Sunday, May 10
Shadow

Tag: breaking news

पुनर्गठन के दृष्टिगत जिला में ग्राम पंचायतों, पंचायत समितियों तथा जिला परिषद् वार्डों के परिसीमन की अधिसूचना जारी

पुनर्गठन के दृष्टिगत जिला में ग्राम पंचायतों, पंचायत समितियों तथा जिला परिषद् वार्डों के परिसीमन की अधिसूचना जारी

Himachal
*मंडी, 16 मार्च।* मंडी जिला में पंचायतों के पुनर्गठन के उपरांत कुछ नई पंचायतों का गठन किया गया है। इसके दृष्टिगत पुनर्गठन अथवा विभाजन से प्रभावित होने वाली ग्राम पंचायतों, पंचायत समितियों तथा जिला परिषद् के वार्डों का परिसीमन होना है। इस बारे में उपायुक्त अपूर्व देवगन ने अलग-अलग अधिसूचनाएं जारी की हैं।  अधिसूचना के अनुसार खण्ड विकास अधिकारी, धर्मपुर, गोहर, सुन्दरनगर, निहरी, बल्ह, करसोग, चौंतड़ा, सदर मण्डी, गोपालपुर तथा द्रंग को उनके सम्बन्धित विकास खण्ड की ग्राम पंचायतों के निर्वाचन क्षेत्रों के परिसीमन को तैयार करने तथा निर्वाचन क्षेत्रों के परिसीमन का जनसाधारण की जानकारी के लिए प्रकाशन करने हेतु प्राधिकृत अधिकारी नियुक्त किया गया है। साथ ही आदेश दिए हैं कि 20 मार्च, 2026 तक उक्त परिसीमन का अंतिम प्रकाशन करना सुनिश्चित करें। अधिसूचना के अनुसार विकास खण्ड धर्मपुर की ग्राम पंचायत...
ਵਕਾਲਤ ਸਿਰਫ਼ ਇੱਕ ਪੇਸ਼ਾ ਨਹੀਂ ਹੈ, ਇਹ ਜਨਤਕ ਸੇਵਾ ਦਾ ਇੱਕ ਸ਼ਕਤੀਸ਼ਾਲੀ ਮਾਧਿਅਮ ਹੈ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਵਕਾਲਤ ਸਿਰਫ਼ ਇੱਕ ਪੇਸ਼ਾ ਨਹੀਂ ਹੈ, ਇਹ ਜਨਤਕ ਸੇਵਾ ਦਾ ਇੱਕ ਸ਼ਕਤੀਸ਼ਾਲੀ ਮਾਧਿਅਮ ਹੈ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 15 ਮਾਰਚ – ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਾਨੂੰਨੀ ਪੇਸ਼ਾ ਸਿਰਫ਼ ਰੋਜ਼ੀ-ਰੋਟੀ ਦਾ ਸਾਧਨ ਨਹੀਂ ਹੈ, ਸਗੋਂ ਨਿਆਂ, ਮਨੁੱਖਤਾ ਅਤੇ ਜਨਤਕ ਸੇਵਾ ਲਈ ਸਮਰਪਿਤ ਇੱਕ ਡੂੰਘੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਵਕੀਲ ਲੋਕਤੰਤਰੀ ਨਿਆਂ ਪ੍ਰਣਾਲੀ ਦੇ ਮਹੱਤਵਪੂਰਨ ਥੰਮ੍ਹ ਹਨ; ਉਹ ਨਾ ਸਿਰਫ਼ ਸਮਾਜ ਦੇ ਕਮਜ਼ੋਰ, ਵਾਂਝੇ ਅਤੇ ਲੋੜਵੰਦ ਵਰਗਾਂ ਲਈ ਨਿਆਂ ਪ੍ਰਾਪਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ, ਸਗੋਂ ਸਮਾਜਿਕ ਪਰਿਵਰਤਨ, ਨੈਤਿਕ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਅਤੇ ਰਾਸ਼ਟਰ ਨਿਰਮਾਣ ਵਿੱਚ ਵੀ ਮੋਹਰੀ ਯੋਗਦਾਨ ਪਾਉਂਦੇ ਹਨ। ਮੁੱਖ ਮੰਤਰੀ ਐਤਵਾਰ ਨੂੰ ਆਪਣੇ ਨਿਵਾਸ ਸਥਾਨ 'ਸੰਤ ਕਬੀਰ ਕੁਟੀਰ' ਵਿਖੇ ਚੰਡੀਗੜ੍ਹ ਅਤੇ ਪੰਜਾਬ ਦੇ ਕਾਨੂੰਨੀ ਸੈੱਲਾਂ ਨਾਲ ਜੁੜੇ ਵਕੀਲਾਂ ਨੂੰ ਸੰਬੋਧਨ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਕਾਨੂੰਨ ਦਾ ਖੇਤਰ ਸਿਰਫ਼ ਕਾਨੂੰਨੀ ਗਿਆਨ ਤੱਕ ਸੀਮਤ ਨਹੀਂ ਹੈ; ਸਗੋਂ ਇਹ ਸਮਾਜ ਦੇ ਅੰਦਰ ਨਿਆਂ, ਸਮਾਨਤਾ ਅਤੇ ਅਧਿਕਾਰਾਂ ਨੂੰ ਕਾਇਮ ਰੱਖਣ ਲਈ ਇੱਕ ਵਾਹਨ ਵਜੋਂ ਕੰਮ ਕਰਦਾ ਹੈ। ਨੌਜਵਾਨ ਵਕੀਲਾਂ ਨੂੰ ਸੱਦਾ ਦਿੰਦੇ ਹੋਏ...
ਹਰਿਆਣਾ ਵਿਧਾਨਸਭਾ ਵਿੱਚ ਸਦਨ ਮੈਂਬਰਾਂ ਨੇ ਦਿਵੰਗਤਾਂ ਨੂੰ ਦਿੱਤੀ ਸ਼ਰਧਾਂਜਲੀ

