Wednesday, August 5
Shadow

Punjab News

ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ, ਫਰੀਦਕੋਟ ਵਲੋਂ ਵਿਸ਼ਵ ਖੂਨ ਦਾਨ ਦਿਵਸ ਮਨਾਇਆ ਗਿਆ

ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ, ਫਰੀਦਕੋਟ ਵਲੋਂ ਵਿਸ਼ਵ ਖੂਨ ਦਾਨ ਦਿਵਸ ਮਨਾਇਆ ਗਿਆ

Punjab News
ਫ਼ਰੀਦਕੋਟ, 21 ਦਸੰਬਰ (  )- ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ (ਜੀ.ਜੀ.ਐਸ.ਐੱਮ.ਸੀ.ਐਚ.), ਫ਼ਰੀਦਕੋਟ ਵਿੱਚ  ਦੇ ਆਈ.ਐਚ.ਬੀ.ਟੀ. ਬਲੱਡ ਸੈਂਟਰ ਵੱਲੋਂ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ (ਪੀ.ਐੱਸ.ਏ.ਸੀ.ਐੱਸ.) ਦੇ ਸਹਿਯੋਗ ਨਾਲ ਬਾਬਾ ਫਰੀਦ ਯੂਨੀਚਰਸਿਟੀ ਦਟ ਸੈਨੇਟ ਹਾਲ ਵਿਚ ਵਿਸ਼ਵ ਖੂਨ ਦਾਨ ਦਿਵਸ ਨੂੰ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ।ਇਹ ਸਮਾਗਮ ਪ੍ਰੋ. (ਡਾ.) ਰਾਜੀਵ ਸੂਦ, ਵਾਈਸ ਚਾਂਸਲਰ, ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀ.ਐਫ਼.ਯੂ.ਐਚ.ਐੱਸ.), ਫ਼ਰੀਦਕੋਟ ਦੀ ਯੋਗ ਅਗਵਾਈ ਅਤੇ ਮਾਰਗਦਰਸ਼ਨ ਹੇਠ ਆਯੋਜਿਤ ਕੀਤਾ ਗਿਆ, ਜਿਨ੍ਹਾਂ ਦੇ ਲਗਾਤਾਰ ਸਹਿਯੋਗ ਨਾਲ ਸੰਸਥਾ ਵਿੱਚ ਸਵੈਛਿਕ ਖੂਨ ਦਾਨ ਸੇਵਾਵਾਂ ਨੂੰ ਮਜ਼ਬੂਤੀ ਮਿਲੀ ਹੈ।ਇਸ ਮੌਕੇ ਸ. ਗੁਰਦਿੱਤ ਸਿੰਘ ਸੇਖੋਂ, ਐਮ.ਐੱਲ.ਏ. ਫ਼ਰੀਦਕੋਟ, ਅਤੇ ਡਾ. ਸੁਨੀਤਾ ਭਗਤ, ਜੁਆਇੰਟ ਡਾਇਰੈਕਟਰ, ਪੀ.ਐੱਸ.ਏ.ਸੀ.ਐੱਸ. ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਨੀਤੂ ਕੁੱਕਰ, ਪ੍ਰੋਫੈਸਰ ਅਤੇ ਮੁਖੀ, ਆਈ.ਐਚ.ਬੀ.ਟੀ. ਵਿਭਾਗ, ਨੇ ਬਲੱਡ ਸੈਂਟਰ ਵਿੱਚ ਉਪਲਬਧ ਅਧੁਨਿਕ ਸਹੂਲਤਾਂ ਬਾਰੇ ਜਾਣਕਾਰੀ ਦਿ...
ਨਸ਼ਾ ਮੁਕਤੀ ਮੁੜ-ਵਸੇਬਾ ਕੇੰਦਰ ਵਿਖੇ ‘ਯੂਥ ਅਗੇਂਸਟ ਡਰੱਗਸ’ ਵਿਸ਼ੇ ’ਤੇ ਜਾਗਰੂਕਤਾ ਸੈਮੀਨਾਰ

