Friday, May 8
Shadow

Tag: breaking news

वन भूमि पर अतिक्रमण के संबंध में सर्वोच्च न्यायालय के निर्देशों के अनुरूप बनेगी नीति

वन भूमि पर अतिक्रमण के संबंध में सर्वोच्च न्यायालय के निर्देशों के अनुरूप बनेगी नीति

Himachal
राजस्व, बागवानी, जनजातीय विकास एवं जन शिकायत निवारण मंत्री जगत सिंह नेगी की अध्यक्षता में आज यहां वन भूमि पर अतिक्रमण के संबंध में नीति प्रारूप तैयार करने पर गहन विचार-विमर्श हुआ। सर्वोच्च न्यायालय ने इस संबंध में दिशा-निर्देश जारी किए है। बैठक में राजस्व, वन और विधि विभाग के अधिकारियों के साथ चर्चा की गई।जगत सिंह नेगी ने कहा कि प्रदेश सरकार द्वारा कल्याणकारी राज्य की अवधारण के अनुरूप एक नीति प्रारूप तैयार करने पर गहराई से विचार-विमर्श किया गया।बैठक में अतिरिक्त सचिव राजस्व अनिल चौहान की अध्यक्षता में एक सब-कमेटी बनाने का निर्णय लिया गया। सब-कमेटी में वन और विधि विभाग के अधिकारी भी शामिल होंगे। यह कमेटी सर्वोच्च न्यायालय के निर्देशों के अनुरूप एक सप्ताह के भीतर नीति का प्रारूप सौंपेगी।बैठक में अतिरिक्त मुख्य सचिव कमलेश कुमार पंत, प्रधान मुख्य वन अरण्यपाल (वन बल प्रमुख) संजय सूद, अतिरिक्त स...
वर्ष 2047 तक हरियाणा को एक ट्रिलियन डॉलर अर्थव्यवस्था बनाने का लक्ष्य: मुख्यमंत्री

वर्ष 2047 तक हरियाणा को एक ट्रिलियन डॉलर अर्थव्यवस्था बनाने का लक्ष्य: मुख्यमंत्री

Haryana
चंडीगढ़, 2 मार्च- हरियाणा के मुख्यमंत्री श्री नायब सिंह सैनी ने सोमवार को हरियाणा विधानसभा में नॉन स्टॉप सरकार का लगातार 12वां राज्य बजट प्रस्तुत करते हुए वर्ष 2047 तक हरियाणा को एक ट्रिलियन डॉलर अर्थव्यवस्था बनाने की प्रतिबद्धता व्यक्त की। उन्होंने कहा कि वित्त वर्ष 2026-27 का राज्य बजट केवल आय-व्यय का लेखा-जोखा नहीं, बल्कि विकसित हरियाणा के निर्माण का विजन डॉक्यूमेंट है। प्रधानमंत्री श्री नरेंद्र मोदी के नेतृत्व में भारत जिस गति से विश्व की अग्रणी अर्थव्यवस्थाओं में स्थान बना रहा है, उसी संकल्प और उसी प्रेरणा के साथ हरियाणा भी विकास की नई ऊंचाइयों को छू रहा है। मुख्यमंत्री ने कहा कि वर्ष 2047 तक हरियाणा को एक ट्रिलियन डॉलर अर्थव्यवस्था बनाने का लक्ष्य निर्धारित किया गया है और हरियाणा विजन डॉक्यूमेंट-2047" इसी दिशा में राज्य का मार...
नायब सिंह सैनी ने बतौर वित्तमंत्री सदन में पेश किया 2026-27 का बजट

नायब सिंह सैनी ने बतौर वित्तमंत्री सदन में पेश किया 2026-27 का बजट

Haryana
चंडीगढ़, 2 मार्च-हरियाणा के माननीय मुख्यमंत्री श्री नायब सिंह सैनी ने आज बतौर वित्तमंत्री विधानसभा में वर्ष 2026-27 का बजट प्रस्तुत करते हुए राज्य के समग्र, संतुलित एवं तीव्र विकास की प्रतिबद्धता को दोहराया। उन्होंने कहा कि यह बजट केवल वार्षिक आय-व्यय का दस्तावेज नहीं, बल्कि प्रधानमंत्री श्री नरेंद्र मोदी के ‘विकसित भारत–2047’ विज़न को साकार करने की दिशा में हरियाणा के उज्ज्वल भविष्य का मजबूत खाका है। मुख्यमंत्री ने कहा कि डबल इंजन सरकार की नीतियों और प्रभावी वित्तीय प्रबंधन के माध्यम से वर्ष 2047 तक हरियाणा को आर्थिक, सामाजिक तथा आधारभूत संरचना के क्षेत्र में देश के अग्रणी राज्यों की श्रेणी में स्थापित करने के लिए निरंतर और योजनाबद्ध प्रयास किए जा रहे हैं। मुख्यमंत्री ने बताया कि राज्य का कुल व्यय 2025-26 (संशोधित अनुमान) में 2,02,...
मानव विकास पर ऐतिहासिक फोकस: शिक्षा क्षेत्र को मिली है अभूतपूर्व बजट बढ़ोतरी– मुख्यमंत्री श्री नायब सिंह सैनी

