Saturday, May 9
Shadow

Tag: breaking news

ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਐਮ.ਐਸ.ਪੀ, ਕਰਜ਼ਾ ਮਾਫ਼ੀ ਜਾਂ ਖ਼ਾਸ ਪੈਕੇਜ ਦੀ ਗੱਲ ਕਰਨਗੇ ਪਰ ਉਹ ਸਿਰਫ਼ ਪੰਜਾਬੀਆਂ ਨੂੰ ਨਿਹੋਰੇ ਮਾਰ ਕੇ ਹੀ ਚੱਲਦੇ ਬਣੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਐਮ.ਐਸ.ਪੀ, ਕਰਜ਼ਾ ਮਾਫ਼ੀ ਜਾਂ ਖ਼ਾਸ ਪੈਕੇਜ ਦੀ ਗੱਲ ਕਰਨਗੇ ਪਰ ਉਹ ਸਿਰਫ਼ ਪੰਜਾਬੀਆਂ ਨੂੰ ਨਿਹੋਰੇ ਮਾਰ ਕੇ ਹੀ ਚੱਲਦੇ ਬਣੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਐਸ.ਏ.ਐਸ. ਨਗਰ, 14 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਦੌਰਾਨ ਸੂਬੇ ਦੇ ਮੁੱਖ ਮਸਲਿਆਂ ਦਾ ਕੋਈ ਹੱਲ ਨਾ ਕਰਨ ਲਈ ਕਰੜੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਐਮ.ਐਸ.ਪੀ, ਕਿਸਾਨ ਕਰਜ਼ਾ ਮਾਫੀ ਅਤੇ ਖ਼ਾਸ ਪੈਕੇਜ ਦੀ ਉਮੀਦ ਸੀ ਪਰ ਲੋਕਾਂ ਪੱਲੇ ਸਿਰਫ਼ ਨਿਰਾਸ਼ਾ ਹੀ ਪਈ। ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਨਾਲ ਲਗਾਤਾਰ ਪੱਖਪਾਤ ਕਰਦੀ ਆ ਰਹੀ ਹੈ, ਸੂਬੇ ਦੇ ਹੱਕੀ ਫੰਡ ਰੋਕ ਰਹੀ ਹੈ, ਕਿਸਾਨਾਂ ਦੀਆਂ ਮੰਗਾਂ ਨੂੰ ਅਣਡਿੱਠ ਕਰ ਰਹੀ ਹੈ ਅਤੇ ਸੂਬੇ ਤੋਂ ਬਾਹਰ ਜ਼ਬਤ ਕੀਤੀਆਂ ਨਸ਼ੇ ਦੀਆਂ ਵੱਡੀਆਂ ਖੇਪਾਂ ‘ਤੇ ਕੋਈ ਕਾਰਵਾਈ ਨਹੀਂ ਕਰ ਰਹੀ, ਸਗੋਂ ਪੰਜਾਬ ਨੂੰ ਬਦਨਾਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਸਰਕਾਰ ਨਸ਼ਿਆਂ ‘ਤੇ ਕਾਬੂ ਪਾਉਣ, ਅਰਥਵਿਵਸਥਾ ਮਜ਼ਬੂਤ ਕਰਨ ਅਤੇ ਨਿਵੇਸ਼ ਆਕਰਸ਼ਿਤ ਕਰਨ ਲਈ ਢੁਕਵੇਂ ਕਦਮ ਚੁੱਕ ਰਹੀ ਹੈ। ਉਨ੍ਹਾਂ ਦੱਸਿਆ ਕਿ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਉਦਯੋਗ ਜਗਤ ਵੱਲੋਂ ਵੱਡਾ ਸਮਰਥਨ...
