Tuesday, August 11
Shadow

Tag: breaking news

ਬੇਟੀ ਬਚਾਓ-ਬੇਟੀ ਪਢਾਓ ਪ੍ਰੋਗਰਾਮ ਸਮਾਜ ਵਿੱਚ ਸਕਾਰਾਤਮਕ ਬਦਲਾਵ ਲਿਆਉਣ ਦਾ ਬਣ ਚੁੱਕਾ ਹੈ ਜਨ ਆਂਦੋਲਨ-ਸ਼ਰੁਤੀ ਚੌਧਰੀ

ਬੇਟੀ ਬਚਾਓ-ਬੇਟੀ ਪਢਾਓ ਪ੍ਰੋਗਰਾਮ ਸਮਾਜ ਵਿੱਚ ਸਕਾਰਾਤਮਕ ਬਦਲਾਵ ਲਿਆਉਣ ਦਾ ਬਣ ਚੁੱਕਾ ਹੈ ਜਨ ਆਂਦੋਲਨ-ਸ਼ਰੁਤੀ ਚੌਧਰੀ

Haryana
ਚੰਡੀਗੜ੍ਹ, 19 ਮਾਰਚ- ਹਰਿਆਣਾ ਦੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਸ਼ਰੁਤੀ ਚੌਧਰੀ ਨੇ ਕਿਹਾ ਕਿ ਰਾਜ ਵਿੱਚ ਬੇਟੀ ਬਚਾਓ-ਬੇਟੀ ਪਢਾਓ ਪ੍ਰੋਗਰਾਮ ਸਿਰਫ ਇੱਕ ਯੋਜਨਾ ਨਹੀਂ, ਸਗੋਂ ਸਾਮਾਜਿਕ ਸੋਚ ਵਿੱਚ ਸਕਾਰਾਤਕਮ ਬਦਲਾਵ ਲਿਆਉਣ ਦਾ ਇੱਕ ਵਿਆਪਕ ਜਨਆਂਦੋਲਨ ਬਣ ਚੁੱਕਾ ਹੈ। ਇਸ ਦੇ ਰਾਹੀਂ ਬੇਟੀਆਂ ਦੇ ਜਨਮ ਨੂੰ ਪ੍ਰੋਤਸਾਹਿਤ ਕਰਨ, ਉਨ੍ਹਾਂ ਪ੍ਰਤੀ ਸਨਮਾਨ ਵਧਾਉਣ ਅਤੇ ਸਮਾਜ ਵਿੱਚ ਲੈਂਗਿਕ ਸਮਾਨਤਾ ਸਥਾਪਿਤ ਕਰਨ ਦੀ ਦਿਸ਼ਾ ਵਿੱਚ ਲਗਾਤਾਰ ਸਾਰਥਕ ਅਤੇ ਨਤੀਜੇ ਵੱਜੋਂ ਯਤਨ ਕੀਤੇ ਜਾ ਰਹੇ ਹਨ। ਮੰਤਰੀ ਸ੍ਰੀਮਤੀ ਸ਼ਰੁਤੀ ਚੌਧਰੀ ਨੇ ਇਹ ਗੱਲ ਅੱਜ ਚੰਡੀਗੜ੍ਹ ਸਥਿਤ ਆਪਣੇ ਨਿਵਾਸ ਸਥਾਨ 'ਤੇ ਆਯੋਜਿਤ ਸਨਮਾਨ ਸਮਾਰੋਹ ਦੌਰਾਨ ਕਹੀ, ਜੋ ਜਨਮ ਦੇ ਸਮੇ ਲਿੰਗਾਨੁਪਾਤ ਵਿੱਚ ਸ਼ਾਨਦਾਰ ਸੁਧਾਰ ਕਰਨ ਵਾਲੇ ਜ਼ਿਲ੍ਹਿਆਂ ਦੇ ਸਨਮਾਨ ਵਿੱਚ ਆਯੋਜਿਤ ਕੀਤਾ ਗਿਆ ਸੀ। ਉਨ੍ਹਾਂ ਨੇ  ਕਿਹਾ ਕਿ ਹਰਿਆਣਾ ਨੇ ਇਸ ਦਿਸ਼ਾ ਵਿੱਚ ਵਰਣਯੋਗ ਤਰੱਕੀ ਕੀਤੀ ਹੈ। ਸਾਲ 2014 ਵਿੱਚ ਜਿੱਥੇ ਜਨਮ ਦੇ ਸਮੇ ਲਿੰਗਾਨੁਪਾਤ 871 ਸੀ, ਉੱਥੇ ਹੀ ਸਾਲ 2025 ਵਿੱਚ ...
ਮਿਯੂਨਿਸਿਪਲ ਏਰਿਆ ਵਿੱਚ ਮੀਟ ਦੀ ਦੁਕਾਨਾਂ ਖੋਲਣ ‘ਤੇ ਲਗਾਈ ਪਾਬੰਦੀ – ਸ਼ਹਿਰੀ ਸਥਾਨਕ ਸਰਕਾਰ ਮੰਤਰੀ

