19 ਵਾਹਨਾਂ ਦੇ ਚਲਾਨ, 4 ਲੱਖ 45 ਹਜ਼ਾਰ ਰੁਪਏ ਜੁਰਮਾਨਾ ਵਸੂਲ – ਗੁਰਮੀਤ ਕੁਮਾਰ ਬਾਂਸਲ
ਮਾਲੇਰਕੋਟਲਾ, 22 ਜਨਵਰੀ:
ਜ਼ਿਲ੍ਹਾ ਟਰਾਂਸਪੋਰਟ ਵਿਭਾਗ ਮਾਲੇਰਕੋਟਲਾ ਵੱਲੋਂ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ-2026 ਦੇ ਤਹਿਤ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਖੇਤਰੀ ਟਰਾਂਸਪੋਰਟ ਅਫਸਰ ਕਮ ਐਸ.ਡੀ.ਐਮ ਗੁਰਮੀਤ ਕੁਮਾਰ ਬਾਂਸਲ ਦੀ ਅਗਵਾਈ ਹੇਠ ਮਾਲੇਰਕੋਟਲਾ-ਸੰਗਰੂਰ ਰੋਡ ’ਤੇ ਜ਼ਿਲ੍ਹਾ ਟਰੈਫਿਕ ਪੁਲਿਸ ਦੇ ਸਹਿਯੋਗ ਨਾਲ ਟੂਰਿਸਟ ਬੱਸਾਂ, ਓਵਰਲੋਡ ਅਤੇ ਹੋਰ ਹੈਵੀ ਵਾਹਨਾਂ ਦੀ ਵਿਸ਼ੇਸ਼&n...








