Thursday, July 30
Shadow

Local news

ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ ‘ਤੇ ਮੁਕੰਮਲ ਪਾਬੰਦੀ ਦੇ ਹੁਕਮ

ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ ‘ਤੇ ਮੁਕੰਮਲ ਪਾਬੰਦੀ ਦੇ ਹੁਕਮ

Local news
ਮਾਨਸਾ, 29 ਅਪ੍ਰੈਲ :             ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰ ਵਰਤਦਿਆਂ ਜਿਲ੍ਹਾ ਮਾਨਸਾ ਦੀ ਸੀਮਾ ਅੰਦਰ ਸਰਕਾਰੀ/ਗੈਰ ਸਰਕਾਰੀ ਇਮਾਰਤਾਂ/ਥਾਵਾਂ 'ਤੇ ਗੰਦੇ ਅਤੇ ਅਸ਼ਲੀਲ ਪੋਸਟਰਾਂ ਦੇ ਲਗਾਉਣ 'ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।             ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਮਾਨਸਾ ਜ਼ਿਲ੍ਹੇ ਵਿੱਚ ਸਰਕਾਰੀ ਅਤੇ ਗੈਰ ਸਰਕਾਰੀ ਇਮਾਰਤਾਂ, ਥਾਵਾਂ, ਸਿਨੇਮਿਆਂ ਅਤੇ ਵੀਡੀਓ ਹਾਲਾਂ 'ਤੇ ਅਕਸਰ ਆਮ ਤੌਰ 'ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਏ ਜਾਂਦੇ ਹਨ। ਇਨ੍ਹਾਂ ਨਾਲ ਪੜ੍ਹਨ ਵਾਲੇ ਆਮ ਲੋਕਾਂ ਤੋਂ ਇਲਾਵਾ ਲੜਕੇ ਅਤੇ ਲੜਕੀਆਂ ਦੇ ਆਚਰਣ 'ਤੇ ਭੈੜਾ ਅਸਰ ਪੈਂਦਾ ਹੈ। ਇਸ ਨਾਲ ਪੈਂਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਇਨ੍ਹਾਂ ਅਸ਼ਲੀਲ ਪੋਸਟਰਾਂ ਦੀ ਰੋਕਥਾਮ ਅਤਿ ਜ਼ਰੂਰੀ ਹੋ ਜਾਂਦੀ ਹੈ।    ...
ਨਾੜ ਸੜਨ ਦਾ ਮਾਮਲਾ: ਡੀਐਸਪੀ, ਐਸਐਚਓ ਤੇ 3 ਕਲੱਸਟਰ ਅਫ਼ਸਰਾਂ ਨੂੰ ਨੋਟਿਸ ਜਾਰੀ