ਮਿਯੂਨਿਸਿਪਲ ਏਰਿਆ ਵਿੱਚ ਮੀਟ ਦੀ ਦੁਕਾਨਾਂ ਖੋਲਣ ‘ਤੇ ਲਗਾਈ ਪਾਬੰਦੀ – ਸ਼ਹਿਰੀ ਸਥਾਨਕ ਸਰਕਾਰ ਮੰਤਰੀ

Haryana
ਚੰਡੀਗੜ੍ਹ, 19 ਮਾਰਚ- ਹਰਿਆਣਾ ਦੇ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਸ੍ਰੀ ਵਿਪੁਲ ਗੋਇਲ ਨੇ ਨਰਾਤਿਆਂ ਦੇ ਪਵਿੱਤਰ ਮੋਕੇ ਦੌਰਾਨ ਰਾਜ ਦੀ ਸਾਰੇ ਮਿਯੂਨਿਸਿਪਲ ਏਰਿਆ ਦੇ ਸੰਵੇਦਨਸ਼ੀਲ ਥਾਂਵਾ ਦੇ ਨੇੜੇ ਮੀਟ ਦੀ ਦੁਕਾਨਾਂ ਖੋਲਣ 'ਤੇ ਤੁਰੰਤ ਪ੍ਰਭਾਵ ਨਾਲ ਰੋਕ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ।           ਸ਼ਹਿਰੀ ਸਥਾਨਕ ਸਰਕਾਰ ਮੰਤਰੀ ਸ੍ਰੀ ਵਿਪੁਲ ਗੋਇਲ ਨੇ ਕਿਹਾ ਕਿ ਹਰਿਆਣਾ ਮਿਯੂਨਿਸਿਪਲ ਐਕਟ 1976 ਦੇ ਰੈਗੂਲੇਸ਼ਨ ਆਫ ਸੇਲ ਆਫ ਮੀਟ ਐਕਟ ਤਹਿਤ ਧਾਰਮਿਕ, ਉਪਾਸਨਾ ਕੇਂਦਰਾਂ ਅਤੇ ਵਿਦਿਅਕ ਅਦਾਰਿਆਂ ਦੇ ਨੇੜੇ ਮੀਟ ਦੀਆਂ ਦੁਕਾਨਾਂ ਨੂੰ ਖੋਲਣ 'ਤੇ ਪੂਰੀ ਤਰ੍ਹਾ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ, ਸਥਾਨਕ ਨਿਗਮਾਂ ਦੇ ਲਾਇਸੈਂਸ ਅਧਿਕਾਰੀ ਦੀ ਮੰਜੂਰੀ ਲਏ ਬਿਨ੍ਹਾ ਕੋਈ ਵੀ ਮੀਟ ਦੀ ਦੁਕਾਨ ਨਹੀਂ ਖੋਲੀ ਜਾ ਸਕਦੀ।           ਸ਼ਹਿਰੀ ਸਰਕਾਰ ਮੰਤਰੀ ਨੇ ਕਿਹਾ ਕਿ ਨਰਾਤਿਆਂ ਦੌਰਾਨ ਸ਼ਹਿਰੀ ਖੇਤਰਾਂ ਵਿੱਚ ਪੂਰੀ ਤਰ...
ਦੋ ਇਸਪੈਕਟਰ ਨੂੰ ਮੁੜ ਮੁਅਤੱਲੀ ਕਰਨ ਦਾ ਮਾਮਲਾ ਮੁੱਖ ਦਫਤਰ ਭੇਜਣ ਦੇ ਦਿੱਤੇ ਨਿਰਦੇਸ਼