ਸੰਮੇਲਨ ਨੂੰ ਨਿਵੇਸ਼ਕਾਂ ਪਾਸੋਂ ਮਿਲ ਰਿਹਾ ਜ਼ਬਰਦਸਤ ਹੁੰਗਾਰਾ ਪੰਜਾਬ ਦੀ ਤਰੱਕੀ ਦਾ ਸਬੂਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੰਮੇਲਨ ਨੂੰ ਨਿਵੇਸ਼ਕਾਂ ਪਾਸੋਂ ਮਿਲ ਰਿਹਾ ਜ਼ਬਰਦਸਤ ਹੁੰਗਾਰਾ ਪੰਜਾਬ ਦੀ ਤਰੱਕੀ ਦਾ ਸਬੂਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਐਸ.ਏ.ਐਸ. ਨਗਰ, 14 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਨਿਵੇਸ਼ਕਾਂ ਤੇ ਉਦਯੋਗ ਜਗਤ ਦੇ ਨਾਮੀ ਉੱਦਮੀਆਂ ਪਾਸੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜੋ ਇਸ ਦਾ ਸਪੱਸ਼ਟ ਸਬੂਤ ਹੈ ਕਿ ਪੰਜਾਬ ਤੇਜ਼ੀ ਨਾਲ ਨਿਵੇਸ਼ ਤੇ ਆਰਥਿਕ ਵਿਕਾਸ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ।ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਿਵੇਸ਼ਕ ਸੰਮੇਲਨ ਨੂੰ ਨਿਵੇਸ਼ਕਾਂ ਵੱਲੋਂ ਜ਼ਬਰਦਸਤ ਹੁੰਗਾਰਾ ਮਿਲ ਰਿਹਾ ਹੈ, ਜੋ ਕਿ ਪੰਜਾਬ ਦੀ ਤਰੱਕੀ ਦਾ ਸਬੂਤ ਹੈ।”ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਅਜਿਹਾ ਵਿਕਾਸ ਮਾਡਲ ਬਣਾਉਣ 'ਤੇ ਕੇਂਦ੍ਰਿਤ ਹੈ ਜੋ ਸੂਬੇ ਦੇ ਮਜ਼ਬੂਤ ਖੇਤੀਬਾੜੀ ਅਧਾਰ ਨੂੰ ਉਦਯੋਗਿਕ ਵਿਕਾਸ ਨਾਲ ਜੋੜਦਾ ਹੈ, ਜਿਸ ਨਾਲ ਕਿਸਾਨਾਂ ਅਤੇ ਨੌਜਵਾਨਾਂ ਲਈ ਵਧੇਰੇ ਮੌਕੇ ਯਕੀਨੀ ਬਣਦੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡਾ ਉਦੇਸ਼ ਪੰਜਾਬ ਦੀ ਖੇਤੀਬਾੜੀ ਸ਼ਕਤੀ ਨੂੰ ਉਦਯੋਗ ਨਾਲ ਜੋੜਨਾ ਹੈ ਤਾਂ ਜੋ ਕਿਸਾਨਾਂ ਅਤੇ ਪੰਜਾਬ ਦੇ ਨੌਜਵਾਨਾਂ ਲਈ ਨਵੇਂ...
ਪੰਜਾਬ ਨਿਵੇਸ਼ਕ ਸੰਮੇਲਨ 2026— ਹਸਪਤਾਲ ਅਤੇ ਸਿਹਤ ਸੰਭਾਲ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਸੰਮਲਿਤ ਸਿਹਤ  ਸੰਭਾਲ ਨੂੰ ਯਕੀਨੀ ਬਣਾਉਣ ਲਈ  ਨਿੱਜੀ ਹਸਪਤਾਲਾਂ ਨੂੰ 20 ਫੀਸਦ ਬਿਸਤਰੇ ਰਾਖਵੇਂ ਰੱਖਣ ਦੀ ਅਪੀਲv

