Thursday, May 7
Shadow

Tag: breaking news

यास है बजट सत्र पूरी तरह से सार्थक रहे: श्री हरविंद्र कल्याण

यास है बजट सत्र पूरी तरह से सार्थक रहे: श्री हरविंद्र कल्याण

Haryana
चंडीगढ़, 14 फरवरी-- हरियाणा विधानसभा अध्यक्ष श्री हरविन्द्र कल्याण ने आज करनाल जिला के घरौंडा में क्षेत्र के लोगों की समस्याएं सुनीं और संबंधित अधिकारियों को उनके निपटारे के निर्देश दिए। श्री कल्याण ने आज करीब चार घंटे से अधिक समय तक लोगों की समस्याओं को सुना। इस मौके पर पत्रकारों द्वारा पूछे गए बजट सत्र संबंधी  सवाल पर श्री कल्याण ने कहा कि 20 फरवरी से बजट सत्र की शुरुआत होगी। हरियाणा विधानसभा सचिवालय इसके लिए पूरी तरह से तैयार है। पिछले दिनों अधिकारियों की बैठक लेकर सभी व्यवस्थाओं को सुचारू ढंग से आगे बढ़ाने के निर्देश दिए हैं। प्रयास रहेगा कि बजट सत्र सार्थक रहे ,ज्यादा से ज्यादा चर्चाएं हों। अधिक से अधिक सदस्यों को अपनी बात रखने का मौका मिले। कई सदस्य गंभीर चर्चा के माध्यम से अच्छे सुझाव/समाधान लेकर आते हैं। ऐसी ही सार्थक चर्चा के माध्यम से लोगों की समस्याएं...
विकसित भारत में रहेगी हरियाणा की महत्वपूर्ण भूमिकाः मुख्यमंत्री नायब सिंह सैनी

विकसित भारत में रहेगी हरियाणा की महत्वपूर्ण भूमिकाः मुख्यमंत्री नायब सिंह सैनी

Haryana
चंडीगढ़, 14 फरवरी-- हरियाणा के मुख्यमंत्री श्री नायब सिंह सैनी ने कहा कि भारत के प्रधानमंत्री श्री नरेंद्र मोदी ने 2047 में विकसित भारत बनाने का लक्ष्य रखा है, इसे पूरा करने में हरियाणा की महत्वपूर्ण भूमिका रहेगी। इस लक्ष्य को पूरा करने के लिए प्रदेश सरकार निरंतर कार्य कर रही है। नई-नई योजनाएं बनाई जा रही हैं। मुख्यमंत्री शनिवार को नई दिल्ली में एक कार्यक्रम में संबोधित कर रहे थे। इस दौरान उन्होंने कहा कि हरियाणा निवेशकों की पहली पसंद बना हुआ है। हरियाणा सरकार ने पिछले बजट में 10 नई आईएमटी बनाने की घोषणा की थी। इनमें से 6 आईएमटी पर तेजी से काम चल रहा है बाकि 4 आईएमटी का काम भी जल्द पूरा किया जाएगा। जीएसटी में प्रदेश पहले स्थान पर है। हरियाणा में रोड इन्फ्रास्ट्रक्चर इतना बेहतर है कि साढ़े तीन से चार घंटे में एक कोने से दूसरे कोने में जाय...
निवेशकों के विश्वास, नीतियों में पारदर्शिता के ध्येय के साथ काम कर रहा हरियाणाः मुख्यमंत्री नायब सिंह सैनी

निवेशकों के विश्वास, नीतियों में पारदर्शिता के ध्येय के साथ काम कर रहा हरियाणाः मुख्यमंत्री नायब सिंह सैनी