ਨਸ਼ਾ ਮੁਕਤੀ ਮੁੜ-ਵਸੇਬਾ ਕੇੰਦਰ ਵਿਖੇ ‘ਯੂਥ ਅਗੇਂਸਟ ਡਰੱਗਸ’ ਵਿਸ਼ੇ ’ਤੇ ਜਾਗਰੂਕਤਾ ਸੈਮੀਨਾਰ

Punjab News
ਹੁਸ਼ਿਆਰਪੁਰ, 21 ਦਸੰਬਰ :-     ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਰਾਜਿੰਦਰ ਅਗਰਵਾਲ ਅਤੇ ਚੀਫ ਜੁਡੀਸ਼ੀਅਲ ਮੈਜਿਸਟ੍ਰੈਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਨੀਰਜ ਗੋਇਲ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੁਕਮਾਂ ਅਨੁਸਾਰ 'ਯੁੱਧ ਅਗੇਂਸਟ ਡਰੱਗਜ਼' ਤਹਿਤ ਅੱਜ ਜ਼ਿਲ੍ਹਾ ਨਸ਼ਾ ਮੁਕਤੀ ਮੁੜ-ਵਸੇਬਾ ਕੇੰਦਰ ਹੁਸ਼ਿਆਰਪੁਰ ਵਿਖ਼ੇ ਕੇਂਦਰ ਦੇ ਕਾਊਂਸਲਰ ਪ੍ਰਸ਼ਾਂਤ ਆਦਿਆ ਦੀ ਹਾਜ਼ਰੀ ਵਿੱਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਤੋਂ ਐਡਵੋਕੇਟ ਰੁਪਿਕਾ ਠਾਕੁਰ ਅਸਿਸਟੈਂਟ ਲੀਗਲ ਏਡ ਡਿਫੈਂਸ ਕਾਉੰਸਿਲ,ਐਡਵੋਕੇਟ ਨਿਹਾਰਿਕਾ ਅਸਿਸਟੈਂਟ ਲੀਗਲ ਡਿਫੈਂਸ ਕਾਉੰਸਿਲ ਵੱਲੋਂ ਮਰੀਜ਼ਾਂ ਨੂੰ ਨਸ਼ਾਖ਼ੋਰੀ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।     ਇਸ ਮੌਕੇ ਐਡਵੋਕੇਟ ਰੁਪਿਕਾ ਠਾਕੁਰ ਨੇ ਕਿਹਾ ਕਿ ਨਸ਼ਾਖ਼ੋਰੀ ਨਾਲ ਗ੍ਰਹਿਸਥੀ ਵਿਅਕਤੀ ਆਪਣੀ ਸਰੀਰਕ, ਮਾਨਸਿਕ, ਆਰਥਿਕ, ਸਮਾਜਿਕ ਸ਼ਕਤੀ ਗੁਆ ਬੈਠਦਾ ਹੈ। ਇਸ ਲਈ ਪੰਜਾਬ ਅਤੇ ਪੰਜਾਬੀਅਤ ਨੂੰ ਬਚਾਉਣ ਲਈ ਸਾਨੂੰ ਜਾਗਰੂਕ ਹੋਣ ਦੀ ਲੋੜ ਹੈ।    ...
 ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ

 ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ

Punjab News
ਮਾਨਸਾ, 21 ਦਸੰਬਰ :-             ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜੋ ਵੀ ਦੁਕਾਨਦਾਰ ਵਹੀਕਲਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਦੇ ਜਾਂ ਬਣਾਉਂਦੇ ਹਨ ਲਈ ਹੁਕਮ ਜਾਰੀ ਕੀਤੇ ਹਨ।             ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਸ਼ਰਾਰਤੀ ਅਨਸਰ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ਤੋਂ ਬੜੀ ਆਸਾਨੀ ਨਾਲ ਵਹੀਕਲਾਂ ਦੀਆਂ ਜਾਅਲੀ ਨੰਬਰ ਪਲੇਟਾਂ ਬਣਾ ਲੈਂਦੇ ਹਨ ਅਤੇ ਬਾਅਦ ਵਿੱਚ ਕਿਸੇ ਵਾਰਦਾਤ ਨੂੰ ਅੰਜਾਮ ਦਿੰਦੇ ਹਨ ਜਿਸ ਕਾਰਨ ਵਾਰਦਾਤ ਵਿੱਚ ਵਰਤੇ ਗਏ ਵਹੀਕਲਾਂ ਨੂੰ ਟਰੇਸ ਕਰਨ ਵਿੱਚ ਕਾਫ਼ੀ ਦਿੱਕਤ ਪੇਸ਼ ਆਉਂਦੀ ਹੈ। ਉਨ੍ਹਾਂ ਕਿਹਾ ਕਿ ਨੰਬਰ ਪਲੇਟ ਬਣਾਉਣ ਵਾਲੀਆਂ ਦੁਕਾਨਾਂ ਕਿਸੇ ਵੀ ਵਿਅਕਤੀ ਨੂੰ ਬਿਨ੍ਹਾਂ ਵਹੀਕਲ ਤੋਂ ਨੰਬਰ ਪਲੇਟ ਬਣਾਕੇ ਨਾ ਦੇਣ ਅਤੇ ਨੰਬਰ ਪਲੇਟ ਸਿਰਫ਼ ਵਾਹਨ ’ਤੇ ਲਗਾਕੇ ਹੀ ਦਿੱਤੀ ਜਾਵੇ।    &n...
ਕੇਂਦਰੀ ਜੇਲ੍ਹ, ਲੀਗਲ ਏਡ ਕਲੀਨਿਕਾਂ ਅਤੇ ਸਕੂਲਾਂ ਚ ਕਰਵਾਏ ਜਾਗਰੂਕਤਾ ਸਮਾਗਮਵੱਡੇ ਤਲਾਸ਼ੀ ਅਭਿਆਨ ਤਹਿਤ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਨਸ਼ਿਆਂ ਦੇ 494 ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ

ਕੇਂਦਰੀ ਜੇਲ੍ਹ, ਲੀਗਲ ਏਡ ਕਲੀਨਿਕਾਂ ਅਤੇ ਸਕੂਲਾਂ ਚ ਕਰਵਾਏ ਜਾਗਰੂਕਤਾ ਸਮਾਗਮਵੱਡੇ ਤਲਾਸ਼ੀ ਅਭਿਆਨ ਤਹਿਤ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਨਸ਼ਿਆਂ ਦੇ 494 ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ

Punjab News
ਚੰਡੀਗੜ੍ਹ, 20 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਾਂ - ਨਸ਼ੀਲੇ ਪਦਾਰਥਾਂ ਅਤੇ ਮਨੋਰੋਗ ਪਦਾਰਥਾਂ ਦੀ ਵਿਕਰੀ ਵਾਲੀਆਂ ਥਾਵਾਂ - ’ਤੇ  ਰਾਜ ਵਿਆਪੀ ਘੇਰਾਬੰਦੀ ਅਤੇ ਖੋਜ (ਕਾਸੋ) ਚਲਾਇਆ, ਜੋ ਕਿ ਸੂਬੇ ਵਿੱਚ ਸਫਲਤਾਪੂਰਵਕ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਦੇ 294ਵੇਂ ਦਿਨ ਚਲਾਇਆ ਗਿਆ । ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਇੱਕੋ ਸਮੇਂ ਇਹ ‘ਕਾਸੋ’ ਅਭਿਆਨ ਚਲਾਇਆ  ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬ...
ਮਾਲ ਵਿਭਾਗ ਦਾ ਇਮਾਰਤੀ ਬੁਨਿਆਦੀ ਢਾਂਚਾ: ਸਾਲ 2025 ਦਾ ਲੇਖਾ ਜੋਖਾ