ਪੰਜਾਬ ਨਿਵੇਸ਼ਕ ਸੰਮੇਲਨ 2026— ਹਸਪਤਾਲ ਅਤੇ ਸਿਹਤ ਸੰਭਾਲ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਸੰਮਲਿਤ ਸਿਹਤ  ਸੰਭਾਲ ਨੂੰ ਯਕੀਨੀ ਬਣਾਉਣ ਲਈ  ਨਿੱਜੀ ਹਸਪਤਾਲਾਂ ਨੂੰ 20 ਫੀਸਦ ਬਿਸਤਰੇ ਰਾਖਵੇਂ ਰੱਖਣ ਦੀ ਅਪੀਲv

Punjab News
ਚੰਡੀਗੜ੍ਹ/ਮੋਹਾਲੀ, 14 ਮਾਰਚ:ਸਿਹਤ ਨੂੰ ਮੌਲਿਕ ਅਧਿਕਾਰ ਦੱਸਦੇ ਹੋਏ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸਾਰਿਆਂ ਲਈ ਮਿਆਰੀ ਸਿਹਤ ਸੰਭਾਲ ਪਹੁੰਚਯੋਗ ਬਣਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੰਦਿਆਂ ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਨਿੱਜੀ ਹਸਪਤਾਲਾਂ ਨੂੰ ਸਰਕਾਰੀ ਯੋਜਨਾਵਾਂ ਤਹਿਤ ਮਰੀਜ਼ਾਂ ਲਈ ਕਿਫਾਇਤੀ ਸਿਹਤ ਸੰਭਾਲ ਯਕੀਨਾ ਬਣਾਉਣ ਲਈ ਘੱਟੋ-ਘੱਟ 20 ਫੀਸਦ ਬੈੱਡ ਰਾਖਵੇਂ ਰੱਖਣ ਦੀ ਅਪੀਲ ਕੀਤੀ ਹੈ।ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਦੇ ਦੂਜੇ ਦਿਨ ਹਸਪਤਾਲ ਅਤੇ  ਸਿਹਤ ਸੇਵਾਵਾਂ ਵਿਸ਼ੇ ਤੇ ਹੋਏ ਸੈਸ਼ਨ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ  ਕਿਹਾ  ਕਿ  ਸਰਕਾਰ ਅਤੇ  ਕਾਰਪੋਰੇਟ ਖੇਤਰ ਦੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਾਲਿਆਂ ਵਿਚਕਾਰ ਮਜ਼ਬੂਤ ਸਹਿਯੋਗ ਇਕਸਾਰ ਅਤੇ ਬਰਾਬਰ ਅਧਾਰ ਤੇ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਬਹੁਤ ਲਾਜ਼ਮੀ ਹੈ।ਡਾ. ਬਲਬੀਰ ਸਿੰਘ ਨੇ ਆਮ ਆਦਮੀ ਕਲੀਨਿਕਾਂ ਦੇ ਵਿਸਥਾਰ ਰਾਹੀਂ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਸਿਹਤ ਸੰਭਾਲ ਉਪਲਬਧਤਾ  ਵਿਚਲੀਆਂ ਅਸਮਾਨਤਾਵਾਂ ਨੂੰ ਘਟਾਉਣ ਲਈ ਰਾਜ ਸਰਕਾਰ ਦੇ ਯਤਨਾਂ ਦਾ  ਜਿਕ...
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ: ਪੁਰਜਿਆਂ ਤੋਂ ਪਲੈਟਫਾਰਮਾਂ ਤੱਕ” ਵਿਸ਼ੇ ਤਹਿਤ ਸਾਈਕਲ ਅਤੇ ਈ-ਬਾਈਕਸ- ਆਲਮੀ ਬਾਜ਼ਾਰਾਂ ਲਈ ਪੰਜਾਬ ਦੇ ਅਗਲੇ ਪੀੜ੍ਹੀ ਦੇ ਸਾਈਕਲ”

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ: ਪੁਰਜਿਆਂ ਤੋਂ ਪਲੈਟਫਾਰਮਾਂ ਤੱਕ” ਵਿਸ਼ੇ ਤਹਿਤ ਸਾਈਕਲ ਅਤੇ ਈ-ਬਾਈਕਸ- ਆਲਮੀ ਬਾਜ਼ਾਰਾਂ ਲਈ ਪੰਜਾਬ ਦੇ ਅਗਲੇ ਪੀੜ੍ਹੀ ਦੇ ਸਾਈਕਲ”