ਨਾੜ ਸੜਨ ਦਾ ਮਾਮਲਾ: ਡੀਐਸਪੀ, ਐਸਐਚਓ ਤੇ 3 ਕਲੱਸਟਰ ਅਫ਼ਸਰਾਂ ਨੂੰ ਨੋਟਿਸ ਜਾਰੀ

Local news
ਬਰਨਾਲਾ, 29 ਅਪ੍ਰੈਲ-    ਜ਼ਿਲ੍ਹੇ ਦੇ ਕੁਝ ਇਲਾਕਿਆਂ ਵਿੱਚ ਕਣਕ ਦਾ ਨਾੜ ਸੜਨ ਦੇ ਮਾਮਲੇ ਵਿਚ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈਏਐਸ ਵੱਲੋਂ ਡੀਐਸਪੀ, ਐਸਐਚਓ ਅਤੇ 3 ਕਲੱਸਟਰ ਅਫ਼ਸਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ।       ਡਿਪਟੀ ਕਮਿਸ਼ਨਰ ਵਲੋਂ ਅੱਜ ਐਸਐਸਪੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਨਾਲ ਪਿੰਡ ਢਿੱਲਵਾਂ ਪਟਿਆਲਾ ਅਤੇ ਮੌੜ ਨਾਭਾ ਵਿਚ ਨਾੜ ਸੜਨ ਦੇ ਮਾਮਲੇ ਵਿਚ ਖੇਤਾਂ ਦਾ ਦੌਰਾ ਕਰਨ ਤੋਂ ਬਾਅਦ ਸਬੰਧਤ ਅਫ਼ਸਰਾਂ ਨੂੰ ਡਿਊਟੀ ਵਿਚ ਲਾਪਰਵਾਹੀ ਵਰਤਣ ਦੇ ਮਾਮਲੇ ਵਿਚ ਨੋਟਿਸ ਜਾਰੀ ਕੀਤੇ ਗਏ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਸਾੜਨ ਨੂੰ ਰੋਕਣ ਲਈ 40 ਕਲੱਸਟਰ, ਸਹਾਇਕ ਕਲੱਸਟਰ ਅਤੇ 254 ਨੋਡਲ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਸਬੰਧਤ ਕਿਸਾਨਾਂ ਖ਼ਿਲਾਫ਼ ਵੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।   ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਪੱਧਰ ‘ਤੇ ਡਿਊਟੀ ਵਿਚ ਲਾਪਰਵਾਹੀ ਜਾਂ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਪਰਾਲੀ ਪ੍ਰੋਟ...
ਵਿਧਾਇਕ ਜਿੰਪਾ ਨੇ ਸ਼ਿਵ ਜੀ ਚੌਕ ਤੋਂ ਮੋਨਾ ਮੈਮੋਰੀਅਲ ਚਰਚ ਤੱਕ ਨਵੀਂ ਸੜਕ ਦਾ ਕੀਤਾ ਉਦਘਾਟਨ

ਵਿਧਾਇਕ ਜਿੰਪਾ ਨੇ ਸ਼ਿਵ ਜੀ ਚੌਕ ਤੋਂ ਮੋਨਾ ਮੈਮੋਰੀਅਲ ਚਰਚ ਤੱਕ ਨਵੀਂ ਸੜਕ ਦਾ ਕੀਤਾ ਉਦਘਾਟਨ

Local news
ਹੁਸ਼ਿਆਰਪੁਰ, 29 ਅਪ੍ਰੈਲ: ਹੁਸ਼ਿਆਰਪੁਰ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ਹਿਰ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਇੱਕ ਹੋਰ ਕਦਮ ਚੁੱਕਦੇ ਹੋਏ ਸ਼ਿਵ ਜੀ ਚੌਕ ਤੋਂ ਮੋਨਾ ਮੈਮੋਰੀਅਲ ਚਰਚ ਤੱਕ ਨਵੀਂ ਤਿਆਰ ਕੀਤੀ ਸੜਕ ਦਾ ਉਦਘਾਟਨ ਕੀਤਾ। ਲਗਭਗ 12 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਇਸ ਸੜਕ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਖੇਤਰ ਦੀ ਟ੍ਰੈਫਿਕ ਵਿਵਸਥਾ ਪਹਿਲਾਂ ਨਾਲੋਂ ਹੋਰ ਸੁਚੱਜੀ ਹੋਵੇਗੀ।ਇਸ ਮੌਕੇ ‘ਤੇ ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਰਹੀ ਹੈ ਅਤੇ ਲੋਕਾਂ ਦੀਆਂ ਜ਼ਰੂਰਤਾਂ ਮੁਤਾਬਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸ਼ਿਵ ਜੀ ਚੌਕ ਤੋਂ ਚਰਚ ਵਾਲੀ ਸੜਕ ਤੱਕ ਨਿਰਮਾਣ ਕਾਫੀ ਸਮੇਂ ਤੋਂ ਸਥਾਨਕ ਨਿਵਾਸੀਆਂ ਦੀ ਮੰਗ ਸੀ, ਜਿਸ ਨੂੰ ਹੁਣ ਪੂਰਾ ਕਰ ਦਿੱਤਾ ਗਿਆ ਹੈ। ਇਸ ਸੜਕ ਦੇ ਬਣਨ ਨਾਲ ਨਾ ਸਿਰਫ਼ ਸਥਾਨਕ ਲੋਕਾਂ ਨੂੰ ਰਾਹਤ ਮਿਲੇਗੀ, ਸਗੋਂ ਇਲਾਕੇ ਦੀਆਂ ਵਪਾਰਕ ਅਤੇ ਸਮਾਜਿਕ ਗਤੀਵਿਧੀਆਂ ਨੂੰ ਵੀ ਗਤੀ ...
ਸ੍ਰੀ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਮੁਸ਼ਕਿਲਾਂ ਸਬੰਧੀ ਰੀਵਿਊ ਮੀਟਿੰਗ