ਮਾਲ ਵਿਭਾਗ ਦਾ ਇਮਾਰਤੀ ਬੁਨਿਆਦੀ ਢਾਂਚਾ: ਸਾਲ 2025 ਦਾ ਲੇਖਾ ਜੋਖਾ

Punjab News
*ਚੰਡੀਗੜ੍ਹ, 20 ਦਸੰਬਰ:*- ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਭਰ ਵਿੱਚ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਮਾਲੀਆ ਪ੍ਰਣਾਲੀ ਸਥਾਪਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਸਪੱਸ਼ਟ ਉਦੇਸ਼ ਤਹਿਤ ਸੂਬਾ ਸਰਕਾਰ ਵੱਲੋਂ ਜ਼ਰੂਰੀ ਸੇਵਾਵਾਂ ਤੱਕ ਲੋਕਾਂ ਦੀ ਆਸਾਨ ਪਹੁੰਚ ਲਈ ਤਹਿਸੀਲ ਅਤੇ ਸਬ-ਤਹਿਸੀਲ ਇਮਾਰਤਾਂ ਦੀ ਉਸਾਰੀ ਅਤੇ ਉਦਘਾਟਨ ਸਬੰਧੀ ਸਾਲ 2025 ਦੌਰਾਨ ਢਾਂਚਾਗਤ ਅਤੇ ਸਮਾਂਬੱਧ ਪ੍ਰੋਗਰਾਮ ਉਲੀਕਿਆ ਗਿਆ। ਮਾਲ ਮੰਤਰੀ ਨੇ ਕਿਹਾ ਕਿ ਜਨਤਕ ਸਹੂਲਤ ਨੂੰ ਮੁੱਖ ਰੱਖਦਿਆਂ ਕਈ ਸਬ-ਡਿਵੀਜ਼ਨ ਅਤੇ ਤਹਿਸੀਲ ਕੰਪਲੈਕਸਾਂ ਦਾ ਕੰਮ ਪੂਰਾ ਹੋ ਚੁੱਕਾ ਹੈ, ਜੋ ਹੁਣ ਕਾਰਜਸ਼ੀਲ ਹਨ। ਉਨ੍ਹਾਂ ਦੱਸਿਆ ਕਿ ਸਾਲ 2025 ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ 9 ਜੂਨ, 2025 ਨੂੰ ਜ਼ਿਲ੍ਹਾ ਪਟਿਆਲਾ ਦੇ ਦੂਧਨ ਸਾਧਾਂ ਵਿਖੇ ਐਸ.ਡੀ.ਐਮ ਕੰਪਲੈਕਸ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ  ਜ਼ਿਲ੍ਹਾ ਮਾਲੇਰਕੋਟਲਾ ਦੇ ਅਹਿਮਦਗੜ੍ਹ ਅਤੇ ਅਮਰਗੜ੍ਹ ਵਿਖੇ 18 ਜੁਲਾਈ, 2025 ਨੂੰ ਐਸ.ਡੀ.ਐਮ...
ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ ਮਨਜੋਤ ਕੌਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ ਮਨਜੋਤ ਕੌਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Punjab News
ਰੂਪਨਗਰ, 19 ਦਸੰਬਰ: ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਨਿਰਦੇਸ਼ਾਂ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਨੂੰ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਮਨਜੋਤ ਕੌਰ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੇ ਨਾਲ ਸਮੂਹ ਜੱਜ ਸਾਹਿਬਾਨ ਨੇ ਵੀ ਇਸ ਰੈਲੀ ਵਿਚ ਭਾਗ ਲਿਆ। ਇਹ ਰੈਲੀ ਸ਼ਿਵਾਲਿਕ ਸਕੂਲ ਰੋਪੜ ਤੋਂ ਜ਼ਿਲ੍ਹਾ ਕਚਿਹਰੀ ਹੁੰਦੀ ਹੋਏ ਮਹਾਰਾਜਾ ਰਣਜੀਤ ਸਿੰਘ ਪਾਰਕ ਪਹੁੰਚੀ। ਇਸ ਰੈਲੀ ਵਿੱਚ ਸ਼ਿਵਾਲਿਕ ਸਕੂਲ ਦੇ ਬੱਚਿਆਂ ਵੱਲੋਂ ਸਮੇਤ ਬੈਂਡ ਟੀਮ ਨੇ ਭਾਗ ਲਿਆ। ਇਸ ਮੌਕੇ ਤੇ ਪੈਰਾ ਲੀਗਲ ਵਲੰਟੀਅਰ ਕੁਲਵਿੰਦਰ ਸਿੰਘ ਦੀ ਟੀਮ ਵੱਲੋਂ ਨਸ਼ਿਆਂ ਖਿਲਾਫ ਨੁੱਕੜ ਨਾਟਕ ਪੇਸ਼ ਕੀਤਾ ਗਿਆ। ਇਸ ਮੌਕੇ ਤੇ ਗੱਲਬਾਤ ਕਰਦਿਆਂ ਸੀ.ਜੇ.ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਅਮਨਦੀਪ ਕੌਰ ਵੱਲੋਂ ਸਮੂਹ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਪੈਰਾ ਲੀਗਲ ਵਲ...
ਜ਼ਿਲ੍ਹੇ ਵਿਚ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ

ਜ਼ਿਲ੍ਹੇ ਵਿਚ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ

Punjab News
ਮਾਨਸਾ, 20 ਦਸੰਬਰ :-            ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਕਿਸੇ ਵੀ ਦੁਕਾਨ, ਹੋਟਲ, ਰੈਸਟੋਰੈਂਟ, ਹੁੱਕਾ ਬਾਰਾਂ ਅਤੇ ਪਬਲਿਕ ਸਥਾਨਾ ਆਦਿ ’ਤੇ ਹੁੱਕਾ ਪੀਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।             ਉਨ੍ਹਾਂ ਕਿਹਾ ਕਿ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ (ਤੰਬਾਕੂ ਕੰਟਰੋਲ ਸੈੱਲ ਪੰਜਾਬ) ਦੇ ਪੱਤਰ ਰਾਹੀਂ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਹਿੱਤ ਆਮ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਇਸ ਜ਼ਿਲ੍ਹੇ ਦੀ ਹਦੂਦ ਅੰਦਰ ਹੁੱਕਾ ਬਾਰਾਂ ’ਤੇ ਇਹ ਹੁਕਮ ਸਖ਼ਤੀ ਨਾਲ ਲਾਗੂ ਕਰਵਾਉਣਾ ਜ਼ਰੂਰੀ ਹੈ।             ਇਹ ਹੁਕਮ 31 ਜਨਵਰੀ 2026 ਤੱਕ ਲਾਗੂ ਰਹਿਣਗੇ।...
ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ’ਤੇ ਪਾਬੰਦੀ

ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ’ਤੇ ਪਾਬੰਦੀ

Punjab News
ਮਾਨਸਾ, 20 ਦਸੰਬਰ :-            ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।             ਉਨ੍ਹਾਂ ਕਿਹਾ ਕਿ ਭਾਰਤ ਵਿਚ ਮਿਲਟਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਮਿਲਟਰੀ ਰੰਗ ਦੀ ਵਰਦੀ ਪਹਿਨੀ ਜਾਂਦੀ ਹੈ ਅਤੇ ਮਿਲਟਰੀ ਰੰਗ ਦੇ ਵਹੀਕਲਾਂ, ਜਿਵੇਂ ਕਿ ਜੀਪਾਂ, ਮੋਟਰਸਾਇਕਲਾਂ, ਟਰੱਕਾਂ ਆਦਿ ਦੀ ਵਰਤੋਂ ਕੀਤੀ ਜਾਂਦੀ ਹੈ। ਪ੍ਰੰਤੂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮਿਲਟਰੀ ਰੰਗ ਦੀਆਂ ਵਰਦੀਆਂ/ਵਹੀਕਲਾਂ ਦਾ ਗਲਤ ਇਸਤੇਮਾਲ ਕਰਕੇ ਦੇਸ਼ ਅੰਦਰ ਅਮਨ ਅਤੇ ਕਾਨੂੰਨ ਵਿਚ ਰੁਕਾਵਟ ਪੈਦਾ ਕਰਕੇ, ਮਨੁੱਖੀ ਜੀਵਨ ਹੋਂਦ ਨੂੰ ਖਤਰਾ ਪੈਦਾ ਕੀਤਾ ਜਾਂਦਾ ਹੈ।         ...
ਜ਼ਿਲ੍ਹਾ ਟਰੈਫਿਕ ਪੁਲਿਸ ਵੱਲੋਂ ਬਟਾਲਾ ਰੋਡ ਮਿੰਨੀ ਆਟੋ ਟੈਕਸੀ ਸਟੈਂਡ ਵਿਖੇ ਜਾਗਰੂਕਤਾ ਸੈਮੀਨਾਰ

