Thursday, May 7
Shadow

Tag: breaking news

प्रधानमंत्री नरेंद्र मोदी के नेतृत्व में देश की 25 करोड़ जनता निकली गरीबी रेखा से बाहर : मुख्यमंत्री नायब सिंह सैनी

प्रधानमंत्री नरेंद्र मोदी के नेतृत्व में देश की 25 करोड़ जनता निकली गरीबी रेखा से बाहर : मुख्यमंत्री नायब सिंह सैनी

Haryana
चंडीगढ़, 12 फरवरी- मुख्यमंत्री श्री नायब सिंह सैनी ने कहा कि प्रधानमंत्री श्री नरेंद्र मोदी के नेतृत्व में देश की जनता का आशा और विश्वास बढ़ा है। प्रधानमंत्री की जनकल्याणकारी नीतियों से लोगों के चेहरों पर विश्वास की नई मुस्कान आई है। भारतीय जनता पार्टी ने मात्र 11 वर्ष के शासनकाल में देश में 25 करोड़ लोग गरीबी रेखा से बाहर आए हैं। मुख्यमंत्री श्री सैनी वीरवार को सूरजकुंड मेला के दौरान राजहंस पर्यटन केंद्र में पत्रकारों को संबोधित कर रहे थे। उन्होंने कहा कि भारतीय जनता पार्टी हर वर्ग के लिए कल्याणकारी नीतियां लागू कर रही है। प्रधानमंत्री श्री नरेंद्र मोदी के नेतृत्व में भारत  की विश्व में नई पहचान बनी है। आज पूरी दूनिया भारत को आशा भरी नजरों से देख रही है। मुख्यमंत्री ने कहा कि आज विपक्ष के पास कोई मुद्दा नहीं है। पूरा विपक्ष मुद्दाविहीन हो गया है। एक त...
ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਚੱਲ ਰਹੇ 100 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਚੱਲ ਰਹੇ 100 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਹੁਕਮ

Punjab Politics
ਚੰਡੀਗੜ੍ਹ, 12 ਫਰਵਰੀ:-ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ 100 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸਵਾਂ ਨਦੀ ਅਤੇ ਸਤਲੁਜ ਦਰਿਆ ਉੱਤੇ ਬਣਾਏ ਜਾ ਰਹੇ ਚਾਰ ਪੁਲ ਸ਼ਾਮਲ ਹਨ, ਜੋ 100 ਤੋਂ ਵੱਧ ਪਿੰਡਾਂ ਅਤੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਨਾਲ ਸੰਪਰਕ ਨੂੰ ਬਿਹਤਰ ਬਣਾਉਣਗੇ। ਰੋਪੜ ਜ਼ਿਲ੍ਹੇ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਆਪਣੇ ਦਫ਼ਤਰ ਵਿਖੇ ਮੀਟਿੰਗ ਦੌਰਾਨ ਸਵਾਂ ਨਦੀ ਅਤੇ ਸਤਲੁਜ ਦਰਿਆ ਉੱਤੇ ਬਣਾਏ ਗਏ ਚਾਰ ਪੁਲਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸ. ਬੈਂਸ ਨੇ ਕਿਹਾ ਕਿ ਭੱਲੜੀ-ਖੇੜਾ ਕਲਮੋਟ, ਐਲਗਰਾਂ, ਕਲਿੱਤਰਾਂ-ਬੇਲਾ ਧਿਆਨੀ ਅਤੇ ਬੇਲਾ ਧਿਆਨੀ-ਪਲਾਸੀ ਵਿਖੇ ਪੁਲਾਂ ਦੀ ਉਸਾਰੀ ਨਾਲ ਆਉਣ-ਜਾਣ ਦੇ ਸਮੇਂ ਵਿੱਚ ਕਮੀ ਆਵੇਗੀ, ਅੰਤਰ-ਰਾਜੀ ਵਪਾਰ ਨੂੰ ਹੁਲਾਰਾ ਮਿਲੇਗਾ ਅਤੇ ਖੇਤਰ ਵਿੱਚ ਆਰਥਿਕ ਵਿਕਾਸ ਵਧੇਗਾ ਅਤੇ ਸਥਾਨਕ ਨਿਵਾਸੀਆਂ ਨੂੰ ਬਹੁਤ ਲਾਭ ਮਿਲੇਗਾ। ਸ. ਹਰਜੋਤ ਸਿੰਘ ਬੈਂਸ ਨੇ ਸਬੰਧਤ ਅਧਿਕਾਰੀਆਂ ਨੂ...
ਭਾਜਪਾ ਦਾ ਅਮਰੀਕਾ-ਭਾਰਤ ਸੌਦਾ ਪੰਜਾਬ ਦੇ ਕਿਸਾਨਾਂ ਨੂੰ ਤਬਾਹ ਕਰਨ ਅਤੇ ਭਾਰਤ ਦੀ ਖੇਤੀਬਾੜੀ ਨੂੰ ਅਮਰੀਕਾ ਨੂੰ ਵੇਚਣ ਦੀ ਸਾਜ਼ਿਸ਼ ਹੈ: ਹਰਪਾਲ ਸਿੰਘ ਚੀਮਾ