ਹਰਿਆਣਾ ਵਿਧਾਨਸਭਾ ਵਿੱਚ ਸਦਨ ਮੈਂਬਰਾਂ ਨੇ ਦਿਵੰਗਤਾਂ ਨੂੰ ਦਿੱਤੀ ਸ਼ਰਧਾਂਜਲੀ

Haryana
ਚੰਡੀਗੜ੍ਹ, 16 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਹਰਿਆਣਾ ਵਿਧਾਨਸਭਾ ਵਿੱਚ ਚਲ ਰਹੇ ਬਜਟ ਸੈਸ਼ਨ ਦੌਰਾਨ ਵਿੱਚ ਸ਼ੋਕ ਪ੍ਰਸਤਾਵ ਪਢਦੇ ਹੋਏ ਹਰਿਆਣਾ ਵਿਧਾਨਸਭਾ ਦੇ ਸਪੀਕਰ ਸ੍ਰੀ ਹਰਵਿੰਦਰ ਕਲਿਆਣ ਦੀ ਮਾਤਾ ਸ੍ਰੀਮਤੀ ਪ੍ਰੇਮ ਕੌਰ ਕਲਿਆਣ ਦੇ ਦੇਹਾਂਤ ਅਤੇ ਗੁਰੂਗਾ੍ਰਮ ਵਿੱਚ ਇੱਕ ਕੰਸਟ੍ਰਕਸ਼ਨ ਸਾਇਟ 'ਤੇ ਹੋਏ ਹਾਦਸੇ ਵਿੱਚ 7 ਲੋਕਾਂ ਦੀ ਮੌਤ 'ਤੇ ਢੰਘਾ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਦੁੱਖ ਵਿੱਚ ਡੂਬੇ ਪਰਿਵਾਰਾਂ ਪ੍ਰਤੀ ਆਪਣੀ ਸੰਵੇਦਨਾ ਪ੍ਰਕਟ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀਮਤੀ ਪ੍ਰੇਮ ਕੌਰ ਕਲਿਆਣ ਦਾ 13 ਮਾਰਚ, 2026 ਨੂੰ ਹੋਇਆ ਦੇਹਾਂਤ ਬਹੁਤਾ ਦੁੱਖਦਾਈ ਹੈ। ਉਨ੍ਹਾਂ ਨੇ ਦਿਵੰਗਤ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕਰਦੇ ਹੋਏ ਦੁੱਖ ਵਿੱਖ ਡੂਬੇ ਪਰਿਵਾਰ ਨੂੰ ਇਸ ਮੁਸ਼ਕਲ ਕੜੀ ਵਿੱਚ ਧੀਰਜ ਅਤੇ ਸੰਬਲ ਪ੍ਰਦਾਨ ਕਰਨ ਦੀ ਕਾਮਨਾ ਕੀਤੀ। ਮੁੱਖ ਮੰਤਰੀ ਨੇ 9 ਮਾਰਚ ਨੂੰ ਗੁਰੂਗਾ੍ਰਮ ਵਿੱਚ ਇੱਕ ਕੰਸਟ੍ਰਕਸ਼ਨ ਸਾਇਟ 'ਤੇ ਮਿੱਟੀ ਥੱਲੇ ਦਬਣ ਨਾਲ ...
ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਵਿਧਾਨ ਸਭਾ ਵਿਚ ਚੁੱਕੀ ਮੰਗ ਨੇ ਫਾਜ਼ਿਲਕਾ ਨੂੰ ਦਵਾਇਆ ਨਵਾਂ 220 ਕੇਵੀ ਬਿਜਲੀ ਘਰ, 145 ਕਰੋੜ ਰੁਪਏ ਹੋਏ ਮਨਜ਼ੂਰ