Haryana
चंडीगढ़, 14 फरवरी-- हरियाणा के मुख्यमंत्री श्री नायब सिंह सैनी ने कहा कि प्रदेश सरकार निवेशकों के विश्वास, नीतियों में पारदर्शिता के ध्येय के साथ काम कर रही है। हरियाणा औद्योगिक निवेश के लिए सबसे बेहतर राज्यों में से एक है, जहां अनुकूल माहौल है। मुख्यमंत्री शनिवार को नई दिल्ली में निवेशकों से भेंट कर रहे थे। मुलाकात के दौरान मुख्यमंत्री श्री नायब सिंह सैनी ने विभिन्न अंतरराष्ट्रीय स्तर की कंपनियों के प्रतिनिधियों से प्रदेश में निवेश को लेकर मुलाकात की और उनकी आगामी योजना को जाना। उन्होंने कहा कि हरियाणा सरकार ऐसी नीतियों का निर्माण कर रही है, जिससे निवेशकों का अधिक से अधिक विश्वास उन पर बने। इसके साथ-साथ उनकी नीतियों में पारदर्शिता है। सरकारी अप्रूवल में कम से कम समय लगे और यह कार्य तेज रफ्तार से हो, इस तरह के लक्ष्य के साथ कार्य किया जा रहा है। यूरोपियन संघ ...
ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ ‘ਤੇ ਕੀਤੀ ਛਾਪੇਮਾਰੀ; 232 ਕਾਬੂ

ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ ‘ਤੇ ਕੀਤੀ ਛਾਪੇਮਾਰੀ; 232 ਕਾਬੂ

Crime News, Punjab News
ਚੰਡੀਗੜ੍ਹ, 14 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 25ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ  'ਤੇ 702 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਅਨੁਸਾਰ, "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ – 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਮੁਹਿੰਮ ਦੇ 25ਵੇਂ ਦਿਨ, ਪੁਲਿਸ ਟੀਮਾਂ ਨੇ 232 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 3 ਹਥਿਆਰ ਬਰਾਮਦ ਕੀਤੇ। ਇਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਗਿਣਤੀ 9244 ਹੋ ਗਈ ਹੈ। ਇਸ ...
ਵਿਧਾਇਕ ਬੱਗਾ ਨੇ ਆਪਣੇ ਹਲਕੇ ਦੀਆਂ ਗਲੀਆ ‘ਚ ਲਟਕਦੀਆਂ ਤਾਰਾਂ ਤੋਂ ਨਿਜਾਤ ਦਿਵਾਉਣ ਲਈ ਪਾਇਲਟ ਪ੍ਰੋਜੈਕਟ ਦਾ ਕੀਤਾ ਉਦਘਾਟਨ

ਵਿਧਾਇਕ ਬੱਗਾ ਨੇ ਆਪਣੇ ਹਲਕੇ ਦੀਆਂ ਗਲੀਆ ‘ਚ ਲਟਕਦੀਆਂ ਤਾਰਾਂ ਤੋਂ ਨਿਜਾਤ ਦਿਵਾਉਣ ਲਈ ਪਾਇਲਟ ਪ੍ਰੋਜੈਕਟ ਦਾ ਕੀਤਾ ਉਦਘਾਟਨ