ਦੋ ਇਸਪੈਕਟਰ ਨੂੰ ਮੁੜ ਮੁਅਤੱਲੀ ਕਰਨ ਦਾ ਮਾਮਲਾ ਮੁੱਖ ਦਫਤਰ ਭੇਜਣ ਦੇ ਦਿੱਤੇ ਨਿਰਦੇਸ਼

Haryana
ਚੰਡੀਗੜ੍ਹ, 19 ਮਾਰਚ- ਹਰਿਆਣਾ ਦੇ ਖੁਰਾਕ, ਵਿਸਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਮੰਤਰੀ ਸ੍ਰੀ ਰਾਜੇਸ਼ ਨਾਗਰ ਨੇ ਅੱਜ ਕੁਰੂਕਸ਼ੇਤਰ ਵਿੱਚ ਜਿਲ੍ਹਾ ਸ਼ਿਕਾਇਤ ਹੱਲ ਕਮੇਟੀ ਦੀ ਮੀਟਿੰਗ ਦੀ ਅਗਵਾਈ ਰਕਦੇ ਹੋਏ ਮਹਾਵੀਰ ਕਲੋਨੀ ਲਾਡਵਾ ਨਿਵਾਸੀ ਸੋਨੂ ਨਾਰੰਗ ਦੀ ਸ਼ਿਕਾਇਤ ਦੀ ਸੁਣਵਾਈ ਕਰਦੇ ਹੋਏ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਖੁਰਾਕ ਸਪਲਾਈ ਵਿਭਾਗ ਦੇ ਸਸਪਂੈਡ ਦੋਨੋਂ ਇੰਸਪੈਕਟਰਾਂ ਦੇ ਖਿਲਾਫ ਐਫਆਈਆਰ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਈ ਜਾਵੇਗੀ। ਇਸ ਦੇ ਨਾਲ ਹੀ ਦੋਨੋਂ ਇੰਸਪੈਕਟਰਾਂ ਨੂੰ ਮੁੜ ਮਹਤੱਲ ਕਰਨ ਦੀ ਸਿਫਾਰਿਸ਼ ਮੁੱਖ ਦਫਤਰ ਨੂੰ ਭੇ੧ੀ ਜਾਵੇ।           ਮੀਟਿੰਗ ਵਿੱਚ ਏਜੰਡੇ ਵਿੱਚ 15 ਮਾਮਲਿਆਂ ਵਿੱਚੋਂ 9 ਮਾਮਲਿਆਂ ਦਾ ਸੁਣਵਾਈ ਦੇ ਬਾਅਦ ਮੌਕੇ 'ਤੇ ਹੀ ਹੱਲ ਕੀਤਾ ਗਿਆ, ਜਦੋਂ ਕਿ ਬਚੇ ਹੋਏ 6 ਮਾਮਲਿਆਂ ਨੂੰ ਅਗਾਮੀ ਮੀਟਿੰਗ ਲਈ ਪੇਂਡਿੰਗ ਰੱਖਿਆ ਗਿਆ।           ਰਾਜਮੰਤਰੀ ਰਾਜੇਸ਼ ਨਾਗਰ...
ਡਾ. ਗਗਨਦੀਪ ਸਿੰਘ ਸਿੱਧੂ ਬਣੇ ਐੱਸ ਐਮ ਉ