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਵਿਧਾਨ ਸਭਾ ਵਿਚ ਚੁੱਕੀ ਮੰਗ ਨੇ ਫਾਜ਼ਿਲਕਾ ਨੂੰ ਦਵਾਇਆ ਨਵਾਂ 220 ਕੇਵੀ ਬਿਜਲੀ ਘਰ, 145 ਕਰੋੜ ਰੁਪਏ ਹੋਏ ਮਨਜ਼ੂਰ

Local news
ਫਾਜ਼ਿਲਕਾ 16 ਮਾਰਚ-  ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਫਾਜ਼ਿਲਕਾ ਦੇ ਲੋਕ ਹਿੱਤਾਂ ਲਈ ਵਿਧਾਨ ਸਭਾ ਵਿਚ ਚੁੱਕੀ ਮੰਗ ਨੇ ਫਿਰ ਤੋਂ ਲੋਕਾਂ ਲਈ ਸੌਗਾਤ ਲੈ ਆਉਂਦੀ ਹੈ। ਸ਼ਹਿਰੀ ਖੇਤਰ ਦੇ ਲੋਕਾਂ ਦੇ ਨਾਲ-ਨਾਲ ਸਰਹੱਦੀ ਖੇਤਰ ਵਿਖ਼ੇ ਰਹਿਣ ਵਾਲੇ ਕਿਸਾਨ ਵੀਰਾਂ ਨੂੰ ਬਿਜਲੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਫਾਜ਼ਿਲਕਾ ਨੂੰ ਨਵੇ 220 ਕੇਵੀ ਬਿਜਲੀ ਘਰ ਦੀ ਸੌਗਾਤ ਮਿਲੀ । ਇਸ ਦਾ ਸਿਹਰਾ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੂੰ ਜਾਂਦਾ ਹੈ ਜੋ ਫਾਜ਼ਿਲਕਾ ਦੇ ਵਸਨੀਕਾਂ ਦੀ ਆਵਾਜ ਬਣ ਕੇ ਵਿਧਾਨ ਸਭਾ ਵਿਚ ਗੂੰਜਦੇ ਹਨ ਤੇ ਆਏ ਦਿਨ ਲੋਕਾਂ ਲਈ ਸੌਗਾਤਾਂ ਲੈ ਕੇ ਆ ਰਹੇ ਹਨ।ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਾਲ ਨਾਲ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਫਾਜ਼ਿਲਕਾ ਹਲਕੇ ਨੂੰ ਨਵਾਂ ਬਿਜਲੀ ਘਰ ਦਿੱਤਾ ਜਿਸ ਦੇ ਲਈ 145 ਕਰੋੜ ਰੁਪਏ ਮਨਜ਼ੂਰ ਹੋਏ ਹਨ। ਉਨ੍ਹਾਂ ਕਿਹਾ ਕਿ  ਆਮ ਲੋਕਾਂ ਨੂੰ ਇਸ ਬਿਜਲੀ ਘਰ ਨਾਲ ਬਿਜਲੀ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ। ਉਨ੍ਹਾਂ ਕਿਹਾ ਕਿ ਗ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕਰੀਬ 6.55 ਕਰੋੜ ਰੁਪਏ ਦੀ ਲਾਗਤ ਨਾਲ ਲੌਂਗੋਵਾਲ ਮਾਈਨਰ ਅਤੇ ਮੰਡੇਰ ਕਲਾਂ ਸਬ ਮਾਈਨਰ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕਰੀਬ 6.55 ਕਰੋੜ ਰੁਪਏ ਦੀ ਲਾਗਤ ਨਾਲ ਲੌਂਗੋਵਾਲ ਮਾਈਨਰ ਅਤੇ ਮੰਡੇਰ ਕਲਾਂ ਸਬ ਮਾਈਨਰ ਦਾ ਉਦਘਾਟਨ

