Thursday, May 14
Shadow

Tag: breaking news

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਆਪ ਨੇ ਭਗਵੰਤ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਆਪ ਨੇ ਭਗਵੰਤ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ

Breaking News
ਚੰਡੀਗੜ੍ਹ, 26 ਮਾਰਚ 2026- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ 'ਤੇ, ਪਾਰਟੀ ਨੇ ਬੁੱਧਵਾਰ ਨੂੰ ਸੂਬਾ ਪੱਧਰੀ ਮੁਹਿੰਮ “ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ” ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਰਾਹੀਂ ਸਰਕਾਰ ਦੇ ਕੰਮਾਂ ਦਾ ਰਿਕਾਰਡ ਸਿੱਧਾ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਦੇ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਮੰਤਰੀਆਂ, ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੇ ਇੱਕੋ ਦਿਨ ਵਿੱਚ ਕਰੀਬ 1,000 ਪਿੰਡਾਂ ਅਤੇ ਵਾਰਡਾਂ ਦਾ ਦੌਰਾ ਕੀਤਾ, ਨਾਗਰਿਕਾਂ ਨਾਲ ਗੱਲਬਾਤ ਕੀਤੀ ਅਤੇ ਪੰਜਾਬ ਸਰਕਾਰ ਦੀਆਂ ਪ੍ਰਮੁੱਖ ਪ੍ਰਾਪਤੀਆਂ 'ਤੇ ਚਾਨਣਾ ਪਾਇਆ। ਇਸ ਮੁਹਿੰਮ ਵਿੱਚ ਜਨਤਾ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ਾਸਨ ਅਤੇ ਭਲਾਈ ਸਕੀਮਾਂ ਪ੍ਰਤੀ ਤਸੱਲੀ ਪ੍ਰਗਟਾਈ। ਕੈਬਨਿਟ ਮੰਤਰੀ ਡਾ. ਰਵਜੋਤ ਨੇ ਸ਼ਾਮ ਚੌਰਾਸੀ ਵਿੱਚ ਲੋਕਾਂ ਨਾਲ ਸੰਵਾਦ ਕਰਦਿਆਂ ਕਿਹਾ ਕਿ ਅੱਜ ਪੂਰੇ ਦੇਸ਼ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਚਰਚਾ ਹੈ। ਭਾਰਤ ਸਰਕਾਰ ਦੇ ਸ...
ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਹਾਈ ਪਾਰਵਰਡ ਪਰਚੇਜ਼ ਕਮੇਟੀ ਦੀ ਮੀਟਿੰਗ

ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਹਾਈ ਪਾਰਵਰਡ ਪਰਚੇਜ਼ ਕਮੇਟੀ ਦੀ ਮੀਟਿੰਗ