ਸ੍ਰੀ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਮੁਸ਼ਕਿਲਾਂ ਸਬੰਧੀ ਰੀਵਿਊ ਮੀਟਿੰਗ

Local news
ਗੁਰਦਾਸਪੁਰ, 28 ਅਪ੍ਰੈਲ - ਸ੍ਰੀ ਆਦਿਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦੇ ਨਿਪਟਾਰੇ ਸਬੰਧੀ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ, ਜਿਸ ਵਿੱਚ ਵੱਖ ਵੱਖ ਵਿਭਾਗਾਂ ਵਲੋਂ ਟਰੇਡਰਜ਼ ਕਮਿਸ਼ਨ ਦੀਆਂ ਮੁਸ਼ਕਿਲਾਂ ਸਬੰਧੀ ਕੀਤੇ ਗਏ ਕੰਮਾਂ ਦੀ ਵਿਸਥਾਰ ਵਿੱਚ ਜਾਣਕਾਰੀ ਲਈ ਗਈ। ਇਸ ਮੌਕੇ ਗੁਰਸਿਮਰਨ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ (ਜ), ਸਿਮਰਜੀਤ ਸਿੰਘ, ਚੇਅਰਮੈਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਗੁਰਦਾਸਪੁਰ, ਕੁਲਦੀਪ ਚੰਦ ਸਹਾਇਕ ਕਮਿਸ਼ਨਰ (ਜ), ਜੁਗਰਾਜ ਸਿੰਘ ਐੈੱਸ.ਪੀ (ਐੱਚ) ਗੁਰਦਾਸਪੁਰ, ਸਿਵਲ ਤੇ ਪੁਲਿਸ ਅਧਿਕਾਰੀ ਅਤੇ ਵੱਖ ਵੱਖ ਹਲਕਿਆਂ ਦੇ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵੀ ਮੌਜੂਦ ਸਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿੱਚ ਕੀਤੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਸਬੰਧੀ ਕੀਤੇ ਰੀਵਿਊ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਦੱਸਿਆ ਗਿਆ ਉਨ੍ਹਾਂ ਵਲੋਂ ਕਮਿਸ਼ਨ ਨਾਲ ਸੰਬੰਧਿਤ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ...
ਖਰੀਦ ਏਜੰਸੀਆ ਵਲੋਂ 1240.55 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ —— ਡਿਪਟੀ ਕਮਿਸ਼ਨਰ

ਖਰੀਦ ਏਜੰਸੀਆ ਵਲੋਂ 1240.55 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ —— ਡਿਪਟੀ ਕਮਿਸ਼ਨਰ