ਡਾ. ਗਗਨਦੀਪ ਸਿੰਘ ਸਿੱਧੂ ਬਣੇ ਐੱਸ ਐਮ ਉ

Punjab News
ਮੋਗਾ…..ਪੰਜਾਬ ਸਰਕਾਰ ਨੇ ਸਿਹਤ ਵਿੱਚ ਦਿੱਤੀਆਂ ਤਰੱਕੀਆ ਦੌਰਾਨ ਜਿਲਾ ਮੋਗਾ ਦੇ ਵਿੱਚ ਡਰੋਲੀ ਭਾਈ ਸੀ ਐਚ ਸੀ ਵਿੱਚ ਨਵੇਂ ਤੌਰ ‘ਤੇ ਤਾਇਨਾਤ ਹੋਏ ਐੱਸ.ਐਮ.ਓ. ਡਾ. ਗਗਨਦੀਪ ਸਿੰਘ ਸਿੱਧੂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ‘ਤੇ ਹਸਪਤਾਲ ਦੇ ਸਮੂਹ ਸਟਾਫ਼ ਵੱਲੋਂ ਉਨ੍ਹਾਂ ਦਾ ਨਿੱਘਾ ਅਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।ਸਟਾਫ਼ ਮੈਂਬਰਾਂ ਨੇ ਡਾ. ਸਿੱਧੂ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਦੇ ਹੋਏ ਉਨ੍ਹਾਂ ਦੀ ਆਮਦ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਉਮੀਦ ਜਤਾਈ ਕਿ ਉਨ੍ਹਾਂ ਦੀ ਰਹਿਨੁਮਾਈ ਹੇਠ ਹਸਪਤਾਲ ਵਿੱਚ ਸਿਹਤ ਸੇਵਾਵਾਂ ਹੋਰ ਵੀ ਮਜ਼ਬੂਤ ਹੋਣਗੀਆਂ।ਇਸ ਮੌਕੇ ਡਾ. ਗਗਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹਨ। ਉਨ੍ਹਾਂ ਨੇ ਸਟਾਫ਼ ਦੇ ਸਹਿਯੋਗ ਨਾਲ ਹਸਪਤਾਲ ਦੀ ਕਾਰਗੁਜ਼ਾਰੀ ਨੂੰ ਹੋਰ ਸੁਧਾਰਨ ਦਾ ਭਰੋਸਾ ਵੀ ਦਿੱਤਾ।ਇਸ ਦੌਰਾਨ ਹਸਪਤਾਲ ਦੇ ਡਾਕਟਰਾਂ, ਨਰਸਿੰਗ ਸਟਾਫ਼ ਅਤੇ ਹੋਰ ਕਰਮਚਾਰੀਆਂ ਵੱਲੋਂ ਵੀ ਆਪਣੇ ਵਿਚਾਰ ਸਾਂਝੇ ਕੀਤੇ ਗਏ ਅਤੇ ਨ...
ਸਿਹਤ ਵਿਭਾਗ ਦੇ ਨਾਲ ਹਮੇਸ਼ਾ ਲੋਕ ਭਲਾਈ ਕੰਮਾਂ ਵਿੱਚ ਯੋਗਦਾਨ ਪਾਵਾਂਗੇ – ਡਾ. ਕਾਂਸਲ