Haryana
ਚੰਡੀਗੜ੍ਹ, 26 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਅੱਜ ਇੱਥੇ ਹੋਈ ਹਾਈ ਪਾਰਵਰਡ ਪਰਚੇਜ਼ ਕਮੇਟੀ ਦੀ ਮੀਟਿੰਗ ਵਿੱਚ ਰਬੀ 2026-2027 ਸੀਜ਼ਨ ਲਈ ਭੰਡਾਰਣ ਵਿਵਸਥਾਵਾਂ ਨੂੰ ਮਜਬੂਤ ਬਨਾਉਣ ਦੇ ਉਦੇਸ਼ ਨਾਲ ਮਹਤੱਵਪੂਰਣ ਫੈਸਲੇ ਕੀਤੇ ਗਏ। ਮੀਟਿੰਗ ਵਿੱਚ 550 ਕਰੋੜ ਰੁਪਏ ਨਾਲ ਜੂਟ ਤੇ ਹੋਰ ਬੈਗਾਂ ਦੀ ਖਰੀਦ ਦੇ ਦੋ ਏਜੰਡੇ ਸਨ, ਨੈਗੋਸਇਏਸ਼ਨ ਕਰ ਕੇ 80 ਕਰੋੜ ਰੁਪਏ ਬਚਾਏ ਗਏ। ਕਣਕ ਦੇ ਸੁਰੱਖਿਅਤ ਭੰਡਾਰਣ ਨੂੰ ਯਕੀਨੀ ਕਰਨ ਲਈ ਜੂਟ ਬੈਗਾਂ ਅਤੇ ਹੋਰ ਬੈਗਾਂ ਦੀ ਖਰੀਦ ਨੂੰ ਮੰਜੂਰੀ ਪ੍ਰਦਾਨ ਕੀਤੀ ਗਈ।           ਇਸ ਫੈਸਲੇ ਨਾਲ ਰਾਜ ਵਿੱਚ ਅਨਾਜ ਭੰਡਾਰਣ ਦੀ ਸਮਰੱਥਾ ਨੂੰ ਹੋਰ ਵੱਧ ਮਜਬੁਤ ਕੀਤਾ ਜਾ ਸਕੇਗਾ ਅਤੇ ਕਿਸਾਨਾਂ ਤੋਂ ਖਰੀਦੇ ਗਏ ਕਣਕ ਦੇ ਸੁਰੱਖਿਅਤ ਰੱਖ-ਰਖਾਵ ਵਿੱਚ ਕਿਸੇ ਤਰ੍ਹਾ ਦੀ ਰੁਕਾਵਟ ਨਹੀਂ ਆਵੇਗੀ।           ਇਹ ਖਰੀਦ ਪ੍ਰਕ੍ਰਿਆ ਖੁਰਾਕ ਅਤੇ ਸਪਲਾ...
ਅਸਲੀ ਦੌਲਤ ਗੁਰੂ ਦੇ ਚਰਣਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਅਸਲੀ ਦੌਲਤ ਗੁਰੂ ਦੇ ਚਰਣਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 26 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਸਲੀ ਦੌਲਤ ਗੁਰੂ ਦੇ ਚਰਣਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ। ਅੱਜ ਦੀ ਭੱਜ-ਦੌੜ ਭਰੀ ਜਿੰਦਗੀ ਵਿੱਚ ਸ਼ਾਂਤੀ ਗੁਰੂ ਦੀ ਸੰਗਤ ਵਿੱਚ ਹੀ ਮਿਲਦੀ ਹੈ।           ਮੁੱਖ ਮੰਤਰੀ ਵੀਰਵਾਰ ਨੂੰ ਪੰਜਾਬ, ਲੁਧਿਆਣਾ ਦੇ ਗੁਰੂਦੁਆਰਾ ਸ਼੍ਰੀ ਨਾਨਕਸਰ ਸਾਹਿਬ ਵਿੱਚ ਆਯੋਜਿਤ ਸਮਾਗਮ ਦੇ ਸਮਾਪਨ ਸਮਾਰੋਹ ਨੂੰ ਸੰਬੋਧਿਤ ਕਰ ਰਹੇ ਸਨ।           ਇਸ ਮੌਕੇ 'ਤੇ ਬਾਬਾ ਘਾਲਾ ਸਿੰਘ ਜੀ, ਅਨੇਕ ਸੰਤ-ਮਹਾਪੁਰਖ ਅਤੇ ਦੇਸ਼-ਵਿਦੇਸ਼ ਤੋਂ ਪਹੁੰਚੀ ਸਾਧ ਸੰਗਤ ਮੌਜੂਤ ਸੀ।           ਸ੍ਰੀ ਨਾਇਬ ਸਿੰਘ ਸੈਣੀ ਨੇ ਸਮਾਗਮ ਵਿੱਚ ਮੌਜੂਦ ਸੰਗਤ ਨੂੰ ਦੁਰਗਾਸ਼ਟਮੀ ਅਤੇ ਰਾਮਨਵਮੀ ਦੀ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਸ਼੍ਰੀ ਨਾਨਕਸਰ ਸਾਹਿਬ ਉਹੀ ਪਵਿੱਤਰ ਸਥਾਨ ਹੈ, ਜਿਸ ਦੀ ਨੀਂਹ ...
ਗੈਂਗਸਟਰਾਂ ‘ਤੇ ਵਾਰ ਦਾ 65ਵਾਂ ਦਿਨ: ਪੰਜਾਬ ਪੁਲਿਸ ਵੱਲੋਂ 551 ਥਾਵਾਂ ‘ਤੇ ਛਾਪੇਮਾਰੀ; 201 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 65ਵਾਂ ਦਿਨ: ਪੰਜਾਬ ਪੁਲਿਸ ਵੱਲੋਂ 551 ਥਾਵਾਂ ‘ਤੇ ਛਾਪੇਮਾਰੀ; 201 ਗ੍ਰਿਫ਼ਤਾਰ