मानव विकास पर ऐतिहासिक फोकस: शिक्षा क्षेत्र को मिली है अभूतपूर्व बजट बढ़ोतरी– मुख्यमंत्री श्री नायब सिंह सैनी

Haryana
चंडीगढ़, 2 मार्च – हरियाणा के मुख्यमंत्री श्री नायब सिंह सैनी ने हरियाणा विधानसभा में वर्ष 2026-27 का बजट प्रस्तुत करते हुए शिक्षा और मानव विकास को सरकार की सर्वोच्च प्राथमिकता बताया। मुख्यमंत्री ने कहा कि “मानव विकास किसी भी सशक्त और समावेशी समाज की आधारशिला है। हर बच्चे को गुणवत्तापूर्ण शिक्षा, बेहतर स्वास्थ्य सुविधाएं, कौशल विकास और खेल के अवसर उपलब्ध कराना हमारी सरकार का संकल्प है।” मुख्यमंत्री ने कह कि वर्ष 2025-26 के संशोधित अनुमानों की तुलना में मौलिक शिक्षा विभाग का बजट 9.79 प्रतिशत से बढ़ाकर 10,855.48 करोड़ रुपये, सेकेंडरी शिक्षा विभाग का बजट 11.98 प्रतिशत से बढ़ाकर 7,862.41 करोड़ रुपये तथा उच्चतर शिक्षा विभाग का बजट 6.06 प्रतिशत से बढ़ाकर 4,197.38 करोड़ रुपये करने का प्रस्ताव है। उन्होंने कहा कि बजट पूर्व परामर्श बैठकों में प्राप्त 122 सुझावों में से 88 ...
ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਿਵਲ ਹਸਪਤਾਲ ਫਿਰੋਜ਼ਪੁਰ ਪਹੁੰਚ ਕੇ ਮਰੀਜ਼ਾਂ ਦਾ ਜਾਣਿਆ ਹਾਲ-ਚਾਲ

ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਿਵਲ ਹਸਪਤਾਲ ਫਿਰੋਜ਼ਪੁਰ ਪਹੁੰਚ ਕੇ ਮਰੀਜ਼ਾਂ ਦਾ ਜਾਣਿਆ ਹਾਲ-ਚਾਲ

Local news
ਫ਼ਿਰੋਜ਼ਪੁਰ, 02 ਮਾਰਚ: ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਅੱਜ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਪਹੁੰਚ ਕੇ ਪਿੰਡ ਹਜ਼ਾਰਾ ਸਿੰਘ ਵਾਲਾ ਦੇ ਦੂਸ਼ਿਤ ਪਾਣੀ ਕਾਰਨ ਬੀਮਾਰ ਹੋਏ ਮਰੀਜ਼ਾਂ ਦਾ ਹਾਲ-ਚਾਲ ਜਾਣਿਆ ਗਿਆ। ਇਸ ਦੌਰਾਨ ਉਨ੍ਹਾਂ ਨਾਲ ਐਸ.ਡੀ.ਐਮ. ਲਿੰਦਿਯਾ ਅਤੇ ਸਿਵਲ ਸਰਜਨ ਰਾਜੀਵ ਪਰਾਸ਼ਰ ਵੀ ਮੌਜੂਦ ਰਹੇ।  ਇਸ ਮੌਕੇ ਡਿਪਟੀ ਕਮਿਸ਼ਨ ਨੇ ਦੱਸਿਆ ਕਿ ਮਰੀਜ਼ਾਂ ਦੀ ਹਾਲਤ ਹੁਣ ਸਥਿਰ ਹੈ। ਉਨ੍ਹਾਂ ਡਾਕਟਰਾਂ ਨਾਲ ਵਿਸਥਾਰ ਵਿੱਚ ਗੱਲਬਾਤ ਕਰਕੇ ਮਰੀਜ਼ਾਂ ਦੇ ਇਲਾਜ ਸੰਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਸਿਹਤ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਇਲਾਜ ਵਿੱਚ ਕੋਈ ਵੀ ਕਮੀ ਨਾ ਰਹਿਣ ਦਿੱਤੀ ਜਾਵੇ। ਡਿਪਟੀ ਕਮਿਸ਼ਨਰ ਨੇ ਮਰੀਜ਼ਾਂ ਨੂੰ ਹਰ ਸੰਭਵ ਸਹਾਇਤਾ ਅਤੇ ਜ਼ਰੂਰੀ ਦਵਾਈਆਂ ਉਪਲਬਧ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ।  ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਸਥਿਤੀ 'ਤੇ ਨਿਰੰਤਰ ਨਜ਼ਰ ਬਣਾਈ ਰੱਖੀ ਜਾਵੇ ਅਤੇ ਲੋਕਾਂ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਸੁਚੱਜੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹ...
ਧੂਰੀ ਵਾਸੀਆਂ ਦੀ ਹਰੇਕ ਸਮੱਸਿਆ ਦਾ ਸਮਾਂਬੱਧ ਢੰਗ ਨਾਲ ਹੋਵੇਗਾ ਨਿਪਟਾਰਾ : ਓ.ਐਸ.ਡੀ. ਸੁਖਵੀਰ ਸਿੰਘ