Punjab News
ਲੁਧਿਆਣਾ, 14 ਫਰਵਰੀ (000) - ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੀਆਂ ਗਲੀਆਂ ਵਿੱਚ ਲਟਕਦੀਆਂ ਤਾਰਾਂ ਦੀਆਂ ਉਲਝਣਾਂ ਤੋਂ ਲੋਕਾਂ ਨੂੰ ਰਾਹਤ ਪ੍ਰਧਾਨ ਕਰਵਾਉਣ ਲਈ ਪਾਇਲਟ ਪ੍ਰੋਜੈਕਟ ਦਾ ਉਦਘਾਟਨ ਸਥਾਨਕ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਉਪਕਾਰ ਨਗਰ ਤੋਂ ਕੀਤਾ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਸੀ.ਪੀ.ਸੀ.ਐਲ.) ਵੱਲੋਂ ਲੁਧਿਆਣਾ ਪੱਛਮੀ ਸਰਕਲ ਅਧੀਨ ਪੈਂਦੇ ਸਿਵਲ ਲਾਈਨ ਹਲਕੇ 'ਚ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ ਬਾਰੇ ਜਾਣਕਾਰੀ ਦਿੰਦਿਆਂ ਵਿਧਾਇਕ ਬੱਗਾ ਨੇ ਦੱਸਿਆ ਕਿ ਵਿਭਾਗ ਵੱਲੋਂ ਇਸ ਕੰਮ ਲਈ 98 ਲੱਖ, 26 ਹਜ਼ਾਰ 416 ਰੁਪਏ ਦੀ ਅਨੁਮਾਨਤ ਰਾਸ਼ੀ ਖਰਚਣ ਦਾ ਪ੍ਰਬੰਧ ਕੀਤਾ ਗਿਆ ਹੈ। ਉਪਕਾਰ ਨਗਰ ਇਲਾਕੇ ਵਿੱਚੋਂ ਖਿੱਲਰੀਆਂ ਅਤੇ ਲਟਕਦੀਆਂ ਤਾਰਾਂ ਨੂੰ ਤਰਤੀਬਵਾਰ ਹਟਾਉਣ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਇਲਾਕੇ ਦੀ ਹਰ ਗਲੀ-ਮੁੱਹਲੇ ਤੇ ਬਾਜਾਰਾਂ  ਵਿੱਚ ਉਲਝਿਆਂ ਤੇ ਬਿਖਰੀਆਂ ਤਾਰਾਂ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪੰਜਾਬ ਸਰਕਾਰ ਨੇ ਇਸ ਜਾਲ ਨੂੰ ਹਟਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ। ...
ਪੰਜਾਬ ਸਰਕਾਰ ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ

ਪੰਜਾਬ ਸਰਕਾਰ ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ, 14 ਫਰਵਰੀ:-ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਸਤਲੁਜ ਅਤੇ ਸਵਾਂ ਦਰਿਆਵਾਂ ਦੇ ਕੰਢੇ ਵਸਦੇ ਪਿੰਡਾਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਾਨਸੂਨ ਸੀਜ਼ਨ ਦੌਰਾਨ ਹੜ੍ਹਾਂ ਦੀ ਮਾਰ ਝੱਲਦੇ ਆ ਰਹੇ ਕਈ ਪ੍ਰਭਾਵਿਤ ਇਲਾਕਿਆਂ ਲਈ ਸਥਾਈ ਹੱਲ ਯਕੀਨੀ ਬਣਾਏ ਹਨ। ਇਸ ਅਹਿਮ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਸਤਲੁਜ ਤੇ ਸਵਾਂ ਦੇ ਕੰਢੇ ਰਹਿਣ ਵਾਲੇ ਵਸਨੀਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਪੰਜਾਬ ਸਰਕਾਰ ਨੇ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਦਾ ਐਲਾਨ ਕੀਤਾ ਹੈ ਤਾਂ ਜੋ ਮਾਨਸੂਨ ਦੌਰਾਨ ਹੜ੍ਹਾਂ ਦੀ ਮਾਰ ਝੱਲਦੇ ਆ ਰਹੇ ਕਈ ਸੰਵੇਦਨਸ਼ੀਲ ਪਿੰਡਾਂ ਨੂੰ ਸਥਾਈ ਤੌਰ 'ਤੇ ਸੁਰੱਖਿਅਤ ਬਣਾਇਆ ਜਾ ਸਕੇ।” ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਮੁੱਖ ਮੰਤਰੀ ਸ. ਭਗ...
ਵਾਰਡ ਨੰਬਰ 1, ਕੋਟਕਪੂਰਾ ਵਿੱਚ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਅਹਿਮ ਮੀਟਿੰਗ, ਕਈ ਪ੍ਰਮੁੱਖ ਪਰਿਵਾਰ ਪਾਰਟੀ ਵਿੱਚ ਸ਼ਾਮਲ

ਵਾਰਡ ਨੰਬਰ 1, ਕੋਟਕਪੂਰਾ ਵਿੱਚ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਅਹਿਮ ਮੀਟਿੰਗ, ਕਈ ਪ੍ਰਮੁੱਖ ਪਰਿਵਾਰ ਪਾਰਟੀ ਵਿੱਚ ਸ਼ਾਮਲ