Local news
ਲੌਂਗੋਵਾਲ, 16 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਲੌਂਗੋਵਾਲ ਵਿਖੇ ਲੌਂਗੋਵਾਲ ਤੋਂ ਮੰਡੇਰ ਕਲਾਂ ਰੋੜ (ਸੁਏ ਕੋਲ) ਕਰੀਬ 06 ਕਰੋੜ 55 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਲੌਂਗੋਵਾਲ ਮਾਈਨਰ ਅਤੇ ਮੰਡੇਰ ਕਲਾਂ ਸਬ ਮਾਈਨਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਸਮਾਜਿਕ ਭਲਾਈ ਦੇ ਤਹਿਤ ਲੋੜਵੰਦ ਅਤੇ ਦਿਵਿਆਂਗ ਵਿਅਕਤੀਆਂ ਨੂੰ ਟ੍ਰਾਈਸਾਈਕਲਾਂ ਦੀ ਵੰਡ ਵੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਤੀਬਾੜੀ ਨੂੰ ਮਜ਼ਬੂਤ ਕਰਨ ਲਈ ਸਿੰਚਾਈ ਪ੍ਰਣਾਲੀ ਨੂੰ ਅਧੁਨਿਕ ਬਣਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਹਿਰਾਂ ਅਤੇ ਮਾਈਨਰਾਂ ਦੀ ਮੁਰੰਮਤ ਅਤੇ ਨਿਰਮਾਣ ਨਾਲ ਕਿਸਾਨਾਂ ਨੂੰ ਖੇਤਾਂ ਤੱਕ ਪਾਣੀ ਦੀ ਸਹੂਲਤ ਸਮੇਂ ਸਿਰ ਮਿਲੇਗੀ, ਜਿਸ ਨਾਲ ਉਨ੍ਹਾਂ ਦੀ ਫਸਲ ਦੀ ਪੈਦਾਵਾਰ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਲੌਂਗੋਵਾਲ ਮਾਈਨਰ ਅਤੇ ਮੰਡੇਰ ਕਲਾਂ ਸਬ ਮਾਈਨਰ ਦੇ ਚਾਲੂ ਹੋਣ ਨਾਲ ਇਲਾਕੇ...
ਪੰਜਾਬ ਵਿਧਾਨ ਸਭਾ ਵੱਲੋਂ ਕਰੱਸ਼ਰ ਰੈਗੂਲੇਸ਼ਨ ਸੋਧ ਬਿੱਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਕਰੱਸ਼ਰ ਰੈਗੂਲੇਸ਼ਨ ਸੋਧ ਬਿੱਲ ਪਾਸ