Punjab News
ਚੰਡੀਗੜ੍ਹ- ਮਾਰਚ 14: "ਪੁਰਜ਼ਿਆਂ ਤੋਂ ਪਲੇਟਫਾਰਮਾਂ ਤੱਕ- ਆਲਮੀ ਬਾਜ਼ਾਰਾਂ ਲਈ ਪੰਜਾਬ ਦੇ ਅਗਲੇ ਪੀੜ੍ਹੀ ਦੇ ਸਾਈਕਲ" ਵਿਸ਼ੇ ਹੇਠ "ਸਾਈਕਲ ਅਤੇ ਈ-ਬਾਈਕਸ" ਸਿਰਲੇਖ ਵਾਲੇ ਸੈਸ਼ਨ ਨੇ ਸੂਬੇ ਦੇ ਇੱਕ ਵਿਸ਼ਵਵਿਆਪੀ ਨਿਰਮਾਣ ਕੇਂਦਰ ਵਜੋਂ ਵਧ ਰਹੇ ਰੁਤਬੇ ਨੂੰ ਉਭਾਰਿਆ। ਇਸ ਸੈਸ਼ਨ ਦੌਰਾਨ ਉਦਯੋਗ ਖੇਤਰ ਦੇ ਆਗੂਆਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਨੀਤੀ ਸਥਿਰਤਾ, ਤਕਨੀਕੀ ਪੱਖੋਂ ਸਮੇਂ ਦਾ ਹਾਣੀ ਹੋਣ ਅਤੇ ਈਕੋਸਿਸਟਮ ਇਕਜੁੱਟਤਾ ਵਿਸਥਾਰ ਦੇ ਅਗਲੇ ਪੜਾਅ ਨੂੰ ਹੋਰ ਅੱਗੇ ਵਧਾਉਣਗੇ।ਇਸ ਮੌਕੇ 'ਤੇ ਬੋਲਦਿਆਂ, ਐਵੋਨ ਸਾਈਕਲਜ਼ ਦੇ ਚੇਅਰਮੈਨ ਅਤੇ ਪ੍ਰਬੰਧਕੀ ਨਿਰਦੇਸ਼ਕ, ਸ੍ਰੀ ਓਂਕਾਰ ਸਿੰਘ ਪਾਹਵਾ ਨੇ ਕਿਹਾ ਕਿ ਪੰਜਾਬ ਸਪੱਸ਼ਟ ਸਮਾਂ-ਸੀਮਾਵਾਂ, ਡਿਜੀਟਲਾਈਜ਼ਡ ਪ੍ਰਵਾਨਗੀਆਂ ਅਤੇ ਸੌਖੀ ਪ੍ਰਕਿਰਿਆ ਨਾਲ ਲਗਾਤਾਰ ਇੱਕ ਕਾਰੋਬਾਰ-ਅਨੁਕੂਲ ਵਾਤਾਵਰਣ  ਸਿਰਜ ਰਿਹਾ ਹੈ, ਜੋ ਉੱਦਮੀਆਂ ਨੂੰ ਟੀਚਿਆਂ ਨੂੰ ਅਮਲੀਰੂਪ ਦੇਣ ਅਤੇ ਨਵੀਨਤਾ 'ਤੇ ਧਿਆਨ ਕੇਂਦਰਿਤ ਕਰਨ ਦੇ ਯੋਗ ਬਣਾਉਂਦਾ ਹੈ।  ਭਵਿੱਖੀ ਸੰਭਾਵਨਾਵਾਂ ਦਾ ਅਨੁਮਾਨ ਲਾਉਣ ਅਤੇ ਨਿਰੰਤਰ ਉੱਦਮ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਘੱਟ ਪ੍ਰਕਿਰਿਆਵੀ ਬੋ...
भारतीय शिक्षा परंपरा ज्ञान, मूल्यों और समग्र विकास पर आधारित: कविन्द्र गुप्ता

भारतीय शिक्षा परंपरा ज्ञान, मूल्यों और समग्र विकास पर आधारित: कविन्द्र गुप्ता

Himachal
राज्यपाल कविन्द्र गुप्ता ने कहा कि भारत की शिक्षा परंपरा सदैव ज्ञान, मूल्यों और चरित्र निर्माण के सामंजस्यपूर्ण समन्वय पर आधारित रही है। उन्होंने कहा कि भारत में शिक्षा का उद्देश्य केवल रोजगार प्राप्त करना नहीं रहा, बल्कि व्यक्ति के समग्र विकास को सुनिश्चित करना रहा है। उन्होंने डिग्री प्राप्त करने वाले विद्यार्थियों से आह्वान किया कि वे अपने ज्ञान और प्रतिभा का उपयोग केवल व्यक्तिगत विकास के लिए ही नहीं, बल्कि समाज और राष्ट्र के कल्याण के लिए भी करें।राज्यपाल आज हिमाचल प्रदेश केंद्रीय विश्वविद्यालय, धर्मशाला के 9वें दीक्षांत समारोह में विशिष्ट अतिथि के रूप में उपस्थित थे। इस अवसर पर स्वर्ण पदक विजेताओं और डिग्री प्राप्त करने वाले विद्यार्थियों को बधाई देते हुए उन्होंने कहा कि यह गर्व की बात है कि 32 विद्यार्थियों को स्वर्ण पदक प्रदान किए गए, जिनमें 23 मेधावी छात्राएं शामिल हैं। उन्होंने कह...
‘ਚਾਈਨਾਮੈਨ’ ਕੁਲਦੀਪ ਯਾਦਵ ਦਾ ਵਿਆਹ ਅੱਜ; ਮਸੂਰੀ ਵਿੱਚ ਇਕੱਠੇ ਹੋਏ ਭਾਰਤੀ ਕ੍ਰਿਕਟਰ