Punjab Politics
ਕੋਟਕਪੂਰਾ 14 ਫਰਵਰੀ ()-ਸੁਖਜੀਤ ਸਿੰਘ ਢਿਲਵਾਂ ਦੀ ਅਗਵਾਈ ਹੇਠ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਾਰਡ ਨੰਬਰ 1, ਕੋਟਕਪੂਰਾ ਵਿੱਚ ਇੱਕ ਅਹਿਮ ਮੀਟਿੰਗ ਸਫਲਤਾਪੂਰਵਕ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੌਰਾਨ ਇਲਾਕੇ ਦੇ ਕਈ ਪ੍ਰਮੁੱਖ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਲੀਡਰਸ਼ਿਪ ਵਿੱਚ ਆਪਣਾ ਪੂਰਾ ਵਿਸ਼ਵਾਸ ਜਤਾਉਂਦੇ ਹੋਏ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ ਸੁਖਜੀਤ ਸਿੰਘ ਢਿਲਵਾਂ ਨੇ ਆਉਣ ਵਾਲੇ ਰਾਜਨੀਤਿਕ ਪ੍ਰੋਗਰਾਮਾਂ ਤੋਂ ਪਹਿਲਾਂ ਜ਼ਮੀਨੀ ਪੱਧਰ ‘ਤੇ ਪਾਰਟੀ ਨੂੰ ਮਜ਼ਬੂਤ ਕਰਨ, ਲੋਕ-ਭਲਾਈ ਕੇਂਦਰਿਤ ਪਹਿਲਕਦਮੀਆਂ ਅਤੇ ਬੂਥ ਪੱਧਰ ਦੀ ਏਕਤਾ ਦੀ ਮਹੱਤਤਾ ‘ਤੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਵੱਲੋਂ ਦਿਖਾਏ ਗਏ ਭਰੋਸੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਵਿਕਾਸ ਸੰਬੰਧੀ ਮੁੱਦਿਆਂ ਨੂੰ ਪਾਰਟੀ ਪੱਧਰ ‘ਤੇ ਪੂਰੀ ਤਾਕਤ ਨਾਲ ਉਠਾਇਆ ਜਾਵੇਗਾ। ਇਸ ਮੌਕੇ ਮਾਰਕੀਟ ਕਮੇਟੀ ਕੋਟਕਪੂਰਾ ਦੇ ਚੇਅਰਮੈਨ ਗ...
ਜਲਾਲਾਬਾਦ ਵਿਖ਼ੇ ਸਿਹਤ ਸੁਵਿਧਾਵਾਂ ਵਿਚ ਵਾਧਾ, 1 ਕਰੋੜ 64 ਲੱਖ ਦੀ ਲਾਗਤ ਨਾਲ ਸਿਵਲ ਹਸਪਤਾਲ ਜਲਾਲਾਬਾਦ ਵਿਖ਼ੇ ਲਿਆਂਦੇ ਗਈ ਮਸ਼ੀਨ ਤੇ ਵੈਂਟੀਲੇਟਰ – ਜਗਦੀਪ ਕੰਬੋਜ ਗੋਲਡੀ

ਜਲਾਲਾਬਾਦ ਵਿਖ਼ੇ ਸਿਹਤ ਸੁਵਿਧਾਵਾਂ ਵਿਚ ਵਾਧਾ, 1 ਕਰੋੜ 64 ਲੱਖ ਦੀ ਲਾਗਤ ਨਾਲ ਸਿਵਲ ਹਸਪਤਾਲ ਜਲਾਲਾਬਾਦ ਵਿਖ਼ੇ ਲਿਆਂਦੇ ਗਈ ਮਸ਼ੀਨ ਤੇ ਵੈਂਟੀਲੇਟਰ – ਜਗਦੀਪ ਕੰਬੋਜ ਗੋਲਡੀ

