Wednesday, July 29
Shadow

Local news

ਰਾਏਸਰ ਪਟਿਆਲ ਪਿੰਡ ਦੇ ਬੂਥ ਨੰਬਰ 20 ‘ਤੇ ਬੈਲਟ ਪੇਪਰਾਂ ਦੀ ਛਪਾਈ ਗ਼ਲਤ ਹੋਣ ਕਰਕੇ ਪੰਚਾਇਤ ਸੰਮਤੀ ਜ਼ੋਨ ਦਾ ਮਤਦਾਨ ਮੁਲਤਵੀ  

ਰਾਏਸਰ ਪਟਿਆਲ ਪਿੰਡ ਦੇ ਬੂਥ ਨੰਬਰ 20 ‘ਤੇ ਬੈਲਟ ਪੇਪਰਾਂ ਦੀ ਛਪਾਈ ਗ਼ਲਤ ਹੋਣ ਕਰਕੇ ਪੰਚਾਇਤ ਸੰਮਤੀ ਜ਼ੋਨ ਦਾ ਮਤਦਾਨ ਮੁਲਤਵੀ  

Local news
ਬਰਨਾਲਾ, 14 ਦਸੰਬਰ  - ਜ਼ਿਲ੍ਹਾ ਚੋਣ ਅਧਿਕਾਰੀ ਸ਼੍ਰੀ ਟੀ. ਬੈਨਿਥ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿ ਪਿੰਡ ਰਾਏਸਰ ਪਟਿਆਲਾ,  ਮਹਿਲ ਕਲਾਂ ਵਿਖੇ ਪੰਚਾਇਤ ਸੰਮਤੀ ਜ਼ੋਨ ਦੀ ਚੋਣ ਲਈ ਬੂਥ ਨੰਬਰ 20 ਉੱਤੇ ਮਤਦਾਨ ਮੁਲਤਵੀ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪਰਿਸ਼ਦ ਜ਼ੋਨ ਦਾ ਮਤਦਾਨ ਇਸ ਬੂਥ ‘ਤੇ ਸੁਚਾਰੂ ਢੰਗ ਨਾਲ ਸੰਪੰਨ ਹੋਇਆ।   ਸ਼੍ਰੀ ਬੈਨਿਥ ਨੇ ਦੱਸਿਆ ਕਿ ਬੈਲਟ ਪੇਪਰਾਂ ਦੀ ਗਲਤ ਛਪਾਈ ਹੋਣ ਕਾਰਨ ਮਤਦਾਨ ਰੱਦ ਕੀਤਾ ਗਿਆ ਹੈ। ਪੰਚਾਇਤ ਸੰਮਤੀ (ਜ਼ੋਨ 4 ਚੰਨਣਵਾਲ) ਲਈ ਦੁਬਾਰਾ ਮਤਦਾਨ 16 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਉਸੇ ਥਾਂ ‘ਤੇ ਕਰਵਾਇਆ ਜਾਵੇਗਾ ।\...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਕਰਵਾਏ ਜਾਗਰੂਕਤਾ ਸੈਮੀਨਾਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਕਰਵਾਏ ਜਾਗਰੂਕਤਾ ਸੈਮੀਨਾਰ

Local news
ਹੁਸ਼ਿਆਰਪੁਰ, 14 ਦਸੰਬਰ :-         ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਨੀਰਜ ਗੋਇਲ ਦੀ ਅਗਵਾਈ ਹੇਠ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜਨਾਂ ਦੇ ਵੱਖ-ਵੱਖ ਪਿੰਡਾ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਦੇ ਮਨੋਰਥ ਨਾਲ ਜਾਗਰੂਕਤਾ ਸੈਮੀਨਾਰ ਗਏ।     ਇਸ ਮੌਕੇ ਪੈਨਲ ਐਡਵੋਕੇਟ ਅਸ਼ੀਸ਼ ਜੋਤੀ, ਰੀਟੇਨਰ ਐਡਵੋਕੇਟ ਸਰਿਤਾ ਕਨਵਰ, ਪੈਨਲ ਐਡਵੋਕੇਟ ਬਰਜਿੰਦਰ ਸਿੰਘ, ਚੀਫ ਲੀਗਲ ਏਡ ਡਿਫੈਂਸ ਕੌਂਸਲ ਵਿਸ਼ਾਲ  ਕੁਮਾਰ ਅਤੇ  ਡਿਪਟੀ ਚੀਫ ਲੀਗਲ ਏਡ ਡਿਫੈਂਸ ਕੌਂਸਲ ਹੁਸ਼ਿਆਰਪੁਰ ਸੰਦੀਪ ਵੱਲੋ ਜਾਗਰੂਕਤਾ ਸੈਮੀਨਾਰਾਂ ਦੀ ਪ੍ਰਧਾਨਗੀ ਕੀਤੀ ਗਈ।        ਸੈਮੀਨਾਰਾਂ ਦੌਰਾਨ ਨੌਜਵਾਨਾਂ ਅਤੇ ਭਾਈਚਾਰੇ ਨੂੰ ਇਸ ਮੁਹਿੰਮ ਬਾਰੇ ਦੱਸਦੇ ਹੋਏ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਨੌਜਵਾਨ ਪੀੜ੍ਹੀ ਨੂੰ ਭਵਿੱਖ ਵਿਚ ਨਸ਼ੇ ਨੂੰ ਤਿਆਗ ਕੇ ਚੰਗੇ ਕੰਮ ਕਰਨ ਲਈ ...