‘ਚਾਈਨਾਮੈਨ’ ਕੁਲਦੀਪ ਯਾਦਵ ਦਾ ਵਿਆਹ ਅੱਜ; ਮਸੂਰੀ ਵਿੱਚ ਇਕੱਠੇ ਹੋਏ ਭਾਰਤੀ ਕ੍ਰਿਕਟਰ

Sports
ਮਸੂਰੀ: ਉੱਤਰਾਖੰਡ ਵਿੱਚ "ਪਹਾੜੀਆਂ ਦੀ ਰਾਣੀ" ਮਸੂਰੀ ਅੱਜ ਭਾਰਤੀ ਕ੍ਰਿਕਟਰ ਕੁਲਦੀਪ ਯਾਦਵ ਅਤੇ ਵੰਸ਼ਿਕਾ ਦੇ ਵਿਆਹ ਦਾ ਗਵਾਹ ਬਣਨ ਲਈ ਤਿਆਰ ਹੈ। ਅੱਜ ਸ਼ਾਮ ਕੁਲਦੀਪ ਆਪਣੀ ਬਚਪਨ ਦੀ ਦੋਸਤ ਵੰਸ਼ਿਕਾ ਨਾਲ ਵਿਆਹ ਦੇ ਬੰਧਨ ਵਿੱਚ ਬੱਝਣਗੇ। ਇਸ ਪਿਆਰੇ ਜੋੜੇ ਦੇ ਵਿਆਹ ਲਈ ਮਸੂਰੀ ਦੇ ਸੈਵੋਏ ਹੋਟਲ ਨੂੰ ਦੁਲਹਨ ਵਾਂਗ ਸਜਾਇਆ ਗਿਆ ਹੈ। ਕੁਲਦੀਪ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਕਈ ਸਾਥੀ ਭਾਰਤੀ ਕ੍ਰਿਕਟਰ ਪਹਿਲਾਂ ਹੀ ਮਸੂਰੀ ਪਹੁੰਚ ਚੁੱਕੇ ਹਨ। ਕ੍ਰਿਕਟਰ ਕੁਲਦੀਪ ਯਾਦਵ ਦਾ ਅੱਜ ਵਿਆਹ ਵੱਡੀ ਗਿਣਤੀ ਵਿੱਚ ਭਾਰਤੀ ਕ੍ਰਿਕਟਰ ਅਤੇ ਕੁਲਦੀਪ ਯਾਦਵ ਦੇ ਦੋਸਤ ਅੱਜ ਮਸੂਰੀ ਦੇ ਵਿਆਹ ਸਥਾਨ 'ਤੇ ਪਹੁੰਚ ਰਹੇ ਹਨ। ਕੁੱਲ ਮਿਲਾ ਕੇ, "ਪਹਾੜੀਆਂ ਦੀ ਰਾਣੀ" ਅੱਜ ਭਾਰਤੀ ਕ੍ਰਿਕਟ ਟੀਮ ਦੇ ਇੱਕ ਵੱਡੇ ਸਟਾਰ ਦੇ ਵਿਆਹ ਸਮਾਰੋਹ ਨੂੰ ਦੇਖਣ ਲਈ ਤਿਆਰ ਹੈ। ਵਿਆਹ ਦੇ ਸੱਦਾ ਪੱਤਰ ਦੇ ਅਨੁਸਾਰ, ਵਿਆਹ ਸਮਾਰੋਹ ਅੱਜ ਸ਼ਾਮ 4:00 ਵਜੇ ਸ਼ੁਰੂ ਹੋਣ ਵਾਲਾ ਹੈ। ਵਰਮਾਲਾ (ਮਾਲਾ ਬਦਲੀ) ਸਮਾਰੋਹ ਸ਼ਾਮ 6:00 ਵਜੇ ਨਿਰਧਾਰਤ ਕੀਤਾ ਗਿਆ ਹੈ। ਕੁਲਦੀਪ ਯਾਦਵ ਰਾਤ 8:00 ਵਜੇ ਵੰਸ਼ਿਕਾ ਨਾਲ ਸੱਤ ਫੇਰੇ ਲੈਣਗੇ। ਹਲਦੀ, ਮਹਿ...
ਕਿਡਨੀ ਨੂੰ ਬਚਾਉਣਾ ਹੈ ਤਾਂ ਜਾਣ ਲਈ ਰੋਜ਼ਾਨਾ ਕਿੰਨੇ ਲੀਟਰ ਪੀਣਾ ਚਾਹੀਦਾ ਹੈ ਪਾਣੀ ?

ਕਿਡਨੀ ਨੂੰ ਬਚਾਉਣਾ ਹੈ ਤਾਂ ਜਾਣ ਲਈ ਰੋਜ਼ਾਨਾ ਕਿੰਨੇ ਲੀਟਰ ਪੀਣਾ ਚਾਹੀਦਾ ਹੈ ਪਾਣੀ ?

Health
PROTECT YOUR KIDNEYS FROM DAMAGE: ਕਿਡਨੀ ਦੀ ਸਿਹਤ ਵਿੱਚ ਹਾਈਡ੍ਰੇਸ਼ਨ ਇੱਕ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਗੁਰਦਿਆਂ ਦਾ ਕੰਮ ਖੂਨ ਵਿੱਚੋਂ ਰਹਿੰਦ-ਖੂੰਹਦ ਅਤੇ ਜ਼ਹਿਰੀਲੇ ਪਦਾਰਥਾਂ ਨੂੰ ਫਿਲਟਰ ਕਰਨਾ ਹੈ। ਲੋੜੀਂਦੀ ਮਾਤਰਾ ਵਿੱਚ ਪਾਣੀ ਪੀਣ ਨਾਲ ਗੁਰਦੇ ਦੀ ਪੱਥਰੀ ਅਤੇ ਪਿਸ਼ਾਬ ਨਾਲੀ ਦੀ ਲਾਗ (UTIs) ਨੂੰ ਰੋਕਣ ਵਿੱਚ ਮਦਦ ਮਿਲਦੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਕਾਫ਼ੀ ਪਾਣੀ ਪੀਣਾ ਗੁਰਦੇ ਦੀ ਸਿਹਤ ਲਈ ਲਾਭਦਾਇਕ ਹੈ, ਕਿਉਂਕਿ ਇਹ ਗੁਰਦਿਆਂ ਨੂੰ ਰਹਿੰਦ-ਖੂੰਹਦ ਅਤੇ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ ਵਿੱਚ ਸਹਾਇਤਾ ਕਰਦਾ ਹੈ, ਜਿਸ ਨਾਲ ਗੁਰਦੇ ਦੇ ਕੰਮਕਾਜ 'ਤੇ ਕਿਸੇ ਵੀ ਮਾੜੇ ਪ੍ਰਭਾਵਾਂ ਨੂੰ ਰੋਕਿਆ ਜਾਂਦਾ ਹੈ। ਨਤੀਜੇ ਵਜੋਂ, ਸਰੀਰ ਵਿੱਚ ਪਾਣੀ ਦੀ ਕਮੀ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਦਾ ਕਾਰਨ ਬਣ ਸਕਦੀ ਹੈ। ਆਓ ਜਾਣਦੇ ਹਾਂ ਕਿ ਆਪਣੇ ਗੁਰਦਿਆਂ ਨੂੰ ਸਿਹਤਮੰਦ ਰੱਖਣ ਲਈ ਤੁਹਾਨੂੰ ਰੋਜ਼ਾਨਾ ਕਿੰਨਾ ਪਾਣੀ ਪੀਣਾ ਚਾਹੀਦਾ ਹੈ। ਗੁਰਦਿਆਂ ਨੂੰ ਕਿੰਨੇ ਪਾਣੀ ਦੀ ਜ਼ਰੂਰਤ ਹੁੰਦੀ ਹੈ ? ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਕੋਈ ਵਿਅਕਤੀ ਰੋਜ਼ਾਨਾ ਕਾਫ਼ੀ ਮਾਤਰਾ ਵ...
ਕਰਨ ਔਜਲਾ ਸ਼ੋਅ ਲਈ ਅਲਰਟ ਮੂਡ ‘ਚ ਮੋਹਾਲੀ ਪੁਲਿਸ, ਬਦਲਿਆ ਟ੍ਰੈਫਿਕ ਰੂਟ

ਕਰਨ ਔਜਲਾ ਸ਼ੋਅ ਲਈ ਅਲਰਟ ਮੂਡ ‘ਚ ਮੋਹਾਲੀ ਪੁਲਿਸ, ਬਦਲਿਆ ਟ੍ਰੈਫਿਕ ਰੂਟ

Entertainment
ਮੋਹਾਲੀ ਮਾਰਚ 26,2026:- ਅੱਜ ਮੋਹਾਲੀ ਵਿਖੇ ਹੋਣ ਵਾਲੇ ਪੰਜਾਬੀ ਗਾਇਕ ਕਰਨ ਔਜਲਾ ਦੇ ਲਾਈਵ ਸ਼ੋਅ ਨੂੰ ਲੈਕੇ ਨੌਜਵਾਨ ਉਤਸ਼ਾਹਤ ਨਜ਼ਰ ਆ ਰਹੇ ਹਨ ਤਾਂ ਉਥੇ ਹੀ ਪੰਜਾਬ ਪੁਲਿਸ ਪ੍ਰਸ਼ਾਸਨ ਵੀ ਮੁਸਤੈਦ ਨਜ਼ਰ ਆ ਰਿਹਾ ਹੈ। ਗਾਇਕ ਕਰਨ ਔਜਲਾ, ਜਿੰਨਾਂ ਦੇ ਇਸ ਵਿਸ਼ਾਲ ਕੰਸਰਟ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਮੋਹਾਲੀ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਚੱਪੇ ਚੱਪੇ 'ਤੇ ਨਜ਼ਰ ਰੱਖੀ ਜਾ ਰਹੀ ਹੈ। ਉਥੇ ਹੀ ਇੱਕ ਵਿਸ਼ੇਸ਼ ਐਡਵਾਈਜ਼ਰੀ ਵੀ ਜਾਰੀ ਕਰ ਦਿੱਤੀ ਗਈ ਹੈ। 'ਪੀਸੀਏ ਸਟੇਡੀਅਮ ਵਿਖੇ ਅਯੋਜਿਤ ਕਰਵਾਏ ਜਾ ਰਹੇ ਲਾਈਵ ਕੰਸਰਟ ਲਈ ਗਾਇਕ ਔਜਲਾ ਬੀਤੇ ਦਿਨ ਹੀ ਮੋਹਾਲੀ ਪਹੁੰਚ ਚੁੱਕੇ ਹਨ, ਜਿੰਨਾਂ ਦੀਆਂ ਨਿਗਰਾਨ ਅਤੇ ਪ੍ਰਬੰਧਨ ਟੀਮਾਂ ਦੁਆਰਾ ਬੇਹੱਦ ਸੰਜੀਦਗੀ ਨਾਲ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਪੰਜਾਬ ਪੁਲਿਸ ਨੇ ਜਾਰੀ ਕੀਤਾ ਰੂਟ ਮੈਪ ਹਾਲੀਆਂ ਸ਼ੋਅਜ਼ ਦੌਰਾਨ ਹੋਏ ਵਿਵਾਦਾਂ ਅਧੀਨ ਇਸ ਵਾਰ ਮੋਹਾਲੀ ਜ਼ਿਲ੍ਹਾ ਪ੍ਰਸ਼ਾਸਨ ਇਸ ਸ਼ੋਅ ਦੀ ਸੁਰੱਖਿਆ ਵਿਵਸਥਾ ਨੂੰ ਲੈ ਕੇ ਵੀ ਪੂਰੀ ਤਰ੍ਹਾਂ ਅਲਰਟ ਮੂਡ 'ਤੇ ਹੈ। ਜਿਸ ਦੇ ਮੱਦੇਨਜ਼ਰ ਫੇਜ਼ 10, ਸੈਕਟਰ 65 , ਮੋਹਾ...
ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ 46 ਲੋੜਵੰਦ ਪਰਿਵਾਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟਾਂ ਦੇ ਸੈਂਕਸ਼ਨ ਪੱਤਰ ਸੌਂਪੇ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ 46 ਲੋੜਵੰਦ ਪਰਿਵਾਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟਾਂ ਦੇ ਸੈਂਕਸ਼ਨ ਪੱਤਰ ਸੌਂਪੇ