Punjab News
*ਚੰਡੀਗੜ੍ਹ, 16 ਮਾਰਚ:* ਪੰਜਾਬ ਵਿਧਾਨ ਸਭਾ ਨੇ ਅੱਜ "ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਸ ਐਂਡ ਸਟਾਕਿਸਟਸ ਐਂਡ ਰਿਟੇਲਰਸ (ਸੋਧ) ਬਿੱਲ, 2026" ਨੂੰ ਬਹੁਮਤ ਨਾਲ ਪਾਸ ਕਰ ਦਿੱਤਾ। ਇਹ ਬਿੱਲ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸਦਨ ਵਿੱਚ ਪੇਸ਼ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਇਹ ਸੋਧਾਂ ਸੂਬੇ ਵਿੱਚ ਖਣਿਜਾਂ ਦੀ ਪ੍ਰੋਸੈਸਿੰਗ ਸਬੰਧੀ ਗਤੀਵਿਧੀਆਂ ਦੀ ਨਿਗਰਾਨੀ ਨੂੰ ਤੇਜ਼ ਕਰਨ ਵੱਲ ਫੈਸਲਾਕੁੰਨ ਕਦਮ ਸਾਬਤ ਹੋਣਗੀਆਂ। ਇਨ੍ਹਾਂ ਸੋਧਾਂ ਤਹਿਤ ਕਰੱਸ਼ਰ ਯੂਨਿਟਾਂ ਦੀ ਲਾਜ਼ਮੀ ਰਜਿਸਟ੍ਰੇਸ਼ਨ, ਮਹੀਨਾਵਾਰ ਸੰਚਾਲਨ ਰਿਟਰਨਾਂ ਨੂੰ ਢਾਂਚਾਗਤ ਢੰਗ ਨਾਲ ਜਮ੍ਹਾਂ ਕਰਵਾਉਣਾ ਅਤੇ ਬਿਜਲੀ ਦੀ ਖਪਤ ਦੇ ਅੰਕੜਿਆਂ ਰਾਹੀਂ ਉਤਪਾਦਨ ਦੇ ਰੁਝਾਨਾਂ ਦੀ ਪ੍ਰਣਾਲੀਬੱਧ ਨਿਗਰਾਨੀ ਯਕੀਨੀ ਬਣਾਈ ਜਾਵੇਗੀ। ਨਵੀਆਂ ਵਿਵਸਥਾਵਾਂ ਅਧੀਨ ਛੋਟੇ ਖਣਿਜਾਂ ਨਾਲ ਜੁੜੀਆਂ ਲੈਣ-ਦੇਣ ਪ੍ਰਕਿਰਿਆਵਾਂ ਦੀ ਡਿਜੀਟਲ ਟ੍ਰੈਕਿੰਗ ਵੀ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜੋ ਗੜਬੜੀਆਂ ‘ਤੇ ਰੋਕ ਲੱਗੇ ਅਤੇ ਸਪਲਾਈ ਚੇਨ ਵਿੱਚ ਜਵਾਬਦੇਹੀ ਵਧੇ। ਬਰਿੰਦਰ ਕੁਮਾਰ ਗੋਇਲ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਨਵੀਆ...
ਸਮ੍ਰਿਤੀ ਇਰਾਨੀ ਦਾ ‘ਸਿਲੰਡਰ ਡਾਂਸ’ ਹੁਣ ਕਿੱਥੇ ਗਿਆ? ਚੰਡੀਗੜ੍ਹ ਦੇ ਸੈਕਟਰ-17 ਵਿੱਚ ‘ਆਪ’ ਦਾ ਮੋਦੀ ਸਰਕਾਰ ਦੀ ਲੁੱਟ ਖਿਲਾਫ਼ ਉਗਰ ਪ੍ਰਦਰਸ਼ਨ

ਸਮ੍ਰਿਤੀ ਇਰਾਨੀ ਦਾ ‘ਸਿਲੰਡਰ ਡਾਂਸ’ ਹੁਣ ਕਿੱਥੇ ਗਿਆ? ਚੰਡੀਗੜ੍ਹ ਦੇ ਸੈਕਟਰ-17 ਵਿੱਚ ‘ਆਪ’ ਦਾ ਮੋਦੀ ਸਰਕਾਰ ਦੀ ਲੁੱਟ ਖਿਲਾਫ਼ ਉਗਰ ਪ੍ਰਦਰਸ਼ਨ