Local news
ਸ੍ਰੀ ਮੁਕਤਸਰ ਸਾਹਿਬ  28 ਅਪ੍ਰੈਲ-                             ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹੇ ਦੀਆ ਵੱਖ ਵੱਖ ਖਰੀਦ ਏਜੰਸੀਆ ਵਲੋਂ ਹੁਣ ਤੱਕ 575620 ਮੀਟਰਕ ਟਨ ਦੀ ਕਣਕ ਦੀ ਖਰੀਦ ਕੀਤੀ ਗਈ ਹੈ, ਜਦਕਿ ਕਿਸਾਨਾਂ ਨੂੰ 1240.553389 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।                        ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆ ਉਹਨਾਂ ਦੱਸਿਆ ਕਿ ਪਨਗਰੇਨ ਏਜੰਸੀ ਵਲੋ 143768 ਮੀਟਰਕ ਟਨ, ਮਾਰਕਫੈਡ  ਏਜੰਸੀ ਵਲੋ 152910 ਮੀਟਰਕ ਟਨ, ਪਨਸਪ ਏਜੰਸੀ ਵਲੋ 147402 ਮੀਟਰਕ ਟਨ, ਵੇਅਰਹਾਉਸ ਏਜੰਸੀ ਵਲੋ 131540 ਮੀਟਰਕ ਟਨ ਅਤੇ ਪ੍ਰਾਈਵੇਟ ਖਰੀਦ 0 ਮੀਟਰਕ ਟਨ ਖਰੀਦ ਕੀਤੀ ਜਾ ਚੁੱਕੀ ਹੈ                         ਸ੍ਰੀ ਹਿਮਾਂਸ਼ੂ ਕੁੱਕੜ ਜ਼ਿਲ੍ਹਾ ਖੁਰਾਕ ਤੇ ਸਪਲਾਈ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਖਰੀਦ ੲੈਜੰਸੀਆਂ ਵਲੋਂ  226363.05 ਮੀਟਰਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ ਅਤੇ ਜ਼ਿਲ੍ਹੇ ਦੀਆਂ ਖਰੀਦ ਏਜੰਸੀਆ ਵਲੋਂ  1240.553389 ਕਰੋੜ ਰੁਪਏ ਦੀ  ਅਦਾਇਗੀ ਸਬੰਧਿਤ ਕਿ...
ਕਣਕ ਦਾ ਨਾੜ ਸਾੜਨ ਦੇ ਮਾਮਲੇ ਵਿਚ ਕੇਸ ਤੇ ਜੁਰਮਾਨਾ

ਕਣਕ ਦਾ ਨਾੜ ਸਾੜਨ ਦੇ ਮਾਮਲੇ ਵਿਚ ਕੇਸ ਤੇ ਜੁਰਮਾਨਾ

Local news
ਬਰਨਾਲਾ, 28 ਅਪ੍ਰੈਲ-       ਜ਼ਿਲ੍ਹਾ ਬਰਨਾਲਾ ਵਿੱਚ ਕਣਕ ਦੇ ਨਾੜ ਨੂੰ ਅੱਗ ਲਾਉਣ ਤੋਂ ਰੋਕਣ ਲਈ ਜਿੱਥੇ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਜਾ ਰਿਹਾ ਹੈ, ਓਥੇ ਅਜਿਹਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਪਿੰਡ ਪੰਧੇਰ ਵਿਚ ਨਾੜ ਸਾੜਨ ਦਾ ਮਾਮਲਾ ਸਾਹਮਣੇ ਆਉਣ 'ਤੇ ਕਿਸਾਨ ਵਿਰੁੱਧ ਐਫ਼ਆਈਆਰ ਦਰਜ ਕਰਕੇ ਜੁਰਮਾਨਾ ਕੀਤਾ ਗਿਆ ਹੈ।   ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕਣਕ ਦੀ ਰਹਿੰਦ-ਖਹੂੰਦ (ਨਾੜ) ਨੂੰ ਅੱਗ ਲਗਾਉਣ/ਸਾੜਨ ’ਤੇ  ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹੋਏ ਹਨ। ਇਸਦੇ ਬਾਵਜੂਦ ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।   ਪਿੰਡ ਪੰਧੇਰ ਦੇ ਕਿਸਾਨ ਅਵਤਾਰ ਸਿੰਘ ਵਲੋਂ 1 ਏਕੜ ਰਕਬੇ ਵਿੱਚ ਅੱਗ ਲਾਉਣ ਦਾ ਮਾਮਲਾ ਸਾਹਮਣੇ ਆਇਆ ਜਿਸ 'ਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬਰਨਾਲਾ ਪੁਲਿਸ ਵਲੋਂ ਐਫ਼ਆਈਆਰ ਦਰਜ ਕੀਤੀ ਗਈ ਹੈ ਅਤੇ ਹਵਾ ਦੀ ਗੁਣਵੱਤਾ ਪ੍ਰਬੰਧਨ ਨਿਯਮ 2023 ਅਧੀਨ 5 ਹਜ਼ਾਰ ਰੁਪਏ ਜੁਰਮਾਨਾ (ਵਾਤਾਵਰ...
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਸੰਗਰੂਰ ਪ੍ਰਸ਼ਾਸਨ ਤੇ ਪੁਲਿਸ ਦਾ ਸਾਂਝਾ ਹੰਭਲਾ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਸੰਗਰੂਰ ਪ੍ਰਸ਼ਾਸਨ ਤੇ ਪੁਲਿਸ ਦਾ ਸਾਂਝਾ ਹੰਭਲਾ