ਜ਼ਿਲ੍ਹਾ ਟਰੈਫਿਕ ਪੁਲਿਸ ਵੱਲੋਂ ਬਟਾਲਾ ਰੋਡ ਮਿੰਨੀ ਆਟੋ ਟੈਕਸੀ ਸਟੈਂਡ ਵਿਖੇ ਜਾਗਰੂਕਤਾ ਸੈਮੀਨਾਰ

Punjab News
ਗੁਰਦਾਸਪੁਰ, 20 ਦਸੰਬਰ () ਜ਼ਿਲ੍ਹਾ ਟਰੈਫਿਕ ਪੁਲਿਸ ਵੱਲੋਂ ਇਕ ਸੈਮੀਨਾਰ ਬਟਾਲਾ ਰੋਡ ਮਿੰਨੀ ਆਟੋ ਟੈਕਸੀ ਸਟੈਂਡ ਵਿਖ ਲਗਾਇਆ ਗਿਆ, ਜਿਸ ਵਿੱਚ ਆਮ ਪਬਲਿਕ ਅਤੇ ਡਰਾਈਵਰਾਂ ਨੂੰ ਸ਼ਾਮਿਲ ਕਰਕੇ ਟਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ। ਏ. ਐਸ.ਆਈ ਅਮਨਦੀਪ ਸਿੰਘ ਨੇ ਡਰਾਈਵਰ ਲਾਇਸੰਸ ਦੀ ਅਹਿਮੀਅਤ ਬਾਰੇ ਦੱਸਿਆ ਗਿਆ। ਧੁੰਦ ਦੇ ਮੌਸਮ ਵਿੱਚ ਡਰਾਈਵਿੰਗ ਕਰਦੇ ਸਮੇਂ ਸਾਵਧਾਨੀਆਂ ਵਰਤਣ ਲਈ ਦੱਸਿਆ ਗਿਆ। ਹੌਲੀ ਰਫਤਾਰ ਨਾਲ ਗੱਡੀਆਂ ਚਲਾਉਣ ਲਾਈਟਾਂ ਹਮੇਸ਼ਾ ਲੋ ਬੀਮ ਮੋਡ ਰੱਖਣ ਬਲਿੰਕ ਚਾਲੂ ਰੱਖਣ ਸੜਕਾਂ ਤੇ ਲੱਗੇ ਸਾਈਨ ਬੋਰਡ ਤੇ ਰੋਡ ਲਾਈਨ ਦੀ ਸਹਾਇਤਾ ਲੈਣ ਲਈ ਜਾਗਰੂਕ ਕੀਤਾ ਗਿਆ। ਨਸ਼ਾ ਕਰਕੇ ਡਰਾਵਿੰਗ ਕਰਨਾ ਕਾਨੂੰਨੀ ਅਪਰਾਧ ਹੈ ਬਾਰੇ ਵਿਸਤਾਰ ਪੂਰਵਕ ਦੱਸਿਆ ਗਿਆ ਆਪਣੇ ਵਹਨਾ ਉੱਪਰ ਰਿਫਲੈਕਟਰ ਜਾਂ ਯੈਲੋ ਟੇਪ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਐਕਸੀਡੈਂਟ ਪੀੜਤ ਦੀ ਮਦਦ ਵਾਸਤੇ ਅੱਗੇ ਆਉਣ ਲਈ ਪ੍ਰੇਰਿਤ ਕੀਤਾ ਗਿਆ। ਹੈਲਪ ਲਾਈਨ ਨੰਬਰ 112 1033 1930 ਬਾਰੇ ਜਾਣਕਾਰੀ ਦਿੱਤੀ ਗਈ। ਸੈਮੀਨਾਰ ਵਿੱਚ ਏ. ਐਸ.ਆਈ ਅਮਨਦੀਪ ਸਿੰਘ, ਹਰਦੀਪ ਸਿੰਘ ਅਤੇ ਸੁਰਜੀਤ ਸਿੰਘ ਜਸ ਆਦਿ ਨੇ ਹਿੱਸਾ ਲਿਆ।...
ਆਧੁੁਨਿਕ ਤੇ ਵਿਗਆਨਕ ਖੇਤੀ ਅਪਣਾ ਕੇ ਕਿਸਾਨ ਵੱਧ ਮੁੁਨਾਫ਼ਾ ਕਮਾ ਸਕਦੇ ਹਨ : ਡਿਪਟੀ ਕਮਿਸ਼ਨਰ 