ਸਿਹਤ ਵਿਭਾਗ ਦੇ ਨਾਲ ਹਮੇਸ਼ਾ ਲੋਕ ਭਲਾਈ ਕੰਮਾਂ ਵਿੱਚ ਯੋਗਦਾਨ ਪਾਵਾਂਗੇ – ਡਾ. ਕਾਂਸਲ

Punjab News
ਮੋਗਾ --ਅਗਰਵਾਲ ਸਮਾਜ ਸਭਾ ਸਮਾਜ ਵੱਲੋਂ ਸਿਵਲ ਸਰਜਨ ਮੋਗਾ ਡਾ. ਰਮਨਦੀਪ ਸਿੰਗਲਾ ਦਾ ਤਹਿ ਦਿਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਸਭਾ ਦੇ ਪ੍ਰਮੁੱਖ ਮੈਂਬਰਾਂ ਸੁਰਿੰਦਰ ਕਾਂਸਲ, ਰਾਜਿੰਦਰ ਸਿੰਗਲ, ਦੇਵੇਂਦਰ ਸਿੰਗਲ, ਰਾਜਨ ਗੋਇਲ ਅਤੇ ਮਨਦੀਪ ਗੋਇਲ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।ਸਭਾ ਦੇ ਪ੍ਰਧਾਨ ਡਾ. ਅਜੈ ਕਾਂਸਲ ਨੇ ਡਾ. ਰਮਨਦੀਪ ਸਿੰਗਲਾ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਦੇ ਹੋਏ ਉਨ੍ਹਾਂ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਦੇ ਨਵੇਂ ਅਹੁਦੇ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਡਾ. ਸਿੰਗਲਾ ਦੀ ਅਗਵਾਈ ਹੇਠ ਜ਼ਿਲ੍ਹਾ ਮੋਗਾ ਵਿੱਚ ਸਿਹਤ ਸੇਵਾਵਾਂ ਹੋਰ ਵੀ ਮਜ਼ਬੂਤ ਹੋਣਗੀਆਂ।ਡਾ. ਰਮਨਦੀਪ ਸਿੰਗਲਾ ਨੇ ਅਗਰਵਾਲ ਸਮਾਜ ਸਭਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਜ਼ਿਲ੍ਹਾ ਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹਨ ਅਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਸਿਹਤ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ।ਇਸ ਮੌਕੇ ਹਾਜ਼ਰ ਮੈਂਬਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਸਿਹਤ ਵਿਭਾਗ ਨਾਲ ਮਿਲ ਕੇ ਲੋਕ ਭਲਾਈ ਦੇ ਕੰਮਾਂ ਵਿੱਚ ਯੋਗਦਾਨ ਪਾਉਣ ਦਾ ਭਰੋਸਾ ਦਿੱ...
ਡੀ.ਆਈ.ਜੀ. ਦੀ ਅਗਵਾਈ ਵਿਚ ਡਰੱਗ ਸਪੋਟ ਏਰੀਆ ਦੀ ਚੈਕਿੰਗ, ਨਸ਼ੀਲੇ ਪਦਾਰਥ ਬਰਾਮਦ

ਡੀ.ਆਈ.ਜੀ. ਦੀ ਅਗਵਾਈ ਵਿਚ ਡਰੱਗ ਸਪੋਟ ਏਰੀਆ ਦੀ ਚੈਕਿੰਗ, ਨਸ਼ੀਲੇ ਪਦਾਰਥ ਬਰਾਮਦ

Local news
ਮਾਨਸਾ, 19 ਮਾਰਚ:ਸ਼ਪੈਸ਼ਲ ਡਾਇਰੈਕਟਰ ਜਨਰਲ ਪੁਲਿਸ, ਲਾਅ ਐਂਡ ਆਰਡਰ ਪੰਜਾਬ ਦੇ ਅਦੇਸ਼ਾਂ ਅਨੁਸਾਰ ਜ਼ਿਲ੍ਹਾ ਮਾਨਸਾ ਅੰਦਰ ਸ੍ਰੀ ਹਰਜੀਤ ਸਿੰਘ ਆਈ.ਪੀ.ਐੱਸ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਦੀ ਅਗਵਾਈ ਵਿੱਚ ਮਾਨਸਾ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਜ਼ਿਲ੍ਹੇ ਦੇ ਨਸ਼ਾ ਪ੍ਰਭਾਵਿਤ ਏਰੀਆ ਦੀ ਚੈਕਿੰਗ ਕੀਤੀ ਗਈ। ਐੱਸ.ਐੱਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ ਵੱਖ ਥਾਣਿਆਂ ਦੇ ਅਧੀਨ ਆਉਂਦੇ ਇਲਾਕਿਆਂ ਵਿਚ ਅਸਰਦਾਰ ਢੰਗ ਨਾਲ ਨਾਕਾ ਬੰਦੀ ਕਰਕੇ ਸੁਭਾ 11.00 ਵਜੇ ਤੋ ਦੁਪਹਿਰ 02.00 ਵਜੇ ਤੱਕ ਸਰਚ ਕੀਤੀ ਗਈ ।ਇਸ ਸਰਚ ਅਪਰੇਸ਼ਨ ਦੌਰਾਨ 21 ਪੁਲਿਸ ਪਾਰਟੀਆਂ ਜਿੰਨਾ ਵਿਚ 02 ਐਸ.ਪੀ, 07 ਡੀ.ਐਸ.ਪੀ, 12 ਮੁੱਖ ਅਫਸਰਾਂ ਸਮੇਤ ਕੁੱਲ 246 ਪੁਲਿਸ ਕਰਮਚਾਰੀਆ ਨੇ ਭਾਗ ਲਿਆ। ਸੀਨੀਅਰ ਕਪਤਾਨ ਪੁਲਿਸ ਨੇ ਦੱਸਿਆ ਕਿ ਇਸ ਅਪਰੇਸ਼ਨ ਦੌਰਾਨ ਸ਼ੱਕੀ ਵਿਅਕਤੀਆ ਦੀ ਚੈਕਿੰਗ਼ ਕੀਤੀ ਗਈ, ਚੈਕਿੰਗ਼ ਦੌਰਾਨ 06 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਵਿਰੱਧ ਐਨ.ਡੀ.ਪੀ.ਐਸ ਐਕਟ/ਬੀ.ਐਨ.ਐਸ ਤਹਿਤ 05 ਮੁਕੱਦਮੇ ਦਰਜ ਕਰਕੇ 14.50 ਗ੍ਰਾਮ ਹੈਰੋਇਨ, 54 ਨਸ਼ੀਲੀਆ ਗ...
ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਕੋਟਕਪੂਰਾ ਵਿੱਚ ਵਪਾਰ ਮਿਲਣੀ ਆਯੋਜਿਤ

ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਕੋਟਕਪੂਰਾ ਵਿੱਚ ਵਪਾਰ ਮਿਲਣੀ ਆਯੋਜਿਤ

Local news
ਕੋਟਕਪੂਰਾ, 19 ਮਾਰਚ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੋਗਾ ਰੋਡ ਨਜ਼ਦੀਕ ਬਾਬਾ ਮਿਲਕ ਕੋਟਕਪੂਰਾ ਵਿਖੇ ਵਪਾਰ ਮਿਲਣੀ ਪ੍ਰੋਗਰਾਮ ਤਹਿਤ ਸ਼ਹਿਰ ਦੇ ਵਪਾਰੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਐਸ.ਡੀ.ਐਮ. ਕੋਟਕਪੂਰਾ ਸ. ਸੁਖਰਾਜ ਸਿੰਘ ਢਿੱਲੋਂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਵਪਾਰੀਆਂ ਵੱਲੋਂ ਦਰਪੇਸ਼ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਜਲਦ ਹੱਲ ਲਈ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮੇਂ-ਬੱਧ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਮੁਸ਼ਕਲਾਂ ਦਾ ਤੁਰੰਤ ਨਿਪਟਾਰਾ ਕਰਨਾ ਸਰਕਾਰ ਦੀ ਪ੍ਰਾਥਮਿਕਤਾ ਹੈ ਅਤੇ ਇਸ ਸਬੰਧੀ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਇਲਾਕੇ ਵਿੱਚ ਬੁਨਿਆਦੀ ਸਹੂਲਤਾਂ ਜਿਵੇਂ ਸੜਕਾਂ ਦੀ ਮੁਰੰਮਤ, ਸਫਾਈ ਪ੍ਰਬੰਧ, ਪਾਰਕਿੰਗ ਦੀ ਸੁਵਿਧਾ ਅਤੇ ਬਿਜਲੀ ਸਪਲਾਈ ਨਾਲ ਜੁੜੀਆਂ ਸਮੱਸਿਆਵਾਂ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਮੰਗਾਂ ਨੂੰ ਸਰਕਾਰ ਤਰਜੀਹ ਦੇ ਅਧ...
ਫਾਰਮਰ ਆਈ.ਡੀ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਅਭਿਆਨ ਸਿਖਰਾਂ ਤੇ- ਡਾ. ਤੇਜਬੀਰ ਸਿੰਘ ਭੰਗੂ