Punjab Politics
ਚੰਡੀਗੜ੍ਹ, 16 ਮਾਰਚ 2026 "ਡਬਲ ਇੰਜਣ" ਦਾ ਦਾਅਵਾ ਕਰਨ ਵਾਲੀ ਭਾਜਪਾ ਸਰਕਾਰ ਹੁਣ ਆਮ ਜਨਤਾ ਲਈ "ਟਰਬਲ ਇੰਜਣ" ਬਣ ਚੁੱਕੀ ਹੈ। ਰਸੋਈ ਗੈਸ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਅਤੇ ਸ਼ਹਿਰ ਵਿੱਚ ਪੈਦਾ ਕੀਤੀ ਜਾ ਰਹੀ ਗੈਸ ਸਿਲੰਡਰ ਦੀ ਕਿੱਲਤ ਨੂੰ ਲੈ ਕੇ, ਅੱਜ ਆਮ ਆਦਮੀ ਪਾਰਟੀ (ਆਪ) ਚੰਡੀਗੜ੍ਹ ਨੇ ਸੈਕਟਰ-17 ਪਲਾਜ਼ਾ (ਨੀਲਮ ਸਿਨੇਮਾ ਦੇ ਸਾਹਮਣੇ) ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਹੱਲਾ ਬੋਲ ਕੀਤਾ। ਪ੍ਰਦਰਸ਼ਨ ਵਿੱਚ 'ਆਪ' ਵਰਕਰਾਂ ਅਤੇ ਆਮ ਜਨਤਾ ਦਾ ਭਾਰੀ ਹਜ਼ੂਮ ਉਮੜਿਆ, ਜਿਨ੍ਹਾਂ ਨੇ "ਨਰਿੰਦਰ ਮੋਦੀ ਨੇ ਕੀਤਾ ਸਰੰਡਰ — ਗਾਇਬ ਹੋਇਆ ਗੈਸ ਸਿਲੰਡਰ" ਦੇ ਗਗਨਭੇਦੀ ਨਾਅਰਿਆਂ ਨਾਲ ਪੂਰੇ ਪਲਾਜ਼ਾ ਨੂੰ ਗੁੰਜਾ ਦਿੱਤਾ। ਰਸੋਈ 'ਤੇ 'ਸਰਜੀਕਲ ਸਟ੍ਰਾਈਕ' ਕਰ ਰਹੀ ਹੈ ਮੋਦੀ ਸਰਕਾਰਪ੍ਰਦਰਸ਼ਨ ਦੀ ਅਗਵਾਈ ਕਰ ਰਹੇ 'ਆਪ' ਨੇਤਾਵਾਂ ਨੇ ਭਾਜਪਾ 'ਤੇ ਸਿੱਧਾ ਅਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਜਿਹੜੇ ਭਾਜਪਾ ਨੇਤਾ ਵਿਰੋਧੀ ਧਿਰ ਵਿੱਚ ਰਹਿੰਦਿਆਂ 400 ਰੁਪਏ ਦੇ ਸਿਲੰਡਰ 'ਤੇ ਸੜਕਾਂ 'ਤੇ ਬੈਠ ਕੇ ਛਾਤੀਆਂ ਪਿੱਟਦੇ ਸਨ, ਅੱਜ ਉਹ 1000 ਪਾਰ ਕਰ ਚੁੱਕੇ ਸਿਲੰਡਰ 'ਤੇ ਗੂੰਗੇ ਅਤੇ ਬੋਲੇ ਹੋ ਚੁੱਕੇ ਹਨ।...
ਪੰਜਾਬ ਬਜਟ 2026-27 ਵਿੱਚ ₹2000 ਕਰੋੜ ਦੀ ਵੰਡ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੋਰ ਮਜ਼ਬੂਤ

ਪੰਜਾਬ ਬਜਟ 2026-27 ਵਿੱਚ ₹2000 ਕਰੋੜ ਦੀ ਵੰਡ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੋਰ ਮਜ਼ਬੂਤ