ਆਧੁੁਨਿਕ ਤੇ ਵਿਗਆਨਕ ਖੇਤੀ ਅਪਣਾ ਕੇ ਕਿਸਾਨ ਵੱਧ ਮੁੁਨਾਫ਼ਾ ਕਮਾ ਸਕਦੇ ਹਨ : ਡਿਪਟੀ ਕਮਿਸ਼ਨਰ 

Punjab News
ਬਰਨਾਲਾ 19 ਦਸੰਬਰ- ਹਾੜੀ ਦੀਆਂ ਫ਼ਸਲਾਂ ਬਾਰੇ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਬਰਨਾਲਾ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਕੈਂਪ ਡਾਇਰੈਕਟਰ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਜ਼ਸਵੰਤ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ, ਆਈ.ਏ.ਐੱਸ. ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕਿਸਾਨਾਂ ਨੂੰ ਰਵਾਇਤੀ ਫ਼ਸਲਾਂ ਤੋਂ ਇਲਾਵਾ ਫ਼ਸਲੀ ਵਿਭੰਨਤਾ ਅਪਣਾਉਣੀ ਚਾਹੀਦੀ ਹੈ, ਤਾਂ ਜੋ ਪਾਣੀ ਦੀ ਬਚਤ, ਮਿੱਟੀ ਦੀ ਸਿਹਤ ਵਿੱਚ ਸੁੁਧਾਰ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਉਨਾਂ ਕਿਹਾ ਕਿ ਇਕੋ ਫ਼ਸਲ ਦੀ ਲਗਾਤਾਰ ਕਾਸ਼ਤ ਨਾਲ ਨਾ ਸਿਰਫ਼ ਕੁੁਦਰਤੀ ਸਰੋਤਾਂ ’ਤੇ ਦਬਾਅ ਪੈਂਦਾ ਹੈ, ਸਗੋਂ ਕਿਸਾਨਾਂ ਨੂੰ ਆਰਥਿਕ ਨੁੁਕਸਾਨ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਬਜ਼ੀਆਂ, ਦਾਲਾਂ, ਤੇਲਦਾਰ ਫ਼ਸਲਾਂ, ਮੱਕੀ ਅਤੇ ਚਾਰੇ ਵਾਲੀਆਂ ਫ਼ਸਲਾਂ ਵੱਲ ਰੁੁਝਾਨ ਵਧਾ ਕੇ ਕਿਸਾਨ ਘੱਟ ਲਾਗਤ ’ਤੇ ਵਧੀਆ ਮੁੁਨਾਫ਼ਾ ਕ...