Punjab News
ਚੰਡੀਗੜ੍ਹ, 26 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 65ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 551 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 65ਵੇਂ ਦਿਨ, ਪੁਲਿਸ ਟੀਮਾਂ ਨੇ 201 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜੇ ਵਿੱਚੋਂ 3 ਹਥਿਆਰ ਬਰਾਮਦ ਕੀਤੇ ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 17,005 ਹੋ ਗਈ ਹੈ। ਇਸ ਤੋਂ ਇਲਾਵਾ 120 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 120 ...
ਪੰਜਾਬ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਮੁੱਖ ਸ਼ੂਟਰ ਫਤਿਹਗੜ੍ਹ ਸਾਹਿਬ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਕਾਬੂ; ਪਿਸਤੌਲ ਬਰਾਮਦ

ਪੰਜਾਬ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਮੁੱਖ ਸ਼ੂਟਰ ਫਤਿਹਗੜ੍ਹ ਸਾਹਿਬ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਕਾਬੂ; ਪਿਸਤੌਲ ਬਰਾਮਦ

Chandigarh, Crime News, Punjab News
ਚੰਡੀਗੜ੍ਹ, 26 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਵੱਲੋਂ ਚੰਡੀਗੜ੍ਹ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਵਿਦਿਆਰਥੀ ਆਗੂ ਜਸ਼ਨਪ੍ਰੀਤ ਸਿੰਘ ਜਵੰਦਾ 'ਤੇ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਮੁੱਖ ਸ਼ੂਟਰ ਨੂੰ .32 ਬੋਰ ਦਾ ਦੇਸੀ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਜਸ ਵਾਸੀ ਖੇੜੀ ਨੌਧ ਸਿੰਘ, ਕੋਟਲਾ ਮਸੁੱਦ, ਫਤਿਹਗੜ੍ਹ ਸਾਹਿਬ ਵਜੋਂ ਹੋਈ ਹੈ। ਪਿਸਤੌਲ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਮੈਗਜ਼ੀਨ, ਦੋ ਜ਼ਿੰਦਾ ਕਾਰਤੂਸ ਅਤੇ ਚਾਰ ਖਾਲੀ ਖੋਲ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਡੌਨੀ ਬੱਲ/ਬੰਬੀਹਾ ਗਰੁੱਪ ਦਾ ਇੱਕ ਮੁੱਖ ਮ...
ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ – ਕੈਬਨਿਟ ਮੰਤਰੀ ਸੰਜੀਵ ਅਰੋੜਾ

ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ – ਕੈਬਨਿਟ ਮੰਤਰੀ ਸੰਜੀਵ ਅਰੋੜਾ

Breaking News
ਚੰਡੀਗੜ੍ਹ 26 ਮਾਰਚ, 2026: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਰਾਭਾ ਨਗਰ ਵਿਖੇ ਇੱਕ ਨੁੱਕੜ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਚਾਰ ਸਾਲਾ ਰਿਪੋਰਟ ਕਾਰਡ ਪੇਸ਼ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਤੇਜ਼ੀ ਨਾਲ ਵਿਕਾਸ ਵੱਲ ਵਧ ਰਿਹਾ ਹੈ ਅਤੇ ਜਲਦ ਹੀ ਰੰਗਲਾ ਪੰਜਾਬ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਨੇ ਪਿਛਲੇ ਚਾਰ ਸਾਲਾਂ ਦੌਰਾਨ ਇਤਿਹਾਸਕ ਅਤੇ ਬੇਮਿਸਾਲ ਪ੍ਰਗਤੀ ਹਾਸਲ ਕੀਤੀ ਹੈ, ਜਿਸਦੀ ਕਦੇ ਕਲਪਨਾ ਵੀ ਨਹੀਂ ਕੀਤੀ ਗਈ ਸੀ ਅਤੇ ਨਾ ਹੀ ਪਿਛਲੇ 70 ਸਾਲਾਂ ਵਿੱਚ ਅਜਿਹਾ ਹੋਇਆ ਸੀ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਇਹ ਵੀ ਕਿਹਾ ਕਿ ਪੰਜਾਬ ਨੂੰ ਭਾਰਤ ਸਰਕਾਰ ਵੱਲੋਂ ਸੜਕ ਸੁਰੱਖਿਆ, ਸਿੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਨੰਬਰ 1 ਸੂਬੇ ਦਾ ਦਰਜਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਜਦੋਂ ਸੂਬੇ ਨੇ ਇਨ੍ਹਾਂ ਮੁੱਖ ਖੇਤਰਾਂ ਵਿੱਚ ਅਜਿਹੀ ਮਾਨਤਾ ਪ੍ਰਾਪਤ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਵਿੱਚ ਹਰ ਕੋਈ ਹੁਣ ਇਸ ਬਾਰੇ...
ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ

ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ

Breaking News, Crime News
ਚੰਡੀਗੜ੍ਹ/ਜਲੰਧਰ, 26 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਵਿੱਚ ਵੱਡੀ ਸਫ਼ਲਤਾ ਪ੍ਰਾਪਤ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਨੇ ਉੱਤਰ ਪ੍ਰਦੇਸ਼ ਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਕੋਲੋਂ 7.65 ਐਮਐਮ 10 ਦੇਸੀ ਪਿਸਤੌਲ ਅਤੇ 20 ਮੈਗਜ਼ੀਨ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਲੇਸ਼ ਕੁਮਾਰ ਉਰਫ ਸੌਰਵ ਕੁਮਾਰ ਉਰਫ ਨੰਨੂ ਵਾਸੀ ਪਿੰਡ ਪਾਂਦਾਪੁਰ, ਅਲੀਗੜ੍ਹ, ਯੂ.ਪੀ. ਅਤੇ ਅਮਿਤ ਚਾਹਰ ਵਾਸੀ ਪਿੰਡ ਬਸੇਰੀ ਚਾਹਰ ਆਗਰਾ, ਯੂ.ਪੀ. ਵਜੋਂ ਹੋਈ ਹੈ। ਇਹ ਘਟਨਾ ਬੀਕੇਆਈ ਦੇ ਦੋ ਕਾਰਕੁੰਨਾਂ ਸੁਖਵਿੰਦਰ ਉਰਫ਼ ਸੰਨੀ ਅਤੇ ਰਾਵਲ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰ ਜੱਸੀ ਕੁਲਮ ਦੇ ਨਿਰਦੇਸ਼ਾਂ 'ਤੇ ਬਲਾਚੌਰ ਨੇੜੇ ਤਿੰਨ ਗ੍ਰਨੇਡ ਅਤੇ ਇੱਕ ਆਈਈਡੀ ਖਰੀਦਣ ...
ਜਦੋਂ ਵੀ ਮੈਂ ਮੁਸ਼ਕਿਲ ‘ਚ ਹੁੰਦਾ ਹਾਂ ‘ਤੇ ਮੁਹੰਮਦ ਸ਼ਮੀ ਕੋਲ ਜਾਂਦਾ ਹਾਂ: ਮੁਕੇਸ਼ ਕੁਮਾਰ