ਭਾਜਪਾ ਦਾ ਅਮਰੀਕਾ-ਭਾਰਤ ਸੌਦਾ ਪੰਜਾਬ ਦੇ ਕਿਸਾਨਾਂ ਨੂੰ ਤਬਾਹ ਕਰਨ ਅਤੇ ਭਾਰਤ ਦੀ ਖੇਤੀਬਾੜੀ ਨੂੰ ਅਮਰੀਕਾ ਨੂੰ ਵੇਚਣ ਦੀ ਸਾਜ਼ਿਸ਼ ਹੈ: ਹਰਪਾਲ ਸਿੰਘ ਚੀਮਾ

Punjab Politics
ਚੰਡੀਗੜ੍ਹ ,12 ਫਰਵਰੀ 2026- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਦੋਸ਼ ਲਾਇਆ ਕਿ ਉਸ ਨੇ ਕਥਿਤ 'ਭਾਰਤ-ਅਮਰੀਕਾ ਸੌਦੇ' ਰਾਹੀਂ ਪੰਜਾਬ ਦੇ ਕਿਸਾਨਾਂ ਨੂੰ ਬਰਬਾਦ ਕਰਨ ਅਤੇ ਭਾਰਤ ਦੀ ਖੇਤੀਬਾੜੀ ਨੂੰ ਅਮਰੀਕਾ ਕੋਲ ਵੇਚਣ ਦੀ 'ਵੱਡੀ ਯੋਜਨਾ ਅਤੇ ਸਾਜ਼ਿਸ਼' ਰਚੀ ਹੈ। ਪਾਰਟੀ ਦਫ਼ਤਰ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਚੀਮਾ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਸਤਾ ਅਮਰੀਕੀ ਦੁੱਧ ਪਾਊਡਰ, ਪਨੀਰ, ਅਨਾਜ ਅਤੇ ਹੋਰ ਖੇਤੀ ਉਤਪਾਦ ਘੱਟ ਕੀਮਤਾਂ 'ਤੇ ਭਾਰਤ ਵਿੱਚ ਆਉਣੇ ਸ਼ੁਰੂ ਹੋ ਗਏ ਤਾਂ ਇਹ ਸਿੱਧੇ ਤੌਰ 'ਤੇ ਪੰਜਾਬ ਅਤੇ ਦੇਸ਼ ਭਰ ਦੇ ਕਿਸਾਨਾਂ ਨੂੰ ਕੁਚਲ ਦੇਵੇਗਾ। ਉਨ੍ਹਾਂ ਸਵਾਲ ਉਠਾਇਆ ਕਿਪੰਜਾਬ ਦੇ ਕਿਸਾਨ ਕਿੱਥੇ ਜਾਣਗੇ? ਦੇਸ਼ ਦਾ ਕਿਸਾਨ ਕਿੱਥੇ ਜਾਵੇਗਾ? ਚੀਮਾ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਦਹਾਕਿਆਂ ਤੋਂ ਦੇਸ਼ ਦਾ ਪੇਟ ਭਰ ਰਿਹਾ ਹੈ ਅਤੇ ਪੰਜਾਬ ਨੇ ਪਿਛਲੇ ਲਗਭਗ 50 ਸਾਲਾਂ ਤੋਂ ਕਣਕ ਅਤੇ ਝੋਨੇ ਰਾਹੀਂ ਭਾਰਤ ਦੇ ਰਾਸ਼ਟਰੀ ਅੰਨ ਭੰਡਾਰ ਵਿੱਚ ਵੱਡਾ ਯ...
‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵੱਡਾ ਖੁਲਾਸਾ- ‘ਆਪਰੇਸ਼ਨ ਲੋਟਸ’ ਤਹਿਤ ਭਾਜਪਾ ਨੇ ਦਿੱਤੀ ਵੱਡੀ ਪੇਸ਼ਕਸ਼

‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵੱਡਾ ਖੁਲਾਸਾ- ‘ਆਪਰੇਸ਼ਨ ਲੋਟਸ’ ਤਹਿਤ ਭਾਜਪਾ ਨੇ ਦਿੱਤੀ ਵੱਡੀ ਪੇਸ਼ਕਸ਼

Punjab Politics, Uncategorized
ਚੰਡੀਗੜ 12 ਫਰਵਰੀ 2026-ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਸਿਆਸੀ ਧਮਾਕਾ ਕਰਦਿਆਂ ਗੰਭੀਰ ਦੋਸ਼ ਲਾਏ ਹਨ। ਭਰਾਜ ਨੇ ਖੁਲਾਸਾ ਕੀਤਾ ਕਿ ਭਾਜਪਾ ਦੇ 'ਆਪਰੇਸ਼ਨ ਲੋਟਸ' ਤਹਿਤ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਉਨ੍ਹਾਂ ਨਾਲ ਸੰਪਰਕ ਸਾਧਿਆ ਅਤੇ ਉਨ੍ਹਾਂ ਨੂੰ ਬੰਦ ਕਮਰਾ ਮੀਟਿੰਗ ਕਰਨ ਸਮੇਤ ਭਾਜਪਾ ਦੀ ਟਿਕਟ ਅਤੇ ਮਨਮੰਗੀਆਂ ਸ਼ਰਤਾਂ ਪੂਰੀਆਂ ਕਰਨ ਦੀ ਵੱਡੀ ਪੇਸ਼ਕਸ਼ ਕੀਤੀ ਹੈ। ਵੀਰਵਾਰ ਨੂੰ ਪਾਰਟੀ ਦਫਤਰ ਵਿੱਖੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਭਾਜਪਾ ਪੂਰੇ ਦੇਸ਼ ਵਿੱਚ ਚੁਣੀਆਂ ਹੋਈਆਂ ਸਰਕਾਰਾਂ ਨੂੰ ਡੇਗਣ ਲਈ 'ਆਪਰੇਸ਼ਨ ਲੋਟਸ' ਚਲਾ ਰਹੀ ਹੈ। ਪਿਛਲੇ ਦਿਨੀਂ ਹਰਿਆਣਾ ਦੇ ਸੀਐਮ ਨਾਇਬ ਸੈਣੀ ਨੇ ਮੇਰੇ ਨਾਲ ਰਾਬਤਾ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੇ ਮੈਨੂੰ ਸੰਗਰੂਰ ਤੋਂ ਭਾਜਪਾ ਦੀ ਟਿਕਟ ਦੇਣ ਦਾ ਲਾਲਚ ਦਿੱਤਾ ਅਤੇ ਕਿਹਾ ਕਿ ਮੇਰੀ ਕੋਈ ਵੀ ਮੰਗ ਹੋਵੇ, ਉਹ ਪੂਰੀ ਕੀਤੀ ਜਾਵੇਗੀ। ਭਰਾਜ ਨੇ ਅੱਗੇ ਕਿਹਾ ਕਿ ਉਹ 2014 ਵਿ...
ਵਿਜੀਲੈਂਸ ਬਿਊਰੋ ਵੱਲੋਂ 4000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਰੰਗੇ ਹੱਥੀਂ ਕਾਬੂ

Crime News, Punjab News
ਚੰਡੀਗੜ੍ਹ, 12 ਫਰਵਰੀ:-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਹੋਮ ਗਾਰਡ (ਪੀਐਚਜੀ) ਦੇ ਪੀ.ਸੀ. ਨਾਇਬ ਕੋਰਟ ਸ਼ਰਨਦੀਪ ਸਿੰਘ, ਜੋ ਕਿ ਥਾਣਾ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਹੈ, ਨੂੰ 4000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ ਦੋਸ਼ੀ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਦੋਸ਼ੀ ਸ਼ਰਨਦੀਪ ਸਿੰਘ ਨੇ ਅਦਾਲਤੀ ਕੇਸ ਵਿੱਚ ਉਸਦੀ ਮਦਦ ਕਰਨ ਬਦਲੇ 4000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਸਬੰਧੀ ਦੋਸ਼ੀ ਨੇ ਵੱਖ-ਵੱਖ ਮੌਕਿਆਂ 'ਤੇ ਉਸਦੀ ਜ਼ਮਾਨਤ ਰੱਦ ਹੋ ਗਈ ਹੈ ਜਾਂ ਨਹੀਂ, ਬਾਰੇ ਜਾਣਕਾਰੀ ਦੇਣ ਲਈ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਨੂੰ ਦੋ ਸਰਕਾਰੀ ...
ਯੁੱਧ ਨਸ਼ਿਆਂ ਵਿਰੁੱਧ’: 348ਵੇਂ ਦਿਨ, ਪੰਜਾਬ ਪੁਲਿਸ ਨੇ 8 ਕਿਲੋ ਹੈਰੋਇਨ ਸਮੇਤ 171 ਨਸ਼ਾ ਤਸਕਰ ਕੀਤੇ ਕਾਬੂ

ਯੁੱਧ ਨਸ਼ਿਆਂ ਵਿਰੁੱਧ’: 348ਵੇਂ ਦਿਨ, ਪੰਜਾਬ ਪੁਲਿਸ ਨੇ 8 ਕਿਲੋ ਹੈਰੋਇਨ ਸਮੇਤ 171 ਨਸ਼ਾ ਤਸਕਰ ਕੀਤੇ ਕਾਬੂ

Crime News, Punjab News
ਚੰਡੀਗੜ੍ਹ, 12 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 348ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 388 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 95 ਐਫਆਈਆਰਜ਼ ਦਰਜ ਕਰਕੇ 171 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 348 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 49,436 ਹੋ ਗਈ ਹੈ।     ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 8.03 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 617 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1.27 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵ...
ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ ਦੌਰਾ; ਸਕੂਲ ਦੀ ਨੁਹਾਰ ਬਦਲਣ ਦੇ ਦਿੱਤੇ ਆਦੇਸ਼

ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ ਦੌਰਾ; ਸਕੂਲ ਦੀ ਨੁਹਾਰ ਬਦਲਣ ਦੇ ਦਿੱਤੇ ਆਦੇਸ਼

Punjab News
ਐਸ.ਏ.ਐਸ. ਨਗਰ, 12 ਫਰਵਰੀ:-ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦੀ ਮੁਹਿੰਮ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ ਐਸ.ਏ.ਐਸ. ਨਗਰ (ਮੋਹਾਲੀ) ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹੁਸ਼ਿਆਰਪੁਰ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਨੇ ਸਕੂਲ ਕੈਂਪਸ ਦੇ ਆਧੁਨਿਕੀਕਰਨ ਲਈ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇੱਕ ਹਫ਼ਤੇ ਦੇ ਅੰਦਰ ਵਿਸਤ੍ਰਿਤ ਪ੍ਰਾਜੈਕਟ ਰਿਪੋਰਟ (ਡੀ.ਪੀ.ਆਰ.) ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਇਹ ਸਕੂਲ ਚੰਡੀਗੜ੍ਹ ਦੇ ਨੇੜੇ ਸਥਿਤ ਹੋਣ ਦੇ ਬਾਵਜੂਦ ਕਲਾਸਰੂਮਾਂ ਦੀ ਮਾੜੀ ਹਾਲਤ, ਜਿਨ੍ਹਾਂ ਨੂੰ ਤੁਰੰਤ ਪੇਂਟ ਦੀ ਲੋੜ ਹੈ, ਉਤੇ ਨਾਖੁਸ਼ੀ ਜ਼ਾਹਿਰ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਡਾਇਰੈਕਟਰ (ਸੈਕੰਡਰੀ ਸਿੱਖਿਆ) ਨੂੰ ਫੋਨ ਕਰਕੇ ਇਸ ਸਬੰਧੀ ਤੁਰੰਤ ਇੱਕ ਨਿਰੀਖਣ ਟੀਮ ਗਠਿਤ ਕਰਕੇ ਸਕੂਲ ਦੇ ਦੌਰੇ ਉਤੇ ਭੇਜਣ ਅਤੇ ਇੱਕ ਹਫ਼ਤੇ ਦੇ ਅੰਦਰ ਡੀ.ਪੀ.ਆਰ. ਪੇਸ਼ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਇਸ ਸਕੂਲ ਨੂੰ ਇੱਕ ਮਿਆਰੀ ਮਾਡਲ ਸਿੱਖਿਆ ਸੰਸਥਾ ਵਿੱਚ ਬਦਲਣ ਦੀ ਵਚਨਬੱਧਤਾ ਜ਼ਾਹਿਰ ਕੀਤੀ। ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਅਧਿ...
“विकसित उद्योग, विकसित श्रमिक” पर रहेगा सरकार का फोकस: नायब सिंह सैनी

“विकसित उद्योग, विकसित श्रमिक” पर रहेगा सरकार का फोकस: नायब सिंह सैनी

Haryana
चंडीगढ़ , 12 फरवरी - हरियाणा के मुख्यमंत्री श्री नायब सिंह सैनी ने कहा कि प्रदेश सरकार का मुख्य फोकस "विकसित उद्योग , विकसित श्रमिक" पर रहेगा ताकि राज्य की प्रगति और अधिक तेजी से हो सके। मुख्यमंत्री बुधवार को चंडीगढ़ में "इंडस्ट्री -लेबर फ्रेंडली कॉउन्सिल" की प्रथम बैठक की अध्यक्षता कर रहे थे। इस अवसर पर मुख्यमंत्री के प्रमुख प्रधान सचिव श्री राजेश खुल्लर , गृह विभाग के अतिरिक्त मुख्य सचिव श्री सुधीर राजपाल , उद्योग एवं वाणिज्य विभाग के आयुक्त एवं सचिव डॉ अमित अग्रवाल , श्रम विभाग के प्रधान सचिव श्री राजीव रंजन, मुख्यमंत्री के उपप्रधान सचिव श्री यशपाल के अलावा अन्य अधिकारी तथा कॉउन्सिल के सदस्य उपस्थित थे। मुख्यमंत्री व काउंसिल के चेयरपर्सन श्री नायब सिंह सैनी ने बताया कि जब तक किसी प्रदेश में उद्योग निर्बाध गति से नहीं चलेंगे और...
अस्पताल में भर्ती झूला हादसा पीड़ितों से मिले मुख्यमंत्री श्री नायब सिंह सैनी

अस्पताल में भर्ती झूला हादसा पीड़ितों से मिले मुख्यमंत्री श्री नायब सिंह सैनी

Haryana
चंडीगढ़, 12 फरवरी - गत दिनों हुए सूरजकुंड झूला हादसे के बाद वीरवार 12 फरवरी को मेला परिसर में पहुंचे मुख्यमंत्री श्री नायब सिंह सैनी ने सुप्रीम अस्पताल में भर्ती तीन घायलों से मुलाकात की। मुख्यमंत्री ने उनके स्वास्थ्य की जानकारी ली और जल्द स्वस्थ होने की कामना की। उन्होंने पीड़ितों को आश्वस्त किया कि सरकार उनके साथ खड़ी है। उन्होंने कहा कि हादसा दुर्भाग्यपूर्ण था और सरकार इसके प्रति बेहद गंभीर है। उन्होंने घायलों को आश्वस्त किया कि उनके इलाज का पूरा खर्च हरियाणा सरकार वहन करेगी।           हादसे में शहीद होने वाले इंस्पेक्टर श्री जगदीश प्रसाद के प्रति भी संवेदना व्यक्त करते हुए मुख्यमंत्री ने कहा कि सरकार उनके परिवार को सरकारी नौकरी और आर्थिक मदद देगी। साथ ही भविष्य में ऐसी दुर्भाग्यपूर्ण घटनाओं को रोकने के लिए&nb...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧਰ ਪਹੁੰਚੇ, ਲੋਕ ਮਿਲਣੀ ਦੌਰਾਨ ਸ਼ਿਕਾਇਤਾਂ ਦਾ ਮੌਕੇ ‘ਤੇ ਨਿਪਟਾਰਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧਰ ਪਹੁੰਚੇ, ਲੋਕ ਮਿਲਣੀ ਦੌਰਾਨ ਸ਼ਿਕਾਇਤਾਂ ਦਾ ਮੌਕੇ ‘ਤੇ ਨਿਪਟਾਰਾ

Punjab News
ਜਲੰਧਰ, 12 ਫਰਵਰੀ- ਆਮ ਲੋਕਾਂ ਨਾਲ ਸਿੱਧੇ ਰਾਬਤਾ ਕਾਇਮ ਕਰਨ ਸਬੰਧੀ ਆਪਣੀਆਂ ਸਰਗਰਮੀਆਂ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਆਪਣੇ ਆਪਣੇ ਨਿਵਾਸ ਸਥਾਨ 'ਤੇ ਲੋਕ ਮਿਲਣੀ ਪ੍ਰੋਗਰਾਮ ਰੱਖ ਕੇ ਇਥੋਂ ਦੇ ਨਾਗਰਿਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ। ਇਸ ਪਹਿਲਕਦਮੀ ਨੂੰ ਇੱਕੋ ਪਲੇਟਫਾਰਮ 'ਤੇ ਲੋਕਾਂ ਦੀਆਂ ਸ਼ਿਕਾਇਤਾਂ ਹੱਲ ਕਰਨ ਲਈ ਸਭ ਤੋਂ ਪ੍ਰਭਾਵਸ਼ਾਲੀ ਜ਼ਰੀਆ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਕਲੌਤਾ ਸੂਬਾ ਹੈ ਜਿੱਥੇ ਸੂਬੇ ਦਾ ਮੁਖੀ ਲੋਕਾਂ ਨੂੰ ਨਿੱਜੀ ਤੌਰ 'ਤੇ ਮਿਲ ਕੇ ਉਨ੍ਹਾਂ ਦੇ ਮਸਲਿਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਨਾ ਯਕੀਨੀ ਬਣਾਉਂਦਾ ਹੈ। ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ 'ਆਪ' ਸਰਕਾਰ ਪੂਰੀ ਇਮਾਨਦਾਰੀ ਅਤੇ ਜਵਾਬਦੇਹੀ ਨਾਲ ਲੋਕਾਂ ਦੀ ਹਰ ਸਮੱਸਿਆ ਹੱਲ ਕਰਨ ਲਈ ਵਚਨਬੱਧ ਹੈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮ ਸਰਕਾਰ ਅਤੇ ਜਨਤਾ ਦਰਮਿਆਨ ਇੱਕ ਢਾਂਚਾਗਤ ਪੁਲ ਵਜੋਂ ਕੰਮ ਕਰਦਿਆਂ ਜਵਾਬਦੇਹ ਅਤੇ ਪਾਰਦਰਸ਼ੀ ਸ਼ਾਸਨ ਨੂੰ ਯਕੀਨੀ ਬਣਾਉਂਦ...