Punjab Politics
ਫਾਜ਼ਿਲਕਾ 14 ਫਰਵਰੀ- ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਕੀਤੇ ਜਾ ਰਹੇ ਸ਼ਲਾਘਾਯੋਗ ਉਪਰਾਲਿਆਂ ਦੀ ਲੜੀ ਤਹਿਤ ਜਲਾਲਾਬਾਦ ਵਿਖੇ 1 ਕਰੋੜ 64 ਲੱਖ ਦੀ ਲਾਗਤ ਨਾਲ ਮਸ਼ੀਨੀ ਉਪਕਰਣ ਤੇ 2 ਵੇੰਟਿਲਟਰ ਲਿਆਂਦੇ ਗਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਲਾਲਾਬਾਦ ਦੇ ਵਿਧਾਇਕ ਸ਼੍ਰੀ ਜਗਦੀਪ ਕੰਬੋਜ ਗੋਲਡੀ ਨੇ ਮਸ਼ੀਨ ਤੇ ਵੇੰਟਿਲਟਰ ਦੀ ਸ਼ੁਰੂਆਤ ਕਰਨ  ਮੌਕੇ ਕੀਤਾ |ਵਿਧਾਇਕ ਜਲਾਲਾਬਾਦ ਨੇ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਸਿਹਤ ਸਹੂਲਤਾਂ ਵਿਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਇਲਾਜ ਲਈ ਦੂਰ-ਦਰਾਡੇ ਸ਼ਹਿਰਾਂ ਵਿਚ ਨਾ ਜਾਣਾ ਪਵੇ। ਇਸ ਨਾਲ ਜਿਥੇ ਉਨ੍ਹਾਂ ਨੂੰ ਆਪਣੇ ਨੇੜੇ ਹੀ ਇਲਾਜ ਦੀ ਸੁਵਿਧਾ ਪ੍ਰਾਪਤ ਹੋਵੇਗੀ ਉਥੇ ਆਉਣ-ਜਾਣ ਦੀ ਖਜਲ-ਖੁਆਰੀ ਤੋਂ ਵੀ ਨਿਜਾਤ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਸਿਹਤ ਪੱਖੋਂ ਸੁਵਿਧਾਵਾਂ ਬਿਨਾਂ ਕਿਸੇ ਖੱਜਲ ਖੁਆਰੀ ਦੇ ਮੁਹੱਈਆ ਕਰਵਾਉਣ ਲਈ ਵਚਨਬਧ ਹੈ।  ਸ੍ਰੀ ਗੋਲਡੀ ਕੰਬੋਜ ਨੇ ਦੱਸਿਆ ਕਿ ਪਿਛਲੇ ਸਮੇਂ ਵਿਚ...
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਸੌਂਪੇ ਸਨਮਾਨ ਰਾਸ਼ੀ ਦੇ ਚੈੱਕ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਸੌਂਪੇ ਸਨਮਾਨ ਰਾਸ਼ੀ ਦੇ ਚੈੱਕ