ਜਦੋਂ ਵੀ ਮੈਂ ਮੁਸ਼ਕਿਲ ‘ਚ ਹੁੰਦਾ ਹਾਂ ‘ਤੇ ਮੁਹੰਮਦ ਸ਼ਮੀ ਕੋਲ ਜਾਂਦਾ ਹਾਂ: ਮੁਕੇਸ਼ ਕੁਮਾਰ

Sports
ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਮੁਕੇਸ਼ ਕੁਮਾਰ ਆਈਪੀਐਲ 2026 ਵਿੱਚ ਦਿੱਲੀ ਕੈਪੀਟਲਜ਼ ਲਈ ਖੇਡਣਗੇ। ਮੁਕੇਸ਼ ਨੇ ਅਰੁਣ ਜੇਤਲੀ ਕ੍ਰਿਕਟ ਸਟੇਡੀਅਮ ਵਿੱਚ ਸੈਸ਼ਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਸੈਸ਼ਨ ਦੌਰਾਨ, ਉਸਨੇ ਆਪਣੀ ਗੇਂਦਬਾਜ਼ੀ ਦੇ ਨਾਲ-ਨਾਲ ਮਹਾਨ ਮੁਹੰਮਦ ਸ਼ਮੀ ਬਾਰੇ ਇੱਕ ਮਹੱਤਵਪੂਰਨ ਬਿਆਨ ਦਿੱਤਾ। ਭਾਰਤੀ ਤੇਜ਼ ਗੇਂਦਬਾਜ਼ ਮੁਕੇਸ਼ ਕੁਮਾਰ ਨੇ ਆਪਣੇ ਵਿਕਾਸ ਵਿੱਚ ਤਜਰਬੇਕਾਰ ਮੁਹੰਮਦ ਸ਼ਮੀ ਦੀ ਮਹੱਤਵਪੂਰਨ ਭੂਮਿਕਾ ਨੂੰ ਸਵੀਕਾਰ ਕਰਦੇ ਹੋਏ ਕਿਹਾ ਕਿ ਮੁਹੰਮਦ ਸ਼ੰਮੀ ਮੇਰੇ ਵੱਡੇ ਭਰਾ ਵਰਗੇ ਹਨ ਅਤੇ ਉਨ੍ਹਾਂ ਦਾ ਤਜਰਬਾ ਹਮੇਸ਼ਾ ਮੇਰੇ ਲਈ ਮਾਰਗਦਰਸ਼ਨ ਕਰਨ ਵਾਲਾ ਰਿਹਾ ਹੈ। ਦੱਸ ਦਈਏ ਕਿ ਬੰਗਾਲ ਦੇ ਤੇਜ਼ ਗੇਂਦਬਾਜ਼ ਦਾ 2025-26 ਦਾ ਘਰੇਲੂ ਸੀਜ਼ਨ ਸ਼ਾਨਦਾਰ ਰਿਹਾ ਹੈ। ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਮੁਕੇਸ਼ ਕੁਮਾਰ ਆਈਪੀਐਲ 2026 ਵਿੱਚ ਦਿੱਲੀ ਕੈਪੀਟਲਜ਼ ਲਈ ਖੇਡਣਗੇ। ਮੁਕੇਸ਼ ਨੇ ਅਰੁਣ ਜੇਤਲੀ ਕ੍ਰਿਕਟ ਸਟੇਡੀਅਮ ਵਿੱਚ ਇੱਕ ਸਿਖਲਾਈ ਸੈਸ਼ਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਸੈਸ਼ਨ ਦੌਰਾਨ, ਉਨ੍ਹਾਂ ਆਪਣੀ ਗੇਂਦਬਾਜ਼ੀ ...
ਮੂੰਹ ਦੀ ਬਦਬੂ ਹੈ ਵੱਡੀ ਬਿਮਾਰੀ ਦੀ ਨਿਸ਼ਾਨੀ, ਜਾਣੋ ਕਿਵੇਂ