Local news
ਸੰਗਰੂਰ, 28 ਅਪ੍ਰੈਲ: ਸੰਗਰੂਰ ਦੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਐਸ ਐਸ ਪੀ ਸਰਤਾਜ ਸਿੰਘ ਚਾਹਲ ਨੇ ਪੰਜਾਬ ਸਰਕਾਰ ਵੱਲੋਂ ਅਰੰਭੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਘਰ-ਘਰ ਤੱਕ ਪਹੁੰਚਾ ਕੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਮਿਲਜੁਲ ਕੇ ਹੰਭਲਾ ਮਾਰਨ ਦੀ ਲੋੜ ‘ਤੇ ਜ਼ੋਰ ਦਿੱਤਾ ਹੈ। ਅੱਜ ਇੱਥੇ ਜ਼ਿਲ੍ਹਾ ਅਧਿਕਾਰੀਆਂ ਨਾਲ ਇੱਕ ਜਾਇਜ਼ਾ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਲਿਆ ਅਹਿਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਸਹਿਯੋਗ ਨਾਲ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲਾਂ, ਕਾਲਜਾਂ ਅਤੇ ਪਿੰਡ ਪੱਧਰ ‘ਤੇ ਜਾਗਰੂਕਤਾ ਮੁਹਿੰਮਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਐਸ ਐਸ ਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਵੱਲੋਂ ਜਿੱਥੇ ਪ੍ਰਸ਼ਾਸਨ ਦੀ ਨਸ਼ਿਆਂ ਦੇ ਤਸਕਰਾਂ ਵੱਲੋਂ ਨਜਾਇਜ਼ ਕਬਜ਼ੇ ਕਰਕੇ ਕੀਤੀਆਂ ਉਸਾਰੀਆਂ ਨੂੰ ਢਾਹੁਣ ਦੀ ਕਾਰਵਾਈ ਵਿੱ...
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਘੱਟਣੀ ਹੋਈ ਸ਼ੁਰੂ- ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਘੱਟਣੀ ਹੋਈ ਸ਼ੁਰੂ- ਡਿਪਟੀ ਕਮਿਸ਼ਨਰ

Local news
ਫਿਰੋਜ਼ਪੁਰ, 27 ਅਪ੍ਰੈਲ:          ਜ਼ਿਲ੍ਹੇਦੀਆਂ  ਮੰਡੀਆਂ ਵਿੱਚ ਕਣਕ ਦੀ ਆਮਦ ਘੱਟਣੀ ਸ਼ੁਰੂ ਹੋ ਗਈ ਹੈ ਅਤੇ ਐਤਵਾਰ ਸ਼ਾਮ ਤੱਕ ਮੰਡੀਆਂ ਵਿੱਚ ਕੁੱਲ ਕਣਕ ਦੀ  ਆਮਦ 96 ਫੀਸਦੀ ਤੋਂ ਵੱਧ ਹੋ ਚੁੱਕੀ ਹੈ ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 660739 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ । ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਆਈ.ਏ.ਐਸ. ਨੇ ਕੀਤਾ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਜੂਦਾ ਖ਼ਰੀਦ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿਚ 690645 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ ਐਤਵ...
ਵਧੀਕ ਡਿਪਟੀ ਕਮਿਸ਼ਨਰ ਨੇ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਸ਼ਿਕਾਇਤਾਂ ਦਾ ਹਰ ਸੰਭਵ ਹੱਲ ਕਰਨ ਦੇ ਦਿੱਤੇ ਨਿਰਦੇਸ਼

