‘ਯੁਵਾ ਆਪਦਾ ਮਿੱਤਰ’ ਸਕੀਮ ਤਹਿਤ ਬਾਬਾ ਕੁਮਾ ਇੰਜੀਨੀਅਰਿੰਗ ਕਾਲਜ ਜ਼ਿਲਾ ਅੰਮ੍ਰਿਤਸਰ ਵਿਖੇ ਟ੍ਰੇਨਿੰਗ ਦਾ ਪਹਿਲਾਂ ਦਿਨ
ਅੰਮ੍ਰਿਤਸਰ 20 ਜਨਵਰੀ 2026 ---ਅਪ ਸਕੇਲਿੰਗ ਆਫ਼ ਆਪਦਾ ਮਿੱਤਰ ਯੁਵਾ ਆਪਦਾ ਮਿੱਤਰ ਸਕੀਮ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿੱਚ ਪੰਜਾਬ ਦੇ ਯੂਥ ਨੂੰ ਟ੍ਰੇਨਿੰਗ ਦੇਣ ਸਬੰਧੀ ਟ੍ਰੇਨਿੰਗ ਪ੍ਰੋਗਰਾਮ ਚਲਾਏ ਗਏ ਹਨ । ਜਿਸ ਸਬੰਧੀ ਮਹਾਤਮਾ ਗਾਂਧੀ ਸਟੇਟ ਇੰਸਟੀਟਿਊਸ਼ਨ ਆਫ ਪਬਲਿਕ ਐਡਮਿਨਿਸਟਰੇਸ਼ਨ ਵੱਲੋਂ ਪਹਿਲੇ ਦਿਨ ਅੰਮ੍ਰਿਤਸਰ ਵਿਖੇ ਟੀਮ ਭੇਜੀ ਗਈ । ਜਿੱਥੇ 400ਐਨ.ਸੀ. ਸੀ .ਵਲੰਟੀਅਰਾਂ ਦਾ ਰਜਿਸਟਰੇਸ਼ਨ ਕੀਤਾ ਗਿਆ। ਇਸ ਟ੍ਰੇਨਿੰਗ ਪ੍ਰੋਗਰਾਮ ਵਿੱਚ ਵਲੰਟੀਅਰਾਂ ਨੂੰ ਆਪਦਾਵਾਂ ਨਾਲ ਨਜਿੱਠਣ ਦੀ ਟ੍ਰੇਨਿੰਗ ਦਿੱਤੀ ਜਾਵੇਗੀ ਜਿਸ ਵਿੱਚ ਵਲੰਟੀਅਰਾਂ ਨੂੰ ਦੱਸਿਆ ਜਾਵੇਗਾ ਕਿ ਕਿਸ ਤਰ੍ਹਾਂ ਅਸੀਂ ਆਪਦਾ ਦੇ ਆਉਣ ਤੋਂ ਪਹਿਲਾਂ ਹੀ ਤਿਆਰੀ ਕਰ ਲਈਏ ਕੀ ਆਪਦਾ ਜਦ ਵੀ ਆਵੇ ਸਾਡਾ ਕੋਈ ਵੀ ਜਾਨ ਜਾਂ ਮਾਲ ਦਾ ਨੁਕਸਾਨ ਨਾ ਕਰ ਪਾਵੇ ਜੇਕਰ ਨੁਕਸਾਨ ਹੁੰਦਾ ਵੀ ਹੈ ਤਾਂ ਉਹ ਘੱਟ ਤੋਂ ਘੱਟ ਹੋਵੇ ਅਸੀਂ ਉਸ ਨੂੰ ਕਮਿਊਨਿਟੀ ਪੱਧਰ ਤੇ ਹੀ ਰੋਕ ਸਕੀਏ ਇਸ ਸਬੰਧੀ ਟ੍ਰੇਨਿੰਗ ਦੇ ਪਹਿਲੇ ਦਿਨ ਕੋਰਸ ਕੋਆਰਡੀਨੇਟਰ ਅੰਕੁਰ ਸ਼ਰਮਾਂ ਯੁਵਾ ਆਪਦਾ ਮਿੱਤਰ ਸਕੀਮ ਅੰਮ੍ਰਿਤਸਰ ,ਵੱਲੋਂ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ ਕੀ...