ਮੂੰਹ ਦੀ ਬਦਬੂ ਹੈ ਵੱਡੀ ਬਿਮਾਰੀ ਦੀ ਨਿਸ਼ਾਨੀ, ਜਾਣੋ ਕਿਵੇਂ

Health
LIVER ODOR OR FETOR HEPATICUS: ਫੈਟਰ ਹੈਪੇਟਿਕਸ ਗੰਭੀਰ ਜਿਗਰ ਦੀ ਬਿਮਾਰੀ (ਖਾਸ ਕਰਕੇ ਸਿਰੋਸਿਸ ਜਾਂ ਜਿਗਰ ਫੇਲ੍ਹ ਹੋਣਾ) ਦਾ ਇੱਕ ਅਖੀਰਲਾ ਪੜਾਅ ਦਾ ਲੱਛਣ ਹੈ, ਜਿਸਦੀ ਵਿਸ਼ੇਸ਼ਤਾ ਸਾਹ ਵਿੱਚ ਇੱਕ ਗੰਦੀ, ਮਿੱਠੀ, ਜਾਂ ਕੱਚੀ, ਮੱਛੀ ਵਰਗੀ ਬਦਬੂ ਹੁੰਦੀ ਹੈ। ਇਹ ਉਦੋਂ ਹੁੰਦਾ ਹੈ ਜਦੋਂ ਜਿਗਰ ਖੂਨ ਵਿੱਚੋਂ ਜ਼ਹਿਰੀਲੇ ਪਦਾਰਥਾਂ (ਜਿਵੇਂ ਕਿ ਡਾਈਮੇਥਾਈਲ ਸਲਫਾਈਡ) ਨੂੰ ਹਟਾਉਣ ਵਿੱਚ ਅਸਮਰੱਥ ਹੁੰਦਾ ਹੈ, ਅਤੇ ਇਹ ਪਦਾਰਥ ਫਿਰ ਸਾਹ ਰਾਹੀਂ ਬਾਹਰ ਕੱਢੇ ਜਾਂਦੇ ਹਨ। ਇਸ ਲੇਖ ਵਿੱਚ, ਅਸੀਂ ਫੈਟਰ ਹੈਪੇਟਿਕਸ ਦੇ ਕਾਰਨਾਂ ਅਤੇ ਲੱਛਣਾਂ ਦੀ ਵਿਸਥਾਰ ਵਿੱਚ ਪੜਚੋਲ ਕਰਦੇ ਹਾਂ... ਫੇਟਰ ਹੈਪੇਟਿਕਸ ਕੀ ਹੈ? ਕਲੀਵਲੈਂਡ ਕਲੀਨਿਕ ਦੇ ਅਨੁਸਾਰ, ਫੈਟਰ ਹੈਪੇਟਿਕਸ ਇੱਕ ਅਜਿਹੀ ਸਥਿਤੀ ਹੈ ਜਿਸ ਵਿੱਚ ਇੱਕ ਵਿਅਕਤੀ ਦੇ ਸਾਹ ਵਿੱਚ ਜਿਗਰ ਦੇ ਨੁਕਸਾਨ ਕਾਰਨ ਇੱਕ ਵੱਖਰੀ ਗੰਧ ਆਉਂਦੀ ਹੈ। ਜਿਗਰ ਖੂਨ ਵਿੱਚੋਂ ਜ਼ਹਿਰੀਲੇ ਪਦਾਰਥਾਂ ਨੂੰ ਫਿਲਟਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਜਦੋਂ ਇਹ ਖਰਾਬ ਹੋ ਜਾਂਦਾ ਹੈ, ਤਾਂ ਮਰਕੈਪਟਨ (ਜੋ ਕਿ ਗੰਧਕ ਮਿਸ਼ਰਣ ਹਨ) ਵਰਗੇ ਪਦਾਰਥ ਖੂਨ ਵਿੱਚ ਇਕੱਠੇ ਹੋ...
ਰਿਲੀਜ਼ ਲਈ ਤਿਆਰ ਸੋਨਮ ਬਾਜਵਾ ਦੀ ਇਹ ਪੰਜਾਬੀ ਫ਼ਿਲਮ, ਜਾਣੋ ਟੀਜ਼ਰ ਕਦੋਂ ਹੋਵੇਗਾ ਜਾਰੀ?

ਰਿਲੀਜ਼ ਲਈ ਤਿਆਰ ਸੋਨਮ ਬਾਜਵਾ ਦੀ ਇਹ ਪੰਜਾਬੀ ਫ਼ਿਲਮ, ਜਾਣੋ ਟੀਜ਼ਰ ਕਦੋਂ ਹੋਵੇਗਾ ਜਾਰੀ?