Punjab Politics
ਹੁਸ਼ਿਆਰਪੁਰ, 14 ਫਰਵਰੀ:-ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਹੁਸ਼ਿਆਰਪੁਰ-1 ਸਥਿਤ ਬੀ.ਡੀ.ਪੀ.ਓ ਦਫ਼ਤਰ ਵਿਖੇ ਸ਼ਾਮ ਚੌਰਾਸੀ ਵਿਧਾਨ ਸਭਾ ਹਲਕੇ ਦੀਆਂ 59 ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 5-5 ਲੱਖ ਰੁਪਏ ਦੇ ਚੈੱਕ ਵੰਡੇ। ਉਨ੍ਹਾਂ ਕਿਹਾ ਕਿ ਇਹ ਰਕਮ ਉਨ੍ਹਾਂ ਪੰਚਾਇਤਾਂ ਨੂੰ ਪ੍ਰਦਾਨ ਕੀਤੀ ਗਈ ਹੈ ਜਿੱਥੇ ਹਾਲ ਹੀ ਵਿੱਚ ਹੋਈਆਂ ਗ੍ਰਾਮ ਪੰਚਾਇਤ ਚੋਣਾਂ ਵਿੱਚ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਸੀ ਕਿ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਪਿੰਡ ਦੇ ਸਮੁੱਚੇ ਵਿਕਾਸ ਲਈ ਵਿਸ਼ੇਸ਼ ਸਨਮਾਨ ਭੱਤਾ ਮਿਲੇਗਾ।  ਸਰਕਾਰ ਇਸ ਵਚਨਬੱਧਤਾ ਨੂੰ ਪੂਰਾ ਕਰਦੇ ਹੋਏ, ਇਹ ਰਕਮ ਪੰਚਾਇਤਾਂ ਨੂੰ ਜਾਰੀ ਕੀਤੀ ਗਈ ਹੈ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਸ਼ਾਮਚੌਰਾਸੀ ਵਿਧਾਨ ਸਭਾ ਹਲਕੇ ਵਿੱਚ ਕੁੱਲ 267 ਗ੍ਰਾਮ ਪੰਚਾਇਤਾਂ ਹਨ, ਜਿਨ੍ਹਾਂ ਵਿੱਚੋਂ 59 ਪੰਚਾਇਤਾਂ ਵਿੱਚ ਸਰਬਸੰਮਤੀ ਨਾਲ ਪ੍ਰਤੀਨਿਧੀ ਚੁਣੇ ਗਏ ਹਨ। ਇਨ੍ਹਾਂ ਵਿੱਚੋਂ 15 ਪੰਚਾਇਤਾਂ ਬਲਾਕ ਭੂੰਗਾ ਅਤੇ 44 ਪੰਚਾਇਤਾਂ ਹੁਸ਼ਿਆਰਪੁਰ ਬਲਾਕ-1 ਨ...
ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇ- ਸੰਧਵਾਂ 

ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇ- ਸੰਧਵਾਂ 

Punjab Politics
ਫ਼ਰੀਦਕੋਟ 14 ਫਰਵਰੀ ()- ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਰੀਦਕੋਟ ਵਿਖੇ ਪਾਰਟੀ ਦੇ ਆਗੂਆਂ ਅਤੇ ਵਰਕਰ ਸਹਿਬਾਨਾਂ ਨਾਲ ਇਕ ਅਹਿਮ ਮੀਟਿੰਗ ਕੀਤੀ।  ਮੀਟਿੰਗ ਦੌਰਾਨ ਸਪੀਕਰ ਸ. ਸੰਧਵਾਂ ਨੇ ਸੰਗਠਨ ਨੂੰ ਜ਼ਮੀਨੀ ਪੱਧਰ ਤੱਕ ਹੋਰ ਮਜ਼ਬੂਤ ਕਰਨ ਅਤੇ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੇ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਰਣਨੀਤੀ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਸ. ਸੰਧਵਾਂ ਨੇ ਕਿਹਾ ਕਿ ਸਰਕਾਰ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਦਾ ਲਾਭ ਆਖ਼ਰੀ ਪੜਾਅ ਤੱਕ ਪਹੁੰਚਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਮੈਦਾਨੀ ਪੱਧਰ 'ਤੇ ਸਰਗਰਮ ਰਹਿ ਕੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਅਤੇ ਸਰਕਾਰ ਦੀਆਂ ਨੀਤੀਆਂ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ। ਇਸ ਮੌਕੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ, ਆਉਣ ਵਾਲੇ ਸਮੇਂ ਦੀਆਂ ਯੋਜਨਾ ਸਬੰਧੀ ਵੀ ਚਰਚਾ ਕੀਤੀ ਗਈ। ਮੀਟਿੰਗ ਵਿੱਚ ਹਾਜ਼ਰ ਆਗੂਆਂ ਅਤੇ ਵਰਕਰਾਂ ਨੇ ਸੰਗਠਨ ਦੀ ਮਜ਼ਬੂਤੀ ਅਤੇ ਸਰਕਾ...