ਫਾਰਮਰ ਆਈ.ਡੀ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਅਭਿਆਨ ਸਿਖਰਾਂ ਤੇ- ਡਾ. ਤੇਜਬੀਰ ਸਿੰਘ ਭੰਗੂ

Local news
ਤਰਨ ਤਾਰਨ, 19 ਮਾਰਚ :       ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਗੁਰਜੀਤ ਸਿੰਘ ਬਰਾੜ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ, ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਨੇ ਜ਼ਿਲ੍ਹੇ ਦੇ ਸਮੂਹ ਕਿਸਾਨ ਭਾਈਚਾਰੇ ਨਾਲ ਅਹਿਮ ਸੂਚਨਾ ਸਾਂਝੀ ਕਰਦਿਆਂ ਦੱਸਿਆ ਕਿ ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਤੇ ਕੇਂਦਰ ਸਰਕਾਰ ਵੱਲੋਂ ਕਿਸਾਨ ਹਿੱਤ ਵਿਚ ਚਲਾਈਆਂ ਜਾ ਰਹੀਆਂ ਹੋਰ ਸਕੀਮਾਂ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ 'ਫਾਰਮਰ ਰਜਿਸਟਰੀ ਕੈਂਪ ਵਿਚ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ। ਮੁੱਖ ਖੇਤੀਬਾੜੀ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫ਼ਸਰ ਖਡੂਰ ਸਾਹਿਬ ਡਾ. ਭੁਪਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਵੜਿੰਗ ਸੂਬਾ ਸਿੰਘ ਵਿਖੇ ਫਾਰਮਰ ਰਜਿਸਟਰੀ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਡਾ. ਯਾਦਵਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਭਵਿੱਖ ਵਿਚ ਕੇਵਲ ਉਨ੍ਹਾਂ ਕਿਸਾਨਾਂ ਨੂੰ ਹੀ ਪੀ.ਐਮ ਕਿਸਾਨ ਯੋਜਨਾ ਤਹਿਤ ਮਿਲਣ ਵਾਲੀਆਂ ਵਿੱਤੀ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ, ਜਿਨ੍ਹਾਂ ਨੇ ਆਪ...
ਫੂਡ ਸੇਫਟੀ ਵਿੰਗ ਵੱਲੋਂ ਵੱਖ-ਵੱਖ ਥਾਵਾਂ ‘ਤੇ ਫਾਸਟ ਫੂਡ ਵਿਕਰੇਤਾਵਾਂ ਦੀ ਅਚਨਚੇਤ ਚੈਕਿੰਗ