Punjab News
ਚੰਡੀਗੜ੍ਹ, 16 ਮਾਰਚ 2026- ਭਗਵੰਤ ਮਾਨ ਸਰਕਾਰ ਨੇ ਸਭ ਲਈ ਸਿਹਤ ਸੇਵਾਵਾਂ ਦੀ ਪਹੁੰਚ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਬਜਟ 2026-27 ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਲਈ ₹2000 ਕਰੋੜ ਦੀ ਵੰਡ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਇਹ ਯੋਜਨਾ ਰਾਜ ਦੀਆਂ ਸਭ ਤੋਂ ਵੱਡੀਆਂ ਸਿਹਤ ਸੁਰੱਖਿਆ ਪਹਿਲਾਂ ਵਿੱਚੋਂ ਇੱਕ ਹੈ, ਜਿਸਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਪਰਿਵਾਰ ਨੂੰ ਆਰਥਿਕ ਪਾਬੰਦੀਆਂ ਕਰਕੇ ਜ਼ਰੂਰੀ ਇਲਾਜ ਵਿੱਚ ਦੇਰੀ ਨਾ ਕਰਨੀ ਪਵੇ। ਕਈ ਪਰਿਵਾਰਾਂ ਲਈ ਜਦੋਂ ਕੋਈ ਮੈਡੀਕਲ ਐਮਰਜੈਂਸੀ ਆਉਂਦੀ ਹੈ, ਤਾਂ ਸਭ ਤੋਂ ਪਹਿਲਾਂ ਦੋ ਅਹਿਮ ਸਵਾਲ ਸਾਹਮਣੇ ਆਉਂਦੇ ਹਨ-ਇਲਾਜ ਕਿੰਨੀ ਜਲਦੀ ਸ਼ੁਰੂ ਹੋ ਸਕਦਾ ਹੈ ਅਤੇ ਇਸਦਾ ਖਰਚਾ ਕਿਵੇਂ ਭਰਿਆ ਜਾਵੇਗਾ। ਪਿਛਲੇ ਕੁਝ ਮਹੀਨਿਆਂ ਦੌਰਾਨ ਪੰਜਾਬ ਭਰ ਦੇ ਪਰਿਵਾਰਾਂ ਨੂੰ ਇਨ੍ਹਾਂ ਸਵਾਲਾਂ ਦੇ ਜਵਾਬ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਮਿਲੇ ਹਨ, ਜੋ ਇੱਕ ਸਿਹਤ ਸੁਰੱਖਿਆ ਪ੍ਰੋਗਰਾਮ ਹੈ ਅਤੇ ਜਿਸਦੀ ਪਹੁੰਚ ਲਗਾਤਾਰ ਵਧ ਰਹੀ ਹੈ। ਇਸ ਗਤੀ ਨੂੰ ਅੱਗੇ ਵਧਾਉਂਦਿਆਂ...
ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

Punjab News
ਚੰਡੀਗੜ੍ਹ, 16 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 55ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 363 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 55ਵੇਂ ਦਿਨ, ਪੁਲਿਸ ਟੀਮਾਂ ਨੇ 172 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 14,894 ਹੋ ਗਈ ਹੈ। ਇਸ ਤੋਂ ਇਲਾਵਾ 77 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 72 ਵ...
ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ

Punjab News
*ਚੰਡੀਗੜ੍ਹ, 16 ਮਾਰਚ:*ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਰਾਜ ਦੀ ਖਣਨ ਆਮਦਨ ਨੂੰ 20,000 ਕਰੋੜ ਰੁਪਏ ਤੱਕ ਲਿਜਾਣ ਬਾਰੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੇ ਬਿਆਨ ਬਾਰੇ ਪੁੱਛਣ ’ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਕਰੜੇ ਹੱਥੀਂ ਲਿਆ। ਖਣਨ ਗਤੀਵਿਧੀਆਂ ਤੋਂ ਕਰੀਬ 20,000 ਕਰੋੜ ਰੁਪਏ ਦੀ ਆਮਦਨ ਸੰਭਵ ਹੋਣ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਤੱਥਾਂ ਸਹਿਤ ਜਵਾਬ ਦਿੱਤਾ ਅਤੇ ਨਾਲ ਹੀ ਬਾਜਵਾ ਨੂੰ ਪੁੱਛਿਆ ਕਿ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਖਣਨ ਆਮਦਨ ਕਦੇ 120 ਕਰੋੜ ਰੁਪਏ ਤੋਂ ਉੱਪਰ ਕਿਉਂ ਨਹੀਂ ਗਈ? ਉਨ੍ਹਾਂ ਕਿਹਾ ਕਿ ਚੱਲ ਰਹੇ ਖਣਨ ਸੁਧਾਰ ਅਤੇ ਨੀਤੀ ਪੱਧਰ ਦੀਆਂ ਪਹਿਲਕਦਮੀਆਂ ਰਾਹੀਂ ਇਸ ਖੇਤਰ ਤੋਂ ਰਾਜ ਦੀ ਆਮਦਨ ਵਿੱਚ ਮਹੱਤਵਪੂਰਨ ਵਾਧਾ ਕੀਤਾ ਜਾ ਸਕਦਾ ਹੈ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਪੋਟਾਸ਼ ਖੋਜ ਅਤੇ ਪ੍ਰਗਤੀਸ਼ੀਲ ਖਣਨ ਸੁਧਾਰਾਂ ਲਈ ਕੀਤੀਆਂ ਲਗਾਤਾਰ ਕੋਸ਼ਿਸ਼ਾਂ ਪੰਜਾਬ ਲਈ 20,000 ਕਰੋੜ...