ਵਧੀਕ ਡਿਪਟੀ ਕਮਿਸ਼ਨਰ ਨੇ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਸ਼ਿਕਾਇਤਾਂ ਦਾ ਹਰ ਸੰਭਵ ਹੱਲ ਕਰਨ ਦੇ ਦਿੱਤੇ ਨਿਰਦੇਸ਼

Local news
ਬਰਨਾਲਾ, 27 ਅਪ੍ਰੈਲ     ਪੰਜਾਬ ਸਰਕਾਰ ਵੱਲੋਂ ਗਠਿਤ ਪੰਜਾਬ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਹਰ ਸੰਭਵ ਹੱਲ ਲਈ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਕੁਮਾਰ ਮੋਦੀ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗੀ ਅਧਿਕਾਰੀਆਂ ਅਤੇ ਪੰਜਾਬ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਹੋਈ।     ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਵਿਭਾਗਾਂ ਦੀਆਂ ਸ਼ਿਕਾਇਤਾਂ ਵਿੱਚੋਂ ਕੁਝ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਅਤੇ ਰਹਿੰਦੀਆਂ ਸ਼ਿਕਾਇਤਾਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਆਨਲਾਈਨ ਪ੍ਰਾਪਤ ਸ਼ਿਕਾਇਤਾਂ ਦਾ ਨਿਸ਼ਚਿਤ ਸਮੇਂ ਅੰਦਰ ਨਿਪਟਾਰਾ ਯਕੀਨੀ ਬਣਾਇਆ ਜਾਵੇ।     ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੇ ਵਪਾਰੀਆਂ ਨੂੰ ਵਪਾਰ ਸਬੰਧੀ ਜਾਂ ਕਿਸੇ ਵੀ ਪ੍ਰਕਾਰ ਦੀਆਂ ਆ ਰਹੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇ।     ਇਸ ਮੌਕੇ ਜੀ ਐਮ ਡੀਆਈਸੀ ਨ...
ਸਿੱਖਿਆ ਕ੍ਰਾਂਤੀ 2.0 ਤਹਿਤ ਕੁਠਾਲਾ ਸਕੂਲ ਵਿੱਚ ਸੋਸ਼ਲ ਸਾਇੰਸ ਲੈਬ ਦਾ ਉਦਘਾਟਨ

ਸਿੱਖਿਆ ਕ੍ਰਾਂਤੀ 2.0 ਤਹਿਤ ਕੁਠਾਲਾ ਸਕੂਲ ਵਿੱਚ ਸੋਸ਼ਲ ਸਾਇੰਸ ਲੈਬ ਦਾ ਉਦਘਾਟਨ

Local news
ਮਾਲੇਰਕੋਟਲਾ, 27 ਅਪ੍ਰੈਲ:                     ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਵੱਲੋਂ ਅੱਜ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਠਾਲਾ ਵਿਖੇ ਸਿੱਖਿਆ ਕ੍ਰਾਂਤੀ 2.0 ਮੁਹਿੰਮ ਤਹਿਤ 09 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਆਧੁਨਿਕ ਸੋਸ਼ਲ ਸਾਇੰਸ ਲੈਬ ਦਾ ਉਦਘਾਟਨ ਕੀਤਾ । ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸੰਦੋੜ ਕਰਮਜੀਤ ਸਿੰਘ ਕੁਠਾਲਾ ਵੀ ਮੌਜੂਦ ਸਨ । ਇਸ ਮੌਕੇ ਉਨ੍ਹਾਂ ਸਕੂਲ ਵਿੱਚ ਚੱਲ ਰਹੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਅਤੇ ਵਿਦਿਆਰਥੀਆਂ ਲਈ ਮੁਹੱਈਆ ਕਰਵਾਈਆਂ&nbs...