ਧੂਰੀ ਵਾਸੀਆਂ ਦੀ ਹਰੇਕ ਸਮੱਸਿਆ ਦਾ ਸਮਾਂਬੱਧ ਢੰਗ ਨਾਲ ਹੋਵੇਗਾ ਨਿਪਟਾਰਾ : ਓ.ਐਸ.ਡੀ. ਸੁਖਵੀਰ ਸਿੰਘ

Local news
ਧੂਰੀ, 2 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਧੂਰੀ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਰੇਕ ਮਾਮਲੇ ਦਾ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਲਈ ਵਚਨਬੱਧ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਬਿਨਾਂ ਵਜ੍ਹਾ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ। ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋਈਆਂ ਅਰਜ਼ੀਆਂ ‘ਤੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਅੰਦਰ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਸ੍ਰੀ ਸੁਖਵੀਰ ਸਿੰਘ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਤੱਕ ਸਰਕਾਰੀ ਸੇਵਾਵਾਂ ਦੀ ਪਹੁੰਚ ਨੂੰ ਹੋਰ ਮਜ਼ਬੂਤ ਕਰਨਾ ਅਤੇ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਬਣਾਉਣਾ ਹੈ, ਤਾਂ ਜੋ ਲੋਕਾਂ ...
ਵਿਧਾਇਕ ਸ਼ੈਰੀ ਕਲਸੀ ਵੱਲੋਂ ਬਟਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਉੱਦਮੀ ਮਹਿਲਾਵਾਂ ਦਾ ਸਨਮਾਨ

ਵਿਧਾਇਕ ਸ਼ੈਰੀ ਕਲਸੀ ਵੱਲੋਂ ਬਟਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਉੱਦਮੀ ਮਹਿਲਾਵਾਂ ਦਾ ਸਨਮਾਨ

Local news
ਬਟਾਲਾ, 2 ਮਾਰਚ ( )- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਹਲਕਾ ਵਿਧਾਇਕ ਬਟਾਲਾ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲ਼ੋਂ ਬਟਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਉੱਦਮੀ ਮਹਿਲਾਵਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਬੀ.ਡੀ.ਪੀ.ਓ. ਬਲਜੀਤ ਸਿੰਘ, ਸੀਨੀਅਰ ਆਗੂ ਮੈਨੇਜਰ ਅਤਰ ਸਿੰਘ ਅਤੇ ਵੱਖ- ਵੱਖ ਉੱਦਮੀ ਮਹਿਲਾਵਾਂ ਮੌਜੂਦ ਸਨ। ਜ਼ਿਲ੍ਹਾਂ ਪੰਚਾਇਤ ਰਿਸੋਰਸ ਸੈਂਟਰ ਬਟਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ.ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਪੱਧਰ ‘ਤੇ ਹੋਰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ, ਜਿਸਦੇ ਚੱਲਦਿਆਂ ਸੈਲਫ ਹੈਲਪ ਗਰੁੱਪ ਰਾਹੀ ਔਰਤਾਂ ਨੂੰ ਸ਼ਾਨਦਾਰ ਪਲੇਟਫਾਰਮ ਮੁਹੱਈਆ ਕਰਵਾਇਆ ਗਿਆ ਹੈ। ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲ਼ੋ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਪੰਜਾਬ ਰਾਜ ਦਿਹਾਤੀ ਆਜੀਵੀਕਾ ਮਿਸ਼ਨ ਰਾਹੀ ਔਰਤਾਂ ਨੂੰ ਖੇਤ ਤੋ ਰਸੋਈ ਅਤੇ ਸੇਵਾ ਤੋਂ ਸਵੈ ਨਿਰਭਰਤਾਂ ਤੋਂ ਅੱਗੇ ਵਧਾਇਆ ਹੈ। ਉਨ੍ਹਾਂ ਮਹਿਲਾਵਾਂ ਨੂੰ ਅਪੀਲ ਕਰਦਿਆ ਕਿਹਾ ਕਿ ਉ...
ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਕੈਂਪ ਲਗਾ ਕੇ 24 ਘੰਟੇ ਦਿੱਤੀਆਂ ਜਾ ਰਹੀਆਂ ਹਨ ਮੈਡੀਕਲ ਸੁਵਿਧਾਵਾਂ : ਡਾ ਰਾਜੀਵ ਪਰਾਸ਼ਰ 

ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਕੈਂਪ ਲਗਾ ਕੇ 24 ਘੰਟੇ ਦਿੱਤੀਆਂ ਜਾ ਰਹੀਆਂ ਹਨ ਮੈਡੀਕਲ ਸੁਵਿਧਾਵਾਂ : ਡਾ ਰਾਜੀਵ ਪਰਾਸ਼ਰ 

Local news
ਫਿਰੋਜ਼ਪੁਰ,27 ਫ਼ਰਵਰੀ ( ) ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਿਊਨਿਟੀ ਹੈਲਥ ਸੈਂਟਰ ਮਮਦੋਟ ਅਧੀਨ ਪੈਂਦੇ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਦੂਸ਼ਿਤ ਪਾਣੀ ਪੀਣ ਕਾਰਨ ਬੀਮਾਰ ਹੋਏ ਪਿੰਡ ਵਾਸੀਆਂ ਦੀ ਸਿਹਤ ਯਾਬੀ ਲਈ ਸਿਹਤ ਵਿਭਾਗ ਵਲੋਂ 24 ਘੰਟੇ ਕੈਂਪ ਲਗਾ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।  ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜੀਵ ਪਰਾਸ਼ਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੂਸ਼ਿਤ ਪਾਣੀ ਨਾਲ ਬੀਮਾਰ ਹੋਏ ਬੱਚੇ, ਜੋ ਸਿਵਲ ਹਸਪਤਾਲ ਵਿਚ ਦਾਖਲ ਹਨ, ਉਨ੍ਹਾਂ ਦੀ ਸਿਹਤ ਹੁਣ ਸਥਿਰ ਹੈ। ਉਨ੍ਹਾਂ ਦੱਸਿਆ ਕਿ ਸੋਮਵਾਰ ਨੂੰ ਮਹਿਰ ਡਾਕਟਰਾਂ ਵੱਲੋਂ ਪਿੰਡ ਦੇ ਕੁੱਲ 277 ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਗਈ, 250 ਲੈਬ ਟੈਸਟ ਕੀਤੇ ਗਏ। ਉਨ੍ਹਾਂ ਦੱਸਿਆ ਕਿ ਕੁਲ 146 ਓਆਰਐਸ ਅਤੇ 2200 ਕਲੋਰੀਨ ਦੀਆਂ ਗੋਲੀਆਂ ਸਿਹਤ ਵਿਭਾਗ ਵੱਲੋਂ ਵੰਡੀਆਂ ਗਈਆਂ। ਉਹਨਾਂ ਦੱਸਿਆ ਕਿ ਪੰਜ ਮਰੀਜ਼ਾਂ ਨੂੰ ਸਿਵਲ ਹਸਪਤਾਲ ਵਿਖੇ ਰੈਫਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਲਗਾਤਾਰ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ।...
ਡਿਪਟੀ ਸਪੀਕਰ ਵੱਲੋਂ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਲਈ ਵਿਸ਼ੇਸ਼ ਮੀਟਿੰਗ

ਡਿਪਟੀ ਸਪੀਕਰ ਵੱਲੋਂ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਲਈ ਵਿਸ਼ੇਸ਼ ਮੀਟਿੰਗ