Punjab News
ਸੰਗਰੂਰ, 14 ਮਾਰਚ:ਹਲਕਾ ਸੰਗਰੂਰ ਦੀ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਆਪਣੇ ਜੱਦੀ ਪਿੰਡ ਭਰਾਜ ਵਿਖੇ ਲੋੜਵੰਦ ਪਰਿਵਾਰਾਂ ਦੀ ਭਲਾਈ ਲਈ ਇੱਕ ਮਹੱਤਵਪੂਰਨ ਉਪਰਾਲਾ ਕਰਦਿਆਂ 46 ਲੋੜਵੰਦ ਪਰਿਵਾਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟਾਂ ਦੇ ਸੈਂਕਸ਼ਨ ਪੱਤਰ ਸੌਂਪੇ ਗਏ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਹਰ ਇੱਕ ਪਰਿਵਾਰ ਦਾ ਸੁਪਨਾ ਹੁੰਦਾ ਹੈ ਕਿ ਉਸਦਾ ਆਪਣਾ ਘਰ ਹੋਵੇ ਅਤੇ ਪੰਜਾਬ ਸਰਕਾਰ ਵੱਲੋਂ ਇਹ ਸੁਪਨਾ ਸਾਕਾਰ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਲੋੜਵੰਦ ਪਰਿਵਾਰਾਂ ਨੂੰ ਆਪਣੇ ਘਰ ਲਈ ਪਲਾਟ ਪ੍ਰਦਾਨ ਕਰਨਾ ਇੱਕ ਵੱਡਾ ਸਮਾਜਕ ਕਦਮ ਹੈ, ਜਿਸ ਨਾਲ ਪਰਿਵਾਰਾਂ ਨੂੰ ਸੁਰੱਖਿਅਤ ਅਤੇ ਇਜ਼ਤਦਾਰ ਜੀਵਨ ਜੀਊਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਇਹ ਸੈਂਕਸ਼ਨ ਪੱਤਰ ਪਰਿਵਾਰਾਂ ਨੂੰ ਸੌਂਪੇ ਗਏ ਤਾਂ ਲਾਭਪਾਤਰੀਆਂ ਦੇ ਚਿਹਰਿਆਂ 'ਤੇ ਖੁਸ਼ੀ ਦੇ ਹਾਸੇ ਦੇਖ ਕੇ ਬੇਹੱਦ ਸੰਤੁਸ਼ਟੀ ਅਤੇ ਖੁਸ਼ੀ ਮਹਿਸੂਸ ਹੋਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਭਲਾਈ ਨੂੰ ਕੇਂਦਰ ਵਿੱਚ ਰ...
ਆਈਐਸਆਈ ਦੀ ਹਮਾਇਤ ਪ੍ਰਾਪਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਏਕੇ-47 ਰਾਈਫਲ ਸਮੇਤ ਚਾਰ ਹਥਿਆਰਾਂ ਨਾਲ ਦੋ ਮੁਲਜ਼ਮ ਅੰਮ੍ਰਿਤਸਰ ਤੋਂ ਕਾਬੂ

ਆਈਐਸਆਈ ਦੀ ਹਮਾਇਤ ਪ੍ਰਾਪਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਏਕੇ-47 ਰਾਈਫਲ ਸਮੇਤ ਚਾਰ ਹਥਿਆਰਾਂ ਨਾਲ ਦੋ ਮੁਲਜ਼ਮ ਅੰਮ੍ਰਿਤਸਰ ਤੋਂ ਕਾਬੂ

Breaking News, Crime News
ਚੰਡੀਗੜ੍ਹ/ਅੰਮ੍ਰਿਤਸਰ, 14 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਆਈ.ਐਸ.ਆਈ. ਦੀ ਹਮਾਇਤ ਪ੍ਰਾਪਤ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਵਾਲੇ ਅਤੇ ਦਹਿਸ਼ਤੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਮੁਲਜ਼ਮਾਂ ਕੋਲੋਂ ਚਾਰ ਅਤਿ-ਆਧੁਨਿਕ ਹਥਿਆਰ, ਜਿਨ੍ਹਾਂ ਵਿੱਚ ਦੋ ਮੈਗਜ਼ੀਨਾਂ ਅਤੇ 36 ਜ਼ਿੰਦਾ ਕਾਰਤੂਸਾਂ ਸਮੇਤ ਏ.ਕੇ.-47 ਰਾਈਫ਼ਲ ਸ਼ਾਮਲ ਹੈ, ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਸੇਵਕ ਸਿੰਘ ਉਰਫ਼ ਸੂਰਜ ਵਾਸੀ ਨਵੀਂ ਆਬਾਦੀ ਅਟਾਰੀ, ਅੰਮ੍ਰਿਤਸਰ ਅਤੇ ਅਮਰਜੀਤ ਸਿੰਘ ਉਰਫ ਰੋਹਿਤ ਵਾਸੀ ਸੁਭਾਸ਼ ਰੋਡ ਛੇਹਰਟਾ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਏਕੇ-47 ਰਾਈਫਲ ਬਰਾਮਦ ਕਰਨ ਤੋਂ ਇਲਾਵਾ ਤਿੰਨ ਅਤਿ-ਆਧੁਨਿਕ 9 ਐਮਐਮ ਗਲੋਕ ਪਿਸਤੌਲ ਵੀ ਬਰਾ...