Entertainment
ਚੰਡੀਗੜ੍ਹ: ਪਾਲੀਵੁੱਡ ਤੋਂ ਬਾਅਦ ਅੱਜ ਕੱਲ੍ਹ ਬਾਲੀਵੁੱਡ ਗਲਿਆਰਿਆਂ ਵਿੱਚ ਵੀ ਚਰਚਿਤ ਅਤੇ ਮੋਹਰੀ ਕਤਾਰ ਅਦਾਕਾਰਾ ਦੇ ਤੌਰ 'ਤੇ ਆਪਣੇ ਨਾਮ ਦਾ ਸ਼ੁਮਾਰ ਕਰਵਾਉਣ ਵਿੱਚ ਸਫ਼ਲ ਰਹੀ ਸੋਨਮ ਬਾਜਵਾ ਇੱਕ ਵਾਰ ਮੁੜ ਪੰਜਾਬੀ ਸਿਨੇਮਾ ਵਿਹੜੇ ਆਪਣੀ ਪ੍ਰਭਾਵੀ ਮੌਜ਼ੂਦਗੀ ਦਰਜ਼ ਕਰਵਾਉਣ ਜਾ ਰਹੀ ਹੈ। ਉਨ੍ਹਾਂ ਦੀ ਨਵੀਂ ਪੰਜਾਬੀ ਫ਼ਿਲਮ 'ਪਿਟ ਸਿਆਪਾ' ਜਲਦ ਵਿਸ਼ਵ-ਭਰ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਫਿਲਹਾਲ, ਅਦਾਕਾਰਾ ਨੇ ਇਸ ਫਿਲਮ ਦੇ ਟੀਜ਼ਰ ਦਾ ਐਲਾਨ ਕਰ ਦਿੱਤਾ ਹੈ। ਪੰਜਾਬੀ ਫ਼ਿਲਮ 'ਪਿਟ ਸਿਆਪਾ' ਦਾ ਟੀਜ਼ਰ ਕੱਲ੍ਹ ਰਿਲੀਜ਼ ਹੋਵੇਗਾ। 'ਮੂਵੀ ਟਨਲ ਪ੍ਰੋਡੋਕਸ਼ਨ' ਦੇ ਬੈਨਰ ਹੇਠ ਬਣਾਈ ਗਈ ਇਸ ਫ਼ਿਲਮ ਦਾ ਨਿਰਦੇਸ਼ਨ ਰੁਪਿੰਦਰ ਚਹਿਲ ਦੁਆਰਾ ਕੀਤਾ ਗਿਆ ਹੈ, ਜੋ ਆਪਣੀ ਇਸ ਹੋਰ ਡਾਇਰੈਕਟੋਰੀਅਲ ਫ਼ਿਲਮ ਨਾਲ ਪੰਜਾਬੀ ਫ਼ਿਲਮ ਉਦਯੋਗ ਵਿੱਚ ਇੱਕ ਨਵੇਂ ਅਤੇ ਸ਼ਾਨਦਾਰ ਅਗਾਜ਼ ਵੱਲ ਵਧਣਗੇ। ਕਾਮੇਡੀ-ਡ੍ਰਾਮੈਟਿਕ ਅਤੇ ਰੋਮਾਂਟਿਕ ਸੰਗ਼ੀਤਮਈ ਰੰਗਾਂ ਵਿੱਚ ਰੰਗੀ ਇਸ ਪ੍ਰਭਾਵਪੂਰਨ ਫ਼ਿਲਮ ਵਿੱਚ ਲੀਡਿੰਗ ਕਿਰਦਾਰ ਸੋਨਮ ਬਾਜਵਾ ਪਲੇ ਕਰ ਰਹੀ ਹੈ। ਅਦਾਕਾਰਾ ਦੇ ਅੋਪੋਜਿਟ ਉਭਰਦੇ ਚਿਹਰੇ ਪਰਮਵੀਰ ਸਿੰਘ ਚੀਮਾ ਨਜ਼ਰ ਆਉ...