨਾ ਦੀ ਸ਼ੁਰੂਆਤ ਨਾਲ ਪੰਜਾਬ ਦਾ ਹਰ ਪਰਿਵਾਰ 10 ਲੱਖ ਤੱਕ ਦਾ ਮੁਫ਼ਤ ਇਲਾਜ ਕਰਵਾਉਣ ਦਾ ਹੱਕਦਾਰ ਹੋਵੇਗਾ। ਇਸ ਯੋਜਨਾ ਤਹਿਤ 10 ਲੱਖ ਤੱਕ ਦੀਆਂ ਵੱਡੀਆਂ ਅਤੇ ਛੋਟੀਆਂ ਬਿਮਾਰੀਆਂ ਲਈ ਸਾਰੀਆਂ ਦਵਾਈਆਂ ਅਤੇ ਟੈਸਟ ਮੁਫ਼ਤ ਉਪਲਬਧ ਹੋਣਗੇ। ਹਸਪਤਾਲ ਵਿੱਚ ਦਾਖਲ ਹੋਣ ’ਤੇ, ਮਰੀਜ਼ਾਂ ਨੂੰ ਸਿਰਫ਼ ਆਪਣਾ ਸਿਹਤ ਕਾਰਡ ਦਿਖਾਉਣ ਨਾਲ ਹੀ ਸਾਰਾ ਇਲਾਜ ਨਕਦ ਰਹਿਤ ਹੋ ਜਾਵੇਗਾ। ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਲਗਭਗ 65 ਲੱਖ ਪਰਿਵਾਰ ਹਨ ਤੇ ਇਨ੍ਹਾਂ ਸਾਰੇ 65 ਲੱਖ ਪਰਿਵਾਰਾਂ (ਲਗਭਗ ਤਿੰਨ ਕਰੋੜ ਨਾਗਰਿਕਾਂ ਨੂੰ ਕਵਰ ਕਰਦੇ ਹੋਏ) ਨੂੰ ਸਿਹਤ ਕਾਰਡ ਜ...
ਦਿੱਲੀ ਡੈਕਲੇਰਸ਼ਨ 2026 ਨੂੰ ਅਪਨਾਉਣ ਦੇ ਨਾਲ ਸਮਾਪਤ ਹੋਇਆ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਸੰਮੇਲਨ

ਦਿੱਲੀ ਡੈਕਲੇਰਸ਼ਨ 2026 ਨੂੰ ਅਪਨਾਉਣ ਦੇ ਨਾਲ ਸਮਾਪਤ ਹੋਇਆ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਸੰਮੇਲਨ

Punjab News
ਚੰਡੀਗੜ੍ਹ, 23 ਜਨਵਰੀ:-ਭਾਰਤ ਦੇ ਚੋਣ ਕਮਿਸ਼ਨ ਦਾ 3 ਰੋਜ਼ਾ ਸੰਮੇਲਨ ਲੋਕਤੰਤਰ ਅਤੇ ਚੋਣ ਪ੍ਰਬੰਧਨ 'ਤੇ ਅੰਤਰਰਾਸ਼ਟਰੀ ਸੰਮੇਲਨ 2026 ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਦਿੱਲੀ ਡੈਕਲੇਰੇਸ਼ਨ 2026 ਨੂੰ ਅਪਣਾਉਣ ਦੇ ਨਾਲ ਸਮਾਪਤ ਹੋਇਆ। ਭਾਰਤ ਦੇ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.), ਸ੍ਰੀ ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ (ਈਸੀਜ਼) ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ, 42 ਚੋਣ ਪ੍ਰਬੰਧਨ ਸੰਸਥਾਵਾਂ (ਈਐਮਬੀਜ਼) ਦੇ ਮੁਖੀਆਂ, 70 ਤੋਂ ਵੱਧ ਰਾਸ਼ਟਰੀ ਸੰਸਥਾਵਾਂ ਦੇ ਮਾਹਰ ਅਤੇ ਈ.ਸੀ.ਆਈ. ਦੇ ਸੀਨੀਅਰ ਅਧਿਕਾਰੀ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 36 ਮੁੱਖ ਚੋਣ ਅਧਿਕਾਰੀ (ਸੀ.ਈ.ਓਜ਼) ਆਈਆਈਸੀਡੀਈਐਮ-2026 ਦੇ ਸਮਾਪਤੀ ਸੈਸ਼ਨ ਵਿੱਚ ਮੌਜੂਦ ਸਨ। ਸਮਾਪਤੀ ਸੈਸ਼ਨ ਵਿੱਚ ਮੁੱਖ ਚੋਣ ਕਮਿਸ਼ਨਰ ਸ੍ਰੀ ਗਿਆਨੇਸ਼ ਕੁਮਾਰ ਨੇ ਦਿੱਲੀ ਡੈਕਲੇਰੇਸ਼ਨ 2026 ਪੜ੍ਹਿਆ, ਜਿਸਨੂੰ ਈਐਮਬੀਜ਼ ਦੁਆਰਾ ਸਰਬਸੰਮਤੀ ਨਾਲ ਅਪਣਾਇਆ ਗਿਆ। ਈਐਮਬੀਜ਼ ਨੇ ਐਲਾਨਨਾਮੇ ਦੇ ਪੰਜ ਥੰਮ੍ਹਾਂ ਚੋਣ ਸੂਚੀਆਂ ਦੀ ਸ਼ੁੱਧਤਾ, ਚੋਣਾਂ ਦਾ ਸੰਚਾਲਨ, ਖੋਜ ਅਤੇ ਪ੍ਰਕਾਸ਼ਨ, ਤਕਨਾਲੋਜੀ ਦੀ ਵਰਤੋਂ ਅਤੇ ਸਿਖਲਾ...
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸੀਨੀਅਰ ਸੈਕੰਡਰੀ ਸਕੂਲ ਮੁਰਾਦਪੁਰਾ ਜਿਲਾ ਅੰਮ੍ਰਿਤਸਰ ਦੀ ਪ੍ਰਿੰਸੀਪਲ ਰੇਖਾ ਮਹਾਜਨ ਨੂੰ ਮੁਅੱਤਲ ਕਰਨ ਦੇ ਹੁਕਮ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸੀਨੀਅਰ ਸੈਕੰਡਰੀ ਸਕੂਲ ਮੁਰਾਦਪੁਰਾ ਜਿਲਾ ਅੰਮ੍ਰਿਤਸਰ ਦੀ ਪ੍ਰਿੰਸੀਪਲ ਰੇਖਾ ਮਹਾਜਨ ਨੂੰ ਮੁਅੱਤਲ ਕਰਨ ਦੇ ਹੁਕਮ

Punjab News
ਚੰਡੀਗੜ੍ਹ, 22 ਜਨਵਰੀ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਪੱਤਰ ਜਾਰੀ ਕਰਦਿਆਂ ਸੀਨੀਅਰ ਸੈਕੰਡਰੀ ਸਕੂਲ ਮੁਰਾਦਪੁਰਾ ਜ਼ਿਲ੍ਹਾ ਅੰਮ੍ਰਿਤਸਰ ਦੀ ਪ੍ਰਿੰਸੀਪਲ ਰੇਖਾ ਮਹਾਜਨ ਨੂੰ ਸਸਪੈਂਡ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ.ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਪ੍ਰਿੰਸੀਪਲ ਰੇਖਾ ਮਹਾਜਨ ਵੱਲੋਂ ਡੀ.ਪੀ.ਈ. ਅਧਿਆਪਕ ਜੋਰਇੰਦਰ ਸਿੰਘ ਲਈ ਜਾਤੀ ਸੂਚਕ ਸ਼ਬਦਾਵਲੀ ਵਰਤੀ ਸੀ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਗਠਿਤ ਦੋ ਮੈਂਬਰੀ ਕਮੇਟੀ ਵਲੋਂ ਵੀ ਰੇਖਾ ਮਹਾਜਨ ਖਿਲਾਫ਼ ਸਿਕਾਇਤ ਨੂੰ ਦਰੁਸਤ ਪਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼ ਗਏ ਹਨ ਅਤੇ 29 ਜਨਵਰੀ 2026 ਨੂੰ ਕੇਸ ਸਬੰਧੀ ਡਾਇਰੈਕਟਰ ਸੈਕੰਡਰੀ ਸਿੱਖਿਆ ਵਿਭਾਗ ਤੋਂ ਤੋਂ ਨਿੱਜੀ ਪੇਸ਼ੀ ਦੌਰਾਨ ਮੰਗੀ ਰਿਪੋਰਟ ਗਈ ਹੈ।...