ਫੂਡ ਸੇਫਟੀ ਵਿੰਗ ਵੱਲੋਂ ਵੱਖ-ਵੱਖ ਥਾਵਾਂ ‘ਤੇ ਫਾਸਟ ਫੂਡ ਵਿਕਰੇਤਾਵਾਂ ਦੀ ਅਚਨਚੇਤ ਚੈਕਿੰਗ

Local news
ਤਰਨ ਤਾਰਨ, 19 ਮਾਰਚ :        ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਡਾ.  ਸਿਵਲ ਸਰਜਨ ਗੁਰਪ੍ਰੀਤ ਸਿੰਘ ਰਾਏ ਦੇ ਨਿਰਦੇਸ਼ਾਂ ਅਨੁਸਾਰ ਫੂਡ ਸੇਫਟੀ ਵਿੰਗ ਤਰਨਤਾਰਨ ਦੀ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ ਦੀ ਅਗਵਾਈ ਵਾਲੀ ਸਾਂਝੀ ਟੀਮ ਨੇ ਸਟ੍ਰੀਟ ਫੂਡ ਵਿਕਰੇਤਾਵਾਂ, ਖਾਸ ਕਰਕੇ ਗਾਹਕਾਂ ਨੂੰ ਤਿਆਰ ਫਾਸਟ ਫੂਡ ਵਸਤੂਆਂ ਵੇਚਣ ਵਿਚ ਲੱਗੇ ਲੋਕਾਂ ਦਾ ਨਿਰੀਖਣ ਕੀਤਾ। ਇਹ ਵਿਸ਼ੇਸ਼ ਜਾਂਚ ਮੁਹਿੰਮ ਐਫ.ਐਸ.ਓ ਸਾਕਸ਼ੀ ਖੋਸਲਾ ਅਤੇ ਜੇ.ਈ.ਪੀ.ਪੀ.ਸੀ.ਪੀ ਜਸਵਿੰਦਰ ਸਿੰਘ ਦੁਆਰਾ ਚਲਾਈ ਗਈ। ਟੀਮ ਨੇ ਸ਼ੇਖ ਚੱਕ, ਫਤਿਹਾਬਾਦ ਅਤੇ ਗੋਇੰਦਵਾਲ ਸਾਹਿਬ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕੀਤਾ ਅਤੇ ਐਫ.ਬੀ.ਓਜ਼ ਨੂੰ ਐਫ.ਐਸ.ਐਸ.ਏ.ਆਈ ਦੁਆਰਾ ਐਫ.ਬੀ.ਓਜ਼ ਲਈ ਪ੍ਰਦਾਨ ਕੀਤੀ ਗਈ ਸਹੀ ਚੈੱਕ ਸੂਚੀ ਅਨੁਸਾਰ ਸਫ਼ਾਈ ਬਾਰੇ ਹਦਾਇਤਾਂ ਦਿੱਤੀਆਂ। ਇਸ ਦੌਰਾਨ ਮੋਮੋਜ਼, ਨੂਡਲਜ਼, ਸਪਰਿੰਗ ਰੋਲ ਅਤੇ ਚਾਪ ਦੇ 5 ਨਮੂਨੇ ਖਰੜ ਲੈਬ ਨੂੰ ਭੇਜਣ ਲਈ ਲਏ ਗਏ। ਇਸ ਮੌਕੇ ਸਾਰੇ ਫੂਡ ਕਾਰੋਬਾਰ ਸੰਚਾਲਕਾਂ, ਖਾਸ ਕਰਕੇ ਸਟ੍ਰੀਟ ਫੂਡ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ। ਤਿਆਰ ਭੋਜਨ ਵਸਤੂਆਂ ਵੇਚਣ ਵਾਲੇ ਵਿਕਰੇਤਾਵਾਂ ਨੂੰ ਕਾਰਟ/ਸਟ...
ਵਿਜੀਲੈਂਸ ਬਿਊਰੋ ਨੇ ਫਰਵਰੀ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ’ਚ 18 ਵਿਅਕਤੀਆਂ ਨੂੰ ਕੀਤਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਫਰਵਰੀ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ’ਚ 18 ਵਿਅਕਤੀਆਂ ਨੂੰ ਕੀਤਾ ਰੰਗੇ ਹੱਥੀਂ ਕਾਬੂ

Punjab News
ਚੰਡੀਗੜ੍ਹ, 19 ਮਾਰਚ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਫਰਵਰੀ ਮਹੀਨੇ ਵਿੱਚ 14 ਵੱਖ-ਵੱਖ ਟਰੈਪ ਕੇਸਾਂ ਤਹਿਤ 17 ਸਰਕਾਰੀ ਅਧਿਕਾਰੀਆਂ ਅਤੇ ਇੱਕ ਨਿੱਜੀ ਵਿਅਕਤੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 26 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ  ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 3 ਵਿਜੀਲੈਂਸ ਇੰਕੁਆਈਰੀਜ਼ ਵੀ ਦਰਜ ਕੀਤੀਆਂ ਗਈਆਂ ਹਨ। ਬੁਲਾਰੇ ਨੇ ਅੱਗੇ ਕਿਹਾ ਕਿ 35 ਮੁਲਜ਼ਮਾਂ ਵਿਰੁੱਧ 9 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ,ਜਿਨ੍ਹਾਂ ਵਿੱਚ 11 ਸਰਕਾਰੀ ਮੁਲਾਜ਼ਮ ਸ਼ਾਮਲ ਹਨ। ਇਸ ਸਬੰਧੀ ਹੋਰ ਵੇਰਵੇ...