Punjab News
ਚੰਡੀਗੜ੍ਹ, 2 ਮਾਰਚ 2026- ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਲਈ ਅੱਜ ਸ੍ਰੀ ਜੈ ਕ੍ਰਿਸ਼ਨ ਸਿੰਘ ਰੋੜੀ, ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਦੇ ਆਯੋਜਨ ਸਬੰਧੀ ਇਕ ਵਿਸ਼ੇਸ਼ ਮੀਟਿੰਗ ਬੁਲਾਈ ਗਈ। ਡਿਪਟੀ ਸਪੀਕਰ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਰੰਗਲੇ ਪੰਜਾਬ ਦੀ ਪੁਨਰਸਥਾਪਨਾ ਲਈ ਸੂਬਾ ਪੱਧਰ ‘ਤੇ ਵੱਡੇ ਪੱਧਰ ‘ਤੇ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ 22 ਮਾਰਚ, 2026 ਨੂੰ ਫੁਟਬਾਲ ਦੀ ਨਰਸਰੀ ਕਹੇ ਜਾਣ ਵਾਲੇ ਮਾਹਿਲਪੁਰ (ਗੜ੍ਹਸ਼ੰਕਰ), ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਰਾਜ ਪੱਧਰੀ ਸਮਾਗਮ ਵਜੋਂ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ 23 ਮਾਰਚ, 2026  ਨੂੰ ਸ਼ਹੀਦ-ਏ-ਆਜ਼ਮ ਸ੍ਰੀ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਮੌਕੇ ਰਾਜ ਪੱਧਰੀ ਸਮਾਗਮ ਖਟਕੜ ਕਲਾਂ ਵਿਖੇ ਮਨਾਇਆ ਜਾਵੇਗਾ। ਇਸ ਲਈ ਇਕ ਦਿਨ ਪਹਿਲਾਂ 22 ਮਾਰਚ ਨੂੰ ਇਹ ਮੈਰ...
ਆਮ ਆਦਮੀ ਪਾਰਟੀ ਦੀ ਸੋਚ ਲੋਕਾਂ ਦੀ ਬਿਨਾਂ ਕਿਸੇ ਲਾਲਚ ਦੇ ਸੇਵਾ ਕਰਨਾ ਹੈ-ਸਪੀਕਰ ਸੰਧਵਾਂ 

ਆਮ ਆਦਮੀ ਪਾਰਟੀ ਦੀ ਸੋਚ ਲੋਕਾਂ ਦੀ ਬਿਨਾਂ ਕਿਸੇ ਲਾਲਚ ਦੇ ਸੇਵਾ ਕਰਨਾ ਹੈ-ਸਪੀਕਰ ਸੰਧਵਾਂ 

Punjab News
ਕੋਟਕਪੂਰਾ 2 ਮਾਰਚ  ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਠੇ ਵੜਿੰਗ ਵਿਖੇ ਪਬਲਿਕ ਮੀਟਿੰਗ ਕੀਤੀ ਅਤੇ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਸਪੀਕਰ ਸੰਧਵਾਂ ਨੇ ਲੋਕਾਂ ਦੀਆਂ ਮੰਗਾਂ ਤੇ ਤੁਰੰਤ ਗੌਰ ਕਰਦਿਆਂ 70 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਗਰਾਂਟ ਨਾਲ ਪਾਰਕ, ਉਪਨ ਜਿੰਮ, ਸੜਕਾਂ ਦੇ ਵਿਕਾਸ ਕਾਰਜ ਆਦਿ ਕੰਮ ਕੀਤੇ ਜਾਣਗੇ। ਸ.ਸੰਧਵਾਂ ਨੇ ਕਿਹਾ ਕਿ ਹਲਕੇ ਵਿਚ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਉਹ ਆਪ ਇਹਨਾਂ ਵਿਕਾਸ ਕਾਰਜਾਂ ਦਾ ਨਿਰੀਖਣ ਕਰ ਰਹੇ ਹਨ ਤਾਂ ਜੋ ਇਹਨਾਂ ਵਿਕਾਸ ਕਾਰਜਾਂ ਨੂੰ ਬਿਨਾਂ ਕਿਸੇ ਦੇਰੀ ਦੇ ਸੀਮਤ ਸਮੇਂ ਵਿੱਚ ਪੂਰਾ ਕੀਤਾ ਜਾ ਸਕੇ। ਸਪੀਕਰ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੋਚ ਆਮ ਲੋਕਾਂ ਨੂੰ ਹੀ ਉੱਚਾ ਚੁੱਕਣ ਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਿਜਲੀ ਬਿਲ, ਬੁਨਿਆਦੀ ਢਾਂਚੇ,ਸਿਹਤ ਖੇਤਰ ਅਤੇ ਵਿਦਿਅਕ ਢਾਂਚੇ ਵਿੱਚ ਲਗਾਤਾਰ ਸੁਧਾਰ ਕਰਕੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ...