Tuesday, August 11
Shadow

Tag: breaking news

ਪੰਜਾਬ ਦੀ ਧਰਤੀ ਹਮੇਸ਼ਾਂ ਤੋਂ ਹੀ ਕਲਾ, ਸੱਭਿਆਚਾਰ ਅਤੇ ਰਿਵਾਇਤਾਂ ਨਾਲ ਭਰਪੂਰ ਰਹੀ: ਹਰਪਾਲ ਸਿੰਘ ਚੀਮਾ

ਪੰਜਾਬ ਦੀ ਧਰਤੀ ਹਮੇਸ਼ਾਂ ਤੋਂ ਹੀ ਕਲਾ, ਸੱਭਿਆਚਾਰ ਅਤੇ ਰਿਵਾਇਤਾਂ ਨਾਲ ਭਰਪੂਰ ਰਹੀ: ਹਰਪਾਲ ਸਿੰਘ ਚੀਮਾ

Local news
ਲਹਿਰਾਗਾਗਾ, 22 ਮਾਰਚ: ਸੂਬੇ ਦੇ ਨੌਜਵਾਨਾਂ ਨੂੰ ਪੰਜਾਬ ਦੇ ਅਮੀਰ ਵਿਰਸੇ ਨਾਲ ਜੋੜਨ ਅਤੇ ਲੋਕ ਕਲਾਵਾਂ ਨੂੰ ਪ੍ਰੋਤਸਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਕਲਾ ਪ੍ਰੀਸ਼ਦ, ਚੰਡੀਗੜ੍ਹ ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਸੀਬਾ ਕੈਂਪਸ, ਲਹਿਰਾਗਾਗਾ ਵਿਖੇ ਕਰਵਾਏ ਤਿੰਨ ਰੋਜ਼ਾ ਵਿਰਾਸਤੀ ਅਤੇ ਸਿਰਜਣਾਤਮਕ ਮੇਲਾ ‘ਸਹੁੰ ਪੰਜਾਬ ਦੀ’ ਅੱਜ ਸਫਲਤਾਪੂਰਵਕ ਸੰਪੰਨ ਹੋ ਗਿਆ। ਮੇਲੇ ਦੇ ਸਮਾਪਨ ਸਮਾਗਮ ਦੌਰਾਨ ਮੁੱਖ-ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਸੂਬੇ ਦੇ ਵਿੱਤ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਵੱਖ-ਵੱਖ ਪ੍ਰਦਰਸ਼ਨੀਆਂ ਦਾ ਦੌਰਾ ਕੀਤਾ ਅਤੇ ਕਲਾਕਾਰਾਂ ਵੱਲੋਂ ਪੇਸ਼ ਕੀਤੀਆਂ ਰਚਨਾਵਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ। ਉਹਨਾਂ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾਂ ਤੋਂ ਹੀ ਕਲਾ, ਸੱਭਿਆਚਾਰ ਅਤੇ ਰਿਵਾਇਤਾਂ ਨਾਲ ਭਰਪੂਰ ਰਹੀ ਹੈ ਅਤੇ ਅਜਿਹੇ ਮੇਲੇ ਇਸ ਅਮੋਲ ਵਿਰਸੇ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ‘ਰੰਗਲੇ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ ਅਤ...
ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੀਆਂ ਹਲਕਾ-ਵਾਰ ਮੀਟਿੰਗਾਂ ਤਹਿਤ ਲਾਇਬ੍ਰੇਰੀ ਰੋਡ ਗੁਰਦਾਸਪੁਰ ਵਿਖੇ ਮੀਟਿੰਗ

ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੀਆਂ ਹਲਕਾ-ਵਾਰ ਮੀਟਿੰਗਾਂ ਤਹਿਤ ਲਾਇਬ੍ਰੇਰੀ ਰੋਡ ਗੁਰਦਾਸਪੁਰ ਵਿਖੇ ਮੀਟਿੰਗ

Local news
ਗੁਰਦਾਸਪੁਰ, 22 ਮਾਰਚ (  ) ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੀਆਂ ਹਲਕਾਵਾਰ ਮੀਟਿੰਗਾਂ ਤਹਿਤ ਲਾਇਬ੍ਰੇਰੀ ਰੋਡ ਗੁਰਦਾਸਪੁਰ ਬਾਜ਼ਾਰ ਵਿਖੇ ਵਪਾਰੀਆਂ ਤੇ ਦੁਕਾਨਦਾਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ, ਰਮਨ ਬਹਿਲ ਹਲਕਾ ਇੰਚਾਰਜ ਗੁਰਦਾਸਪੁਰ, ਐੱਸ.ਡੀ.ਐੱਮ. ਅਨੁਪ੍ਰੀਤ ਕੌਰ ਰੰਧਾਵਾ ਅਤੇ ਸਿਮਰਜੀਤ ਸਿੰਘ ਚੇਅਰਮੈਨ ਟਰੇਡਰਜ਼ ਕਮਿਸ਼ਨ ਗੁਰਦਾਸਪੁਰ ਮੌਜੂਦ ਸਨ। ਇਸ ਮੌਕੇ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਨੇ ਕਿਹਾ ਕਿ ਪੰਜਾਬ ਸਰਕਾਰ, ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ, ਇਸੇ ਕੜੀ ਤਹਿਤ ਵੱਖ-ਵੱਖ ਵਿਭਾਗ ਮਿਲਜੁਲ ਕੇ ਕੰਮ ਕਰ ਰਹੇ ਹਨ ਤਾਂ ਜੋ ਪ੍ਰਕਿਰਿਆਵਾਂ ਨੂੰ ਸਧਾਰਿਆ ਜਾ ਸਕੇ ਅਤੇ ਸਮਾਂਬੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਇਸ ਮੌਕੇ ਸੰਬੋਧਨ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਪਾਰੀਆਂ, ਦੁਕਾਨਦਾਰਾਂ ਤੇ ਉੱਦਮੀਆਂ ਲਈ ਕਾਰੋਬ...
शुद्ध पेयजल व हर खेत तक सिंचाई योग्य जल पहुंचाना प्रदेश सरकार की प्राथमिकता: मुकेश अग्निहोत्री

शुद्ध पेयजल व हर खेत तक सिंचाई योग्य जल पहुंचाना प्रदेश सरकार की प्राथमिकता: मुकेश अग्निहोत्री

Himachal
उप-मुख्यमंत्री मुकेश अग्निहोत्री ने कहा कि सभी को शुद्ध पेयजल एवं हर खेत तक सिंचाई योग्य जल पहुंचाना प्रदेश सरकार की प्राथमिकता है और इस उद्देश्य की पूर्ति के लिए जल शक्ति विभाग सतत् क्रियाशील है। मुकेश अग्निहोत्री आज सोलन ज़िला के दून विधानसभा क्षेत्र के बद्दी में विश्व जल दिवस के अवसर पर आयोजित राज्य स्तरीय जल महोत्सव समारोह को सम्बोधित कर रहे थे।उप-मुख्यमंत्री ने इस अवसर पर जल शक्ति विभाग के अधिकारियों और कर्मचारियों को 24ग7 कार्यरत रहने के लिए प्रशंसा की और आशा जताई कि विभाग सभी तक जल पहुंचाने के लिए निरंतर कार्य करता रहेगा।उन्होंने इस अवसर पर दून तथा नालागढ़ विधानसभा क्षेत्र को विभिन्न टयूबवेल संवर्धन एवं स्थापित करने के लिए 2-2 करोड़ रुपये प्रदान करने की घोषणा की। इनमें से 1-1 करोड़ रुपये जल शक्ति विभाग द्वारा तथा 1-1 करोड़ रुपये बद्दी-बरोटीवाला-नालागढ़ विकास प्राधिकरण द्वारा देना सु...
एसडीआरएफ का राष्ट्रीय सीएसएसआर प्रतियोगिता में अव्वल आना हिमाचल के लिए गर्व का क्षण – मुख्यमंत्री

एसडीआरएफ का राष्ट्रीय सीएसएसआर प्रतियोगिता में अव्वल आना हिमाचल के लिए गर्व का क्षण – मुख्यमंत्री

Himachal
आज शिमला के ओक ओवर में एक सम्मान समारोह आयोजित किया गया, जिसमें हिमाचल प्रदेश राज्य आपदा प्रतिक्रिया बल की उत्कृष्ट उपलब्धि का सम्मान किया गया। इस टीम ने लगातार दूसरी बार राष्ट्रीय स्तर की कोलैप्स्ड स्ट्रक्चर सर्च एंड रेस्क्यू प्रतियोगिता में प्रथम स्थान हासिल किया।इस अवसर पर मुख्यमंत्री ठाकुर सुखविन्द्र सिंह सुक्खू को विजेता एसडीआरएफ टीम ने प्रतिष्ठित ट्रॉफी भेंट की। मुख्यमंत्री ने टीम के सदस्यों को उनकी शानदार उपलब्धि और समर्पण के लिए बधाई देते हुए कहा कि यह वास्तव में गर्व का क्षण है जब हिमाचल प्रदेश जैसा छोटा राज्य किसी राष्ट्रीय स्तर की प्रतियोगिता में प्रथम स्थान प्राप्त करता है।मुख्यमंत्री ने कहा कि राज्य में हाल के वर्षों में प्राकृतिक आपदाएं लगातार बढ़ रही हैं और 2023 तथा 2025 में इनसे व्यापक नुकसान हुआ है। उन्होंने एसडीआरएफ, होम गार्ड्स, अग्निशमन विभाग और सिविल डिफेंस की सराहना क...
सुंदरनगर का सात दिवसीय नलवाड़ एवं किसान मेला शुरू

सुंदरनगर का सात दिवसीय नलवाड़ एवं किसान मेला शुरू

Himachal
*सुंदरनगर,22 मार्च।* मेले और पर्व पुरातन संस्कृति के संवाहक है, जिसमें हमारी प्राचीन समृद्ध संस्कृति की झलक मिलती है। यह उद्गार सुंदरनगर में सात दिवसीय नलवाड़ एवं किसान मेला के शुभारम्भ अवसर पर नगर एवं ग्राम नियोजन, आवास, तकनीकी शिक्षा, व्यावसायिक एवं औद्योगिक प्रशिक्षण मंत्री राजेश धर्माणी ने नागौण खड्ड में खूंटा गाड़ कर वृषभ पूजन कर किया। इससे पूर्व लोक निर्माण विश्राम गृह से भव्य शोभा यात्रा निकाली गई।  जवाहर पार्क में राजेश धर्माणी ने एक जनसमूह को संबोधित करते हुए कहा कि यह मेला पूर्व सुकेत रियासत के राजाओं द्वारा प्रारंभ किया गया था, जिसकी पारम्परिक पहचान आज भी कायम है, जिसे संजोए रखने के लिए सुन्दरनगर के निवासी बधाई के पात्र हैं। उन्होंने कहा कि प्राचीन काल में सुन्दरनगर के नलवाड़ मेले को उत्तरी भारत के सबसे बड़े पशु मेले का गौरव प्राप्त था, लेकिन आज के युग में खेती में आधुनि...
उप मुख्यमंत्री ने नालागढ़ विधानसभा क्षेत्र में 25 करोड़ की परियोजनाओं के किए शिलान्यास

उप मुख्यमंत्री ने नालागढ़ विधानसभा क्षेत्र में 25 करोड़ की परियोजनाओं के किए शिलान्यास

Himachal
उप मुख्यमंत्री मुकेश अग्निहोत्री ने आज नालागढ़ विधानसभा क्षेत्र की ग्राम पंचायत कश्मीरपुर के मलपुर में 13.36 करोड़ रुपए की लागत से निर्मित होने वाली 11 नलकूप आधारित सिंचाई परियोजनाओं का शिलान्यास किया। उन्होंने उपस्थित जनसमूह को सम्बोधित करते हुए कहा कि नालागढ़ विधानसभा क्षेत्र में विभिन्न विकास कार्यों को गति दी जा रही है और आज जिन परियोजनाओं का शिलान्यास किया गया है, उन्हें समयबद्ध सीमा में पूरा किया जाएगा।इससे पूर्व, उन्होंने नालागढ़ में क्षेत्रीय परिवहन अधिकारी बद्दी स्थित नालागढ़ के कार्यालय एवं आवासीय परिसर की आधारशिला रखी। इस परिसर के निर्माण पर 11.24 करोड़ रुपए व्यय होंगे।इस अवसर पर उप मुख्यमंत्री ने कहा कि स्वच्छ जल सभी का अधिकार है और राज्य सरकार सभी को स्वच्छ पेयजल उपलब्ध करवाने के लिए कार्य कर रही है। उन्होंने कहा कि जल जीवन के लिए महत्वपूर्ण है। जल का संरक्षण कर ही हम सभी के ल...
ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ, 22 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 61ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 529 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 61ਵੇਂ ਦਿਨ, ਪੁਲਿਸ ਟੀਮਾਂ ਨੇ 212 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 16,311 ਹੋ ਗਈ ਹੈ। ਇਸ ਤੋਂ ਇਲਾਵਾ 68 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 96 ਵ...
ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ

Breaking News
ਚੰਡੀਗੜ੍ਹ, 22 ਮਾਰਚ 2026: ਅਜਿਹੇ ਸਮੇਂ ਵਿੱਚ ਜਦੋਂ ਇਲਾਜ ਦੇ ਵਧਦੇ ਖਰਚੇ ਭਾਰਤੀ ਪਰਿਵਾਰਾਂ ਨੂੰ ਵਿੱਤੀ ਸੰਕਟ ਵੱਲ ਧੱਕ ਰਹੇ ਨੇ , ਸਿਹਤ ਸੇਵਾਵਾਂ ਲਈ ਫੰਡ ਦੇਣ ਅਤੇ ਉਹਨਾਂ ਨੂੰ ਮੁਹੱਈਆ ਕਰਵਾਉਣ ਦੇ ਤਰੀਕੇ ਵਿੱਚ ਇੱਕ ਵੱਡਾ ਅੰਤਰ ਉੱਭਰ ਕੇ ਸਾਹਮਣੇ ਆ ਰਿਹਾ ਹੈ। ਜਿੱਥੇ ਕੇਂਦਰ ਦੀ ਆਯੁਸ਼ਮਾਨ ਭਾਰਤ ਯੋਜਨਾ 140 ਕਰੋੜ ਦੀ ਆਬਾਦੀ ਲਈ 9,500 ਕਰੋੜ ਰੁਪਏ ਅਲਾਟ ਕਰਦੀ ਹੈ, ਉੱਥੇ ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਸਿਰਫ 3 ਕਰੋੜ ਨਿਵਾਸੀਆਂ ਲਈ 2,000 ਕਰੋੜ ਰੁਪਏ ਦੀ ਵਚਨਬੱਧਤਾ ਦੁਹਰਾਉਂਦੀ ਹੈ, ਜਿਸਦਾ ਮਤਲਬ ਹੈ ਕਿ ਪ੍ਰਤੀ ਵਿਅਕਤੀ ਲਗਭਗ ਦਸ ਗੁਣਾ ਵੱਧ ਨਿਵੇਸ਼। ਇਹ ਅੰਤਰ ਸਿਰਫ ਵਿੱਤੀ ਨਹੀਂ, ਸਗੋਂ ਢਾਂਚਾਗਤ ਵੀ ਹੈ। ਜਿੱਥੇ ਰਾਸ਼ਟਰੀ ਸਕੀਮ ਯੋਗਤਾ ਅਤੇ ਕਵਰੇਜ ਦੋਵਾਂ ਨੂੰ 5 ਲੱਖ ਰੁਪਏ ਤੱਕ ਸੀਮਤ ਕਰਦੀ ਹੈ, ਉੱਥੇ ਪੰਜਾਬ ਦਾ ਮਾਡਲ ਹਰ ਨਿਵਾਸੀ ਨੂੰ ਬਿਨਾਂ ਕਿਸੇ ਸ਼ਰਤ ਦੇ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਪ੍ਰਦਾਨ ਕਰਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਯੂਨੀਵਰਸਲ ਹੈਲਥਕੇਅਰ (ਸਰਬ ਸਾਂਝੀ ਸਿਹਤ ਸੇਵਾ) ਨੂੰ ਇੱਕ ਸੀਮਤ ਲਾਭ ਵਜੋਂ ਨਹ...
ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਮਲਟੀ-ਕਾਪਰ ਡਰੋਨ ਸਮੇਤ ਤਿੰਨ ਕਾਬੂ

ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਮਲਟੀ-ਕਾਪਰ ਡਰੋਨ ਸਮੇਤ ਤਿੰਨ ਕਾਬੂ

Crime News, Punjab News
ਚੰਡੀਗੜ੍ਹ, 22 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨਾਲ ਸਾਂਝੇ ਆਪ੍ਰੇਸ਼ਨ ਤਹਿਤ ਪਾਕਿਸਤਾਨ- ਸਮਰਥਿਤ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦੇ ਤਿੰਨ ਮਾਸਟਰਮਾਈਂਡਾਂ ਨੂੰ 24.5 ਕਿਲੋ ਹੈਰੋਇਨ ਅਤੇ 21 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਨੂਰਵਾਲ ਦੇ ਰਹਿਣ ਵਾਲੇ ਜਗਜੀਤ ਸਿੰਘ ਉਰਫ਼ ਰਾਣਾ, ਅੰਮ੍ਰਿਤਸਰ ਦੇ ਪਿੰਡ ਔਲਖ ਖੁਰਦ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਉਰਫ਼ ਪ੍ਰੀਤ ਅਤੇ ਅੰਮ੍ਰਿਤਸਰ ਦੇ ਪਿੰਡ ਧੂਪਸੜੀ ਦੇ ਰਹਿਣ ਵਾਲੇ ਰੌਸ਼ਨ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ ਬੀ.ਐ...
ਮਹਿਲਾਵਾਂ ਦੀ ਸਿਹਤ ਤੇ ਸਨਮਾਨ ਲਈ ਮਾਨ ਸਰਕਾਰ ਦਾ ਮਜ਼ਬੂਤ ਕਦਮ—127.95 ਕਰੋੜ ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ: ਡਾ. ਬਲਜੀਤ ਕੌਰ

ਮਹਿਲਾਵਾਂ ਦੀ ਸਿਹਤ ਤੇ ਸਨਮਾਨ ਲਈ ਮਾਨ ਸਰਕਾਰ ਦਾ ਮਜ਼ਬੂਤ ਕਦਮ—127.95 ਕਰੋੜ ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, ਮਾਰਚ 22: “ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਸਾਡੀ ਸਰਕਾਰ ਦੀ ਪਹਿਲੀ ਤਰਜੀਹ ਹੈ,” ਇਹ ਗੱਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਹੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਸਿਹਤ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਵਿੱਤੀ ਸਾਲ 2023-24 ਤੋਂ 2025-26 ਤੱਕ 127.95 ਕਰੋੜ ਰੁਪਏ ਦੀ ਰਕਮ ਡਾਇਰੈਕਟ ਬੇਨੀਫਿਟ ਟ੍ਰਾਂਸਫਰ (ਡੀ.ਬੀ.ਟੀ) ਰਾਹੀਂ ਸਿੱਧੇ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਜਾਰੀ ਕੀਤੀ ਗਈ ਹੈ, ਜਿਸ ਨਾਲ ਮਹਿਲਾਵਾਂ ਨੂੰ ਬਿਨਾਂ ਕਿਸੇ ਦਿੱਕਤ ਦੇ ਸਹਾਇਤਾ ਪ੍ਰਾਪਤ ਹੋਈ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਮਿਆਦ ਦੌਰਾਨ 2.89 ਲੱਖ ਤੋਂ ਵੱਧ ਮਹਿਲਾਵਾਂ ਨੂੰ ਇਸ ਵਿੱਤੀ ਸਹਾਇਤਾ ਪਹਿਲਕਦਮੀ ਦਾ ਲਾਭ ਮਿਲਿਆ ਹੈ। “ਇਹ ਸਹਾਇਤਾ ਸਿਰਫ ਆਰਥਿਕ ਮਦਦ ਨਹੀਂ, ਸਗੋਂ ਮਾਵਾਂ ਅਤੇ ਨਵਜਨਮੇ ਬੱਚਿਆਂ ਦੀ ਸਿਹਤ ਲਈ ਇਕ ਮਜ਼ਬੂਤ ਸੁਰੱਖਿਆ ਕਵਚ ਹੈ,” ਉਨ੍...